Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 09, 2026

    4:18:54 PM

  • india greens oil gas project

    ਤੇਲ-ਗੈਸ ਲਈ ਹੁਣ ਦੂਜੇ ਦੇਸ਼ਾਂ 'ਤੇ ਨਿਰਭਰ ਨਹੀਂ...

  • former cm mamata banerjee  s convoy attacked

    ਸਾਬਕਾ CM ਮਮਤਾ ਬੈਨਰਜੀ ਦੇ ਕਾਫਲੇ 'ਤੇ ਹਮਲਾ !...

  • headof government school murdered in mohali

    ਪੰਜਾਬ: ਦਿਨ-ਦਿਹਾੜੇ ਰਾਹ 'ਚ ਘੇਰ ਸਰਕਾਰੀ ਸਕੂਲ ਦੇ...

  • sonu nigam admitted to hospital  fans get emotional

    ਹਸਪਤਾਲ 'ਚ ਦਾਖ਼ਲ ਹੋਏ Sonu Nigam, ਹਾਲਤ ਦੇਖ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਸਕਾਟਿਸ਼ ਏਸ਼ੀਅਨ ਏਕਤਾ ਗਰੁੱਪ ਵੱਲੋਂ ਪੌਣੀ ਸਦੀ ਦੇ ਤਜਰਬਿਆਂ ਨਾਲ ਲਬਰੇਜ਼ ਪੁਸਤਕ ਲੋਕ ਅਰਪਣ

INTERNATIONAL News Punjabi(ਵਿਦੇਸ਼)

ਸਕਾਟਿਸ਼ ਏਸ਼ੀਅਨ ਏਕਤਾ ਗਰੁੱਪ ਵੱਲੋਂ ਪੌਣੀ ਸਦੀ ਦੇ ਤਜਰਬਿਆਂ ਨਾਲ ਲਬਰੇਜ਼ ਪੁਸਤਕ ਲੋਕ ਅਰਪਣ

  • Edited By Sandeep Kumar,
  • Updated: 16 Jul, 2026 07:47 AM
England
scottish asian unity group presents book filled with experiences
  • Share
    • Facebook
    • Tumblr
    • Linkedin
    • Twitter
  • Comment

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) : ਸਕਾਟਲੈਂਡ ਵਿੱਚ ਪਿਛਲੇ 26 ਸਾਲਾਂ ਤੋਂ ਇਕੱਲੀਆਂ ਔਰਤਾਂ ਦਾ ਮਨੋਬਲ ਉੱਚਾ ਚੁੱਕਣ ਲਈ ਸਕਾਟਿਸ਼ ਏਸ਼ੀਅਨ ਏਕਤਾ ਗਰੁੱਪ ਸੰਸਥਾ ਸਰਗਰਮ ਹੈ। ਔਰਤਾਂ ਦੀ ਸਰੀਰਕ, ਮਾਨਸਿਕ ਸਿਹਤ ਸੰਬੰਧੀ ਜਾਗਰੂਕ ਕਰਨ ਦੇ ਨਾਲ ਨਾਲ ਹਰ ਖੇਤਰ ਨਾਲ ਸੰਬੰਧਤ ਜਾਣਕਾਰੀ ਮੁਹੱਈਆ ਕਰਵਾਉਣ ਲਈ ਗਰੁੱਪ ਵੱਲੋਂ ਉਪਰਾਲੇ ਕੀਤੇ ਜਾਂਦੇ ਹਨ। ਬੀਤੇ ਦਿਨ ਗਰੁੱਪ ਵੱਲੋਂ ਪ੍ਰਕਾਸ਼ਿਤ ਕਿਤਾਬ "ਕੁਕਿੰਗ ਟੇਲਜ" ਨੂੰ ਲੋਕ ਅਰਪਣ ਕਰਨ ਹਿਤ ਸਮਾਗਮ ਕਰਵਾਇਆ ਗਿਆ।

PunjabKesari

ਗਰੁੱਪ ਦੀ ਫਾਊਂਡਰ ਤੇ ਚੇਅਰਪਰਸਨ ਆਦਰਸ਼ ਖੁੱਲਰ ਨੇ ਦੱਸਿਆ ਕਿ ਉਹਨਾਂ ਦੀਆਂ ਹਮਉਮਰ ਔਰਤਾਂ ਦਾ ਪੂਰ ਜਦੋਂ ਲਗਭਗ ਪੌਣੀ ਸਦੀ ਪਹਿਲਾਂ ਬਰਤਾਨੀਆ ਦੀ ਧਰਤੀ 'ਤੇ ਆਇਆ ਤਾਂ ਸਭ ਤੋਂ ਪਹਿਲੀ ਔਖ ਰਸੋਈ ਵਿੱਚ ਵਰਤੇ ਜਾਣ ਵਾਲੇ ਭਾਰਤੀ ਮਸਾਲੇ ਹਾਸਲ ਕਰਨ ਦੀ ਸੀ। ਔਰਤਾਂ ਨੇ ਆਪੋ ਆਪਣੇ ਵਸੀਲਿਆਂ ਰਾਹੀਂ ਭਾਰਤੀ ਰਸੋਈ ਦੇ ਸ਼ੁੱਧ ਘਰੇਲੂ ਸਵਾਦ ਨੂੰ ਬਰਕਰਾਰ ਰੱਖਣ ਦੀ ਹਰ ਸੰਭਵ ਕੋਸ਼ਿਸ਼ ਕੀਤੀ। ਇਸ ਕਿਤਾਬ ਵਿੱਚ ਘਰੇਲੂ ਸੁਆਣੀਆਂ ਵੱਲੋਂ ਵਰਤੇ ਜਾਂਦੇ ਟੋਟਕਿਆਂ ਨੂੰ ਸ਼ਾਮਲ ਕੀਤਾ ਹੈ। ਉਹਨਾਂ ਕਿਹਾ ਕਿ ਕਿਤਾਬ ਸਿਰਫ ਤੇ ਸਿਰਫ ਰੈਸਿਪੀਆਂ ਦਾ ਖਜ਼ਾਨਾ ਹੀ ਨਹੀਂ ਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਬਕ ਵੀ ਹੈ ਕਿ ਉਹਨਾਂ ਦੀਆਂ ਦਾਦੀਆਂ ਨਾਨੀਆਂ ਨੇ ਵਿਦੇਸ਼ਾਂ 'ਚ ਵਸਦਿਆਂ ਜਿੱਥੇ ਸ਼ਿੱਦਤ ਨਾਲ ਆਪਣੇ ਪਰਿਵਾਰ ਪਾਲੇ, ਉੱਥੇ ਆਪੋ ਆਪਣੇ ਘਰੇਲੂ ਟੋਟਕਿਆਂ ਨਾਲ ਰਸੋਈ ਦੇ ਸਵਾਦ ਵਿੱਚ ਕਮੀ ਨਹੀਂ ਆਉਣ ਦਿੱਤੀ।

ਇਹ ਵੀ ਪੜ੍ਹੋ : ਭਾਰਤੀ ਮੈਗੀ ਸਿਹਤ ਲਈ ਖਤਰਨਾਕ ! ਵਾਇਰਲ ਪੋਸਟ 'ਚ UK ਤੇ ਭਾਰਤ ਦੀ 'ਮੈਗੀ' 'ਚ ਫਰਕ ਨੇ ਕੀਤਾ ਹੈਰਾਨ 

ਇਸ ਸਮਾਗਮ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਸਕਾਟਿਸ਼ ਏਸ਼ੀਅਨ ਏਕਤਾ ਗਰੁੱਪ ਦੀਆਂ ਸਮੂਹ ਮੈਂਬਰਾਨ ਦੇ ਉਪਰਾਲਿਆਂ ਦੀ ਪੁਰਜ਼ੋਰ ਸ਼ਲਾਘਾ ਕੀਤੀ। ਸਮਾਗਮ ਦੇ ਮੰਚ ਸੰਚਾਲਨ ਦੇ ਫਰਜ਼ ਸ੍ਰੀਮਤੀ ਬ੍ਰਿਜ ਗਾਂਧੀ ਨੇ ਬਹੁਤ ਹੀ ਰੌਚਕ ਢੰਗ ਨਾਲ ਨਿਭਾਏ। ਸਮਾਗਮ ਦੇ ਅੰਤ ਵਿੱਚ ਆਦਰਸ਼ ਖੁੱਲਰ ਨੇ ਧੰਨਵਾਦੀ ਸ਼ਬਦਾਂ ਰਾਹੀਂ ਬਹੁਤ ਹੀ ਭਾਵੁਕਤਾ ਭਰੇ ਲਫਜ਼ ਬਿਆਨ ਕਰਦਿਆਂ ਗਰੁੱਪ ਦੇ 26 ਸਾਲਾਂ ਦਾ ਮਾਣਮੱਤਾ ਇਤਿਹਾਸ ਬੋਲ ਕੇ ਸੁਣਾਇਆ ਤਾਂ ਹਾਲ ਤਾੜੀਆਂ ਨਾਲ ਗੂੰਜ ਉੱਠਿਆ। ਉਹਨਾਂ ਵੱਲੋਂ ਸਮੂਹ ਮੈਂਬਰਾਨ ਦੀ ਤੰਦਰੁਸਤੀ ਦੀ ਕਾਮਨਾ ਨਾਲ ਸਮਾਗਮ ਨੇਪਰੇ ਚੜ੍ਹਿਆ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Glasgow
  • Scottish Asian Unity Group
  • Experiences
  • Book
  • Public offering
  • ਗਲਾਸਗੋ
  • ਸਕਾਟਿਸ਼ ਏਸ਼ੀਅਨ ਏਕਤਾ ਗਰੁੱਪ
  • ਤਜਰਬੇ
  • ਪੁਸਤਕ
  • ਲੋਕ ਅਰਪਣ

ਨਿੱਝਰ ਕਤਲ ਅਤੇ ‘ਸਤਲੁਜ’ ਮਗਰੋਂ ਖਾਲਿਸਤਾਨ ਦੀ ਚਰਚਾ ਮੁੜ ਸੁਰਖੀਆਂ 'ਚ, ਏਜੰਸੀਆਂ ਦੀ ਵਧੀ ਚਿੰਤਾ

NEXT STORY

Stories You May Like

  • national unity under sri akal takht sahib is our greatest strength
    ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਾਬਿਆ ਕੌਮੀ ਏਕਤਾ ਹੀ ਸਾਡੀ ਸਭ ਤੋਂ ਵੱਡੀ ਤਾਕਤ: ਜਥੇਦਾਰ ਗੜਗੱਜ
  • heavy rain in gurdaspur
    ਬਾਰਿਸ਼ ਨਾਲ ਗੁਰਦਾਸਪੁਰ ਦੀਆਂ ਸੜਕਾਂ ਹੋਈਆਂ ਜਲਥਲ, ਲੋਕ ਪ੍ਰੇਸ਼ਾਨ
  • congress news
    ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ
  • every third indian is affected by liver disease
    ਹਰ ਤੀਜਾ ਭਾਰਤੀ ਜਿਗਰ ਦੇ ਰੋਗ ਦੀ ਲਪੇਟ ’ਚ! 38 ਫੀ ਸਦੀ ਆਬਾਦੀ ਫੈਟੀ ਲਿਵਰ ਤੋਂ ਪੀੜਤ
  • egypt was shaken by strong tremors of an earthquake
    ਸਵੇਰੇ-ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬਿਆ ਮਿਸਰ, ਦਹਿਸ਼ਤ ਮਾਰੇ ਘਰਾਂ 'ਚੋਂ ਬਾਹਰ ਭੱਜੇ ਲੋਕ
  • isl 2026  jamshedpur fc players make emotional appeal to tata group
    ISL 2026: ਜਮਸ਼ੇਦਪੁਰ FC ਦੀ ਟਾਟਾ ਗਰੁੱਪ ਨੂੰ ਭਾਵੁਕ ਅਪੀਲ, ਕਲੱਬ ਬਚਾਉਣ ਲਈ ਲਾਈ ਗੁਹਾਰ
  • gymkhana elections jalandhar
    ਪਿਛਲੀਆਂ ਜਿਮਖਾਨਾ ਚੋਣਾਂ ’ਚ ਪਾਵਰ ਦਾ ਡਟ ਕੇ ਮੁਕਾਬਲਾ ਕਰਨ ਵਾਲਾ ਪ੍ਰੋਗਰੈਸਿਵ ਗਰੁੱਪ ਇਸ ਵਾਰ ਕਰ ਚੁੱਕਿਐ ਸਰੰਡਰ
  • rainy season  advisory issued  civil surgeon
    ਬਰਸਾਤ ਦੇ ਮੌਸਮ ਸਬੰਧੀ ਸਿਵਲ ਸਰਜਨ ਵੱਲੋਂ ਐਡਵਾਈਜ਼ਰੀ ਜਾਰੀ
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
  • padma shri hansraj hans makes a comeback
    ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
Trending
Ek Nazar
gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pakistan  8 people  missing
      ਪਾਕਿਸਤਾਨ 'ਚ ਵਿਗੜਦੇ ਜਾ ਰਹੇ ਹਾਲਾਤ ! 8 ਲੋਕ ਅਚਾਨਕ ਹੋ ਗਏ ਲਾਪਤਾ
    • himanshi khurana case
      ਫੜਿਆ ਗਿਆ ਹਿਮਾਂਸ਼ੀ ਖੁਰਾਨਾ ਦਾ ਕਾਤਲ ! ਕੈਨੇਡਾ ਪੁਲਸ ਨੂੰ 8 ਮਹੀਨੇ ਬਾਅਦ ਮਿਲੀ...
    • wing commander honey trapped
      ਹਨੀ ਟ੍ਰੈਪ 'ਚ ਫ਼ਸਿਆ ਫ਼ੌਜ ਦਾ ਵਿੰਗ ਕਮਾਂਡਰ ! ਪਾਕਿ ਨੂੰ ਭੇਜੀ ਖ਼ੁਫ਼ੀਆ...
    • car incident colombia oath taking ceremony
      ਕਾਰ ਬੰਬ ਧਮਾਕੇ ਨਾਲ ਕੰਬਿਆ ਕੋਲੰਬੀਆ! ਨਵੇਂ ਰਾਸ਼ਟਰਪਤੀ ਦੇ ਅਹੁਦਾ ਸੰਭਾਲਦਿਆਂ ਹੀ...
    • helicopter crash fire brazil
      ਜੰਗਲੀ ਇਲਾਕੇ 'ਚ ਕ੍ਰੈਸ਼ ਹੋਇਆ ਜਹਾਜ਼, 4 ਲੋਕਾਂ ਦੀ ਮੌਤ, ਬ੍ਰਾਜ਼ੀਲ 'ਚ ਵਾਪਰਿਆ...
    • canada deports 3 323 indians in just 6 months
      6 ਸਾਲਾਂ ਦਾ ਟੁੱਟਿਆ ਰਿਕਾਰਡ: ਕੈਨੇਡਾ ਨੇ ਸਿਰਫ਼ 6 ਮਹੀਨਿਆਂ 'ਚ 3,323 ਭਾਰਤੀਆਂ...
    • milan police deed
      ਮਿਲਾਨ ਪੁਲਸ ਦਾ ਕਾਰਨਾਮਾ: ਕਾਨੂੰਨ ਦੇ ਰਖਵਾਲੇ ਹੀ ਨਿਕਲੇ ਭ੍ਰਿਸ਼ਟ, 1 ਕਮਿਸ਼ਨਰ...
    • h 1b visa holders face a sword
      H-1B ਵੀਜ਼ਾ ਧਾਰਕਾਂ 'ਤੇ ਲਟਕੀ ਤਲਵਾਰ: ਨੌਕਰੀ ਖੁੱਸਣ 'ਤੇ ਛੱਡਣਾ ਪਵੇਗਾ US,...
    • hormuz will open only if us accepts conditions
      IRGC ਦੀ ਚਿਤਾਵਨੀ: ‘ਈਰਾਨ-ਓਮਾਨ ਡੀਲ ਨਹੀਂ, ਅਮਰੀਕਾ ਸ਼ਰਤਾਂ ਮੰਨੇ ਤਾਂ ਹੀ...
    • 63  of pakistan  s population cannot afford to buy food
      ਪਾਕਿਸਤਾਨ ਦੀ 63 ਫ਼ੀਸਦੀ ਆਬਾਦੀ ਕੋਲ ਖਾਣਾ ਖਰੀਦਣ ਦੇ ਵੀ ਪੈਸੇ ਨਹੀਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +