Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 12, 2026

    9:24:44 AM

  • scott bessent leaves home

    ਇਰਾਨ ਦੀ ਧਮਕੀ ਤੋਂ ਡਰ ਗਏ ਅਮਰੀਕੀ ਵਿੱਤ ਮੰਤਰੀ !...

  • fazilka incident youth  police

    ਫਾਜ਼ਿਲਕਾ 'ਚ ਮੁੜ ਵਾਪਰੀ ਵੱਡੀ ਵਾਰਦਾਤ : ਨੌਜਵਾਨ...

  • police officer  dragged  200 metres  car bonnet

    ਨਾਕੇਬੰਦੀ ਦੌਰਾਨ ਪੁਲਸ ਮੁਲਾਜ਼ਮ 'ਤੇ ਚਾੜ੍ਹ 'ਤੀ...

  • earthquake strikes nepal early in the morning

    ਨੇਪਾਲ 'ਚ ਸਵੇਰੇ-ਸਵੇਰੇ ਕੰਬੀ ਧਰਤੀ, 4.9 ਤੀਬਰਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਇਰਾਨ ਦੀ ਧਮਕੀ ਤੋਂ ਡਰ ਗਏ ਅਮਰੀਕੀ ਵਿੱਤ ਮੰਤਰੀ ! ਪਰਿਵਾਰ ਸਣੇ ਛੱਡਿਆ ਘਰ, ਆਰਮੀ ਬੇਸ 'ਤੇ ਹੋਏ ਸ਼ਿਫਟ

INTERNATIONAL News Punjabi(ਵਿਦੇਸ਼)

ਇਰਾਨ ਦੀ ਧਮਕੀ ਤੋਂ ਡਰ ਗਏ ਅਮਰੀਕੀ ਵਿੱਤ ਮੰਤਰੀ ! ਪਰਿਵਾਰ ਸਣੇ ਛੱਡਿਆ ਘਰ, ਆਰਮੀ ਬੇਸ 'ਤੇ ਹੋਏ ਸ਼ਿਫਟ

  • Edited By Harpreet Singh,
  • Updated: 12 Nov, 2026 09:21 AM
United States of America
scott bessent leaves home
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਇਰਾਨ ਖ਼ਿਲਾਫ਼ ਅਮਰੀਕਾ ਦੀ ਆਰਥਿਕ ਘੇਰਾਬੰਦੀ ਦੀ ਰਣਨੀਤੀ ਤਿਆਰ ਕਰਨ ਵਾਲੇ ਵਿੱਤ ਮੰਤਰੀ ਸਕੌਟ ਬੇਸੈਂਟ ਖ਼ੁਦ ਹੁਣ ਸੁਰੱਖਿਆ ਦੇ ਗੰਭੀਰ ਸੰਕਟ ਦਾ ਸਾਹਮਣਾ ਕਰ ਰਹੇ ਹਨ। ਇਰਾਨ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਬੇਸੈਂਟ ਨੇ ਆਪਣਾ ਵਾਸ਼ਿੰਗਟਨ ਸਥਿਤ ਘਰ ਛੱਡ ਦਿੱਤਾ ਹੈ। ਉਹ ਆਪਣੇ ਪਰਿਵਾਰ ਸਮੇਤ ਇਕ ਫੌਜੀ ਅੱਡੇ ’ਤੇ ਚਲੇ ਗਏ ਹਨ। ਟਰੰਪ ਪ੍ਰਸ਼ਾਸਨ ਦੇ ਇਕ ਸੀਨੀਅਰ ਅਧਿਕਾਰੀ ਨੇ ਇਸ ਘਟਨਾਚੱਕਰ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਬੇਸੈਂਟ ਨੂੰ ਮਿਲ ਰਹੀਆਂ ਧਮਕੀਆਂ ਗੰਭੀਰ ਪੱਧਰ ਤੱਕ ਪਹੁੰਚ ਗਈਆਂ ਸਨ, ਜਿਸ ਕਾਰਨ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸੁਰੱਖਿਅਤ ਸਥਾਨ ’ਤੇ ਲੈ ਜਾਣ ਦਾ ਫੈਸਲਾ ਕਰਨਾ ਪਿਆ।

ਘਰ ਦੀ ਤਸਵੀਰ ਜਨਤਕ ਹੋਣ ਨਾਲ ਵਧੀ ਚਿੰਤਾ
‘ਨਿਊਯਾਰਕ ਟਾਈਮਜ਼’ ਨੇ ਸਭ ਤੋਂ ਪਹਿਲਾਂ ਤਿੰਨ ਸੂਤਰਾਂ ਦੇ ਹਵਾਲੇ ਨਾਲ ਬੇਸੈਂਟ ਦੇ ਫੌਜੀ ਅੱਡੇ ’ਤੇ ਸ਼ਿਫਟ ਹੋਣ ਦੀ ਖ਼ਬਰ ਦਿੱਤੀ ਸੀ। ਇਸ ਤੋਂ ਬਾਅਦ ਰਾਇਟਰਜ਼ ਨੇ ਵੀ ਦੋ ਸੂਤਰਾਂ ਦੇ ਹਵਾਲੇ ਨਾਲ ਇਸ ਦੀ ਪੁਸ਼ਟੀ ਕੀਤੀ। ਅਮਰੀਕੀ ਵਿੱਤ ਮੰਤਰਾਲੇ ਨੇ ਵੀ ਫਾਕਸ ਨਿਊਜ਼ ਡਿਜੀਟਲ ਨੂੰ ਇਸ ਘਟਨਾਚੱਕਰ ਦੀ ਜਾਣਕਾਰੀ ਦਿੱਤੀ। ਦੱਸਿਆ ਗਿਆ ਹੈ ਕਿ ਵਾਸ਼ਿੰਗਟਨ ਦੇ ਜਾਰਜਟਾਊਨ ਇਲਾਕੇ ਵਿਚ ਸਥਿਤ ਬੇਸੈਂਟ ਦੇ ਘਰ ਦੀ ਹਵਾਈ ਤਸਵੀਰ ‘ਦਿ ਵਾਲ ਸਟ੍ਰੀਟ ਜਰਨਲ’ ਵਿਚ ਪ੍ਰਕਾਸ਼ਿਤ ਹੋਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਦੀ ਚਿੰਤਾ ਵਧ ਗਈ ਸੀ। ਤਸਵੀਰ ਜ਼ਰੀਏ ਉਨ੍ਹਾਂ ਦੇ ਘਰ ਦੀ ਪਛਾਣ ਕਰਨਾ ਆਸਾਨ ਹੋ ਗਿਆ ਸੀ। ਹਾਲਾਂਕਿ, ਜਿਸ ਫੌਜੀ ਅੱਡੇ ’ਤੇ ਉਨ੍ਹਾਂ ਨੂੰ ਰੱਖਿਆ ਗਿਆ ਹੈ, ਉਸ ਦਾ ਨਾਂ ਜਨਤਕ ਨਹੀਂ ਕੀਤਾ ਗਿਆ ਹੈ।

ਇਹ ਵੀ ਪੜ੍ਹੋ- US 'ਚ 'ਹਾਈਜੈਕ' ਹੋ ਗਿਆ ਯਾਤਰੀਆਂ ਨਾਲ ਭਰਿਆ ਜਹਾਜ਼ ! ਕਾਲੇ ਕੱਪੜੇ ਪਾਏ ਨੌਜਵਾਨ ਨੇ ਹਵਾ ਵਿਚਾਲੇ...

ਇਰਾਨ ’ਤੇ ਆਰਥਿਕ ਦਬਾਅ ਬਣਾਉਣ ਦੀ ਰਣਨੀਤੀ ਦੇ ਸੂਤਰਧਾਰ
ਬੇਸੈਂਟ ਅਗਸਤ ਤੋਂ ‘ਆਪ੍ਰੇਸ਼ਨ ਇਕੋਨਾਮਿਕ ਆਊਟਕਾਸਟ’ ਦੀ ਨਿਗਰਾਨੀ ਕਰ ਰਹੇ ਹਨ। ਇਸ ਦੇ ਤਹਿਤ ਇਰਾਨ ’ਤੇ ਵਿੱਤੀ ਪਾਬੰਦੀਆਂ ਲਾਉਣ, ਵਪਾਰਕ ਲੈਣ-ਦੇਣ ਸੀਮਤ ਕਰਨ ਅਤੇ ਉਸ ਦੀਆਂ ਆਰਥਿਕ ਗਤੀਵਿਧੀਆਂ ਨੂੰ ਪ੍ਰਭਾਵਿਤ ਕਰਨ ਦੀ ਰਣਨੀਤੀ ਅਪਣਾਈ ਗਈ ਹੈ। ਅਮਰੀਕਾ ਦਾ ਉਦੇਸ਼ ਇਰਾਨ ਦੀ ਤੇਲ ਤੋਂ ਹੋਣ ਵਾਲੀ ਕਮਾਈ ’ਤੇ ਠੱਲ੍ਹ ਪਾਉਣਾ ਅਤੇ ਹੋਰਮੁਜ਼ ਸਟ੍ਰੇਟ ਵਿਚ ਵਪਾਰਕ ਜਹਾਜ਼ਾਂ ਦੀ ਆਵਾਜਾਈ ਵਿਚ ਰੁਕਾਵਟ ਖ਼ਤਮ ਕਰਨ ਲਈ ਦਬਾਅ ਬਣਾਉਣਾ ਹੈ। ਪ੍ਰਸ਼ਾਸਨ ਦੇ ਅਧਿਕਾਰੀ ਦਾ ਦਾਅਵਾ ਹੈ ਕਿ ਆਰਥਿਕ ਦਬਾਅ ਦੀ ਸਫਲਤਾ ਕਾਰਨ ਹੀ ਇਰਾਨ ਵੱਲੋਂ ਬੇਸੈਂਟ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਵਿੱਤ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਇਰਾਨੀ ਸ਼ਾਸਨ ਦੀਆਂ ਧਮਕੀਆਂ ਬੇਸੈਂਟ ਨੂੰ ਉਨ੍ਹਾਂ ਦੇ ਕੰਮ ਤੋਂ ਪਿੱਛੇ ਨਹੀਂ ਹਟਾ ਸਕਦੀਆਂ।

ਅਮਰੀਕੀ ਨਾਗਰਿਕਾਂ ’ਤੇ ਹਮਲੇ ਦੀ ਸਾਜ਼ਿਸ਼ ਦੀ ਖ਼ਦਸ਼ਾ
ਰਾਇਟਰਜ਼ ਦੇ ਮੁਤਾਬਕ, ਅਮਰੀਕੀ ਖ਼ੁਫ਼ੀਆ ਅਧਿਕਾਰੀਆਂ ਨੇ ਵੀ ਚਿਤਾਵਨੀ ਦਿੱਤੀ ਹੈ ਕਿ ਅਮਰੀਕੀ ਕਰਮਚਾਰੀਆਂ ਅਤੇ ਨਾਗਰਿਕਾਂ ਨੂੰ ਨਿਸ਼ਾਨਾ ਬਣਾਉਣ ਦੀਆਂ ਇਰਾਨੀ ਸਾਜ਼ਿਸ਼ਾਂ ਗੰਭੀਰ ਪੱਧਰ ਤੱਕ ਪਹੁੰਚ ਚੁੱਕੀਆਂ ਹਨ। ਹਾਲਾਂਕਿ, ਇਰਾਨ ਪਹਿਲਾਂ ਵੀ ਅਮਰੀਕੀ ਧਰਤੀ ’ਤੇ ਅਧਿਕਾਰੀਆਂ ਜਾਂ ਹੋਰ ਲੋਕਾਂ ’ਤੇ ਹਮਲੇ ਦੀਆਂ ਸਾਜ਼ਿਸ਼ਾਂ ਵਿਚ ਸ਼ਾਮਲ ਹੋਣ ਤੋਂ ਇਨਕਾਰ ਕਰਦਾ ਰਿਹਾ ਹੈ। ਦੂਜੇ ਪਾਸੇ, 7 ਨਵੰਬਰ ਨੂੰ ਅਮਰੀਕੀ ਸੈਂਟਰਲ ਕਮਾਂਡ ਨੇ ‘ਟਾਸਕ ਫੋਰਸ ਆਇਰਨ ਗੇਟ’ ਸ਼ੁਰੂ ਕਰਨ ਦਾ ਐਲਾਨ ਕੀਤਾ। ਇਸ ਦਾ ਉਦੇਸ਼ ਇਰਾਨ ਦੀਆਂ ਹੱਦਾਂ ਅਤੇ ਕੈਸਪੀਅਨ ਸਾਗਰ ਦੇ ਰਸਤੇ ਹਥਿਆਰਾਂ, ਦੋਹਰੇ ਇਸਤੇਮਾਲ ਵਾਲੀ ਤਕਨਾਲੋਜੀ ਅਤੇ ਪਾਬੰਦੀਸ਼ੁਦਾ ਸਮੱਗਰੀ ਦੀ ਸਪਲਾਈ ਰੋਕਣਾ ਹੈ।

ਇਹ ਵੀ ਪੜ੍ਹੋ- ਖ਼ਤਮ ਹੋ ਜਾਵੇਗੀ ਜੰਗ ! ਆਬੂ-ਧਾਬੀ 'ਚ ਸ਼ਾਂਤੀ ਲਈ ਚੱਲ ਰਹੀ ਗੱਲਬਾਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Scott Bessent
  • US Iran Escalation

ਇਟਲੀ ਤੋਂ ਆਈ ਦੁਖਦਾਈ ਖ਼ਬਰ, 45 ਸਾਲਾ ਭਾਰਤੀ ਬਲਜੀਤ ਸਿੰਘ ਦੀ ਸੜਕ ਹਾਦਸੇ 'ਚ ਮੌਤ

NEXT STORY

Stories You May Like

  • girl leaves home  upset over having her mobile taken away
    ਮੋਬਾਇਲ ਵਾਪਸ ਲੈਣ ਤੋਂ ਨਾਰਾਜ਼ ਕੁੜੀ ਨੇ ਛੱਡਿਆ ਘਰ, ਅੰਮ੍ਰਿਤਸਰ 'ਚ ਦਿਖੀ, ਪੁਲਸ ਜਾਂਚ 'ਚ ਜੁੱਟੀ
  • flavio bolsonaro receive us visas
    ਬ੍ਰਾਜ਼ੀਲ ਦੇ ਫਲੇਵੀਓ ਬੋਲਸੋਨਾਰੋ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਦੇਵਾਂਗੇ ਅਮਰੀਕੀ ਵੀਜ਼ਾ
  • firing in ferozpur
    ਫ਼ਿਰੌਤੀ ਦੀ ਧਮਕੀ ਮਗਰੋਂ ਕਾਰੋਬਾਰੀ ਦੇ ਘਰ 'ਤੇ ਫ਼ਾਇਰਿੰਗ! 18 ਦਿਨਾਂ ਵਿਚ ਦੂਜੀ ਵਾਰ ਹੋਇਆ ਹਮਲਾ
  • house prices fall
    ਆਸਟ੍ਰੇਲੀਆ 'ਚ ਸਸਤੇ ਹੋਏ ਘਰ ! 40 ਸਾਲਾਂ 'ਚ ਸਭ ਤੋਂ ਤੇਜ਼ੀ ਨਾਲ ਡਿੱਗੇ ਭਾਅ
  • threat to blow up these schools along with several railway tracks in punjab
    Big Breaking: ਪੰਜਾਬ 'ਚ ਕਈ ਰੇਲਵੇ ਟਰੈਕਾਂ ਸਮੇਤ ਇਨ੍ਹਾਂ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • bomb  threat  kendriya vidyalaya
    ਬੰਬ ਦੀ ਧਮਕੀ ਤੋਂ ਬਾਅਦ ਵੱਖ-ਵੱਖ ਸੁਰੱਖਿਆ ਦਸਤਿਆਂ ਵੱਲੋਂ ਕੇਂਦਰੀ ਵਿਦਿਆਲਿਆ ਦੀ ਜਾਂਚ
  • threat to blow up ssp s house issued during protest for parvinder jhota
    ਪਰਵਿੰਦਰ ਝੋਟੇ ਲਈ ਲੱਗੇ ਧਰਨੇ 'ਚ SSP ਦਾ ਘਰ ਉਡਾਉਣ ਦੀ ਧਮਕੀ, ਜਰਮਨਜੀਤ ਨਾਂ ਦੇ ਸ਼ਖ਼ਸ ਖ਼ਿਲਾਫ਼ ਮਾਮਲਾ ਦਰਜ
  • tragic road accident in dehradun
    ਦਰਦਨਾਕ ਹਾਦਸਾ: ਕਾਰ 'ਤੇ ਪਲਟਿਆ ਕੰਟੇਨਰ, ਇੱਕੋ ਪਰਿਵਾਰ ਦੇ 3 ਜੀਆਂ ਸਣੇ 4 ਦੀ ਮੌਤ
  • jalandhar administrative reshuffle officers transfers
    ਵਿਧਾਨ ਸਭਾ ਚੋਣਾਂ-2027 ਤੋਂ ਪਹਿਲਾਂ ਜਲੰਧਰ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ...
  • jalandhar police action at true blend cafe
    ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ ਕਾਰਵਾਈ
  • husband caught in a room with a girl
    ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...
  • power to be shut off in these areas of punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਬੰਦ, ਲੱਗੇਗਾ ਲੰਬਾ POWER CUT
  • western disturbance active in punjab
    ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ
  • sahil arrested in connection with firing incident in guru nanak nagar
    ਗੁਰੂ ਨਾਨਕ ਨਗਰ ਫਾਇਰਿੰਗ ਦੀ ਘਟਨਾ ਸਬੰਧੀ ਪੁਲਸ ਨੂੰ ਗੁੰਮਰਾਹ ਕਰਨ ਵਾਲਾ ਸਾਹਿਲ...
  • fire breaks out on second floor of house in bhargo camp  jalandhar
    ਜਲੰਧਰ ਦੇ ਭਾਰਗੋ ਕੈਂਪ 'ਚ ਘਰ ਦੀ ਦੂਜੀ ਮੰਜ਼ਿਲ 'ਤੇ ਲੱਗੀ ਅੱਗ, ਨਕਦੀ, ਸੋਨਾ...
  • shameful act by a suspended punjab police asi woman s clothes
    ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...
Trending
Ek Nazar
punjab cricket team

ਪੰਜਾਬ ਦੀ ਕ੍ਰਿਕਟ ਟੀਮ ਦਾ ਐਲਾਨ: ਸਟਾਰ ਆਲਰਾਊਂਡਰ ਨੂੰ ਕਪਤਾਨੀ, ਪ੍ਰਭਸਿਮਰਨ ਸਿੰਘ...

husband caught in a room with a girl

ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...

ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

general strike in spain

ਸਪੇਨ 'ਚ 14 ਸਾਲਾਂ ਬਾਅਦ ਆਮ ਹੜਤਾਲ,  ਰਿਹਾਇਸ਼ੀ ਸੰਕਟ ਨੂੰ ਲੈ ਕੇ ਸਰਕਾਰ 'ਤੇ...

property dispute sons father brothers

ਠਾਣੇ 'ਚ ਜਾਇਦਾਦ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ: ਮੁੰਡੇ ਨੇ ਪਿਓ-ਭਰਾ 'ਤੇ ਚਲਾ...

garry sandhu furious at those bursting crackers on diwali

'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ

diwali  fair for donkeys  chunky panday  72 000 rupees  price

ਲੱਗ ਗਿਆ ਗਧਿਆਂ ਦਾ ਮੇਲਾ ! 72 ਹਜ਼ਾਰ 'ਚ ਵਿਕਿਆ 'ਚੰਕੀ ਪਾਂਡੇ', ਜਾਣੋ...

wife  sister in law  tea  husband  hospital

ਪਤਨੀ ਨੇ ਭੈਣ ਨਾਲ ਮਿਲ 'ਚਾਹ' ਪਿਲਾ ਕੇ ਮਾਰ'ਤਾ ਘਰਵਾਲਾ ! 2 ਮਹੀਨੇ ਪਹਿਲਾਂ...

ranveer singh s maternal grandfather dies

ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...

power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

imd weather 6 days strong winds storm

ਪੂਰਾ ਹਫ਼ਤਾ ਖੁਸ਼ਕ ਰਹੇਗਾ ਮੌਸਮ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ...

people rushed to buy this companys cars

ਇਸ ਕੰਪਨੀ ਦੀਆਂ ਕਾਰਾਂ ਨੂੰ ਖ਼ਰੀਦਣ ਲਈ ਟੁੱਟ ਕੇ ਪੈ ਗਏ ਲੋਕ! ਵਿਕਰੀ ਦੇ ਤੋੜੇ...

ai safety regulator

ਆਸਟ੍ਰੇਲੀਆ 'ਚ ਬਣੇਗਾ AI ਸੁਰੱਖਿਆ ਰੈਗੂਲੇਟਰ, ਲਗਾਏਗਾ ਭਾਰੀ ਜੁਰਮਾਨੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • democrats make a major splash in us midterm elections
      US Midterm Elections ’ਚ ਡੈਮੋਕ੍ਰੇਟਸ ਦਾ ਵੱਡਾ ਧਮਾਕਾ, 24 ਸੂਬਿਆਂ ਦੀਆਂ...
    • fire breaks out on tanker passing through strait of hormuz
      ਹੋਰਮੁਜ਼ ਸਟ੍ਰੇਟ ਤੋਂ ਲੰਘ ਰਹੇ ਟੈਂਕਰ ’ਚ ਲੱਗੀ ਅੱਗ
    • voices of rebellion against pakistan in pok
      PoK ’ਚ ਪਾਕਿ ਦੇ ਖਿਲਾਫ ਬਗ਼ਾਵਤ ਦੇ ਸੁਰ, ਆਸਿਮ ਮੁਨੀਰ ਨੂੰ ਲਲਕਾਰ
    • threat to school security in italy
      ਇਟਲੀ 'ਚ ਸਕੂਲਾਂ ਦੀ ਸੁਰੱਖਿਆ ਨੂੰ ਖ਼ਤਰਾ, 500 ਸਕੂਲਾਂ ਨੂੰ ਬੰਬ ਨਾਲ ਉਡਾਉਣ...
    • nepali man who brutally murdered his wife
      ਪਤਨੀ ਦਾ ਬੇਰਹਿਮੀ ਨਾਲ ਕਤਲ ਕਰਨ ਵਾਲੇ ਨੇਪਾਲੀ ਦੀ ਸ਼ਜਾ ਦੀ ਸੁਣਵਾਈ 12 ਮਾਰਚ...
    • akal takht sahib  guru granth sahib
      ਅਕਾਲ ਤਖਤ ਵੱਲੋਂ USA ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਛਾਪਣ ਦੇ ਮਾਮਲੇ ’ਚ...
    • robbers attacked cash van
      ਲੁਟੇਰਿਆਂ ਨੇ ਕੈਸ਼ ਵੈਨ 'ਤੇ ਹਮਲਾ ਕਰ ਲੁੱਟੇ 10 ਲੱਖ ਤੋਂ ਵੱਧ ਯੂਰੋ, ਇਟਲੀ 'ਚ...
    • ishaq dar s grandson
      ਸਮੂਹਿਕ ਜ਼ਬਰ ਜਿਨਾਹ ਦੇ ਮਾਮਲੇ 'ਚ ਉਪ ਪ੍ਰਧਾਨ ਮੰਤਰੀ ਇਸਹਾਕ ਡਾਰ ਦੇ ਪੋਤੇ ਸਮੇਤ...
    • russia ukraine talk
      ਅਬੂ ਧਾਬੀ 'ਚ ਰੂਸ ਅਤੇ ਯੂਕਰੇਨ ਵਿਚਾਲੇ ਦੂਜੇ ਦਿਨ ਵੀ ਗੱਲਬਾਤ ਜਾਰੀ
    • peace talk
      ਖ਼ਤਮ ਹੋ ਜਾਵੇਗੀ ਜੰਗ ! ਆਬੂ-ਧਾਬੀ 'ਚ ਸ਼ਾਂਤੀ ਲਈ ਚੱਲ ਰਹੀ ਗੱਲਬਾਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +