Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    11:28:12 PM

  • part of a mountain collapsed into a river in nepal

    ਪਲਕ ਝਪਕਦਿਆਂ ਨਦੀ 'ਚ ਸਮਾਇਆ ਪੂਰਾ ਪਹਾੜ ! ਨੇਪਾਲ...

  • murder in bathinda

    ਵੱਡੀ ਖ਼ਬਰ: ਬਠਿੰਡਾ 'ਚ ਸ਼ਰਾਬ ਦੇ ਠੇਕੇ ਦੇ ਕਰਿੰਦੇ...

  • murder in bathinda

    ਬਠਿੰਡਾ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ...

  • lovely professional university controversy

    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ....

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਸਕਾਟਲੈਂਡ : ਸਕਾਟਿਸ਼ ਕੌਂਸਲਾਂ ਨੂੰ ਕਰਮਚਾਰੀਆਂ ਦੀ ਤਨਖਾਹ ਲਈ ਮਿਲੇਗੀ ਲੱਖਾਂ ਪੌਂਡ ਦੀ ਵਾਧੂ ਮਦਦ

INTERNATIONAL News Punjabi(ਵਿਦੇਸ਼)

ਸਕਾਟਲੈਂਡ : ਸਕਾਟਿਸ਼ ਕੌਂਸਲਾਂ ਨੂੰ ਕਰਮਚਾਰੀਆਂ ਦੀ ਤਨਖਾਹ ਲਈ ਮਿਲੇਗੀ ਲੱਖਾਂ ਪੌਂਡ ਦੀ ਵਾਧੂ ਮਦਦ

  • Updated: 06 Aug, 2022 11:40 PM
England
scottish council staff salary extra help
  • Share
    • Facebook
    • Tumblr
    • Linkedin
    • Twitter
  • Comment

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) : ਸਕਾਟਲੈਂਡ ਦੀ ਸਰਕਾਰ ਦੁਆਰਾ ਸਕਾਟਿਸ਼ ਕੌਂਸਲਾਂ ਨੂੰ 140 ਮਿਲੀਅਨ ਪੌਂਡ ਦੀ ਵਾਧੂ ਮਾਲੀ ਮਦਦ ਦਿੱਤੇ ਜਾਣ ਦੀ ਗੱਲ ਕਹੀ ਗਈ ਹੈ ਤਾਂ ਜੋ ਸਟਾਫ਼ ਦੀ ਤਨਖਾਹ ਵਿੱਚ ਵੱਡਾ ਵਾਧਾ ਕੀਤਾ ਜਾ ਸਕੇ। ਇਸ ਬਾਰੇ ਸਕਾਟਲੈਂਡ ਦੇ ਡਿਪਟੀ ਫਸਟ ਮਨਿਸਟਰ ਜੌਹਨ ਸਵਿੰਨੇ ਨੇ ਸਥਾਨਕ ਅਥਾਰਟੀ ਬਾਡੀ ਕੌਂਸਲਾਂ ਨਾਲ ਗੱਲਬਾਤ ਤੋਂ ਬਾਅਦ ਵਾਧੂ ਫੰਡਿੰਗ ਦਾ ਐਲਾਨ ਕੀਤਾ। ਜ਼ਿਕਰਯੋਗ ਹੈ ਕਿ ਸਕੂਲਾਂ, ਨਰਸਰੀਆਂ ਤੇ ਰੀਸਾਈਕਲਿੰਗ ਕੇਂਦਰਾਂ ਆਦਿ ਦੇ ਸਟਾਫ਼ ਦੁਆਰਾ 2 ਫ਼ੀਸਦੀ ਤਨਖਾਹ ਵਾਧੇ ਦੀ ਪੇਸ਼ਕਸ਼ ਨੂੰ ਰੱਦ ਕਰਨ ਤੋਂ ਬਾਅਦ ਹੜਤਾਲ ਕਰਨ ਲਈ ਵੋਟ ਦਿੱਤੀ ਗਈ ਹੈ।

ਖ਼ਬਰ ਇਹ ਵੀ : CM ਮਾਨ ਅਦਾਲਤ 'ਚ ਪੇਸ਼ ਤਾਂ ਉਥੇ ਧਨਖੜ ਨੇ ਜਿੱਤੀ ਉਪ ਰਾਸ਼ਟਰਪਤੀ ਦੀ ਚੋਣ, ਪੜ੍ਹੋ TOP 10

ਇਸ ਸਬੰਧੀ ਕੌਂਸਲਾਂ ਨੇ ਯੂਨਾਈਟਿਡ, ਯੂਨੀਸਨ ਅਤੇ ਜੀ.ਐੱਮ.ਬੀ. ਯੂਨੀਅਨਾਂ ਦੇ ਮੈਂਬਰਾਂ ਦੁਆਰਾ ਇਸ ਉਦਯੋਗਿਕ ਕਾਰਵਾਈ ਦੀ ਸੰਭਾਵਨਾ 'ਤੇ ਚਰਚਾ ਕਰਨ ਲਈ ਸ਼ੁੱਕਰਵਾਰ ਨੂੰ ਮੁਲਾਕਾਤ ਵੀ ਕੀਤੀ। ਕੌਂਸਲ ਦੇ ਪ੍ਰਤੀਨਿਧਾਂ ਅਨੁਸਾਰ ਉਨ੍ਹਾਂ ਨੂੰ ਹੋਰ ਜਾਣਕਾਰੀ ਦੀ ਲੋੜ ਹੈ ਅਤੇ ਉਹ ਅਗਲੇ ਹਫਤੇ ਦੁਬਾਰਾ ਮਿਲਣਗੇ, ਜਦਕਿ ਸਵਿੰਨੇ ਨੇ ਬਾਅਦ ਵਿੱਚ ਕਿਹਾ ਕਿ ਸਕਾਟਿਸ਼ ਸਰਕਾਰ ਕੌਂਸਲਾਂ ਨੂੰ ਇਕ ਸੋਧੀ ਹੋਈ ਤਨਖਾਹ ਦੀ ਪੇਸ਼ਕਸ਼ ਕਰਨ ਵਿੱਚ ਮਦਦ ਕਰਨ ਲਈ ਫੰਡਿੰਗ ਦੇ 140 ਮਿਲੀਅਨ ਪੌਂਡ ਦਾ ਯੋਗਦਾਨ ਦੇਵੇਗੀ। ਉਨ੍ਹਾਂ ਕਿਹਾ, "ਇਹ ਵਾਧੂ ਫੰਡਿੰਗ ਸਥਾਨਕ ਸਰਕਾਰਾਂ ਅਤੇ ਉਨ੍ਹਾਂ ਦੇ ਸਟਾਫ਼ ਪ੍ਰਤੀ ਸਾਡੀ ਵਚਨਬੱਧਤਾ ਨੂੰ ਹੈ ਅਤੇ ਸਥਾਨਕ ਅਥਾਰਟੀਆਂ ਨੂੰ ਮਹੱਤਵਪੂਰਨ ਤੌਰ 'ਤੇ ਵਧੀ ਹੋਈ ਤਨਖਾਹ ਦੀ ਪੇਸ਼ਕਸ਼ ਕਰਨ ਦੀ ਇਜਾਜ਼ਤ ਦੇਵੇਗੀ।"

ਇਹ ਵੀ ਪੜ੍ਹੋ : ਕਾਂਗਰਸ ਦੀ ਮੌਜੂਦਾ ਸਥਿਤੀ ਬਾਰੇ ਖੁੱਲ੍ਹ ਕੇ ਬੋਲੇ ਪੰਜਾਬ ਪ੍ਰਧਾਨ ਰਾਜਾ ਵੜਿੰਗ (ਵੀਡੀਓ)

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Scotland
  • Scottish Council
  • Staff
  • Salary
  • Extra Help
  • ਸਕਾਟਲੈਂਡ
  • ਸਕਾਟਿਸ਼ ਕੌਂਸਲ
  • ਕਰਮਚਾਰੀ
  • ਤਨਖਾਹ
  • ਵਾਧੂ ਮਦਦ

ਤਾਈਵਾਨ ’ਤੇ ਚੀਨੀ ਹੈਕਰਾਂ ਦਾ ਹਮਲਾ, ਸਰਕਾਰੀ ਵੈੱਬਸਾਈਟ ’ਤੇ 10 ਘੰਟੇ ਦਿਸਦਾ ਰਿਹਾ ਚੀਨ ਦਾ ਝੰਡਾ

NEXT STORY

Stories You May Like

  • september month  salary  pensions
    ਖੁਸ਼ਖ਼ਬਰੀ! ਸਮੇਂ ਤੋਂ ਪਹਿਲਾਂ ਮਿਲੇਗੀ ਸਤੰਬਰ ਮਹੀਨੇ ਦੀ ਤਨਖਾਹ ਤੇ ਪੈਨਸ਼ਨ, AP ਸਰਕਾਰ ਵਲੋਂ ਹੁਕਮ ਜਾਰੀ
  • gujjar family held hostage  robbed of lakhs ruppes
    ਮਿਆਣੀ ’ਚ ਨਕਾਬਪੋਸ਼ ਲੁਟੇਰਿਆਂ ਦਾ ਕਹਿਰ, ਗੁੱਜਰ ਪਰਿਵਾਰ ਨੂੰ ਬੰਧਕ ਬਣਾ ਕੇ ਕੀਤੀ ਲੱਖਾਂ ਦੀ ਲੁੱਟ
  • important meetings of 8th pay commission begin  salary and pension
    8ਵੇਂ ਤਨਖਾਹ ਕਮਿਸ਼ਨ ਦੀਆਂ ਅਹਿਮ ਮੀਟਿੰਗਾਂ ਸ਼ੁਰੂ, ਜਾਣੋ ਤਨਖਾਹ ਤੇ ਪੈਨਸ਼ਨ ਨੂੰ ਲੈ ਕੇ ਕੀ ਹੋਵੇਗਾ ਬਦਲਾਅ
  • salaries to be cut by 25 percent
    IND VS WI ਸੀਰਜ਼ ਤੋਂ ਪਹਿਲਾਂ ਟੀਮ ਨੂੰ ਝਟਕਾ ! 25 ਫੀਸਦੀ ਘੱਟ ਮਿਲੇਗੀ ਤਨਖਾਹ
  • children  gold ring  chief minister  vijay  tamil nadu
    ਅੱਜ ਤੋਂ ਨਵਜੰਮੇ ਬੱਚਿਆਂ ਨੂੰ ਮਿਲੇਗੀ ਸੋਨੇ ਦੀ ਅੰਗੂਠੀ ! ਲਾਗੂ ਹੋਈ CM ਵਿਜੇ ਦੀ ਯੋਜਨਾ
  • shameful act in scotland
    ਸਕਾਟਲੈਂਡ 'ਚ ਸ਼ਰਮਨਾਕ ਕਰਤੂਤ: ਕੈਂਸਰ ਦਾ ਝੂਠਾ ਢੋਂਗ ਰਚ ਕੇ £1.85 ਲੱਖ ਦੀ ਪੈਨਸ਼ਨ ਠੱਗਣ ਵਾਲੀ ਨਰਸ ਦੋਸ਼ੀ ਕਰਾਰ
  • bank of india  job  apply  candidate  recruitment
    ਬੈਂਕ ਆਫ਼ ਇੰਡੀਆ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਮਿਲੇਗੀ 1,20,000 ਤੱਕ ਤਨਖਾਹ
  • trump should ask china to resolve russia ukraine
    ਰੂਸ-ਯੂਕ੍ਰੇਨ ਦੀ ਜੰਗ ਖ਼ਤਮ ਕਰਵਾਉਣ ਲਈ ਚੀਨ ਦੀ ਮਦਦ ਲੈਣ ਟਰੰਪ ! ਜ਼ੇਲੈਂਸਕੀ ਨੇ ਕੀਤੀ ਅਪੀਲ
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
  • a special on punjab s weather
    ਪੰਜਾਬ ਦੇ ਮੌਸਮ ਦੀ ਖਾਸ ਅਪੇਡਟ, ਜਾਣੋ ਕਿਸ ਤਰ੍ਹਾਂ ਦਾ ਰਹੇਗਾ weather
Trending
Ek Nazar
pak police identify suspects

ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pak police identify suspects
      ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ
    • pakistan army control
      ਪੂਰੇ ਦੇਸ਼ ਦੇ ਪ੍ਰਸ਼ਾਸਨਿਕ ਢਾਂਚੇ 'ਤੇ ਕੰਟਰੋਲ ਕਰਨ ਦੀ ਤਿਆਰੀ 'ਚ ਪਾਕਿ ਫ਼ੌਜ !...
    • india space command
      ਸਪੇਸ 'ਚ ਫ਼ੌਜੀ ਕਮਾਂਡ ਤਾਇਨਾਤ ਕਰਨ ਦੀ ਤਿਆਰੀ 'ਚ ਭਾਰਤ ! ਸਿਰਫ਼ 10 ਦੇਸ਼ਾਂ...
    • netanyahu meets emirati leader
      ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ
    • ebola outbreak
      ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ
    • avalanche in nepal
      ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ
    • incident in pakistan
      ਪਾਕਿਸਤਾਨ 'ਚ ਅਣਪਛਾਤੇ ਬੰਦੂਕਧਾਰੀਆਂ ਨੇ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਬਣਾਇਆ...
    • credit access problem
      ਪਾਕਿਸਤਾਨ 'ਚ ਕ੍ਰੈਡਿਟ ਪਹੁੰਚ ਦੀ ਗੰਭੀਰ ਸਮੱਸਿਆ
    • no tariffs
      'ਨਹੀਂ ਲੱਗੇਗਾ ਟੈਰਿਫ਼..!', ਅਮਰੀਕਾ ਨੇ ਭਾਰਤ ਲਈ ਕੀਤਾ ਵੱਡਾ ਐਲਾਨ
    • mecca pact
      ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +