Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    11:29:59 AM

  • parvinder jhota  mansa  medical store

    Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ...

  • manpreet badal met pm modi with his daughter  s wedding invitation

    ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! PM ਮੋਦੀ ਨੂੰ...

  • gold silver prices increased  price of 10 grams of gold

    Gold-Silver ਦੀਆਂ ਕੀਮਤਾਂ 'ਚ ਵਾਧਾ, ਜਾਣੋ ਕਿੰਨੀ...

  • license driving test applicant

    ਪੰਜਾਬ : ਨਵਾਂ ਲਾਇਸੈਂਸ ਬਨਵਾਉਣ ਵਾਲਿਆਂ ਲਈ ਨਵੀਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਇਨਸਾਨੀਅਤ ਹੋਈ ਸ਼ਰਮਸਾਰ ! ਲੋਕ ਬਣਾਉਂਦੇ ਰਹੇ ਵੀਡੀਓ ਤੇ ਬੰਦੇ ਨੇ ਹੜ੍ਹ 'ਚ ਜਾਨ ਗੁਆਉਣ ਵਾਲੀ ਔਰਤ...

INTERNATIONAL News Punjabi(ਵਿਦੇਸ਼)

ਇਨਸਾਨੀਅਤ ਹੋਈ ਸ਼ਰਮਸਾਰ ! ਲੋਕ ਬਣਾਉਂਦੇ ਰਹੇ ਵੀਡੀਓ ਤੇ ਬੰਦੇ ਨੇ ਹੜ੍ਹ 'ਚ ਜਾਨ ਗੁਆਉਣ ਵਾਲੀ ਔਰਤ...

  • Edited By Harpreet Singh,
  • Updated: 29 Aug, 2026 12:55 PM
International
shameful act
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਇਕ ਪਾਸੇ ਨੇਪਾਲ 'ਚ ਆਏ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ 'ਚ ਰੈਸਕਿਊ ਆਪਰੇਸ਼ਨਾਂ ਲਈ ਕਈ ਦੇਸ਼ਾਂ ਨੇ ਆਪਣਾ ਹੱਥ ਵਧਾਇਆ ਹੈ। ਇਸੇ ਦੌਰਾਨ ਨੇਪਾਲ ਤੋਂ ਹੀ ਇਕ ਅਜਿਹੀ ਖ਼ਬਰ ਸਾਹਮਣੇ ਆਈ ਹੈ, ਜਿਸ ਨੇ ਲੋਕਾਂ ਦੀ ਇਨਸਾਨੀਅਤ 'ਤੇ ਸਵਾਲੀਆ ਨਿਸ਼ਾਨ ਖੜ੍ਹਾ ਕਰ ਦਿੱਤਾ ਹੈ।

ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ 'ਚ ਕੁਝ ਵਿਅਕਤੀ ਹੜ੍ਹ 'ਚ ਰੁੜ੍ਹ ਕੇ ਆਈ ਇੱਕ ਔਰਤ ਦੀ ਲਾਸ਼ ਤੋਂ ਗਹਿਣੇ ਲੁੱਟਦੇ ਦਿਖਾਈ ਦੇ ਰਹੇ ਹਨ। ਇਸ ਵੀਡੀਓ 'ਚ ਕੁਝ ਵਿਅਕਤੀ ਹੜ੍ਹ 'ਚ ਜਾਨ ਗੁਆਉਣ ਵਾਲੀ ਔਰਤ ਦੀ ਲਾਸ਼ ਨੂੰ ਵਾਲਾਂ ਅਤੇ ਲੱਕੜ ਦੇ ਤਖਤਿਆਂ ਤੋਂ ਘਸੀਟ ਰਹੇ ਹਨ। ਇਸ ਤੋਂ ਬਾਅਦ ਉਨ੍ਹਾਂ ਨੇ ਔਰਤ ਦੇ ਦੋਵਾਂ ਕੰਨਾਂ 'ਚੋਂ ਸੋਨੇ ਦੀਆਂ ਵਾਲੀਆਂ ਲਾਹ ਲਈਆਂ, ਜਦਕਿ ਨੇੜੇ ਖੜ੍ਹੇ ਲੋਕ ਉਨ੍ਹਾਂ ਨੂੰ ਰੋਕਣ ਦੀ ਬਜਾਏ ਇਸ ਘਟਨਾ ਦੀ ਵੀਡੀਓ ਬਣਾਉਂਦੇ ਰਹੇ।

PunjabKesari

ਇਹ ਵੀ ਪੜ੍ਹੋ- ਤਬਾਹੀ ਵਿਚਾਲੇ ਨੇਪਾਲ ਨੇ ਵਿਦੇਸ਼ੀ ਮਦਦ ਲੈਣ ਤੋਂ ਕੀਤਾ ਇਨਕਾਰ ! PM ਬਾਲੇਨ ਸ਼ਾਹ ਨੇ ਦੱਸਿਆ ਪੂਰਾ ਸੱਚ

ਵੀਡੀਓ ਵਾਇਰਲ ਹੋਣ ਤੋਂ ਬਾਅਦ ਲੋਕਾਂ 'ਚ ਭਾਰੀ ਰੋਸ ਫੈਲ ਗਿਆ। ਨੇਪਾਲ ਪੁਲਸ ਹੈੱਡਕੁਆਰਟਰ ਨੇ 'X' 'ਤੇ ਇਕ ਪੋਸਟ ਸ਼ੇਅਰ ਕਰਦਿਆਂ ਦੱਸਿਆ ਕਿ ਮ੍ਰਿਤਕਾ ਦੇ ਕੰਨਾਂ 'ਚੋਂ ਵਾਲੀਆਂ ਉਤਾਰਨ ਵਾਲੇ ਦੋਸ਼ੀਆਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਤੁਰੰਤ ਹਿਰਾਸਤ 'ਚ ਲੈ ਲਿਆ ਗਿਆ ਹੈ ਤੇ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਇਸ ਔਖ਼ੇ ਸਮੇਂ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੇ ਅਜਿਹੇ ਕੰਮਾਂ ਤੋਂ ਗੁਰੇਜ਼ ਕਰਨ।

ਜ਼ਿਕਰਯੋਗ ਹੈ ਕਿ ਨੇਪਾਲ ਅਤੇ ਤਿਬੱਤ ਦੇ ਸਰਹੱਦੀ ਖੇਤਰਾਂ 'ਚ ਆਏ ਹੜ੍ਹਾਂ ਅਤੇ ਲੈਂਡਸਲਾਈਡ ਕਾਰਨ ਭਾਰੀ ਤਬਾਹੀ ਹੋਈ ਹੈ, ਜਿਸ 'ਚ ਹੁਣ ਤੱਕ 600 ਤੋਂ ਵੱਧ ਲੋਕ ਜਾਨ ਗੁਆ ਚੁੱਕੇ ਹਨ ਤੇ 2000 ਦੇ ਕਰੀਬ ਲੋਕ ਹਾਲੇ ਵੀ ਲਾਪਤਾ ਦੱਸੇ ਜਾ ਰਹੇ ਹਨ। ਇਸ ਔਖ਼ੇ ਸਮੇਂ ਭਾਰਤ ਸਭ ਤੋਂ ਪਹਿਲਾਂ ਨੇਪਾਲ ਦੀ ਮਦਦ ਲਈ ਅੱਗੇ ਆਇਆ ਤੇ ਵੱਡੇ ਪੱਧਰ 'ਤੇ ਰਾਹਤ ਸਮੱਗਰੀ ਤੇ ਰੈਸਕਿਊ ਟੀਮਾਂ ਨੇਪਾਲ ਭੇਜੀਆਂ ਹਨ। ਇਸ ਮਗਰੋਂ ਦੁਨੀਆ ਭਰ ਦੇ ਦੇਸ਼ਾਂ ਤੋਂ ਨੇਪਾਲ ਲਈ ਮਦਦ ਭੇਜੇ ਜਾਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ।

ਇਹ ਵੀ ਪੜ੍ਹੋ- ਨੇਪਾਲ 'ਚ ਹੜ੍ਹ ਦੀ ਤਬਾਹੀ ! ਰੁੜ੍ਹ ਕੇ ਭਾਰਤ ਤੱਕ ਆ ਰਹੀਆਂ ਲਾਸ਼ਾਂ, ਗੱਡੀਆਂ, ਸਿਲੰਡਰ ਤੇ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Shameful Act
  • Nepal People
  • Viral Video
  • Woman

ਨੇਪਾਲ 'ਚ ਹੜ੍ਹ ਦੀ ਤਬਾਹੀ ! ਰੁੜ੍ਹ ਕੇ ਭਾਰਤ ਤੱਕ ਆ ਰਹੀਆਂ ਲਾਸ਼ਾਂ, ਗੱਡੀਆਂ, ਸਿਲੰਡਰ ਤੇ...

NEXT STORY

Stories You May Like

  • flood relief supply
    ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਵੰਡਣ ਆਇਆ ਹੈਲੀਕਾਪਟਰ ! ਸਿਰ 'ਚ ਪੈਕਟ ਵੱਜਣ ਨਾਲ ਬੰਦੇ ਦੀ ਗਈ ਜਾਨ
  • houses washed in flood
    ਹੜ੍ਹ 'ਚ ਰੁੜ੍ਹੇ 35 ਘਰ, 10 ਲੋਕ ਲਾਪਤਾ ! ਨੇਪਾਲ 'ਚ ਕੁਦਰਤੀ ਆਫ਼ਤ ਨੇ ਮਚਾਇਆ ਕਹਿਰ
  • heavy rain in the plains and snowfall in the mountains of jammu and kashmir
    ਜੰਮੂ-ਕਸ਼ਮੀਰ ’ਚ ਮੈਦਾਨੀ ਇਲਾਕਿਆਂ ’ਚ ਭਾਰੀ ਮੀਂਹ ਅਤੇ ਪਹਾੜਾਂ ’ਤੇ ਬਰਫ਼ਬਾਰੀ, ਹੜ੍ਹ ’ਚ ਔਰਤ ਰੁੜ੍ਹੀ
  • liquor shop  person  tractor  crowd  people
    ਸ਼ਰਾਬ ਦੇ ਠੇਕੇ 'ਤੇ ਹੋਈ ਲੜਾਈ ! ਬੰਦੇ ਨੇ ਲਿਆ ਕੇ ਲੋਕਾਂ 'ਤੇ ਚਾੜ੍ਹ'ਤਾ ਟਰੈਕਟਰ, 3 ਦੀ ਹੋਈ ਮੌਤ
  • mines  land  daughter
    ਇਨਸਾਨੀਅਤ ਸ਼ਰਮਸਾਰ : ਸ਼ਾਹਾਬਾਦ 'ਚ ਖਾਨਾਂ ਨੇੜੇ ਜ਼ਮੀਨ 'ਤੇ ਪਈ ਹੋਈ ਮਿਲੀ ਨਵਜੰਮੀ ਧੀ
  • woman dead on road accident
    ਪੰਜਾਬ: ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਰਹੀ ਔਰਤ 'ਤੇ ਪਲਟਿਆ ਟਰੱਕ! ਤੜਫ਼-ਤੜਫ਼ ਕੇ ਨਿਕਲੀ ਜਾਨ
  • himachal  road closed  woman body  villagers
    ਹਿਮਾਚਲ 'ਚ ਸੜਕ ਬੰਦ, 6 KM ਮੋਢਿਆਂ 'ਤੇ ਔਰਤ ਦੀ ਲਾਸ਼ ਚੁੱਕਣ ਲਈ ਮਜ਼ਬੂਰ ਹੋਏ ਪਿੰਡ ਦੇ ਲੋਕ
  • drug supplier arrested
    ਨਸ਼ਾ ਸਪਲਾਈ ਕਰਨ ਵਾਲੀ ਔਰਤ ਕਾਬੂ
  • arrested  accused  lpu cases
    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe  maharashtra fda  no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

india canada relations

ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ

north korea testing

ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ

mp vikramjit singh sahney thanks diljit dosanjh for rescheduling delhi concert

'ਪੰਜਾਬ ਦਾ ਸੱਚਾ ਪੁੱਤ...'; MP ਵਿਕਰਮਜੀਤ ਸਾਹਨੀ ਨੇ ਦਿੱਲੀ ਕੰਸਰਟ ਦੀ ਤਰੀਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • sunil mittal receives france s highest civilian honour
      ਸੁਨੀਲ ਮਿੱਤਲ ਨੂੰ ਫਰਾਂਸ ਦਾ ਸਰਵਉੱਚ ਨਾਗਰਿਕ ਸਨਮਾਨ, ਮੈਕ੍ਰੋਨ ਨੇ 'Legion of...
    • physics gold medalist dies by suicide in pakistan
      ਪਾਕਿਸਤਾਨ ’ਚ ਫਿਜ਼ਿਕਸ ਗੋਲਡ ਮੈਡਲਿਸਟ ਮੁਟਿਆਰ ਨੇ ਕੀਤੀ ਖੁਦਕੁਸ਼ੀ
    • saudi arabia high tech air defense  fails against houthi rebels
      ਹੂਤੀ ਬਾਗੀਆਂ ਸਾਹਮਣੇ ਸਾਊਦੀ ਦਾ ਹਾਈ-ਟੈੱਕ ਏਅਰ ਡਿਫ਼ੈਂਸ ਸਿਸਟਮ ਫ਼ੇਲ, ਜਾਂਚ ਜਾਰੀ
    • musk opens the coffers for trump  s party
      ਮਸਕ ਨੇ ਟਰੰਪ ਦੀ ਪਾਰਟੀ ਲਈ ਖੋਲ੍ਹਿਆ ਖਜ਼ਾਨਾ: ਚੰਦੇ 'ਚ ਦਿੱਤੇ 26 ਅਰਬ 38 ਕਰੋੜ...
    • russian attacks on energy sites continue despite trump
      ਟਰੰਪ ਵੱਲੋਂ ‘ਊਰਜਾ ਜੰਗਬੰਦੀ’ ਦੇ ਐਲਾਨ ਦੇ ਬਾਵਜੂਦ ਊਰਜਾ ਟਿਕਾਣਿਆਂ ’ਤੇ ਰੂਸੀ...
    • bangladesh police on high alert during durga puja events
      ਬੰਗਲਾਦੇਸ਼: ਦੁਰਗਾ ਪੂਜਾ ਸਮਾਗਮਾਂ ਦੌਰਾਨ ਮੁਸਤੈਦ ਹੋਈ ਪੁਲਸ, ਸੁਰੱਖਿਆ ਲਈ...
    • basmati will become 74 percent cheaper export of rice  businessmen
      74 ਫ਼ੀਸਦੀ ਸਸਤਾ ਹੋ ਜਾਵੇਗਾ ਬਾਸਮਤੀ ਚੌਲਾਂ ਦਾ ਨਿਰਯਾਤ, ਕਾਰੋਬਾਰੀਆਂ ਨੂੰ...
    • sanctions on russians
      ਯੂਰਪੀ ਸੰਘ ਦੀ ਵੱਡੀ ਕਾਰਵਾਈ, 1,600 ਰੂਸੀਆਂ ਅਤੇ ਕੰਪਨੀਆਂ 'ਤੇ ਲਾਈਆਂ ਪਾਬੰਦੀਆਂ
    • nagar kirtan
      ਸ਼ਹਿਰ ਪਾਸਿਆਨੋ ਵਿਖੇ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀਓ ਦੇ ਪਹਿਲੇ ਪ੍ਰਕਾਸ਼ ਦਿਵਸ...
    • british delegation reached india  benefits of fta
      ਭਾਰਤ ਪਹੁੰਚਿਆ ਬ੍ਰਿਟਿਸ਼ ਵਫ਼ਦ, FTA ਦੇ ਲਾਭਾਂ ਨੂੰ ਵੱਧ ਤੋਂ ਵੱਧ ਕਰਨ 'ਤੇ ਜ਼ੋਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +