Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 24, 2026

    1:48:24 AM

  • conspiracy to spread terror in chandigarh foiled

    ਚੰਡੀਗੜ੍ਹ 'ਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਨਾਕਾਮ!...

  • bollywood actor news

    BOLLYWOOD ਅਦਾਕਾਰ ਨਸ਼ੇ ਦੇ ਮਾਮਲੇ 'ਚ ਗ੍ਰਿਫ਼ਤਾਰ!...

  • nawanshahr police post london to investigate grenade attack

    ਲੰਡਨ ਪਹੁੰਚੀ ਨਵਾਂਸ਼ਹਿਰ ਪੁਲਸ ਪੋਸਟ ਗ੍ਰਨੇਡ ਹਮਲੇ...

  • punjab weather raining imd yellow alert

    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • SFJ ਮੁਖੀ ਗੁਰਪਤਵੰਤ ਪੰਨੂ ਦੀ ਫਿਰ ਗਿੱਦੜ-ਭੱਬਕੀ, ਬੋਲਿਆ- ਨਿੱਝਰ ਦੀ ਮੌਤ ਦਾ ਬਦਲਾ ਲਵਾਂਗਾ

INTERNATIONAL News Punjabi(ਵਿਦੇਸ਼)

SFJ ਮੁਖੀ ਗੁਰਪਤਵੰਤ ਪੰਨੂ ਦੀ ਫਿਰ ਗਿੱਦੜ-ਭੱਬਕੀ, ਬੋਲਿਆ- ਨਿੱਝਰ ਦੀ ਮੌਤ ਦਾ ਬਦਲਾ ਲਵਾਂਗਾ

  • Edited By Cherry,
  • Updated: 10 Jul, 2023 09:46 AM
International
sfj chief gurpatwant pannu said   i will take revenge for nijhar  s death
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਇੰਟ.)– ਕੈਨੇਡਾ, ਬ੍ਰਿਟੇਨ, ਅਮਰੀਕਾ ਅਤੇ ਆਸਟ੍ਰੇਲੀਆ ’ਚ ਖਾਲਿਸਤਾਨ ਸਮਰਥਕਾਂ ਦਾ ਪ੍ਰਦਰਸ਼ਨ ਨਾਕਾਮ ਰਹਿਣ ਦੇ ਬਾਵਜੂਦ ‘ਸਿੱਖਸ ਫਾਰ ਜਸਟਿਸ’ (ਐੱਸ. ਜੇ. ਐੱਫ.) ਦਾ ਮੁਖੀ ਗੁਰਪਤਵੰਤ ਸਿੰਘ ਪੰਨੂ ਸੁਧਰਣ ਦਾ ਨਾਂ ਨਹੀਂ ਲੈ ਰਿਹਾ ਹੈ। ਇਨ੍ਹਾਂ ਦੇਸ਼ਾਂ ’ਚ ਮੁੱਠੀ ਭਰ ਖਾਲਿਸਤਾਨੀਆਂ ਦੇ ਪ੍ਰਦਰਸ਼ਨ ਦੇ ਨਾਕਾਮ ਰਹਿਣ ਦੇ ਬਾਵਜੂਦ ਸਹਿਯੋਗੀ ਪੰਨੂ ਨੇ ਹੁਣ ਆਪਣੇ ਸਹਿਯੋਗੀ ਖਾਲਿਸਤਾਨ ਟਾਈਗਰ ਫੋਰਸ (ਕੇ. ਟੀ.ਐੱਫ.) ਦੇ ਮੁਖੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦਾ ਬਦਲਾ ਲੈਣ ਦੀ ਗਿੱਦੜ ਭੱਬਕੀ ਦਿੱਤੀ ਹੈ। ਓਧਰ ਬੀਤੇ ਸ਼ਨੀਵਾਰ ਨੂੰ ਪ੍ਰਦਰਸ਼ਨ ਦੌਰਾਨ ਟੋਰਾਂਟੋ ਵਿਚ ਭਾਰਤੀ ਵਣਜ ਦੂਤਘਰ ਦੇ ਬਾਹਰ ਸੜਕ ’ਤੇ ਖਾਲਿਸਤਾਨੀ ਸਮਰਥਕ ਅਤੇ ਭਾਰਤੀ ਸਮਰਥਕ ਆਹਮੋ-ਸਾਹਮਣੇ ਆ ਗਏ ਸਨ। ਕੈਨੇਡਾ ਦੇ ਮੀਡੀਆ ਦੀ ਰਿਪੋਰਟ ਮੁਤਾਬਕ ਸੜਕ ’ਤੇ ਜਿੱਥੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲੱਗ ਰਹੇ ਸਨ, ਉੱਥੇ ਹੀ ਭਾਰਤੀ ਭਾਈਚਾਰੇ ਦੇ ਲੋਕ ਤਿਰੰਗਾ ਲੈ ਕੇ ਭਾਰਤ ਮਾਤਾ ਦੀ ਜੈ ਅਤੇ ਵੰਦੇ ਮਾਤਰਮ ਦੇ ਨਾਅਰਿਆਂ ਦੇ ਜੈਕਾਰੇ ਉੱਚੇ ਸੁਰਾਂ ’ਚ ਲਾ ਰਹੇ ਸਨ।

ਕੀ ਹਨ ਖਾਲਿਸਤਾਨੀਆਂ ਦੇ ਦੋਸ਼?

ਪ੍ਰਦਰਸ਼ਨਕਾਰੀਆਂ ਦਾ ਦੋਸ਼ ਹੈ ਕਿ ਖਾਲਿਸਤਾਨ ਸਮਰਥਕ ਨੇਤਾ ਹਰਦੀਪ ਸਿੰਘ ਨਿੱਝਰ ਦੀ ਮੌਤ ’ਚ ਭਾਰਤੀ ਏਜੰਸੀਆਂ ਦਾ ਹੱਥ ਹੈ, ਜਿਸ ਤੋਂ ਬਾਅਦ ਤੋਂ ਉਨ੍ਹਾਂ ਨੇ ਪ੍ਰਦਰਸ਼ਨ ਦਾ ਸੱਦਾ ਦਿੱਤਾ ਸੀ, ਹਾਲਾਂਕਿ ਕੈਨੇਡਾ ਪੁਲਸ ਇਸ ਗੱਲ ਤੋਂ ਪਹਿਲੇ ਹੀ ਇਨਕਾਰ ਕਰ ਚੁੱਕੀ ਹੈ। ਪੁਲਸ ਅਤੇ ਸਰਕਾਰ ਦਾ ਕਹਿਣਾ ਹੈ ਕਿ ਮਾਮਲੇ ’ਚ ਕਿਸੇ ਵੀ ਵਿਦੇਸ਼ੀ ਦਖਲਅੰਦਾਜ਼ੀ ਦਾ ਖਦਸ਼ਾ ਨਹੀਂ ਹੈ ਅਤੇ ਇਸ ਦੀ ਜਾਂਚ ਅਜੇ ਜਾਰੀ ਹੈ।

ਇਹ ਵੀ ਪੜ੍ਹੋ: ਮੀਂਹ ਨਾਲ ਜਲ-ਥਲ ਹੋਇਆ ਪੰਜਾਬ, ਪਟਿਆਲਾ ’ਚ ਪ੍ਰਸ਼ਾਸਨ ਨੇ ਮਦਦ ਲਈ ਸੱਦੀ ਫ਼ੌਜ

ਪੰਨੂ ਨੇ ਖਾਧੀ ਹੈ ਨਿੱਝਰ ਦੀ ਮੌਤ ਦਾ ਬਦਲਾ ਲੈਣ ਦੀ ਸਹੁੰ

ਮੀਡੀਆ ਰਿਪੋਰਟ ’ਚ ਕਿਹਾ ਗਿਆ ਹੈ ਕਿ ਪੰਨੂ ਨੇ ਆਪਣੇ ਸਹਿਯੋਗੀ ਖਾਲਿਸਤਾਨ ਟਾਈਗਰ ਫੋਰਸ (ਕੇ. ਟੀ. ਐੱਫ.) ਦੇ ਮੁੱਖ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦਾ ਬਦਲਾ ਲੈਣ ਦੀ ਸਹੁੰ ਖਾਧੀ ਹੈ, ਜਿਸ ਦੀ 19 ਜੂਨ, 2023 ਨੂੰ ਕੈਨੇਡਾ ’ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪੰਨੂ ਨੇ ਕਿਹਾ ਹੈ ਕਿ ਹਰਦੀਪ ਨਿੱਝਰ ਮੇਰਾ ਛੋਟਾ ਭਰਾ ਸੀ ਅਤੇ ਸਾਡਾ 20 ਸਾਲ ਤੋਂ ਵੱਧ ਪੁਰਾਣਾ ਰਿਸ਼ਤਾ ਸੀ। ਅਸੀਂ ਉਸ ਦੀ ਮੌਤ ਦਾ ਬਦਲਾ ਲਵਾਂਗੇ। ਪੰਨੂ ਨੇ ਕਿਲ ਇੰਡੀਆ ਦੇ ਪੋਸਟਰਾਂ ਨੂੰ ਜਾਰੀ ਕਰਨ ਦੀ ਵੀ ਜ਼ਿੰਮੇਵਾਰੀ ਲਈ ਹੈ। ਪੰਨੂ ਨੇ ਧਮਕੀ ਦਿੰਦੇ ਹੋਏ ਕਿਹਾ ਕਿ ਅਸੀਂ 15 ਅਗਸਤ ਤੋਂ ਪਹਿਲਾਂ ਹਰ ਉਸ ਦੇਸ਼ ’ਚ ਜਿੱਥੇ ਭਾਰਤੀ ਮਿਸ਼ਨ ਹੈ, ਇਨ੍ਹਾਂ ਸਿਆਸਤਦਾਨਾਂ ਦੇ ‘ਲੋੜੀਂਦੇ ਹਨ’ ਦੇ ਪੋਸਟਰ ਲਗਾਉਣ ਜਾ ਰਹੇ ਹਨ। ਉਸ ਨੇ ਕਿਹਾ ਕਿ ਸਾਡੇ ਪ੍ਰਚਾਰਕ 35 ਤੋਂ ਵੱਧ ਦੇਸ਼ਾਂ ’ਚ ਹਨ। ਅਸੀਂ ਦੁਨੀਆ ਭਰ ’ਚ ਬੈਨਰ ਅਤੇ ਪੋਸਟਰ ਲਗਾਵਾਂਗੇ। ਪੰਨੂ ਨੇ ਆਜ਼ਾਦੀ ਦਿਹਾੜੇ ਮੌਕੇ ’ਤੇ 15 ਅਗਸਤ ਨੂੰ ਫਿਰ ਤੋਂ ਭਾਰਤੀ ਸਿਆਸਤਦਾਨਾਂ ਖਿਲਾਫ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਪੰਨੂ ਨੇ ਕਿਹਾ ਹੈ ਕਿ ਐੱਸ. ਜੇ. ਐੱਫ. ਹੁਣ ‘ਕਿਲ ਇੰਡੀਆ’ ਦੇ ਪੋਸਟਰ ਤੋਂ ਬਾਅਦ ਨਵਾਂ ਪੋਸਟਰ ਜਾਰੀ ਕਰਨ ਜਾ ਰਹੀ ਹੈ, ਜਿਸ ’ਤੇ ਲਿਖਿਆ ਹੋਵੇਗਾ ‘ਭਾਰਤੀ ਮਿਸ਼ਨ-ਅੱਤਵਾਦ ਦਾ ਘਰ’।

ਭਾਰਤੀਆਂ ’ਤੇ ਖਾਲਿਸਤਾਨੀਆਂ ਨੇ ਕੀਤੀ ਹਮਲੇ ਦੀ ਕੋਸ਼ਿਸ਼

ਟੋਰਾਂਟੋ ਵਿਚ ‘ਕਿੱਲ ਇੰਡੀਆ’ ਪ੍ਰਦਰਸ਼ਨ ਦੌਰਾਨ ਭਾਰਤੀ ਸਮਰਥਕਾਂ ਅਤੇ ਖਾਲਿਸਤਾਨੀਆਂ ਵਿਚਾਲੇ ਟਕਰਾਅ ਦੀ ਸਥਿਤੀ ਪੈਦਾ ਹੋ ਗਈ ਸੀ। ਖਾਲਿਸਤਾਨੀ ਸਮਰਥਕਾਂ ਨੇ ਭਾਰਤੀ ਸਮਰਥਕਾਂ ’ਤੇ ਹਮਲਾ ਕਰਨ ਦੀ ਵੀ ਕੋਸ਼ਿਸ਼ ਕੀਤਾ। ਮੀਡੀਆ ਰਿਪੋਰਟ ਮੁਤਾਬਕ ਗਿਣਤੀ ’ਚ ਘੱਟ ਹੋਣ ਦੇ ਬਾਵਜੂਦ ਭਾਰਤ ਸਮਰਥਕ ਪ੍ਰਦਰਸ਼ਨਕਾਰੀ ਖਾਲਿਸਤਾਨ ਸਮਰਥਕ ਸਮੂਹ ਵਲੋਂ ਕੀਤੇ ਗਏ ਹਮਲੇ ਦੀ ਕੋਸ਼ਿਸ਼ ਦੇ ਸਾਹਮਣੇ ਡਟੇ ਰਹੇ। ਇਕ ਭਾਰਤੀ ਸਮਰਥਕ ਨੇ ਖਾਲਿਸਤਾਨੀਆਂ ਵਲੋਂ ਪ੍ਰਗਟਾਵੇ ਦੀ ਆਜ਼ਾਦੀ ਦੀ ਉਲੰਘਣਾ ਦਾ ਵਿਰੋਧ ਕਰਨ ਦਾ ਦੋਸ਼ ਲਗਾਇਆ। ਇਸ ਝੜਪ ਨੇ ਖਾਲਿਸਤਾਨ ਅੰਦੋਲਨ ਦੇ ਅੰਦਰ ਹਿੰਸਕ ਪ੍ਰਵਿਰਤੀਆਂ ਨੂੰ ਉਜਾਗਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਕ ਖਾਲਿਸਤਾਨ ਸਮਰਥਕ ਨੇ ਘੇਰਾਬੰਦੀ ਨੂੰ ਤੋੜ ਕੇ ਭਾਰਤੀ ਸਮਰਥਕ ਵੱਲ ਵਧਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ। ਇਸ ਦੌਰਾਨ ਇਕ ਹੋਰ ਵਿਅਕਤੀ ਨੇ ਪੁਲਸ ’ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਪੁਲਸ ਨੇ ਹਿਰਾਸਤ ’ਚ ਲੈ ਲਿਆ। ਬਾਅਦ ’ਚ ਦੋਹਾਂ ਨੂੰ ਬਿਨਾਂ ਕਿਸੇ ਦੋਸ਼ ਤੋਂ ਰਿਹਾਅ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ: ਪੰਜਾਬ ਸਮੇਤ ਪੂਰੇ ਉੱਤਰੀ ਭਾਰਤ ’ਚ ਮੀਂਹ ਨੇ ਮਚਾਈ ਤਬਾਹੀ, 31 ਮੌਤਾਂ

ਪ੍ਰਗਟਾਵੇ ਦੀ ਆਜ਼ਾਦੀ ਅੱਤਵਾਦ ਦਾ ਸਮਰਥਨ ਕਰਨਾ ਨਹੀਂ

ਭਾਰਤ ਦਾ ਇਲਜ਼ਾਮ ਹੈ ਕਿ ਪ੍ਰਗਟਾਵੇ ਦੀ ਆਜ਼ਾਦੀ ਦੀ ਵਰਤੋਂ ਹਿੰਸਾ, ਵੱਖਵਾਦ ਅਤੇ ਅੱਤਵਾਦ ਨੂੰ ਸਹੀ ਠਹਿਰਾਉਣ ਲਈ ਕੀਤੀ ਜਾ ਰਹੀ ਹੈ। ਹਾਲਾਂਕਿ ਭਾਰਤ ਖਿਲਾਫ ਪ੍ਰਦਰਸ਼ਨਾਂ ਅਤੇ ਸਿਆਸਤਦਾਨਾਂ ਨੂੰ ਹਿੰਸਾ ਦਾ ਸ਼ਿਕਾਰ ਬਣਾਉਣ ਦੀ ਅਪੀਲ ਕਰਨ ਵਾਲਿਆਂ ਨਾਲ ਜੁੜੇ ਸਵਾਲਾਂ ’ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਸੀ ਕਿ ਉਨ੍ਹਾਂ ਦੀ ਸਰਕਾਰ ਨੇ ਹਮੇਸ਼ਾ ਹਿੰਸਾ ਅਤੇ ਧਮਕੀਆਂ ਨੂੰ ਬਹੁਤ ਗੰਭੀਰਤਾ ਨਾਲ ਲਿਆ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਕੈਨੇਡਾ ਨੇ ਹਮੇਸ਼ਾ ਅੱਤਵਾਦ ਖਿਲਾਫ ਗੰਭੀਰ ਕਾਰਵਾਈ ਕੀਤੀ ਹੈ। ਟਰੂਡੋ ਭਾਰਤੀ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਦੇ ਉਸ ਬਿਆਨ ’ਤੇ ਟਿੱਪਣੀ ਕਰ ਰਹੇ ਸਨ, ਜਿਸ ’ਚ ਉਨ੍ਹਾਂ ਨੇ ਕਿਹਾ ਸੀ ਕਿ ਕੈਨੇਡਾ ’ਚ ਖਾਲਿਸਤਾਨੀਆਂ ਦੀਆਂ ਸਰਗਰਮੀਆਂ ਇਸ ਲਈ ਵਧ ਰਹੀਆਂ ਹਨ, ਕਿਉਂਕਿ ਉਹ ਵੋਟ ਬੈਂਕ ਦੀ ਸਿਆਸਤ ਦਾ ਹਿੱਸਾ ਸਨ।

ਖਾਲਿਸਤਾਨੀਆਂ ਦੀ ਜੈਕੇਟ ’ਤੇ ਸੀ ਏ. ਕੇ-47 ਦੀ ਤਸਵੀਰ

ਖਾਲਿਸਤਾਨੀ ਪ੍ਰਦਰਸ਼ਨਕਾਰੀਆਂ ਦੇ ਹੱਥਾਂ ’ਚ ਮਾਰੇ ਗਏ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਪੋਸਟਰ ਸਨ, ਜਿਸ ਦੀ ਹੁਣੇ ਜਿਹੇ ਬ੍ਰਿਟਿਸ਼ ਕੋਲੰਬੀਆ ਦੇ ਸਰੀ ’ਚ ਹੱਤਿਆ ਕਰ ਦਿੱਤੀ ਗਈ ਸੀ। ਪੋਸਟਰਾਂ ’ਚ ਹੱਤਿਆ ਪਿੱਛੇ ਭਾਰਤ ਦਾ ਹੱਥ ਹੋਣ ਦਾ ਦੋਸ਼ ਲਗਾਇਆ ਗਿਆ। ਇਸ ਤੋਂ ਇਲਾਵਾ ਪ੍ਰਦਰਸ਼ਨਕਾਰੀਆਂ ਨੇ ਗ੍ਰੇਟਰ ਟੋਰਾਂਟੋ ਖੇਤਰ ’ਚ 16 ਜੁਲਾਈ ਨੂੰ ਹੋਣ ਵਾਲੇ ਤਥਾਕਥਿਤ ਪੰਜਾਬ ਰਾਏਸ਼ੁਮਾਰੀ ਸੰਗ੍ਰਹਿ ਦਾ ਵੀ ਪ੍ਰਚਾਰ ਕੀਤਾ। ਕੁਝ ਪ੍ਰਦਰਸ਼ਨਕਾਰੀਆਂ ਦੀਆਂ ਜੈਕੇਟਾਂ ’ਤੇ ਏ. ਕੇ. 47 ਦੀਆਂ ਤਸਵੀਰਾਂ ਸੀ ਅਤੇ ਉਨ੍ਹਾਂ ’ਤੇ ‘ਖਾਲਿਸਤਾਨ ਗਣਰਾਜ’ ਵੀ ਲਿਖਿਆ ਸੀ।

ਇਹ ਵੀ ਪੜ੍ਹੋ: OMG! ਪਤੀ ਨੇ ਪਹਿਲਾਂ ਕੀਤਾ ਪਤਨੀ ਦਾ ਕਤਲ, ਫਿਰ ਖਾਧਾ ਦਿਮਾਗ ਤੇ ਐਸ਼ਟ੍ਰੇ ਵਜੋਂ ਵਰਤੀ ਖੋਪੜੀ

ਭਾਰਤ ਲਾ ਚੁੱਕਾ ਹੈ ਕੈਨੇਡਾ ’ਤੇ ਖਾਲਿਸਤਾਨੀਆਂ ਦੇ ਸਮਰਥਨ ਦਾ ਦੋਸ਼

ਕੈਨੇਡਾ ’ਚ ਖਾਲਿਸਤਾਨ ਸਮਰਥਕਾਂ ਦੇ ਵਿਰੋਧ-ਪ੍ਰਦਰਸ਼ਨਾਂ ਅਤੇ ਸਿਆਸਤਦਾਨਾਂ ਦੇ ਖਿਲਾਫ ਹਿੰਸਾ ਦੀਆਂ ਧਮਕੀਆਂ ਵਿਚ ਭਾਰਤ ਤੇ ਕੈਨੇਡਾ ਦੇ ਸਬੰਧਾਂ ’ਚ ਤਣਾਅ ਨਜ਼ਰ ਆਉਣ ਲੱਗਾ ਹੈ। ਭਾਰਤ ਨੇ ਅਮਰੀਕਾ, ਬ੍ਰਿਟੇਨ ਅਤੇ ਆਸਟ੍ਰੇਲੀਆ ’ਚ ਵੀ ਖਾਲਿਸਤਾਨ ਸਮਰਥਕ ਤੱਤਾਂ ਨੂੰ ਦਿੱਤੇ ਗਏ ਕਥਿਤ ਸਮਰਥਨ ਦਾ ਮੁੱਦਾ ਵੀ ਉਠਾਇਆ ਹੈ। ਭਾਰਤੀ ਵਿਦੇਸ਼ ਮੰਤਰਾਲਾ ਨੇ ਖਾਲਿਸਤਾਨੀ ਸਮਰਥਕਾਂ ਦੇ ਪ੍ਰਦਰਸ਼ਨ ਤੋਂ ਪਹਿਲਾਂ ਕੈਨੇਡਾ ’ਤੇ ਸਵਾਲ ਉਠਾਉਂਦੇ ਹੋਏ ਕਿਹਾ ਸੀ ਕਿ ਇਹ ਪ੍ਰਗਟਾਵੇ ਦੀ ਆਜ਼ਾਦੀ ਦਾ ਸਵਾਲ ਨਹੀਂ ਹੈ।

ਇਹ ਵੀ ਪੜ੍ਹੋ: ਕੀ ਤੁਸੀਂ ਵੀ ਹਾਸਲ ਕਰਨਾ ਚਾਹੁੰਦੇ ਹੋ ਅਮਰੀਕਾ ਦੀ ਨਾਗਰਿਕਤਾ ਤਾਂ ਪੜ੍ਹੋ ਇਹ ਖ਼ਬਰ, ਸਰਕਾਰ ਨੇ ਬਦਲੇ ਨਿਯਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 

  • SJF
  • Gurpatwant Singh Pannu
  • Nijhar
  • Death
  • Revenge
  • ਐੱਸ ਜੇ ਐੱਫ
  • ਗੁਰਪਤਵੰਤ ਸਿੰਘ ਪੰਨੂ
  • ਗਿੱਦੜ ਭੱਬਕੀ
  • ਨਿੱਝਰ
  • ਮੌਤ
  • ਬਦਲਾ

ਪਾਕਿਸਤਾਨ : 3 ਮੰਜ਼ਿਲਾ ਇਮਾਰਤ 'ਚ ਹੋਇਆ ਜ਼ਬਰਦਸਤ ਧਮਾਕਾ, 6 ਲੋਕਾਂ ਦੀ ਮੌਤ

NEXT STORY

Stories You May Like

  • boy dies under suspicious circumstances
    ਪੰਜਾਬ: ਨਸ਼ੇ ਨੇ ਖੋਹ ਲਿਆ ਮਾਂ ਦਾ ਆਖਰੀ ਸਹਾਰਾ! ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ
  • lok janshakti party will contest on 117 seats punjab vidhan sabha elections
    ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ! 2027 ਦੀਆਂ ਚੋਣਾਂ ਲੜਣ ਦਾ ਕੀਤਾ ਐਲਾਨ
  • sub inspector on leave dies of electrocution
    ਛੁੱਟੀ 'ਤੇ ਆਏ ਸਬ-ਇੰਸਪੈਕਟਰ ਦੀ ਕਰੰਟ ਲੱਗਣ ਨਾਲ ਮੌਤ
  • speeding bolero hits friend in gurdaspur
    ਗੁਰਦਾਸਪੁਰ 'ਚ ਤੇਜ਼ ਰਫ਼ਤਾਰ ਬਲੈਰੋ ਦਾ ਕਹਿਰ: ਮੋਟਰਸਾਈਕਲ ਸਵਾਰ ਦੋਸਤ ਦੀ ਮੌਕੇ 'ਤੇ ਮੌਤ, ਦੂਜਾ ਗੰਭੀਰ ਜ਼ਖਮੀ
  • uncontrolled thar hits electric pole on roadside
    ਬੇਕਾਬੂ ਥਾਰ ਰੇਹੜੀ ਤੇ ਬਿਜਲੀ ਦੇ ਖੰਭੇ ’ਚ ਵੱਜੀ; 2 ਗਊਆਂ ਦੀ ਮੌਤ
  • man attacked with iron rod while trying to recover money
    ਪੈਸਿਆਂ ਦੀ ਰਿਕਵਰੀ ਕਰਨ ਗਏ ਵਿਅਕਤੀ 'ਤੇ ਲੋਹੇ ਦੀ ਰਾਡ ਨਾਲ ਹਮਲਾ
  • state of emergency
    7.4 ਤੀਬਰਤਾ ਦੇ ਭੂਚਾਲ ਨੇ ਮਚਾਈ ਤਬਾਹੀ ! 132 ਲੋਕਾਂ ਦੀ ਮੌਤ, ਕੋਲੰਬੀਆ 'ਚ ਐਮਰਜੈਂਸੀ ਦਾ ਐਲਾਨ
  • common people eat jail food taste rs 275 packet
    ਹੁਣ ਆਮ ਲੋਕ ਵੀ ਚੱਖਣਗੇ ਜੇਲ੍ਹ ਦੀ ਰੋਟੀ ਦਾ ਸੁਆਦ, 275 ਰੁਪਏ 'ਚ ਮਿਲੇਗਾ ਰਾਏਪੁਰ ਕੇਂਦਰੀ ਜੇਲ੍ਹ ਦਾ ਫੂਡ ਪੈਕੇਟ
  • punjab weather raining imd yellow alert
    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • achievers group candidates file nomination papers in gymkhana elections
    ਜਿਮਖਾਨਾ ਚੋਣਾਂ 'ਚ ਅਚੀਵਰਜ਼ ਗਰੁੱਪ ਦੇ ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ...
  • country s first baaz drone battalion deployed in jalandhar
    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • ba student commits suicide by jumping from 10th floor in jalandhar heights
    ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
Trending
Ek Nazar
horoscope astrology

ਰੱਖੜੀ ਤੋਂ ਪਹਿਲਾਂ ਮਾਲੋਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! ਵਰ੍ਹੇਗਾ...

veteran actress asha singh passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦਾ ਹੋ ਗਿਆ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਸੋਗ

road incident

A66 ’ਤੇ ਭਿਆਨਕ ਸੜਕ ਹਾਦਸਾ, ਦੋ ਪੁਲਸ ਅਧਿਕਾਰੀਆਂ ਸਮੇਤ 7 ਦੀ ਮੌਤ

incident in sydney

ਸਿਡਨੀ 'ਚ ਹਿੱਟ-ਐਂਡ-ਰਨ ਮਾਮਲੇ 'ਚ ਡਰਾਈਵਰ ਗ੍ਰਿਫ਼ਤਾਰ

join defense pact

ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ

deputy prime minister dar to visit britain

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...

south africa attract indian tourists

ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !

bahawalpur compound restored

ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ

imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • incident in sydney
      ਸਿਡਨੀ 'ਚ ਹਿੱਟ-ਐਂਡ-ਰਨ ਮਾਮਲੇ 'ਚ ਡਰਾਈਵਰ ਗ੍ਰਿਫ਼ਤਾਰ
    • masoud  pezeshkian statement
      ਦੁਸ਼ਮਣ ਦੇ ਮਨਸੂਬੇ ਨਾਕਾਮ, ਈਰਾਨ ਦੀ ਦ੍ਰਿੜਤਾ ਅਤੇ ਇਕਜੁੱਟਤਾ ਬਣੀ ਮਿਸਾਲ :...
    • join defense pact
      ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ
    • deputy prime minister dar to visit britain
      ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...
    • south africa attract indian tourists
      ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !
    • bahawalpur compound restored
      ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ
    • powerful earthquake warning issued
      ਮੁੜ ਆ ਸਕਦੈ ਸ਼ਕਤੀਸ਼ਾਲੀ ਭੂਚਾਲ! ਜਾਪਾਨ 'ਚ ਇਕ ਹਫਤੇ ਲਈ ਚੇਤਾਵਨੀ ਜਾਰੀ
    • hafiz saeed
      26/11 ਹਮਲੇ ਦੇ ਮਾਸਟਰਮਾਈਂਡ ਹਾਫ਼ਿਜ਼ ਸਈਦ ਨੂੰ ਸੰਮਨ ਭੇਜੇਗਾ ਭਾਰਤ ! ਪਾਕਿ...
    • incident with hindu family
      ਬੰਗਲਾਦੇਸ਼ 'ਚ ਵੱਡੀ ਵਾਰਦਾਤ ;  ਹਿੰਦੂ ਪਰਿਵਾਰ ਦੇ 4 ਜੀਆਂ ਦੀਆਂ ਸ਼ੱਕੀ ਹਾਲਾਤ...
    • mount fuji incident
      ਪੁੱਤਰ ਨੂੰ ਠੰਡ ਅਤੇ ਮੀਂਹ 'ਚ ਛੱਡ'ਤਾ ਇਕੱਲਾ ! ਮਾਊਂਟ ਫੂਜੀ ਦੀ ਚੜ੍ਹਾਈ ਚੜ੍ਹ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +