Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    4:13:06 AM

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ,...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਅਮਰੀਕਾ 'ਤੇ 11 ਸਤੰਬਰ ਦੇ ਹਮਲੇ ਦੇ ਯਾਦਗਾਰੀ ਸਮਾਰੋਹ ‘ਚ ਸਿੱਖ ਭਾਈਚਾਰੇ ਨੇ ਕੀਤੀ ਸ਼ਮੂਲੀਅਤ (ਤਸਵੀਰਾਂ)

INTERNATIONAL News Punjabi(ਵਿਦੇਸ਼)

ਅਮਰੀਕਾ 'ਤੇ 11 ਸਤੰਬਰ ਦੇ ਹਮਲੇ ਦੇ ਯਾਦਗਾਰੀ ਸਮਾਰੋਹ ‘ਚ ਸਿੱਖ ਭਾਈਚਾਰੇ ਨੇ ਕੀਤੀ ਸ਼ਮੂਲੀਅਤ (ਤਸਵੀਰਾਂ)

  • Edited By Vandana,
  • Updated: 13 Sep, 2023 12:28 PM
United States of America
sikh community participated in commemoration of september 11 attack on america
  • Share
    • Facebook
    • Tumblr
    • Linkedin
    • Twitter
  • Comment

ਨਿਊਯਾਰਕ (ਰਾਜ ਗੋਗਨਾ)- ਬੀਤੇ ਦਿਨ ਅਮਰੀਕਾ ਦੇ ਸੂਬੇ ਓਹਾਇਓ ਦੇ ਸ਼ਹਿਰ ਡੇਟਨ ਦੇ ਸਿੱਖ ਭਾਈਚਾਰੇ ਨੇ ਸੈਂਕੜੇ ਹੋਰ ਸਥਾਨਕ ਅਮਰੀਕਨਾਂ ਦੇ ਨਾਲ 11 ਸਤੰਬਰ, 2001 ਦੇ ਮ੍ਰਿਤਕਾਂ ਨੂੰ ਸ਼ਰਧਾਂਜਲੀ ਦਿੱਤੀ। ਸਿੱਖ ਭਾਈਚਾਰੇ ਨੇ ਨਿਉਯਾਰਕ ਵਿਖੇ ਵਰਲਡ ਟਰੇਡ ਸੈਂਟਰ ਟਾਵਰਾਂ ਅਤੇ ਪੈਂਟਾਗਨ 'ਤੇ ਹੋਏ ਅੱਤਵਾਦੀ ਹਮਲਿਆਂ ਦੀ 22ਵੀਂ ਵਰ੍ਹੇਗੰਢ ਮਨਾਉਂਦੇ ਹੋਏ ਪ੍ਰਸਿੱਧ ਸ਼ਹਿਰ ਡੇਟਨ ਦੇ ਨਾਲ ਲੱਗਦੇ ਬੀਵਰਕ੍ਰੀਕ ਸ਼ਹਿਰ ਦੇ 9/11 ਮੈਮੋਰੀਅਲ ਵਿਖੇ ਸ਼ਰਧਾਂਜਲੀ ਦਿੱਤੀ। ਇਹਨਾਂ ਟਾਵਰਾਂ ਦੀਆਂ ਇਮਾਰਤਾਂ ਵਿੱਚ ਅਤੇ ਆਲੇ ਦੁਆਲੇ 2600 ਤੋਂ ਵੱਧ ਲੋਕ ਮਾਰੇ ਗਏ ਸਨ, ਜਦੋਂ ਅੱਤਵਾਦੀਆਂ ਨੇ ਹਵਾਈ ਜਹਾਜ਼ਾਂ ਨੂੰ ਅਗਵਾ ਕੀਤਾ ਅਤੇ ਟਾਵਰਾਂ ਨਾਲ ਟਕਰਾਅ ਦਿੱਤਾ। 

PunjabKesari

PunjabKesari

186 ਲੋਕ ਪੈਂਟਾਗਨ ਵਿਖੇ ਜਹਾਜ਼ ਨਾਲ ਕੀਤੇ ਗਏ ਹਮਲੇ ਅਤੇ 40 ਲੋਕ ਪੈਨਸਿਲਵੇਨੀਆ ਵਿੱਚ ਇੱਕ ਜਹਾਜ਼ ਹਾਦਸੇ ਵਿੱਚ ਮਾਰੇ ਗਏ ਸਨ। ਸਮਾਰੋਹ ਵਿੱਚ ਯਾਦਗਾਰ 'ਤੇ ਅਮਰੀਕਨ ਝੰਡਾ ਨੀਵਾਂ ਕੀਤਾ ਗਿਆ, ਫੌਜ ਦੇ ਜਵਾਨਾਂ ਵੱਲੋਂ ਫੁੱਲ ਚੜਾਏ ਗਏ, ਰਾਸ਼ਟਰੀ ਗੀਤ ਗਾਇਆ ਗਿਆ, ਇੱਕ ਰਸਮੀ ਘੰਟੀ ਵਜਾਈ ਗਈ ਅਤੇ ਚਾਰ ਜਹਾਜਾਂ ਵਲੋਂ ਫਲਾਈਓਵਰ ਕਰਕੇ ਸ਼ਰਧਾਂਜਲੀ ਦਿੱਤੀ ਗਈ। ਬੀਵਰਕ੍ਰੀਕ ਦੇ ਮੇਅਰ ਬੌਬ ਸਟੋਨ ਨੇ ਸ਼ਰਧਾਂਜਲੀ ਸੰਦੇਸ਼ ਦਿੱਤਾ। ਸਮਾਰੋਹ ਵਿੱਚ ਸ਼ਾਮਲ ਹੋਏ ਸਿੱਖ ਭਾਈਚਾਰੇ ਦੇ ਕਾਰਕੁਨ ਸਮੀਪ ਸਿੰਘ ਗੁਮਟਾਲਾ ਨੇ ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਇਸ ਸਲਾਨਾ ਯਾਦਗਾਰੀ ਸਮਾਰੋਹ ਦਾ ਆਯੋਜਨ ਬੀਵਰਕ੍ਰੀਕ ਦੇ 9/11 ਮੈਮੋਰੀਅਲ ਵਿਖੇ ਕੀਤਾ ਜਾਂਦਾ ਹੈ ਤਾਂ ਜੋ ਉਸ ਦਿਨ ਗੁਆਚੀਆਂ ਜਾਨਾਂ ਅਤੇ ਕੁਰਬਾਨੀਆਂ ਨੂੰ ਯਾਦ ਕੀਤਾ ਜਾ ਸਕੇ। 

PunjabKesari

ਬੀਵਰਕ੍ਰੀਕ ਦੇ ਇਸ 9/11 ਮੈਮੋਰੀਅਲ ਵਿੱਚ ਸਟੀਲ ਦਾ ਇੱਕ 25-ਫੁੱਟ ਉੱਚਾ ਮੁੜਿਆ ਹੋਇਆ ਪਿਲਰ ਸਥਾਪਿਤ ਕੀਤਾ ਗਿਆ ਹੈ, ਜੋ ਹਮਲੇ ਤੋਂ ਪਹਿਲਾਂ ਵਰਲਡ ਟਰੇਡ ਸੈਂਟਰ ਦੇ ਉੱਤਰੀ ਟਾਵਰ ਦੀਆਂ 101ਵੀਂ ਅਤੇ 105ਵੀਂ ਮੰਜ਼ਿਲਾਂ ਦੇ ਵਿਚਕਾਰ ਲੱਗਾ ਹੋਇਆ ਸੀ। ਇਸ ਟੁਕੜੇ ਨੂੰ ਦੋ ਅੱਗ ਬੁਝਾਉ ਦਸਤਿਆਂ ਦੁਆਰਾ ਬੀਵਰਕ੍ਰੀਕ ਵਿੱਚ ਲਿਆਂਦਾ ਗਿਆ ਸੀ ਜੋ ਓਹੀਓ ਟਾਸਕ ਫੋਰਸ ਵਨ ਦਾ ਹਿੱਸਾ ਸਨ ਅਤੇ ਇਹਨਾਂ ਨੇ ਨਿਊਯਾਰਕ ਵਿੱਚ ਗਰਾਊਂਡ ਜ਼ੀਰੋ ਵਿਖੇ ਬਚਾਅ ਕਾਰਜਾਂ ਵਿੱਚ ਸਹਾਇਤਾ ਕੀਤੀ ਸੀ। ਗੁਮਟਾਲਾ ਨੇ ਕਿਹਾ, “ਅਸੀਂ ਇਸ ਸਮਾਰੋਹ ਵਿੱਚ ਉਨ੍ਹਾਂ ਪੁਰਸ਼ਾਂ ਅਤੇ ਔਰਤਾਂ ਨੂੰ ਸ਼ਰਧਾਂਜਲੀ ਦੇਣ ਲਈ ਇਕੱਠੇ ਹੋਏ, ਜਿਨ੍ਹਾਂ ਨੇ ਇਹਨਾਂ ਹਮਲਿਆਂ ਵਿੱਚ ਆਪਣੀ ਜਾਨ ਗੁਆ ਦਿੱਤੀ ਅਤੇ ਜਿਸ ਵਿੱਚ ਅੱਗ ਬੁਝਾਊ ਅਮਲੇ ਦੇ ਮੈਂਬਰ, ਪੁਲਸ ਅਧਿਕਾਰੀ ਤੇ ਮੈਡੀਕਲ ਸੇਵਾਵਾਂ ਦੇ ਅਮਲੇ ਵੀ ਸ਼ਾਮਲ ਸਨ। ਅਸੀਂ ਫੌਜੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਵੀ ਸਨਮਾਨ ਕਰਦੇ ਹਾਂ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ।

PunjabKesari

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ 'ਚ ਗੁਰਕੀਰਤ ਸਿੰਘ ਨੇ ਸਿੱਖ ਕੌਮ ਦਾ ਵਧਾਇਆ ਮਾਣ, ਹਾਸਲ ਕੀਤੀ ਇਹ ਉਪਲਬਧੀ

ਹਰ ਸਾਲ ਸਿੱਖ ਭਾਈਚਾਰੇ ਵਲੋਂ ਐਰੀਜ਼ੋਨਾ ਵਿੱਚ ਉਸ ਸਮੇਂ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਨਡਾਲਾ ਨਾਲ ਪਿਛੋਕੜ ਰੱਖਣ ਵਾਲੇ ਗੈਸ ਸਟੇਸਨ ਦੇ ਮਾਲਿਕ ਬਲਬੀਰ ਸਿੰਘ ਸੋਢੀ ਨੂੰ ਵੀ ਯਾਦ ਕੀਤਾ ਜਾਂਦਾ ਹੈ, ਜਿਨ੍ਹਾਂ ਨੂੰ ਇਸ ਹਮਲੇ ਤੋਂ ਚਾਰ ਦਿਨ ਬਾਅਦ ਉਹਨਾਂ ਦੇ ਮੀਸਾ, ਐਰੀਜ਼ੋਨਾ ਗੈਸ ਸਟੇਸ਼ਨ ਦੇ ਬਾਹਰ ਗੋਲੀ ਮਾਰ ਕੇ ਮਾਰ ਦਿੱਤਾ ਗਿਆ ਸੀ। ਦੱਸਣਯੋਗ ਹੈ ਕਿ ਉਸ ਸਮੇਂ ਹਮਲਾਵਰ 11 ਸਤੰਬਰ ਦੇ ਹਮਲਿਆਂ ਦਾ ਬਦਲਾ ਲੈਣ ਲਈ "ਮੁਸਲਮਾਨਾਂ ਨੂੰ ਮਾਰਨਾ" ਚਾਹੁੰਦਾ ਸੀ। ਇਹ 9/11 ਦੇ ਹਮਲੇ ਤੋਂ ਬਾਅਦ ਦਾ ਪਹਿਲਾ ਘਾਤਕ ਨਫ਼ਰਤੀ ਅਪਰਾਧ ਸੀ। ਇਸ ਤੋਂ ਬਾਅਦ ਸਿੱਖਾਂ, ਮੁਸਲਮਾਨਾਂ, ਦੱਖਣੀ ਏਸ਼ੀਆਈ ਅਤੇ ਹੋਰਨਾਂ ਵਿਰੁੱਧ ਨਫ਼ਰਤ ਅਤੇ ਵਿਤਕਰੇ ਦੀਆਂ ਘਟਨਾਵਾਂ ਦੀ ਇੱਕ ਲਹਿਰ ਦੀ ਸ਼ੁਰੂਆਤ ਹੋਈ। ਇਸ ਸਮਾਰੋਹ ਵਿੱਚ ਭਾਗ ਲੈਣ ਵਾਲੇ ਸਿੱਖ ਸੋਸਾਇਟੀ ਆਫ ਡੇਟਨ ਦੇ ਮੈਂਬਰਾਂ ਵਿੱਚ ਡਾ. ਚਰਨਜੀਤ ਸਿੰਘ ਗੁਮਟਾਲਾ, ਅਵਤਾਰ ਸਿੰਘ ਸਪਰਿੰਗਫੀਲਡ, ਡਾ. ਦਰਸ਼ਨ ਸਿੰਘ ਸਹਿਬੀ ਅਤੇ ਪਰਮਿੰਦਰ ਸਿੰਘ ਬਾਸੀ ਸ਼ਾਮਲ ਸਨ। ਇੱਥੇ ਇਹ ਦੱਸਣਾ ਵਰਨਣਯੋਗ ਹੈ ਕਿ ਵਰਲਡ ਟਰੇਡ ਸੈਂਟਰ ਦੇ ਬਹੁਰ ਸਾਰੇ ਇਹਨਾਂ ਪਿਲਰਾਂ ਨੂੰ ਅਮਰੀਕਾ ਦੇ ਵੱਖ-ਵੱਖ ਸ਼ਹਿਰਾਂ ਵਿੱਚ ਬਣਾਈਆਂ ਯਾਦਗਾਰਾਂ 'ਤੇ ਸਥਾਪਿਤ ਕੀਤਾ ਗਿਆ ਹੈ ਜਿੱਥੇ ਲੋਕ ਕਿਸੇ ਵੀ ਸਮੇਂ ਸ਼ਰਧਾਂਜਲੀ ਭੇਟ ਕਰ ਸਕਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


 

  • America
  • Sikh community
  • memorial service
  • tribute
  • ਅਮਰੀਕਾ
  • ਸਿੱਖ ਭਾਈਚਾਰਾ
  • ਯਾਦਗਾਰੀ ਸਮਾਰੋਹ
  • ਸ਼ਰਧਾਂਜਲੀ

ਆਸਟ੍ਰੇਲੀਆ : 1700 ਕਰਮਚਾਰੀਆਂ ਦੇ ਬਰਖ਼ਾਸਤਗੀ ਮਾਮਲੇ 'ਚ 'ਕੰਤਾਸ' ਨੂੰ ਝਟਕਾ, ਕੋਰਟ ਨੇ ਸੁਣਾਇਆ ਇਹ ਫ਼ੈਸਲਾ

NEXT STORY

Stories You May Like

  • tensions rise in hormuz
    ਹੋਰਮੁਜ਼ 'ਚ ਵਧਿਆ ਤਣਾਅ: ਅਮਰੀਕਾ ਨੇ ਈਰਾਨ 'ਤੇ ਮੁੜ ਸ਼ੁਰੂ ਕੀਤੇ ਹਮਲੇ, ਕਈ ਇਲਾਕਿਆਂ 'ਚ ਗੂੰਜੇ ਜ਼ੋਰਦਾਰ ਧਮਾਕੇ
  • historic gurdwara
    ਕੁਇਟਾ ਦੇ ਇਤਿਹਾਸਕ ਗੁਰਦੁਆਰੇ ਦੀ ਬਹਾਲੀ ਲਈ ਸਿੱਖ ਭਾਈਚਾਰੇ ਵੱਲੋਂ ਬਲੋਚਿਸਤਾਨ ਦੇ ਮੁੱਖ ਮੰਤਰੀ ਨੂੰ ਅਪੀਲ
  • us iran conflict
    ਤੀਜੇ ਮਹਾਂਯੁਧ ਦੀ ਤਿਆਰੀ! ਅਮਰੀਕਾ ਅਤੇ ਈਰਾਨ ਦੇ ਇਕ-ਦੂਜੇ 'ਤੇ ਤਾਬੜਤੋੜ ਹਮਲੇ ਜਾਰੀ
  • google pixel 11 features leaked before launch
    ਲਾਂਚ ਤੋਂ ਪਹਿਲਾਂ ਹੀ Google Pixel 11 ਦੇ ਫੀਚਰਜ਼ ਦੀ ਜਾਣਕਾਰੀ ਆਈ ਸਾਹਮਣੇ ! ਕੀਮਤਾਂ 'ਚ ਵੀ ਹੋ ਸਕਦੈ ਵਾਧਾ
  • coins featuring trump image
    ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ
  • sikh community appeals to balochistan cm for restoration historic gurdwara
    ਕੁਇਟਾ ਦੇ ਇਤਿਹਾਸਕ ਗੁਰਦੁਆਰੇ ਦੀ ਬਹਾਲੀ ਲਈ ਸਿੱਖ ਭਾਈਚਾਰੇ ਵੱਲੋਂ ਬਲੋਚਿਸਤਾਨ ਦੇ ਮੁੱਖ ਮੰਤਰੀ ਨੂੰ ਅਪੀਲ
  • america launched a massive attack on iran
    ਅਮਰੀਕਾ ਨੇ ਈਰਾਨ 'ਤੇ 7ਵੀਂ ਰਾਤ ਕੀਤੇ ਜ਼ਬਰਦਸਤ ਹਮਲੇ, ਪੁਲਾਂ ਤੇ ਬਿਜਲੀ ਘਰਾਂ ਨੂੰ ਬਣਾਇਆ ਨਿਸ਼ਾਨਾ
  • indian rupee falls by 11 paise against usd
    ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਰੁਪਿਆ 11 ਪੈਸੇ ਡਿੱਗਾ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • maharaja duleep singh indian king has become a cause of controversy
      ਇੰਗਲੈਂਡ ‘ਚ ਮਹਾਰਾਜਾ ਦਲੀਪ ਸਿੰਘ ਨੂੰ “Indian King” ਕਹਿਣਾ ਬਣਿਆ ਵਿਵਾਦ ਦਾ...
    • punjabistan will be settled in indias neighbourhood
      ਭਾਰਤ ਦੇ ਗੁਆਂਢ 'ਚ ਵਸੇਗਾ 'ਪੰਜਾਬੀਸਤਾਨ', ਬਣ ਸਕਦੈ ਨਵਾਂ ਦੇਸ਼ !
    • punjabi students continue to protest in calgary
      ਕੈਨੇਡਾ 'ਚ ਵਰਕ ਪਰਮਿਟ ਰੱਦ ਹੋਣ ਮਗਰੋਂ ਪੰਜਾਬੀ ਵਿਦਿਆਰਥੀਆਂ ਦਾ ਕੈਲਗਰੀ 'ਚ...
    • 16th annual world peace mahayagma in padova
      ਪਾਦੋਵਾ ਵਿਖੇ 16ਵਾਂ ਸਾਲਾਨਾ ਵਿਸ਼ਵ ਸ਼ਾਂਤੀ ਮਹਾਂਯੱਗ, ਸੰਗਤਾਂ ਵੱਧ ਚੜ੍ਹ ਕੇ...
    • special honor to sant avtar singh ji sursingh wale
      ਸੰਤ ਅਵਤਾਰ ਸਿੰਘ ਜੀ ਸੁਰਸਿੰਘ ਵਾਲਿਆਂ ਦਾ ਵਿਸ਼ੇਸ਼ ਸਨਮਾਨ
    • punjab nri marriage
      ਪੰਜਾਬ: ਵਹੁਟੀ ਨੂੰ ਛੱਡ ਕੈਨੇਡਾ ਦੌੜ ਗਿਆ NRI ਲਾੜਾ!
    • imran khan sister grant bail
      ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ
    • mayor detained in turkiey
      ਤੁਰਕੀ 'ਚ ਮੇਅਰ  ਸਮੇਤ 52 ਹੋਰ ਲੋਕ ਲਏ ਗਏ ਹਿਰਾਸਤ 'ਚ
    • migrants reach britain from france
      ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ
    • workers abducted
      ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +