Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    10:01:36 PM

  • big news from jalandhar

    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ...

  • big regarding weather in punjab

    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ...

  • several restrictions imposed in gurdaspur district

    ਗੁਰਦਸਾਪੁਰ ਵਾਸੀ ਦੇਣ ਧਿਆਨ, ਤੁਹਾਡੇ ਜ਼ਿਲ੍ਹੇ 'ਚ...

  • air india s gift to passengers

    ਏਅਰ ਇੰਡੀਆ ਦਾ ਯਾਤਰੀਆਂ ਨੂੰ ਤੋਹਫਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਸਖ਼ਤ ਫ਼ੈਸਲਿਆਂ ਨਾਲ ਕੋਰੋਨਾ ਤੋਂ ਕਰੀਬ 30 ਹਜ਼ਾਰ ਲੋਕਾਂ ਦੀ ਬਚਾਈ ਜਾਨ : ਮੌਰੀਸਨ

INTERNATIONAL News Punjabi(ਵਿਦੇਸ਼)

ਸਖ਼ਤ ਫ਼ੈਸਲਿਆਂ ਨਾਲ ਕੋਰੋਨਾ ਤੋਂ ਕਰੀਬ 30 ਹਜ਼ਾਰ ਲੋਕਾਂ ਦੀ ਬਚਾਈ ਜਾਨ : ਮੌਰੀਸਨ

  • Edited By Vandana,
  • Updated: 18 May, 2021 05:30 PM
Australia
scott morrison  tough decisions  30000 people  survivorssco
  • Share
    • Facebook
    • Tumblr
    • Linkedin
    • Twitter
  • Comment

ਮੈਲਬੌਰਨ (ਭਾਸ਼ਾ): ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਆਸਟ੍ਰੇਲੀਆਈ ਲੋਕਾਂ ਦੀ ਜਾਨ ਖਤਰੇ ਵਿਚ ਨਾ ਪਾਉਣ ਦਾ ਸੰਕਲਪ ਦੁਹਰਾਉਂਦੇ ਹੋਏ ਮੰਗਲਵਾਰ ਨੂੰ ਕਿਹਾ ਕਿ ਉਹਨਾਂ ਦੀ ਸਰਕਾਰ ਵੱਲੋਂ ਸਖਤ ਕਦਮ ਚੁੱਕੇ ਜਾਣ ਨਾਲ ਕੋਵਿਡ-19 ਤੋਂ ਕਰੀਬ 30 ਹਜ਼ਾਰ ਲੋਕਾਂ ਦੀ ਜਾਨ ਬਚਾਈ ਗਈ।ਕੁਈਨਜ਼ਲੈਂਡ ਵਿਚ ਇਕ ਪੱਤਰਕਾਰ ਸੰਮੇਲਨ ਵਿਚ ਮੌਰੀਸਨ ਨੇ ਵਾਇਰਸ ਦੇ ਨਵੇਂ ਵੈਰੀਐਂਟ ਨੂੰ ਇਕ 'ਵੱਡਾ ਖਤਰਾ' ਵੀ ਦੱਸਿਆ।

ਉਹਨਾਂ ਨੇ ਕਿਹਾ ਕਿ ਵਿਸ਼ਵ ਭਰ ਵਿਚ ਲਗਾਏ ਜਾ ਰਹੇ ਟੀਕੇ ਸ਼ਾਇਦ ਵਾਇਰਸ ਦੇ ਨਵੇਂ ਵੈਰੀਐਂਟ ਨਾਲ ਨਜਿੱਠਣ ਵਿਚ ਕਾਰਗਰ ਨਹੀਂ ਹਨ। ਭਾਵੇਂਕਿ ਉਹਨਾਂ ਨੇ ਭਰੋਸਾ ਦਿੱਤਾ ਕਿ ਉਹ ਵਰਤਮਾਨ ਵਿਚ ਉਪਲਬਧ ਸਭ ਤੋਂ ਵਧੀਆ ਮੈਡੀਕਲ ਸਲਾਹ ਦੇ ਆਧਾਰ 'ਤੇ ਹੀ ਫ਼ੈਸਲਾ ਲੈ ਰਹੇ ਹਨ। ਉਹਨਾਂ ਨੇ ਕਿਹਾ,''ਗਲੋਬਲ ਮਹਾਮਾਰੀ ਦਾ ਪ੍ਰਕੋਪ ਜਾਰੀ ਹੈ। ਇਹ ਆਪਣਾ ਰੂਪ ਬਦਲ ਰਹੀ ਹੈ। ਇਸ ਸਾਲ ਜਦੋਂ ਤੁਸੀਂ ਵਿਕਾਸਸ਼ੀਲ ਦੇਸ਼ਾਂ ਵਿਚ ਗਲੋਬਲ ਮਹਾਮਾਰੀ ਦਾ ਕਹਿਰ ਦੇਖਦੇ ਹੋਏ ਤਾਂ ਇਸ ਦੇ ਨਾਲ ਹੀ ਉਸ ਦੇ ਇਕ ਨਵੇਂ ਰੂਪ, ਇਕ ਨਵੇਂ ਪ੍ਰਕਾਰ ਦਾ ਖਤਰਾ ਹੋਰ ਵੱਧ ਜਾਂਦਾ ਹੈ।'' ਪੀ.ਐੱਮ. ਮੌਰੀਸਨ ਨੇ ਕਿਹਾ,''ਮੈਂ ਆਸਟ੍ਰੇਲੀਆਈ ਲੋਕਾਂ ਦੀ ਜ਼ਿੰਦਗੀ ਖਤਰੇ ਵਿਚ ਨਹੀਂ ਪਾਵਾਂਗਾ। ਮੈਂ ਅਜਿਹਾ ਨਹੀਂ ਕਰਨ ਵਾਲਾ ਅਤੇ ਮੈਂ ਇਹ ਯਕੀਨੀ ਕਰਨਾ ਚਾਹਾਂਗਾ ਕਿ ਸਾਡਾ ਸ਼ਾਸਨਕਾਲ ਅਜਿਹਾ ਰਿਹਾ ਹੈ ਜਿਸ ਵਿਚ ਹੁਣ ਤੱਕ ਦੇਸ਼ ਵਿਚ 30 ਹਜ਼ਾਰ ਲੋਕਾਂ ਦੀ ਜਾਨ ਬਚਾਈ ਗਈ ਅਤੇ ਹੁਣ ਗਲੋਬਲ ਮਹਾਮਾਰੀ ਦੇ ਕਹਿਰ ਤੋਂ ਪਹਿਲਾਂ ਹੀ ਤੁਲਨਾ ਵਿਚ ਵੱਧ ਆਸਟ੍ਰੇਲੀਆ ਲੋਕ ਕੰਮ 'ਤੇ ਜਾ ਰਹੇ ਹਨ।''

ਪੜ੍ਹੋ ਇਹ ਅਹਿਮ ਖਬਰ- ਵੱਡੀ ਖ਼ਬਰ: ਆਸਟ੍ਰੇਲੀਆ ਨੇ ਸਕੂਲਾਂ 'ਚ ਸਿੱਖ ਬੱਚਿਆਂ ਦੇ 'ਕਿਰਪਾਨ' ਪਹਿਨਣ 'ਤੇ ਲਾਈ ਪਾਬੰਦੀ

ਉਹਨਾਂ ਨੇ ਆਸਟ੍ਰੇਲੀਆ ਦੀ ਮੌਜੂਦਾ ਸਥਿਤੀ ਦੀ ਤੁਲਨਾ ਗਲੋਬਲ ਹਾਲਾਤ ਨਾਲ ਵੀ ਕੀਤੀ। ਅਮਰੀਕੀ ਯੂਨੀਵਰਸਿਟੀ ਜੌਨਸ ਹਾਪਕਿਨਜ਼ ਮੁਤਾਬਕ ਆਸਟ੍ਰੇਲੀਆ ਵਿਚ ਹੁਣ ਤੱਕ ਕੋਰੋਨਾ ਵਾਇਰਸ ਦੇ ਕੁੱਲ 29,988 ਮਾਮਲੇ ਸਾਹਮਣੇ ਆਏ ਹਨ ਅਤੇ ਇਨਫੈਕਸ਼ਨ ਨਾਲ 910 ਲੋਕਾਂ ਦੀ ਮੌਤ ਹੋਈ ਹੈ। ਆਸਟ੍ਰੇਲੀਆ ਨੇ ਪਿਛਲੇ ਸਾਲ ਮਾਰਚ ਵਿਚ ਕੋਰੋਨਾ ਵਾਇਰਸ ਦੇ ਕਹਿਰ ਦੌਰਾਨ ਪੂਰੇ ਵਿਸ਼ਵ ਲਈ ਆਪਣੀਆਂ ਸਰਹੱਦਾਂ ਬੰਦ ਕਰ ਦਿੱਤੀਆਂ ਸਨ। ਸਿਰਫ ਉਸ ਦੇ ਨਾਗਰਿਕ ਅਤੇ ਸਥਾਈ ਵਸਨੀਕਾਂ ਨੂੰ ਹੀ ਕੋਵਿਡ-19 ਸਰਹੱਦੀ ਨਿਯਮਾਂ  ਦਾ ਪਾਲਣ ਕਰਦਿਆਂ ਦੇਸ਼ ਵਿਚ ਆਉਣ ਦੀ ਇਜਾਜ਼ਤ ਦਿੱਤੀ ਗਈ ਸੀ। 

ਪੜ੍ਹੋ ਇਹ ਅਹਿਮ ਖਬਰ - ਭਾਰਤ ਨੂੰ ਅਰਬਾਂ ਡਾਲਰ ਦਾ ਝਟਕਾ, ਈਰਾਨ-ਚੀਨ ਵਿਚਾਲੇ ਹੋਇਆ ਵੱਡਾ ਵਪਾਰਕ ਸਮਝੌਤਾ 

ਭਾਰਤ ਵਿਚ ਕੋਵਿਡ-19 ਦੇ ਤੇਜ਼ੀ ਨਾਲ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਆਸਟ੍ਰੇਲੀਆ ਨੇ 27 ਅਪ੍ਰੈਲ ਨੂੰ  ਭਾਰਤ ਤੋਂ ਆਉਣ ਵਾਲੇ ਸਾਰੇ ਯਾਤਰੀ ਜਹਾਜ਼ਾਂ 'ਤੇ 15 ਮਈ ਤੱਕ ਦੇ ਲਈ ਰੋਕ ਲਗਾ ਦਿੱਤੀ ਸੀ। ਮੌਰੀਸਨ ਦੀ ਅਗਵਾਈ ਵਾਲੀ ਸਰਕਾਰ ਨੇ ਭਾਰਤ ਵਿਚ ਕੋਵਿਡ-19 ਦੀ ਦੂਜੀ ਲਹਿਰ ਦੇ ਕਹਿਰ ਦੇ ਮੱਦੇਨਜ਼ਰ ਦੇਸ਼ ਤੋਂ ਯਾਤਰੀਆਂ ਦੇ ਆਉਣ 'ਤੇ ਅਸਥਾਈ ਰੋਕ ਲਗਾ ਦਿੱਤੀ ਹੈ। ਇਸ ਨਿਯਮ ਦੀ ਉਲੰਘਣਾ ਕਰਨ ਵਾਲੇ ਨੂੰ 5 ਸਾਲ ਦੀ ਜੇਲ੍ਹ ਅਤੇ 66,000 ਆਸਟ੍ਰੇਲੀਆਈ ਡਾਲਰ ਦਾ ਜੁਰਮਾਨਾ ਲਗਾਏ ਜਾਣ ਦੀ ਚਿਤਾਵਨੀ ਦਿੱਤੀ ਗਈ ਹੈ। ਇਸ ਕਦਮ ਦੀ ਕਾਫੀ ਆਲੋਚਨਾ ਕੀਤੀ ਗਈ ਸੀ। ਉਦੋਂ ਤੋਂ ਭਾਰਤ ਤੋਂ ਸਿਰਫ ਦੇਸ਼ ਵਾਪਸ ਜਾਣ ਵਾਲੀਆਂ ਉਡਾਣਾਂ ਜਾਰੀ ਹਨ।

ਨੋਟ- ਪ੍ਰਧਾਨ ਮੰਤਰੀ ਮੌਰੀਸਨ ਵੱਲੋਂ ਦਿੱਤੇ ਬਿਆਨ ਬਾਰੇ, ਕੁਮੈਂਟ ਕਰ ਦਿਓ ਰਾਏ।

  • Scott Morrison
  • Tough Decisions
  • 30000 People
  • Survivors
  • Covid-19
  • Australia
  • ਸਕੌਟ ਮੌਰੀਸਨ
  • ਸਖ਼ਤ ਫ਼ੈਸਲੇ
  • 30 ਹਜ਼ਾਰ ਲੋਕ
  • ਬਚੀ ਜਾਨ
  • ਕੋਵਿਡ-19
  • ਆਸਟ੍ਰੇਲੀਆ

ਪਾਕਿਸਤਾਨ : ਭੜਕੀ ਭੀੜ ਨੇ ਈਸ਼ਨਿੰਦਾ ਦੇ ਦੋਸ਼ੀ ਨੂੰ ਮਾਰਨ ਲਈ ਥਾਣੇ ’ਤੇ ਕੀਤਾ ਹਮਲਾ

NEXT STORY

Stories You May Like

  • massive protests in kashmir  30 pakistanis killed
    ਕਸ਼ਮੀਰ 'ਚ ਭਾਰੀ ਰੋਸ ਪ੍ਰਦਰਸ਼ਨ; ਸੁਰੱਖਿਆ ਬਲਾਂ ਨਾਲ ਝੜਪਾਂ 'ਚ 30 ਪਾਕਿਸਤਾਨੀਆਂ ਦੀ ਮੌਤ
  • pakistan ideology turned upside down
    ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ
  • australia gives pr to indian cab driver
    ਭਾਰਤੀ ਮੁੰਡੇ ਨੂੰ ਆਸਟ੍ਰੇਲਿਆ ਨੇ ਤੋਹਫੇ 'ਚ ਦਿੱਤੀ PR ! ਵਰ੍ਹਦੀਆਂ ਗੋਲ਼ੀਆਂ 'ਚ ਬਚਾਈ ਸੀ 20 ਲੋਕਾਂ ਦੀ ਜਾਨ
  • safai sewak union announces closure of gurdaspur district on july 30
    ਸਫਾਈ ਸੇਵਕ ਯੂਨੀਅਨ ਵੱਲੋਂ 30 ਜੁਲਾਈ ਨੂੰ ਜ਼ਿਲ੍ਹਾ ਗੁਰਦਾਸਪੁਰ ਬੰਦ ਕਰਨ ਦਾ ਐਲਾਨ
  • gold loan market reach rs 30 lakh crore   nbfc share increase
    30 ਲੱਖ ਕਰੋੜ ਰੁਪਏ ਪਹੁੰਚ ਸਕਦੈ ਗੋਲਡ ਲੋਨ ਬਾਜ਼ਾਰ, NBFC ਦੀ ਹਿੱਸੇਦਾਰੀ ਵਧਣ ਦਾ ਅੰਦਾਜ਼ਾ
  • out of 30 companies included in sensex in 1991  only 7 remain now
    1991 'ਚ ਸੈਂਸੈਕਸ 'ਚ ਸ਼ਾਮਲ 30 ਕੰਪਨੀਆਂ 'ਚੋਂ ਹੁਣ ਬਚੀਆਂ ਸਿਰਫ਼ 7; ਬੈਂਚਮਾਰਕ ਸੂਚਕਾਂਕ 'ਚ ਵੱਡੀ ਤਬਦੀਲੀ
  • patients are losing their lives delays of ambulances
    ‘ਐਂਬੂਲੈਂਸਾਂ ਦੀ ਖਸਤਾ ਹਾਲਤ ਅਤੇ ਲੇਟ-ਲਤੀਫੀ ਨਾਲ’ ਮਰੀਜ਼ਾਂ ਦੀ ਜਾ ਰਹੀ ਜਾਨ!
  • vande bharat express became a lifeline
    ਵੰਦੇ ਭਾਰਤ ਐਕਸਪ੍ਰੈੱਸ ਬਣੀ 'ਲਾਈਫਲਾਈਨ', 250 ਕਿਲੋਮੀਟਰ ਦੂਰੋਂ 'ਧੜਕਦਾ ਦਿਲ' ਲਿਆ ਕੇ ਬਚਾਈ ਮਰੀਜ਼ ਦੀ ਜਾਨ
  • big news from jalandhar
    ਜਲੰਧਰ ਤੋਂ ਵੱਡੀ ਖਬਰ: ਐਕਸਾਈਜ਼ ਟੀਮ ਤੇ ਨਸ਼ਾ ਤਸਕਰ ਵਿਚਾਲੇ ਚੱਲੀਆਂ ਗੋਲੀਆਂ,...
  • jalandhar bus stand video
    ਜਲੰਧਰ 'ਚ 180 ਰੁਪਏ ਦੀ ਨਾਨ ਦੀ ਪਲੇਟ ਪਿੱਛੇ ਪੈ ਗਿਆ ਰੌਲ਼ਾ! ਚੱਲੇ...
  • big regarding weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • jalandhar police action
    ਜਲੰਧਰ 'ਚੋਂ 5,00,00,000 ਰੁਪਏ ਦੇ ਨਸ਼ੇ ਸਣੇ 2 ਤਸਕਰ ਗ੍ਰਿਫ਼ਤਾਰ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
Trending
Ek Nazar
horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • ban on burqa
      ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ
    • punjabi student in canada
      ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...
    • big step by india  s safran and drdo
      ਭਾਰਤ ਦੀ SAFRAN ਤੇ DRDO ਦਾ ਵੱਡਾ ਕਦਮ : ਭਾਰਤ ਦੇ ਲੜਾਕੂ ਜਹਾਜ਼ ਇੰਜਣ ਸੌਦੇ ਦਾ...
    • pok polls
      PoK 'ਚ ਚੋਣਾਂ ਦੌਰਾਨ ਭਾਰੀ ਹੰਗਾਮਾ ; ਪ੍ਰਦਰਸ਼ਨਕਾਰੀਆਂ ਨੇ ਰੋਕੀਆਂ ਸੜਕਾਂ, ਕਈ...
    • imran khan
      ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ
    • qantas preparing to send 1000 corporate jobs to india
      Qantas ਵੱਲੋਂ 1,000 ਕਾਰਪੋਰੇਟ ਨੌਕਰੀਆਂ ਭਾਰਤ ਭੇਜਣ ਦੀ ਤਿਆਰੀ ! AI ਰਾਹੀਂ...
    • sikh activist  concern
      ਸਿੱਖ ਕਾਰਕੁਨ ਨੂੰ ਧਮਕੀਆਂ ਦੇਣ ਪਿੱਛੇ ਭਾਰਤ ਦਾ ਹੱਥ ! UN ਮਾਹਰਾਂ ਨੇ ਜਤਾਈ ਚਿੰਤਾ
    • venezuela quake death toll
      ਵੈਨੇਜ਼ੁਏਲਾ 'ਚ ਭੂਚਾਲ : ਮ੍ਰਿਤਕਾਂ ਦੀ ਗਿਣਤੀ 6,100 ਤੋਂ ਪਾਰ, ਅਮਰੀਕਾ ਨੇ ਮੁੜ...
    • sikh activist  s life in danger
      ਸਿੱਖ ਕਾਰਕੁੰਨ ਦੀ ਜਾਨ ਨੂੰ ਖ਼ਤਰਾ! UN ਮਾਹਿਰਾਂ ਨੇ ਕੈਨੇਡਾ ਸਰਕਾਰ ਨੂੰ ਦਿੱਤੀ...
    • air india  plane  turbulence  passenger  injured
      ਹਵਾ 'ਚ ਡੋਲ ਗਿਆ ਏਅਰ ਇੰਡੀਆ ਦਾ ਜਹਾਜ਼, ਲੱਗੇ ਜ਼ਬਰਦਸਤ ਝਟਕੇ, ਕਈ ਯਾਤਰੀ ਜ਼ਖ਼ਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +