Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    4:53:13 PM

  • 1 year ban on gutkha paan masala  karnataka government

    ਗੁਟਖਾ-ਪਾਨ ਮਸਾਲਾ 'ਤੇ 1 ਸਾਲ ਦੀ ਲੱਗੀ ਪਾਬੰਦੀ,...

  • kewal singh dhillon strongly condemns attack on sukhbir badal

    ਸੁਖਬੀਰ ਬਾਦਲ 'ਤੇ ਹਮਲੇ ਦੀ ਕੇਵਲ ਸਿੰਘ ਢਿੱਲੋਂ ਨੇ...

  • high level inquiry into attack on sukhbir badal daljit cheema

    ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਹੋਵੇ...

  • ravneet bittu s big statement regarding the attack on sukhbir badal

    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਇਪਸਾ ਵੱਲੋਂ ਸ਼ਹੀਦ ਭਗਤ ਸਿੰਘ ਬਾਰੇ ਸੈਮੀਨਾਰ 'ਚ ਪ੍ਰੋ. ਜਗਮੋਹਨ ਸਿੰਘ, ਗਿਆਨੀ ਸੰਤੋਖ ਸਿੰਘ ਸਮੇਤ ਪਹੁੰਚੇ ਕਈ ਬੁਲਾਰੇ

INTERNATIONAL News Punjabi(ਵਿਦੇਸ਼)

ਇਪਸਾ ਵੱਲੋਂ ਸ਼ਹੀਦ ਭਗਤ ਸਿੰਘ ਬਾਰੇ ਸੈਮੀਨਾਰ 'ਚ ਪ੍ਰੋ. ਜਗਮੋਹਨ ਸਿੰਘ, ਗਿਆਨੀ ਸੰਤੋਖ ਸਿੰਘ ਸਮੇਤ ਪਹੁੰਚੇ ਕਈ ਬੁਲਾਰੇ

  • Edited By Vandana,
  • Updated: 19 Mar, 2024 11:36 AM
Australia
seminar on shaheed bhagat singh by ipsa
  • Share
    • Facebook
    • Tumblr
    • Linkedin
    • Twitter
  • Comment

ਬ੍ਰਿਸਬੇਨ (ਸੁਰਿੰਦਰਪਾਲ ਸਿੰਘ ਖੁਰਦ): ਆਸਟ੍ਰੇਲੀਆ ਦੀ ਨਾਮਵਰ ਸਾਹਿਤਿਕ ਸੰਸਥਾ ਇੰਡੋਜ਼ ਪੰਜਾਬੀ ਸਾਹਿਤ ਅਕਾਦਮੀ ਆਫ਼ ਆਸਟ੍ਰੇਲੀਆ ਵੱਲੋਂ ਸਥਾਨਿਕ ਇੰਡੋਜ਼ ਪੰਜਾਬੀ ਲਾਇਬ੍ਰੇਰੀ ਇਨਾਲਾ ਵਿਖੇ ਸ਼ਹੀਦ ਭਗਤ ਸਿੰਘ ਅਤੇ ਸਾਥੀਆਂ ਦੀਆ ਲਿਖਤਾਂ ਬਾਰੇ ਇੱਕ ਪ੍ਰਭਾਵਸ਼ਾਲੀ ਸੈਮੀਨਾਰ ਰਚਾਇਆ ਗਿਆ। ਇਸ ਵਿੱਚ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਦੀ ਵਰਤਮਾਨ ਵਿਚ ਲੋੜ, ਦਿਸ਼ਾਹੀਣ ਜਵਾਨੀ ਦੀ ਰਹਿਨੁਮਾਈ ਅਤੇ ਭਾਰਤ ਵਿਚ ਰਾਜ ਕਰਦੀ ਧਿਰ ਦੀ ਫ਼ਿਰਕੂ ਰਾਸ਼ਟਰਵਾਦੀ ਪਹੁੰਚ ਬਾਰੇ ਡੂੰਘੀ ਚਰਚਾ ਕੀਤੀ ਗਈ। 

ਸਮਾਗਮ ਦੀ ਸ਼ੁਰੂਆਤ ਮਨਜੀਤ ਬੋਪਾਰਾਏ ਦੇ ਸਵਾਗਤੀ ਭਾਸ਼ਣ ਨਾਲ ਹੋਈ, ਜਿਸ ਵਿਚ ਉਨ੍ਹਾਂ ਨੇ ਆਈਆਂ ਹੋਈਆਂ ਸ਼ਖਸੀਅਤਾਂ ਬਾਰੇ ਬੋਲਦਿਆਂ ਇਪਸਾ ਦੀਆਂ ਗਤੀਵਿਧੀਆਂ ‘ਤੇ ਰੌਸ਼ਨੀ ਪਾਈ ਅਤੇ ਸ਼ਹੀਦ ਭਗਤ ਸਿੰਘ ਦੀ ਸੋਚ ਪ੍ਰਤੀ ਆਪਣੇ ਅਹਿਦ ਨੂੰ ਦੁਹਰਾਇਆ। ਸਿਡਨੀ ਤੋਂ ਆਏ ਧਾਰਮਿਕ ਲੇਖਕ ਗਿਆਨੀ ਸੰਤੋਖ ਸਿੰਘ ਨੇ ਸ਼ਹੀਦ ਭਗਤ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਜੁੜੀਆਂ ਯਾਦਾਂ ਸਾਂਝੀਆਂ ਕੀਤੀਆਂ। ਤਰਕਸ਼ੀਲ ਲੇਖਕ ਜਸਵੰਤ ਸਿੰਘ ਜ਼ੀਰਖ ਨੇ ਸ਼ਹੀਦ ਭਗਤ ਸਿੰਘ, ਗਦਰੀ ਬਾਬਿਆਂ ਦੀ ਸੋਚ ਬਾਰੇ ਬਹੁਤ ਭਾਵਪੂਰਤ ਤਕਰੀਰ ਕੀਤੀ। ਉਨ੍ਹਾਂ ਲੋਕ ਅਰਪਣ ਹੋ ਰਹੀ ਕਿਤਾਬ ਅਤੇ ਗਦਰੀ ਬਾਬਾ ਭਾਨ ਸਿੰਘ ਸੁਨੇਤ ਬਾਰੇ ਜਾਣਕਾਰੀ ਦਿੱਤੀ। 

PunjabKesari

ਪੜ੍ਹੋ ਇਹ ਅਹਿਮ ਖ਼ਬਰ- ਕੈਨੇਡਾ 'ਚ ਪੰਜਾਬੀ ਨੌਜਵਾਨ ਜਸਦੀਪ ਪਰਮਾਰ ਲਾਪਤਾ, ਚਿੰਤਾ 'ਚ ਪਰਿਵਾਰ

ਟੈਮਵਰਥ ਤੋਂ ਆਏ ਗੁਰਮੀਤ ਸਿੰਘ ਪਾਹੜਾ ਨੇ ਇਨਕਲਾਬੀ ਸਾਹਿਤ ਅਤੇ ਲੋਕ ਪੱਖੀ ਮੰਚ ਜੁੜਣ ਦੀ ਵਾਰਤਾ ਸੁਣਾਉਂਦਿਆਂ ਸ਼ਹੀਦ ਭਗਤ ਸਿੰਘ ਦੀ ਸ਼ਹਾਦਤ ਨਾਲ ਜੁੜੀ ਆਪਣੀ ਜੀਵਨ ਜਾਚ ਬਾਰੇ ਬੋਲਿਆ। ਸਿਡਨੀ ਤੋਂ ਆਏ ਸਾਬਕਾ ਪ੍ਰਿੰਸੀਪਲ ਜਸਵੰਤ ਸਿੰਘ ਗਿੱਲ ਨੇ ਸ਼ਹੀਦ ਭਗਤ ਸਿੰਘ ਦੇ ਪਰਿਵਾਰ ਨਾਲ ਆਪਣੀ ਚਿਰੋਕਣੀ ਸਾਂਝ,  ਵਿਚਾਰਧਾਰਿਕ ਸੇਧ ਅਤੇ ਵਰਤਮਾਨ ਵਿਚ ਇਨਕਲਾਬੀ ਵਿਚਾਰਾਂ ਦੀ ਸਾਰਥਿਕਤਾ ਬਾਰੇ ਬਹੁਤ ਅਹਿਮ ਵਿਚਾਰ ਰੱਖੇ। ਮੈਲਬੌਰਨ ਤੋਂ ਆਏ ਪ੍ਰੋਫੈਸਰ ਹਰਜਿੰਦਰ ਸਿੰਘ ਨੇ ਬਹੁਤ ਸੂਖਮ ਵਿਚਾਰ ਪੇਸ਼ ਕਰਦਿਆਂ ਸ਼ਹੀਦ ਭਗਤ ਸਿੰਘ ਅਤੇ ਨਾਇਕਤਵ ਦੇ ਸੰਕਟ ਬਾਰੇ ਵਿਚਾਰ ਪੇਸ਼ ਕੀਤੇ ਅਤੇ ਸਮਾਜ ਵਿਚ ਭਾਰਤ ਦੀ ਆਜ਼ਾਦੀ ਦੇ ਯੋਗਦਾਨ ਵਿਚ ਵਿਚਾਰ ਅਤੇ ਹਥਿਆਰ ਦੀ ਪਰਸਪਰ ਵਿਆਖਿਆ ਕਰਦਿਆਂ ਮੌਜੂਦਾ ਬੌਧਿਕ ਕੰਗਾਲੀ ਦੀ ਨਿਸ਼ਾਨਦੇਹੀ ਕੀਤੀ।

ਸੈਮੀਨਾਰ ਦੇ ਅੰਤ ਵਿਚ ਮੁੱਖ ਮਹਿਮਾਨ ਵਜੋਂ ਪ੍ਰੋਫੈਸਰ ਜਗਮੋਹਨ ਸਿੰਘ ਨੇ ਇਕ ਘੰਟੇ ਦੇ ਕਰੀਬ ਸ਼ਹੀਦ ਭਗਤ ਸਿੰਘ ਦੇ ਜਨਮ ਅਤੇ ਪਰਿਵਾਰਕ ਮਾਹੌਲ, ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ, ਪ੍ਰਚਲਿਤ ਤੱਥਾਂ ਅਤੇ ਅਸਲੀਅਤ ਬਾਰੇ, ਸ਼ਹੀਦ ਭਗਤ ਸਿੰਘ ਤੇ ਫਿਲਮਾਈਆਂ ਗਈਆਂ ਫ਼ਿਲਮਾਂ ਸਮੇਤ ਹੁਣ ਤੱਕ ਸ਼ਹੀਦ ਭਗਤ ਸਿੰਘ ਨੂੰ ਆਪਣੇ ਤਰੀਕੇ ਨਾਲ ਪੇਸ਼ ਕਰਨ ਦੀਆਂ ਕੋਸ਼ਿਸ਼ਾਂ ਬਾਰੇ  ਵਿਚਾਰ ਪੇਸ਼ ਕੀਤੇ। ਪ੍ਰੋ. ਜਗਮੋਹਨ ਸਿੰਘ ਨੇ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਬਾਰੇ ਬੋਲਦਿਆਂ ਕਿਹਾ ਕਿ ਭਗਤ ਸਿੰਘ ਕੋਲ ਸਿਰਫ ਹਥਿਆਰ ਨਹੀਂ ਸਨ, ਵਿਚਾਰ ਵੀ ਸਨ। ਉਸ ਕੋਲ ਆਉਣ ਵਾਲੇ ਕੱਲ ਦੀ ਤਸਵੀਰ ਵੀ ਸੀ। ਉਹ ਅੰਗਰੇਜ਼ਾਂ ਕੋਲੋੰ ਮਿਲੀ ਆਜ਼ਾਦੀ ਤੋਂ ਬਾਅਦ ਆਉਣ ਵਾਲੀ ਗ਼ੁਲਾਮੀ ਤੋਂ ਵੀ ਸੁਚੇਤ ਸੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਇਪਸਾ ਦੇ ਸਰਪ੍ਰਸਤ ਜਰਨੈਲ ਸਿੰਘ ਬਾਸੀ, ਗੀਤਕਾਰ ਨਿਰਮਲ ਦਿਓਲ, ਬਗੀਚਾ ਸਿੰਘ ਤਿੰਮੋਵਾਲ, ਸ਼ਮਸ਼ੇਰ ਸਿੰਘ ਚੀਮਾ, ਕਮਲਦੀਪ ਬਾਜਵਾ, ਸੁਖਮੰਦਰ ਸੰਧੂ, ਸੁਰਜੀਤ ਸੰਧੂ, ਪਾਲ ਰਾਊਕੇ, ਬਿਕਰਮਜੀਤ ਸਿੰਘ ਪਟਿਆਲਾ, ਜਤਿੰਦਰ ਸ਼ਰਮਾ, ਦਲਵੀਰ ਹਲਵਾਰਵੀ, ਹਰਮਿੰਦਰ ਸਿੰਘ ਬਠਿੰਡਾ, ਰੁਪਿੰਦਰ ਸੋਜ਼, ਗੁਰਵਿੰਦਰ ਹੇਅਰ, ਰਵਿੰਦਰ ਹੇਅਰ, ਅਸ਼ਵਨੀ ਕੁਮਾਰ, ਜਸਪਾਲ ਸੰਘੇੜਾ, ਮਹਿੰਦਰਪਾਲ ਕਾਹਲੋਂ, ਦੀਪਕ ਕੰਗ, ਗੁਰਪ੍ਰੀਤ ਬਰਾੜ ਸੈਵਨ ਸੀਜ਼ ਟੀਵੀ ਸਮੇਤ ਕਈ ਪ੍ਰਮੁੱਖ ਚਿਹਰੇ, ਇਪਸਾ ਦੇ ਅਹੁਦੇਦਾਰ ਹਾਜ਼ਰ ਸਨ। ਸਟੇਜ ਸੈਕਟਰੀ ਦੀ ਭੂਮਿਕਾ ਸਰਬਜੀਤ ਸੋਹੀ ਵੱਲੋਂ ਬਾਖੂਬੀ ਨਿਭਾਈ ਗਈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 

  • Ipsa
  • Shaheed Bhagat Singh
  • Seminar
  • Australia
  • ਇਪਸਾ
  • ਸ਼ਹੀਦ ਭਗਤ ਸਿੰਘ
  • ਸੈਮੀਨਾਰ
  • ਆਸਟ੍ਰੇਲੀਆ

ਕੈਨੇਡਾ 'ਚ ਕਤਲ ਕੀਤੇ ਗਏ ਇਕੋ ਪਰਿਵਾਰ ਦੇ 6 ਜੀਆਂ ਦਾ ਹੋਇਆ ਅੰਤਿਮ ਸੰਸਕਾਰ

NEXT STORY

Stories You May Like

  • shaheed udham singh s bed is kept in the central orphanage
    ਅੱਜ ਵੀ ਸੈਂਟਰਲ ਯਤੀਮਖ਼ਾਨਾ ’ਚ ਲੱਗਦੈ ਸ਼ਹੀਦ ਊਧਮ ਸਿੰਘ ਦਾ ਬਿਸਤਰਾ ਤੇ ਧੋਤੇ ਜਾਂਦੇ ਹਨ ਭਾਂਡੇ
  • giani harpreet singh s big statement regarding punjab paper leak case
    ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
  • ravneet singh bittu raises questions on gurpreet bhullar  s transfer
    ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਰਵਨੀਤ ਸਿੰਘ ਬਿੱਟੂ ਨੇ ਚੁੱਕੇ ਸਵਾਲ
  • satinder satti reached to share grief on the demise of baba amrik singh
    ਬਾਬਾ ਅਮਰੀਕ ਸਿੰਘ ਦੇ ਅਕਾਲ ਚਲਾਣੇ 'ਤੇ ਪਰਿਵਾਰ ਨਾਲ ਦੁੱਖ ਵੰਡਾਉਣ ਪਹੁੰਚੇ ਸਤਿੰਦਰ ਸੱਤੀ
  • tajinderpal singh toor and runner gurinderveer singh honor
    ਅਰਜੁਨ ਐਵਾਰਡੀ ਤਜਿੰਦਰਪਾਲ ਸਿੰਘ ਤੂਰ ਤੇ ਭਾਰਤ ਦੇ ਸਭ ਤੋਂ ਤੇਜ਼ ਦੌੜਾਕ ਗੁਰਿੰਦਰਵੀਰ ਸਿੰਘ ਦਾ ਗਲਾਸਗੋ 'ਚ ਸਨਮਾਨ
  • five suspects including avtar singh arrested
    ਥਾਈਲੈਂਡ 'ਚ 3 ਭਾਰਤੀਆਂ ਨੂੰ ਅਗਵਾ ਕਰਨ ਦੇ ਦੋਸ਼ 'ਚ ਜਲੰਧਰ ਦੇ ਅਵਤਾਰ ਸਿੰਘ ਸਮੇਤ ਪੰਜ ਸ਼ੱਕੀ ਗ੍ਰਿਫ਼ਤਾਰ
  • delhi committee announces shiromani raagi award to gurnam singh
    ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਡਾ. ਗੁਰਨਾਮ ਸਿੰਘ ਨੂੰ ਸ਼੍ਰੋਮਣੀ ਰਾਗੀ ਐਵਾਰਡ ਦਾ ਐਲਾਨ
  • big news related to millions of vehicle drivers in punjab
    ਪੰਜਾਬ ਦੇ ਲੱਖਾਂ ਵਾਹਨ ਚਾਲਕਾਂ ਨਾਲ ਜੁੜੀ ਵੱਡੀ ਖ਼ਬਰ! ਈਥਾਨੋਲ ਬਾਰੇ ਪਰਗਟ ਸਿੰਘ ਨੇ ਕੀਤੀ ਵੱਡੀ ਮੰਗ
  • ravneet bittu s big statement regarding the attack on sukhbir badal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
  • nanded sahib sukhbir singh badal akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • jalandhar sealed cp satinder singh in action mode issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
  • phillaur boy kidnapped abroad demands rs 58 lakh for release
    ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ ਨੌਜਵਾਨ, ਛੱਡਣ ਲਈ ਮੰਗੇ 70...
  • full dress rehearsal for independence day in jalandhar guru gobind singh stadium
    ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...
  • vigilance arrests 14 people for accepting bribe in july
    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
  • robbers arrested for robbing bike and cash from kolkata man at gunpoint
    ਤੇਜ਼ਧਾਰ ਹਥਿਆਰ ਵਿਖਾ ਕੇ ਕੋਲਕਾਤਾ ਦੇ ਵਿਅਕਤੀ ਤੋਂ ਬਾਈਕ ਤੇ ਕੈਸ਼ ਲੁੱਟਣ ਵਾਲੇ 2...
  • special camps will be set up at 1997 polling booths in the district
    ਡਰਾਫਟ ਵੋਟਰ ਸੂਚੀਆਂ ਦੀ ਜਾਂਚ ਲਈ 16 ਅਗਸਤ ਨੂੰ ਜ਼ਿਲ੍ਹੇ ਦੇ 1997 ਪੋਲਿੰਗ ਬੂਥਾਂ...
Trending
Ek Nazar
actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pakistans federal debt reaches rs 83 6 trillion
      ਪਾਕਿਸਤਾਨ ਦਾ ਸੰਘੀ ਕਰਜ਼ਾ 83.6 ਟ੍ਰਿਲੀਅਨ ਰੁਪਏ ਤੱਕ ਪਹੁੰਚਿਆ, ਪਿਛਲੇ 4 ਸਾਲਾਂ...
    • 2 chinese ex officers arrested
      ਦੱਖਣੀ ਕੋਰੀਆ 'ਚ ਫੜੇ ਗਏ ਚੀਨ ਦੇ 2 ਸਾਬਕਾ ਫ਼ੌਜੀ ! ਜਾਸੂਸੀ ਕਰਨ ਦੇ ਲੱਗੇ ਦੋਸ਼
    • foreign arms manufacturers turn away from pakistan
      ਪਾਕਿਸਤਾਨ ਤੋਂ ਵਿਦੇਸ਼ੀ ਹਥਿਆਰ ਨਿਰਮਾਤਾਵਾਂ ਨੇ ਮੋੜਿਆ ਮੂੰਹ; ਹੁਣ ਸਿਰਫ਼ ਚੀਨ ਦਾ...
    • debate intensifies in bangladesh over import of pakistani vehicles
      ਕੂਟਨੀਤੀ ਜਾਂ ਗੁਣਵੱਤਾ? ਪਾਕਿਸਤਾਨੀ ਗੱਡੀਆਂ ਦੇ ਆਯਾਤ 'ਤੇ ਬੰਗਲਾਦੇਸ਼ ਵਿੱਚ...
    • china trillion dollar problem
      ਚੀਨ ਦਾ 'ਟ੍ਰਿਲੀਅਨ-ਡਾਲਰ' ਸੰਕਟ; ਵਪਾਰ ਸਰਪਲੱਸ ਬਣਿਆ ਮੁਸੀਬਤ
    • visas revoked
      600 ਤੋਂ ਵੱਧ ਵਿਦੇਸ਼ੀਆਂ ਦੇ ਵੀਜ਼ੇ ਕਰ'ਤੇ ਰੱਦ ! ਟਰੰਪ ਪ੍ਰਸ਼ਾਸਨ ਦਾ ਵੱਡਾ ਐਕਸ਼ਨ
    • air strike on balochistan
      ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ
    • delaware also declared about  august 15th
      ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...
    • do hiemon in japan
      ਜਾਪਾਨ ਨੇ ਤਿਆਰ ਕੀਤੀਆਂ ਬੰਦੇ 'ਠੰਡੇ' ਕਰਨ ਵਾਲੀਆਂ ਫਰਿੱਜਾਂ ! ਭੱਖ਼ਦੀ ਗਰਮੀ ਤੋਂ...
    • police officer punches woman
      ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +