Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    11:31:00 AM

  • prime minister modi to visit canada

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕੈਨੇਡਾ ਦੌਰਾ ਤੈਅ,...

  • petrol diesel

    ਪੈਟਰੋਲ-ਡੀਜ਼ਲ ਨੂੰ ਲੈ ਕੇ ਕੇਂਦਰ ਦਾ ਵੱਡਾ ਐਲਾਨ !...

  • powerful earthquake struck

    ਆ ਗਿਆ 6.9 ਤੀਬਰਤਾ ਦਾ ਸ਼ਕਤੀਸ਼ਾਲੀ ਭੂਚਾਲ !...

  • gold  silver  expensive  latest rates  business

    ਅੱਜ ਫ਼ੇਰ ਮਹਿੰਗਾ ਹੋ ਗਿਆ ਸੋਨਾ, ਚਾਂਦੀ ਨੇ ਵੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਮੌਰੀਸਨ ਨੇ ਫੌਜ ਦੇ ਉੱਚ ਅਧਿਕਾਰੀਆਂ ਨੂੰ ਅਫਗਾਨ ਯੁੱਧ ਅਪਰਾਧਾਂ ਲਈ ਦੋਸ਼ ਸਾਂਝਾ ਕਰਨ ਦੀ ਕੀਤੀ ਅਪੀਲ

INTERNATIONAL News Punjabi(ਵਿਦੇਸ਼)

ਮੌਰੀਸਨ ਨੇ ਫੌਜ ਦੇ ਉੱਚ ਅਧਿਕਾਰੀਆਂ ਨੂੰ ਅਫਗਾਨ ਯੁੱਧ ਅਪਰਾਧਾਂ ਲਈ ਦੋਸ਼ ਸਾਂਝਾ ਕਰਨ ਦੀ ਕੀਤੀ ਅਪੀਲ

  • Edited By Vandana,
  • Updated: 29 Nov, 2020 12:53 PM
Australia
scott morrison  senior officer
  • Share
    • Facebook
    • Tumblr
    • Linkedin
    • Twitter
  • Comment

ਕੈਨਬਰਾ (ਭਾਸ਼ਾ): ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਅਫਗਾਨਿਸਤਾਨ ਵਿਚ ਸੈਨਿਕਾਂ ਦੁਆਰਾ ਕੀਤੇ ਗਏ ਕਥਿਤ ਤੌਰ 'ਤੇ ਕੀਤੇ ਗਏ ਯੁੱਧ ਅਪਰਾਧ ਲਈ ਸੀਨੀਅਰ ਰੱਖਿਆ ਅਧਿਕਾਰੀਆਂ ਨੂੰ ਜਵਾਬਦੇਹ ਠਹਿਰਾਇਆ ਹੈ। ਸਮਾਚਾਰ ਏਜੰਸੀ ਸ਼ਿਨਹੂਆ ਦੀ ਰਿਪੋਰਟ ਮੁਤਾਬਕ, ਸਰਕਾਰ ਨੇ 19 ਨਵੰਬਰ ਨੂੰ ਚਾਰ ਸਾਲ ਦੇ ਯੁੱਧ ਅਪਰਾਧਾਂ ਦੀ ਜਾਂਚ ਦੇ ਮਹੱਤਵਪੂਰਨ ਨਤੀਜਿਆਂ ਨੂੰ ਜਾਰੀ ਕੀਤਾ, ਜਿਸ ਵਿਚ ਇਹ “ਭਰੋਸੇਯੋਗ ਸਬੂਤ” ਮਿਲਿਆ ਕਿ ਆਸਟ੍ਰੇਲੀਆ ਦੇ ਸੈਨਿਕਾਂ ਨੇ 2005 ਤੋਂ 2016 ਦਰਮਿਆਨ ਅਫਗਾਨਿਸਤਾਨ ਵਿਚ 39 ਕੈਦੀਆਂ ਅਤੇ ਆਮ ਨਾਗਰਿਕਾਂ ਦਾ ਕਤਲ ਕਰ ਦਿੱਤਾ ਸੀ। ਇਸ ਦੇ ਨਾਲ ਹੀ ਸੈਨਿਕਾਂ ਖਿਲਾਫ਼ ਅਪਰਾਧਿਕ ਕਾਰਵਾਈ ਦੀ ਸਿਫਾਰਿਸ਼ ਕੀਤੀ ਗਈ।

ਮੌਰੀਸਨ ਨੇ ਖੁਲਾਸਾ ਕੀਤਾ ਕਿ ਉਹਨਾਂ ਨੇ ਸਲਾਹ ਦਿੱਤੀ ਹੈ ਕਿ ਸੀਨੀਅਰ ਅਧਿਕਾਰੀਆਂ ਨੂੰ ਜਾਂਚ ਦੁਆਰਾ ਪਛਾਣੇ ਗਏ "ਯੋਧਾ ਸਭਿਆਚਾਰ" ਨੂੰ ਵਿਸ਼ੇਸ਼ ਬਲਾਂ ਵਿਚ ਵਿਕਸਿਤ ਕਰਨ ਦੀ ਇਜਾਜ਼ਤ ਦੇਣ ਲਈ ਅਨੁਸ਼ਾਸਨੀ ਕਾਰਵਾਈ ਦਾ ਸਾਹਮਣਾ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ,“ਹਰੇਕ ਮਾਮਲੇ ਵਿਚ, ਇਹ ਮਹੱਤਵਪੂਰਣ ਹੈ ਕਿ ਵੱਖ-ਵੱਖ ਕੰਮਾਂ ਲਈ ਨਾ ਸਿਰਫ ਰੱਖਿਆ ਬਲਾਂ ਦੀ ਜਵਾਬਦੇਹੀ ਹੁੰਦੀ ਹੈ, ਸਗੋਂ ਕਮਾਂਡ ਦੀ ਕੜੀ ਵਿਚ ਉਹਨਾਂ ਲੋਕਾਂ ਦੀ ਵੀ ਹੈ ਜਿਹਨਾਂ ਕੋਲ ਜਿੰਮੇਵਾਰੀਆਂ ਅਤੇ ਜਵਾਬਦੇਹੀ ਹੁੰਦੀ ਹੈ।ਪ੍ਰਧਾਨ ਮੰਤਰੀ ਨੇ ਅੱਗੇ ਕਿਹਾ, "ਮੈਂ ਇਹੀ ਉਮੀਦ ਕਰਦਾ ਹਾਂ। ਇਹੀ ਗੱਲ ਮੈਂ ਰੱਖਿਆ ਮੰਤਰੀ ਦੇ ਜ਼ਰੀਏ ਬਹੁਤ ਸਪੱਸ਼ਟ ਕਰ ਦਿੱਤੀ ਹੈ, ਜਿਸ ਨੇ ਰੱਖਿਆ ਬਲਾਂ ਦੇ ਮੁਖੀ ਅਤੇ ਨਿਗਰਾਨੀ ਪੈਨਲ ਦੋਹਾਂ ਨੂੰ ਇਹ ਸੰਕੇਤ ਦਿੱਤਾ ਹੈ।"

ਪੜ੍ਹੋ ਇਹ ਅਹਿਮ ਖਬਰ- ਪਾਕਿ ਨੇ ਸਿਆਸੀ ਕਾਰਕੁੰਨ ਬਾਬਾ ਜਾਨ ਨੂੰ 9 ਸਾਲ ਬਾਅਦ ਕੀਤਾ ਰਿਹਾਅ

ਮੌਰੀਸਨ ਦੀਆਂ ਟਿੱਪਣੀਆਂ ਉਸ ਸਮੇਂ ਆਈਆਂ, ਜਦੋਂ ਆਰਮੀ ਚੀਫ ਰਿਕ ਬਰਾੜ ਨੇ ਪੁਸ਼ਟੀ ਕੀਤੀ ਕਿ ਕਥਿਤ ਕਤਲਾਂ ਦੇ "ਉਪਕਰਣ" ਜਾਂ "ਗਵਾਹ" ਸਨ। 13 ਫੌਜੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ, ਉਨ੍ਹਾਂ ਨੂੰ ਇਹ ਦਰਸਾਉਣ ਲਈ 14 ਦਿਨ ਦਿੱਤੇ ਗਏ ਹਨ ਕਿ ਉਨ੍ਹਾਂ ਨੂੰ ਆਸਟ੍ਰੇਲੀਆ ਦੀ ਰੱਖਿਆ ਫੋਰਸ ਤੋਂ ਬਰਖਾਸਤ ਕਿਉਂ ਨਹੀਂ ਕੀਤਾ ਜਾਣਾ ਚਾਹੀਦਾ। ਬੁਰਰ ਨੇ ਪੱਤਰਕਾਰਾਂ ਨੂੰ ਕਿਹਾ,"ਇਸ ਪੂਰੀ ਪ੍ਰਕਿਰਿਆ ਵਿਚ ਸਮਾਂ ਲੱਗੇਗਾ ਅਤੇ ਅਸੀਂ ਇਹ ਕੰਮ ਵਿਧੀ ਪੂਰਵਕ, ਜਾਣ ਬੁੱਝ ਕੇ ਅਤੇ ਸਥਾਪਿਤ ਪ੍ਰਕਿਰਿਆ ਦੇ ਮੁਤਾਬਕ ਕਰਾਂਗੇ।"

ਪੜ੍ਹੋ ਇਹ ਅਹਿਮ ਖਬਰ- ਵਿਕਟੋਰੀਆ 'ਚ ਵੱਡੀ ਰਾਹਤ, ਲਗਾਤਾਰ 30ਵੇਂ ਦਿਨ ਕੋਰੋਨਾ ਦਾ ਕੋਈ ਨਵਾਂ ਮਾਮਲਾ ਨਹੀਂ

  • Scott Morrison
  • Senior Officer
  • Afghan War Crimes
  • Appeal
  • ਸਕੌਟ ਮੌਰੀਸਨ
  • ਉੱਚ ਅਧਿਕਾਰੀ
  • ਅਫਗਾਨ ਯੁੱਧ ਅਪਰਾਧ
  • ਅਪੀਲ

ਪਾਕਿ ਨੇ ਸਿਆਸੀ ਕਾਰਕੁੰਨ ਬਾਬਾ ਜਾਨ ਨੂੰ 9 ਸਾਲ ਬਾਅਦ ਕੀਤਾ ਰਿਹਾਅ

NEXT STORY

Stories You May Like

  • hsgpc president holds a crucial meeting with the akal takht jathedar
    HSGPC ਪ੍ਰਧਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨਾਲ ਅਹਿਮ ਮੁਲਾਕਾਤ, ਪੰਥ ਨੂੰ ਇਕੱਠਾ ਕਰਨ ਦੀ ਕੀਤੀ ਅਪੀਲ
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • woman arrested for spying
    ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ ਗ੍ਰਿਫ਼ਤਾਰ
  • rbl bank receives gst notice of over 173 crores  bank challenging it
    RBL ਬੈਂਕ ਨੂੰ ਮਿਲਿਆ 173 ਕਰੋੜ ਤੋਂ ਵੱਧ ਦਾ GST ਨੋਟਿਸ , ਬੈਂਕ ਨੇ ਚੁਣੌਤੀ ਦੇਣ ਦੀ ਕੀਤੀ ਗੱਲ
  • imf increased prediction regarding india  s gdp
    IMF ਨੇ ਵਿਸ਼ਵ ਆਰਥਿਕ ਵਿਕਾਸ ਦਾ ਅਨੁਮਾਨ ਵਧਾਇਆ, ਭਾਰਤ ਦੀ GDP ਨੂੰ ਲੈ ਕੇ ਕੀਤੀ ਇਹ ਭਵਿੱਖਬਾਣੀ
  • director vishal chaturvedi urges youth to stay away from substance abuse
    "ਹਨੂੰਮਾਨ ਅੰਸ਼" ਦੇ ਨਿਰਦੇਸ਼ਕ ਵਿਸ਼ਾਲ ਚਤੁਰਵੇਦੀ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਕੀਤੀ ਅਪੀਲ
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
Trending
Ek Nazar
iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • canton fair 2026 begins in guangzhou
      ਕੈਂਟਨ ਫੇਅਰ-2026 ਦਾ ਗੁਆਂਗਜ਼ੂ ’ਚ ਆਗਾਜ਼, ਭਾਰਤ ਸਣੇ ਦੁਨੀਆ ਭਰ ਦੇ ਉਦਯੋਗਪਤੀ...
    • mehakpreet kaur excelled in the subject of medicine biotechnology
      ਮੈਡੀਸਿਨ ਬਾਇਓਟੈਕਨਾਲੌਜੀ ਵਿਸ਼ੇ 'ਚ ਪੰਜਾਬ ਦੀ ਧੀ ਮਹਿਕਪ੍ਰੀਤ ਕੌਰ ਨੇ ਮਾਰੀਆਂ...
    • houthi missile attack on presidential palace in aden
      ਅਦਨ 'ਚ ਰਾਸ਼ਟਰਪਤੀ ਭਵਨ 'ਤੇ ਹੂਤੀ ਮਿਜ਼ਾਈਲ ਹਮਲਾ, 4 ਮੌਤਾਂ; ਪ੍ਰਧਾਨ ਮੰਤਰੀ ਤੇ...
    • saudi arabia has executed 2 bangladeshi nationals
      ਸਾਊਦੀ ਅਰਬ ਨੇ 2 ਬੰਗਲਾਦੇਸ਼ੀ ਨਾਗਰਿਕਾਂ ਨੂੰ ਦਿੱਤੀ ਫਾਂਸੀ ਦੀ ਸਜ਼ਾ, ਮੱਕਾ ਦੀ...
    • yemen s houthi rebels
      ਯਮਨ ਦੇ ਹੂਤੀ ਬਾਗ਼ੀ ਚੀਨੀ ਪੁਰਜਿਆਂ ਦੀ ਵਰਤੋਂ ਕਰਕੇ ਬਣਾ ਰਿਹੈ ਬੈਲਿਸਟਿਕ...
    • us plane incident
      ਅਮਰੀਕਾ 'ਚ ਕ੍ਰੈਸ਼ ਹੋ ਗਿਆ ਜਹਾਜ਼ ! ਸਾਰੇ ਸਵਾਰ ਲੋਕਾਂ ਦੀ ਗਈ ਜਾਨ
    • ship in black sea
      ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...
    • school closed
      ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ
    • america iran conflict
      ਅਮਰੀਕਾ ਹੁਣ ਈਰਾਨ 'ਤੇ ਸੁੱਟੇਗਾ ਮਹਾਸ਼ਕਤੀਸ਼ਾਲੀ ਬੰਬ 'MOAB'! ਫੌਜ ਕਰ ਰਹੀ ਵਿਚਾਰ
    • new bridge opens
      ਖੁੱਲ੍ਹ ਗਿਆ ਚੀਨ ਅਤੇ ਉੱਤਰੀ ਕੋਰੀਆ ਨੂੰ ਜੋੜਨ ਵਾਲਾ 'ਨਵਾਂ ਪੁਲ'
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +