Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    12:58:29 PM

  • major incident in bathinda

    ਬਠਿੰਡਾ 'ਚ ਵੱਡੀ ਵਾਰਦਾਤ! ਆਜੜੀ ਦਾ ਬੇਰਹਿਮੀ ਨਾਲ...

  • cyber attack on 9000 educational institutions

    ਵੱਡੀ ਖ਼ਬਰ: ਦੁਨੀਆ ਭਰ ਦੇ 9,000 ਵਿਦਿਅਕ ਅਦਾਰਿਆਂ...

  • major accident in punjab collision between a speeding car and a motorcycle

    ਪੰਜਾਬ 'ਚ ਵੱਡਾ ਹਾਦਸਾ! ਤੇਜ਼ ਰਫ਼ਤਾਰ ਕਾਰ ਤੇ...

  • sri lankan president dissanayake congratulates vijay

    ਤਾਮਿਲਨਾਡੂ 'ਚ ਸ਼ੁਰੂ ਹੋਇਆ 'ਵਿਜੇ-ਰਾਜ'! ਸ਼੍ਰੀਲੰਕਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਸਕਾਟਲੈਂਡ 'ਚ ਮੁੜ ਦਰਜ ਹੋਈਆਂ 5 ਮੌਤਾਂ ਤੇ 2989 ਨਵੇਂ ਕੋਰੋਨਾ ਕੇਸ

INTERNATIONAL News Punjabi(ਵਿਦੇਸ਼)

ਸਕਾਟਲੈਂਡ 'ਚ ਮੁੜ ਦਰਜ ਹੋਈਆਂ 5 ਮੌਤਾਂ ਤੇ 2989 ਨਵੇਂ ਕੋਰੋਨਾ ਕੇਸ

  • Edited By Vandana,
  • Updated: 24 Jun, 2021 12:19 PM
England
scotland  number of cases  corona virus
  • Share
    • Facebook
    • Tumblr
    • Linkedin
    • Twitter
  • Comment

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ): ਸਕਾਟਲੈਂਡ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਕੇਸ ਫਿਰ ਤੋਂ ਵੱਧਦੇ ਨਜ਼ਰ ਆ ਰਹੇ ਹਨ। ਸਰਕਾਰ ਵੱਲੋਂ ਬੁੱਧਵਾਰ ਨੂੰ ਜਾਰੀ ਕੀਤੇ ਨਵੇਂ ਅੰਕੜਿਆਂ ਅਨੁਸਾਰ ਮਹਾਮਾਰੀ ਦੀ ਸ਼ੁਰੂਆਤ ਤੋਂ ਬਾਅਦ ਰੋਜ਼ਾਨਾ ਦੇ ਸਭ ਤੋਂ ਵੱਧ ਕੇਸ ਦਰਜ ਕੀਤੇ ਗਏ ਹਨ। ਇਹਨਾਂ ਅੰਕੜਿਆਂ ਅਨੁਸਾਰ ਵਾਇਰਸ ਨਾਲ ਪੰਜ ਲੋਕਾਂ ਦੀ ਮੌਤ ਹੋਈ ਹੈ ਅਤੇ 24 ਘੰਟਿਆਂ ਦੌਰਾਨ ਤਕਰੀਬਨ 2989 ਨਵੇਂ ਕੇਸ ਸਾਹਮਣੇ ਆਏ ਹਨ। 

ਜਦਕਿ ਰੋਜ਼ਾਨਾ ਦੇ ਕੋਰੋਨਾ ਕੇਸਾਂ ਦਾ ਪਿਛਲਾ ਰਿਕਾਰਡ 7 ਜਨਵਰੀ 2021ਦਾ ਸੀ, ਜਦੋਂ 2649 ਨਵੇਂ ਕੇਸ ਦਰਜ ਹੋਏ ਸਨ। ਹਾਲਾਂਕਿ ਬੁੱਧਵਾਰ ਨੂੰ ਸਕਾਟਲੈਂਡ ਦੀ ਸਰਕਾਰ ਦੁਆਰਾ ਪ੍ਰਕਾਸ਼ਤ ਅੰਕੜਿਆਂ ਅਨੁਸਾਰ, ਰੋਜ਼ਾਨਾ ਟੈਸਟ ਦੀ ਸਕਾਰਾਤਮਕ ਦਰ 7.3% ਸੀ ਜੋ ਪਿਛਲੇ ਦਿਨ ਦੀ ਦਰ 9.1% ਤੋਂ ਘੱਟ ਸੀ। ਸਕਾਟਲੈਂਡ ਵਿੱਚ ਮੰਗਲਵਾਰ ਨੂੰ ਹਸਪਤਾਲਾਂ ਵਿੱਚ 171 ਲੋਕ ਦਾਖਲ ਸਨ ਜਿਨ੍ਹਾਂ ਦੀ ਹਾਲ ਹੀ ਵਿੱਚ ਕੋਵਿਡ-19 ਲਈ ਪੁਸ਼ਟੀ ਕੀਤੀ ਗਈ ਸੀ, ਜਿਹਨਾਂ ਵਿੱਚੋਂ 18 ਲੋਕ ਗੰਭੀਰ ਦੇਖਭਾਲ ਵਿੱਚ ਸਨ। 

ਪੜ੍ਹੋ ਇਹ ਅਹਿਮ ਖਬਰ- ECDC ਦੀ ਚਿਤਾਵਨੀ, ਡੈਲਟਾ ਵੈਰੀਐਂਟ ਦੇ ਹੋਣਗੇ ਯੂਰਪ 'ਚ ਅਗਸਤ ਦੇ ਅਖੀਰ ਤੱਕ ਮਿਲਣ ਵਾਲੇ 90 ਫੀਸਦੀ ਕੇਸ

ਕੋਰੋਨਾ ਵਾਇਰਸ ਤੋਂ ਸੁਰੱਖਿਆ ਪ੍ਰਦਾਨ ਕਰਨ ਲਈ ਸਕਾਟਲੈਂਡ ਵਿੱਚ ਟੀਕਾ ਪ੍ਰਕਿਰਿਆ ਜਾਰੀ ਹੈ ਅਤੇ ਇਸਦੇ ਅੰਕੜਿਆਂ ਅਨੁਸਾਰ ਹੁਣ ਤੱਕ ਤਕਰੀਬਨ 3,681,620 ਲੋਕਾਂ ਨੇ ਕੋਵਿਡ-19 ਵੈਕਸੀਨ ਦੀ ਪਹਿਲੀ ਖੁਰਾਕ ਅਤੇ 2,617,450 ਨੇ ਆਪਣੀ ਦੂਜੀ ਖੁਰਾਕ ਪ੍ਰਾਪਤ ਕੀਤੀ ਹੈ।

  • Scotland
  • number of cases
  • corona virus
  • ਸਕਾਟਲੈਂਡ
  • ਮਾਮਲਿਆਂ ਦੀ ਗਿਣਤੀ
  • ਕੋਰੋਨਾ ਵਾਇਰਸ

ਇਟਲੀ ਸਰਕਾਰ ਦੇ ਸਖ਼ਤ ਰਵੱਈਏ ਕਾਰਨ ਭਾਰਤੀਆਂ ਦੀਆਂ ਮੁਸ਼ਕਲਾਂ ਵਧੀਆਂ, ਪਤੀ-ਪਤਨੀ ਤੇ ਬੱਚਿਆਂ ਦੇ ਪਏ ਵਿਛੋੜੇ

NEXT STORY

Stories You May Like

  • a case registered against a man for stealing a motorcycle
    ਮੋਟਰਸਾਈਕਲ ਚੋਰੀ ਕਰਨ 'ਤੇ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ
  • 5 new districts
    ਬਣ ਗਏ 5 ਨਵੇਂ ਜ਼ਿਲ੍ਹੇ ! ਜਾਰੀ ਹੋ ਗਿਆ ਨੋਟੀਫਿਕੇਸ਼ਨ, ਲੱਦਾਖ 'ਚ ਹੋਇਆ ਵੱਡਾ ਪ੍ਰਸ਼ਾਸਨਿਕ ਫੇਰਬਦਲ
  • central jail  faridkot jail checking  mobile in jail
    ਕੇਂਦਰੀ ਜੇਲ੍ਹ ’ਚ ਅਚਾਨਕ ਚੈਕਿੰਗ ਦੌਰਾਨ 3 ਮੋਬਾਈਲ ਬਰਾਮਦ, 5 ਹਵਾਲਾਤੀਆਂ ਖ਼ਿਲਾਫ ਕੇਸ ਦਰਜ
  • case registered against mother and son for
    ਫਗਵਾੜਾ 'ਚ SHO ਥਾਣਾ ਰਾਵਲਪਿੰਡੀ ਨਾਲ ਹੱਥੋਪਾਈ ਕਰਨ ਵਾਲੇ ਮਾਂ-ਪੁੱਤਰ ਖ਼ਿਲਾਫ਼ ਕੇਸ ਦਰਜ, ਦੋਵੇਂ ਗ੍ਰਿਫ਼ਤਾਰ
  • srinagar  hand grenade 5 arrested
    Srinagar News: ਹੈਂਡ ਗ੍ਰਨੇਡ, ਗੋਲਾ ਬਾਰੂਦ ਤੇ ਅਪਰਾਧਕ ਸਮੱਗਰੀ ਸਮੇਤ 5 ਗ੍ਰਿਫ਼ਤਾਰ
  • central jail  mobile barmad  prisoner in jail
    ਕੇਂਦਰੀ ਜੇਲ ’ਚੋਂ 4 ਮੋਬਾਈਲ ਬਰਾਮਦ, 5 ਹਵਾਲਾਤੀਆਂ ਖਿਲਾਫ ਕੇਸ ਦਰਜ
  • 15 thousand milliliters of illicit liquor seized
    15 ਹਜ਼ਾਰ ਮਿਲੀ ਲੀਟਰ ਨਾਜਾਇਜ਼ ਸ਼ਰਾਬ ਬਰਾਮਦ, ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ
  • case registered against 3 for stealing cash and ring from house
    ਘਰ ’ਚੋਂ ਨਕਦੀ ਤੇ ਮੁੰਦਰੀ ਚੋਰੀ ਕਰਨ ਵਾਲੇ 3 ਵਿਰੁੱਧ ਕੇਸ ਦਰਜ, ਇਕ ਕਾਬੂ
  • major revelation in the case of suicide by an employee at a lottery shop
    ਜਲੰਧਰ: ਲਾਟਰੀ ਦੀ ਦੁਕਾਨ 'ਤੇ ਕਰਮਚਾਰੀ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ...
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
  • bsf headquarters blast
    BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • power outage in many areas of punjab on sunday
    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
  • activa rider commits crime in broad daylight by opening house gate
    ਚੋਰ ਦੇ ਬੁਲੰਦ ਹੌਂਸਲੇ, ਜਲੰਧਰ 'ਚ ਦਿਨ-ਦਿਹਾੜੇ ਚੋਰ ਘਰ 'ਚੋਂ ਸਿਲੰਡਰ ਲੈ ਕੇ...
  • big related to punjab weather
    ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਨਾਲ ਜੁੜੀ ਤਾਜ਼ਾ ਅਪਡੇਟ,...
Trending
Ek Nazar
motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • russia victory day
      ਮਾਸਕੋ 'ਚ ਕੱਢੀ ਗਈ ਵਿਜੇ ਪਰੇਡ ! ਸੁਰੱਖਿਆ ਦੇ ਕੀਤੇ ਗਏ ਪੁਖ਼ਤਾ ਇੰਤਜ਼ਾਮ
    • graduation joys turn to mourning indian student dies of heart attack in us
      ਮਾਤਮ 'ਚ ਬਦਲੀਆਂ ਗ੍ਰੈਜੂਏਸ਼ਨ ਦੀਆਂ ਖੁਸ਼ੀਆਂ! US 'ਚ ਭਾਰਤੀ ਵਿਦਿਆਰਥੀ ਨੂੰ ਪਿਆ...
    • major terrorist attack in pakistan
      ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ: ਫਿਦਾਈਨ ਧਮਾਕੇ ਨਾਲ ਉੱਡੀ ਸੁਰੱਖਿਆ ਚੌਕੀ, 3...
    • plane hits person on runway in us
      ਅਮਰੀਕਾ ’ਚ ਰਨਵੇਅ ’ਤੇ ਵਿਅਕਤੀ ਨਾਲ ਟਕਰਾਇਆ ਜਹਾਜ਼, ਇੰਜਣ ਨੂੰ ਲੱਗੀ ਅੱਗ
    • iran was building nuclear weapons before the war  no evidence
      ਜੰਗ ਤੋਂ ਪਹਿਲਾਂ ਪ੍ਰਮਾਣੂ ਹਥਿਆਰ ਬਣਾ ਰਿਹਾ ਸੀ ਈਰਾਨ, ਇਸ ਦਾ ਕੋਈ ਸਬੂਤ ਨਹੀਂ :...
    • peter magyar becomes new prime minister
      ਹੰਗਰੀ 'ਚ 16 ਸਾਲ ਪੁਰਾਣੀ 'ਓਰਬਨ' ਸਰਕਾਰ ਦਾ ਅੰਤ: ਪੀਟਰ ਮਗਿਆਰ ਬਣੇ ਨਵੇਂ...
    • labour party suffers major setback in england  s local elections
      ਇੰਗਲੈਂਡ ਦੀਆਂ ਸਥਾਨਕ ਚੋਣਾਂ ’ਚ ਲੇਬਰ ਪਾਰਟੀ ਨੂੰ ਵੱਡਾ ਝਟਕਾ, ਰੀਫਾਰਮ ਯੂ.ਕੇ....
    • britain sends its most deadly warship hms dragon to hormuz
      ਮਿਡਲ ਈਸਟ 'ਚ ਵਧਿਆ ਤਣਾਅ: ਬ੍ਰਿਟੇਨ ਨੇ ਹੋਰਮੁਜ਼ ਵੱਲ ਤੋਰਿਆ ਆਪਣਾ ਸਭ ਤੋਂ ਘਾਤਕ...
    • more than half of south africa  s birds of prey species have declined
      ਦੱਖਣੀ ਅਫਰੀਕਾ 'ਚ ‘ਸ਼ਿਕਾਰੀ ਪੰਛੀਆਂ’ ਦੀਆਂ ਅੱਧੀਆਂ ਤੋਂ ਵੱਧ ਪ੍ਰਜਾਤੀਆਂ ਦੀ...
    • indian origin us citizen stripped of citizenship
      ਭਾਰਤੀ ਮੂਲ ਦੇ ਅਮਰੀਕੀ ਨਾਗਰਿਕ ਦੀ ਨਾਗਰਿਕਤਾ ਰੱਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +