Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    5:25:04 AM

  • major accident on lake tanganyika

    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ...

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਅਮਰੀਕਾ : ਸਿੱਖ ਪੰਚਾਇਤ ਦੀ ਗੁਰਦੁਆਰਾ ਸਾਹਿਬ ਫਰੀਮਾਂਟ ਦੀਆਂ ਚੋਣਾਂ 'ਚ ਹੂੰਝਾਫੇਰ ਜਿੱਤ

INTERNATIONAL News Punjabi(ਵਿਦੇਸ਼)

ਅਮਰੀਕਾ : ਸਿੱਖ ਪੰਚਾਇਤ ਦੀ ਗੁਰਦੁਆਰਾ ਸਾਹਿਬ ਫਰੀਮਾਂਟ ਦੀਆਂ ਚੋਣਾਂ 'ਚ ਹੂੰਝਾਫੇਰ ਜਿੱਤ

  • Edited By Vandana,
  • Updated: 14 Mar, 2023 03:19 PM
United States of America
sikh panchayat  s victory in gurdwara sahib fremont elections
  • Share
    • Facebook
    • Tumblr
    • Linkedin
    • Twitter
  • Comment

ਫਰੀਮਾਂਟ (ਹਰਮਨਦੀਪ ਸਿੰਘ): ਅਮਰੀਕਾ ਦੀ ਸਿੱਖ ਸਿਆਸਤ ਦੇ ਸੈਂਟਰ ਵਜੋਂ ਜਾਣੇ ਜਾਂਦੇ ਗੁਰਦੂਆਰਾ ਸਾਹਿਬ ਫਰੀਮਾਂਟ ਦੀ ਕਮੇਟੀ ਦੀਆਂ ਚੋਣਾਂ ਹਰ ਦੋ ਸਾਲ ਬਾਅਦ ਹੁੰਦੀਆਂ ਹਨ। ਦੁਨੀਆ ਭਰ ਦੇ ਸਾਰੇ ਸਿੱਖਾਂ ਦੀਆਂ ਨਜ਼ਰਾਂ ਇਸ ਚੋਣ 'ਤੇ ਹੁੰਦੀਆਂ ਹਨ। ਇਹ ਗੁਰਦੁਆਰਾ ਖਾਲਿਸਤਾਨ ਸੰਘਰਸ਼ ਦੇ ਸੈਂਟਰ ਵਜੋਂ ਵੀ ਜਾਣਿਆ ਜਾਂਦਾ ਹੈ। ਹੈਰਾਨੀਜਨਕ ਗੱਲ ਇਹ ਹੈ ਕਿ ਇੱਥੇ ਆਪਣੇ ਆਪ ਨੂੰ ਪੰਥਕ ਅਖਵਾਉਣ ਵਾਲੀਆਂ ਧਿਰਾਂ ਹੀ ਆਪਸ ਵਿੱਚ ਭਿੜਦੀਆਂ ਹਨ। 

PunjabKesari

ਸਿੱਖ ਪੰਚਾਇਤ ਆਪਣੀ ਸਥਿਤੀ ਨੂੰ ਮਜ਼ਬੂਤ ਕਰਦੇ ਹੋਏ ਪਿੱਛਲੇ ਸਾਲ ਪਈਆਂ 55 ਪ੍ਰਤੀਸ਼ਤ ਵੋਟਾਂ ਨੂੰ ਵਧਾਉਂਦੇ ਹੋਏ 65% ਵੋਟਾਂ ਲੈ ਕੇ ਹੂੰਝਾ ਫੇਰ ਜਿੱਤ ਪ੍ਰਾਪਤ ਕਰ ਗਏ ਹਨ। ਉਹਨਾਂ ਦੀ ਵਿਰੋਧੀ ਧਿਰ ਸਿੱਖ ਸੰਗਤ ਬੇਏਰੀਆ ਜੋ ਕਿ ਵੱਖ-ਵੱਖ ਵਿਚਾਰਧਾਰਾਵਾਂ ਵਾਲਿਆਂ ਦਾ ਇਕੱਠ ਹੈ, ਸਿਰਫ ਸਿੱਖ ਪੰਚਾਇਤ ਦਾ ਵਿਰੋਧ ਕਰਣ ਲਈ ਹੀ ਉਸਾਰਿਆ ਲੱਗਦਾ ਹੈ ਨੂੰ ਫਰੀਮਾਂਟ ਦੀ ਸੰਗਤ ਨੇ ਬੁਰੀ ਤਰਾਂ ਨਕਾਰ ਦਿੱਤਾ ਹੈ। ਸਿੱਖ ਪੰਚਾਇਤ ਨੂੰ 2825 ਅਤੇ ਵਿਰੋਧੀ ਸਿੱਖ ਸੰਗਤ ਬੇਏਰੀਆ ਨੂੰ 1499 ਵੋਟਾਂ ਪਈਆਂ ਹਨ। ਜੇਤੂ ਉਮੀਦਵਾਰ ਰਜਿੰਦਰ ਸਿੰਘ ਰਾਜਾ, ਜਸਪ੍ਰੀਤ ਸਿੰਘ ਅਟਵਾਲ, ਹਰਪ੍ਰੀਤ ਸਿੰਘ ਬੈਂਸ, ਬੀਬੀ ਸੁਰਿੰਦਰਜੀਤ ਕੌਰ ਅਤੇ ਜਸਵੰਤ ਸਿੰਘ ਹਨ। 

PunjabKesari

ਸਿੱਖ ਪੰਚਾਇਤ ਜੋ ਕਿ 2011 ਵਿੱਚ ਸਾਰੇ ਵਿਰੋਧੀ ਧੜਿਆਂ ਦਾ ਇਕੱਠ ਕਰਕੇ ਉਸ ਵੇਲੇ ਹੋਂਦ ਵਿੱਚ ਆਈ ਸੀ ਜਦੋਂ ਇਹਨਾਂ ਧੜਿਆਂ ਦਾ ਵਿਰੋਧ ਸਿਖਰ 'ਤੇ ਸੀ। ਸਿੱਖ ਪੰਚਾਇਤ ਦੀ ਹੋਂਦ ਦਾ ਸਿਹਰਾ ਨੀਤੀਘਾੜੇ ਵਜੋਂ ਜਾਣੇ ਜਾਂਦੇ ਜਸਜੀਤ ਸਿੰਘ ਸਿਰ ਜਾਂਦਾ ਹੈ। ਪਰ 7 ਸਾਲ ਇਕੱਠੇ ਰਹਿ ਕੇ ਗੁਰਮੀਤ ਸਿੰਘ ਦਾ ਧੜਾ ਇਸਤੋਂ ਵੱਖ ਹੋ ਗਿਆ ਸੀ ਜਿਸਦੀ ਵਾਗਡੋਰ ਹੁਣ ਹਰਜੀਤ ਸਿੰਘ ਕੋਲ ਹੈ। ਇਸ ਧੜੇ ਨੇ ਖਾਲਿਸਤਾਨ ਵਿਰੋਧੀ ਗਰੇਵਾਲ਼ ਗਰੁੱਪ ਨਾਲ ਗੱਠਜੋੜ ਕਰਕੇ ਨਵਾਂ ਧੜਾ ਹੋਂਦ ਵਿੱਚ ਲਿਆਂਦਾ ਜੋ ਕਿ ਸਿੱਖ ਸੰਗਤ ਬੇਏਰੀਆ ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਸਿੱਖ ਪੰਚਾਇਤ, ਕੈਲੇਫੋਰਨੀਆ ਦੇ ਸਿਆਸੀ ਦਾਇਰਿਆਂ ਅਤੇ ਸੰਗਤ ਵਿੱਚ ਆਪਣੇ ਕੰਮਾਂ ਦੇ ਆਧਾਰ 'ਤੇ ਪਛਾਣ ਬਨਾਉਣ ਵਿੱਚ ਕਾਮਯਾਬ ਰਹੀ ਹੈ। ਸਿੱਖ ਪੰਚਾਇਤ ਨੇ ਆਪਣੀ ਕੰਪੇਨ ਸਾਫ਼ ਸੁਥਰੀ ਅਤੇ ਕੰਮਾਂ ਦੇ ਅਧਾਰ 'ਤੇ ਹੀ ਸੇਧੀ। ਇਸ ਵੇਲੇ ਸਿੱਖ ਪੰਚਾਇਤ ਦਾ ਨੇੜ ਭਵਿੱਖ ਵਿੱਚ ਕੋਈ ਤੋੜ ਨਜ਼ਰ ਨਹੀਂ ਆਉਂਦਾ ਅਤੇ ਇਸ ਵਿੱਚ ਸਿਰਕੱਢ ਆਗੂ ਜਸਵਿੰਦਰ ਸਿੰਘ ਜੰਡੀ , ਕਸ਼ਮੀਰ ਸਿੰਘ, ਰਾਮ ਸਿੰਘ, ਜਸਜੀਤ ਸਿੰਘ, ਡਾਕਟਰ ਪ੍ਰਿਤਪਾਲ ਸਿੰਘ, ਬਲਜੀਤ ਸਿੰਘ ਅਤੇ ਐਚ ਪੀ ਸਿੰਘ ਹਨ ਜਿਹਨਾਂ ਦਾ ਬੇਏਰੀਆ ਵਿੱਚ ਬਹੁਤ ਵਕਾਰ ਹੈ। 

ਇੱਥੇ ਇਹ ਜ਼ਿਕਰਯੋਗ ਹੈ ਕਿ ਸਿੱਖ ਸੰਗਤ ਬੇਏਰੀਆ ਦੇ ਆਗੂ ਹਰਜੀਤ ਸਿੰਘ ਆਪਣੀਆਂ ਨੀਤੀਆਂ ਵਿੱਚ ਨਾਕਾਮਯਾਬ ਰਹੇ ਹਨ। ਉਹਨਾਂ ਵੱਲੋਂ ਪਿਛਲੀਆਂ ਚੋਣਾਂ ਵਿੱਚ ਹੋਈਆਂ ਧਾਂਦਲੀਆਂ ਨੂੰ ਲੈ ਕੇ ਕਚਿਹਰੀ ਵਿੱਚ ਕੇਸ ਕਰ ਦਿੱਤਾ ਸੀ ਜਿਸ ਵਿੱਚ ਉਹ ਬੁਰੀ ਤਰਾਂ ਹਾਰੇ ਸਨ। ਸਿੱਖ ਸੰਗਤ ਬੇ ਏਰੀਆ ਵੱਲੋਂ ਬੇਬੁਨਿਆਦ ਲਾਏ ਇਲਜ਼ਾਮਾਂ ਕਾਰਣ ਵੀ ਸੰਗਤ ਉਹਨਾਂ ਤੋਂ ਕਿਨਾਰਾ ਕਰਦੀ ਦੱਸੀ ਗਈ ਹੈ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • America
  • Gurdwara Sahib
  • Elections
  • Sikh Panchayat
  • ਅਮਰੀਕਾ
  • ਗੁਰਦੁਆਰਾ ਸਾਹਿਬ
  • ਚੋਣਾਂ
  • ਸਿੱਖ ਪੰਚਾਇਤ

9 ਸਾਲ ਸਰਕਾਰੀ ਨੌਕਰੀ ਕਰਨ ਵਾਲਾ ਬਾਂਦਰ, ਮਿਲਦੀ ਸੀ ਚੰਗੀ ਤਨਖ਼ਾਹ ਤੇ ਬੀਅਰ, ਇੰਝ ਮਿਲੀ ਜੌਬ

NEXT STORY

Stories You May Like

  • rajasthan  urban bodies elections  bjp
    ਰਾਜਸਥਾਨ ਦੀਆਂ ਸ਼ਹਿਰੀ ਸੰਸਥਾਵਾਂ ਦੀਆਂ ਚੋਣਾਂ 'ਚ ਭਾਜਪਾ ਨੇ ਹਾਸਲ ਕੀਤੀ ਹੂੰਝਾ ਫੇਰ ਜਿੱਤ
  • gurdwara shaheedan sahib  firing  incident
    ਗੁਰਦੁਆਰਾ ਸ਼ਹੀਦਾਂ ਸਾਹਿਬ ਨੇੜੇ ਵੱਡੀ ਵਾਰਦਾਤ, ਗੋਲੀ ਚੱਲਣ ਦਾ ਖਦਸ਼ਾ
  • welcoming rss chief at a london gurdwara is a betrayal of panth
    ਲੰਡਨ ਦੇ ਗੁਰਦੁਆਰਾ ਸਾਹਿਬ ’ਚ RSS ਮੁਖੀ ਦਾ ਸਵਾਗਤ ਪੰਥ ਨਾਲ ਧ੍ਰੋਹ- ਵਰਲਡ ਸਿੱਖ ਪਾਰਲੀਮੈਂਟ
  • gurmat samagam at gurdwara sri manji sahib
    ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ
  • nandigram by election suvendu adhikari
    ਨੰਦੀਗ੍ਰਾਮ ਜ਼ਿਮਨੀ ਚੋਣਾਂ 'ਚ ਭਾਜਪਾ ਰਿਕਾਰਡ ਫਰਕ ਨਾਲ ਹਾਸਲ ਕਰੇਗੀ ਜਿੱਤ: ਸ਼ੁਭੇਂਦੂ ਅਧਿਕਾਰੀ
  • welfare center starts kar sewa of sarovar of gurdwara sri sangrana sahib
    ਭਲਾਈ ਕੇਂਦਰ ਵੱਲੋਂ ਗੁਰਦੁਆਰਾ ਸ੍ਰੀ ਸੰਗਰਾਣਾ ਸਾਹਿਬ ਦੇ ਸਰੋਵਰ ਦੀ ਕਾਰ ਸੇਵਾ ਆਰੰਭ
  • political battle for the 2027 assembly elections begins
    2027 ਦੀਆਂ ਵਿਧਾਨ ਸਭਾ ਚੋਣਾਂ ਦੀ ਸਿਆਸੀ ਜੰਗ ਸ਼ੁਰੂ, ਅੰਦਰੂਨੀ ਬਗ਼ਾਵਤ ਨੇ ਬਦਲਿਆ ਸਿਆਸੀ ਮਾਹੌਲ
  • customer wins in 7 year old credit card case  sbi card to compensate
    7 ਸਾਲ ਪੁਰਾਣੇ ਕ੍ਰੈਡਿਟ ਕਾਰਡ ਕੇਸ 'ਚ ਗਾਹਕ ਦੀ ਜਿੱਤ, SBI ਕਾਰਡ ਦੇਵੇਗਾ ਮੁਆਵਜ਼ਾ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • pakistan accuses afghan taliban of cross border firing  kabul denies it
      ਪਾਕਿ ਨੇ ਅਫ਼ਗਾਨ ਤਾਲਿਬਾਨ ’ਤੇ ਸਰਹੱਦ ’ਤੇ ਗੋਲੀਬਾਰੀ ਕਰਨ ਦਾ ਦੋਸ਼ ਲਾਇਆ, ਕਾਬੁਲ...
    • us bangladesh trade deal
      ਅਮਰੀਕਾ ਨਾਲ ਟ੍ਰੇ਼ਡ ਡੀਲ ਕਿਤੇ ਬੰਗਲਾਦੇਸ਼ ਲਈ ਬਣ ਨਾ ਜਾਏ 'ਘਾਟੇ ਦਾ ਸੌਦਾ' !...
    • india  us discussion
      ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...
    • section 144 imposed
      ਧਾਰਾ 144 ਹੋਈ ਲਾਗੂ ! ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਪ੍ਰਦਰਸ਼ਨ ਤੋਂ...
    • awards ceremony
      ਪਲੰਪਟਨ 'ਚ ਖਾਲਸਾ ਛਾਉਣੀ ਸਪੋਰਟਸ ਕਲੱਬ ਦਾ 5ਵਾਂ ਸਨਮਾਨ ਸਮਾਰੋਹ ਧੂਮ-ਧਾਮ ਨਾਲ...
    • incident with aircraft
      ਲੈਂਡਿੰਗ ਦੌਰਾਨ ਜਹਾਜ਼ ਦਾ ਨਿਕਲਿਆ 'ਟਾਇਰ' ! ਨੇਪਾਲ ਹਵਾਈ ਅੱਡੇ 'ਤੇ ਪਈਆਂ...
    • grand procession
      ਇਟਲੀ ਦੇ ਸ਼ਹਿਰ ਆਰਜੀਨਿਆਨੋ ਵਿਖੇ  24 ਅਕਤੂਬਰ ਨੂੰ ਸਜੇਗੀ ਵਿਸ਼ਾਲ ਸ਼ੋਭਾ ਯਾਤਰਾ
    • imran khan s son appeal
      ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...
    • imran khan not out
      ਗ੍ਰਾਊਂਡ ਮਗਰੋਂ ਜੇਲ੍ਹ 'ਚ ਵੀ ਇਮਰਾਨ ਖ਼ਾਨ Not Out ! ਪਾਕਿ ਸਰਕਾਰ ਤੇ ਫ਼ੌਜ...
    • people on seashore
      ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +