Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    4:11:05 AM

  • punjab congress sukhjinder randhawa important meeting

    ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ...

  • farmer leader brother

    Big Breaking : ਪੰਜਾਬ ਦੇ ਵੱਡੇ ਕਿਸਾਨ ਆਗੂ ਦੇ...

  • bittu  s support for hawara parole

    ਹਵਾਰਾ ਦੀ ਪੈਰੋਲ ਲਈ ਬਿੱਟੂ ਦੀ ਹਮਾਇਤ, ਸਿਆਸੀ...

  • jagtar singh hawara gets one day parole

    ਜਗਤਾਰ ਸਿੰਘ ਹਵਾਰਾ ਨੂੰ ਮਿਲੀ ਇੱਕ ਦਿਨ ਦੀ ਪੈਰੋਲ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਸਕਾਟਲੈਂਡ: ਕੋਪ 26 'ਚ ਭਾਗ ਲੈ ਰਹੇ ਕੁਝ ਦੇਸ਼ ਹਨ ਦੁਨੀਆ ਦੇ ਸਭ ਤੋਂ ਵੱਡੇ ਪ੍ਰਦੂਸ਼ਣ ਉਤਪਾਦਕ

INTERNATIONAL News Punjabi(ਵਿਦੇਸ਼)

ਸਕਾਟਲੈਂਡ: ਕੋਪ 26 'ਚ ਭਾਗ ਲੈ ਰਹੇ ਕੁਝ ਦੇਸ਼ ਹਨ ਦੁਨੀਆ ਦੇ ਸਭ ਤੋਂ ਵੱਡੇ ਪ੍ਰਦੂਸ਼ਣ ਉਤਪਾਦਕ

  • Edited By Vandana,
  • Updated: 01 Nov, 2021 05:04 PM
England
scotland  some countries participating in cop 26 world  s largest polluter
  • Share
    • Facebook
    • Tumblr
    • Linkedin
    • Twitter
  • Comment

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ): ਗਲਾਸਗੋ ਵਿੱਚ ਚੱਲ ਰਹੀ ਕੋਪ 26 ਜਲਵਾਯੂ ਕਾਨਫਰੰਸ ਵਿੱਚ ਵਿਸ਼ਵ ਭਰ ਦੇ ਨੇਤਾ, ਡੈਲੀਗੇਟ ਹਿੱਸਾ ਲੈ ਰਹੇ ਹਨ। ਇਹ ਸਿਖਰ ਸੰਮੇਲਨ ਜਲਵਾਯੂ ਪਰਿਵਰਤਨ ਨਾਲ ਨਜਿੱਠਣ ਅਤੇ ਤਬਾਹੀ ਨੂੰ ਰੋਕਣ ਲਈ ਮਹੱਤਵਪੂਰਨ ਮੰਨਿਆ ਜਾਂਦਾ ਹੈ। ਗੈਸੀ ਉਤਪਾਦਨ ਦੇ ਅੰਕੜਿਆਂ ਅਨੁਸਾਰ ਵਿਸ਼ਵ ਦੇ ਸਭ ਤੋਂ ਵੱਧ ਪ੍ਰਦੂਸ਼ਣ ਪੈਦਾ ਕਰਨ ਵਾਲੇ ਦੇਸ਼ ਇਸ ਜਲਵਾਯੂ ਸੰਮੇਲਨ ਵਿੱਚ ਹਿੱਸਾ ਲੈ ਰਹੇ ਹਨ ਅਤੇ ਇਹ ਸੰਮੇਲਨ ਉਹਨਾਂ ਲਈ ਪ੍ਰਦੂਸ਼ਣ ਘਟਾਉਣ ਦੇ ਲਈ ਕਾਰਵਾਈ ਕਰਨ ਦਾ ਸੰਭਾਵਿਤ ਤੌਰ 'ਤੇ ਆਖਰੀ ਮੌਕਾ ਹੈ।

ਐਤਵਾਰ ਨੂੰ ਕੋਪ 26 ਦੇ ਪ੍ਰਧਾਨ ਆਲੋਕ ਸ਼ਰਮਾ ਨੇ ਚੇਤਾਵਨੀ ਦਿੱਤੀ ਕਿ ਇਹ ਸੰਮੇਲਨ ਸੰਨ 2100 ਤੱਕ ਗਲੋਬਲ ਵਾਰਮਿੰਗ ਨੂੰ 1.5 ਡਿਗਰੀ ਸੈਲਸੀਅਸ ਤੱਕ ਸੀਮਤ ਕਰਨ ਲਈ ਵਿਸ਼ਵ ਦੀ ਆਖਰੀ ਤੇ ਸਭ ਤੋਂ ਵਧੀਆ ਉਮੀਦ ਹੈ। ਕੋਪ 26 ਦੇ ਉਦਘਾਟਨ ਮੌਕੇ ਬੋਲਦਿਆਂ ਸ਼ਰਮਾ ਨੇ ਕਿਹਾ ਕਿ “ਜੇ ਅਸੀਂ ਹੁਣ ਕੰਮ ਕਰੀਏ ਅਤੇ ਮਿਲ ਕੇ ਕੰਮ ਕਰੀਏ, ਤਾਂ ਅਸੀਂ ਆਪਣੇ ਗ੍ਰਹਿ ਦੀ ਰੱਖਿਆ ਕਰ ਸਕਦੇ ਹਾਂ।"

PunjabKesari

ਮਾਹਿਰਾਂ ਅਨੁਸਾਰ ਵਾਯੂਮੰਡਲ ਵਿੱਚ ਵਾਧੂ CO2 ਗ੍ਰੀਨਹਾਉਸ ਪ੍ਰਭਾਵ ਨੂੰ ਵਧਾਉਂਦੀ ਹੈ ਅਤੇ ਧਰਤੀ ਨੂੰ ਗਰਮ ਕਰਦੀ ਹੈ । ਇਸ ਲਈ ਪ੍ਰਦੂਸ਼ਣ ਸਬੰਧੀ ਅੰਕੜਿਆਂ ਅਨੁਸਾਰ ਕੁੱਝ ਦੇਸ਼ ਅਜਿਹੇ ਹਨ ਜੋ ਦੁਨੀਆਂ ਭਰ ਵਿੱਚੋਂ ਜਿਆਦਾ ਕਾਰਬਨ ਡਾਈਆਕਸਾਈਡ ਪੈਦਾ ਕਰਦੇ ਹਨ। ਵਰਲਡ ਡਾਟਾ ਦੇ ਅੰਕੜੇ ਦਰਸਾਉਂਦੇ ਹਨ ਕਿ ਸਭ ਤੋਂ ਵੱਧ CO2 ਨਿਕਾਸੀ ਵਾਲਾ ਦੇਸ਼ ਚੀਨ ਹੈ। ਜਿਸਦਾ 2019 ਵਿੱਚ ਗੈਸੀ ਨਿਕਾਸ 10,175 ਮਿਲੀਅਨ ਟਨ ਸੀ। ਕੁੱਲ ਮਿਲਾ ਕੇ ਚੀਨ ਨੇ 2019 ਵਿੱਚ ਵਿਸ਼ਵ ਦੀਆਂ 27 ਪ੍ਰਤੀਸ਼ਤ ਗ੍ਰੀਨਹਾਉਸ ਗੈਸਾਂ ਦਾ ਨਿਕਾਸ ਕੀਤਾ। ਇਸ ਸੂਚੀ ਵਿਚ ਦੂਜੇ ਨੰਬਰ 'ਤੇ ਅਮਰੀਕਾ ਸੀ, ਜਿਸ ਨੇ 2019 ਵਿੱਚ 5,258 ਮਿਲੀਅਨ ਟਨ ਗੈਸੀ ਨਿਕਾਸ ਕੀਤਾ, ਜੋ ਕਿ ਵਿਸ਼ਵ ਦੀਆਂ ਗ੍ਰੀਨਹਾਉਸ ਗੈਸਾਂ ਦਾ 11 ਪ੍ਰਤੀਸ਼ਤ ਹੈ।

ਪੜ੍ਹੋ ਇਹ ਅਹਿਮ ਖਬਰ- ਗਲਾਸਗੋ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਹੋਇਆ ਨਿੱਘਾ ਸਵਾਗਤ (ਤਸਵੀਰਾਂ)

ਜਦਕਿ ਇਸਤੋਂ ਬਾਅਦ ਭਾਰਤ ਦਾ ਨੰਬਰ ਆਉਂਦਾ ਹੈ। 2015 ਵਿੱਚ, 192 ਦੇਸ਼ਾਂ ਨੇ ਪੈਰਿਸ ਸਮਝੌਤੇ 'ਤੇ ਹਸਤਾਖਰ ਕੀਤੇ ਸਨ, ਜਿਸ ਨੇ ਖਤਰਨਾਕ ਜਲਵਾਯੂ ਪਰਿਵਰਤਨ ਤੋਂ ਬਚਣ ਲਈ ਇੱਕ ਗਲੋਬਲ ਫਰੇਮਵਰਕ ਤਿਆਰ ਕੀਤਾ ਸੀ। ਜਿਸ ਤਹਿਤ ਯੂਕੇ ਨੇ 2050 ਤੱਕ ਸ਼ੁੱਧ ਜ਼ੀਰੋ ਕਾਰਬਨ ਨਿਕਾਸ ਦਾ ਟੀਚਾ ਸਰ ਕਰਨ ਦਾ ਵਾਅਦਾ ਕੀਤਾ ਹੈ। ਇਸ ਵਾਅਦੇ ਵਿੱਚ ਈ ਯੂ, ਯੂ ਐਸ ਏ ਅਤੇ ਗੈਂਬੀਆ ਆਦਿ ਵੀ ਸ਼ਾਮਲ ਹਨ। ਜਦਕਿ ਚੀਨ ਨੇ 2060 ਤੱਕ ਨੈੱਟ-ਜ਼ੀਰੋ ਤੱਕ ਪਹੁੰਚਣ ਦਾ ਵਾਅਦਾ ਕੀਤਾ ਹੈ, ਜਿਸ ਵਿੱਚ ਰੂਸ ਅਤੇ ਭਾਰਤ ਵੀ ਹਨ। ਯੂਕੇ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਮੁਤਾਬਕ ਜਲਵਾਯੂ ਪਰਿਵਰਤਨ ਮਨੁੱਖਤਾ ਲਈ ਸਭ ਤੋਂ ਵੱਡਾ ਖ਼ਤਰਾ ਹੈ।

  • COP 26 Climate Conference
  • Pollution Producing Countries
  • Scotland
  • ਕੋਪ 26 ਜਲਵਾਯੂ ਕਾਨਫਰੰਸ
  • ਪ੍ਰਦੂਸ਼ਣ ਉਤਪਾਦਕ ਦੇਸ਼
  • ਸਕਾਟਲੈਂਡ

ਭਾਰਤੀ-ਅਮਰੀਕੀ ਨੇਤਾਵਾਂ ਨੇ ਅਮਰੀਕੀ ਸਾਂਸਦ ਨਾਲ ਹਿੰਦੂਆਂ 'ਤੇ ਵੱਧ ਰਹੇ ਅੱਤਿਆਚਾਰਾਂ 'ਤੇ ਕੀਤੀ ਚਰਚਾ

NEXT STORY

Stories You May Like

  • penthouse sold for rs 271 crore in gurugram
    ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ ਵਿਕਿਆ ਪੈਂਟਹਾਊਸ
  • jamaat e islami  26 locations  police  raid
    ਜਮਾਤ-ਏ-ਇਸਲਾਮੀ ਦੇ 26 ਟਿਕਾਣਿਆਂ ’ਤੇ ਪੁਲਸ ਦਾ ਛਾਪਾ, ਜ਼ਬਤ ਕੀਤੇ ਦਸਤਾਵੇਜ਼ ਤੇ ਇਲੈਕਟ੍ਰਾਨਿਕ ਉਪਕਰਨ
  • women come forward in organ donation
    ਅੰਗਦਾਨ ਕਰਨ 'ਚ ਔਰਤਾਂ ਨਿਕਲੀਆਂ ਅੱਗੇ ! ਬੰਦੇ ਲੈ ਰਹੇ ਸਭ ਤੋਂ ਜ਼ਿਆਦਾ ਲਾਭ
  • banks collect rs 26 100 crore penalty for minimum balance  hdfc earns most
    ਮਿਨੀਮਮ ਬੈਲੇਂਸ ਨਾ ਹੋਣ ’ਤੇ ਬੈਂਕਾਂ ਨੇ ਵਸੂਲਿਆ 26,100 ਕਰੋੜ ਦਾ ਜੁਰਮਾਨਾ, HDFC ਨੂੰ ਸਭ ਤੋਂ ਵਧ ਕਮਾਈ
  • indigo will fly the longest flight
    ਹੁਣ ਦੁਨੀਆ ’ਚ ਲੰਮੀ ਉਡਾਣ ਭਰੇਗੀ ‘Indigo’
  • coal  s share in india  s power mix hits lowest level  see report
    ਭਾਰਤ ਦੇ ਪਾਵਰ ਮਿਸ਼ਰਣ 'ਚ ਕੋਲੇ ਦਾ ਹਿੱਸਾ ਸਭ ਤੋਂ ਹੇਠਲੇ ਪੱਧਰ 'ਤੇ ਆਇਆ, ਦੇਖੋ ਰਿਪੋਰਟ
  • gurdaspur police returns mobile phones worth rs 26 lakh to their owners
    ਗੁਰਦਾਸਪੁਰ ਪੁਲਸ ਨੇ 26 ਲੱਖ ਰੁਪਏ ਦੇ ਮੋਬਾਈਲ ਫੋਨ ਅਸਲ ਮਾਲਕਾਂ ਨੂੰ ਕੀਤੇ ਵਾਪਸ
  • world  s third smallest country changes its name to nauru
    ਦੁਨੀਆ ਦੇ ਤੀਜੇ ਸਭ ਤੋਂ ਛੋਟੇ ਦੇਸ਼ ਨੇ ਆਪਣਾ ਨਾਂ ਬਦਲਿਆ, ‘ਨਾਓਏਰੋ’ ਰੱਖਿਆ
  • tiranga yatra  is a symbol of our unity
    ‘ਤਿਰੰਗਾ ਯਾਤਰਾ’ ਸਾਡੀ ਏਕਤਾ, ਅਖੰਡਤਾ ਤੇ ਗੌਰਵ ਦਾ ਪ੍ਰਤੀਕ : ਮਨੋਰੰਜਨ ਕਾਲੀਆ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • major revelations in case of the girl  s deadbody found in a hotel
    ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • former chinese premier zhu rongji passes away
      ਸਾਬਕਾ ਚੀਨੀ ਪ੍ਰਧਾਨ ਮੰਤਰੀ ਝੂ ਰੋਂਗਜੀ ਦਾ ਦੇਹਾਂਤ
    • india arunachal pradesh
      ''ਅਰੁਣਾਚਲ ਪ੍ਰਦੇਸ਼ ਸਾਡਾ ਹੈ ਤੇ ਸਾਡਾ ਹੀ ਰਹੇਗਾ...'', ਭਾਰਤ ਨੇ ਚੀਨ ਨੂੰ...
    • karan aujla australian tour in crisis
      ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ
    • ukraine hands over peace proposal to us
      ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ
    • security force operation
      ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ
    • pakistan birth incident
      ਪਾਕਿਸਤਾਨ 'ਚ ਹਰ ਸਾਲ 7 ਲੱਖ ਨਵਜੰਮੇ ਬੱਚਿਆਂ ਦੀ ਹੋ ਰਹੀ ਮੌਤ ! ਹੋਸ਼ ਉਡਾਉਣਗੇ...
    • imran khan
      ਜੇਲ੍ਹ 'ਚ ਬੰਦ ਇਮਰਾਨ ਖਾਨ ਦੀ ਮੌਤ ! ਪਾਕਿਸਤਾਨ ਦੇ ਪੱਤਰਕਾਰ ਦੇ ਦਾਅਵੇ ਨਾਲ ਫੈਲੀ...
    • indian physicist deepak dhar honored
      ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ
    • new york and new jersey celebrate india independence day
      ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ
    • houthis to impose tax
      ਇਰਾਨ ਤੋਂ ਬਾਅਦ ਹੁਣ ਹੂਤੀ ਵੀ ਵਸੂਲਣਗੇ ਜਹਾਜ਼ਾਂ ਤੋਂ ਟੈਕਸ ! ਸਿਰਫ਼ ਇਸ ਦੇਸ਼ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +