Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    11:51:13 PM

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ,...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਜਵਾਕੜੀਆਂ ਨੂੰ 'ਸ਼ਿਕਾਰ' ਬਣਾਉਣ ਵਾਲੇ ਸ਼ਬੀਰ ਅਹਿਮਦ ਦੀ ਹਵਾਲਗੀ 'ਤੇ ਆਹਮੋ-ਸਾਹਮਣੇ ਹੋਏ ਪਾਕਿ-ਇੰਗਲੈਂਡ

INTERNATIONAL News Punjabi(ਵਿਦੇਸ਼)

ਜਵਾਕੜੀਆਂ ਨੂੰ 'ਸ਼ਿਕਾਰ' ਬਣਾਉਣ ਵਾਲੇ ਸ਼ਬੀਰ ਅਹਿਮਦ ਦੀ ਹਵਾਲਗੀ 'ਤੇ ਆਹਮੋ-ਸਾਹਮਣੇ ਹੋਏ ਪਾਕਿ-ਇੰਗਲੈਂਡ

  • Edited By Harpreet Singh,
  • Updated: 08 Jul, 2026 02:26 PM
England
shabir ahmed deportation
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਬ੍ਰਿਟੇਨ ਦੇ ਬਦਨਾਮ 'ਰੌਚਡੇਲ ਗਰੂਮਿੰਗ ਗੈਂਗ' ਦੇ ਮੁੱਖ ਦੋਸ਼ੀ ਅਤੇ ਜਬਰ-ਜਨਾਹ ਦੇ ਦੋਸ਼ੀ ਸ਼ਬੀਰ ਅਹਿਮਦ ਦੀ ਪਾਕਿਸਤਾਨ ਡਿਪੋਰਟੇਸ਼ਨ ਨੂੰ ਲੈ ਕੇ ਦੋਵਾਂ ਦੇਸ਼ਾਂ ਵਿਚਾਲੇ ਕੂਟਨੀਤਕ ਤਣਾਅ ਪੈਦਾ ਹੋ ਗਿਆ ਹੈ। ਪਾਕਿਸਤਾਨ ਸਰਕਾਰ ਨੇ ਬ੍ਰਿਟੇਨ ਨੂੰ ਸਾਫ਼ ਕਹਿ ਦਿੱਤਾ ਹੈ ਕਿ ਜੇਕਰ ਉਹ ਚਾਹੁੰਦਾ ਹੈ ਕਿ ਇਸਲਾਮਾਬਾਦ ਸ਼ਬੀਰ ਅਹਿਮਦ ਦੀ ਹਵਾਲਗੀ ਸਵੀਕਾਰ ਕਰੇ, ਤਾਂ ਬ੍ਰਿਟੇਨ ਨੂੰ ਯੂ.ਕੇ. ਵਿੱਚ ਰਹਿ ਰਹੇ ਪਾਕਿਸਤਾਨੀ ਸਿਆਸੀ ਬਾਗ਼ੀਆਂ ਅਤੇ ਵਿਰੋਧੀਆਂ ਨੂੰ ਵੀ ਪਾਕਿਸਤਾਨ ਦੇ ਹਵਾਲੇ ਕਰਨਾ ਪਵੇਗਾ।

73 ਸਾਲਾ ਸ਼ਬੀਰ ਅਹਿਮਦ 'ਰੌਚਡੇਲ ਗਰੂਮਿੰਗ ਗੈਂਗ' ਦਾ ਸਰਗਨਾ ਸੀ। ਉਸ ਨੂੰ 2012 'ਚ 12 ਸਾਲ ਤੱਕ ਦੀਆਂ ਕੁੜੀਆਂ ਨੂੰ ਨਸ਼ਾ ਦੇ ਕੇ ਉਨ੍ਹਾਂ ਨਾਲ ਜਬਰ-ਜਨਾਹ ਕਰਨ ਦੇ 30 ਮਾਮਲਿਆਂ ਵਿੱਚ 22 ਸਾਲ ਦੀ ਸਜ਼ਾ ਸੁਣਾਈ ਗਈ ਸੀ। ਉਹ 14 ਸਾਲ ਦੀ ਸਜ਼ਾ ਕੱਟ ਕੇ ਹਾਲ ਹੀ ਵਿੱਚ ਜੇਲ੍ਹ ਤੋਂ ਬਾਹਰ ਆਇਆ ਹੈ।

ਇਹ ਵੀ ਪੜ੍ਹੋ- ਸ਼ਾਰਜਾਹ ਤੋਂ ਆਉਂਦਾ ਜਹਾਜ਼ ਹਵਾ ਵਿਚਾਲੇ ਹੋ ਗਿਆ 'ਗ਼ਾਇਬ' ! ਹਾਲੇ ਤੱਕ ਨਹੀਂ ਲੱਗੀ ਕੋਈ ਉੱਘ-ਸੁੱਘ

ਸ਼ਬੀਰ 1967 ਵਿੱਚ 14 ਸਾਲ ਦੀ ਉਮਰ ਵਿੱਚ ਪਾਕਿਸਤਾਨ ਦੇ ਪੰਜਾਬ ਸੂਬੇ ਤੋਂ ਬ੍ਰਿਟੇਨ ਆਇਆ ਸੀ ਤੇ ਇੱਥੇ ਆ ਕੇ ਬ੍ਰਿਟਿਸ਼ ਨਾਗਰਿਕ ਬਣ ਗਿਆ ਸੀ। ਇਸ ਮਾਮਲੇ 'ਚ ਦੋਸ਼ ਤੈਅ ਹੋਣ ਮਗਰੋਂ 2016 'ਚ ਬ੍ਰਿਟੇਨ ਨੇ ਉਸ ਦੀ ਬ੍ਰਿਟਿਸ਼ ਨਾਗਰਿਕਤਾ ਰੱਦ ਕਰ ਦਿੱਤੀ ਸੀ। ਪਾਕਿਸਤਾਨ ਦਾ ਪਹਿਲਾਂ ਕਹਿਣਾ ਸੀ ਕਿ ਸ਼ਬੀਰ ਨੇ ਪਾਕਿਸਤਾਨੀ ਨਾਗਰਿਕਤਾ ਵੀ ਛੱਡ ਦਿੱਤੀ ਹੈ, ਇਸ ਲਈ ਉਹ ਉਸ ਨੂੰ ਵਾਪਸ ਨਹੀਂ ਲੈਣਗੇ। ਬ੍ਰਿਟੇਨ 'ਚ 'ਇਮੀਗ੍ਰੇਸ਼ਨ ਐਕਟ 1971' ਦੇ ਤਹਿਤ ਕੁਝ ਕਾਨੂੰਨੀ ਰੁਕਾਵਟਾਂ ਕਾਰਨ ਉਸ ਨੂੰ ਤੁਰੰਤ ਡਿਪੋਰਟ ਕਰਨ ਵਿੱਚ ਵੀ ਦਿੱਕਤ ਆ ਰਹੀ ਹੈ।

ਰਿਪੋਰਟਾਂ ਮੁਤਾਬਕ ਪਾਕਿਸਤਾਨ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਪਾਕਿਸਤਾਨ ਚਾਹੁੰਦਾ ਹੈ ਕਿ ਬ੍ਰਿਟੇਨ, ਲੰਡਨ ਵਿੱਚ ਰਹਿ ਰਹੇ 'ਮੁੱਤਹਿਦਾ ਕੌਮੀ ਮੂਵਮੈਂਟ' (MQM) ਦੇ ਸੰਸਥਾਪਕ ਅਲਤਾਫ ਹੁਸੈਨ, ਇਮਰਾਨ ਖਾਨ ਦੇ ਸਾਬਕਾ ਸਲਾਹਕਾਰ ਸ਼ਹਿਜ਼ਾਦ ਅਕਬਰ ਅਤੇ ਸਾਬਕਾ ਫ਼ੌਜੀ ਅਧਿਕਾਰੀ ਆਦਿਲ ਰਾਜਾ ਵਰਗੀਆਂ ਹਸਤੀਆਂ ਨੂੰ ਇਸਲਾਮਾਬਾਦ ਦੇ ਹਵਾਲੇ ਕਰੇ, ਜੋ ਬ੍ਰਿਟਿਸ਼ ਧਰਤੀ ਦੀ ਵਰਤੋਂ ਪਾਕਿਸਤਾਨ ਨੂੰ ਅਸਥਿਰ ਕਰਨ ਲਈ ਕਰ ਰਹੇ ਹਨ, ਤਾਂ ਹੀ ਉਹ ਸ਼ਬੀਰ ਦੀ ਹਵਾਲਗੀ ਲਈ ਹਾਮੀ ਭਰਨਗੇ।

ਇਹ ਵੀ ਪੜ੍ਹੋ- ਹਾਲੇ ਹੋਰ ਧੂੰਆਂ ਕੱਢੇਗੀ ਗਰਮੀ ! 3,700 ਲੋਕਾਂ ਦੀ ਮੌਤ ਮਗਰੋਂ WHO ਨੇ ਯੂਰਪ ਲਈ ਜਾਰੀ ਕੀਤਾ ALERT

ਬ੍ਰਿਟੇਨ ਪਿਛਲੇ ਇੱਕ ਸਾਲ ਤੋਂ ਇਸ ਮੁੱਦੇ 'ਤੇ ਗੱਲਬਾਤ ਕਰ ਰਿਹਾ ਹੈ ਅਤੇ ਉਸ ਨੇ ਪਾਕਿਸਤਾਨ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਸ ਨੇ ਸ਼ਬੀਰ ਅਹਿਮਦ ਨੂੰ ਵਾਪਸ ਨਾ ਲਿਆ, ਤਾਂ ਬ੍ਰਿਟੇਨ ਪਾਕਿਸਤਾਨ 'ਤੇ ਵੀਜ਼ਾ ਪਾਬੰਦੀਆਂ ਲਗਾ ਸਕਦਾ ਹੈ ਅਤੇ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ 'ਚ ਕਟੌਤੀ ਵੀ ਕਰ ਸਕਦਾ ਹੈ। ਅਜਿਹੇ 'ਚ ਦੋਵਾਂ ਧਿਰਾਂ ਵਿਚਾਲੇ ਤਣਾਅ ਵਾਲੀ ਸਥਿਤੀ ਪੈਦਾ ਹੋ ਗਈ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Shabir Ahmed
  • UK
  • Pakistan
  • Deportation

ਭਾਰਤ-ਆਸੀਆਨ ਰਣਨੀਤਕ ਸਹਿਯੋਗ: ਕਲੀਨ ਐਨਰਜੀ ਖੇਤਰ 'ਚ ਅਹਿਮ ਖਣਿਜਾਂ ਲਈ ਹੋਵੇਗੀ ਸਾਂਝੇਦਾਰੀ

NEXT STORY

Stories You May Like

  • huge uproar ahead of qadian municipal council president election
    ਕਾਦੀਆਂ ਨਗਰ ਕੌਂਸਲ ਪ੍ਰਧਾਨ ਦੀ ਚੋਣ ਤੋਂ ਪਹਿਲਾਂ ਭਾਰੀ ਹੰਗਾਮਾ, ਆਹਮੋ-ਸਾਹਮਣੇ ਹੋਏ ਪਾਰਟੀ ਵਰਕਰ
  • two trucks collide head on on hajipur talwara road
    ਹਾਜੀਪੁਰ-ਤਲਵਾੜਾ ਸੜਕ 'ਤੇ ਦੋ ਟਰੱਕਾਂ ਦੀ ਆਹਮੋ-ਸਾਹਮਣੇ ਟੱਕਰ, ਡਰਾਈਵਰ ਗੰਭੀਰ ਜ਼ਖ਼ਮੀ
  • health supplement manufacturing company  rehaan healthcare  s license suspended
    ਹੈਲਥ ਸਪਲੀਮੈਂਟ ਬਣਾਉਣ ਵਾਲੀ ਕੰਪਨੀ 'ਤੇ FSSAI ਦਾ ਸ਼ਿਕੰਜਾ, Rehaan Healthcare ਦਾ ਲਾਇਸੈਂਸ ਸਸਪੈਂਡ
  • england gets new test coach
    ਇੰਗਲੈਂਡ ਨੂੰ ਮਿਲ ਗਿਆ ਨਵਾਂ Test Coach, ਆਈਪੀਐੱਲ ਛੱਡ ਕੇ ਗਿਆ ਦਿੱਗਜ ਲਵੇਗਾ ਮੈਕੁਲਮ ਦੀ ਥਾਂ
  • fraud case in kapurthala
    ਇੰਗਲੈਂਡ ਭੇਜਣ ਦੇ ਨਾਂ 'ਤੇ ਠੱਗੇ 1 ਲੱਖ 75 ਹਜ਼ਾਰ ਰੁਪਏ
  • eggs and chicken are going to be expensive
    ਅੰਡੇ ਤੇ ਚਿਕਨ ਹੋ ਵਾਲੇ ਹਨ ਮਹਿੰਗੇ, ਜਾਣੋ ਕਦੋਂ ਘਟ ਸਕਦੀਆਂ ਹਨ ਕੀਮਤਾਂ
  • why did ishan kishan get a chance in the second odi against eng
    ਇੰਗਲੈਂਡ ਵਿਰੁੱਧ ਦੂਜੇ ਵਨਡੇ 'ਚ ਕੇਐੱਲ ਰਾਹੁਲ ਦੀ ਜਗ੍ਹਾ ਈਸ਼ਾਨ ਕਿਸ਼ਨ ਨੂੰ ਕਿਉਂ ਮਿਲਿਆ ਮੌਕਾ? ਗਿੱਲ ਨੇ ਦੱਸੀ ਵਜ੍ਹਾ
  • flipkart ordered to compensate shopkeeper
    iPhone ਦੀ ਜਗ੍ਹਾ ਮਿਲਿਆ ਦਾੜ੍ਹੀ ਵਧਾਉਣ ਵਾਲਾ ਤੇਲ, Flipkart ਤੇ ਦੁਕਾਨਦਾਰ ਨੂੰ ਮੁਆਵਜ਼ਾ ਦੇਣ ਦਾ ਹੁਕਮ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • migrants reach britain from france
      ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ
    • workers abducted
      ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ
    • us bans import of foreign   humanoid robots
      ਅਮਰੀਕਾ ਨੇ ਵਿਦੇਸ਼ੀ ‘ਹਿਊਮਨੋਇਡ ਰੋਬੋਟ’ ਦੀ ਦਰਾਮਦ ’ਤੇ ਲਾਈ ਰੋਕ
    • russia  s ukraine conflict
      ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ
    • earthquake in japan
      ਜਾਪਾਨ 'ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 34 ਹੋਈ
    • three storey house collapsed
      ਪਾਕਿਸਤਾਨ : ਮੀਂਹ ਕਾਰਨ ਤਿੰਨ ਮੰਜ਼ਿਲਾ ਘਰ ਢਹਿ ਢੇਰੀ, ਇੱਕੋ ਪਰਿਵਾਰ ਦੇ 11...
    • security personnel
      ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ
    • jamaat e islami attacks bnp government
      ‘ਬੰਗਲਾਦੇਸ਼ ਫਸਟ’ ਹੁਣ ‘BNP ਫਸਟ’ ਬਣ ਗਿਆ ਹੈ'; ਜਮਾਤ-ਏ-ਇਸਲਾਮੀ ਦਾ BNP ਸਰਕਾਰ...
    • heatwave in germany
      ਜਰਮਨੀ 'ਚ ਹੀਟਵੇਵ ਦਾ ਕਹਿਰ ਜਾਰੀ, ਕਰੀਬ 10,000 ਲੋਕਾਂ ਦੀ ਮੌਤ
    • earthquake death toll
      ਜਾਪਾਨ: ਭੂਚਾਲ 'ਚ ਮਰਨ ਵਾਲਿਆਂ ਦੀ ਗਿਣਤੀ 20 ਤੋਂ ਪਾਰ, ਬਿਜਲੀ ਹਾਲੇ ਵੀ ਗੁੱਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +