Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 05, 2025

    9:59:56 AM

  • a big danger bell for motorists

    ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੁਣ ਘਰੋਂ...

  • heavy rains with thunderstorms for the next 7 days

    ਅਗਲੇ 7 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ...

  • advisory issued regarding rain and storm

    ਮੀਂਹ ਤੇ ਤੂਫ਼ਾਨ ਨੂੰ ਲੈ ਕੇ ਆਈ ADVISORY,...

  • sikh youth creates history in belgium

    ਬੈਲਜੀਅਮ 'ਚ ਸਿੱਖ ਨੌਜਵਾਨ ਨੇ ਰਚਿਆ ਇਤਿਹਾਸ, ਵਧਾਇਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਸ਼ੇਖ ਹਸੀਨਾ ਪਰਿਵਾਰ ਦੇ 31 ਖਾਤੇ ‘ਫ੍ਰੀਜ਼’ ਕਰਨ ਦੇ ਹੁਕਮ

INTERNATIONAL News Punjabi(ਵਿਦੇਸ਼)

ਸ਼ੇਖ ਹਸੀਨਾ ਪਰਿਵਾਰ ਦੇ 31 ਖਾਤੇ ‘ਫ੍ਰੀਜ਼’ ਕਰਨ ਦੇ ਹੁਕਮ

  • Edited By Inder Prajapati,
  • Updated: 19 Mar, 2025 02:49 AM
International
sheikh hasina family  s 31 accounts frozen
  • Share
    • Facebook
    • Tumblr
    • Linkedin
    • Twitter
  • Comment

ਢਾਕਾ (ਭਾਸ਼ਾ) - ਢਾਕਾ ਦੀ ਇਕ ਅਦਾਲਤ ਨੇ ਅਹੁਦੇ ਤੋਂ ਉਤਾਰੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੇ ਸਹਿਯੋਗੀਆਂ ਦੇ 31 ਖਾਤਿਆਂ ਨੂੰ ਮੰਗਲਵਾਰ ਨੂੰ ਫ੍ਰੀਜ਼ ਕਰਨ ਦਾ ਹੁਕਮ ਦਿੱਤਾ। ਅਦਾਲਤ ਨੇ ਇਹ ਕਾਰਵਾਈ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਕੀਤੀ ਹੈ। ਮੀਡੀਆ ’ਚ ਆਈਆਂ ਖਬਰਾਂ ਅਨੁਸਾਰ ਹਸੀਨਾ, ਉਨ੍ਹਾਂ ਦੇ ਬੇਟੇ ਸਜੀਬ ਵਾਜੇਦ ਜੋਏ, ਬੇਟੀ ਸਾਈਮਾ ਵਾਜੇਦ ਪੁਤੁਲ, ਭੈਣ ਸ਼ੇਖ ਰੇਹਾਨਾ, ਭਤੀਜੇ ਰਾਦਵਾਨ ਮੁਜੀਬ ਸਿੱਦੀਕ ਬੌਬੀ ਅਤੇ ਉਨ੍ਹਾਂ ਨਾਲ ਸਬੰਧਤ ਸੰਗਠਨਾਂ ਦੇ ਬੈਂਕ ਖਾਤਿਆਂ ’ਚ ਕੁੱਲ 394.6 ਕਰੋੜ ਟਕਾ (ਲੱਗਭਗ 281.2 ਕਰੋੜ ਭਾਰਤੀ ਰੁਪਏ) ਜਮ੍ਹਾ ਹਨ।

ਜਿਨ੍ਹਾਂ ਸੰਗਠਨਾਂ ਦੇ ਬੈਂਕ ਖਾਤਿਆਂ ਨਾਲ ਲੈਣ-ਦੇਣ ’ਤੇ ਰੋਕ ਲਾਉਣ ਦਾ ਹੁਕਮ ਦਿੱਤਾ ਗਿਆ ਹੈ, ਉਨ੍ਹਾਂ ’ਚ ਬੰਗਲਾਦੇਸ਼ ਅਵਾਮੀ ਲੀਗ ਅਤੇ ਜਾਤਿਰ ਜਨਕ ਬੰਗਬੰਧੂ ਸ਼ੇਖ ਮੁਜੀਬੁਰ ਰਹਿਮਾਨ ਟਰੱਸਟ ਸ਼ਾਮਲ ਹਨ। ਜੱਜ ਮੁਹੰਮਦ ਜ਼ਾਕਿਰ ਹੁਸੈਨ ਨੇ ਇਹ ਹੁਕਮ ਜਾਂਚ ਟੀਮ ਦੀ ਅਗਵਾਈ ਕਰ ਰਹੇ ਡਿਪਟੀ ਡਾਇਰੈਕਟਰ ਮੋਨੀਰੂਲ ਇਸਲਾਮ ਵੱਲੋਂ ਇਸ ਸਬੰਧ ’ਚ ਅਰਜ਼ੀ ਦਾਇਰ ਕਰਨ ਤੋਂ ਬਾਅਦ  ਸੁਣਾਇਆ। 

  • Sheikh Hasina
  • Dhaka court
  • corruption case

ਪਾਕਿਸਤਾਨ ਦੇ ਫਰਜ਼ੀ ਕਾਲ ਸੈਂਟਰ ’ਚ ਲੁੱਟ, ਕੰਪਿਊਟਰ ਤੇ ਲੈਪਟਾਪ ਲੈ ਕੇ ਭੱਜੇ ਲੋਕ

NEXT STORY

Stories You May Like

  • blackout to be held in amritsar on may 31
    ਅੰਮ੍ਰਿਤਸਰ 'ਚ 31 ਮਈ ਨੂੰ ਮੌਕ ਡ੍ਰਿਲ, ਰਹੇਗਾ ਬਲੈਕਆਉਟ
  • 31 children  living  mothers jails
    ਮਾਵਾਂ ਨਾਲ ਸਲਾਖਾਂ 'ਚ ਰਹਿੰਦੇ 31 ਬੱਚਿਆਂ ਦੀ ਦੇਖਭਾਲ ਕਰ ਰਹੀਆਂ ਤਿਹਾੜ ਤੇ ਮੰਡੋਲੀ ਜੇਲ੍ਹਾਂ
  • chandigarh number ch01cz 0001 sold for 31 lakhs
    ਸ਼ੌਂਕ ਦਾ ਕੋਈ ਮੁੱਲ ਨਹੀਂ : 31 ਲੱਖ 'ਚ ਵਿਕਿਆ CH01CZ-0001 ਨੰਬਰ, ਤੋੜੇ ਦਿੱਤੇ ਰਿਕਾਰਡ
  • serious allegations against sheikh hasina
    ਸ਼ੇਖ ਹਸੀਨਾ 'ਤੇ ਲੱਗੇ ਗੰਭੀਰ ਦੋਸ਼
  • heavy rain alert
    Rain Alert: ਦੇਸ਼ ਦੇ 31 ਰਾਜਾਂ 'ਚ ਭਾਰੀ ਮੀਂਹ ਦਾ ਅਲਰਟ, IMD ਨੇ ਜਾਰੀ ਕੀਤੀ ਸੂਚੀ
  • sushmita sen celebrates 31 years winning miss universe
    ਅੱਜ ਦੇ ਦਿਨ ਸੁਸ਼ਮਿਤਾ ਦੇ ਸਿਰ ਸਜਿਆ ਸੀ ਮਿਸ ਯੂਨੀਵਰਸ ਦਾ ਤਾਜ਼, ਅਦਾਕਾਰਾ ਨੇ ਸਾਂਝੀਆਂ ਕੀਤੀਆਂ ਖਾਸ ਤਸਵੀਰਾਂ
  • upi users these rules are going to change from july 31
    UPI ਉਪਭੋਗਤਾਵਾਂ ਲਈ ਵੱਡੀ ਚਿਤਾਵਨੀ, 31 ਜੁਲਾਈ ਤੋਂ ਬਦਲਣ ਜਾ ਰਹੇ ਹਨ ਇਹ ਅਹਿਮ ਨਿਯਮ
  • big news about hdfc  sbi and icici bank credit cards  shocking report out
    HDFC, SBI ਤੇ ICICI ਬੈਂਕ ਦੇ ਕਰੇਡਿਟ ਕਾਰਡ ਬਾਰੇ ਵੱਡੀ ਖ਼ਬਰ, ਹੈਰਾਨ ਕਰਨ ਵਾਲੀ ਰਿਪੋਰਟ ਸਾਹਮਣੇ
  • jalandhar gift 11 june
    11 ਜੂਨ ਨੂੰ ਜਲੰਧਰ ਦੇ ਲੋਕਾਂ ਨੂੰ ਮਿਲੇਗੀ ਵੱਡੀ ਸੌਗਾਤ! CM ਮਾਨ ਕਰਨਗੇ ਉਦਘਾਟਨ
  • another spy arrested in rupnagar
    ਰੂਪਨਗਰ ’ਚ ਇਕ ਹੋਰ ਜਾਸੂਸ ਗ੍ਰਿਫ਼ਤਾਰ, ISI ਨੂੰ ਫੌਜ ਦੀ ਜਾਣਕਾਰੀ ਲੀਕ ਕਰਨ ਦਾ ਦੋਸ਼
  • independent candidate kamal pawar joins aap
    ਲੁਧਿਆਣਾ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ ਆਜ਼ਾਦ ਉਮੀਦਵਾਰ ਕਮਲ ਪਵਾਰ ‘ਆਪ’ 'ਚ...
  • lawyer posted his daughter in law s nude photo on facebook
    ਵਕੀਲ ਦਾ ਸ਼ਰਮਨਾਕ ਕਾਰਾ! ਨੂੰਹ ਦੀ ਨਗਨ ਫੋਟੋ ਫੇਸਬੁੱਕ 'ਤੇ ਕਰ 'ਤੀ ਪੋਸਟ, ਫਿਰ...
  • weather alert for 12 districts in punjab
    ਪੰਜਾਬ 'ਚ 12 ਜ਼ਿਲ੍ਹਿਆਂ ਲਈ ਮੌਸਮ ਦਾ Alert, ਆਵੇਗਾ ਭਾਰੀ ਤੂਫ਼ਾਨ ਤੇ ਪਵੇਗਾ...
  • important news for registrants
    ਤਹਿਸੀਲਾਂ 'ਚ ਜਾਣ ਵਾਲੇ ਦੇਣ ਧਿਆਨ! ਗਰਮੀ 'ਚ ਕਿਤੇ ਤੁਹਾਨੂੰ ਵੀ....
  • major crackdown on illegal encroachments
    ਰਮਨ ਅਰੋੜਾ ਦੇ ਜੇਲ੍ਹ ਜਾਣ ਮਗਰੋਂ ਉਨ੍ਹਾਂ ਦੇ ਇਲਾਕੇ ’ਚ ਨਾਜਾਇਜ਼ ਕਬਜ਼ਿਆਂ 'ਤੇ...
  • deadbody young man found in fields in adampur
    ਆਦਮਪੁਰ ਵਿਖੇ ਖੇਤਾਂ 'ਚੋਂ ਮਿਲੀ ਨੌਜਵਾਨ ਦੀ ਲਾਸ਼, ਫੈਲੀ ਦਹਿਸ਼ਤ
Trending
Ek Nazar
lawyer posted his daughter in law s nude photo on facebook

ਵਕੀਲ ਦਾ ਸ਼ਰਮਨਾਕ ਕਾਰਾ! ਨੂੰਹ ਦੀ ਨਗਨ ਫੋਟੋ ਫੇਸਬੁੱਕ 'ਤੇ ਕਰ 'ਤੀ ਪੋਸਟ, ਫਿਰ...

weather alert for 12 districts in punjab

ਪੰਜਾਬ 'ਚ 12 ਜ਼ਿਲ੍ਹਿਆਂ ਲਈ ਮੌਸਮ ਦਾ Alert, ਆਵੇਗਾ ਭਾਰੀ ਤੂਫ਼ਾਨ ਤੇ ਪਵੇਗਾ...

indian origin man sentenced in singapore

ਸਿੰਗਾਪੁਰ 'ਚ ਧੋਖਾਧੜੀ ਦੇ ਦੋਸ਼ 'ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜੇਲ੍ਹ ਦੀ ਸਜ਼ਾ

important news for registrants

ਤਹਿਸੀਲਾਂ 'ਚ ਜਾਣ ਵਾਲੇ ਦੇਣ ਧਿਆਨ! ਗਰਮੀ 'ਚ ਕਿਤੇ ਤੁਹਾਨੂੰ ਵੀ....

immigration nz population

ਪ੍ਰਵਾਸੀਆਂ ਦੀ ਪਸੰਦ ਬਣਿਆ ਨਿਊਜ਼ੀਲੈਂਡ, 6 ਮਿਲੀਅਨ ਤੋਂ ਵੱਧ ਆਬਾਦੀ ਹੋਣ ਦਾ...

state of india has the highest condom usage

ਭਾਰਤ ਦੇ ਕਿਹੜੇ ਸੂਬੇ ਦੇ ਲੋਕ ਸਭ ਤੋਂ ਵਧ ਇਸਤੇਮਾਲ ਕਰਦੇ ਨੇ ਕੰਡੋਮ? ਚੌਥੇ ਨੰਬਰ...

lee jae myung sworn in as new president

ਲੀ ਜੇ-ਮਯੁੰਗ ਨੇ ਦੱਖਣੀ ਕੋਰੀਆ ਦੇ ਨਵੇਂ ਰਾਸ਼ਟਰਪਤੀ ਵਜੋਂ ਚੁੱਕੀ ਸਹੁੰ

bangladesh revokes mujiburahman  s title of father of the nation

ਬੰਗਲਾਦੇਸ਼ ਸਰਕਾਰ ਨੇ ਮੁਜੀਬੁਰ ਰਹਿਮਾਨ ਤੋਂ ਰਾਸ਼ਟਰ ਪਿਤਾ ਦਾ ਖਿਤਾਬ ਲਿਆ ਵਾਪਸ

new zealand mp deepfake laws

ਨਿਊਜ਼ੀਲੈਂਡ ਦੀ MP ਨੇ ਸੰਸਦ 'ਚ ਦਿਖਾਈ ਆਪਣੀ ਨਗਨ ਫੋਟੋ, ਕੀਤਾ ਵੱਡਾ ਖੁਲਾਸਾ

fara complaint filed against hindu american foundation

ਹਿੰਦੂ ਅਮਰੀਕਨ ਫਾਊਂਡੇਸ਼ਨ (HAF) ਵਿਰੁੱਧ FARA ਸ਼ਿਕਾਇਤ ਦਰਜ

visa ban america

ਅਮਰੀਕਾ ਨੇ ਹੁਣ ਇਨ੍ਹਾਂ ਲੋਕਾਂ 'ਤੇ ਲਗਾਈ ਵੀਜ਼ਾ ਪਾਬੰਦੀ

memorial day parade sikh community

‘ਮੈਮੋਰੀਅਲ ਡੇਅ ਪਰੇਡ’ ’ਚ ਸਿੱਖ ਭਾਈਚਾਰੇ ਨੇ ਸ਼ਹੀਦ ਫੌਜੀਆਂ ਨੂੰ ਦਿੱਤੀ ਸ਼ਰਧਾਂਜਲੀ...

ravinder dhaliwal arrested

ਜਿਨਸੀ ਸ਼ੋਸ਼ਣ ਮਾਮਲੇ 'ਚ ਰਵਿੰਦਰ ਧਾਲੀਵਾਲ ਗ੍ਰਿਫ਼ਤਾਰ

important news for driving license holders

Punjab: ਡਰਾਈਵਿੰਗ ਲਾਇਸੈਂਸ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ !

weather likely to worsen in punjab

ਪੰਜਾਬ 'ਚ ਖਰਾਬ ਹੋ ਰਿਹੈ ਮੌਸਮ! ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ

andhra pradesh government isro agreement

ਆਂਧਰਾ ਪ੍ਰਦੇਸ਼ ਸਰਕਾਰ ਨੇ ISRO ਨਾਲ ਕੀਤਾ ਸਮਝੌਤਾ

mla vikramjit chaudhary returns to congress party

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਵਿਧਾਇਕ ਵਿਕਰਮਜੀਤ ਚੌਧਰੀ ਦੀ ਹੋਈ ਘਰ ਵਾਪਸੀ

mla s earning son sho becomes a topic of discussion

Punjab: ਵਿਧਾਇਕ ਦਾ ਕਮਾਊ ਪੁੱਤਰ SHO ਬਣਿਆ ਚਰਚਾ ਦਾ ਵਿਸ਼ਾ, ਅੰਦਰਖਾਤੇ ਕਰ ਰਿਹਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • uk study visa
      ਵੱਡੀ ਗਿਣਤੀ 'ਚ UK ਦੇ ਰਿਹੈ STUDY VISA, ਅੱਜ ਹੀ ਕਰੋ ਅਪਲਾਈ
    • mumbai indians became rich despite being out of ipl 2025
      IPL 2025 ਤੋਂ ਬਾਹਰ ਹੋ ਕੇ ਵੀ ਮਾਲਾਮਾਲ ਹੋਈ ਮੁੰਬਈ ਇੰਡੀਅਨਜ਼, ਮਿਲੇਗਾ ਇੰਨੇ...
    • ipl punjab kings
      IPL 2025 ; ਫਾਈਨਲ 'ਚ ਧਮਾਕੇਦਾਰ ਐਂਟਰੀ ਮਗਰੋਂ ਪੰਜਾਬ ਕਿੰਗਜ਼ ਨੂੰ ਪੈ ਗਿਆ...
    • fir registered against virat kohli  s pub ahead of ipl final
      IPL ਫਾਈਨਲ ਤੋਂ ਪਹਿਲਾਂ ਵਿਰਾਟ ਕੋਹਲੀ ਦੇ ਪੱਬ 'ਤੇ FIR ਦਰਜ, ਲੱਗੇ ਗੰਭੀਰ ਦੋਸ਼
    • indian air force recruitment
      Indian Air force 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਮਿਲੇਗੀ ਮੋਟੀ ਤਨਖਾਹ
    • punjab kings strong player retired in the middle of ipl
      Breaking News: IPL ਵਿਚਾਲੇ ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਲੈ ਲਿਆ ਸੰਨਿਆਸ
    • modi unlikely to attend g 7 summit
      G-7 ਸੰਮੇਲਨ 'ਚ ਮੋਦੀ ਦੇ ਸ਼ਾਮਲ ਹੋਣ ਦੀ ਸੰਭਾਵਨਾ ਨਹੀਂ, ਟੁੱਟੇਗੀ 6 ਸਾਲਾਂ ਦੀ...
    • india  s   sherpa   makes a big prediction
      20 ਦੇਸ਼ਾਂ 'ਚ ਮਚੀ ਹਲਚਲ, ਭਾਰਤ ਦੇ 'ਸ਼ੇਰਪਾ' ਨੇ ਕੀਤੀ ਵੱਡੀ ਭਵਿੱਖਬਾਣੀ
    • when is the month of sawan starting
      ਕਦੋਂ ਸ਼ੁਰੂ ਹੋ ਰਿਹਾ ਸਾਵਣ ਮਹੀਨਾ, ਜਾਣੋ ਕਿਸ ਦਿਨ ਹੈ ਸਾਵਣ ਦਾ ਪਹਿਲਾ ਸੋਮਵਾਰ
    • such people will be deported
      ...ਅਜਿਹੇ ਲੋਕਾਂ ਨੂੰ ਦਿੱਤਾ ਜਾਵੇਗਾ ਦੇਸ਼ ਨਿਕਾਲਾ, ਕੋਲੋਰਾਡੋ ਹਮਲੇ ਤੋਂ ਬਾਅਦ...
    • shivling changes color three times a day
      ਅਦਭੁਤ ਮੰਦਰ: ਦਿਨ 'ਚ ਤਿੰਨ ਵਾਰ ਰੰਗ ਬਦਲਦਾ ਹੈ ਸ਼ਿਵਲਿੰਗ !
    • ਵਿਦੇਸ਼ ਦੀਆਂ ਖਬਰਾਂ
    • ai disappear these 8 jobs in next 5 years
      ਨੌਕਰੀਪੇਸ਼ਾ ਲੋਕਾਂ ਲਈ ਖ਼ਤਰੇ ਦੀ ਘੰਟੀ! AI ਕਾਰਨ ਅਗਲੇ 5 ਸਾਲਾਂ 'ਚ ਖ਼ਤਮ...
    • italian singer happy lera father passes away
      ਇਟਲੀ ਦੇ ਪ੍ਰਸਿੱਧ ਗਾਇਕ ਹੈਪੀ ਲੈਰਾ ਨੂੰ ਸਦਮਾ, ਪਿਤਾ ਕਸ਼ਮੀਰ ਸਿੰਘ ਦਾ ਦਿਹਾਂਤ
    • singer roop lal dhir to be honoured with gold medal
      10 ਜੂਨ ਨੂੰ ਗਾਇਕ ਰੂਪ ਲਾਲ ਧੀਰ ਦਾ ਹੋਵੇਗਾ ਗੋਲਡ ਮੈਡਲ ਨਾਲ ਸਨਮਾਨ
    • immigration nz population
      ਪ੍ਰਵਾਸੀਆਂ ਦੀ ਪਸੰਦ ਬਣਿਆ ਨਿਊਜ਼ੀਲੈਂਡ, 6 ਮਿਲੀਅਨ ਤੋਂ ਵੱਧ ਆਬਾਦੀ ਹੋਣ ਦਾ...
    • people have more than 2 children
      ਸਰਕਾਰ ਦਾ ਨਵਾਂ ਫ਼ੈਸਲਾ, ਹੁਣ 2 ਤੋਂ ਵੱਧ ਬੱਚੇ ਪੈਦਾ ਕਰ ਸਕਣਗੇ ਲੋਕ
    • lee jae myung sworn in as new president
      ਲੀ ਜੇ-ਮਯੁੰਗ ਨੇ ਦੱਖਣੀ ਕੋਰੀਆ ਦੇ ਨਵੇਂ ਰਾਸ਼ਟਰਪਤੀ ਵਜੋਂ ਚੁੱਕੀ ਸਹੁੰ
    • bilawal bhutto was embarrassed in front of the media
      ਬਿਲਾਵਲ ਭੁੱਟੋ ਨੇ ਭਾਰਤ 'ਤੇ ਲਾਏ ਮੁਸਲਮਾਨਾਂ ਨੂੰ ਬਦਨਾਮ ਕਰਨ ਦੇ ਦੋਸ਼, ਖੁਦ ਹੀ...
    • bangladesh revokes mujiburahman  s title of father of the nation
      ਬੰਗਲਾਦੇਸ਼ ਸਰਕਾਰ ਨੇ ਮੁਜੀਬੁਰ ਰਹਿਮਾਨ ਤੋਂ ਰਾਸ਼ਟਰ ਪਿਤਾ ਦਾ ਖਿਤਾਬ ਲਿਆ ਵਾਪਸ
    • abortions in emergencies
      ਐਮਰਜੈਂਸੀ 'ਚ ਗਰਭਪਾਤ ਨਹੀਂ ਕਰਾ ਸਕਣਗੀਆਂ ਔਰਤਾਂ
    • 24 year old beginner at the gym suffered rhabdomyolysis muscle death
      Workout ਦੌਰਾਨ ਫਟ ਗਏ 24 ਸਾਲਾ ਕੁੜੀ ਦੇ Muscle! Gym 'ਚ ਨਾ ਕਰਿਓ ਇਹ ਗਲਤੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +