Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    3:33:24 PM

  • brother in law  family dispute

    ਮਾਮੂਲੀ ਗੱਲ ’ਤੇ ਹੋਈ ਬਹਿਸ ਮਗਰੋਂ ਸਾਲਿਆਂ ਨੇ ਮਾਰ...

  • air india  s gift to passengers

    ਏਅਰ ਇੰਡੀਆ ਦਾ ਯਾਤਰੀਆਂ ਨੂੰ ਤੋਹਫਾ!...

  • bhupesh baghel on punjab congress

    ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ...

  • a massive fire broke out in jalandhar s civil hospital

    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਸਕਾਟਲੈਂਡ 'ਚ ਮੰਗਲਵਾਰ ਸਵੇਰ ਤੋਂ ਲਾਗੂ ਹੋਵੇਗੀ ਪੂਰਨ ਕੋਰੋਨਾ ਤਾਲਾਬੰਦੀ

INTERNATIONAL News Punjabi(ਵਿਦੇਸ਼)

ਸਕਾਟਲੈਂਡ 'ਚ ਮੰਗਲਵਾਰ ਸਵੇਰ ਤੋਂ ਲਾਗੂ ਹੋਵੇਗੀ ਪੂਰਨ ਕੋਰੋਨਾ ਤਾਲਾਬੰਦੀ

  • Updated: 05 Jan, 2021 07:42 AM
England
scotland corona lockdown
  • Share
    • Facebook
    • Tumblr
    • Linkedin
    • Twitter
  • Comment

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ)- ਸਕਾਟਲੈਂਡ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੀ ਲਾਗ ਦੇ ਵਾਧੇ ਨੂੰ ਰੋਕਣ ਲਈ ਕੀਤੇ ਗਏ ਯਤਨਾਂ ਦੇ ਬਾਵਜੂਦ, ਵਾਇਰਸ ਦੇ ਮਾਮਲੇ ਤੇਜੀ ਨਾਲ ਫੈਲ ਰਹੇ ਹਨ। ਮੌਜੂਦਾ ਸਥਿਤੀ ਨੂੰ ਦੇਖਦਿਆਂ ਸਕਾਟਲੈਂਡ ਵਾਸੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਸਕਾਟਲੈਂਡ ਦੀ ਪਹਿਲੀ ਮੰਤਰੀ ਨਿਕੋਲਾ ਸਟਰਜਨ ਨੇ ਵਾਇਰਸ ਦੀ ਮਾਰਚ ਵਿਚ ਆਈ ਪਹਿਲੀ ਲਹਿਰ ਦੌਰਾਨ ਕੀਤੀ ਤਾਲਾਬੰਦੀ ਦੀ ਤਰਜ਼ 'ਤੇ ਸਕਾਟਲੈਂਡ ਵਿਚ ਪੂਰਨ ਤਾਲਾਬੰਦੀ ਲਾਗੂ ਕਰਨ ਦੀ ਪੁਸ਼ਟੀ ਕੀਤੀ ਹੈ।

 

ਇੱਕ ਪ੍ਰੈਸ ਕਾਨਫਰੰਸ ਵਿਚ ਬੋਲਦਿਆਂ ਸਟਰਜਨ ਨੇ ਕਿਹਾ ਕਿ ਵਾਇਰਸ ਦੇ ਵੱਧ ਰਹੇ ਮਾਮਲਿਆਂ ਵਿਚ ਇਸ ਦੇ ਨਵੇਂ ਰੂਪ ਨੇ ਵੀ ਕਾਫੀ ਯੋਗਦਾਨ ਪਾਇਆ ਹੈ, ਜਿਸ ਨੂੰ ਕਾਬੂ ਕਰਨ ਦੇ ਮੰਤਵ ਨਾਲ ਸਰਕਾਰ ਨੇ ਜਨਵਰੀ ਮਹੀਨੇ ਦੇ ਅਰਸੇ ਲਈ ਬਿਨਾਂ ਕਿਸੇ ਜਰੂਰੀ ਕੰਮ ਤੋਂ ਘਰ ਤੋਂ ਬਾਹਰ ਨਾ ਜਾਣ ਦੀ ਪਾਬੰਦੀ ਨੂੰ ਲਾਗੂ ਕਰਨ ਦਾ ਫੈਸਲਾ ਕੀਤਾ ਹੈ।

ਸਟਰਜਨ ਅਨੁਸਾਰ  'ਘਰ ਰਹੋ' ਦਾ ਨਾਅਰਾ ਕੱਲ ਤੋਂ ਸਕਾਟਲੈਂਡ ਵਿੱਚ ਕਾਨੂੰਨ ਬਣ ਜਾਵੇਗਾ ਜਿਸ ਦੇ ਤਹਿਤ ਜ਼ਰੂਰੀ ਉਦੇਸ਼ ਕਰਕੇ ਹੀ ਲੋਕ ਆਪਣਾ ਘਰ ਛੱਡ ਸਕਦੇ ਹਨ, ਜਿਨ੍ਹਾਂ ਵਿਚ ਸਿਹਤ ਦੇਖਭਾਲ , ਜ਼ਰੂਰੀ ਖਰੀਦਦਾਰੀ, ਕਸਰਤ ਆਦਿ ਸ਼ਾਮਲ ਹਨ। ਇਸ ਦੇ ਇਲਾਵਾ ਜੇਕਰ ਸੰਭਵ ਹੋਵੇ ਤਾਂ ਲੋਕਾਂ ਨੂੰ ਘਰ ਤੋਂ ਹੀ ਕੰਮ ਕਰਨਾ ਚਾਹੀਦਾ ਹੈ। ਇਸ ਤਾਲਾਬੰਦੀ ਦੀਆਂ ਪਾਬੰਦੀਆਂ ਯਾਤਰਾ ਲਈ ਵੀ ਦੇਸ਼ ਭਰ ਵਿੱਚ ਲਾਗੂ ਹੋਣਗੀਆਂ, ਇਸ ਲਈ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਘਰ ਦੇ ਜਿੰਨਾ ਸੰਭਵ ਹੋ ਸਕੇ ਨੇੜੇ ਰਹਿਣ। ਜਦਕਿ ਤਾਲਾਬੰਦੀ ਦੌਰਾਨ ਕਿਸੇ ਨੂੰ ਵੀ ਸਕਾਟਲੈਂਡ ਦੇ ਬਾਹਰ ਜਾਣ ਜਾਂ ਦਾਖਲ ਹੋਣ ਦੀ ਆਗਿਆ ਨਹੀਂ ਹੈ।

ਇੰਨਾ ਹੀ ਨਹੀ ਸਕੂਲ ਵੀ 1 ਫਰਵਰੀ ਤੱਕ ਬਹੁਗਿਣਤੀ ਵਿਦਿਆਰਥੀਆਂ ਲਈ ਬੰਦ ਰਹਿਣਗੇ, ਜਿਨ੍ਹਾਂ ਨੂੰ ਫਰਵਰੀ ਵਿੱਚ ਖੋਲ੍ਹਣ ਲਈ 18 ਜਨਵਰੀ ਨੂੰ ਸਮੀਖਿਆ ਕੀਤੀ ਜਾਵੇਗੀ। ਇਸ ਅਰਸੇ ਦੌਰਾਨ ਸੰਸਕਾਰ, ਸਿਵਲ ਸੇਵਾ ਦੀਆਂ ਰਸਮਾਂ ਅਤੇ ਵਿਆਹਾਂ ਨੂੰ ਛੱਡ ਕੇ ਪੂਜਾ ਦੇ ਸਥਾਨ ਵੀ ਬੰਦ ਹੋਣਗੇ। ਕੋਰੋਨਾ ਵਾਇਰਸ ਸੰਬੰਧੀ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਬੀਤੇ ਦਿਨ ਸਕਾਟਲੈਂਡ ਵਿੱਚ 1,905 ਨਵੇਂ ਕੋਵਿਡ ਮਾਮਲੇ ਦਰਜ ਹੋਏ ਹਨ ਅਤੇ 15 ਫ਼ੀਸਦੀ ਟੈਸਟਾਂ ਦੇ ਪਾਜ਼ੀਟਿਵ ਨਤੀਜੇ ਪ੍ਰਾਪਤ ਕੀਤੇ ਗਏ ਜਦਕਿ ਇਸ ਦੌਰਾਨ ਕਿਸੇ ਨਵੀਂ ਮੌਤ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ, ਹਾਲਾਂਕਿ  31 ਦਸੰਬਰ ਤੱਕ, ਸਕਾਟਲੈਂਡ ਵਿੱਚ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 4,578 ਤੱਕ ਪਹੁੰਚ ਗਈ  ਹੈ।

  • Scotland
  • Corona Lockdown
  • ਸਕਾਟਲੈਂਡ
  • ਕੋਰੋਨਾ ਤਾਲਾਬੰਦੀ

PDM ਸੰਸਦਾਂ ਦੇ ਅਸਤੀਫਾ ਦਿੰਦੇ ਹੀ ਡਿੱਗ ਜਾਵੇਗੀ ਇਮਰਾਨ ਸਰਕਾਰ : ਮਰੀਅਮ ਨਵਾਜ਼

NEXT STORY

Stories You May Like

  • now single customer id for banks  insurance and mutual funds  new
    ਹੁਣ ਬੈਂਕਾਂ, ਬੀਮਾ ਤੇ ਮਿਊਚੁਅਲ ਫੰਡਾਂ ਲਈ ਸਿੰਗਲ ਕਸਟਮਰ ਆਈਡੀ; ਨਵੀਂ ਪ੍ਰਣਾਲੀ ਜਲਦ ਹੋਵੇਗੀ ਲਾਗੂ
  • punjab schools education department school students
    ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, 1 ਅਗਸਤ ਤੋਂ ਲਾਗੂ ਹੋਵੇਗੀ...
  • government bans sugar hoarding for more than 30 days
    ਖੰਡ ਦੀ ਜਮ੍ਹਾਖੋਰੀ ’ਤੇ ਸਰਕਾਰ ਦਾ ਸ਼ਿਕੰਜਾ, ਅਗਸਤ ਤੋਂ ਲਾਗੂ ਹੋਵੇਗਾ ਨਿਯਮ, ਇਨ੍ਹਾਂ ਨੂੰ ਮਿਲੇਗੀ ਵਿਸ਼ੇਸ਼ ਛੋਟ
  • lok sabha  proceedings  adjournment  congress  ram mandir
    ਲੋਕ ਸਭਾ 'ਚ ਮੰਗਲਵਾਰ ਨੂੰ ਵੀ ਨਹੀਂ ਹੋ ਸਕਿਆ ਪ੍ਰਸ਼ਨਕਾਲ, ਹੰਗਾਮੇ ਕਾਰਨ ਕਾਰਵਾਈ ਮੁਲਤਵੀ
  • us visa
    ਅਮਰੀਕਾ ਜਾਣ ਵਾਲਿਆਂ ਲਈ ਵੱਡੀ ਖ਼ਬਰ;  3 ਅਗਸਤ ਤੋਂ ਨਵਾਂ ਨਿਯਮ ਲਾਗੂ, ਜਾਣੋ ਭਾਰਤ 'ਤੇ ਅਸਰ
  • neet issues  lok sabha  opposition  tuesday  adjournment
    NEET ਮੁੱਦੇ 'ਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦਾ ਹੰਗਾਮਾ, ਕਾਰਵਾਈ ਮੰਗਲਵਾਰ ਤੱਕ ਮੁਲਤਵੀ
  • heavy rain warning in punjab
    ਪੰਜਾਬ 'ਚ ਭਾਰੀ ਮੀਂਹ ਦਾ ਅਲਰਟ: ਮੰਗਲਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਸਕੂਲ ਤੇ ਆਂਗਣਵਾੜੀ ਕੇਂਦਰ ਰਹਿਣਗੇ ਬੰਦ
  • nagabandham   to stream on prime video starting july 24
    'ਨਾਗਬੰਧਮ' 24 ਜੁਲਾਈ ਤੋਂ ਪ੍ਰਾਈਮ ਵੀਡੀਓ 'ਤੇ ਹੋਵੇਗੀ ਸਟ੍ਰੀਮ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
  • high alert ahead of independence day
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਹਾਈ ਅਲਰਟ: ਸ਼ਹਿਰ ਭਰ ’ਚ ਵਿਸ਼ੇਸ਼ ਨਾਕਾਬੰਦੀ,...
  • rain with thunderstorms will occur in punjab
    ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ...
  • two boys arrested on charges of snatching mobile phones
    ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
Trending
Ek Nazar
elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

famous actor rented out his office for 17 lakhs

ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੱਖ...

chinese debt

ਚੀਨ ਦੇ ਕਰਜ਼ੇ ਹੇਠ ਦਬਿਆ ਲਾਓਸ, ਰੇਲਵੇ ਪ੍ਰੋਜੈਕਟ ਨੇ ਬਦਲੀ ਦੇਸ਼ ਦੀ ਨੁਹਾਰ

punjabi youth in canada

ਕੈਨੇਡਾ ਦੀ ਅਦਾਲਤ ਨੇ ਰਵਿੰਦਰਬੀਰ ਸਿੰਘ ਨੂੰ ਕੋਕੀਨ ਤਸਕਰੀ ਮਾਮਲੇ 'ਚ ਕੀਤਾ ਬਰੀ

this famous actress has suffered the pain of miscarriage twice  refused ivf

2 ਵਾਰ ਮਿਸਕੈਰੇਜ ਦਾ ਦਰਦ ਝੱਲ ਚੁੱਕੀ ਹੈ ਇਹ ਮਸ਼ਹੂਰ ਅਦਾਕਾਰਾ, IVF ਨੂੰ ਕੀਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • man sentenced
      ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...
    • democratic  pakistan
      ਅੱਤਵਾਦ ਵਿਰੋਧੀ ਉਪਾਅ: ਪਾਕਿਸਤਾਨੀ ਜੰਮੂ-ਕਸ਼ਮੀਰ 'ਚ ਲੋਕਤੰਤਰੀ ਕਦਰਾਂ-ਕੀਮਤਾਂ...
    • sip tournament
      ਕੀਨਏਜਰਜ਼ ਕਲੱਬ ਵਿਕਟੋਰੀਆ ਵੱਲੋਂ 'ਸੀਪ ਟੂਰਨਾਮੈਂਟ' ਦਾ ਸਫਲ ਆਯੋਜਨ
    • tribute ceremony
      ਦੂਜੀ ਵਿਸ਼ਵ ਜੰਗ ਦੌਰਾਨ ਸ਼ਹੀਦ ਹੋਏ ਫੌਜੀਆਂ ਦੀ ਯਾਦ ਚ 20 ਵਾਂ ਸ਼ਰਧਾਂਜਲੀ ਸਮਾਗਮ...
    • chinas dominance over rare earths is waning
      ਦੁਰਲੱਭ ਧਾਤਾਂ 'ਤੇ ਚੀਨ ਦਾ ਦਬਦਬਾ ਹੋ ਰਿਹਾ ਘੱਟ ! ਦੁਨੀਆ ਭਰ 'ਚ ਮਿਲ ਰਹੇ...
    • us citizenship revoked
      ਹੁਣ ਸਿਟੀਜ਼ਨਸ਼ਿਪ ਰੱਦ ਕਰਨ ਲੱਗਾ ਅਮਰੀਕਾ, ਪੰਜਾਬੀ ਸਣੇ 25 ਲੋਕਾਂ 'ਤੇ ਹੋ ਗਈ...
    • iran attacked us military base
      ਈਰਾਨ ਦਾ ਦਾਅਵਾ, ਕੁਵੈਤ 'ਚ ਅਮਰੀਕੀ ਫੌਜੀ ਅੱਡੇ 'ਤੇ ਸੁੱਟੇ 3 ਆਤਮਘਾਤੀ ਡਰੋਨ
    • metro block in london
      ਲੰਡਨ 'ਚ ਮੁਸਲਿਮ ਪ੍ਰਦਰਸ਼ਨਕਾਰੀਆਂ ਨੇ ਰੋਕ'ਤੀ ਮੈਟਰੋ, ਹਜ਼ਾਰਾਂ ਮੁਸਾਫ਼ਿਰ ਹੋਏ...
    • punjabi youth in canada
      ਸਟੱਡੀ ਵੀਜ਼ੇ 'ਤੇ ਕੈਨੇਡਾ ਪੁੱਜੇ ਪੰਜਾਬੀ ਨੌਜਵਾਨ ਨੇ ਚੁੱਕ ਲਿਆ ਖ਼ੌਫਨਾਕ ਕਦਮ,...
    • landslide in ethiopia
      ਮੋਹਲੇਧਾਰ ਮੀਂਹ ਮਗਰੋਂ ਖਿਸਕੀ ਜ਼ਮੀਨ, 14 ਲੋਕਾਂ ਦੀ ਮੌਤ ; ਇਥੋਪੀਆ 'ਚ ਸੋਗ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +