Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    8:00:10 AM

  • patanjali  desi ghee  quality baba ramdev

    ਪਤੰਜਲੀ ਦੇ ਦੇਸੀ ਘਿਓ ਦੀ ਗੁਣਵੱਤਾ ਨੂੰ ਲੈ ਕੇ ਉੱਠੇ...

  • vehicles without high security number plates will not get petrol or diesel

    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ...

  • chinese president xi jinping arrived in the us after 10 years

    10 ਸਾਲ ਪਿੱਛੋਂ ਅਮਰੀਕਾ ਪੁੱਜੇ ਚੀਨੀ ਰਾਸ਼ਟਰਪਤੀ...

  • major accident averted in punjab

    ਪੰਜਾਬ : ਰੋਡ 'ਤੇ ਲੀਕ ਹੋਇਆ ਗੈਸ ਟੈਂਕਰ! ਪੁਲਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਇਟਲੀ 'ਚ ਸ਼ਰਮਨਾਕ ਕਾਰਾ: ਪਾਕਿਸਤਾਨੀ ਸਾਬਕਾ ਪਤੀ ਨੇ ਭਾਰਤੀ ਮੂਲ ਦੀ ਪਤਨੀ ਨੂੰ ਸ਼ਾਪਿੰਗ ਮਾਲ ਦੇ ਬਾਹਰ ਮਾਰੇ ਚਾਕੂ

INTERNATIONAL News Punjabi(ਵਿਦੇਸ਼)

ਇਟਲੀ 'ਚ ਸ਼ਰਮਨਾਕ ਕਾਰਾ: ਪਾਕਿਸਤਾਨੀ ਸਾਬਕਾ ਪਤੀ ਨੇ ਭਾਰਤੀ ਮੂਲ ਦੀ ਪਤਨੀ ਨੂੰ ਸ਼ਾਪਿੰਗ ਮਾਲ ਦੇ ਬਾਹਰ ਮਾਰੇ ਚਾਕੂ

  • Edited By Sandeep Kumar,
  • Updated: 03 Aug, 2026 11:47 PM
Italy
shameful act in italy
  • Share
    • Facebook
    • Tumblr
    • Linkedin
    • Twitter
  • Comment

ਇਟਲੀ (ਦਲਵੀਰ ਸਿੰਘ ਕੈਂਥ) : ਪ੍ਰਵਾਸੀਆਂ ਦੀ ਬਹੁ-ਗਿਣਤੀ ਵਾਲੇ ਸੂਬੇ ਲੰਬਾਰਦੀਆ ਦੇ ਸ਼ਹਿਰ ਬਰੇਸ਼ੀਆ ਵਿਖੇ ਇੱਕ ਪਾਕਿਸਤਾਨੀ ਮੂਲ ਦੇ ਵਿਅਕਤੀ ਵੱਲੋਂ ਆਪਣੀ ਸਾਬਕਾ ਧਰਮ ਪਤਨੀ ਜਿਹੜੀ ਕਿ ਭਾਰਤੀ ਮੂਲ ਦੀ ਹੈ, ਨੂੰ ਇੱਕ ਸਾਪਿੰਗ ਮਾਲ ਦੇ ਬਾਹਰ ਬੇਦਰਦੀ ਨਾਲ ਚਾਕੂ ਮਾਰ ਕੇ ਲਹੂ-ਲੁਹਾਨ ਕਰਨ ਦੀ ਘਟਨਾ ਦਾ ਖੁਲਾਸਾ ਹੋਇਆ ਹੈ। ਇਨਸਾਨੀਅਤ ਨੂੰ ਸ਼ਰਮਸਾਰ ਕਰਦੀ ਇਹ ਘਟਨਾ ਜਿਸ ਵਿੱਚ ਇੱਕ ਛੋਟੇ ਬੱਚਿਆਂ ਦੀ ਮਾਂ ਦੀ ਛਾਤੀ ਉੱਪਰ ਇੱਕ ਵਿਅਕਤੀ ਨੇ ਬਹੁਤ ਹੀ ਬੇਰਹਿਮੀ ਨਾਲ ਚਾਕੂ ਨਾਲ ਕਈ ਵਾਰ ਕਰ ਦਿੱਤੇ ਅਤੇ ਦੁੱਖ ਦੀ ਗੱਲ ਇਹ ਰਹੀ ਕਿ ਇਹ ਹਮਲਾ ਕਰਨ ਵਾਲਾ ਕੋਈ ਹੋਰ ਨਹੀਂ, ਸਗੋਂ ਭਾਰਤੀ ਮੂਲ ਦੀ 38 ਸਾਲਾ ਔਰਤ ਦਾ ਸਾਬਕਾ ਪਾਕਿਤਸਾਨੀ ਮੂਲ ਦਾ ਪਤੀ ਸੀ ਜਿਹੜਾ ਕਿ ਪਹਿਲਾਂ ਵੀ ਇਸ ਭਾਰਤੀ ਔਰਤ ਨਾਲ ਦੁਰਵਿਵਹਾਰ ਕਰਦਾ ਰਹਿੰਦਾ ਸੀ।

ਇਹ ਵੀ ਪੜ੍ਹੋ : ਅਮਰੀਕਾ: ਇਡਾਹੋ ਫਾਸਟ-ਫੂਡ ਰੈਸਟੋਰੈਂਟ ਗੋਲੀਬਾਰੀ ਦੇ ਸ਼ੱਕੀ ਨੇ ਖ਼ੁਦ ਨੂੰ ਮਾਰੀ ਸੀ ਗੋਲੀ

ਸੰਨ 2023 ਵਿੱਚ ਇਹ ਪਾਕਿਸਤਾਨੀ ਆਪਣੀ ਭਾਰਤੀ ਸਾਬਕਾ ਧਰਮ ਪਤਨੀ ਨਾਲ ਬਦਸਲੂਕੀ ਦੇ ਅਪਰਾਧ ਲਈ 1 ਸਾਲ 8 ਮਹੀਨੇ ਦੀ ਕੈਦ ਦੀ ਸਜ਼ਾ ਦਾ ਖਮਿਆਜ਼ਾ ਵੀ ਭੁਗਤ ਚੁੱਕਾ ਹੈ ਅਤੇ ਹੁਣ ਫਿਰ ਬੱਚਿਆਂ ਦੀ ਦੇਖ-ਭਾਲ ਨੂੰ ਲੈ ਕੇ ਇਨ੍ਹਾਂ ਦੋਵਾਂ ਵਿੱਚ ਬਹਿਸ ਹੋ ਗਈ ਅਤੇ ਗੁੱਸੇ ਵਿੱਚ ਆਏ ਸਾਬਕਾ ਪਤੀ ਨੇ ਇਸ ਘਟਨਾ ਨੂੰ ਅੰਜਾਮ ਦੇ ਦਿੱਤਾ। ਘਟਨਾ ਸਥਾਨ 'ਤੇ ਮੌਜੂਦ ਲੋਕਾਂ ਨੇ ਤੁਰੰਤ ਪੁਲਸ ਨੂੰ ਕਾਲ ਕਰ ਦਿੱਤੀ ਅਤੇ ਪੁਲਸ ਨੇ ਨਾਰੀ ਹੱਤਿਆ ਦੀ ਕੋਸਿ਼ਸ਼ ਦੇ ਦੋਸ਼ ਵਿੱਚ ਪਾਕਿਸਤਾਨੀ ਸਾਬਕਾ ਪਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦੋਂ ਕਿ ਹਮਲੇ ਵਿੱਚ ਗੰਭੀਰ ਜ਼ਖਮੀ ਹੋਈ ਭਾਰਤੀ ਮੂਲ ਦੀ ਔਰਤ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਕਿ ਹੁਣ ਉਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Italy
  • Pakistani ex-husband
  • Wife
  • Shopping mall
  • Arrested
  • ਇਟਲੀ
  • ਪਾਕਿਸਤਾਨੀ ਸਾਬਕਾ ਪਤੀ
  • ਪਤਨੀ
  • ਸ਼ਾਪਿੰਗ ਮਾਲ
  • ਗ੍ਰਿਫ਼ਤਾਰ

ਬੰਗਲਾਦੇਸ਼ 'ਚ ਗੈਸ ਦੀ ਭਾਰੀ ਕਿੱਲਤ; ਤਿੰਨ ਗੁਣਾ ਹੋਇਆ ਕਿਰਾਇਆ

NEXT STORY

Stories You May Like

  • husband  wife  acid  knife  karnataka police
    ਪਤੀ ਨੇ ਪਤਨੀ 'ਤੇ ਸੁੱਟਿਆ ਤੇਜ਼ਾਬ, ਚਾਕੂ ਨਾਲ ਕਈ ਵਾਰ ਕੀਤਾ ਹਮਲਾ
  • indian origin man wanted
    ਅਮਰੀਕੀ ਪੁਲਸ ਨੇ ਭਾਰਤੀ ਮੂਲ ਦੇ ਵਿਅਕਤੀ ਨੂੰ 'ਵਾਂਟੇਡ' ਐਲਾਨਿਆ
  • court rejects indian origin ceo  s bid
    ਸਿੰਗਾਪੁਰ ਕੋਰਟ ਨੇ ਭਾਰਤੀ ਮੂਲ ਦੇ CEO ਦੀ ਅਰਜ਼ੀ ਕੀਤੀ ਖ਼ਾਰਜ !  ਸਾਬਕਾ ਪ੍ਰੇਮਿਕਾ ਤੋਂ ਵਸੂਲਣਾ ਚਾਹੁੰਦਾ ਸੀ 3.5...
  • indian origin couple donates
    ਭਾਰਤੀ ਮੂਲ ਦੇ ਜੋੜੇ ਨੇ ਅਮਰੀਕੀ ਯੂਨੀਵਰਸਿਟੀ ਨੂੰ ਦਾਨ ਕੀਤੇ 2 ਕਰੋੜ ਡਾਲਰ
  • husband  wife  police  uttar pradesh  knife
    ਪਤੀ ਨੇ ਸੁੱਤੀ ਪਈ ਪਤਨੀ ਦਾ ਵੱਢ'ਤਾ ਗਲ਼ਾ ! ਕਤਲ ਕਰ ਆਪੇ ਪਹੁੰਚ ਗਿਆ ਥਾਣੇ
  • indian origin woman in new york
    ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ ਲਪੇਟ 'ਚ
  • pakistani army convoy incident
    ਪਾਕਿਸਤਾਨੀ ਫੌਜ ਦੇ ਕਾਫਲੇ 'ਤੇ ਵੱਡਾ ਹਮਲਾ, 23 ਤੋਂ ਵੱਧ ਸੈਨਿਕਾਂ ਦੇ ਮਾਰੇ ਜਾਣ ਦਾ ਖਦਸ਼ਾ
  • youth  knife  police  hospital
    22 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ, 17 ਵਾਰ ਮਾਰੇ ਚਾਕੂ, ਵਿੰਨ੍ਹ ਛੱਡਿਆ ਸਰੀਰ
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
  • man caught trying to kidnap a child after entering mata gujri schoo
    ਜਲੰਧਰ ਵਿਖੇ ਮਾਤਾ ਗੁਜਰੀ ਸਕੂਲ 'ਚੋਂ ਬੱਚਾ ਚੋਰੀ ਕਰਦੇ ਵਿਅਕਤੀ ਗ੍ਰਿਫ਼ਤਾਰ, ਹੋਈ...
  • major accident in jalandhar
    ਜਲੰਧਰ 'ਚ ਵੱਡਾ ਹਾਦਸਾ! ਘਰ ਦੇ ਬਾਹਰ ਖੇਡ ਰਹੀ ਜਵਾਕੜੀ ਨੂੰ ਕਾਰ ਨੇ ਕੁਚਲਿਆ,...
Trending
Ek Nazar
paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • rrussia hits ukraine
      ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...
    • review trilateral cooperation
      ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ
    • london  delhi  indigo aircraft  airport
      ਲੰਡਨ ਤੋਂ ਦਿੱਲੀ ਆ ਰਹੇ ਇੰਡੀਗੋ ਦੇ ਜਹਾਜ਼ 'ਚ ਪੈ ਗਈ ਖ਼ਰਾਬੀ ! ਅੱਧ ਵਿਚਾਲਿਓਂ...
    • delegation walks out
      ਟਰੰਪ ਦੇ ਬਿਆਨ ਤੋਂ ਨਾਰਾਜ਼ ਕਿਊਬਾ ਦੇ ਵਫ਼ਦ ਨੇ UN ਸੈਸ਼ਨ 'ਚੋਂ ਕੀਤਾ ਵਾਕਆਊਟ
    • sri lanka court
      15 ਲੋਕਾਂ ਨੂੰ 200 ਸਾਲ ਕੈਦ ! ਸ਼੍ਰੀਲੰਕਾ ਦੀ ਅਦਾਲਤ ਨੇ 260 ਜਾਨਾਂ ਲੈਣ ਵਾਲਿਆਂ...
    • gulf countries appealed to iran
      ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ
    • russia ukraine conflict
      ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...
    • sa incident
      SA ; ਚੱਲਦੀ ਪਾਰਟੀ ਦੌਰਾਨ ਘਰ 'ਚ ਆ ਵੜੇ 'ਬੰਦੇ' ! ਗੋਲ਼ੀਆਂ ਮਾਰ-ਮਾਰ 11 ਨੂੰ...
    • crackdown on non citizen voters
      ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ
    • english in china
      ਸਕੂਲਾਂ-ਕਾਲਜਾਂ 'ਚ ਘਟਾਇਆ ਜਾਵੇ ਇੰਗਲਿਸ਼ ਦਾ ਦਰਜਾ ! ਚੀਨ 'ਚ ਉੱਠੀ ਮੰਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +