Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 20, 2026

    5:14:53 PM

  • new orders issued for vehicle owners  gave ultimatum of three days

    ਪੰਜਾਬ: ਵਾਹਨ ਮਾਲਕਾਂ ਲਈ ਨਵੇਂ ਹੁਕਮ ਜਾਰੀ! ਮਿਲਿਆ...

  • cuba warns america

    ਹੁਣ ਇਹ ਛੋਟਾ ਜਿਹਾ ਦੇਸ਼ ਕਰੇਗਾ ਅਮਰੀਕਾ ਦਾ...

  • punjab driver trapped in pickup after horrific accident

    ਪੰਜਾਬ : ਭਿਆਨਕ ਹਾਦਸੇ ਮਗਰੋਂ ਪਿਕਅੱਪ 'ਚ ਫਸਿਆ...

  • pm modi gifted melody chocolate to the prime minister of italy

    ਜਾਣੋ PM ਮੋਦੀ ਨੇ Itlay ਦੀ ਪ੍ਰਧਾਨ ਮੰਤਰੀ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਵਾਤਾਵਰਣ ਮੁੱਦੇ 'ਤੇ ਸੇਸ਼ੇਲਸ ਦੇ ਰਾਸ਼ਟਰਪਤੀ ਨੇ ਪਣਡੁੱਬੀ 'ਚ ਬੈਠ ਦਿੱਤਾ ਸੰਦੇਸ਼

INTERNATIONAL News Punjabi(ਵਿਦੇਸ਼)

ਵਾਤਾਵਰਣ ਮੁੱਦੇ 'ਤੇ ਸੇਸ਼ੇਲਸ ਦੇ ਰਾਸ਼ਟਰਪਤੀ ਨੇ ਪਣਡੁੱਬੀ 'ਚ ਬੈਠ ਦਿੱਤਾ ਸੰਦੇਸ਼

  • Edited By Vandana,
  • Updated: 15 Apr, 2019 11:33 AM
International
seychelles  president danny fauré
  • Share
    • Facebook
    • Tumblr
    • Linkedin
    • Twitter
  • Comment

ਵਿਕਟੋਰੀਆ (ਬਿਊਰੋ)— ਵਾਤਾਵਰਣ ਪ੍ਰਦੂਸ਼ਣ ਦੁਨੀਆ ਭਰ ਵਿਚ ਗੰਭੀਰ ਸਮੱਸਿਆ ਬਣਿਆ ਹੋਇਆ ਹੈ। ਇਸ ਸਮੱਸਿਆ ਨਾਲ ਨਜਿੱਠਣ ਲਈ ਕਈ ਤਰ੍ਹਾਂ ਦੇ ਕਦਮ ਚੁੱਕੇ ਜਾ ਰਹੇ ਹਨ। ਹੁਣ ਸੇਸ਼ੇਲਸ ਦੇ ਰਾਸ਼ਟਰਪਤੀ ਡੈਨੀ ਫੌਰੇ ਇਸ ਮੁੱਦੇ ਨੂੰ ਲੈ ਕੇ ਚਰਚਾ ਵਿਚ ਹਨ। ਡੈਨੀ ਨੇ ਪੂਰੀ ਦੁਨੀਆ ਨੂੰ ਸਮੁੰਦਰਾਂ ਨੂੰ ਬਚਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਇਹ ਅਪੀਲ ਕਿਸੇ ਸਮਾਰੋਹ ਜਾਂ ਸੋਸ਼ਲ ਮੀਡੀਆ ਜ਼ਰੀਏ ਨਹੀਂ ਸਗੋਂ ਪਣਡੁੱਬੀ ਵਿਚ ਬੈਠ ਕੇ ਕੀਤੀ। ਡੈਨੀ ਦੁਨੀਆ ਦੇ ਪਹਿਲੇ ਵਿਅਕਤੀ ਹਨ ਜਿਨ੍ਹਾਂ ਨੇ ਇਸ ਤਰੀਕੇ ਨਾਲ ਸੰਦੇਸ਼ ਦਿੱਤਾ ਹੈ।

PunjabKesari

ਡੈਨੀ ਨੇ ਗਲੋਬਲ ਵਾਰਮਿੰਗ ਨਾਲ ਹੋਣ ਵਾਲੇ ਖਤਰਿਆਂ ਤੋਂ ਲੋਕਾਂ ਨੂੰ ਸਾਵਧਾਨ ਕਰਦਿਆਂ ਕਿਹਾ ਕਿ ਕਈ ਟਾਪੂਆਂ 'ਤੇ ਆਉਣ ਵਾਲੇ ਦਿਨਾਂ ਵਿਚ ਸੰਕਟ ਖੜ੍ਹਾ ਹੋ ਸਕਦਾ ਹੈ। ਬ੍ਰਿਟੇਨ ਦੀ ਅਗਵਾਈ ਕਰਨ ਵਾਲੀ ਇਕ ਵਿਗਿਆਨੀ ਮੁਹਿੰਮ ਦੌਰਾਨ ਡੈਨੀ ਨੇ ਭਾਸ਼ਣ ਦਿੰਦੇ ਹੋਏ ਕਿਹਾ,''ਇਹ ਸਾਡਾ ਸਭ ਤੋਂ ਵੱਡਾ ਮੁੱਦਾ ਹੈ। ਇਸ ਦੇ ਹੱਲ ਲਈ ਅਸੀਂ ਅਗਲੀ ਪੀੜ੍ਹੀ ਦਾ ਇੰਤਜ਼ਾਰ ਨਹੀਂ ਕਰ ਸਕਦੇ ਹਾਂ। ਅਸੀਂ ਕੋਈ ਵੀ ਕਾਰਵਾਈ ਨਾ ਕਰਨ ਅਤੇ ਸਮੇਂ ਤੋਂ ਭੱਜ ਰਹੇ ਹਾਂ। ਸਾਡੇ ਕੋਲ ਸਮੁੰਦਰੀ ਸਤਹਿ ਦੀ ਬਜਾਏ ਮੰਗਲ ਗ੍ਰਹਿ ਦਾ ਬਿਹਤਰ ਨਕਸ਼ਾ ਹੈ।'' ਸਤਹਿ ਤੋਂ 121 ਮੀਟਰ ਡੂੰਘਾਈ ਵਿਚ ਪਣਡੁੱਬੀ ਵਿਚ ਬੈਠ ਕੇ ਭਾਸ਼ਣ ਦਿੰਦੇ ਹੋਏ ਡੈਨੀ ਨੇ ਕਿਹਾ,''ਮੈਂ ਸਮੁੰਦਰ ਵਿਚ ਹੈਰਾਨ ਕਰਨ ਵਾਲਾ ਜੀਵਨ ਦੇਖ ਰਿਹਾਂ ਹਾਂ। ਇਸ ਨੂੰ ਸੁਰੱਖਿਅਤ ਕੀਤੇ ਜਾਣ ਦੀ ਲੋੜ ਹੈ। ਵਾਤਾਵਰਣ ਪ੍ਰਣਾਲੀ ਨੂੰ ਨੁਕਸਾਨ ਪਹੁੰਚਾਉਣ ਦਾ ਖਾਮਿਆਜਾ ਸਦੀਆਂ ਤੱਕ ਭੁਗਤਣਾ ਪਵੇਗਾ। ਅਸੀਂ ਸਾਲਾਂ ਤੋਂ ਖੁਦ ਲਈ ਸਮੱਸਿਆਵਾਂ ਪੈਦਾ ਕੀਤੀਆਂ ਹਨ। ਹੁਣ ਇਨ੍ਹਾਂ ਨੂੰ ਹੱਲ ਕਰਨਾ ਹੋਵੇਗਾ।''

PunjabKesari

ਉਨ੍ਹਾਂ ਨੇ ਅੱਗੇ ਕਿਹਾ ਕਿ ਵਰਤਮਾਨ ਵਿਚ ਮਹਾਸਾਗਰਾਂ ਦਾ ਸਿਰਫ 5 ਫੀਸਦੀ ਹਿੱਸਾ ਸੁਰੱਖਿਅਤ ਹੈ ਪਰ ਕਈ ਦੇਸ਼ਾਂ ਨੇ ਸਾਲ 2020 ਤੱਕ ਇਸ ਖੇਤਰ ਨੂੰ 10 ਫੀਸਦੀ ਤੱਕ ਵਧਾਉਣ 'ਤੇ ਸਹਿਮਤੀ ਜ਼ਾਹਰ ਕੀਤੀ ਹੈ। ਉੱਥੇ ਮਾਹਰਾਂ ਅਤੇ ਵਾਤਾਵਰਣ ਵਿਗਿਆਨੀਆਂ ਦਾ ਮੰਨਣਾ ਹੈ ਕਿ ਦੇਸ਼ਾਂ ਨੂੰ ਖੇਤਰੀ ਸੀਮਾ ਨੇੜੇ ਸਥਿਤ 30 ਤੋਂ 50 ਫੀਸਦੀ ਮਹਾਸਾਗਰਾਂ ਵਿਚ ਸਮੁੰਦਰੀ ਬਾਇਓਡਾਇਵਰਸਿਟੀ ਨੂੰ ਯਕੀਨੀ ਕਰਨਾ ਚਾਹੀਦਾ ਹੈ। ਇੱਥੇ ਦੱਸ ਦਈਏ ਕਿ ਸੇਸ਼ੇਲਸ 115 ਟਾਪੂਆਂ ਵਾਲੇ ਹਿੰਦ ਮਹਾਸਾਗਰ ਵਿਚ ਸਥਿਤ ਇਕ ਟਾਪੂ ਸਮੂਹ ਹੈ। ਇਸ ਦੇਸ਼ ਦੀ ਆਬਾਦੀ 95 ਹਜ਼ਾਰ ਹੈ ਜੋ ਕਿਸੇ ਅਫਰੀਕੀ ਦੇਸ਼ ਵਿਚ ਸਭ ਤੋਂ ਘੱਟ ਹੈ। ਇਸ ਦੇਸ਼ ਦੇ ਪੱਛਮ ਵਿਚ ਜੰਜੀਬਾਰ, ਦੱਖਣ ਵਿਚ ਮੌਰੀਸ਼ਸ ਅਤੇ ਰੀਯੂਨੀਅਨ, ਦੱਖਣ-ਪੱਛਮ ਵਿਚ ਕੋਮੋਰੋਸ ਟਾਪੂ ਅਤੇ ਉੱਤਰ-ਪੂਰਬ ਵਿਚ ਮਾਲਦੀਵ ਸਥਿਤ ਹੈ।

  • Seychelles
  • President Danny Fauré
  • Message
  • ਸੇਸ਼ੇਲਸ
  • ਰਾਸ਼ਟਰਪਤੀ ਡੈਨੀ ਫੌਰੇ
  • ਸੰਦੇਸ਼

ਇਕਵਾਡੋਰ ਦੇ ਰਾਸ਼ਟਰਪਤੀ ਨੇ ਅਸਾਂਜੇ ਦੀ ਸ਼ਰਣ ਵਾਪਸ ਲੈਣ ਦੇ ਫੈਸਲੇ 'ਤੇ ਕੀਤਾ ਬਚਾਅ

NEXT STORY

Stories You May Like

  • draupadi murmu  president of vietnam  to lam  welcome  india
    ਵੀਅਤਨਾਮ ਦੇ ਰਾਸ਼ਟਰਪਤੀ ਤੋ ਲਾਮ ਦਾ ਰਾਸ਼ਟਰਪਤੀ ਭਵਨ 'ਚ ਰਵਾਇਤੀ ਸਵਾਗਤ
  • trump invites xi jinping
    ਟਰੰਪ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਵ੍ਹਾਈਟ ਹਾਊਸ ਆਉਣ ਦਾ ਦਿੱਤਾ ਸੱਦਾ
  • eating at these places can make you poor
    ਘਰ 'ਚ ਇਨ੍ਹਾਂ ਥਾਵਾਂ 'ਤੇ ਬੈਠ ਕੇ ਕਦੇ ਨਾ ਖਾਓ ਖਾਣਾ , ਹੋ ਸਕਦੇ ਹੋ 'ਕੰਗਾਲ' !
  • water issue  colonel peer mohammad  water tribunal
    ਪਾਣੀਆਂ ਦੇ ਗੰਭੀਰ ਮੁੱਦੇ 'ਤੇ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਇਕ ਮੰਚ 'ਤੇ ਆਉਣ : ਪੀਰ ਮੁਹੰਮਦ
  • president  s rule  dismiss me  not resign mamata
    ਚਾਹੇ ਰਾਸ਼ਟਰਪਤੀ ਸ਼ਾਸਨ ਲਗਾਓ, ਬਰਖ਼ਾਸਤ ਕਰੋ, ਨਹੀਂ ਦੇਵਾਂਗੀ ਅਸਤੀਫ਼ਾ’, ਜ਼ਿੱਦ ’ਤੇ ਅੜੀ ਮਮਤਾ
  • oil companies raise dealers concerns petrol pumps breaking rules
    ਤੇਲ ਕੰਪਨੀਆਂ ਨੇ ਵਧਾਈ ਡੀਲਰਾਂ ਦੀ ਚਿੰਤਾ, ਨਿਯਮ ਤੋੜਨ 'ਤੇ ਰਾਜਸਥਾਨ 'ਚ ਪੈਟਰੋਲ ਪੰਪ ਬੰਦ ਕਰਨ ਦੀ ਚੇਤਾਵਨੀ
  • gunfire in parliament
    ਸੰਸਦ 'ਚ ਵੜ ਆਏ ਨਕਾਬਪੋਸ਼, ਚਲਾਈਆਂ ਅੰਨ੍ਹੇਵਾਹ ਗੋਲੀਆਂ! ਫਿਲੀਪੀਨ ਦੇ ਰਾਸ਼ਟਰਪਤੀ ਨੇ ਸੱਦ ਲਏ ਅਧਿਕਾਰੀ
  • sri lankan president dissanayake congratulates vijay
    ਤਾਮਿਲਨਾਡੂ 'ਚ ਸ਼ੁਰੂ ਹੋਇਆ 'ਵਿਜੇ-ਰਾਜ'! ਸ਼੍ਰੀਲੰਕਾ ਦੇ ਰਾਸ਼ਟਰਪਤੀ ਨੇ ਦਿੱਤੀਆਂ ਵਧਾਈਆਂ
  • new orders issued for vehicle owners  gave ultimatum of three days
    ਪੰਜਾਬ: ਵਾਹਨ ਮਾਲਕਾਂ ਲਈ ਨਵੇਂ ਹੁਕਮ ਜਾਰੀ! ਮਿਲਿਆ 3 ਦਿਨਾਂ ਦਾ ਅਲਟੀਮੇਟਮ, ਜਲਦੀ...
  • innocent boy beaten on suspicion of theft in jalandhar
    ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...
  • street light  has not improved in jalandhar
    ਕਰੋੜਾਂ ਖ਼ਰਚਣ ਦੇ ਬਾਵਜੂਦ ਜਲੰਧਰ ’ਚ ਨਹੀਂ ਸੁਧਰਿਆ ਸਟਰੀਟ ਲਾਈਟ ਸਿਸਟਮ, ਹਨ੍ਹੇਰੇ...
  • municipal council nagar panchayat elections to be held in jalandhar
    ਜਲੰਧਰ ਵਿਖੇ ਹੋਣ ਵਾਲੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਲਈ 342 ਉਮੀਦਵਾਰ ਮੈਦਾਨ...
  • massive fire breaks out in junk piles in qazi mandi
    ਕਾਜ਼ੀ ਮੰਡੀ ’ਚ ਫਿਰ ਭੜਕੀ ਕਬਾੜ ਦੇ ਢੇਰਾਂ 'ਚ ਲੱਗੀ ਭਿਆਨਕ ਅੱਗ, ਜ਼ਹਿਰੀਲੇ...
  • instructions to stop the salaries of 6 employees absent from census duty
    ਪੰਜਾਬ: ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ! ਤਨਖ਼ਾਹਾਂ ਰੋਕਣ ਦੇ ਹੁਕਮ ਜਾਰੀ
  • big murder case of gangster sukha kahlwan s friend gopi nijjar
    ਸੁੱਖਾ ਕਾਹਲਵਾਂ ਦੇ ਰਾਈਟ ਹੈਂਡ ਰਹੇ ਗੋਪੀ ਨਿੱਝਰ ਦੇ ਕਤਲ ਮਾਮਲੇ 'ਚ ਵੱਡੀ ਅਪਡੇਟ!...
  • big good news for the devotees of radha soami dera beas
    ਰਾਧਾ ਸੁਆਮੀ ਡੇਰਾ ਬਿਆਸ ਦੀਆਂ ਸੰਗਤਾਂ ਲਈ ਵੱਡੀ ਖ਼ੁਸ਼ਖ਼ਬਰੀ, ਲਿਆ ਗਿਆ ਵੱਡਾ...
Trending
Ek Nazar
after 6 years of marriage a rift has arisen in sapna chaudhary s relationship

'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...

innocent boy beaten on suspicion of theft in jalandhar

ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...

shameful act of schoolgirls in rupnagar

ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ...

government employees salary 22nd may deadline

HR : 22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ...

indonesia announces export controls for coal  palm oil

ਇੰਡੋਨੇਸ਼ੀਆ ਦਾ ਵੱਡਾ ਫੈਸਲਾ: ਹੁਣ ਕੋਲਾ ਅਤੇ ਪਾਮ ਆਇਲ ਸਰਕਾਰ ਦੇ ਕਬਜ਼ੇ 'ਚ

heatwave next 5 days orange red alert

Heatwave Alert: ਅਗਲੇ 5 ਦਿਨ ਪਵੇਗੀ ਅੱਤ ਦੀ ਗਰਮੀ! ਇਨ੍ਹਾਂ ਸੂਬਿਆਂ 'ਚ ਆਰੇਂਜ...

kedarnath marg landslide rescue operation devotees

ਕੇਦਾਰਨਾਥ ਮਾਰਗ 'ਤੇ ਭਾਰੀ Landslide, ਰੈਸਕਿਊ ਆਪ੍ਰੇਸ਼ਨ ਨਾਲ ਮੌਤ ਦੇ ਮੂੰਹ...

salman khan warns paparazzi over hospital coverage

"60 ਸਾਲ ਦਾ ਹੋ ਗਿਆ ਹਾਂ, ਪਰ ਲੜਨਾ ਨਹੀਂ ਭੁੱਲਿਆ..."; ਆਖਿਰ ਸਲਮਾਨ ਖਾਨ ਦਾ...

thalapathy vijay  chief minister  cm 2026 number plate  internet

ਵਿਜੇ ਦੀ ‘CM 2026’ ਨੰਬਰ ਪਲੇਟ ਨੇ ਇੰਟਰਨੈੱਟ 'ਤੇ ਮਚਾਇਆ ਤਹਿਲਕਾ !

amitabh bachchan has been admitted to the hospital for the last 3 days

ਪਿਛਲੇ 3 ਦਿਨਾਂ ਤੋਂ ਹਸਪਤਾਲ 'ਚ ਭਰਤੀ ਹਨ ਅਮਿਤਾਭ ਬੱਚਨ !

team india

IPL 'ਚ ਧੱਕ ਪਾਉਣ ਵਾਲੇ ਖ਼ਿਡਾਰੀ ਦੀ TEAM INDIA 'ਚ ਹੋਈ ਐਂਟਰੀ

petrol diesel price increase

ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

severe storm and heavy rain alert in 19 states

ਅਗਲੇ 17 ਘੰਟਿਆਂ 'ਚ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ 19 ਸੂਬਿਆਂ 'ਚ ਜਾਰੀ...

toyota hybrid vehicle

Toyota ਦੀਆਂ ਗੱਡੀਆਂ 'ਤੇ ਟੁੱਟ ਕੇ ਪੈ ਗਏ ਲੋਕ! ਵੇਚ'ਤੀਆਂ 3 ਲੱਖ ਹਾਈਬ੍ਰਿਡ...

after 9 years  there is a rift in bharti singh and harsh  s relationship

9 ਸਾਲ ਬਾਅਦ ਭਾਰਤੀ ਸਿੰਘ ਤੇ ਹਰਸ਼ ਦੇ ਰਿਸ਼ਤੇ 'ਚ ਆਈ ਦਰਾੜ! ਕਾਮੇਡੀਅਨ ਨੇ ਤੋੜੀ...

iran increased power

ਈਰਾਨ ਦੀ ਵਧਦੀ ਤਾਕਤ ਨੇ ਅਮਰੀਕਾ ਨੂੰ ਪਾਇਆ ਸੋਚੀਂ

advisory issued in nawanshahr due to extreme heat

ਭਿਆਨਕ ਗਰਮੀ ਦੇ ਮੱਦੇਨਜ਼ਰ ਨਵਾਂਸ਼ਹਿਰ 'ਚ ਐਡਵਾਈਜ਼ਰੀ ਜਾਰੀ! ਦੁਪਹਿਰ 12 ਤੋਂ 4...

famous comedian buys his own luxurious house in dubai

ਮਸ਼ਹੂਰ ਕਾਮੇਡੀਅਨ ਨੇ ਦੁਬਈ 'ਚ ਖਰੀਦਿਆ ਆਪਣਾ ਆਲੀਸ਼ਾਨ ਘਰ, ਮਿਲੀ ਅਪਾਰਟਮੈਂਟ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • why are these airport stairs called the sad stairs
      ਇਸ ਏਅਰਪੋਰਟ ਦੀਆਂ ਪੌੜੀਆਂ ਨੂੰ ਕਿਉਂ ਕਹਿੰਦੇ ਨੇ 'ਉਦਾਸ ਪੌੜੀਆਂ! ਜਾਣੋ ਭਾਵੁਕ...
    • israeli airstrikes in lebanon
      ਲੇਬਨਾਨ 'ਤੇ ਇਜ਼ਰਾਈਲ ਨੇ ਕਰ'ਤੀ ਏਅਰਸਟ੍ਰਾਈਕ! 19 ਲੋਕਾਂ ਦੀ ਮੌਤ
    • surrey boxer
      ਸਰੀ ਦੇ ਮੁੱਕੇਬਾਜ਼ ਦੀ ‘ਘਰ ਵਾਪਸੀ’ ਨੂੰ ਲੈ ਕੇ ਚਰਚਾ
    • earthquake in japan
      5.9 ਦੀ ਤੀਬਰਤਾ ਨਾਲ ਕੰਬ ਗਈ ਧਰਤੀ! ਹਿੱਲ ਗਈਆਂ ਇਮਾਰਤਾਂ, ਜਾਪਾਨ ਦੇ ਲੋਕਾਂ 'ਚ...
    • jd vance statement
      ਪਰਮਾਣੂ ਹਥਿਆਰਾਂ ਨਾਲ ਦੁਨੀਆ ਭਰ 'ਚ ਮਚੇਗੀ ਤਬਾਹੀ ! ਜੇ.ਡੀ. ਵੈਂਸ ਨੇ ਜੰਗ ਦੇ...
    • surrey police punjabi youth gursewak singh
      ਫਿਰੌਤੀ ਤੇ ਗੋਲੀਬਾਰੀ ਦੇ ਮਾਮਲੇ 'ਚ 22 ਸਾਲਾ ਪੰਜਾਬੀ ਨੌਜਵਾਨ ਗੁਰਸੇਵਕ ਸਿੰਘ...
    • pm modi warmly welcomed by meloni on arrival in italy
      'ਰੋਮ 'ਚ ਤੁਹਾਡਾ ਸਵਾਗਤ ਹੈ ਮੇਰੇ ਦੋਸਤ', ਇਟਲੀ ਪਹੁੰਚੇ PM ਮੋਦੀ ਦਾ ਮੇਲੋਨੀ ਨੇ...
    • metro bus staff dismissed
      200 ਤੋਂ ਵੱਧ ਮੈਟਰੋ ਬੱਸ ਮੁਲਾਜ਼ਮ ਬਰਖ਼ਾਸਤ! ਰਾਵਲਪਿੰਡੀ 'ਚ ਭਾਰੀ ਵਿਰੋਧ ਪ੍ਰਦਰਸ਼ਨ
    • victoria day in canada
      ਵਿਕਟੋਰੀਆ ਡੇਅ 'ਤੇ ਸਜਾਈਆਂ ਝਾਕੀਆਂ, ਜੀਪਾਂ ਤੇ ਜਿਪਸੀਆਂ ਦੀ ਸ਼ਮੂਲੀਅਤ ਨਾਲ...
    • indian literature festival in brisbane
      ਬ੍ਰਿਸਬੇਨ ਵਿਖੇ ਇਪਸਾ ਵੱਲੋਂ ਦਸਵਾਂ ਭਾਰਤੀ ਸਾਹਿਤ ਉਤਸਵ ਸਮਾਗਮ ਸ਼ਾਨੋ-ਸ਼ੌਕਤ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +