Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 10, 2026

    6:41:10 AM

  • apple watch ultra 4  featuring a 50 hour battery life

    50 ਘੰਟੇ ਦੀ ਬੈਟਰੀ ਲਾਈਫ ਵਾਲੇ Apple Watch Ultra...

  • iphone 18 pro series to feature up to 30 hours of battery life

    iPhone 18 Pro ਸੀਰੀਜ਼ ਮਿਲੇਗਾ 30 ਘੰਟੇ ਤੱਕ ਦਾ...

  • apple launches its first foldable iphone

    Apple ਨੇ ਪਹਿਲੀ ਵਾਰ ਲਾਂਚ ਕੀਤਾ ਆਪਣਾ ਫੋਲਡੇਬਲ...

  • apple launches new airpods 5

    ਐਪਲ ਨੇ ਲਾਂਚ ਕੀਤੇ ਨਵੇਂ 'AirPods 5' ਮਿਲੇਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਨੱਕ ਦੀ ਸਰਜਰੀ ਕਰਾਉਣੀ ਬੀਬੀ ਨੂੰ ਪਈ ਭਾਰੀ, ਜਾਨ ਬਚਾਉਣ ਲਈ ਕਟਵਾਉਣੀਆਂ ਪਈਆਂ ਲੱਤਾਂ

INTERNATIONAL News Punjabi(ਵਿਦੇਸ਼)

ਨੱਕ ਦੀ ਸਰਜਰੀ ਕਰਾਉਣੀ ਬੀਬੀ ਨੂੰ ਪਈ ਭਾਰੀ, ਜਾਨ ਬਚਾਉਣ ਲਈ ਕਟਵਾਉਣੀਆਂ ਪਈਆਂ ਲੱਤਾਂ

  • Edited By Vandana,
  • Updated: 29 Dec, 2020 02:52 PM
International
sevinc ceklik  nose surgery
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ (ਬਿਊਰੋ):  ਖੂਬਸੂਰਤ ਚਿਹਰੇ ਦੀ ਇੱਛਾ ਵਿਚ ਨੱਕ ਦੀ ਸਰਜਰੀ ਕਰਾਉਣੀ ਇਕ ਬੀਬੀ ਨੂੰ ਬਹੁਤ ਭਾਰੀ ਪੈ ਗਈ। ਇਕ ਤੁਰਕਿਸ਼ ਪਲਾਸਟਿਕ ਸਰਜਰੀ ਕਲੀਨਿਕ ਤੋਂ ਨੱਕ ਦੀ ਸਰਜਰੀ ਕਰਵਾਉਣ ਦੇ ਬਾਅਦ ਬੀਬੀ ਨੂੰ ਮਜਬੂਰੀ ਵਿਚ ਗੋਡਿਆਂ ਦੇ ਹੇਠਾਂ ਆਪਣੀਆਂ ਦੋਵੇਂ ਲੱਤਾਂ ਕਟਵਾਉਣੀਆਂ ਪਈਆਂ। ਅਸਲ ਵਿਚ 25 ਸਾਲ ਦੀ ਸੇਵਿੰਕ ਸੇਕਲਿਕ ਨੇ ਇਸਤਾਂਬੁਲ ਦੇ ਇਕ ਪ੍ਰਾਈਵੇਟ ਹਸਪਤਾਲ ਤੋਂ ਨੱਕ ਛੋਟੀ ਕਰਾਉਣ ਲਈ 'ਨੋਜ਼ ਰਿਡਕਸ਼ਨ ਸਰਜਰੀ' ਕਰਾਈ ਸੀ। ਸੇਵਿੰਕ ਨੂੰ ਬਿਲਕੁੱਲ ਅੰਦਾਜਾ ਨਹੀਂ ਸੀ ਕਿ ਇਕ ਦਿਨ ਇਹੀ ਸਰਜਰੀ ਉਸ ਦੇ ਪੈਰ ਗਵਾਉਣ ਦਾ ਕਾਰਨ ਬਣ ਜਾਵੇਗੀ।

ਸਰਜਰੀ ਦੇ ਬਾਅਦ ਬੁਖਾਰ
ਮੀਡੀਆ ਰਿਪੋਰਟਾਂ ਮੁਤਾਬਕ, 2 ਮਈ, 2014 ਨੂੰ ਕਰੀਬ ਦੋ ਘੰਟੇ ਤੱਕ ਚੱਲੇ ਆਪਰੇਸ਼ਨ ਦੇ ਬਾਅਦ ਸੇਵਿੰਕ ਦੀ ਹਾਲਤ ਠੀਕ ਸੀ। ਡਾਕਟਰਾਂ ਨੇ ਉਸ ਨੂੰ ਘਰ ਭੇਜ ਦਿੱਤਾ। ਘਰ ਪਹੁੰਚਣ ਦੇ ਬਾਅਦ ਸੇਵਿੰਕ ਨੂੰ ਬੁਖਾਰ ਚੜ੍ਹਨ ਲੱਗਾ। ਭਾਵੇਂਕਿ ਹਸਪਤਾਲ ਇਸ ਗੱਲ 'ਤੇ ਜ਼ੋਰ ਦਿੰਦਾ ਰਿਹਾ ਕਿ ਉਸ ਦੀ ਹਾਲਤ ਠੀਕ ਹੈ। ਇਕ ਹਫਤੇ ਬਾਅਦ ਜਦੋਂ ਉਹ ਡਾਕਟਰਾਂ ਨੂੰ ਮਿਲਣ ਲਈ ਹਸਪਤਾਲ ਪਹੁੰਚੀ ਤਾਂ ਉੱਥੇ ਮੌਜੂਦ ਸਾਰੇ ਕਰਮਚਾਰੀਆਂ ਨੂੰ ਹਟਾ ਦਿੱਤਾ ਗਿਆ ਸੀ।

PunjabKesari

ਹਾਲਤ ਹੋਈ ਖਰਾਬ
ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ, ਹਸਪਤਾਲ ਵਾਲਿਆਂ ਨੇ ਉਸ ਨੂੰ ਕਿਹਾ ਕਿ ਸਾਰੇ ਲੱਛਣ ਸਧਾਰਨ ਹਨ ਅਤੇ ਘਬਰਾਉਣ ਦੀ ਕੋਈ ਗੱਲ ਨਹੀਂ। ਸਰਜਰੀ ਦੇ ਬਾਅਦ ਅਕਸਰ ਇਸ ਤਰ੍ਹਾਂ ਦੇ ਲੱਛਣ ਸਾਹਮਣੇ ਆਉਂਦੇ ਹਨ। ਭਾਵੇਂਕਿ ਡਾਕਟਰਾਂ ਦੇ ਭਰੋਸਾ ਦੇਣ ਦੇ ਬਾਵਜੂਦ ਸੇਵਿੰਕ ਦੀ ਹਾਲਤ ਦਿਨ-ਬ-ਦਿਨ ਵਿਗੜਦੀ ਗਈ। ਸੇਵਿੰਕ ਦੇ ਭਰਾ ਜਿਸ ਦਾ ਨਾਮ ਮੀਡੀਆ ਰਿਪੋਰਟਾਂ ਵਿਚ ਜ਼ਾਹਰ ਨਹੀਂ ਕੀਤਾ ਗਿਆ, ਉਸ ਨੇ ਦੱਸਿਆ,''ਸਰਜਰੀ ਦੇ ਬਾਅਦ ਖਾਣਾ-ਪੀਣਾ ਛੁੱਟ ਜਾਣ ਕਾਰਨ ਉਸ ਦੀ ਭੈਣ ਲਗਾਤਾਰ ਬੀਮਾਰ ਰਹਿਣ ਲੱਗੀ। ਉਸ ਦੀਆਂ ਲੱਤਾਂ ਦਾ ਰੰਗ ਕਾਲਾ ਪੈ ਚੁੱਕਾ ਸੀ। ਹਾਲਤ ਬਹੁਤ ਜ਼ਿਆਦਾ ਗੰਭੀਰ ਹੋਣ ਦੇ ਬਾਅਦ ਉਸ ਨੂੰ ਹਸਪਤਾਲ ਵਿਚ ਦਾਖਲ ਕਰਾਇਆ ਗਿਆ।''

PunjabKesari

ਜਾਨ ਬਚਾਉਣ ਲਈ ਕੱਟੀਆਂ ਲੱਤਾਂ
ਐਮਰਜੈਂਸੀ ਡਾਕਟਰਾਂ ਨੇ 9 ਜੂਨ ਨੂੰ ਪਰਿਵਾਰ ਵਾਲਿਆਂ ਨੂੰ ਕਿਹਾ ਕਿ ਸੇਵਿੰਕ ਬਲੱਡ ਇੰਨਫੈਕਸ਼ਨ (Blood poisoning) ਦੀ ਸਮੱਸਿਆ ਨਾਲ ਜੂਝ ਰਹੀ ਹੈ। ਹੁਣ ਉਸ ਦੀ ਜਾਨ ਬਚਾਉਣ ਲਈ ਪੈਰ ਕੱਟਣ ਦੇ ਇਲਾਵਾ ਦੂਜਾ ਕੋਈ ਵਿਕਲਪ ਨਹੀਂ ਹੈ। ਆਖਿਰਕਾਰ ਸੇਵਿੰਕ ਦੀ ਜਾਨ ਬਚਾਉਣ ਲਈ ਡਾਕਟਰਾਂ ਨੂੰ ਉਸ ਦੇ ਗੋਡਿਆਂ ਤੋਂ ਹੇਠਾਂ ਤੱਕ ਪੈਰ ਕੱਟਣੇ ਪਏ।

ਪੜ੍ਹੋ ਇਹ ਅਹਿਮ ਖਬਰ- ਨਿਊਜ਼ੀਲੈਂਡ 'ਚ ਕੋਰੋਨਾ ਦੇ ਨਵੇਂ ਮਾਮਲੇ, ਜਾਣੋ ਤਾਜ਼ਾ ਸਥਿਤੀ

ਹਸਪਤਾਲ ਦੇ ਖਿਲਾਫ਼ ਸ਼ਿਕਾਇਤ ਦਰਜ
ਇਸ ਮਾਮਲੇ ਵਿਚ ਸੇਵਿੰਕ ਨੇ ਹਸਪਤਾਲ ਪ੍ਰਸ਼ਾਸਨ ਦੇ ਖਿਲਾਫ਼ ਸ਼ਿਕਾਇਤ ਦਰਜ ਕਰਾਈ ਹੈ ਅਤੇ 1 ਕਰੋੜ ਰੁਪਏ (177,399 ਆਸਟ੍ਰੇਲੀਅਨ ਡਾਲਰ)  ਦੇ ਮੁਆਵਜ਼ੇ ਦੀ ਮੰਗ ਕੀਤੀ ਹੈ। ਉੱਥੇ ਹਸਪਤਾਲ ਸਟਾਫ ਦਾ ਕਹਿਣਾ ਹੈਕਿ ਇਸ ਘਟਨਾ ਦੇ ਲਈ ਉਹਨਾਂ ਨੂੰ ਦੋਸ਼ੀ ਠਹਿਰਾਉਣਾ ਸਹੀ ਨਹੀਂ ਹੈ। ਇਸ ਵਿਚ ਉਹਨਾਂ ਦੀ ਕੋਈ ਗਲਤੀ ਨਹੀਂ ਹੈ। ਹਸਪਤਾਲ ਵਾਲਿਆਂ ਦਾ ਕਹਿਣਾ ਹੈਕਿ ਇਹ ਬਲੱਡ ਇਨਫੈਕਸ਼ਨ ਸਰਜਰੀ ਦੇ ਦੋ ਹਫਤੇ ਬਾਅਦ ਅਤੇ ਹੌਸਪੀਟਲਾਈਜ਼ਡ ਹੋਣ ਤੋਂ ਕੁਝ ਦਿਨ ਪਹਿਲਾਂ ਤੱਕ ਚਿਕਨ ਖਾਣ ਦਾ ਨਤੀਜਾ ਹੈ। ਕੋਰਟ ਨੇ ਇਸ ਮਾਮਲੇ 'ਤੇ ਮਾਹਰਾਂ ਦੀ ਰਿਪੋਰਟ ਮੰਗੀ ਹੈ। ਅਗਲੇ ਸਾਲ ਅਪ੍ਰੈਲ ਵਿਚ ਇਸ 'ਤੇ ਕੋਈ ਫ਼ੈਸਲਾ ਲਿਆ ਜਾਵੇਗਾ।

ਨੋਟ- ਉਕਤ ਖ਼ਬਰ ਬਾਰੇ ਦੱਸੋ ਆਪਣੀ ਰਾਏ।

  • Sevinc Ceklik
  • Nose Surgery
  • Blood poisoning
  • Istanbul
  • ਸੇਵਿੰਕ ਸੇਕਲਿਕ
  • ਨੱਕ ਦੀ ਸਰਜਰੀ
  • ਬਲੱਡ ਇੰਨਫੈਕਸ਼ਨ
  • ਇਸਤਾਂਬੁਲ

ਦੱਖਣੀ ਅਫਰੀਕਾ 'ਚ ਕੋਰੋਨਾ ਦਾ ਨਵਾਂ ਸਟ੍ਰੇਨ, ਲਾਗੂ ਹੋਈਆਂ ਨਵੀਂਆਂ ਪਾਬੰਦੀਆਂ

NEXT STORY

Stories You May Like

  • famous social media influencer
    ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ ਦੀ ਮੌਤ
  • yadav will not be able to participate in world athletics ultimate championships
    ਸਰਜਰੀ ਕਾਰਨ ਵਿਸ਼ਵ ਅਥਲੈਟਿਕਸ ਅਲਟੀਮੇਟ ਚੈਂਪੀਅਨਸ਼ਿਪ ਵਿੱਚ ਹਿੱਸਾ ਨਹੀਂ ਲੈ ਸਕਣਗੇ ਯਾਦਵ
  • abhishek stormy innings overwhelmed gill half century
    ਗਿੱਲ ਦੇ ਅਰਧ ਸੈਂਕੜੇ ’ਤੇ ਭਾਰੀ ਪਈ ਅਭਿਸ਼ੇਕ ਦੀ ਤੂਫਾਨੀ ਪਾਰੀ, 4 ਵਿਕਟਾਂ ਨਾਲ ਕੀਤੀ ਜਿੱਤ ਹਾਸਲ
  • drug addict nephew clashed family
    ਪੰਜਾਬ 'ਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਦੀ ਘਟਨਾ! ਭਤੀਜੇ ਨੇ ਲਈ ਭੂਆ ਦੀ ਜਾਨ
  • heavy rain next 6 days imd
    6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਲਈ ਜਾਰੀ ਕੀਤਾ ਅਲਰਟ
  • heavy rain warning in punjab big forecast till september 8
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ Alert
  • lack of rain amidst sweltering heat in punjab
    ਪੰਜਾਬ 'ਚ ਹੁੰਮਸ ਭਰੀ ਗਰਮੀ ਵਿਚਾਲੇ ਮੀਂਹ ਦੀ ਘਾਟ! ਪੰਜਾਬੀਆਂ ਨੂੰ ਝੱਲਣੀ ਪਈ ਪਰੇਸ਼ਾਨੀ
  • passenger taped up on us flight
    ਅਮਰੀਕੀ ਫਲਾਈਟ ’ਚ ਯਾਤਰੀ ਨੂੰ ਟੇਪ ਨਾਲ ਬੰਨ੍ਹਿਆ, ਜਹਾਜ਼ ਦੀ ਕਰਨੀ ਪਈ ਐਮਰਜੈਂਸੀ ਲੈਂਡਿੰਗ
  •   e g registry   a huge success in punjab
    ਪੰਜਾਬ 'ਚ 'ਈ-ਜੀ ਰਜਿਸਟਰੀ' ਦੀ ਬੱਲੇ-ਬੱਲੇ: 14 ਮਹੀਨਿਆਂ 'ਚ 9.87 ਲੱਖ...
  • vigilance action in nurmahal
    ਨੂਰਮਹਿਲ 'ਚ ਵਿਜੀਲੈਂਸ ਦਾ ਐਕਸ਼ਨ: ਮੈਰਿਜ ਸਰਟੀਫਿਕੇਟ ਦੇ ਨਾਂ 'ਤੇ 7000 ਰੁਪਏ...
  • jalandhar band update
    'ਜਲੰਧਰ ਬੰਦ' ਦੀ ਕਾਲ ਨੂੰ ਲੈ ਕੇ ਦੁਕਾਨਦਾਰਾਂ ਦਾ ਵੱਡਾ ਐਲਾਨ
  • jalandhar cp satinder singh s strictness regarding schools security increased
    ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ...
  • valmiki community announced jalandhar bandh on thursday tomorrow
    ਵੀਰਵਾਰ ਨੂੰ ਜਲੰਧਰ ਬੰਦ ਦਾ ਐਲਾਨ! ਸਕੂਲ-ਕਾਲਜ ਖੁੱਲ੍ਹੇ ਰਹਿਣਗੇ ਜਾਂ ਰਹੇਗੀ...
  • punjab weather rain big forecast till 13th september
    Weather ਅਪਡੇਟ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, 13 ਤਾਰੀਖ਼...
  • anurag verma appears at the ed office in jalandhar
    ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ,...
  • congress protests over tampering with baba saheb s statue in jalandhar
    ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ ਪ੍ਰਦਰਸ਼ਨ,...
Trending
Ek Nazar
us iran confict

ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ

brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

trump gave holiday gifts

ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ...

diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • police officer arrested
      ਨਸ਼ੀਲੇ ਪਦਾਰਥਾਂ ਦੀ ਤਸਕਰੀ, ਗਬਨ ਅਤੇ ਜਾਅਲਸਾਜ਼ੀ ਦੇ ਗੰਭੀਰ ਦੋਸ਼ਾਂ 'ਚ ਪੰਜ...
    • king harald v
      ਨਾਰਵੇ ਨੇ ਰਾਜਾ ਹੈਰਾਲਡ ਪੰਜਵੇਂ ਨੂੰ ਕਿਹਾ ਅਲਵਿਦਾ
    • us iran confict
      ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ
    • indian national in srilanka
      ਸ਼੍ਰੀਲੰਕਾ  : ਮਾਰੇ ਗਏ ਭਾਰਤੀ ਨਾਗਰਿਕ ਦੀ ਲਾਸ਼ ਦਾ ਕੀਤਾ ਗਿਆ ਸਸਕਾਰ
    • brics summit
      ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...
    • bangladesh politics
      ਬੰਗਲਾਦੇਸ਼ ਨੂੰ ਮੁੜ ਲੀਹ 'ਤੇ ਆਉਣ ਲਈ ਤੋੜਨਾ ਪਵੇਗਾ ਸਾਲਾਂ ਪੁਰਾਣਾ Cycle
    • air traffic service
      ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...
    • incident in school
      ਥਾਈ ਕਿੰਡਰਗਾਰਟਨ 'ਚ ਬੰਦੂਕਧਾਰੀ ਨੇ ਅਧਿਆਪਿਕਾ ਨੂੰ ਮਾਰੀ ਗੋਲੀ
    • volcano erruption
      ਫਟ ਗਿਆ ਜਵਾਲਾਮੁਖੀ ! ਰਿਪੋਰਟਿੰਗ ਕਰਨ ਗਏ 5 ਪੱਤਰਕਾਰ ਹੋ ਗਏ ਲਾਪਤਾ, ਬੈਂਟਨ 'ਚ...
    • floods in nepal
      ਨੇਪਾਲ-ਚੀਨ ਸਰਹੱਦ 'ਤੇ ਆਏ ਹੜ੍ਹਾਂ ਕਾਰਨ ਭਾਰੀ ਤਬਾਹੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +