Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    10:36:06 AM

  • government buses remain closed in punjab today

    ਪੰਜਾਬ 'ਚ ਅੱਜ ਵੀ ਸਰਕਾਰੀ ਬੱਸਾਂ ਬੰਦ, ਸਫ਼ਰ ਕਰਨ...

  • landslide in ethiopia

    ਮੋਹਲੇਧਾਰ ਮੀਂਹ ਮਗਰੋਂ ਖਿਸਕੀ ਜ਼ਮੀਨ, 14 ਲੋਕਾਂ ਦੀ...

  • painful incident in punjab police station

    ਪੰਜਾਬ ਦੇ ਥਾਣੇ 'ਚ ਦਰਦਨਾਕ ਘਟਨਾ! ਬੰਦੇ ਨੇ...

  • trump warns iran

    "ਬਰਬਾਦੀ ਤੋਂ ਪਹਿਲਾਂ'' ਇਹ ਆਖਰੀ ਮੌਕਾ !  ਟਰੰਪ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਬ੍ਰਿਟਿਸ਼ ਸੰਸਦ 'ਚ ਸਕਾਟਿਸ਼ ਐੱਮ.ਪੀ. ਨੇ ਉਠਾਇਆ ਜਲ੍ਹਿਆਂਵਾਲਾ ਬਾਗ ਕਤਲੇਆਮ ਸਬੰਧੀ 'ਮੁਆਫ਼ੀ' ਦਾ ਮੁੱਦਾ

INTERNATIONAL News Punjabi(ਵਿਦੇਸ਼)

ਬ੍ਰਿਟਿਸ਼ ਸੰਸਦ 'ਚ ਸਕਾਟਿਸ਼ ਐੱਮ.ਪੀ. ਨੇ ਉਠਾਇਆ ਜਲ੍ਹਿਆਂਵਾਲਾ ਬਾਗ ਕਤਲੇਆਮ ਸਬੰਧੀ 'ਮੁਆਫ਼ੀ' ਦਾ ਮੁੱਦਾ

  • Edited By Vandana,
  • Updated: 29 Mar, 2022 03:18 PM
England
scottish mp raises apology over jallianwala bagh massacre in british parliament
  • Share
    • Facebook
    • Tumblr
    • Linkedin
    • Twitter
  • Comment

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਜ਼ਿਕਰਯੋਗ ਹੈ ਕਿ ਪਾਰਲੀਮੈਂਟ ਵਿੱਚ ਕੌਮਨਵੈਲਥ ਡਿਬੇਟ ਦੌਰਾਨ ਸਕਾਟਲੈਂਡ ਦੇ ਕੋਰਟ ਬਰਿੱਜ, ਕਰਿਸਟਨ ਅਤੇ ਬੈੱਲ ਸ਼ਿਲ ਤੋਂ ਸ਼ਕਾਟਿਸ ਨੈਸ਼ਨਲ ਪਾਰਟੀ ਦੇ ਪਾਰਲੀਮੈਂਟ ਮੈਂਬਰ ਸਟੀਵਨ ਬੋਨਰ ਨੇ ਕਿਹਾ ਕਿ ਬ੍ਰਿਟਿਸ਼ ਸਾਮਰਾਜ ਅਧੀਨ ਬਸਤੀਵਾਦ ਦੇ ਪਰਦੇ ਪਿੱਛੇ ਗੈਰ ਬ੍ਰਿਟਿਸ਼ ਲੋਕਾਂ ਨਾਲ ਜਿੱਥੇ ਦੁਰਵਿਵਹਾਰ ਕੀਤਾ ਜਾਂਦਾ ਰਿਹਾ ਹੈ, ਉੱਥੇ ਹਰ ਤਰ੍ਹਾਂ ਦੇ ਸ਼ੋਸ਼ਣ ਦੀਆਂ ਹੱਦਾਂ ਪਾਰ ਹੁੰਦੀਆਂ ਰਹੀਆਂ। ਉਹਨਾਂ ਨੇ ਵਿਸ਼ੇਸ਼ ਤੌਰ ‘ਤੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ 1919 ‘ਚ ਹੋਏ ਜਲ੍ਹਿਆਂਵਾਲਾ ਬਾਗ ਦੇ ਸਮੂਹਿਕ ਕਤਲੇਆਮ ਬਾਰੇ ਬਰਤਾਨਵੀ ਪਾਰਲੀਮੈਂਟ ਵਿੱਚ ਰਸਮੀ ਮੁਆਫ਼ੀ ਮੰਗੇ ਜਾਣ ਦੀ ਅਪੀਲ ਕੀਤੀ। 

ਉਹਨਾਂ ਕਿਹਾ ਕਿ ਸ਼ਾਂਤੀ ਪੂਰਵਕ ਰੋਸ ਪ੍ਰਦਰਸ਼ਨ ਕਰ ਰਹੇ ਨਿਹੱਥੇ ਮਰਦਾਂ, ਔਰਤਾਂ ਤੇ ਬੱਚਿਆਂ ਨੂੰ ਗੋਲੀਆਂ ਨਾਲ ਭੁੰਨ ਦੇਣਾ ਬੇਹੱਦ ਕਰੂਰ ਕਾਰਵਾਈ ਸੀ। 100 ਸਾਲ ਤੋਂ ਵਧੇਰੇ ਸਮਾਂ ਬੀਤਣ ਦੇ ਬਾਵਜੂਦ ਵੀ ਬ੍ਰਿਟਿਸ਼ ਸਰਕਾਰ ਕੋਲੋਂ ਇਸ ਅਣਮਨੁੱਖੀ ਵਰਤਾਰੇ ਖ਼ਿਲਾਫ਼ ਹਮਦਰਦੀ ਦੇ ਬੋਲ ਨਹੀਂ ਸਰੇ। ਉਹਨਾਂ ਬ੍ਰਿਟਿਸ਼ ਸਰਕਾਰ ਨੂੰ ਅਪੀਲ ਕੀਤੀ ਕਿ ਬ੍ਰਿਟਿਸ਼ ਸਾਮਰਾਜ ਦੌਰਾਨ ਬੇਕਸੂਰ ਲੋਕਾਂ ‘ਤੇ ਢਾਹੇ ਜ਼ੁਲਮਾਂ ਦੇ ਪਛਤਾਵੇ ਵਜੋਂ ਰਸਮੀ ਮੁਆਫ਼ੀ ਮੰਗ ਕੇ ਜ਼ਿੰਮੇਵਾਰੀ ਦਾ ਸਬੂਤ ਦਿੱਤਾ ਜਾਵੇ। ਐੱਮ ਪੀ ਸਟੀਵਨ ਬੋਨਰ ਵੱਲੋਂ ਇਸ ਮੁੱਦੇ ਨੂੰ ਉਭਾਰਨਾ ਬ੍ਰਿਟੇਨ ਵੱਸਦੇ ਪੰਜਾਬੀ ਭਾਈਚਾਰੇ ਦੇ ਲੋਕਾਂ ਲਈ ਬਹੁਤ ਅਹਿਮੀਅਤ ਰੱਖਦਾ ਹੈ। 

ਪੜ੍ਹੋ ਇਹ ਅਹਿਮ ਖ਼ਬਰ- ਅਮਰੀਕਾ 'ਚ ਭਾਰਤੀ ਮੂਲ ਦੇ 7 ਲੋਕਾਂ ਖ਼ਿਲਾਫ਼ ਲੱਗੇ ਵੱਡੇ ਦੋਸ਼, ਇੰਝ ਕਮਾਏ 10 ਲੱਖ ਡਾਲਰ

ਜ਼ਿਕਰਯੋਗ ਹੈ ਕਿ ਬ੍ਰਿਟਿਸ਼ ਸਾਮਰਾਜ ਦੌਰਾਨ ਪੰਜਾਬੀ ਬੋਲਦੇ ਲੋਕਾਂ ‘ਤੇ ਢਾਹੇ ਜ਼ੁਲਮਾਂ ਦੀ ਮੁਆਫ਼ੀ ਮੰਗਣ ਲਈ ਮੁਹਿੰਮਾਂ ਵੱਖ ਵੱਖ ਧਿਰਾਂ ਵੱਲੋਂ ਚਲਾਈਆਂ ਜਾ ਰਹੀਆਂ ਹਨ। ਇਸੇ ਮੁੱਦੇ ਨਾਲ ਸੰਬੰਧਿਤ ਦਸਤਖਤੀ ਮੁਹਿੰਮ ਪੰਜਾਬੀ ਭਾਸ਼ਾ ਚੇਤਨਾ ਬੋਰਡ ਯੂਕੇ ਵੱਲੋਂ ਵੀ ਵਿੱਢੀ ਹੋਈ ਹੈ। ਜਿਸ ਤਹਿਤ ਐਪ ਰਾਹੀ ਆਪਣੇ ਇਲਾਕੇ ਦੇ ਮੈਂਬਰ ਪਾਰਲੀਮੈਂਟ ਨੂੰ ਈਮੇਲ ਕੀਤੇ ਜਾਣ ਦਾ ਪ੍ਰਬੰਧ ਹੈ। ਈਮੇਲ ਵਿੱਚ ਮੈਂਬਰ ਪਾਰਲੀਮੈਂਟ ਨੂੰ ਬੇਨਤੀ ਕੀਤੀ ਗਈ ਹੈ ਕਿ ਬ੍ਰਿਟਿਸ਼ ਸੰਸਦ ਵਿੱਚ ਮੁਆਫ਼ੀ ਦੀ ਮੰਗ ਨੂੰ ਲੋਕਾਂ ਦੀ ਆਵਾਜ਼ ਬਣ ਕੇ ਪਹੁੰਚਾਵੇ। ਇਸ ਸਬੰਧੀ ਪੰਜਾਬੀ ਭਾਸ਼ਾ ਚੇਤਨਾ ਬੋਰਡ ਦੇ ਡਾਇਰੈਕਟਰ ਹਰਮੀਤ ਸਿੰਘ ਭਕਨਾ ਨੇ ਕਿਹਾ ਕਿ ਸਕਾਟਲੈਂਡ ਦੀ ਧਰਤੀ ਤੋਂ ਐੱਮ ਪੀ ਸਟੀਵਨ ਬੋਨਰ ਦੇ ਰੂਪ ਵਿੱਚ ਉੱਠੀ ਆਵਾਜ਼ ਸਮੂਹ ਪੰਜਾਬੀਆਂ ਦੀ ਆਵਾਜ਼ ਹੈ। ਉਹਨਾਂ ਕਿਹਾ ਕਿ ਈਮੇਲ ਦੇ ਰੂਪ ਵਿੱਚ ਆਪਣਾ ਵਿਰੋਧ ਮੈਂਬਰ ਪਾਰਲੀਮੈਂਟ ਕੋਲ ਪਹੁੰਚਾਉਣ ਲਈ ਸਕਾਟਲੈਂਡ ਦਾ ਪੰਜਾਬੀ ਭਾਈਚਾਰਾ ਵਧਾਈ ਦਾ ਪਾਤਰ ਹੈ। ਉਹਨਾਂ ਕਿਹਾ ਕਿ ਪੰਜਾਬੀ ਭਾਸ਼ਾ ਚੇਤਨਾ ਬੋਰਡ ਵੱਲੋਂ ਇਸ ਰਸਮੀ ਮੁਆਫ਼ੀ ਦੀ ਮੰਗ ਦੇ ਨਾਲ-ਨਾਲ ਯੂਕੇ ਦੇ ਸਕੂਲਾਂ ਵਿੱਚ ਪੰਜਾਬੀ ਪੜ੍ਹਾਉਣ ਦਾ ਪ੍ਰਬੰਧ ਕਰਨ ਦੀ ਮੰਗ ਵੀ ਰੱਖੀ ਗਈ ਹੈ। ਉਹਨਾਂ ਸਮੂਹ ਪੰਜਾਬੀਆਂ ਨੂੰ ਇਸ ਈਮੇਲ ਦਸਤਖ਼ਤੀ ਮੁਹਿੰਮ ਵਿੱਚ ਹੋਰ ਵਧੇਰੇ ਜੋਸ਼ ਨਾਲ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Steven Bonner
  • Jallianwala Bagh Massacre
  • Apology
  • Issue
  • UK
  • ਸਟੀਵਨ ਬੋਨਰ
  • ਜਲ੍ਹਿਆਂਵਾਲਾ ਬਾਗ ਕਤਲੇਆਮ
  • ਮੁਆਫ਼ੀ
  • ਮੁੱਦਾ
  • ਬ੍ਰਿਟੇਨ

ਪਾਕਿਸਤਾਨ ਦੇ ਵਿਦੇਸ਼ ਮੰਤਰੀ ਅਫਗਾਨਿਸਤਾਨ ਮੁੱਦੇ 'ਤੇ ਬੈਠਕ ਲਈ ਚੀਨ ਹੋਏ ਰਵਾਨਾ

NEXT STORY

Stories You May Like

  • young man creates a portrait of martyr udham singh using soil jallianwala bagh
    ਜਲ੍ਹਿਆਂਵਾਲਾ ਬਾਗ ਦੀ ਮਿੱਟੀ ਨਾਲ ਬਣਾਈ ਸ਼ਹੀਦ ਊਧਮ ਸਿੰਘ ਦੀ ਤਸਵੀਰ, ਜਲੰਧਰ ਦੇ ਵਰੁਣ ਦਾ ਸ਼ਹਾਦਤ ਨੂੰ ਸਿੱਜਦਾ
  • diksha becomes the only indian to make the cut at the scottish open
    ਦੀਕਸ਼ਾ ਸਕਾਟਿਸ਼ ਓਪਨ ’ਚ ਕੱਟ ਹਾਸਲ ਕਰਨ ਵਾਲੀ ਇਕਲੌਤੀ ਭਾਰਤੀ
  • paper leak case priyanka gandhi raises issue
    ਪੇਪਰ ਲੀਕ ਮਾਮਲਾ: ਪ੍ਰਿਯੰਕਾ ਗਾਂਧੀ ਨੇ ਸੰਸਦ 'ਚ ਚੁੱਕਿਆ ਵਿਦਿਆਰਥੀਆਂ 'ਤੇ ਪੁਲਸ ਕਾਰਵਾਈ ਦਾ ਮੁੱਦਾ
  • mp sabnam sandhu raised the issue for sc st category
    MP ਸਭਨਾਮ ਸੰਧੂ ਨੇ ਸੰਸਦ 'ਚ ਸਟੈਂਡ-ਅੱਪ ਇੰਡੀਆ ਸਕੀਮ ਤਹਿਤ ਪੰਜਾਬ 'ਚ SC/ST ਵਰਗ ਲਈ ਕਰਜ਼ਿਆਂ ਦਾ ਮੁੱਦਾ ਚੁੱਕਿਆ
  • mps protest outside parliament house over lathicharge on sanitation workers
    ਸਫ਼ਾਈ ਸੇਵਕਾਂ 'ਤੇ ਲਾਠੀਚਾਰਜ ਨੂੰ ਲੈ ਕੇ ਸੰਸਦ ਭਵਨ ਦੇ ਬਾਹਰ ਸੰਸਦ ਮੈਂਬਰਾਂ ਦਾ ਰੋਸ ਪ੍ਰਦਰਸ਼ਨ
  • meta apologizes for removing pm modi  s video
    PM ਮੋਦੀ ਦਾ ਵੀਡੀਓ ਹਟਾਉਣ 'ਤੇ Meta ਨੇ ਮੰਗੀ ਮੁਆਫ਼ੀ; ਸੰਸਦੀ ਕਮੇਟੀ ਬੋਲੀ- ਸਿਰਫ਼ ਮੁਆਫ਼ੀ ਕਾਫ਼ੀ ਨਹੀਂ
  • harsimrat kaur badal lok sabha punjab paper leak
    ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ
  • kangana ranaut speaks on janata party  s performance
    ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ’ਤੇ ਬੋਲੀ ਕੰਗਨਾ, ਕਿਹਾ - 'ਸੰਸਦ 'ਚ ਡਰ ਗਏ ਸੀ ਮੈਂਬਰ...'
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
  • high alert ahead of independence day
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਹਾਈ ਅਲਰਟ: ਸ਼ਹਿਰ ਭਰ ’ਚ ਵਿਸ਼ੇਸ਼ ਨਾਕਾਬੰਦੀ,...
  • rain with thunderstorms will occur in punjab
    ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ...
  • two boys arrested on charges of snatching mobile phones
    ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
  • security increased in punjab high tech checkpoints dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ...
  • overgrown grass on rto track jalandhar parking point not visible
    ਜਲੰਧਰ ਦੇ RTO ਟਰੈਕ 'ਤੇ ਉੱਗਿਆ ਘਾਹ! ਲੋਕਾਂ ਨੂੰ ਆਈ ਪਰੇਸ਼ਾਨੀ, ਨਹੀਂ ਦਿੱਸ...
  • sir in punjab
    ਪੰਜਾਬ ’ਚ ਐੱਸ. ਆਈ. ਆਰ. ਤਹਿਤ ਗਣਨਾ ਫਾਰਮਾਂ ਦਾ 100 ਫ਼ੀਸਦੀ ਡਿਜੀਟਾਈਜ਼ੇਸ਼ਨ...
Trending
Ek Nazar
two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

famous actor rented out his office for 17 lakhs

ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੱਖ...

chinese debt

ਚੀਨ ਦੇ ਕਰਜ਼ੇ ਹੇਠ ਦਬਿਆ ਲਾਓਸ, ਰੇਲਵੇ ਪ੍ਰੋਜੈਕਟ ਨੇ ਬਦਲੀ ਦੇਸ਼ ਦੀ ਨੁਹਾਰ

punjabi youth in canada

ਕੈਨੇਡਾ ਦੀ ਅਦਾਲਤ ਨੇ ਰਵਿੰਦਰਬੀਰ ਸਿੰਘ ਨੂੰ ਕੋਕੀਨ ਤਸਕਰੀ ਮਾਮਲੇ 'ਚ ਕੀਤਾ ਬਰੀ

this famous actress has suffered the pain of miscarriage twice  refused ivf

2 ਵਾਰ ਮਿਸਕੈਰੇਜ ਦਾ ਦਰਦ ਝੱਲ ਚੁੱਕੀ ਹੈ ਇਹ ਮਸ਼ਹੂਰ ਅਦਾਕਾਰਾ, IVF ਨੂੰ ਕੀਤੀ...

batala police post blast case

ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ...

famous actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਅਮਰੀਕਾ 'ਚ...

actor aditi sharma accuses husband  in laws of domestic violence  fir registered

ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼ ! ਮਸ਼ਹੂਰ ਅਦਾਕਾਰਾ ਨੇ ਪਤੀ 'ਤੇ ਲਾਏ...

kangana ranaut hits out at hrithik roshan for inappropriate comments

'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ...

a gift from a packet of kurkare snatched a piece of liver

ਮਾਪੇ ਹੋ ਜਾਣ ਸਾਵਧਾਨ ! 'ਕੁਰਕਰੇ' ਦੇ ਪੈਕਟ 'ਚੋਂ ਨਿਕਲੇ Gift ਨੇ ਖੋਹ ਲਿਆ...

team india announced for asia cup 2026

ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT

wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • singer harbhajan mann will perform songs in brisbane
      ਬ੍ਰਿਸਬੇਨ 'ਚ ਗਾਇਕ ਹਰਭਜਨ ਮਾਨ 15 ਅਗਸਤ ਨੂੰ ਲਾਉਣਗੇ ਗੀਤਾਂ ਦੀ ਛਹਿਬਰ
    • world  s third smallest country changes its name to nauru
      ਦੁਨੀਆ ਦੇ ਤੀਜੇ ਸਭ ਤੋਂ ਛੋਟੇ ਦੇਸ਼ ਨੇ ਆਪਣਾ ਨਾਂ ਬਦਲਿਆ, ‘ਨਾਓਏਰੋ’ ਰੱਖਿਆ
    • morocco names 1 055 km highway after trump
      ਮੋਰੱਕੋ ਨੇ 1,055 ਕਿਲੋਮੀਟਰ ਲੰਬੇ ਹਾਈਵੇ ਦਾ ਨਾਂ ਟਰੰਪ ਦੇ ਨਾਂ ’ਤੇ ਰੱਖਿਆ
    • baba bhai roop chand ji  s death anniversary celebrated
      ਫਰਿਜ਼ਨੋ 'ਚ ਬਾਬਾ ਭਾਈ ਰੂਪ ਚੰਦ ਜੀ ਦੀ ਬਰਸੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ
    • italian police launch major strike on drug traffickers
      ਇਟਲੀ ਪੁਲਸ ਦੀ ਨਸ਼ਾ ਤਸਕਰਾਂ 'ਤੇ ਵੱਡੀ ਸਟਰਾਈਕ, ਕਲਾਬਰੀਆ ਦੇ ਜੰਗਲਾਂ 'ਚੋਂ...
    • illegal immigrant truck drivers will be laid off
      ਟਰੰਪ ਦਾ ਧਮਾਕਾ: ਗੈਰ-ਕਾਨੂੰਨੀ ਪ੍ਰਵਾਸੀ ਟਰੱਕ ਡਰਾਈਵਰਾਂ ਦੀ ਹੋਵੇਗੀ ਛੁੱਟੀ,...
    • trump  s stern warning to iran
      'ਸਮਝੌਤਾ ਕਰੋ ਜਾਂ ਪੂਰੀ ਤਰ੍ਹਾਂ ਸਰੈਂਡਰ': ਟਰੰਪ ਦੀ ਈਰਾਨ ਨੂੰ ਸਖ਼ਤ ਚੇਤਾਵਨੀ
    • shameful act in italy
      ਇਟਲੀ 'ਚ ਸ਼ਰਮਨਾਕ ਕਾਰਾ: ਪਾਕਿਸਤਾਨੀ ਸਾਬਕਾ ਪਤੀ ਨੇ ਭਾਰਤੀ ਮੂਲ ਦੀ ਪਤਨੀ ਨੂੰ...
    • cng shortage
      ਬੰਗਲਾਦੇਸ਼ 'ਚ ਗੈਸ ਦੀ ਭਾਰੀ ਕਿੱਲਤ; ਤਿੰਨ ਗੁਣਾ ਹੋਇਆ ਕਿਰਾਇਆ
    • fast food restaurant
      ਅਮਰੀਕਾ: ਇਡਾਹੋ ਫਾਸਟ-ਫੂਡ ਰੈਸਟੋਰੈਂਟ ਗੋਲੀਬਾਰੀ ਦੇ ਸ਼ੱਕੀ ਨੇ ਖ਼ੁਦ ਨੂੰ ਮਾਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +