Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    9:38:52 PM

  • conspiracy to spread terror in chandigarh foiled

    ਚੰਡੀਗੜ੍ਹ 'ਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਨਾਕਾਮ!...

  • bollywood actor news

    BOLLYWOOD ਅਦਾਕਾਰ ਨਸ਼ੇ ਦੇ ਮਾਮਲੇ 'ਚ ਗ੍ਰਿਫ਼ਤਾਰ!...

  • nawanshahr police post london to investigate grenade attack

    ਲੰਡਨ ਪਹੁੰਚੀ ਨਵਾਂਸ਼ਹਿਰ ਪੁਲਸ ਪੋਸਟ ਗ੍ਰਨੇਡ ਹਮਲੇ...

  • punjab weather raining imd yellow alert

    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Jalandhar
  • Josh, Stamina ਤੇ Power ਵਧਾਉਣ ਲਈ Health Tips

INTERNATIONAL News Punjabi(ਵਿਦੇਸ਼)

Josh, Stamina ਤੇ Power ਵਧਾਉਣ ਲਈ Health Tips

  • Author Rahul Singh,
  • Updated: 11 Aug, 2022 12:31 AM
Jalandhar
shraman health care ayurvedic physical illness treatment
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ)– ਇਸ ਆਰਟੀਕਲ ਨੂੰ ਪੂਰਾ ਪੜ੍ਹਨ ਤੋਂ ਬਾਅਦ ਅਸੀਂ ਇਹ ਦਾਅਵਾ ਕਰਦੇ ਹਾਂ ਕਿ ਤੁਹਾਡੇ ਸਾਥੀ ਨੂੰ ਕਦੇ ਸ਼ਿਕਾਇਤ ਦਾ ਮੌਕਾ ਨਹੀਂ ਮਿਲੇਗਾ। ਉਹ ਇਸ ਲਈ ਕਿਉਂਕਿ ਜ਼ਿਆਦਾਤਰ Females ਨੂੰ ਇਹ ਸ਼ਿਕਾਇਤ ਰਹਿੰਦੀ ਹੈ ਕਿ ਉਨ੍ਹਾਂ ਦਾ ਸਾਥੀ ਸਰੀਰਕ ਸਬੰਧ ਬਣਾਉਣ ਪ੍ਰਤੀ ਦਿਲਚਸਪੀ ਨਹੀਂ ਰੱਖਦਾ ਜਾਂ ਉਸ ਦੀ ਸਰੀਰਕ ਸਬੰਧ ਬਣਾਉਣ ਦੀ ਸਮਰੱਥਾ ਬਹੁਤ ਘੱਟ ਹੈ। ਸਰੀਰਕ ਸਬੰਧ (Sex) ਨੂੰ ਲੈ ਕੇ ਸਾਡੇ ਸਮਾਜ ’ਚ ਕਈ ਤਰ੍ਹਾਂ ਦੀਆਂ ਗਲਤਫਹਿਮੀਆਂ ਹਨ। ਮਰਦ ਇਸ ਨਾਲ ਜੁੜੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨੂੰ ਸਾਂਝਾ ਕਰਨ ’ਚ ਸੰਘਦੇ ਹਨ। Sex ਪਾਵਰ ’ਚ ਕਮੀ ਜਾਂ ਇਸ ਨੂੰ ਕਰਨ ’ਚ ਦਿਲਚਸਪੀ ਨਾ ਰਹਿਣਾ ਵੀ ਇਕ ਅਜਿਹੀ ਸਮੱਸਿਆ ਹੈ, ਜਿਸ ਬਾਰੇ ਮਰਦਾਂ ਨੂੰ ਪੂਰੀ ਜਾਣਕਾਰੀ ਨਹੀਂ ਹੈ। ਇਹੀ ਕਾਰਨ ਹੈ ਕਿ ਦੁਨੀਆ ਭਰ ’ਚ ਮਰਦਾਨਾ ਕਮਜ਼ੋਰੀ ਦੇ ਮਰੀਜ਼ਾਂ ਦੀ ਗਿਣਤੀ ਹਰ ਦਿਨ ਵਧਦੀ ਜਾ ਰਹੀ ਹੈ।

Sex ਪਾਵਰ ਕੀ ਹੈ?

ਸਰੀਰਕ ਸਬੰਧ ਬਣਾਉਣ ਲਈ ਬਹੁਤ ਜ਼ਿਆਦਾ ਤਾਕਤ ਦੀ ਲੋੜ ਪੈਂਦੀ ਹੈ। ਇਸ ਤਾਕਤ ਨੂੰ sex ਪਾਵਰ ਕਿਹਾ ਜਾਂਦਾ ਹੈ। ਇਕ Research ਮੁਤਾਬਕ 1.5 ਕਿਲੋਮੀਟਰ ਦੌੜਨ ’ਚ ਜਿੰਨੀ ਊਰਜਾ ਲੱਗਦੀ ਹੈ, ਉਨੀ ਹੀ ਊਰਜਾ ਸੈਕਸ ਕਰਨ ਵੇਲੇ ਲੱਗਦੀ ਹੈ। ਅਸਲੀਅਤ ’ਚ ਸੈਕਸ ਕਰਨ ਦੌਰਾਨ ਤਾਕਤ ਦੀ ਕਮੀ ਤੋਂ ਮਤਲਬ ਹੈ ਕਿ ਤੁਸੀਂ ਸੰਭੋਗ ਦੌਰਾਨ ਆਪਣੀ ਤਾਕਤ ਅਨੁਸਾਰ ਸਬੰਧ ਨਹੀਂ ਬਣਾ ਪਾ ਰਹੇ ਜਾਂ ਕੁਝ ਹੀ ਮਿੰਟਾਂ ’ਚ ਥੱਕ ਜਾਂਦੇ ਹੋ।

ਸੈਕਸ ਕਮਜ਼ੋਰੀ ਦੇ ਕਾਰਨ?

ਅਸਲੀਅਤ ’ਚ ਸੰਭੋਗ ਦੌਰਾਨ ਸਰੀਰਕ ਕਮਜ਼ੋਰੀ ਮਹਿਸੂਸ ਕਰਨਾ ਸਰੀਰ ਤੋਂ ਜ਼ਿਆਦਾ ਮਾਨਸਿਕ ਬੀਮਾਰੀ ਹੈ। ਮਰਦਾਂ ’ਚ ਸੈਕਸ ਪ੍ਰਤੀ ਇੰਨੀਆਂ ਗਲਤਫਹਿਮੀਆਂ ਹਨ ਕਿ ਉਹ ਸੰਭੋਗ ਕਰਨ ਦੌਰਾਨ ਆਪਣੇ ਗੁਪਤ ਅੰਗ ਦੇ ਸਾਈਜ਼, ਸਬੰਧ ਬਣਾਉਣ ਦੌਰਾਨ ਜ਼ਿਆਦਾ ਤੋਂ ਜ਼ਿਆਦਾ ਸਮਾਂ ਲਗਾਉਣ ਬਾਰੇ ਸੋਚਦੇ ਹਨ, ਜਿਸ ਕਾਰਨ ਉਹ ਠੀਕ ਢੰਗ ਨਾਲ ਸੰਭੋਗ ਨਹੀਂ ਕਰ ਪਾਉਂਦੇ। ਅਜਿਹਾ ਵੀ ਨਹੀਂ ਹੈ ਕਿ ਸੈਕਸ ਕਮਜ਼ੋਰੀ ਸਿਰਫ਼ ਮਾਨਸਿਕ ਸਮੱਸਿਆ ਹੈ, ਕਈ ਹੋਰ ਅਜਿਹੇ ਕਾਰਨ ਹਨ, ਜਿਨ੍ਹਾਂ ਕਾਰਨ ਸੈਕਸ ਕਮਜ਼ੋਰੀ ਹੋ ਜਾਂਦੀ ਹੈ ਜਿਵੇਂ ਕਿ–

  • ਟਾਈਟ ਕੱਪੜੇ (Tight Clothes)
  • ਨੀਂਦ ਪੂਰੀ ਨਾ ਲੈਣਾ (Lack of Sleep)
  • ਸਰੀਰਕ ਕਸਰਤ ਨਾ ਕਰਨਾ (Lack of Exercise)
  • ਸਿਗਰੇਟ/ਸ਼ਰਾਬ/ਨਸ਼ਾ (Cigarettes/Wine/Drugs)
  • ਜ਼ਿਆਦਾ ਤਲਿਆ ਤੇ ਖੱਟਾ ਖਾਣਾ (Fast Food)
  • ਅੰਗਰੇਜ਼ੀ ਦਵਾਈਆਂ (English Medicines)
  • ਟੈਂਸ਼ਨ/ਡਿਪ੍ਰੈਸ਼ਨ (Tension/Depression)
  • ਮੋਟਾਪਾ (Obesity)

ਇਨ੍ਹਾ ਸਾਰਿਆਂ ਕਾਰਨਾਂ ਕਰਕੇ ਸਰੀਰ ਦੀਆਂ ਨਸਾਂ ਕਮਜ਼ੋਰ ਹੋ ਜਾਂਦੀਆਂ ਹਨ ਤੇ ਇਨ੍ਹਾਂ ’ਚ ਬਲਾਕੇਜ ਆਉਣ ਕਾਰਨ ਖ਼ੂਨ ਦਾ ਦੌਰਾ ਪੂਰੀ ਤੇਜ਼ੀ ਨਾਲ ਨਹੀਂ ਚੱਲ ਪਾਉਂਦਾ ਤੇ ਮਰਦ ਆਪਣੇ ਆਪ ਨੂੰ ਮਰਦਾਨਾ ਤੌਰ ’ਤੇ ਖੱਸੀ ਹੋਇਆ ਮਹਿਸੂਸ ਕਰਦਾ ਹੈ।

ਸੈਕਸ ਪਾਵਰ ਕਿੰਝ ਵਧਾਈਏ (How to Increase Sex Power)

ਜੇ ਤੁਸੀਂ ਦਿਨ ਭਰ Internet ’ਤੇ ਸਰੀਰਕ ਤਾਕਤ ਵਧਾਉਣ ਦੇ ਜਾਂ ਮਰਦਾਨਾ ਤਾਕਤ ਵਧਾਉਣ ਵਾਲੀਆਂ ਦਵਾਈਆਂ ਨੂੰ ਲੱਭਦੇ ਰਹਿੰਦੇ ਹੋ ਤਾਂ ਇਸ ਗੱਲ ਦਾ ਖ਼ਾਸ ਧਿਆਨ ਰੱਖੋ ਕਿ ਕਦੇ ਵੀ ਅੱਖਾਂ ਬੰਦ ਕਰਕੇ ਇਨ੍ਹਾਂ ’ਤੇ ਭਰੋਸਾ ਨਾ ਕਰੋ। ਅੱਜ-ਕੱਲ ਬਾਜ਼ਾਰ ’ਚ ਸਰੀਰਕ ਤਾਕਤ ਵਧਾਉਣ ਲਈ ਕਈ ਅਜਿਹੀਆਂ ਦਵਾਈਆਂ ਮੌਜੂਦ ਹਨ ਪਰ ਤੁਹਾਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਇਨ੍ਹਾਂ ਦਵਾਈਆਂ ਦੇ Side Effects ਕਾਰਨ ਤੁਹਾਨੂੰ ਕੋਈ ਹੋਰ ਸਮੱਸਿਆ ਨਾ ਹੋ ਜਾਵੇ। ਇਸ ਲਈ ਬਿਨਾਂ ਡਾਕਟਰੀ ਸਲਾਹ ਦੇ ਇਨ੍ਹਾਂ ਦਵਾਈਆਂ ਦਾ ਸੇਵਨ ਨਹੀਂ ਕਰਨਾ ਚਾਹੀਦਾ।

ਮਰਦਾਨਾ ਤਾਕਤ ਵਧਾਉਣ ਲਈ ਹੇਠਾਂ ਦੱਸੀਆਂ ਚੀਜ਼ਾਂ ਨੂੰ ਦੱਬ ਕੇ ਖਾਓ ਜਾਂ Ayurveda ਦਾ ਸਹਾਰਾ ਲਓ ਕਿਉਂਕਿ ਇਨ੍ਹਾਂ ਦਾ ਕੋਈ ਵੀ Side Effects ਨਹੀਂ ਹੁੰਦਾ।

ਬਿਨਾਂ ਦਵਾਈ ਦੇ ਸੈਕਸ ਕਮਜ਼ੋਰੀ ਨੂੰ ਠੀਕ ਕਰਨ ਦਾ ਤਰੀਕਾ

  • ਕੇਲੇ ਦਾ ਸੇਵਨ ਕਰੋ (Bannana Top Sex Boosting Food)
  • ਤਰਬੂਜ਼ ਖਾਓ ਜਾਂ ਇਸ ਦਾ ਜੂਸ ਪੀਓ (Watermelon Top Sex Boosting Food)
  • ਕੌਫੀ ਪੀਓ (Coffee Can Boost Your Libido)
  • ਬਾਦਾਮ ਤੇ ਪਿਸਤਾ ਦਾ ਸੇਵਨ ਕਰੋ (Almonds & Pistachios Can Boost Your Libido)
  • ਕੇਸਰ ਦਾ ਕਰੋ ਸੇਵਨ (Saffron Can Boost Your Libido)
  • ਡਾਰਕ ਚਾਕਲੇਟ ਖਾਓ (Dark Chocolate Can Boost Your Libido)
  • ਹਰੀਆਂ ਸਬਜ਼ੀਆਂ ਖਾਓ (Green Vegeis For Sex Boosting)
  • ਸਟ੍ਰਾਬੇਰੀ ਖਾਓ (Strawberry Increase Your Sex Drive)
  • ਹਰੀ ਮਿਰਚ ਖਾਓ (Chili Can Increase Your Sex Drive)

ਦੇਸੀ ਡਾਕਟਰੀ ਇਲਾਜ

ਜੇਕਰ ਤੁਹਾਨੂੰ ਵੀ ਹੈ ਢਿੱਲਾਪਣ (Erectile Dysfunction), ਸ਼ੀਘਰਪਤਨ (Premature Ejaculation), ਦਿਲਚਸਪੀ ਨਾ ਰਹਿਣਾ (Low Libido), ਨਿਲ ਸ਼ੁਕਰਾਣੂ (Low Sperm Count), ਧਾਂਤ (Dhat), ਸਪਨਦੋਸ਼ (Night Fall), ਗੁਪਤ ਅੰਗਾਂ ਦੇ ਵਿਕਾਸ ’ਚ ਕਮੀ (P. Enlargement), ਸ਼ੂਗਰ (Diabetes), ਮੋਟਾਪਾ (Obesity), ਵਜ਼ਨ ਨਾ ਵਧਣਾ (Weight Gain), ਜੋੜਾਂ ਦਾ ਦਰਦ (Joint Pain) ਦੀ ਸ਼ਿਕਾਇਤ ਤੇ ਭਾਵੇਂ ਤੁਹਾਡੀ ਉਮਰ 22 ਸਾਲ ਦੀ ਹੈ ਜਾਂ 60 ਸਾਲ ਦੀ ਤਾਂ ਇਹ ਦੇਸੀ ਫਾਰਮੂਲਾ ਕਰਵਾਏਗਾ ਤੁਹਾਡੇ ਸਾਥੀ ਦੀ ਹਾਏ ਤੌਬਾ-ਤੌਬਾ। ਜੇਕਰ ਤੁਹਾਡੇ ਵਿਆਹੁਤਾ ਜੀਵਨ (Married Life) ’ਚ ਮਰਦਾਨਾ ਕਮਜ਼ੋਰੀ (Any Type of Physical Weakness) ਕਰ ਰਹੀ ਹੈ ਮੁਸੀਬਤ ਤਾਂ ਤੁਸੀਂ ਇਕ ਵਾਰ ਭਾਰਤ ਦੇ ਨੰ. 1 ਸੈਕਸੋਲਾਜਿਸਟ Shraman Healthcare ਵਾਲਿਆਂ ਨਾਲ ਗੱਲ ਕਰਕੇ ਦੇਖੋ। ਇਨ੍ਹਾਂ ਨੇ ਹੁਣ ਤੱਕ ਲੱਖਾਂ ਮਰਦਾਨਾ ਕਮਜ਼ੋਰੀ ਦੇ ਰੋਗੀਆਂ ਦਾ ਇਲਾਜ ਕਰਕੇ ਉਨ੍ਹਾਂ ਦੇ ਵਿਆਹੁਤਾ ਜੀਵਨ ਨੂੰ ਟੁੱਟਣ ਤੋਂ ਬਚਾਇਆ ਹੈ। ਇਨ੍ਹਾਂ ਦੇ Experts Doctors ਮਰੀਜ਼ ਦੀ ਪ੍ਰੇਸ਼ਾਨੀ ਮੁਤਾਬਕ ਉਸ ਦੀ ਦੇਸੀ ਦਵਾਈ ਤਿਆਰ ਕਰਦੇ ਹਨ (Customized Medicine As Per Customers Requirements), ਜਿਸ ਦਾ ਮਰੀਜ਼ ਨੂੰ ਉਸ ਦੀ ਬੀਮਾਰੀ ਤੋਂ 100 ਫੀਸਦੀ ਆਰਾਮ ਮਿਲਦਾ ਹੈ, ਉਹ ਵੀ ਬਿਨਾਂ ਕਿਸੇ ਨੁਕਸਾਨ ਤੋਂ (Ayurvedic Medicine, No Side Effects, Assured Results) 100 ਫੀਸਦੀ। ਇਸ ਲਈ ਇਹ ਦਾਅਵਾ ਕਰਦੇ ਹਨ ਕਿ ਇਨ੍ਹਾਂ ਦੀ ਦਿੱਤੀ ਦਵਾਈ ਦਾ ਅਸਰ ਨਾ ਹੋਣ ’ਤੇ ਪੈਸੇ ਵਾਪਸ (No Results Money Will be Refunded)। ਸ਼ਰਮਣ ਹੈਲਥਕੇਅਰ ਵਾਲੇ ਦੁਨੀਆ ਦੇ ਕਿਸੇ ਵੀ ਕੋਨੇ ’ਚ ਦਵਾਈ ਭੇਜ ਸਕਦੇ ਹਨ ਕਿਉਂਕਿ ਇਹ ਐਕਸਪੋਰਟ ਲਾਇਸੈਂਸ ਧਾਰਕ ਹਨ।

ਨੋਟ

ਮਰਦਾਨਾ ਕਮਜ਼ੋਰੀ ਜਾਂ ਕਿਸੇ ਹੋਰ ਕਮਜ਼ੋਰੀ ਦੀ ਸਲਾਹ ਲਈ 24 ਘੰਟੇ ’ਚ ਕਿਸੇ ਸਮੇਂ ਵੀ ਗੱਲ ਕਰ ਸਕਦੇ ਹੋ ਤੇ ਕਿਸੇ ਵੀ ਤਰ੍ਹਾਂ ਦੀ ਆਈ ਕਮਜ਼ੋਰੀ ਦੀ ਦਵਾਈ ਮੰਗਵਾਉਣ ਲਈ ਭਾਰਤ ’ਚ ਇਸ ਨੰਬਰ ’ਤੇ +91 98728-13954 ਤੇ ਭਾਰਤ ਤੋਂ ਬਾਹਰ ਦਵਾਈ ਮੰਗਵਾਉਣ ਲਈ +91 93177-70773 ’ਤੇ ਸੰਪਰਕ ਕਰੋ। ਜ਼ਿਆਦਾ ਜਾਣਕਾਰੀ ਲਈ ਇਨ੍ਹਾਂ ਦੀ ਵੈੱਬਸਾਈਟ ਪੜ੍ਹੋ ਜਾਂ ਕਮਜ਼ੋਰੀ ਸਬੰਧੀ ਵੀਡੀਓ ਦੇਖਣ ਲਈ ਇਸ ਲਿੰਕ http://shramanhealthcare.com/ ’ਤੇ ਕਲਿੱਕ ਕਰੋ।

  • Shraman Healthcare
  • Ayurvedic Medicines
  • Daibates
  • Weight Problem
  • Physical Weakness

ਕ੍ਰੋਏਸ਼ੀਆ 'ਚ ਵਾਪਰਿਆ ਬੱਸ ਹਾਦਸਾ, 11 ਲੋਕਾਂ ਦੀ ਮੌਤ

NEXT STORY

Stories You May Like

  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • rice water is a treasure of health
    ਸਿਹਤ ਦਾ ਖਜ਼ਾਨਾ ਹੈ 'ਚੌਲਾਂ ਦਾ ਪਾਣੀ'! ਜਾਣੋ ਇਸ ਦੇ ਚਮਤਕਾਰੀ ਫਾਇਦੇ
  • electricity will be off tomorrow
    ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • pakistans sick health  in serious crisis
    ਗੰਭੀਰ ਸੰਕਟ 'ਚ ਪਾਕਿਸਤਾਨ ਦੀ 'ਬਿਮਾਰ' ਸਿਹਤ ਪ੍ਰਣਾਲੀ ! ਜੀਡੀਪੀ ਦਾ ਸਿਰਫ਼ 0.8 ਫੀਸਦੀ ਸਿਹਤ 'ਤੇ ਖਰਚ
  • the health of the student leader on hunger strike is deteriorating
    ਝਾਰਖੰਡ ਪ੍ਰਿਖਿਆ ਵਿਵਾਦ : ਭੁੱਖ ਹੜਤਾਲ 'ਤੇ ਬੈਠੇ ਵਿਦਿਆਰਥੀ ਆਗੂ ਦੀ ਵਿਗੜੀ ਸਿਹਤ, ਸਰਕਾਰ ਕਰੇਗੀ ਗੱਲਬਾਤ
  • fmcg companies prepare to increase prices  know the reason
    ਤਿਉਹਾਰਾਂ ਤੋਂ ਪਹਿਲਾਂ ਆਮ ਆਦਮੀ  ਨੂੰ ਝਟਕਾ, ਕੀਮਤਾਂ ਵਧਾਉਣ ਦੀ ਤਿਆਰੀ ’ਚ FMCG ਕੰਪਨੀਆਂ, ਜਾਣੋ ਵਜ੍ਹਾ
  • ignoring a persistent fever can be costly
    ਲਗਾਤਾਰ ਹੋ ਰਹੇ ਬੁਖਾਰ ਨੂੰ ਇਗਨੋਰ ਕਰਨਾ ਪੈ ਸਕਦੈ ਮਹਿੰਗਾ ! ਜਾਣੋ ਇਸ ਦੇ ਕਾਰਨ ਤੇ ਲੱਛਣ
  • punjab weather raining imd yellow alert
    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • achievers group candidates file nomination papers in gymkhana elections
    ਜਿਮਖਾਨਾ ਚੋਣਾਂ 'ਚ ਅਚੀਵਰਜ਼ ਗਰੁੱਪ ਦੇ ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ...
  • country s first baaz drone battalion deployed in jalandhar
    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • ba student commits suicide by jumping from 10th floor in jalandhar heights
    ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
Trending
Ek Nazar
horoscope astrology

ਰੱਖੜੀ ਤੋਂ ਪਹਿਲਾਂ ਮਾਲੋਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! ਵਰ੍ਹੇਗਾ...

veteran actress asha singh passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦਾ ਹੋ ਗਿਆ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਸੋਗ

road incident

A66 ’ਤੇ ਭਿਆਨਕ ਸੜਕ ਹਾਦਸਾ, ਦੋ ਪੁਲਸ ਅਧਿਕਾਰੀਆਂ ਸਮੇਤ 7 ਦੀ ਮੌਤ

incident in sydney

ਸਿਡਨੀ 'ਚ ਹਿੱਟ-ਐਂਡ-ਰਨ ਮਾਮਲੇ 'ਚ ਡਰਾਈਵਰ ਗ੍ਰਿਫ਼ਤਾਰ

join defense pact

ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ

deputy prime minister dar to visit britain

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...

south africa attract indian tourists

ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !

bahawalpur compound restored

ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ

imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • join defense pact
      ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ
    • deputy prime minister dar to visit britain
      ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...
    • south africa attract indian tourists
      ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !
    • bahawalpur compound restored
      ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ
    • powerful earthquake warning issued
      ਮੁੜ ਆ ਸਕਦੈ ਸ਼ਕਤੀਸ਼ਾਲੀ ਭੂਚਾਲ! ਜਾਪਾਨ 'ਚ ਇਕ ਹਫਤੇ ਲਈ ਚੇਤਾਵਨੀ ਜਾਰੀ
    • hafiz saeed
      26/11 ਹਮਲੇ ਦੇ ਮਾਸਟਰਮਾਈਂਡ ਹਾਫ਼ਿਜ਼ ਸਈਦ ਨੂੰ ਸੰਮਨ ਭੇਜੇਗਾ ਭਾਰਤ ! ਪਾਕਿ...
    • incident with hindu family
      ਬੰਗਲਾਦੇਸ਼ 'ਚ ਵੱਡੀ ਵਾਰਦਾਤ ;  ਹਿੰਦੂ ਪਰਿਵਾਰ ਦੇ 4 ਜੀਆਂ ਦੀਆਂ ਸ਼ੱਕੀ ਹਾਲਾਤ...
    • mount fuji incident
      ਪੁੱਤਰ ਨੂੰ ਠੰਡ ਅਤੇ ਮੀਂਹ 'ਚ ਛੱਡ'ਤਾ ਇਕੱਲਾ ! ਮਾਊਂਟ ਫੂਜੀ ਦੀ ਚੜ੍ਹਾਈ ਚੜ੍ਹ...
    • pm carney on usa
      'ਅਸੀਂ ਖ਼ੁਦ ਹਾਂ ਆਪਣੇ ਘਰ ਦੇ ਮਾਲਕ..!' ਗੱਲਬਾਤ ਟੁੱਟਣ ਮਗਰੋਂ PM ਕਾਰਨੀ ਨੇ...
    • pakistan nuclear arsenal
      ਪਾਕਿਸਤਾਨ ਦੇ ਪ੍ਰਮਾਣੂ ਹਥਿਆਰਾਂ 'ਤੇ ਅੱਤਵਾਦੀ ਖ਼ਤਰਾ !
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +