Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 08, 2026

    5:07:43 PM

  • faridkot youth in canada

    ਕੈਨੇਡਾ ਤੋਂ ਆਏ ਫੋਨ ਨੇ ਪੁਆ ਦਿੱਤਾ ਚੀਕ-ਚਿਹਾੜਾ,...

  • taiwan detects 12 sorties of chinese aircraft 6 vessels 2 ships around itself

    ਤਾਇਵਾਨ ਦੀਆਂ ਸਰਹੱਦਾਂ 'ਚ ਦਾਖਲ ਹੋਈ ਚੀਨੀ ਫੌਜ!...

  • shubhendu adhikari becomes new chief minister of west bengal

    ਪੱਛਮੀ ਬੰਗਾਲ ਦੇ ਨਵੇਂ ਮੁੱਖ ਮੰਤਰੀ ਦਾ ਹੋ ਗਿਆ...

  • death figures in punjab and haryana jails are alarming

    ਪੰਜਾਬ ਤੇ ਹਰਿਆਣਾ ਦੀਆਂ ਜੇਲ੍ਹਾਂ 'ਚ ਮੌਤਾਂ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਲੰਡਨ ਵਿਖੇ ਕਰਵਾਏ ਗਏ “ਸਿੱਖ ਆਫ਼ ਦ ਯੀਅਰ' ਐਵਾਰਡ

INTERNATIONAL News Punjabi(ਵਿਦੇਸ਼)

ਲੰਡਨ ਵਿਖੇ ਕਰਵਾਏ ਗਏ “ਸਿੱਖ ਆਫ਼ ਦ ਯੀਅਰ' ਐਵਾਰਡ

  • Edited By Vandana,
  • Updated: 24 Oct, 2024 11:38 AM
England
sikh of the year awards held in london
  • Share
    • Facebook
    • Tumblr
    • Linkedin
    • Twitter
  • Comment

ਲੰਡਨ/ ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)- ਇੰਗਲੈਂਡ ਦੀ ਪ੍ਰਸਿੱਧ ਚੈਰਿਟੀ ਸੰਸਥਾ ‘ਦ ਸਿੱਖ ਫੋਰਮ ਇੰਟਰਨੈਸ਼ਨਲ' ਵੱਲੋਂ ਲੰਡਨ ਦੇ ਇਤਿਹਾਸਕ ਅਤੇ ਪ੍ਰਸਿੱਧ ‘ਦ ਓਲਡ ਹਾਲ' ਲਿੰਕਨਜ਼ ਇਨ ਵਿਖੇ ‘ਸਿੱਖ ਆਫ਼ ਦ ਯੀਅਰ' ਐਵਾਰਡ ਕਰਵਾਏ ਗਏ, ਜਿਸ ਵਿੱਚ ਦੁਬਈ ਗੁਰੂਘਰ ਦੇ ਪ੍ਰਧਾਨ ਅਤੇ ਪ੍ਰਸਿੱਧ ਕਾਰੋਬਾਰੀ ਡਾ. ਸੁਰਿੰਦਰ ਸਿੰਘ ਕੰਧਾਰੀ ਨੂੰ ਇੰਗਲੈਂਡ ਦੀਆਂ ਸਨਮਾਨਯੋਗ ਸ਼ਖ਼ਸੀਅਤਾਂ ਦੀ ਹਾਜ਼ਰੀ ਵਿੱਚ ਵਿਸ਼ੇਸ਼ ਸਨਮਾਨ ਦਿੱਤਾ ਗਿਆ।

‘ਦ ਸਿੱਖ ਫੋਰਮ ਇੰਟਰਨੈਸ਼ਨਲ' ਵਲੋਂ ਪਿਛਲੇ 38 ਸਾਲ ਤੋਂ ਇਹ ਐਵਾਰਡ ਸਮਾਗਮ ਕਰਵਾਏ ਜਾ ਰਹੇ ਹਨ ਜਿਸ ਵਿੱਚ ਵਿਸ਼ਵ ਭਰ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੂੰ ‘ਸਿੱਖ ਆਫ਼ ਦ ਯੀਅਰ' ਐਵਾਰਡ ਦੇ ਕੇ ਸਨਮਾਨਿਤ ਕੀਤਾ ਜਾ ਚੁੱਕਾ ਹੈ ਜਿਨ੍ਹਾਂ ਵਿੱਚ ਪ੍ਰਸਿੱਧ ਇਤਿਹਾਸਕਾਰ ਸ. ਪਤਵੰਤ ਸਿੰਘ, ਭਾਰਤੀ ਸੁਪਰੀਮ ਕੋਰਟ ਦੇ ਵਕੀਲ ਕੇ ਟੀ ਐਸ ਤੁਲਸੀ, ਇੰਗਲੈਂਡ ਦੇ ਕਿਊ ਸੀ ਸਵਰਗੀ ਸਰ ਮੋਤਾ ਸਿੰਘ, ਭਾਰਤੀ ਫੌਜ ਦੇ ਮੁਖੀ ਜਨਰਲ ਜੇ ਜੇ ਸਿੰਘ, ਭਾਰਤੀ ਪਲਾਨਿੰਗ ਕਮਿਸ਼ਨ ਦੇ ਚੇਅਰਮੈਨ ਮੋਨਟੇਕ ਸਿੰਘ ਆਹਲੂਵਾਲੀਆ, ਭਾਰਤ ਸਰਕਾਰ ਦੇ ਰਾਜ ਮੰਤਰੀ ਮਹਾਰਾਣੀ ਪ੍ਰਨੀਤ ਕੌਰ, ਲੇਬਰ ਐਮ.ਪੀ. ਸ. ਤਨਮਨਜੀਤ ਸਿੰਘ ਢੇਸੀ ਦੇ ਨਾਮ ਵਰਨਣਯੋਗ ਹਨ।

ਪੜ੍ਹੋ ਇਹ ਅਹਿਮ ਖ਼ਬਰ- ਅਟਾਰਨੀ ਜਸਪ੍ਰੀਤ ਸਿੰਘ ਦੇ ਦਫਤਰ ਪਹੁੰਚੇ ਕਾਂਗਰਸਮੈਨ ਦੇ ਦੋ ਉਮੀਦਵਾਰ 

‘ਦ ਸਿੱਖ ਫੋਰਮ ਇੰਟਰਨੈਸ਼ਨਲ' ਦੇ ਚੇਅਰਮੈਨ ਸ. ਰਣਜੀਤ ਸਿੰਘ ਓ.ਬੀ.ਈ. ਨੇ ਆਪਣੇ ਸਵਾਗਤੀ ਭਾਸ਼ਨ ਦੌਰਾਨ ਮੁੱਖ ਮਹਿਮਾਨ ਭਾਰਤੀ ਹਾਈ ਕਮਿਸ਼ਨਰ ਸ਼੍ਰੀ ਵਿਕਰਮ ਦੋਰਾਸਵਾਮੀ, ਹੋਮ ਆਫਿਸ ਮਨਿਸਟਰ ਸੀਮਾ ਮਲਹੋਤਰਾ ਐਮ.ਪੀ., ਭਾਰਤੀ ਹਾਈ ਕਮਿਸ਼ਨ ਦੇ ਮਨਿਸਟਰ ਸ਼੍ਰੀ ਦੀਪਕ ਚੌਧਰੀ, ਜੱਸ ਅਠਵਾਲ ਐਮ.ਪੀ. ਨੂੰ ਜੀ ਆਇਆਂ ਆਖਦਿਆਂ ਸਮੂਹ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਸੰਸਥਾ ਦੀਆਂ 38 ਸਾਲ ਦੀਆਂ ਉਪਲੱਬਧੀਆਂ ਅਤੇ ਕਾਰਵਾਈਆਂ ਬਾਰੇ ਜਾਣਕਾਰੀ ਦਿੱਤੀ ਗਈ।  ਉਨ੍ਹਾਂ ਨੇ ਸੀਮਾ ਮਲਹੋਤਰਾ ਐਮ.ਪੀ. ਨੂੰ ਹੋਮ ਆਫਿਸ ਮਨਿਸਟਰ ਅਤੇ ਤਨਮਨਜੀਤ ਸਿੰਘ ਢੇਸੀ ਐਮ.ਪੀ. ਨੂੰ ਡੀਫੈਂਸ ਕਮੇਟੀ ਦੇ ਚੇਅਰਮੈਨ ਬਣਨ 'ਤੇ ਵਧਾਈ ਦਿੱਤੀ। ਉਨ੍ਹਾਂ ਨੇ ਬ੍ਰਿਟੇਨ ਵਿੱਚ ਸਿੱਖਾਂ ਦੇ ਯੋਗਦਾਨ ’ਤੇ ਚਾਨਣਾ ਪਾਉਂਦਿਆ ਦੱਸਿਆ ਗਿਆ ਕਿ ਇਸ ਸਾਲ ਬ੍ਰਿਟਿਸ਼ ਪਾਰਲੀਮੈਂਟ ਵਿੱਚ 14 ਸਿੱਖ ਐੱਮ.ਪੀ. ਹਨ ਜਿਨ੍ਹਾਂ ਵਿਚੋਂ 4 ਦਸਤਾਰਧਾਰੀ ਹਨ। ਉਨ੍ਹਾਂ ਨੇ ‘ਦ ਸਿੱਖ ਫੋਰਮ’ ਨਾਲ ਸਬੰਧਿਤ ਚੈਰਿਟੀ ਸੰਸਥਾ ‘ਗੁਰੂ ਨਾਨਕ ਇੰਟਰਨੈਸ਼ਨਲ ਐਜੂਕੇਸ਼ਨ ਟਰੱਸਟ' ਬਾਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੰਸਥਾ ਪੰਜਾਬ ਵਿੱਚ ਸਿਕਲੀਗਰ ਲੋੜਵੰਦ ਸਿੱਖ ਬੱਚਿਆਂ ਨੂੰ ਮੁਫ਼ਤ ਵਿਦਿਆ ਪ੍ਰਦਾਨ ਕਰਵਾ ਰਹੀ ਹੈ। ਉਨ੍ਹਾਂ ਨੇ ਸੰਸਥਾ ਦੇ ਆਰਥਿਕ ਸਹਿਯੋਗੀਆ ਦਾ ਧੰਨਵਾਦ ਕੀਤਾ ਅਤੇ ਭਵਿੱਖ ਵਿੱਚ ਵੀ ਸਹਿਯੋਗ ਮਿਲਣ ਦੀ ਆਸ ਪ੍ਰਗਟਾਈ। ਅਖ਼ੀਰ ਵਿੱਚ ਉਨ੍ਹਾਂ ਨੇ ‘ਦ ਸਿੱਖ ਫੋਰਮ’ ਦੇ ਕਮੇਟੀ ਮੈਂਬਰਾਂ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਸਦਕਾ ਉਹ 38 ਸਾਲ ਤੋਂ ਨਿਰਅੰਤਰ ਸੇਵਾ ਕਰ ਰਹੇ ਹਨ।

ਪੜ੍ਹੋ ਇਹ ਅਹਿਮ ਖ਼ਬਰ-India ਨਾਲ ਵਿਵਾਦ ਦਰਮਿਆਨ Trudeau ਨੂੰ ਵੱਡਾ ਝਟਕਾ, ਪਾਰਟੀ ਮੈਂਬਰਾਂ ਨੇ ਦਿੱਤੀ ਡੈੱਡਲਾਈਨ

ਇਸ ਮੌਕੇ ਭਾਰਤੀ ਹਾਈ ਕਮਿਸ਼ਨਰ ਸ਼੍ਰੀ ਵਿਕਰਮ ਦੋਰਾਸਵਾਮੀ ਨੇ ਕਿਹਾ ਕਿ ਸੰਸਥਾ ਦੇ ਚੇਅਰਮੈਨ ਸ. ਰਣਜੀਤ ਸਿੰਘ ਓ.ਬੀ.ਈ. ਦਾ ਨਾਮ ਲੈਂਦਿਆਂ ਮਾਣ ਮਹਿਸੂਸ ਹੋ ਰਿਹਾ ਹੈ ਜੋ ਬ੍ਰਿਟੇਨ ਅਤੇ ਭਾਰਤ ਵਿੱਚ 1986 ਤੋਂ ਲਗਾਤਾਰ ਚੈਰਿਟੀ ਸੇਵਾਵਾਂ ਨਿਭਾਅ ਰਹੇ ਹਨ। ਉਨ੍ਹਾਂ ਆਪਣੀ ਤਕਰੀਰ ਦੌਰਾਨ ਸੰਸਥਾ ਦੇ ਬਾਨੀ ਸਰਪ੍ਰਸਤ ਸਵਰਗੀ ਲੈਫਟੀਨੈਂਟ ਜਨਰਲ ਜਗਜੀਤ ਸਿੰਘ ਅਰੋੜਾ ਦਾ ਵਿਸ਼ੇਸ਼ ਤੌਰ 'ਤੇ ਜ਼ਿਕਰ ਕਰਦਿਆਂ ਦੂਜੀ ਵਿਸ਼ਵ ਜੰਗ ਤੋਂ ਆਖ਼ੀਰ ਤੱਕ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਆਪਣੇ ਵੱਲੋਂ ਚੈਰਿਟੀ ਲਈ ਮਾਇਆ ਵੀ ਭੇਂਟ ਕੀਤੀ ਗਈ। ਬ੍ਰਿਟਿਸ਼  ਹੋਮ ਆਫਿਸ ਮਨਿਸਟਰ ਸੀਮਾ ਮਲਹੋਤਰਾ ਨੇ ਸ. ਰਣਜੀਤ ਸਿੰਘ ਓ.ਬੀ.ਈ. ਦੇ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੀਆ ਸਖ਼ਸ਼ੀਅਤਾਂ ਤੋਂ ਸਾਨੂੰ ਉਤਸ਼ਾਹ ਮਿਲਦਾ ਹੈ ਜਿਸ ਕਾਰਨ ਮੈਂ ਇਕ ਸਧਾਰਨ ਪਰਿਵਾਰ ਤੋਂ ਪਾਰਲੀਮੈਂਟ ਤੱਕ ਪੁੱਜੀ ਹਾਂ। ਉਨ੍ਹਾਂ ਨੇ ਸ਼ਾਨਦਾਰ ਐਵਾਰਡ ਸਮਾਗਮ ਲਈ ਪ੍ਰਬੰਧਕਾਂ ਨੂੰ ਵਧਾਈ ਦਿੱਤੀ।

ਇਸ ਸਾਲ ‘ਸਿੱਖ ਆਫ਼ ਦ ਯੀਅਰ' ਐਵਾਰਡ ਪ੍ਰਾਪਤ ਕਰਨ ਵਾਲੇ ਡਾ. ਸੁਰਿੰਦਰ ਸਿੰਘ ਕੰਧਾਰੀ (ਦੁਬਈ) ਨੇ ਪ੍ਰਬੰਧਕਾਂ ਵਲੋਂ ਐਵਾਰਡ ਲਈ ਚੁਣੇ ਜਾਣ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਬਹੁਤ ਖੁਸ਼ੀ ਅਤੇ ਮਾਣ ਹੈ ਕਿ ਸ. ਰਣਜੀਤ ਸਿੰਘ ਪਿਛਲੇ ਕਰੀਬ 40 ਸਾਲ ਤੋਂ ਸੇਵਾ ਕਰਦੇ ਆ ਰਹੇ ਹਨ ਜੋ ਮੈਂ ਕਿਸੇ ਹੋਰ ਸਿੱਖ ਸੰਸਥਾ ਦੇ ਮੁਖੀ ਵੱਲੋਂ ਕੀਤੀ ਗਈ ਨਹੀਂ ਸੁਣੀ। ਉਨ੍ਹਾਂ ਕਿਹਾ ਕਿ ਸਾਨੂੰ ਸਾਡੇ ਬੱਚਿਆਂ ਨੂੰ ਵਧੀਆ ਵਿੱਦਿਆ ਦੇਣੀ ਚਾਹੀਦੀ ਹੈ ਅਜਿਹੇ ਕਾਰਜਾਂ ਵਿੱਚ ਆਰਥਿਕ ਸਹਿਯੋਗ ਦੇਣਾ ਚਾਹੀਦਾ ਹੈ। ‘ਦ ਸਿੱਖ ਫੋਰਮ ਇੰਟਰਨੈਸ਼ਨਲ' ਵਲੋਂ ਆਏ ਮਹਿਮਾਨਾ ਨੂੰ ਪ੍ਰੀਤੀ ਭੋਜਨ ਪਰੋਸਿਆ ਗਿਆ ਜਿਨ੍ਹਾਂ ਸ . ਰਣਜੀਤ ਸਿੰਘ ਦੇ ਕਾਰਜਾਂ ਦੀ ਭਰਵੀਂ ਸ਼ਲਾਘਾ ਕੀਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • London
  • Award Programme
  • Surinder Singh Kandhari
  • Special Honour
  • ਲੰਡਨ
  • ਐਵਾਰਡ ਪ੍ਰੋਗਰਾਮ
  • ਸੁਰਿੰਦਰ ਸਿੰਘ ਕੰਧਾਰੀ
  • ਵਿਸ਼ੇਸ਼ ਸਨਮਾਨ

ਕੈਨੇਡੀਅਨ MP ਚੰਦਰ ਆਰੀਆ ਨੇ ਕੱਟੜਪੰਥੀਆਂ 'ਤੇ ਮੁੜ ਵਿੰਨ੍ਹਿਆ ਨਿਸ਼ਾਨਾ

NEXT STORY

Stories You May Like

  • baisakhi mela held in virginia
    ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ ਵਿਸਾਖੀ ਮੇਲਾ (ਤਸਵੀਰਾਂ)
  • icons of india exhibition opens
    ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ
  • bill repealed  rs 50 000 crore will be saved
    ਆਫ਼ ਦ ਰਿਕਾਰਡ: ਬਿੱਲ ਰੱਦ, 50,000 ਕਰੋੜ ਰੁਪਏ ਬਚਣਗੇ
  • sikh youth symposium 2026 organized
    ਡੇਟਨ ਅਤੇ ਸਿਨਸਿਨਾਟੀ ਵਿਖੇ ਸਾਲਾਨਾ “ਸਿੱਖ ਯੂਥ ਸਿਮਪੋਜ਼ੀਅਮ 2026” ਦਾ ਆਯੋਜਨ
  • 6 samples of milk  paneer and khoya collected in hoshiarpur
    ਹੁਸ਼ਿਆਰਪੁਰ ਵਿਖੇ ਦੁੱਧ, ਪਨੀਰ ਤੇ ਖੋਏ ਦੇ ਭਰੇ ਗਏ 6 ਸੈਂਪਲ
  • sikh organizations of england held a large panthic conference
    ਇੰਗਲੈਂਡ ਦੀਆਂ ਸਿੱਖ ਜਥੇਬੰਦੀਆਂ ਨੇ ਕੀਤੀ ਵਿਸ਼ਾਲ ਪੰਥਕ ਕਾਨਫਰੰਸ
  • diljit dosanjh teaches jimmy fallon bhangra
    ਦਿਲਜੀਤ ਦੋਸਾਂਝ ਦੀ 'ਦ ਟੂਨਾਈਟ ਸ਼ੋਅ' 'ਚ ਸ਼ਾਨਦਾਰ ਵਾਪਸੀ: ਜਿੰਮੀ ਫਾਲਨ ਨੂੰ ਸਿਖਾਇਆ ਭੰਗੜਾ
  • elderly sikh driver in america
    ਅਮਰੀਕਾ 'ਚ ਬਜ਼ੁਰਗ ਸਿੱਖ ਡਰਾਈਵਰ ਨਾਲ ਬਦਸਲੂਕੀ, ਧਮਕੀਆਂ ਵੀ ਦਿੱਤੀਆਂ
  • launch of the book learn italian with nita brothers at ct group
    ਸੀਟੀ ਗਰੁੱਪ 'ਚ 'Learn Italian with Nita & Brothers' ਕਿਤਾਬ ਦਾ ਸ਼ਾਨਦਾਰ...
  • allegations of gunda tax collection from street vendors in focal point area
    ਫੋਕਲ ਪੁਆਇੰਟ ਏਰੀਆ ’ਚ ਰੇਹੜੀ-ਫੜ੍ਹੀ ਵਾਲਿਆਂ ਤੋਂ ਗੁੰਡਾ ਟੈਕਸ ਵਸੂਲੀ ਦੇ ਦੋਸ਼,...
  • fire brigade employee cyber fraud
    ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...
  • fire breaks out in a tree on kishangarh ballan road
    ਕਿਸ਼ਨਗੜ੍ਹ-ਬੱਲਾਂ ਰੋਡ ’ਤੇ ਨਾੜ ਨੂੰ ਲੱਗੀ ਅੱਗ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ ਕੀਤਾ ਹੈਰਾਨੀਜਨਕ ਖ਼ੁਲਾਸਾ!...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • weather to change again in punjab
    ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ...
Trending
Ek Nazar
gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

kidney health bad drinks for kidney

Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...

960 crore scam former minister  arrest

96,00,00,00,000 ਦੇ ਘੁਟਾਲੇ ‘ਚ ਸਾਬਕਾ ਮੰਤਰੀ ਗ੍ਰਿਫ਼ਤਾਰ! ਰਾਜਸਥਾਨ ਦੀ ਸਿਆਸਤ...

punjab and haryana high court issues order for stray dogs

ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਅਵਾਰਾ ਕੁੱਤਿਆਂ ਲਈ ਹੁਕਮ ਜਾਰੀ

fire brigade employee cyber fraud

ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...

firecracker factory update

ਚੀਨ ਪਟਾਕਾ ਫੈਕਟਰੀ ਧਮਾਕਾ ਅਪਡੇਟ : ਮਰਨ ਵਾਲਿਆਂ ਦੀ ਗਿਣਤੀ 37 ਹੋਈ

chardham yatra tempo traveler 17 devotees

ਚਾਰਧਾਮ ਯਾਤਰਾ 'ਤੇ ਜਾ ਰਿਹਾ ਟੈਂਪੋ ਟਰੈਵਲਰ ਹਾਦਸਾਗ੍ਰਸਤ, 17 ਸ਼ਰਧਾਲੂ ਸਨ ਸਵਾਰ

punjab kings star cricketer

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਕੀਤੀ 'ਗਲਤ ਹਰਕਤ'! ਵੀਡੀਓ ਵਾਇਰਲ ਹੋਣ ਮਗਰੋਂ...

ipl 2026

ਕਰੋੜਾਂ ਰੁਪਏ 'ਚ ਖ਼ਰੀਦਿਆ ਧਾਕੜ ਖਿਡਾਰੀ, ਸਿਰਫ 1 ਮੈਚ ਖੇਡ ਕੇ IPL 'ਚੋਂ ਹੋਇਆ...

indian cricketer blessed with a baby girl

IPL ਵਿਚਾਲੇ ਦਿੱਗਜ ਭਾਰਤੀ ਕ੍ਰਿਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਧੀ...

eknath shinde deputy cm

ਤੇਜ਼ ਹਨ੍ਹੇਰੀ-ਤੂਫ਼ਾਨ ਦੀ ਲਪੇਟ 'ਚ ਆਇਆ ਮਹਾਰਾਸ਼ਟਰ ਦੇ ਡਿਪਟੀ CM ਸ਼ਿੰਦੇ ਦਾ...

ban in nawanshahr 4th july prohibition of bathing sutlej river and bist doab

ਨਵਾਂਸ਼ਹਿਰ ਵਾਸੀ ਦੇਣ ਧਿਆਨ! 4 ਜੁਲਾਈ ਤੱਕ ਲੱਗੀ ਇਹ ਪਾਬੰਦੀ, DC ਵੱਲੋਂ ਸਖ਼ਤ...

young people are creating channels on youtube in a bid to earn more money

You Tube 'ਤੇ ਚੈਨਲ ਬਣਾਉਣ ਦੀ ਨੌਜਵਾਨਾਂ 'ਚ ਲੱਗੀ ਹੌੜ! ਆਸਾਨ ਨਹੀਂ ਰਾਹ, ਹੈਰਾਨ...

a massive fire broke out in the gate hakima bhadrakali area of   amritsar

ਅੰਮ੍ਰਿਤਸਰ ਦੇ ਇਸ ਇਲਾਕੇ ‘ਚ ਲੱਗੀ ਭਿਆਨਕ ਅੱਗ, ਕਈ ਦੁਕਾਨਾਂ ਸੜ ਕੇ ਸੁਆਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • us lifts hold on immigration applications
      Good news : ਟਰੰਪ ਪ੍ਰਸ਼ਾਸਨ ਦਾ ਵੱਡਾ ਫੈਸਲਾ, ਇਮੀਗ੍ਰੇਸ਼ਨ ਅਰਜ਼ੀਆਂ 'ਤੇ ਲੱਗੀ...
    • india s investment of billions of dollars in the us market job opportunities
      ਭਾਰਤ ਦਾ ਅਮਰੀਕੀ ਬਾਜ਼ਾਰ ’ਚ ਅਰਬਾਂ ਡਾਲਰ ਦਾ ਨਿਵੇਸ਼, ਹਜ਼ਾਰਾਂ ਨੌਕਰੀਆਂ ਦੇ...
    • firecracker factory update
      ਚੀਨ ਪਟਾਕਾ ਫੈਕਟਰੀ ਧਮਾਕਾ ਅਪਡੇਟ : ਮਰਨ ਵਾਲਿਆਂ ਦੀ ਗਿਣਤੀ 37 ਹੋਈ
    • employment opportunities increased in america
      ਅਮਰੀਕਾ 'ਚ ਰੁਜ਼ਗਾਰ ਦੇ ਮੌਕੇ ਵਧੇ! ਪਿਛਲੇ ਮਹੀਨੇ 65,000 ਲੋਕਾਂ ਨੂੰ ਮਿਲੀ ਨੌਕਰੀ
    • it will be difficult to keep petrol diesel prices under control
      ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਦਬਾ ਕੇ ਰੱਖਣਾ ਹੋਵੇਗਾ ਮੁਸ਼ਕਲ, ਜਾਣੋ ਕੀ ਹੈ...
    • kim jong un preparing for war
      ਜੰਗ ਦੀ ਤਿਆਰੀ 'ਚ ਤਾਨਾਸ਼ਾਹ ਕਿਮ ਜੋਂਗ! ਸਿਓਲ 'ਤੇ ਹਮਲਾ ਕਰਨ ਵਾਲੀਆਂ ਨਵੀਆਂ...
    • big blow to trump
      ਟਰੰਪ ਨੂੰ ਵੱਡਾ ਝਟਕਾ! ਅਮਰੀਕੀ ਅਦਾਲਤ ਨੇ ਨਵੀਂ ਗਲੋਬਲ ਟੈਰਿਫ਼ ਰਣਨੀਤੀ ਖ਼ਿਲਾਫ਼...
    • ant attack in hospital
      ਕੈਨੇਡਾ ਦੇ ਹਸਪਤਾਲ 'ਚ ਕੀੜੀਆਂ ਦਾ ‘ਹਮਲਾ’! ਕਈ ਸਰਜਰੀਆਂ ਹੋਈਆਂ ਰੱਦ, ਮਰੀਜ਼...
    • drone and missile attack on uae
      ਖਾੜੀ ਦੇਸ਼ਾਂ 'ਚ ਮੁੜ ਵਧਿਆ ਤਣਾਅ; UAE 'ਤੇ ਮਿਜ਼ਾਈਲ ਤੇ ਡਰੋਨ ਹਮਲੇ !
    • earthquake
      ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਜਾਨ ਬਚਾਉਣ ਲਈ ਘਰਾਂ 'ਚੋਂ ਬਾਹਰ ਭੱਜੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +