Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 05, 2026

    10:42:51 AM

  • us tests doomsday missile

    ਹੁਣ ਈਰਾਨ ਨਾਲ ਜੰਗ ਹੋਵੇਗੀ ਭਿਆਨਕ! ਅਮਰੀਕਾ ਨੇ...

  • big incident on holi in ferozpur

    ਫਿਰੋਜ਼ਪੁਰ 'ਚ ਹੋਲੀ 'ਤੇ ਵੱਡੀ ਘਟਨਾ : 9 ਸਾਲ ਦੇ...

  • us submarine on irani ship

    ਭਾਰਤ ਤੋਂ ਜਾਂਦੇ ਇਰਾਨੀ ਜਹਾਜ਼ 'ਤੇ ਅਮਰੀਕਾ ਨੇ...

  • punjab  bloody game on holi

    ਪੰਜਾਬ : ਹੋਲੀ 'ਤੇ ਖੂਨੀ ਖੇਡ! ਰਾਜ਼ੀਨਾਮੇ ਦੌਰਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਸਕਾਟਲੈਂਡ: ਨਾਮਵਰ ਸੰਸਥਾ 'ਸੈਮਸਾ' ਦਾ ਸਾਲਾਨਾ ਸਨਮਾਨ ਸਮਾਰੋਹ ਸੰਪੰਨ, ਕਈ ਹਸਤੀਆਂ ਸਨਮਾਨਤ

INTERNATIONAL News Punjabi(ਵਿਦੇਸ਼)

ਸਕਾਟਲੈਂਡ: ਨਾਮਵਰ ਸੰਸਥਾ 'ਸੈਮਸਾ' ਦਾ ਸਾਲਾਨਾ ਸਨਮਾਨ ਸਮਾਰੋਹ ਸੰਪੰਨ, ਕਈ ਹਸਤੀਆਂ ਸਨਮਾਨਤ

  • Edited By Cherry,
  • Updated: 02 Jun, 2022 04:38 PM
England
scotland  samsa  s annual honors ceremony concludes
  • Share
    • Facebook
    • Tumblr
    • Linkedin
    • Twitter
  • Comment

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) - ਸਕਾਟਲੈਂਡ ਦੀ ਨਾਮਵਰ ਸੰਸਥਾ ਸੈਮਸਾ ਵੱਲੋਂ ਹਰ ਵਰ੍ਹੇ ਵਿਸ਼ਾਲ ਸਨਮਾਨ ਸਮਾਰੋਹ ਕਰਵਾਇਆ ਜਾਂਦਾ ਹੈ, ਜਿਸ ਵਿੱਚ ਸਕਾਟਲੈਂਡ ਦੀ ਧਰਤੀ ‘ਤੇ ਵੱਖ-ਵੱਖ ਖੇਤਰਾਂ ਵਿੱਚ ਸਰਗਰਮੀ ਨਾਲ ਭੂਮਿਕਾ ਨਿਭਾ ਰਹੀਆਂ ਸਖ਼ਸੀਅਤਾਂ ਨੂੰ ਮਾਨ ਸਨਮਾਨ ਦਿੱਤਾ ਜਾਂਦਾ ਹੈ। ਗਲਾਸਗੋ ਦੇ ਪ੍ਰਸਿੱਧ ਰੈਸਟੋਰੈਂਟ ਮਿਸਟਰ ਸਿੰਘਜ਼ ਇੰਡੀਆ ਵਿਖੇ ਹੋਏ ਵਿਸ਼ਾਲ ਸਮਾਗਮ ਦੌਰਾਨ ਸਕਾਟਲੈਂਡ ਦੀਆਂ ਨਾਮੀ ਹਸਤੀਆਂ ਨੇ ਹਾਜ਼ਰੀ ਭਰੀ। ਸਮਾਗਮ ਦੀ ਸ਼ੁਰੂਆਤ ਸੰਸਥਾ ਦੇ ਆਗੂ ਕੈਸ ਟਾਂਕ ਦੇ ਬੋਲਾਂ ਨਾਲ ਹੋਈ। ਇਸ ਉਪਰੰਤ ਪ੍ਰਧਾਨ ਦਿਲਾਵਰ ਸਿੰਘ (ਐੱਮ. ਬੀ. ਈ.) ਸਮੇਤ ਵੱਖ-ਵੱਖ ਹਸਤੀਆਂ ਨੇ ਆਪਣੇ ਵਿਚਾਰ ਪੇਸ਼ ਕੀਤੇ।

PunjabKesari

ਬੀਤੇ ਦਿਨੀਂ ਨੇਪਰੇ ਚੜ੍ਹੇ ਬੈਡਮਿੰਟਨ ਮੁਕਾਬਲਿਆਂ ਦੇ ਜੇਤੂਆਂ ਨੂੰ ਵੀ ਇਨਾਮ ਤਕਸੀਮ ਕਰਨ ਦੀ ਰਸਮ ਅਦਾ ਕੀਤੀ ਗਈ। ਇਸ ਉਪਰੰਤ ਹੋਏ ਸਲਾਨਾ ਐਵਾਰਡਜ਼ ਦੌਰਾਨ ਕਮਿਊਨਿਟੀ ਕੋਚ ਆਫ ਦਿ ਯੀਅਰ ਮੂਨ ਮੁਗੀਜ਼, ਵਲੰਟੀਅਰ ਆਫ ਦਿ ਯੀਅਰ ਅਮ੍ਰਿਤ ਕੌਰ ਸਰਾਓ, ਕਮਿਊਨਿਟੀ ਪ੍ਰਾਜੈਕਟ ਆਫ ਦਿ ਯੀਅਰ ਜਮੀਲਾ ਸ਼ੇਖ, ਫੀਮੇਲ ਐਂਟਰਪਰਿਨਿਉਰ ਆਫ ਦਿ ਯੀਅਰ ਰਣਜੀਤ ਕੌਰ, ਮੇਲ ਕੈਟੇਗਰੀ ਵਿਚ ਟੋਈਓ ਏਈਕੋ, ਅਨਸੰਗ ਹੀਰੋ ਆਫ ਦਿ ਯੀਅਰ ਅਵਤਾਰ ਸਿੰਘ, ਯੰਗ ਸਪੋਰਟਸ ਪਰਸਨ ਆਫ ਦਿ ਯੀਅਰ ਰੋਮਾ ਸੰਧੂ, ਜੈਬਾ ਸੰਧੂ ਅਤੇ ਲਕਸਿਆ ਸ਼ਰਮਾ, ਸਰਵਿਸਜ ਟੂ ਕਮਿਊਨਿਟੀ ਐਵਾਰਡ ਪੱਤਰਕਾਰ ਮਨਦੀਪ ਖੁਰਮੀ ਹਿੰਮਤਪੁਰਾ, ਕਮਿਊਨਿਟੀ ਸਪੋਰਟਪਰਸਨ ਆਫ ਦਿ ਯੀਅਰ ਨਈਮਾ ਸ਼ੇਖ, ਸਪੈਸਲ ਐਵਾਰਡ ਲਈ ਸ੍ਰੀਮਤੀ ਆਦਰਸ਼ ਖੁੱਲਰ, ਲਾਈਫ ਟਾਈਮ ਅਚੀਵਮੈਂਟ ਐਵਾਰਡ ਮੁਹੰਮਦ ਰਜਾਕ ਨੂੰ ਸਨਮਾਨ ਸਹਿਤ ਭੇਂਟ ਕੀਤੇ ਗਏ। ਇਸ ਸਮੇਂ ਪ੍ਰਧਾਨ ਦਿਲਾਵਰ ਸਿੰਘ, ਸ੍ਰੀਮਤੀ ਮਰਿਦੁਲਾ ਚਕਰਬਰਤੀ, ਸ੍ਰੀਮਤੀ ਕਮਲਜੀਤ ਮਿਨਹਾਸ, ਸ੍ਰੀਮਤੀ ਸ਼ੀਲਾ ਮੁਖਰਜੀ, ਦਲਜੀਤ ਕੌਰ, ਸੁਰਜੀਤ ਸਿੰਘ ਚੌਧਰੀ, ਦਲਜੀਤ ਸਿੰਘ ਦਿਲਵਰ, ਨਿਰੰਜਣ ਸਿੰਘ ਬਿਨਿੰਗ, ਜਿੱਤ ਸਿੰਘ ਮਸਤਾਨ, ਅਨੂਪ ਵਾਲੀਆ, ਸੰਤੋਖ ਸਿੰਘ ਸੋਹਲ, ਸਾਧੂ ਸਿੰਘ ਢਿੱਲੋਂ, ਵਿਨੋਦ ਸ਼ਰਮਾ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

  • Scotland
  • reputed organization
  • Samsa
  • annual honors ceremony
  • celebrities honored
  • ਸਕਾਟਲੈਂਡ
  • ਨਾਮਵਰ ਸੰਸਥਾ
  • ਸੈਮਸਾ
  • ਸਾਲਾਨਾ ਸਨਮਾਨ ਸਮਾਰੋਹ
  • ਹਸਤੀਆਂ ਸਨਮਾਨਤ

ਪੱਛਮੀ ਆਸਟ੍ਰੇਲੀਆ 'ਚ ਕੋਵਿਡ-19 ਟੀਕਾਕਰਨ ਨਾ ਕਰਾਉਣ ਕਰਕੇ ਕਈ ਹੋਏ ਬੇਰੋਜ਼ਗਾਰ

NEXT STORY

Stories You May Like

  • first phase of hola mohalla completed at sri kiratpur sahib amid applause
    ਜੈਕਾਰਿਆਂ ਦੀ ਗੂੰਜ 'ਚ ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਲਾ-ਮਹੱਲਾ ਦਾ ਪਹਿਲਾ ਪੜਾਅ ਸੰਪੰਨ
  • scotland  s munse fined for breach of sporting code
    ਸਕਾਟਲੈਂਡ ਦੇ ਮੁਨਸੇ ਨੂੰ ਖੇਡ ਜਾਬਤੇ ਦੀ ਉਲੰਘਣਾ ਲਈ ਫਿੱਟਕਾਰ
  • martyr asi gurnam singh cremated with state honours
    ਸ਼ਹੀਦ ASI ਗੁਰਨਾਮ ਸਿੰਘ ਦਾ ਸਰਕਾਰੀ ਸਨਮਾਨ ਨਾਲ ਹੋਇਆ ਅੰਤਿਮ ਸੰਸਕਾਰ
  • macron leaves for delhi
    ਫਰਾਂਸ ਦੇ ਰਾਸ਼ਟਰਪਤੀ ਮੈਕਰੋਂ ਦਾ ਮੁੰਬਈ ਦੌਰਾ ਸੰਪੰਨ, ਦਿੱਲੀ ਲਈ ਹੋਏ ਰਵਾਨਾ
  • home guard jawan ashok kumar cremated with state honours
    ਪੁਲਸ ਚੌਕੀ ‘ਤੇ ਸ਼ਹੀਦ ਹੋਏ ਹੋਮ ਗਾਰਡ ਜਵਾਨ ਅਸ਼ੋਕ ਕੁਮਾਰ ਦਾ ਸਰਕਾਰੀ ਸਨਮਾਨ ਨਾਲ ਹੋਇਆ ਅੰਤਿਮ ਸੰਸਕਾਰ
  • many contractors of the corporation are not depositing the pf of the employees
    ਨਿਗਮ ਦੇ ਕਈ ਠੇਕੇਦਾਰ ਕਰਮਚਾਰੀਆਂ ਦਾ PF ਜਮ੍ਹਾ ਨਹੀਂ ਕਰਵਾ ਰਹੇ, ਜਾਂਚ ਦੀ ਮੰਗ ਉੱਠੀ
  • the royal group of colleges  athletic meet
    'ਦਿ ਰੋਇਲ ਗਰੁੱਪ ਆਫ ਕਾਲਜਿਜ਼, ਬੋੜਾਵਾਲ ਵਿਖੇ 9ਵੀਂ ਸਲਾਨਾ ਐਥਲੈਟਿਕ ਮੀਟ ਸ਼ਾਨੋ-ਸ਼ੌਕਤ ਨਾਲ ਸੰਪੰਨ
  • delhi many schools email
    ਵੱਡੀ ਖ਼ਬਰ : ਦਿੱਲੀ ਦੇ ਕਈ ਨਾਮੀ ਸਕੂਲਾਂ 'ਚ ਬੰਬ! ਮਚੀ ਹਾਹਾਕਾਰ
  • india 4 crore children obesity problem
    ਹੈਰਾਨੀਜਨਕ! ਭਾਰਤ 'ਚ 4 ਕਰੋੜ ਬੱਚੇ ਮੋਟਾਪੇ ਦਾ ਸ਼ਿਕਾਰ, ਅਮਰੀਕਾ ਨੂੰ ਵੀ ਛੱਡਿਆ...
  • punjab weather change
    ਪੰਜਾਬ ਦੇ ਮੌਸਮ ਦੀ ਨਵੀਂ ਅਪਡੇਟ ਜਾਰੀ! IMD ਵੱਲੋਂ 8 ਮਾਰਚ ਤੱਕ ਵੱਡੀ...
  • shiromani akali dal assigns new responsibilities to 20 leaders
    ਪੰਜਾਬ ਦੀ ਸਿਆਸਤ 'ਚ ਹਲਚਲ! ਅਕਾਲੀ ਦਲ ਨੇ 20 ਆਗੂਆਂ ਨੂੰ ਸੌਂਪੀ ਨਵੀਂ...
  • sukhpal khaira said aap government looted crores rupees selling potatoes
    'ਆਪ' ਸਰਕਾਰ ਨੇ ਕਿਸਾਨਾਂ ਨਾਲ ਕੀਤੀ ਕਰੋੜਾਂ ਰੁਪਏ ਦੀ ਲੁੱਟ: ਸੁਖਪਾਲ ਖਹਿਰਾ
  • two parties clashed in ppr market jaladhar weapons recovered police round up
    ਜਲੰਧਰ 'ਚ ਹੋਲੀ ਮੌਕੇ PPR ਮਾਰਕੀਟ 'ਚ ਦੋ ਧਿਰਾਂ ਵਿਚਾਲੇ ਝੜਪ! ਨੌਜਵਾਨਾਂ ਤੋਂ...
  • holi festival celebreation in jalandhar
    ਜਲੰਧਰ 'ਚ ਹੋਲੀ ਦੇ ਤਿਉਹਾਰ ਦੀਆਂ ਰੌਣਕਾਂ! ਮੰਦਿਰਾਂ 'ਚ ਵੀ ਸ਼ਰਧਾਲੂਆਂ ਦਾ ਉਮੜਿਆ...
  • diesel stolen from indian oil tanker in jalandhar
    ਜਲੰਧਰ 'ਚ ਇੰਡੀਅਨ ਆਇਲ ਟੈਂਕਰ ਤੋਂ ਇੰਝ ਹੋ ਰਿਹੈ ਡੀਜ਼ਲ ਚੋਰੀ, ਦੇਰ ਰਾਤ ਖੇਡੀ...
  • special express train to run for ayodhya tomorrow
    ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਅਯੁੱਧਿਆ ਲਈ ਕੱਲ੍ਹ ਚੱਲੇਗੀ ਸਪੈਸ਼ਲ...
Trending
Ek Nazar
maharashtra transport strike

ਮਹਾਰਾਸ਼ਟਰ 'ਚ ਅੱਜ ਚੱਕਾ ਜਾਮ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ

delhi fire 50 huts

ਦਿੱਲੀ 'ਚ ਅੱਗ ਦਾ ਤਾਂਡਵ! ਗਰੀਬਾਂ ਦੇ ਆਸ਼ਿਆਨੇ ਸੜ ਕੋ ਹੋਏ ਸੁਆਹ, ਬੇਘਰ ਲੋਕਾਂ...

india 4 crore children obesity problem

ਹੈਰਾਨੀਜਨਕ! ਭਾਰਤ 'ਚ 4 ਕਰੋੜ ਬੱਚੇ ਮੋਟਾਪੇ ਦਾ ਸ਼ਿਕਾਰ, ਅਮਰੀਕਾ ਨੂੰ ਵੀ ਛੱਡਿਆ...

poor performance in t20 wc has been a heavy blow

T20 WC 'ਚ ਖਰਾਬ ਪ੍ਰਦਰਸ਼ਨ ਪਿਆ ਭਾਰੀ ! ਟੀਮ 'ਚੋਂ ਹੀ ਕੱਢ'ਤਾ ਧਾਕੜ ਖਿਡਾਰੀ

there will be heavy rain in the next 6 days

ਅਗਲੇ 6 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

famous singer son stranded in dubai amid war

ਮਸ਼ਹੂਰ ਸਿੰਗਰ ਦਾ ਪੁੱਤ ਜੰਗ ਦੇ ਵਿਚਕਾਰ ਦੁਬਈ 'ਚ ਫਸਿਆ ! ਭਾਰਤ ਸਰਕਾਰ ਨੂੰ ਲਾਈ...

the luck of these 3 zodiac signs will shine after holi

ਇਨ੍ਹਾਂ 3 ਰਾਸ਼ੀ ਵਾਲਿਆਂ ਦੀ ਹੋਲੀ ਤੋਂ ਬਾਅਦ ਚਮਕੇਗੀ ਕਿਸਮਤ, ਹੋਵੇਗੀ ਨੋਟਾਂ ਦੀ...

iran threatens to   destroy the region  s military and economic infrastructure

ਈਰਾਨ ਨੇ "ਖੇਤਰ ਦੇ ਫੌਜੀ ਅਤੇ ਆਰਥਿਕ ਬੁਨਿਆਦੀ ਢਾਂਚੇ ਨੂੰ ਤਬਾਹ ਕਰਨ" ਦੀ ਦਿੱਤੀ...

more than 10 000 vehicles sold since launch

ਲਾਂਚ ਹੁੰਦੇ ਹੀ ਵਿਕੀਆਂ 10,000 ਤੋਂ ਵੱਧ ਗੱਡੀਆਂ ! ਇਸ ਧਾਕੜ ਨੂੰ ਕਾਰ ਖਰੀਦਣ ਲਈ...

britain returns ancient statue   installed in tamil nadu temple

ਬ੍ਰਿਟੇਨ ਨੇ ਪ੍ਰਾਚੀਨ ਮੂਰਤੀ ਕੀਤੀ ਵਾਪਸ, ਤਾਮਿਲਨਾਡੂ ਮੰਦਰ 'ਚ ਹੋਵੇਗੀ ਸਥਾਪਿਤ

oil prices surge due to us  israel and iran war

ਅਮਰੀਕਾ, ਇਜ਼ਰਾਈਲ ਤੇ ਈਰਾਨ ਜੰਗ ਕਾਰਨ ਤੇਲ ਦੀਆਂ ਕੀਮਤਾਂ 'ਚ ਭਾਰੀ ਉਛਾਲ ,ਲੋਕਾਂ...

iran  s chief justice warned of strict action

ਈਰਾਨ ਦੀ ਅਮਰੀਕਾ-ਇਜ਼ਰਾਈਲੀ ਹਮਲਿਆਂ ਦਾ ਸਮਰਥਨ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ...

trump provide insurance for ships passing through hormuz

ਟਰੰਪ ਹੋਰਮੁਜ਼ ਜਲਡਮਰੂ ਤੋਂ ਲੰਘਣ ਵਾਲੇ ਜਹਾਜ਼ਾਂ ਨੂੰ "ਵਾਜਬ ਕੀਮਤ" 'ਤੇ ਦੇਣਗੇ...

six drown in a pond

ਵੱਡਾ ਹਾਦਸਾ: ਤਾਲਾਬ 'ਚ ਡੁੱਬਣ ਕਾਰਨ 6 ਜਵਾਕਾਂ ਦੀ ਮੌਤ, ਮ੍ਰਿਤਕਾਂ 'ਚ 3...

t20 world cup 2026 semifinals match

ਸੈਮੀਫਾਈਨਲ ਮੈਚਾਂ ਤੋਂ ਪਹਿਲਾਂ ICC ਦਾ ਵੱਡਾ ਐਲਾਨ, ਇਹ ਦਿੱਗਜ ਕਰਨਗੇ ਜਿੱਤ-ਹਾਰ...

t20 world cup 2026 suryakumar yadav left the team

ਸੈਮੀਫਾਈਨਲ ਤੋਂ ਪਹਿਲਾਂ ਟੀਮ ਇੰਡੀਆ 'ਚ ਹਲਚਲ, ਕਪਤਾਨ ਸਣੇ 3 ਖਿਡਾਰੀਆਂ ਨੇ ਛੱਡਿਆ...

baba venga  s prediction for 2026 is coming true

ਬਾਬਾ ਵੇਂਗਾ ਦੀ 2026 ਬਾਰੇ ਭਵਿੱਖਬਾਣੀ ਹੋ ਰਹੀ ਹੈ ਸੱਚ ! ਈਰਾਨ 'ਤੇ ਹਮਲਿਆਂ ਨੇ...

wife changed her mind after getting rs 35 lakh and went to canada

35 ਲੱਖ ਲਾ ਕੇ ਕੈਨੇਡਾ ਭੇਜੀ ਪਤਨੀ ਨੇ ਬਦਲੇ ਤੇਵਰ, ਪਤੀ ਦੇ ਸੁਫ਼ਨੇ ਕਰ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • india 4 crore children obesity problem
      ਹੈਰਾਨੀਜਨਕ! ਭਾਰਤ 'ਚ 4 ਕਰੋੜ ਬੱਚੇ ਮੋਟਾਪੇ ਦਾ ਸ਼ਿਕਾਰ, ਅਮਰੀਕਾ ਨੂੰ ਵੀ ਛੱਡਿਆ...
    • earthquake
      ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਗੁਆਂਢੀ ਦੇਸ਼ ਦੀ ਧਰਤੀ, ਦਹਿਸ਼ਤ ਮਾਰੇ ਘਰਾਂ...
    • us senate rejects bill limiting war powers against iran
      ਅਮਰੀਕੀ ਸੈਨੇਟ ਨੇ ਈਰਾਨ ਵਿਰੁੱਧ ਜੰਗੀ ਸ਼ਕਤੀਆਂ ਨੂੰ ਸੀਮਤ ਕਰਨ ਵਾਲਾ ਬਿੱਲ ਕੀਤਾ...
    • plane crash in phoenix
      ਫੀਨਿਕਸ 'ਚ ਜਹਾਜ਼ ਹਾਦਸਾ: ਦੋ ਘਰਾਂ ਨਾਲ ਟਕਰਾਉਣ ਤੋਂ ਬਾਅਦ ਵਿਹੜੇ 'ਚ ਡਿੱਗਿਆ...
    • us israeli control of iranian skies
      ਈਰਾਨ ਦੇ ਆਸਮਾਨ 'ਤੇ ਹੋਵੇਗਾ ਅਮਰੀਕਾ-ਇਜ਼ਰਾਈਲ ਦਾ ਕੰਟਰੋਲ, ਅਮਰੀਕੀ ਰੱਖਿਆ...
    • 6 4 magnitude earthquake hits alaska
      Alaska 'ਚ ਆਇਆ 6.4 ਤੀਬਰਤਾ ਵਾਲਾ ਭੂਚਾਲ: ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਦਹਿਸ਼ਤ...
    • vancouver announces alternative transportation arrangements for fifa world cup
      ਫੀਫਾ ਵਿਸ਼ਵ ਕੱਪ ਲਈ ਵੈਨਕੂਵਰ 'ਚ ਆਵਾਜਾਈ ਦੇ ਬਦਲਵੇ ਪ੍ਰਬੰਧਾਂ ਦਾ ਐਲਾਨ
    • will jaskirat sidhu be allowed to stay in canada
      ਹੰਬੋਲਟ ਹਾਦਸਾ: ਕੀ ਜਸਕੀਰਤ ਸਿੱਧੂ ਨੂੰ ਕੈਨੇਡਾ 'ਚ ਰਹਿਣ ਦੀ ਮਿਲੇਗੀ ਇਜਾਜ਼ਤ?...
    • iran will soon get a new supreme leader
      ਅਜੇ ਜ਼ਿੰਦਾ ਹੈ ਖਮੇਨੇਈ ਦਾ ਪੁੱਤਰ...ਈਰਾਨ ਨੂੰ ਜਲਦ ਮਿਲੇਗਾ ਨਵਾਂ ਸੁਪਰੀਮ ਲੀਡਰ
    • energy crisis worldwide
      ਦੁਨੀਆ ਭਰ 'ਚ ਊਰਜਾ ਸੰਕਟ: ਕਤਰ 'ਚ LNG ਉਤਪਾਦਨ ਠੱਪ, ਗੈਸ ਦੀਆਂ ਕੀਮਤਾਂ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +