Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 17, 2026

    6:33:20 AM

  • now mobile recharges will also be expensive

    ਮਹਿੰਗਾਈ ਦਾ ਇੱਕ ਹੋਰ ਝਟਕਾ! ਪੈਟਰੋਲ-ਡੀਜ਼ਲ ਤੋਂ...

  • punjab murdered in pigeon racing tournament

    ਪੰਜਾਬ: ਕਬੂਤਰਬਾਜ਼ੀ ਟੂਰਨਾਮੈਂਟ 'ਚ 4 ਭੈਣਾਂ ਦੇ...

  • thunderstorm and lightning warning issued

    ਆਉਣ ਵਾਲੈ ਹਨ੍ਹੇਰੀ-ਤੂਫਾਨ, ਪੰਜਾਬ ਸਣੇ 15 ਸੂਬਿਆਂ...

  • union minister bundi sanjay  s son surrenders

    ਕੇਂਦਰੀ ਮੰਤਰੀ ਬੰਡੀ ਸੰਜੇ ਦੇ ਪੁੱਤਰ ਨੇ ਕੀਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਸਿੱਖ ਮੋਟਰਸਾਈਕਲ ਕਲੱਬਾਂ ਨੇ ਵਿਸ਼ੇਸ਼ ਮੰਗਾਂ ਤਹਿਤ ਕੱਢੀ ਜਾਗਰੂਕਤਾ ਰੈਲੀ

INTERNATIONAL News Punjabi(ਵਿਦੇਸ਼)

ਸਿੱਖ ਮੋਟਰਸਾਈਕਲ ਕਲੱਬਾਂ ਨੇ ਵਿਸ਼ੇਸ਼ ਮੰਗਾਂ ਤਹਿਤ ਕੱਢੀ ਜਾਗਰੂਕਤਾ ਰੈਲੀ

  • Edited By Vandana,
  • Updated: 27 Nov, 2024 03:52 PM
Australia
sikh motorcycle clubs take out awareness rally
  • Share
    • Facebook
    • Tumblr
    • Linkedin
    • Twitter
  • Comment

ਮੈਲਬੌਰਨ (ਮਨਦੀਪ ਸਿੰਘ ਸੈਣੀ)- ਆਸਟ੍ਰੇਲੀਆ ਵਿੱਚ ਕਾਫੀ ਸਮੇਂ ਤੋਂ ਸਿੱਖ ਮੋਟਰਸਾਈਕਲ ਚਾਲਕਾਂ ਵਲੋਂ ਹੈਲਮੇਟ ਤੋਂ ਛੋਟ ਨੂੰ ਲੈ ਕੇ ਸੰਘਰਸ਼ ਸ਼ੁਰੂ ਕੀਤਾ ਹੋਇਆ ਹੈ ਜਿਸ ਦੇ ਚਲਦਿਆਂ ਬੀਤੇ ਦਿਨੀਂ ਮੈਲਬੌਰਨ ਵਿੱਖੇ ਦਸਤਾਧਾਰੀ ਮੋਟਰਸਾਈਕਲ ਚਾਲਕਾਂ ਵਲੋਂ ਹੈਲਮੇਟ ਤੋਂ ਛੋਟ ਤੇ ਪੁਰਸ਼ਾਂ ਦੀ ਮਾਨਸਿਕ ਸਿਹਤ ਨੂੰ ਲੈ ਇੱਕ ਮੋਟਰਸਾਈਕਲ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਵਿੱਚ ਸਿੱਖ ਮੋਟਰਸਾਈਕਲ ਕਲੱਬ ਆਸਟ੍ਰੇਲੀਆ ਅਤੇ ਸਿੰਘਜ਼ ਸੋਸ਼ਲ ਮੋਟਰਸਾਈਕਲ ਕਲੱਬ ਆਸਟ੍ਰੇਲੀਆ ਨੇ ਭਾਗ ਲਿਆ, ਜੋ ਕਿ ਇਸ ਰੈਲੀ ਵਿੱਚ ਭਾਗ ਲੈਣ ਲਈ ਸਿਡਨੀ ਤੋਂ ਵਿਸ਼ੇਸ਼ ਰੂਪ ਵਿੱਚ ਪੁੱਜੇ ਸਨ। ਉਨ੍ਹਾਂ ਨੇ ਸਾਂਝੇ ਤੌਰ 'ਤੇ ਇਸ ਮੋਟਰਸਾਈਕਲ ਰੈਲੀ ਵਿੱਚ ਸ਼ਿਰਕਤ ਕੀਤੀ। 

PunjabKesari

ਇਹ ਮੋਟਰਸਾਈਕਲ ਰੈਲੀ ਜਿਸ ਨੂੰ ਕਿ “ਦਾ ਮੋ ਬਰੋਜ਼ ਰਾਈਡ” ਦਾ ਨਾਂ ਦਿੱਤਾ ਗਿਆ ਸੀ, ਨੂੰ ਮੈਂਬਰ ਪਾਰਲੀਮੈਂਟ ਸਟੀਵ ਮੈਗਈ ਨੇ ਝੰਡੀ ਦੇ ਕੇ ਰਵਾਨਾ ਕੀਤਾ। ਇਹ ਰੈਲੀ ਮੈਲਬੌਰਨ ਦੇ ਉੱਤਰ ਪੱਛਮ ਵਿੱਚ ਸਥਿਤ ਇਲਾਕੇ ਦੀ "ਗੈਲੀ ਵਾਇਨਰੀ" ਪਲੰਪਟਨ ਤੋ ਰਵਾਨਾ ਹੋ ਕੇ ਆੱਰਥਰ ਰਿਜ਼ਰਵ ਮੈਲਟਨ ਵਿੱਖੇ ਸਮਾਪਤ ਹੋਈ, ਜਿੱਥੇ ਸਿੱਖ ਮੋਟਸਾਈਕਲ ਕਲੱਬ ਵਲੋਂ ਯੰਗ ਫੁੱਟਬਾਲ ਕਲੱਬ ਦੇ ਸਹਿਯੋਗ ਨਾਲ ਇੱਕ ਖੇਡ ਸਮਾਗਮ ਦਾ ਆਯੋਜਨ ਕੀਤਾ ਗਿਆ ਸੀ, ਜਿਸ ਵਿਚ ਵੱਖ-ਵੱਖ ਉਮਰ ਵਰਗ ਦੇ ਪਹੁੰਚੇ ਵੱਡੀ ਗਿਣਤੀ ਵਿੱਚ ਖਿਡਾਰੀਆਂ ਨੇ ਚੰਗੀ ਖੇਡ ਦਾ ਪ੍ਰਦਰਸ਼ਨ ਕੀਤਾ। 

PunjabKesari

ਪੜ੍ਹੋ ਇਹ ਅਹਿਮ ਖ਼ਬਰ-ALERT : ਬੱਚਿਆਂ ਨੇ ਵਰਤਿਆ ਸੋਸ਼ਲ ਮੀਡੀਆ ਤਾਂ ਦੇਣਾ ਪੈਣਾ ਕਰੋੜਾਂ ਰੁਪਏ ਦਾ ਜ਼ੁਰਮਾਨਾ

ਇਸ ਸਮਾਗਮ ਵਿੱਚ ਫੈਡਰਲ ਮੈਂਬਰ ਪਾਰਲੀਮੈਂਟ ਸੈਮ ਰੇਅ, ਸਟੀਵ ਮੈਗਈ ਮੈਂਬਰ ਪਾਰਲੀਮੈਂਟ ਤੇ ਸ਼ਿਵਾਲੀ ਚੇਟਲੀ ਕੋਂਸਲਰ ਬੈਂਡਿਗੋ ਦੇ ਨਾਲ-ਨਾਲ ਸਮਾਜਿਕ ਤੇ ਧਾਰਮਿਕ ਸ਼ਖਸੀਅਤਾਂ ਵਿਸ਼ੇਸ਼ ਮਹਿਮਾਨਾਂ ਵਜੋਂ ਹਾਜ਼ਰ ਸਨ। ਇਸ ਮੌਕੇ ਪ੍ਰਬੰਧਕਾਂ ਨੇ ਦਸਿਆ ਕਿ ਅੱਜ ਦੀ ਇਸ ਰੈਲੀ ਦਾ ਮਕਸਦ ਲੰਮੇ ਸਮੇਂ ਤੋ ਚੱਲੀ ਆ ਰਹੀ ਮੰਗ ਸਿੱਖ ਮੋਟਰਸਾਈਕਲ ਸਵਾਰਾਂ ਲਈ ਹੈਲਮੈਟ ਤੋਂ ਛੋਟ ਲਈ ਅਵਾਜ਼ ਬੁਲੰਦ ਕਰਨਾ ਸੀ ਤੇ ਇਸ ਦੇ ਨਾਲ ਹੀ ਪੁਰਸ਼ਾਂ ਦੇ ਮਾਨਸਿਕ ਸਿਹਤ, ਖੁਦਕੁਸ਼ੀ ਰੋਕਥਾਮ ਅਤੇ ਪ੍ਰੋਸਟੇਟ ਤੇ ਟੈਸਟਿਕੁਲਰ ਕੈਂਸਰ ਵਰਗੀਆਂ ਬਿਮਾਰੀਆਂ ਬਾਰੇ ਜਾਗਰੂਕਤਾ ਫੈਲਾਉਣਾ ਸੀ। ਇਸ ਮੌਕੇ ਕਰਮ ਇਸ਼ਰਸਰ ਸੇਵਾ ਅਤੇ ਸਿਮਰਨ ਸੋਸਾਇਟੀ ਸੰਸਥਾ ਵਲੋਂ ਸਮਾਗਮ ਵਿੱਚ ਆਏ ਨੌਜਵਾਨਾਂ ਨੂੰ ਜਿੱਥੇ ਦਸਤਾਰ ਦੀ ਮਹੱਤਤਾ ਬਾਰੇ ਦਸਿਆ ਉੱਥੇ ਹੀ ਦਸਤਾਰ ਸਿਖਲਾਈ ਤੇ ਦਸਤਾਰਾਂ ਦਾ ਲੰਗਰ ਵੀ ਲਗਾਇਆ ਗਿਆ ਸੀ। 

ਪੜ੍ਹੋ ਇਹ ਅਹਿਮ ਖ਼ਬਰ-ਅਭਿਨਵ ਕੁਮਾਰ ਨੇ ਇਟਲੀ 'ਚ ਵਧਾਇਆ ਮਾਣ, ਡਿਗਰੀ 'ਚ ਲਏ 110/110 ਨੰਬਰ

ਇਸ ਮੌਕੇ ਫੈਡਰਲ ਐਮ.ਪੀ ਸੈਮ ਰੇਅ, ਐਮ.ਪੀ ਸਟੀਵ ਮੈਗਈ ਅਤੇ ਬੈਂਡੀਗੋ ਇਲਾਕੇ ਤੋ ਪੰਜਾਬੀ ਕੌਂਸਲਰ ਸ਼ਿਵਾਲੀ ਚੈਟਲੇ ਤੋਂ ਇਲਾਵਾ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਸਮਾਗਮ ਦੇ ਪ੍ਰਬੰਧਕ ਵਧਾਈ ਦੇ ਪਾਤਰ ਹਨ ਜਿੰਨਾ ਇਹ ਪ੍ਰੋਗਰਾਮ ਉਲੀਕੀਆ ਹੈ। ਬੁਲਾਰਿਆਂ ਨੇ ਕਿਹਾ ਕਿ ਅਜੋਕੀ ਦੌੜ ਭੱਜ ਵਾਲੀ ਜ਼ਿੰਦਗੀ, ਕੰਮ ਤੇ ਪਰਿਵਾਰਕ ਜ਼ਿੰਮੇਵਾਰੀਆਂ ਦੇ ਚਲਦਿਆਂ ਕਦੋਂ ਪੁਰਸ਼ ਮਾਨਸਿਕ ਦਾ ਤਣਾਅ ਦਾ ਸ਼ਿਕਾਰ ਹੋ ਜਾਂਦਾ ਉਸ ਨੂੰ ਖੁਦ ਹੀ ਪਤਾ ਨਹੀ ਚਲਦਾ। ਸਿੱਟੇ ਵਜੋਂ ਕਈ ਵਾਰ ਨਤੀਜੇ ਭਿਆਨਕ ਵੀ ਹੋ ਜਾਂਦੇ ਹਨ ਪਰ ਇੰਨਾਂ ਸੰਸਥਾਵਾਂ ਨੇ ਜੋ ਇਹ ਉਪਰਾਲਾ ਕੀਤਾ ਹੈ ਉਹ ਕਾਬਿਲ-ਏ-ਤਾਰੀਫ਼ ਹੈ ਤੇ ਦੂਜਾ ਸਰਕਾਰ ਦੇ ਨੁੰਮਾਇੰਦਿਆਂ ਵਲੋਂ ਵੀ ਇਹ ਭਰੋਸਾ ਦਿਵਾਇਆ ਗਿਆ ਕਿ ਉਹ ਦਸਤਾਰਧਾਰੀ ਮੋਟਰਸਾਈਕਲ ਚਾਲਕਾਂ ਨੂੰ ਹੈਲਮੇਟ ਤੋ ਛੋਟ ਦਿਵਾਉਣ ਲਈ ਚਾਰਾਜੋਈ ਕਰਣਗੇ। ਸਮਾਗਮ ਦੇ ਅੰਤ ਵਿੱਚ ਸਿੱਖ ਮੋਟਰਸਾਈਕਲ ਕਲੱਬ ਆਸਟ੍ਰੇਲੀਆ, ਸਿੰਘਜ਼ ਸੋਸ਼ਲ ਮੋਟਰਸਾਈਕਲ ਕਲੱਬ ਆਸਟ੍ਰੇਲੀਆ ਤੇ ਯੰਗ ਫੁਟਬਾਲ ਕਲੱਬ ਵਲੋਂ ਇਸ ਸਮਾਗਮ ਨੂੰ ਕਾਮਯਾਬ ਕਰਨ ਲਈ ਧੰਨਵਾਦ ਕੀਤਾ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Sikh Motorcycle Club
  • Awareness Rally
  • Australia
  • ਸਿੱਖ ਮੋਟਰਸਾਈਕਲ ਕਲੱਬ
  • ਜਾਗਰੂਕਤਾ ਰੈਲੀ
  • ਆਸਟ੍ਰੇਲੀਆ

ਇਟਲੀ ਦੇ ਨੋਵੇਲਾਰਾ ਵਿਖੇ ਏਲੇਨਾ ਕਰਲੇਤੀ ਦਾ ਵਿਸ਼ੇਸ਼ ਸਨਮਾਨ

NEXT STORY

Stories You May Like

  • high speed dumper hits car and motorcycle
    ਤੇਜ਼ ਰਫ਼ਤਾਰ ਡੰਪਰ ਨੇ ਕਾਰ ਤੇ ਮੋਟਰਸਾਈਕਲ ਨੂੰ ਮਾਰੀ ਟੱਕਰ, 2 ਦੀ ਮੌਤ ; ਕ੍ਰੇਨ ਨਾਲ ਕੱਢੀ ਲਾਸ਼
  • municipal council employees raise their voice in support of demands
    ਨਗਰ ਕੌਂਸਲ ਕਰਮਚਾਰੀਆਂ ਨੇ ਮੰਗਾਂ ਦੇ ਹੱਕ ’ਚ ਆਵਾਜ਼ ਕੀਤੀ ਬੁਲੰਦ, ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ
  • sikh organizations of england held a large panthic conference
    ਇੰਗਲੈਂਡ ਦੀਆਂ ਸਿੱਖ ਜਥੇਬੰਦੀਆਂ ਨੇ ਕੀਤੀ ਵਿਸ਼ਾਲ ਪੰਥਕ ਕਾਨਫਰੰਸ
  • permanent solution employees hardeep gill
    ਮੁਲਾਜ਼ਮਾ ਦੀਆਂ ਮੰਗਾਂ ਦਾ ਸਥਾਈ ਹੱਲ ਕਰਨਾ ਸਮੇਂ ਦੀ ਲੋੜ : ਹਰਦੀਪ ਗਿੱਲ
  • motorcycle borne robbers injured shopkeeper and looted rs  18 500
    ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਦੁਕਾਨਦਾਰ ਨੂੰ ਜ਼ਖ਼ਮੀ ਕਰਕੇ 18,500 ਰੁਪਏ ਲੁੱਟੇ
  • a case registered against a man for stealing a motorcycle
    ਮੋਟਰਸਾਈਕਲ ਚੋਰੀ ਕਰਨ 'ਤੇ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ
  • man dead on raod accident
    ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ
  • one dies after motorcycle loses balance
    ਮੋਟਰਸਾਈਕਲ ਦਾ ਸੰਤੁਲਨ ਵਿਗੜਨ ਨਾਲ ਇਕ ਦੀ ਮੌਤ
  • punjab weather changes heatwave alert
    ਪੰਜਾਬ ਦੇ ਮੌਸਮ ਦੀ 21 ਤਾਰੀਖ਼ ਤੱਕ ਦੀ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • kulwinder singh johal mayor
    ਫਿਲੌਰ ਦੇ ਕੁਲਵਿੰਦਰ ਸਿੰਘ ਜੌਹਲ ਨੇ ਇੰਗਲੈਂਡ 'ਚ ਗੱਡੇ ਝੰਡੇ ! ਬਣੇ ਪਹਿਲੇ...
  • purse snatching case in jalandhar
    ਪਰਸ ਖੋਹ ਕੇ ਭੱਜ ਰਹੇ ਲੁਟੇਰਿਆਂ ਦਾ ਕੁੜੀ ਨੇ ਸਕੂਟਰੀ ’ਤੇ ਕੀਤਾ ਪਿੱਛਾ,...
  • fire breaks out in ac market shop in rainak bazar jalandhar
    ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • ied blast near bsf headquarters jalandhar punjab
    ਇੰਝ ਰਚੀ ਗਈ ਸੀ ਜਲੰਧਰ ਦੇ BSF ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੀ ਸਾਜਿਸ਼!...
  • in laws throw mother and daughter out of house 4 months after daughter  s birth
    Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...
  • illegal collection was taking place in jalandhar tehbazari branch for many years
    ਤਹਿਬਾਜ਼ਾਰੀ ਬ੍ਰਾਂਚ ’ਚ ਕਈ ਸਾਲਾਂ ਤੋਂ ਹੋ ਰਹੀ ਸੀ ਨਾਜਾਇਜ਼ ਵਸੂਲੀ, ਕਰੋੜਾਂ ਦਾ...
  • maqsudan mandi firing
    ਮਕਸੂਦਾਂ ਮੰਡੀ ਫਾਇਰਿੰਗ: 3 ਫਾਇਰ ਕਰਨ ਵਾਲੇ ਮੁਲਜ਼ਮ ਦਾ ਨਵਾਂ ਵੀਡੀਓ ਵਾਇਰਲ,...
Trending
Ek Nazar
andhra cm naidu promises cash incentives for third fourth child

ਜੰਮੋ ਬੱਚਾ ਤੇ ਲਓ 40,000 ਦੀ ਰਾਸ਼ੀ! CM ਨਾਇਡੂ ਨੇ ਸੂਬਾ ਵਾਸੀਆਂ ਲਈ ਕਰ'ਤਾ ਵੱਡਾ...

major incident in pathankot

ਪਠਾਨਕੋਟ ’ਚ ਵੱਡੀ ਵਾਰਦਾਤ, ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ

the famous indian cricketer will become a groom for the second time

ਦੂਜੀ ਵਾਰ ਲਾੜਾ ਬਣੇਗਾ ਧਾਕੜ ਭਾਰਤੀ ਕ੍ਰਿਕਟਰ ! ਇਸ ਦਿਨ ਗਰਲਫ੍ਰੈਂਡ ਮਾਹਿਕਾ ਨਾਲ...

sbi fd interest account

SBI ਦੀ ਸ਼ਾਨਦਾਰ FD ਸਕੀਮ! 1,00,000 'ਤੇ ਮਿਲੇਗਾ 64,227 ਦਾ ਫਿਕਸ ਵਿਆਜ

sun airplane photo captured after 17 lakh shots

17 ਲੱਖ ਤਸਵੀਰਾਂ ਤੇ 6 ਦਿਨਾਂ ਦਾ ਇੰਤਜ਼ਾਰ...! ਕੈਮਰੇ 'ਚ ਕੈਦ ਹੋਇਆ ਇਹ ਕਰਿਸ਼ਮਾ...

toilet king cobra showed up

Toilet ਸੀਟ 'ਤੇ ਬੈਠਣ ਲੱਗਿਆ ਸੀ ਬੰਦਾ, ਅੰਦਰੋ ਨਿਕਲ ਆਇਆ ਕਿੰਗ ਕੋਬਰਾ (Video)

fire breaks out in ac market shop in rainak bazar jalandhar

ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

in laws throw mother and daughter out of house 4 months after daughter  s birth

Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...

ludhiana boyfriend news

ਪੰਜਾਬ: ਸਿਰਫ਼ਿਰੇ ਆਸ਼ਿਕ ਦਾ ਕਾਰਾ, ਕੁੜੀ ਵੱਲੋਂ ਵਿਆਹ ਤੋਂ ਇਨਕਾਰ ਕਰਨ 'ਤੇ...

famous actress statement creates stir

'ਬੱਚੇ ਪੈਦਾ ਨਾ ਕਰੋ, ਕੁੱਤੇ ਪਾਲ ਲਓ...'; ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਮਚਾਈ...

husband wife lover green drum body

ਸਹੇਲੀ ਨਾਲ ਬੰਦ ਘਰ 'ਚ ਮੌਜੂਦ ਸੀ ਆਸ਼ਿਕ, ਤੇ ਫਿਰ ਪਤੀ ਤੇ ਭਰਾ ਨਾਲ ਮਿਲ ਚਾੜ੍ਹ...

this song was rejected for 7 years

7 ਸਾਲ ਤੱਕ Reject ਹੁੰਦਾ ਰਿਹਾ ਇਹ ਗੀਤ, ਰਿਲੀਜ਼ ਹੁੰਦਿਆਂ ਹੀ ਹਿਲਾ ਕੇ ਰੱਖ'ਤੀ...

is shehnaaz gill dating this rcb cricketer

ਕੀ RCB ਦੇ ਇਸ ਧਾਕੜ ਕ੍ਰਿਕਟਰ ਨੂੰ ਡੇਟ ਕਰ ਰਹੀ ਹੈ ਸ਼ਹਿਨਾਜ਼ ਗਿੱਲ ?

school principal headteachers salary

ਪ੍ਰਿੰਸੀਪਲ, ਹੈੱਡਮਾਸਟਰ ਤੇ ਅਧਿਆਪਕਾਂ ਦੀ ਤਨਖ਼ਾਹ ਵਾਧੇ 'ਤੇ ਲੱਗੇਗੀ ਰੋਕ, HP...

massive fire breaks out

ਗ੍ਰੇਟਰ ਨੋਇਡਾ : ਫਰਨੀਚਰ ਬਾਜ਼ਾਰ 'ਚ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

mizo lyricistpasses away

ਸੰਗੀਤ ਜਗਤ ਨੂੰ ਵੱਡਾ ਘਾਟਾ, ਉੱਘੇ ਗੀਤਕਾਰ ਵੀ. ਥਾਂਗਜ਼ਾਮਾ ਦਾ 91 ਸਾਲ ਦੀ ਉਮਰ...

hyderabad jaipur special express

ਹੈਦਰਾਬਾਦ-ਜੈਪੁਰ ਐਕਸਪ੍ਰੈਸ 'ਚ ਲੱਗੀ ਭਿਆਨਕ ਅੱਗ, 2 AC ਕੋਚ ਸੜ ਕੇ ਸੁਆਹ

google changes gmail free storage policy

Gmail ਯੂਜ਼ਰਜ਼ ਲਈ ਅਹਿਮ ਖ਼ਬਰ! ਗੂਗਲ ਨੇ 15GB ਫ੍ਰੀ ਸਟੋਰੇਜ ਦੇ ਨਿਯਮਾਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • us trashed chinese gifts
      ਅਮਰੀਕੀ ਅਧਿਕਾਰੀਆਂ ਨੇ ਡਸਟਬਿਨ 'ਚ ਸੁੱਟ'ਤੇ ਚੀਨ ਦੇ ਤੋਹਫ਼ੇ ! ਜਹਾਜ਼ 'ਚ...
    • 8 dead  20 injured after cargo train rams bus in bangkok
      ਬੈਂਕਾਕ 'ਚ ਵੱਡਾ ਹਾਦਸਾ! ਮਾਲ ਗੱਡੀ ਨੇ ਬੱਸ ਨੂੰ ਮਾਰੀ ਟੱਕਰ, 8 ਲੋਕਾਂ ਦੀ ਮੌਤ,...
    • petrol diesel prices won  t increase
      ਨਹੀਂ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ ! PM ਮੋਦੀ ਦੇ UAE ਦੌਰੇ ਮਗਰੋਂ ਆਈ ਰਾਹਤ...
    • putin will visit china
      ਟਰੰਪ ਤੋਂ ਬਾਅਦ ਹੁਣ ਪੁਤਿਨ ਵੀ ਜਾਣਗੇ ਚੀਨ ! ਜਿਨਪਿੰਗ ਨਾਲ ਕਰਨਗੇ ਮੁਲਾਕਾਤ
    • india  s   limited by borders   modi indian diaspora netherlands
      'ਭਾਰਤ ਦੀਆਂ ਇੱਛਾਵਾਂ ਹੁਣ ਸਰਹੱਦਾਂ ਤੱਕ ਸੀਮਤ ਨਹੀਂ', ਨੀਦਰਲੈਂਡ 'ਚ ਬੋਲੇ PM...
    • pakistan inflation
      ਹੁਣ ਜਿਊਣਾ ਹੀ ਨਹੀਂ ਪਾਕਿਸਤਾਨ 'ਚ ਮਰਨਾ ਵੀ ਹੋਇਆ 'ਮਹਿੰਗਾ' !
    • unknown assailants kill two security officials in northwest pakistan
      ਖੈਬਰ ਪਖਤੂਨਖਵਾ 'ਚ ਅਣਪਛਾਤੇ ਬੰਦੂਕਧਾਰੀਆਂ ਨੇ 2 ਸੁਰੱਖਿਆ ਕਰਮੀਆਂ ਦਾ ਕੀਤਾ ਕਤਲ
    • indian youth sentenced to 10 years in dubai
      ਉੱਡਦੇ ਜਹਾਜ਼ ਦੀ ਫੋਟੋ ਖਿੱਚਣੀ ਪਈ ਮਹਿੰਗੀ ! ਦੁਬਈ 'ਚ ਭਾਰਤੀ ਨੌਜਵਾਨ ਨੂੰ ਹੋ...
    • indian navy ship arrives in sri lanka for operational deployment
      ਭਾਰਤੀ ਨੌਸੈਨਾ ਦਾ ਜਹਾਜ਼ INS ਸੁਨੈਨਾ ਪਹੁੰਚਿਆ ਸ੍ਰੀਲੰਕਾ, ਹਿੰਦ ਮਹਾਸਾਗਰ 'ਚ...
    • sun airplane photo captured after 17 lakh shots
      17 ਲੱਖ ਤਸਵੀਰਾਂ ਤੇ 6 ਦਿਨਾਂ ਦਾ ਇੰਤਜ਼ਾਰ...! ਕੈਮਰੇ 'ਚ ਕੈਦ ਹੋਇਆ ਇਹ ਕਰਿਸ਼ਮਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +