Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    12:59:36 PM

  • rahul gandhi to visit punjab tomorrow

    ਭਲਕੇ ਪੰਜਾਬ 'ਚ ਆ ਰਹੇ ਰਾਹੁਲ ਗਾਂਧੀ, ਮੱਲਿਕਾਰਜੁਨ...

  • divit auluck last rituals

    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ...

  • new orders issued regarding the da issue for punjab employees

    ਪੰਜਾਬ ਦੇ ਮੁਲਾਜ਼ਮਾਂ ਦੇ ਡੀ. ਏ. ਮਾਮਲੇ 'ਤੇ ਆ ਗਏ...

  • thar youth tire

    ਲੁਧਿਆਣਾ 'ਚ ਥਾਰ ਸਵਾਰ ਨੌਜਵਾਨ 'ਤੇ ਤਾਬੜਤੋੜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਸਕਾਟਲੈਂਡ: ਪਿਛਲੇ ਦਹਾਕੇ ਦੌਰਾਨ 100 ਤੋਂ ਵੱਧ ਪੁਲਸ ਸਟੇਸ਼ਨ ਹੋਏ ਬੰਦ

INTERNATIONAL News Punjabi(ਵਿਦੇਸ਼)

ਸਕਾਟਲੈਂਡ: ਪਿਛਲੇ ਦਹਾਕੇ ਦੌਰਾਨ 100 ਤੋਂ ਵੱਧ ਪੁਲਸ ਸਟੇਸ਼ਨ ਹੋਏ ਬੰਦ

  • Edited By Cherry,
  • Updated: 05 Apr, 2022 02:03 PM
England
scotland  police station  closed
  • Share
    • Facebook
    • Tumblr
    • Linkedin
    • Twitter
  • Comment

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)- ਸਕਾਟਲੈਂਡ ਵਿੱਚ ਪਿਛਲੇ ਇੱਕ ਦਹਾਕੇ ਦੌਰਾਨ 140 ਪੁਲਸ ਸਟੇਸ਼ਨਾਂ ਅਤੇ ਦਫ਼ਤਰਾਂ ਨੂੰ ਬੰਦ ਕੀਤਾ ਗਿਆ ਹੈ। ਇਹਨਾਂ ਬੰਦ ਕੀਤੇ ਸਟੇਸ਼ਨਾਂ ਤੇ ਦਫ਼ਤਰਾਂ ਦੀਆਂ ਇਮਾਰਤਾਂ ਨੂੰ ਵੇਚ ਕੇ ਪੁਲਸ ਸਕਾਟਲੈਂਡ ਨੇ ਮਿਲੀਅਨਾਂ ਪੌਂਡ ਕਮਾਏ ਹਨ। ਪਰ ਇਹਨਾਂ ਬੰਦ ਕੀਤੇ ਸੇਵਾ ਕੇਂਦਰਾਂ ਬਾਰੇ ਸਕਾਟਿਸ਼ ਪੁਲਸ ਫੈਡਰੇਸ਼ਨ ਨੇ ਕਿਹਾ ਹੈ ਕਿ ਇਸ ਦਾ ਦੂਰ-ਦੁਰਾਡੇ ਅਤੇ ਪੇਂਡੂ ਖੇਤਰਾਂ ਵਿੱਚ ਨੁਕਸਾਨਦਾਇਕ ਪ੍ਰਭਾਵ ਪੈ ਰਿਹਾ ਹੈ।

ਸੋਸ਼ਲ ਅਫੇਅਰਜ਼ ਮੈਗਜ਼ੀਨ 1919 ਦੁਆਰਾ ਕੀਤੀ ਖੋਜ 'ਚ ਸਾਹਮਣੇ ਆਇਆ ਹੈ ਕਿ ਕੁੱਝ ਸਟਾਫ਼ ਨੂੰ ਕੌਂਸਲ ਹੈੱਡਕੁਆਰਟਰ ਸਮੇਤ ਸਾਂਝੀਆਂ ਇਮਾਰਤਾਂ ਵਿੱਚ ਤਬਦੀਲ ਕੀਤਾ ਗਿਆ ਸੀ। ਹਾਲਾਂਕਿ, ਬਹੁਤ ਸਾਰੀਆਂ ਇਮਾਰਤਾਂ ਨੂੰ ਬੰਦ ਕਰ ਦਿੱਤਾ ਗਿਆ ਸੀ। ਪੁਲਸ ਸਕਾਟਲੈਂਡ ਨੇ 2013 ਤੋਂ ਹੁਣ ਤੱਕ ਸੰਪਤੀ ਦੀ ਵਿਕਰੀ ਵਿੱਚ 28 ਮਿਲੀਅਨ ਪੌਂਡ ਤੋਂ ਵੱਧ ਕਮਾਏ ਹਨ। ਇਹ ਪਿਛਲੇ ਸਾਲ ਸਾਹਮਣੇ ਆਇਆ ਸੀ ਕਿ ਪੁਲਸ ਸਕਾਟਲੈਂਡ ਨੇ ਆਪਣੀਆਂ 96 ਪੁਰਾਣੀਆਂ ਜਾਇਦਾਦਾਂ ਨੂੰ ਵੇਚ ਕੇ 28.5 ਮਿਲੀਅਨ ਪੌਂਡ ਕਮਾਏ ਸਨ।

ਗਲਾਸਗੋ ਦੀ ਪਿਟ ਸਟ੍ਰੀਟ ਵਿੱਚ ਸਾਬਕਾ ਸਟ੍ਰੈਥਕਲਾਈਡ ਪੁਲਸ ਹੈੱਡਕੁਆਰਟਰ ਨੇ ਫੋਰਸ ਲਈ 9.8 ਮਿਲੀਅਨ ਪੌਂਡ ਇਕੱਠੇ ਕੀਤੇ, ਜਦੋਂ ਕਿ ਚੈਂਬਰਸ ਸਟ੍ਰੀਟ, ਐਡਿਨਬਰਾ ਵਿੱਚ ਸਾਬਕਾ ਪੁਲਸ ਸਿਖਲਾਈ ਸਕੂਲ ਨੇ 3.3 ਮਿਲੀਅਨ ਪੌਂਡ ਦੀ ਕਮਾਈ ਕੀਤੀ। ਇਸ ਦੇ ਇਲਾਵਾ ਹੋਰ 26 ਇਮਾਰਤਾਂ ਨੂੰ ਸੂਚੀਬੱਧ ਕੀਤਾ ਗਿਆ ਸੀ ਜੋ ਮਾਰਕੀਟ ਵਿੱਚ, ਵਿਕਰੀ ਲਈ ਜਾਂ ਕਮਿਊਨਿਟੀ ਟ੍ਰਾਂਸਫਰ ਲਈ ਤਿਆਰ ਕੀਤੀਆਂ ਜਾ ਰਹੀਆਂ ਹਨ। ਸਕਾਟਿਸ਼ ਪੁਲਸ ਫੈਡਰੇਸ਼ਨ ਦੇ ਜਨਰਲ ਸਕੱਤਰ ਕੈਲਮ ਸਟੀਲ ਦਾ ਕਹਿਣਾ ਹੈ ਕਿ ਪੇਂਡੂ ਖੇਤਰਾਂ ਵਿੱਚੋਂ ਸਟਾਫ ਨੂੰ ਸ਼ਹਿਰੀ ਖੇਤਰਾਂ ਵਿੱਚ ਤਬਦੀਲ ਕਰਨ ਨਾਲ ਪੇਂਡੂ ਖੇਤਰਾਂ ਵਿੱਚ ਵਸਦੇ ਲੋਕਾਂ ਦੇ ਵਿਸਵਾਸ਼ ਨੂੰ ਠੇਸ ਪਹੁੰਚੇਗੀ। 

  • Scotland
  • police station
  • closed
  • ਸਕਾਟਲੈਂਡ
  • ਪੁਲਸ ਸਟੇਸ਼ਨ
  • ਬੰਦ

ਅਫਗਾਨਿਸਤਾਨ 'ਚ ਟੀਬੀ ਦੇ 1,100 ਤੋਂ ਵੱਧ ਮਾਮਲੇ ਆਏ ਸਾਹਮਣੇ

NEXT STORY

Stories You May Like

  • food department  raids  seizure  100 kg ghee
    300 ਰੁਪਏ ਕਿਲੋ ਵਿਕ ਰਿਹਾ ਸੀ ਨਕਲੀ ਘਿਓ, ਖੁਰਾਕ ਵਿਭਾਗ ਵਲੋਂ ਛਾਪੇਮਾਰੀ ਦੌਰਾਨ ਜ਼ਬਤ 100 ਕਿਲੋ ਘਿਓ
  • gurgaon ravana effigies  traffic jams
    ਗੁੜਗਾਓਂ 'ਚ 100 ਤੋਂ ਵੱਧ ਥਾਵਾਂ 'ਤੇ ਹੋਇਆ ਰਾਵਣ ਦਹਿਨ, ਟ੍ਰੈਫਿਕ ਜਾਮ ਕਾਰਨ ਡਾਇਵਰਟ ਕੀਤੇ ਰੂਟ
  • private school  100 crore  former education minister  arrested
    ਪ੍ਰਾਈਵੇਟ ਸਕੂਲਾਂ ਨੂੰ ਮਾਨਤਾ ਦੇਣ ਬਦਲੇ 100 ਕਰੋੜ ! ਸਾਬਕਾ ਸਿੱਖਿਆ ਮੰਤਰੀ ਗ੍ਰਿਫ਼ਤਾਰ, TN 'ਚ ਵੱਡੀ ਕਾਰਵਾਈ
  • salary protests
    'ਢਾਈ ਗੁਣਾ ਵਧਾਓ ਤਨਖ਼ਾਹ, ਨਹੀਂ ਤਾਂ..!' ਬੰਗਲਾਦੇਸ਼ 'ਚ ਹਿੰਸਕ ਹੋਏ ਪ੍ਰਦਰਸ਼ਨ, 600 ਤੋਂ ਵੱਧ ਫੈਕਟਰੀਆਂ ਬੰਦ
  • suspect apprehended at delhi jama masjid metro station
    ਦਿੱਲੀ ਦੇ ਜਾਮਾ ਮਸਜਿਦ ਮੈਟਰੋ ਸਟੇਸ਼ਨ ਤੋਂ ਫੜਿਆ ਸ਼ੱਕੀ, ਬੈਗ ਦੀ ਜਾਂਚ ਦੌਰਾਨ ਭੱਜਣ ਦੀ ਕੋਸ਼ਿਸ਼
  • former minister arrested in rs 100 crore school scam case
    100 ਕਰੋੜ ਰੁਪਏ ਦੇ ਸਕੂਲ 'ਘਪਲੇ' ਮਾਮਲੇ 'ਚ ਸਾਬਕਾ ਮੰਤਰੀ ਗ੍ਰਿਫਤਾਰ ! DMK ਆਗੂ 'ਤੇ ਪੁਲਸ ਦੀ ਕਾਰਵਾਈ
  • sirhind canal to remain closed for 22 days during the festive season
    ਤਿਉਹਾਰਾਂ ਦੇ ਸੀਜ਼ਨ ਦੌਰਾਨ 22 ਦਿਨ ਬੰਦ ਰਹੇਗੀ ਸਰਹਿੰਦ ਨਹਿਰ
  • postal department  s revenue exceeds rs 4 000 crore
    ਡਾਕ ਵਿਭਾਗ ਦਾ ਮਾਲੀਆ ਪਹਿਲੀ ਵਾਰ ਲਗਾਤਾਰ 2 ਤਿਮਾਹੀਆਂ ’ਚ 4,000 ਕਰੋੜ ਰੁਪਏ ਤੋਂ ਵੱਧ : ਸਿੰਧੀਆ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • the last rites of dinesh olakh  s son
    ਦਿਨੇਸ਼ ਓਲਖ ਦੇ ਪੁੱਤਰ ਦਿਵਿਤ ਦਾ ਅੱਜ ਹੋਵੇਗਾ ਅੰਤਿਮ ਸਸਕਾਰ, ਕਈ ਕਲਾਕਾਰ ਪਹੁੰਚੇ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
  • many punjabi artists came to dinesh auluck s house
    ਦਿਵਿਤ ਦੀ ਮੌਤ 'ਤੇ ਦੁੱਖ ਸਾਂਝਾ ਕਰਨ ਦਿਨੇਸ਼ ਓਲਕ ਦੇ ਘਰ ਜਸਬੀਰ ਜੱਸੀ ਤੇ ਗੁਰਲੇਜ਼...
Trending
Ek Nazar
russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • helicopters incident
      ਹਵਾ ਵਿਚਾਲੇ 2 ਹੈਲੀਕਾਪਟਰਾਂ ਦੀ ਹੋਈ ਭਿਆਨਕ ਟੱਕਰ ! 1 ਟੂਰਿਸਟ ਦੀ ਮੌਤ, ਕੈਪਟਨ...
    • us airstrike
      ਮੁੜ ਸ਼ੁਰੂ ਹੋਈ ਜੰਗ ! ਅਮਰੀਕਾ ਨੇ ਕਰ'ਤੀ ਏਅਰਸਟ੍ਰਾਈਕ, ਮਿਡਟਰਮ ਚੋਣਾਂ ਵਾਲੇ ਦਿਨ...
    • cyberattack on european supermarkets
      ਯੂਰਪ ਦੀਆਂ ਸੁਪਰਮਾਰਕੀਟਾਂ 'ਤੇ Cyber ​​Attack, ਹੈਕਰਾਂ ਨੇ ਫਰਿੱਜਾਂ ਦਾ...
    • major gift from uk government to indians
      UK ਸਰਕਾਰ ਦਾ ਭਾਰਤੀਆਂ ਨੂੰ ਵੱਡਾ ਤੋਹਫ਼ਾ, ਕੇਅਰ ਵਰਕਰਾਂ ਨੂੰ 5 ਸਾਲਾਂ 'ਚ ਹੀ...
    • complete ban on mobile phones in schools
      ਸਕੂਲਾਂ 'ਚ ਮੋਬਾਈਲ 'ਤੇ ਮੁਕੰਮਲ ਪਾਬੰਦੀ, ਮੈਕਸੀਕੋ ਸਰਕਾਰ ਦਾ ਵੱਡਾ ਫੈਸਲਾ
    • 15 civilians killed  32 injured in myanmar airstrikes
      ਮਿਆਂਮਾਰ ’ਚ ਹਵਾਈ ਹਮਲਿਆਂ ’ਚ 15 ਨਾਗਰਿਕਾਂ ਦੀ ਮੌਤ, 32 ਜ਼ਖਮੀ
    • iran prepares for war with the us
      ਅਮਰੀਕਾ ਨਾਲ ਜੰਗ ਦੀ ਤਿਆਰੀ 'ਚ ਈਰਾਨ, ਆਮ ਨਾਗਰਿਕਾਂ ਨੂੰ ਹਥਿਆਰ ਚਲਾਉਣ ਦੀ ਦੇ...
    • controversy over import of scotch whisky from britain
      ਬ੍ਰਿਟੇਨ ਤੋਂ Scotch Whisky ਦੀ ਦਰਾਮਦ 'ਤੇ ਵਿਵਾਦ; ਜੌਨੀ ਵਾਕਰ ਤੋਂ ਲੈ ਕੇ...
    • polio case
      ਪਾਕਿਸਤਾਨ 'ਚ ਇਸ ਸਾਲ ਅੱਠਵਾਂ ਪੋਲੀਓ ਕੇਸ ਆਇਆ ਸਾਹਮਣੇ
    • indian origin shuchita patel
      ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +