Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 05, 2026

    4:56:17 PM

  • bjp leader subhash sharma statement on punjab kesari group gst raid

    ਲੋਕਤੰਤਰ 'ਚ ਸਵਾਲ ਪੁੱਛਣ ਵਾਲਿਆਂ ਨੂੰ ਦਬਾਇਆ ਨਹੀਂ...

  • partap bajwa statement

    ਪੰਜਾਬ ਕੇਸਰੀ ਗਰੁੱਪ 'ਤੇ ਮੁੜ ਛਾਪੇ! 'ਆਪ' ਸਰਕਾਰ...

  • india rejects claim it will halt russian oil imports

    '140 ਕਰੋੜ ਲੋਕਾਂ ਦੀ ਊਰਜਾ ਸੁਰੱਖਿਆ ਸਭ ਤੋਂ...

  • bikram singh majithia punjab kesari group

    ਪੰਜਾਬ ਕੇਸਰੀ ਗਰੁੱਪ ਦਾ ਇਤਿਹਾਸ ਭੁੱਲੀ ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਕੁਦਰਤੀ ਕਹਿਰ ਦੇ ਝੰਬੇ ਸਪੇਨ ਦੇ ਲੋਕਾਂ ਦੀ ਸ਼੍ਰੀ ਗੁਰੂ ਰਵਿਦਾਸ ਭਵਨ ਬਾਰਸੀਲੋਨਾ ਦੀਆਂ ਸੰਗਤਾਂ ਨੇ ਫੜੀ ਬਾਂਹ

INTERNATIONAL News Punjabi(ਵਿਦੇਸ਼)

ਕੁਦਰਤੀ ਕਹਿਰ ਦੇ ਝੰਬੇ ਸਪੇਨ ਦੇ ਲੋਕਾਂ ਦੀ ਸ਼੍ਰੀ ਗੁਰੂ ਰਵਿਦਾਸ ਭਵਨ ਬਾਰਸੀਲੋਨਾ ਦੀਆਂ ਸੰਗਤਾਂ ਨੇ ਫੜੀ ਬਾਂਹ

  • Edited By Cherry,
  • Updated: 22 Nov, 2024 03:31 PM
International
shri guru ravidas bhawan barcelona
  • Share
    • Facebook
    • Tumblr
    • Linkedin
    • Twitter
  • Comment

ਰੋਮ (ਦਲਵੀਰ ਕੈਂਥ)- ਖ਼ਰਾਬ ਮੌਸਮ, ਤੇਜ਼ ਹਵਾਵਾਂ ਤੇ ਮੋਹਲੇਧਾਰ ਮੀਂਹ ਕਾਰਨ ਸਪੇਨ ਵਿੱਚ ਆਏ ਹੜ੍ਹ ਨੇ ਪੈਡਰੋ ਸਾਂਚੇਜ ਸਰਕਾਰ ਲਈ ਕਈ ਪ੍ਰੇਸ਼ਾਨੀਆਂ ਖੜ੍ਹੀਆਂ ਕਰ ਦਿੱਤੀਆਂ ਹਨ, ਜਿਨ੍ਹਾਂ ਨਾਲ ਨਜਿੱਠਣ ਲਈ ਸਰਕਾਰ ਨੇ ਦਿਨ-ਰਾਤ ਇਕ ਕੀਤਾ ਹੋਇਆ ਹੈ ਪਰ ਕੁਦਰਤੀ ਕਹਿਰ ਅੱਗੇ ਕਿਸ ਦੀ ਚੱਲਦੀ ਹੈ। ਸਪੇਨ ਵਿੱਚ ਆਏ ਹੜ੍ਹ ਕਾਰਨ ਜਿੱਥੇ 227 ਲੋਕਾਂ ਦੀ ਮੌਤ ਹੋ ਗਈ, ਉਥੇ ਹੀ 11 ਲੋਕ ਅਜੇ ਵੀ ਲਾਪਤਾ ਦੱਸੇ ਜਾ ਰਹੇ ਹਨ, ਜਦੋਂ ਕਿ ਇਸ ਕੁਰਦਤੀ ਆਫ਼ਤ ਨੇ 3.5 ਬਿਲੀਅਨ ਯੂਰੋ ਦਾ ਨੁਕਸਾਨ ਕੀਤਾ ਹੈ।

ਇਹ ਵੀ ਪੜ੍ਹੋ: ਜਨਮਦਿਨ ਦਾ ਜਸ਼ਨ ਪਿਆ ਫਿੱਕਾ, ਅਮਰੀਕਾ 'ਚ ਭਾਰਤੀ ਵਿਦਿਆਰਥੀ ਦੀ ਗੋਲੀ ਲੱਗਣ ਕਾਰਨ ਮੌਤ

ਹੜ੍ਹ ਦੀ ਮਾਰ ਝੱਲ ਰਹੇ ਸਪੈਨਿਸ਼ ਲੋਕਾਂ ਦੀ ਸਹਾਇਤਾ ਲਈ ਜਿੱਥੇ ਸਪੇਨ ਸਰਕਾਰ, ਤਮਾਮ ਸਮਾਜ ਸੇਵੀ ਸੰਸਥਾਵਾਂ, ਸਿੱਖ ਸੰਸਥਾਵਾਂ ਸੇਵਾ ਨਿਭਾਅ ਰਹੀਆਂ ਹਨ, ਉੱਥੇ ਹੀ ਇਟਲੀ ਦੇ ਪ੍ਰਸਿੱਧ ਗੁਰਦੁਆਰਾ ਸਾਹਿਬ ਸ਼੍ਰੀ ਗੁਰੂ ਰਵਿਦਾਸ ਭਵਨ ਬਾਰਸੀਲੋਨਾ ਦੀ ਪ੍ਰਬੰਧਕ ਕਮੇਟੀ ਸਮੂਹ ਸੰਗਤ ਦੇ ਸਹਿਯੋਗ ਨਾਲ ਸਪੇਨ ਦੇ ਹੜ੍ਹ ਪੀੜ੍ਹਤਾਂ ਦੀ ਬਾਂਹ ਫੜ੍ਹਨ ਲਈ ਵੱਖ-ਵੱਖ ਇਲਾਕਿਆਂ ਵਿੱਚ ਖਾਣ-ਪੀਣ ਦੀਆਂ ਵਸਤਾਂ ਪਹੁੰਚਾਂ ਰਹੀਆਂ ਹਨ। ਇਨ੍ਹਾਂ ਸੇਵਾਦਾਰਾਂ ਦਾ ਮਨੁੱਖਤਾ ਦੀ ਸੇਵਾ ਲਈ ਕੀਤਾ ਜਾ ਰਿਹਾ ਇਹ ਉਪਰਾਲਾ ਕਾਬਿਲ-ਏ-ਤਾਰੀਫ਼ ਹੈ, ਜਿਸ ਨੂੰ ਅੰਜਾਮ ਦੇਣ ਲਈ ਸਮੂਹ ਸੰਗਤ ਦਿਨ-ਰਾਤ ਵੱਖ-ਵੱਖ ਬਣੇ ਸਹਾਇਤਾ ਕੈਂਪਾਂ ਵਿੱਚ ਰਾਸ਼ਨ ਸਮੱਗਰੀ ਪਹੁੰਚਾ ਰਹੀ ਹੈ। ਇਟਾਲੀਅਨ ਇੰਡੀਅਨ ਪ੍ਰੈੱਸ ਕਲੱਬ ਨਾਲ ਪਰਮਜੀਤ ਸੱਲਣ ਪ੍ਰਧਾਨ, ਵਿਜੈ ਜੱਸਲ ਉਪ-ਪ੍ਰਧਾਨ, ਕੁਲਵਿੰਦਰ ਮਹਿਮੀ ਸਟੇਜ ਸੈਕਟਰੀ ,ਅਮਰੀਕ ਜਸੱਲ, ਸੁਖਦੇਵ ਸਿੱਧੂ, ਵਰਿੰਦਰ ਕੁਮਾਰ, ਰਾਮ ਲੁਭਾਇਆ, ਪਰਮਜੀਤ ਰੰਧਾਵਾ ਤੇ ਅਮਰੀਕ ਕੁਮਾਰ ਸਮੂਹ ਸੇਵਾਦਾਰ ਸ਼੍ਰੀ ਗੁਰੂ ਰਵਿਦਾਸ ਭਵਨ ਬਾਰਸੀਲੋਨਾ (ਸਪੇਨ) ਨੇ ਸਾਂਝੇ ਤੌਰ 'ਤੇ ਕਿਹਾ ਕਿ ਉਹ ਸਤਿਗੁਰੂ ਰਵਿਦਾਸ ਜੀ ਦੇ ਫਲਸਫ਼ੇ ਅਨੁਸਾਰ ਸਦਾ ਹੀ ਲੋੜਵੰਦਾਂ ਦੀ ਸਹਾਇਤਾ ਲਈ ਸੇਵਾ ਵਿੱਚ ਹਾਜ਼ਰ ਰਹਿੰਦੇ ਹਨ ਤੇ ਜਿੰਨਾ ਵੀ ਹੋ ਸਕੇਗਾ ਉਹ ਵੱਧ ਤੋਂ ਵੱਧ ਇਸ ਦੁੱਖ ਦੀ ਘੜ੍ਹੀ ਵਿੱਚ ਸਪੇਨ ਦੇ ਹੜ੍ਹ ਪੀੜਤਾਂ ਲਈ ਸੇਵਾ ਨਿਭਾਉਣਗੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਇਹ ਸੰਗਤ ਕੋਰੋਨਾ ਕਾਲ ਦੌਰਾਨ ਸਪੇਨ ਦੇ ਬਾਸ਼ਿੰਦਿਆਂ ਲਈ ਵੱਖ-ਵੱਖ ਸੇਵਾ ਨਿਭਾ ਚੁੱਕੀ ਹੈ।

ਇਹ ਵੀ ਪੜ੍ਹੋ: ਭਾਰਤੀ-ਅਮਰੀਕੀਆਂ ਨੇ ਕਿਸਾਨਾਂ ਲਈ AI ਅਧਾਰਿਤ ਤਿਆਰ ਕੀਤਾ ਐਪ, ਜਾਣੋ ਕੀ ਹੈ ਖ਼ਾਸੀਅਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Shri Guru Ravidas Bhawan Barcelona

ਹੈਲੀਕਾਪਟਰ ਹੋਇਆ ਹਾਦਸੇ ਦਾ ਸ਼ਿਕਾਰ, ਯਾਤਰੀ ਦੀ ਮੌਤ ਤੇ ਪਾਇਲਟ ਜ਼ਖਮੀ

NEXT STORY

Stories You May Like

  • sri guru ravidas ji  barcelona
    ਸ੍ਰੀ ਗੁਰੂ ਰਵਿਦਾਸ ਭਵਨ ਬਾਰਸੀਲੋਨਾ ਦੀ ਸੰਗਤ ਦੇ ਧਿਆਨ ਹਿੱਤ
  • sri guru ravids maharaj ji 650th bithday anniversary celebrations begin in tanda
    ਸ਼੍ਰੀ ਗੁਰੂ ਰਵਿਦਾਸ ਭਵਨ ਦਸ਼ਮੇਸ਼ ਨਗਰ ਟਾਂਡਾ 'ਚ  650 ਸਾਲਾ ਸ਼ਤਾਬਦੀ ਪ੍ਰਕਾਸ਼ ਉਤਸਵ ਸਮਾਗਮਾਂ ਦੀ ਹੋਈ ਆਰੰਭਤਾ
  • 649th prakash utsav of shri guru ravidas maharaj ji
    ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਉਤਸਵ ਸਬੰਧੀ ਟਾਂਡਾ ਦੇ ਗੁਰੂ ਘਰਾਂ 'ਚ ਕੀਤੀ ਗਈ ਸੁੰਦਰ ਸਜਾਵਟ
  • pm narendra modi visit jalandhar dera sachkhand ballan
    ਸ੍ਰੀ ਗੁਰੂ ਰਵਿਦਾਸ ਜੀ ਦੇ ਆਸ਼ੀਰਵਾਦ ਨਾਲ ਅਸੀਂ 'ਵਿਕਸਿਤ ਭਾਰਤ' ਦੇ ਮਿਸ਼ਨ ਨੂੰ ਪੂਰਾ ਕਰਾਂਗੇ : PM ਨਰਿੰਦਰ ਮੋਦੀ
  • budget sri guru ravidas maharaj sunil jakhar
    ਕੇਂਦਰੀ ਬਜਟ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਸਮਾਨਤਾ ਦੀ ਸੋਚ ਤੋਂ ਪ੍ਰੇਰਿਤ: ਸੁਨੀਲ ਜਾਖੜ
  • adampur airport  shri guru ravidass maharaj ji  nayab singh saini
    ਆਦਮਪੁਰ ਹਵਾਈ ਅੱਡੇ ਦਾ ਨਾਂ ਸ਼੍ਰੀ ਗੁਰੂ ਰਵਿਦਾਸ ਦੇ ਨਾਂ 'ਤੇ ਰੱਖਣਾ ਇਤਿਹਾਸਕ ਫੈਸਲਾ : CM ਸੈਣੀ
  • special train for kashi leaves from jalandhar railway station
    ਜਲੰਧਰ ਦੇ ਰੇਲਵੇ ਸਟੇਸ਼ਨ 'ਤੇ ਗੂੰਜੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੈਕਾਰੇ, ਕਾਸ਼ੀ ਲਈ ਸਪੈਸ਼ਲ ਟਰੇਨ ਰਵਾਨਾ
  • crowds of devotees visit italian gurdwara sahib
    ਇਟਲੀ ਦੇ ਗੁਰਦੁਆਰਾ ਸਾਹਿਬ ਆਇਆ ਸੰਗਤਾਂ ਦੇ ਹੜ੍ਹ, ਗੂੰਜੇ ਸਤਿਗੁਰੂ ਰਵਿਦਾਸ ਮਹਾਰਾਜ ਦੇ ਜੈਕਾਰੇ
  • bjp leader subhash sharma statement on punjab kesari group gst raid
    ਲੋਕਤੰਤਰ 'ਚ ਸਵਾਲ ਪੁੱਛਣ ਵਾਲਿਆਂ ਨੂੰ ਦਬਾਇਆ ਨਹੀਂ ਜਾ ਸਕਦਾ, 'ਆਪ' ਦੱਸੇ ਕੀ ਸੱਚ...
  • partap bajwa statement
    ਪੰਜਾਬ ਕੇਸਰੀ ਗਰੁੱਪ 'ਤੇ ਮੁੜ ਛਾਪੇ! 'ਆਪ' ਸਰਕਾਰ ਬੰਦ ਕਰਨਾ ਚਾਹੁੰਦੀ ਹੈ ਮੀਡੀਆ...
  • bikram singh majithia punjab kesari group
    ਪੰਜਾਬ ਕੇਸਰੀ ਗਰੁੱਪ ਦਾ ਇਤਿਹਾਸ ਭੁੱਲੀ ਪੰਜਾਬ ਸਰਕਾਰ, GST ਰੇਡ ਦੀ ਮਜੀਠੀਆ...
  • heartbreaking incident in jalandhar
    ਜਲੰਧਰ : ਹੈਵਾਨ ਬਣਿਆ ਪਿਓ ! ਭੁੱਖ ਨਾਲ ਤੜਫ਼ਦੀ ਧੀ ਨੂੰ ਬੇਰਹਿਮੀ ਨਾਲ ਉਤਾਰਿਆ...
  • sukhpal singh khaira statement
    ਖਹਿਰਾ ਨੇ ਘੇਰੀ ਕੇਂਦਰ ਸਰਕਾਰ, ਹਥਿਆਰਬੰਦ ਸੈਨਾਵਾਂ ਦੀ ਭਲਾਈ ਨੂੰ ਲੈ ਕੇ ਦਿੱਤਾ...
  • important news for those registering in punjab
    ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • illegal liquor factory busted in jalandhar
    ਜਲੰਧਰ 'ਚ ਨਾਜਾਇਜ਼ ਸ਼ਰਾਬ ਬਣਾਉਣ ਵਾਲੀ ਫੈਕਟਰੀ ਦਾ ਪਰਦਾਫ਼ਾਸ਼, 10,000 ਲੀਟਰ...
  • family attacked for opposing drug trade
    ਨਸ਼ੇ ਦੇ ਕਾਰੋਬਾਰ ਦਾ ਵਿਰੋਧ ਕਰਨ 'ਤੇ ਪਰਿਵਾਰ 'ਤੇ ਕੀਤਾ ਹਮਲਾ, ਭੰਨ ਦਿੱਤੀਆਂ...
Trending
Ek Nazar
salim gets emotional remembering his father

"ਆ ਜਾਓ ਯਾਰ Daddy, ਬਹੁਤ ਜ਼ਰੂਰਤ ਹੈ ਤੁਹਾਡੀ" - ਪਿਤਾ ਨੂੰ ਯਾਦ ਕਰਕੇ ਭਾਵੁਕ...

abhishek bachchan turns 50

ਬਾਲੀਵੁੱਡ ਦੇ 'ਗੁਰੂ' ਦੀ Fifty: 50 ਸਾਲਾਂ ਦੇ ਹੋਏ ਅਭਿਸ਼ੇਕ ਬੱਚਨ, ਫ਼ਿਲਮੀ...

mrunal thakur flaunt her baby bump

ਹੈਂ..., ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋ ਗਈ ਮ੍ਰਿਣਾਲ ਠਾਕੁਰ ! ਫਲਾਂਟ ਕੀਤਾ...

uidai aadhaar numbers locked government scheme

2.5 ਕਰੋੜ ਆਧਾਰ ਕਾਰਡ ਕੇਂਦਰ ਨੇ ਕਰ'ਤੇ ਬੰਦ! ਇਸ ਕਾਰਨ ਚੁੱਕਿਆ ਵੱਡਾ ਕਦਮ

gold price prediction

Gold ਦੀ ਕੀਮਤ Up ਜਾਵੇਗੀ ਜਾਂ Down! ਜਾਣੋਂ ਕੀ ਕਹਿੰਦੇ ਨੇ ਮਾਹਰ

china door

ਚਾਈਨਾ ਡੋਰ ਨਾਲ ਹੋਈ ਮੌਤ! ਦਰਜ ਹੋਵੇਗਾ ਕਤਲ ਦਾ ਪਰਚਾ, ਸਖ਼ਤ ਹੋਈ UP ਸਰਕਾਰ

has shamita shetty found new love  rumours are circulating

47 ਸਾਲਾ ਸ਼ਮਿਤਾ ਸ਼ੈੱਟੀ ਦੀ ਜ਼ਿੰਦਗੀ 'ਚ 'ਨਵੇਂ ਮੁੰਡੇ' ਦੀ ਐਂਟਰੀ! ਜਾਣੋ...

student cuts female teacher lips

ਇਕਤਰਫ਼ਾ ਪਿਆਰ 'ਚ ਹੈਵਾਨੀਅਤ: ਵਿਦਿਆਰਥੀ ਨੇ ਅਧਿਆਪਕਾ ਨਾਲ ਜੋ ਕੀਤਾ ਸੁਣ ਕੰਬ...

mobile  recharge  cheap plan

Users ਦੀਆਂ ਲੱਗੀਆਂ ਮੌਜਾਂ ! ਆ ਗਿਆ 365 ਦਿਨ ਦੀ ਵੈਲਡਿਟੀ ਵਾਲਾ ਧਾਕੜ ਤੇ ਬੇਹੱਦ...

famous actress oops moment

ਅਚਾਨਕ ਧੋਖਾ ਦੇ ਗਈ ਮਸ਼ਹੂਰ ਅਦਾਕਾਰਾ ਦੀ ਡਰੈੱਸ, ਕੈਮਰੇ 'ਚ ਕੈਦ ਹੋ ਗਿਆ ਸਭ ਕੁੱਝ

punjab power cut tomorrow

8 ਘੰਟੇ ਬੰਦ ਰਹੇਗੀ ਬਿਜਲੀ, Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...

whatsapp traffic challan deducted account

ਤੁਹਾਡੇ ਚਾਲਾਨ ਦੇ 1000 ਰੁਪਏ ਬਕਾਇਆ...! ਤੇ ਫੇਰ ਕੱਟੇ ਗਏ 4 ਲੱਖ, ਨਾ ਕਰਿਓ...

indian railways cancelled train list till may june

ਯਾਤਰੀ ਕਿਰਪਾ ਕਰ ਕੇ ਧਿਆਨ ਦੇਣ! ਮਈ-ਜੂਨ 'ਚ ਕਈ ਟ੍ਰੇਨਾਂ ਰੱਦ, ਸਫ਼ਰ ਤੋਂ...

navjot singh sidhu

'ਉਸ ਦਿਨ ਤੋਂ ਪਹਿਲਾਂ ਨਹੀਂ ਮਰਾਂਗਾ...!' ਨਵਜੋਤ ਸਿੱਧੂ ਨੇ ਸਟੇਜ ਤੋਂ ਆਖ 'ਤੀ...

popular music director s p venkatesh dies

ਸੁਰਾਂ ਦਾ ਸਫ਼ਰ ਹੋਇਆ ਖ਼ਤਮ! ਮਸ਼ਹੂਰ ਸੰਗੀਤਕਾਰ ਨੇ ਦੁਨੀਆ ਨੂੰ ਕਿਹਾ ਅਲਵਿਦਾ

spain moves to ban social media access for children under 16

16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੇਗੀ ਪਾਬੰਦੀ, ਹੁਣ...

the genie took my son       father files fir with police

'ਜਿੰਨ ਨੇ ਚੁੱਕ ਲਿਆ ਮੇਰਾ ਮੁੰਡਾ..!' ਪਿਓ ਨੇ ਪੁਲਸ ਕੋਲ ਕਰਾ'ਤੀ FIR

toffee mouth blast girl cracked jaw

ਟੌਫੀ ਸਮਝ ਮੂੰਹ 'ਚ ਪਾਇਆ ਪਟਾਕਾ, ਹੋਇਆ ਜ਼ੋਰਦਾਰ ਧਮਾਕਾ: ਕੁੜੀ ਦਾ ਫਟਿਆ ਜਬਾੜਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • india contributes to un regular budget included in honor roll list
      ਭਾਰਤ ਨੇ UN ਦੇ ਨਿਯਮਤ ਬਜਟ 'ਚ ਦਿੱਤਾ ਯੋਗਦਾਨ, "ਆਨਰ ਰੋਲ" ਸੂਚੀ 'ਚ ਦਰਜ ਹੋਇਆ...
    • indian name on epstein files
      Epstein ਦੀ 'ਬਲੈਕ ਬੁੱਕ' 'ਚ ਭਾਰਤੀ ਨਾਂ ! ਸੋਸ਼ਲ ਮੀਡੀਆ 'ਤੇ ਛਿੜੀ ਵੱਡੀ ਚਰਚਾ
    • pakistan  s punjab government declares 2 day public holiday
      ਪਾਕਿਸਤਾਨ ਦੀ ਪੰਜਾਬ ਸਰਕਾਰ ਨੇ ਬਸੰਤ ਉਤਸਵ ਲਈ 2 ਦਿਨਾਂ ਦੀ ਜਨਤਕ ਛੁੱਟੀ ਦਾ ਕੀਤਾ...
    • birth on moon and space
      ਹੁਣ ਸਪੇਸ ਤੇ ਚੰਨ 'ਤੇ ਪੈਦਾ ਹੋਣਗੇ ਬੱਚੇ ! ਵਿਗਿਆਨੀ ਤੇਜ਼ੀ ਨਾਲ ਕਰ ਰਹੇ ਪ੍ਰਯੋਗ
    • iran us talks
      ਟਲ਼ ਜਾਵੇਗੀ ਭਿਆਨਕ ਜੰਗ ! ਮੇਜ਼ 'ਤੇ ਆਉਣਗੇ ਅਮਰੀਕਾ ਤੇ ਇਰਾਨ, ਓਮਾਨ 'ਚ...
    • 9 toronto police officers tow truck violence
      ਟੋ-ਟਰੱਕ ਹਿੰਸਾ ਮਾਮਲਾ: ਟੋਰਾਂਟੋ ਪੁਲਸ ਦੇ 9 ਅਧਿਕਾਰੀਆਂ 'ਤੇ ਲੱਗੇ ਗੰਭੀਰ...
    • 5 8 magnitude earthquake hits japan  s ryukyu islands
      ਜਾਪਾਨ ਦੇ ਰਿਊਕਿਊ ਟਾਪੂ ਸਮੂਹ 'ਤੇ ਆਇਆ 5.8 ਤੀਬਰਤਾ ਦਾ ਭੂਚਾਲ, ਜਾਨੀ ਨੁਕਸਾਨ...
    • russia on oil supply to india
      ਹੁਣ ਵੇਨੇਜ਼ੁਏਲਾ ਤੋਂ ਤੇਲ ਖਰੀਦੇਗਾ ਭਾਰਤ ! ਸਪਲਾਈ ਬਾਰੇ ਰੂਸ ਦਾ ਆ ਗਿਆ ਵੱਡਾ...
    • israel s major strike in gaza
      ਗਾਜ਼ਾ 'ਚ ਇਜ਼ਰਾਈਲ ਦੀ ਵੱਡੀ ਸਟ੍ਰਾਈਕ, ਹਮਾਸ ਦੇ 2 ਕਮਾਂਡਰਾਂ ਨੂੰ ਕੀਤਾ ਢੇਰ
    • narinder kaur sandhu passed away
      ਨਰਿੰਦਰ ਕੌਰ ਸੰਧੂ ਦੇ ਅਕਾਲ ਚਲਾਣੇ ਕਾਰਨ ਫਰਿਜ਼ਨੋ ਦੇ ਸੰਧੂ ਪਰਿਵਾਰ ਨੂੰ ਡੂੰਘਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +