Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    8:52:24 PM

  • upi mdr charges

    Big Breaking: UPI Payments ਨੂੰ ਲੈ ਕੇ ਸਰਕਾਰ...

  • punjab bandh on 15 october

    15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ...

  • l murugan resigned

    ਮੋਦੀ ਕੈਬਨਿਟ 'ਚ ਹੋਵੇਗਾ ਫ਼ੇਰਬਦਲ! ਕੇਂਦਰੀ ਰਾਜ...

  • sukhbir singh badal on parwinder singh jhota

    ਪਰਵਿੰਦਰ ਸਿੰਘ ਝੋਟਾ ਦੇ ਕਤਲ 'ਤੇ ਸੁਖਬੀਰ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਸ਼ਾਪਿੰਗ ਮਾਲ 'ਚ ਲੱਗੀ ਭਿਆਨਕ ਅੱਗ ! 8 ਲੋਕਾਂ ਦੀ ਦਰਦਨਾਕ ਮੌਤ, ਤਹਿਰਾਨ 'ਚ ਮਚੀ ਹਾਹਾਕਾਰ

INTERNATIONAL News Punjabi(ਵਿਦੇਸ਼)

ਸ਼ਾਪਿੰਗ ਮਾਲ 'ਚ ਲੱਗੀ ਭਿਆਨਕ ਅੱਗ ! 8 ਲੋਕਾਂ ਦੀ ਦਰਦਨਾਕ ਮੌਤ, ਤਹਿਰਾਨ 'ਚ ਮਚੀ ਹਾਹਾਕਾਰ

  • Edited By Harpreet Singh,
  • Updated: 06 May, 2026 01:06 PM
International
shopping mall incident
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਅਮਰੀਕਾ-ਇਰਾਨ ਵਿਚਾਲੇ ਤਣਾਅ ਜਦੋਂ ਹੁਣ ਦੁਬਾਰਾ ਵਧਦਾ ਹੋਇਆ ਨਜ਼ਰ ਆ ਰਿਹਾ ਹੈ, ਉੱਥੇ ਹੀ ਇਰਾਨ ਦੀ ਰਾਜਧਾਨੀ ਤਹਿਰਾਨ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸਥਿਤ ਇੱਕ ਭੀੜ-ਭੜੱਕੇ ਵਾਲੇ ਸ਼ਾਪਿੰਗ ਸੈਂਟਰ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ ਹੈ। ਇਸ ਅੱਗ ਕਾਰਨ 8 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਹੈ, ਜਦਕਿ 36 ਹੋਰ ਜ਼ਖ਼ਮੀ ਹੋਏ ਹਨ। 

ਇਰਾਨ ਦੇ ਸਰਕਾਰੀ ਮੀਡੀਆ ਅਨੁਸਾਰ ਇਹ ਅੱਗ ਮੰਗਲਵਾਰ ਨੂੰ ਤਹਿਰਾਨ ਦੇ ਅੰਦੀਸ਼ੇਹ ਕਸਬੇ ਵਿੱਚ ਸਥਿਤ 'ਅਰਗਵਾਨ ਸ਼ਾਪਿੰਗ ਸੈਂਟਰ' ਵਿੱਚ ਲੱਗੀ। ਅੱਗ ਇੰਨੀ ਭਿਆਨਕ ਸੀ ਕਿ ਇਸ ਨੇ ਕਈ ਮੰਜ਼ਿਲਾ ਇਮਾਰਤ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਇਸ ਘਟਨਾ ਦੀ ਸੀ.ਸੀ.ਟੀ.ਵੀ. ਫੁਟੇਜ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ 'ਚ ਫਾਇਰ ਬ੍ਰਿਗੇਡ ਦੇ ਕਰਮਚਾਰੀ ਕਾਲੇ ਧੂੰਏਂ ਦੇ ਗੁਬਾਰ ਵਿਚਾਲੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰਦੇ ਨਜ਼ਰ ਆ ਰਹੇ ਹਨ।

🇮🇷 Building fire in Andisheh City, Iran. 30km west of Tehran. No attack confirmed.

But Andisheh isn't random. IRGC and Basij facilities in Andisheh and Shahriar were hit earlier in the war. The area has a target history. pic.twitter.com/YpySxD0UxI

— Mario Nawfal (@MarioNawfal) May 5, 2026

ਇਹ ਵੀ ਪੜ੍ਹੋ- ਜੰਗ ਦੇ ਤਣਾਅ ਵਿਚਾਲੇ ਵੱਡੀ ਖ਼ਬਰ ! ਹਵਾ 'ਚ 'ਗ਼ਾਇਬ' ਹੋ ਗਿਆ ਅਮਰੀਕਾ ਦਾ ਜਹਾਜ਼

ਹਾਦਸੇ 'ਚ 8 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਹੈ, ਜਦਕਿ 36 ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ 'ਚੋਂ ਕਈਆਂ ਨੂੰ ਨਾਜ਼ੁਕ ਹਾਲਤ 'ਚ ਹਸਪਤਾਲ ਲਿਜਾਇਆ ਗਿਆ ਹੈ। ਇਰਾਨੀ ਅਧਿਕਾਰੀਆਂ ਨੇ ਦੱਸਿਆ ਕਿ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ, ਸ਼ੁਰੂਆਤੀ ਰਿਪੋਰਟਾਂ ਵਿੱਚ ਇਸ ਘਟਨਾ ਦਾ ਖੇਤਰ ਵਿੱਚ ਚੱਲ ਰਹੀ ਜੰਗ ਨਾਲ ਕੋਈ ਸਬੰਧ ਹੋਣ ਦਾ ਸੰਕੇਤ ਨਹੀਂ ਮਿਲਿਆ ਹੈ।

ਜ਼ਿਕਰਯੋਗ ਹੈ ਕਿ ਅਮਰੀਕਾ ਅਤੇ ਇਰਾਨ ਵਿਚਕਾਰ ਪਿਛਲੇ ਲਗਭਗ ਤਿੰਨ ਹਫ਼ਤਿਆਂ ਤੋਂ ਇੱਕ ਨਾਜ਼ੁਕ ਜੰਗਬੰਦੀ ਲਾਗੂ ਹੈ, ਪਰ ਹੋਰਮੁਜ਼ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਇਕ ਵਾਰ ਫ਼ਿਰ ਤੋਂ ਮਾਹੌਲ ਤਣਾਅਪੂਰਨ ਬਣਦਾ ਜਾ ਰਿਹਾ ਹੈ। ਫਿਲਹਾਲ ਇਸ ਅਗਨੀਕਾਂਡ ਨੂੰ ਇੱਕ ਹਾਦਸੇ ਵਜੋਂ ਹੀ ਦੇਖਿਆ ਜਾ ਰਿਹਾ ਹੈ।

ਇਹ ਵੀ ਪੜ੍ਹੋੋ- ਕੈਨੇਡਾ 'ਚ ਪੰਜਾਬੀ ਕਾਰੋਬਾਰੀ ਦਾ ਗੋਲ਼ੀਆਂ ਮਾਰ ਕੇ ਕਤਲ ! ਇਸ ਗੈਂਗ ਨੇ ਲਈ ਜ਼ਿੰਮੇਵਾਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Shopping Mall
  • Iran US Escalation
  • Tehran

ਭਾਰਤ-ਪਾਕਿ ਵਿਚਾਲੇ ਛਿੜੇਗੀ ਸਭ ਤੋਂ ਖ਼ਤਰਨਾਕ ਜੰਗ! ਅਮਰੀਕੀ ਮਾਹਿਰ ਦੀ ਵੱਡੀ ਭਵਿੱਖਬਾਣੀ

NEXT STORY

Stories You May Like

  • inflation hits all round ahead of festivals  foodgrain prices increase
    ਤਿਉਹਾਰਾਂ ਤੋਂ ਪਹਿਲਾਂ ਚੋਤਰਫਾ ਮਹਿੰਗਾਈ ਦੀ ਮਾਰ, ਸ਼ਾਪਿੰਗ ਮਾਲ 'ਚ ਵੀ ਵਧੇ ਅਨਾਜ ਦੇ ਭਾਅ
  • massive fire at firecracker warehouse
    ਮਹਾਰਾਸ਼ਟਰ: ਪਟਾਕਿਆਂ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ; ਧਮਾਕੇ 'ਚ 2 ਲੋਕਾਂ ਦੀ ਮੌਤ
  • massive fire breaks out in readymade clothing showroom
    ਰੈਡੀਮੇਡ ਕੱਪੜਿਆਂ ਦੇ ਸ਼ੋਅਰੂਮ ’ਚ ਲੱਗੀ ਭਿਆਨਕ ਅੱਗ
  • jammu kashmir  kishtwar  fire  8 houses
    ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਮਚੇ ਅੱਗ ਦੇ ਭਾਂਬੜ, 8 ਘਰ ਸੜ ਕੇ ਹੋਏ ਸੁਆਹ
  • 7 gas cylinders explode at labour camp
    ਲੇਬਰ ਕੈਂਪ 'ਚ ਲੱਗੀ ਭਿਆਨਕ ਅੱਗ, ਇੱਕ ਤੋਂ ਬਾਅਦ ਇੱਕ ਫਟੇ 7 ਗੈਸ ਸਿਲੰਡਰ; ਮਚੀ ਭਾਜੜ
  • youth dies in a horrific accident in miani village
    ਪਿੰਡ ਮਿਆਣੀ 'ਚ ਭਿਆਨਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ, ਕਾਰ ਨੂੰ ਲੱਗੀ ਅੱਗ
  • massive fire broke out in a three storey clothing showroom in khanna
    ਪੰਜਾਬ: ਤਿੰਨ ਮੰਜ਼ਿਲਾਂ ਕੱਪੜਿਆਂ ਦੇ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ! ਦੂਰ ਤੱਕ ਉੱਠੀਆਂ ਲਪਟਾਂ
  • massive fire breaks out in two buses in amritsar
    ਅੰਮ੍ਰਿਤਸਰ 'ਚ 2 ਬੱਸਾਂ ਨੂੰ ਲੱਗੀ ਭਿਆਨਕ ਅੱਗ, ਅੱਧੀ ਰਾਤ ਮਚੇ ਭਾਂਬੜ
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
Trending
Ek Nazar
flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • imf increased prediction regarding india s gdp
      IMF ਨੇ ਵਿਸ਼ਵ ਆਰਥਿਕ ਵਿਕਾਸ ਦਾ ਅਨੁਮਾਨ ਵਧਾਇਆ, ਭਾਰਤ ਦੀ GDP ਨੂੰ ਲੈ ਕੇ ਕੀਤੀ...
    • incident in shopping mall
      ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ
    • last rites indian nationa
      ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...
    • decision to impose emergency in khyber pakhtunkhwa province challenged in court
      ਖ਼ੈਬਰ ਪਖਤੂਨਖਵਾ ਸੂਬੇ ’ਚ ਐਮਰਜੈਂਸੀ ਲਾਗੂ ਕਰਨ ਦੇ ਫ਼ੈਸਲੇ ਨੂੰ ਅਦਾਲਤ ’ਚ ਚੁਣੌਤੀ
    • committee constituted
      KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...
    • ranjeev puri assembly speaker
      ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ
    • afghan civilians condition
      ਅਫ਼ਗਾਨਿਸਤਾਨ 'ਚ ਆਮ ਨਾਗਰਿਕਾਂ 'ਤੇ ਪਾਕਿਸਤਾਨੀ ਹਮਲੇ 'ਯੁੱਧ ਅਪਰਾਧ'  :...
    • china new diplomacy in australia
      'ਵੁਲਫ਼ ਵਾਰੀਅਰ' ਤੋਂ ਬਾਅਦ ਆਸਟ੍ਰੇਲੀਆ 'ਚ ਚੀਨ ਦੀ ਨਵੀਂ ਰਣਨੀਤੀ
    • south korean stock market  kospi fell by more than 7
      ਦੱਖਣੀ ਕੋਰੀਆਈ ਸਟਾਕ ਮਾਰਕੀਟ 'ਚ ਹਾਹਾਕਰ, ਕੋਸਪੀ 7% ਤੋਂ ਵੱਧ ਡਿੱਗਿਆ, ਰੁਕੀ...
    • sukhpal singh dhanoa and varinder singh honoured
      ਐੱਨ.ਸੀ.ਏ.ਆਈ.ਏ. ਦੇ ਸਲਾਨਾ ਸਮਾਗਮ ’ਚ ਡਾ. ਸੁਖਪਾਲ ਸਿੰਘ ਧਨੋਆ ਤੇ ਵਰਿੰਦਰ ਸਿੰਘ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +