Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    11:59:34 AM

  • petrol and diesel cheaper

    ਪੈਟਰੋਲ 2 ਰੁਪਏ ਅਤੇ ਡੀਜ਼ਲ 12 ਰੁਪਏ ਹੋਇਆ ਸਸਤਾ!...

  • big incident in punjab young man shot with bullets near palace on gt road

    ਪੰਜਾਬ 'ਚ ਵੱਡੀ ਵਾਰਦਾਤ!  ਜੀ. ਟੀ.  ਰੋਡ 'ਤੇ...

  • punjab private school breaks rules

    ਪੰਜਾਬ: ਨਿੱਜੀ ਸਕੂਲ ਨੇ ਤੋੜੇ ਨਿਯਮ, ਲੇਬਰ ਡੇ ਦੀ...

  • punjab police crpf

    ਪੰਜਾਬ ਪੁਲਸ ਦਾ ਮੁਲਾਜ਼ਮ CRPF ਵੱਲੋਂ ਗ੍ਰਿਫ਼ਤਾਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • 100 ਸਾਲ ਬਾਅਦ ਬ੍ਰਿਟੇਨ ਦੇ ਸਿੱਖ ਫ਼ੌਜੀਆਂ ਨੂੰ 'ਗੁਟਕਾ ਸਾਹਿਬ' ਰੱਖਣ ਦੀ ਮਿਲੀ ਇਜਾਜ਼ਤ

INTERNATIONAL News Punjabi(ਵਿਦੇਸ਼)

100 ਸਾਲ ਬਾਅਦ ਬ੍ਰਿਟੇਨ ਦੇ ਸਿੱਖ ਫ਼ੌਜੀਆਂ ਨੂੰ 'ਗੁਟਕਾ ਸਾਹਿਬ' ਰੱਖਣ ਦੀ ਮਿਲੀ ਇਜਾਜ਼ਤ

  • Edited By Vandana,
  • Updated: 10 Nov, 2022 12:05 PM
England
sikh prayer books issued to uk military personnel after 100 yrs
  • Share
    • Facebook
    • Tumblr
    • Linkedin
    • Twitter
  • Comment

ਲੰਡਨ (ਆਈ.ਏ.ਐੱਨ.ਐੱਸ.): ਬ੍ਰਿਟੇਨ ਵਿੱਚ 100 ਸਾਲਾਂ ਵਿੱਚ ਪਹਿਲੀ ਵਾਰ ਸਿੱਖ ਫ਼ੌਜੀ ਜਵਾਨਾਂ ਨੂੰ ਨਿੱਤਨੇਮ ਗੁਟਕਾ ਸਾਹਿਬ ਰੱਖਣ ਦੀ ਇਜਾਜ਼ਤ ਦਿੱਤੀ ਗਈ ਹੈ।ਵੀਰਵਾਰ ਨੂੰ ਬੀਬੀਸੀ ਦੀ ਰਿਪੋਰਟ ਵਿਚ ਇਹ ਜਾਣਕਾਰੀ ਦਿੱਤੀ ਗਈ। ਬੀਬੀਸੀ ਦੀ ਰਿਪੋਰਟ ਵਿੱਚ ਦੱਸਿਆ ਗਿਆ ਕਿ ਫ਼ੌਜੀ ਜੀਵਨ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨ ਲਈ ਗੁਟਕਾ ਸਾਹਿਬ ਨੂੰ ਟਿਕਾਊ ਅਤੇ ਵਾਟਰਪਰੂਫ ਸਮੱਗਰੀ ਵਿੱਚ ਤਿੰਨ ਭਾਸ਼ਾਵਾਂ ਵਿੱਚ ਛਾਪਿਆ ਗਿਆ ਹੈ।ਜਦੋਂ ਕਿ ਬ੍ਰਿਟਿਸ਼ ਆਰਮੀ ਦੇ ਗੁਟਕਾ ਸਾਹਿਬ ਵਿੱਚ ਇੱਕ ਕੈਮਫਲੇਜ ਕਵਰ ਹੁੰਦਾ ਹੈ, ਉੱਥੇ ਰਾਇਲ ਨੇਵੀ ਅਤੇ ਆਰਏਐਫ ਵਿਚ ਗੁਟਕਾ ਸਾਹਿਬ ਨੇਵੀ ਬਲੂ ਹੁੰਦਾ ਹੈ।


PunjabKesari

ਮੇਜਰ ਦਲਜਿੰਦਰ ਸਿੰਘ ਵਿਰਦੀ, ਜੋ ਕਿ ਬ੍ਰਿਟਿਸ਼ ਫ਼ੌਜ ਵਿੱਚ ਹਨ ਅਤੇ ਗੁਟਕਾ ਸਾਹਿਬ ਦੀ ਵਾਪਸੀ ਲਈ ਦੋ ਸਾਲ ਮੁਹਿੰਮ ਚਲਾ ਚੁੱਕੇ ਹਨ, ਨੇ ਬੁੱਧਵਾਰ ਨੂੰ ਕਿਹਾ ਕਿ ਫ਼ੌਜ ਕਈ ਸਾਲਾਂ ਤੋਂ ਈਸਾਈ ਧਾਰਮਿਕ ਗ੍ਰੰਥ ਮੁਹੱਈਆ ਕਰਵਾ ਰਹੀ ਹੈ ਅਤੇ ਮੈਂ ਉੱਥੇ ਸਿੱਖ ਫ਼ੌਜੀਆਂ ਲਈ ਗੁਟਕਾ ਸਾਹਿਬ ਪ੍ਰਦਾਨ ਕਰਾਉਣ ਦਾ ਮੌਕਾ ਦੇਖਿਆ। ਨਿਤਨੇਮ ਗੁਟਕਾ ਸਾਹਿਬ ਵਿਲਟਸ਼ਾਇਰ ਵਿੱਚ ਛਾਪੇ ਗਏ ਸਨ ਅਤੇ ਉਹਨਾਂ ਨੂੰ ਸਿੱਖ ਮਰਿਯਾਦਾ ਮੁਤਾਬਕ ਇਕ ਸਿੰਘਾਸਣ 'ਤੇ ਰੱਖਿਆ ਗਿਆ ਸੀ।ਬੀਬੀਸੀ ਨੇ ਦੱਸਿਆ ਕਿ ਉਨ੍ਹਾਂ ਨੂੰ ਲੰਡਨ ਦੇ ਕੇਂਦਰੀ ਗੁਰਦੁਆਰਾ ਸਾਹਿਬ ਦੀ ਲਾਇਬ੍ਰੇਰੀ ਵਿੱਚ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੂੰ ਅਧਿਕਾਰਤ ਤੌਰ 'ਤੇ 28 ਅਕਤੂਬਰ ਨੂੰ ਫ਼ੌਜੀ ਕਰਮਚਾਰੀਆਂ ਨੂੰ ਜਾਰੀ ਕੀਤਾ ਗਿਆ ਸੀ।

PunjabKesari

ਯੂ.ਕੇ. ਡਿਫੈਂਸ ਸਿੱਖ ਨੈਟਵਰਕ ਦੇ ਚੇਅਰਪਰਸਨ ਮੇਜਰ ਸਿੰਘ ਵਿਰਦੀ, ਜੋ ਦਿਨ ਵਿੱਚ ਤਿੰਨ ਵਾਰ ਆਪਣੇ ਨਿਤਨੇਮ ਗੁਟਕਾ ਸਾਹਿਬ ਦੀ ਵਰਤੋਂ ਕਰਦੇ ਹਨ, ਨੇ ਕਿਹਾ ਕਿ ਸਿੱਖਾਂ ਲਈ ਸਾਡੇ ਧਰਮ ਗ੍ਰੰਥ ਕੇਵਲ ਸ਼ਬਦ ਨਹੀਂ ਹਨ, ਇਹ ਸਾਡੇ ਗੁਰੂ ਦਾ ਜੀਵਤ ਸਰੂਪ ਹਨ। ਇਸ ਤੋਂ ਅਸੀਂ ਨੈਤਿਕ ਸ਼ਕਤੀ ਪ੍ਰਾਪਤ ਕਰਦੇ ਹਾਂ। ਹਰ ਰੋਜ਼ ਗ੍ਰੰਥਾਂ ਨੂੰ ਪੜ੍ਹਨ ਨਾਲ ਸਰੀਰਕ ਤਾਕਤ ਮਿਲਦੀ ਹੈ, ਇਹ ਸਾਨੂੰ ਅਨੁਸ਼ਾਸਨ ਵਿਚ ਰਹਿਣਾ ਸਿਖਾਉਂਦੇ ਹਨ ਅਤੇ ਅਧਿਆਤਮਿਕ ਤੌਰ 'ਤੇ ਅੱਗੇ ਵਧਣ ਵਿਚ ਮਦਦ ਕਰਦੇ ਹਨ।ਸਿੱਖ ਧਰਮ ਦੇ ਹੋਰ ਕਕਾਰਾਂ ਸ੍ਰੀ ਸਾਹਿਬ, ਕੜਾ ਅਤੇ ਲੱਕੜ ਦੇ ਕੰਘੇ ਸਮੇਤ ਨਿਤਨੇਮ ਗੁਟਕਾ ਸਾਹਿਬ ਪਹਿਲੀ ਵਾਰ ਇੱਕ ਸਦੀ ਤੋਂ ਵੀ ਵੱਧ ਸਮਾਂ ਪਹਿਲਾਂ ਫ਼ੌਜੀ ਕਰਮਚਾਰੀਆਂ ਨੂੰ ਜਾਰੀ ਕੀਤੇ ਗਏ ਸਨ, ਪਰ ਉਦੋਂ ਤੋਂ ਦੁਬਾਰਾ ਫਿਰ ਕਦੇ ਵੀ ਜਾਰੀ ਨਹੀਂ ਕੀਤੇ ਗਏ।

ਪੜ੍ਹੋ ਇਹ ਅਹਿਮ ਖ਼ਬਰ-ਮੇਟਾ ਨੇ ਛਾਂਟੀ ਤੋਂ ਪ੍ਰਭਾਵਿਤ H-1B ਵੀਜ਼ਾ ਧਾਰਕਾਂ ਨੂੰ ਦਿੱਤਾ ਇਮੀਗ੍ਰੇਸ਼ਨ ਮਦਦ ਦਾ ਭਰੋਸਾ

ਲੰਡਨ ਵਿੱਚ ਨੈਸ਼ਨਲ ਆਰਮੀ ਮਿਊਜ਼ੀਅਮ ਦੇ ਆਰਕਾਈਵਜ਼ ਵਿੱਚ ਇੱਕ ਮਿਲਟਰੀ ਲਈ ਜਾਰੀ ਕੀਤਾ ਗਿਆ ਨਿਤਨੇਮ ਗੁਟਕਾ ਸਾਹਿਬ ਹੈ।ਬੀਬੀਸੀ ਦੀ ਰਿਪੋਰਟ ਅਨੁਸਾਰ ਸਿੱਖ ਸਿਪਾਹੀਆਂ ਨੂੰ 1840 ਤੋਂ ਬਾਅਦ ਬ੍ਰਿਟਿਸ਼ ਫ਼ੌਜ ਵਿੱਚ ਭਰਤੀ ਕੀਤਾ ਗਿਆ ਸੀ।ਇਸ ਘਟਨਾਕ੍ਰਮ ਦੇ ਜਵਾਬ ਵਿੱਚ ਰੱਖਿਆ ਮੰਤਰਾਲੇ (MOD) ਨੇ ਬੁੱਧਵਾਰ ਨੂੰ ਕਿਹਾ ਕਿ ਉਹ "ਸਿੱਧੇ ਤੌਰ 'ਤੇ ਸਿੱਖਾਂ ਨੂੰ ਉਹਨਾਂ ਦੇ ਵਿਸ਼ਵਾਸ ਦੇ ਇੱਕ ਮੁੱਖ ਹਿੱਸੇ ਦਾ ਸਮਰਥਨ ਕਰਨ ਦੀ ਉਮੀਦ ਕਰਦਾ ਹੈ"।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 

  • Britain
  • Sikh soldiers
  • Gutka Sahib
  • permission
  • ਬ੍ਰਿਟੇਨ
  • ਸਿੱਖ ਫ਼ੌਜੀ
  • ਗੁਟਕਾ ਸਾਹਿਬ
  • ਇਜਾਜ਼ਤ

ਪਾਕਿ ਸਰਕਾਰ 2027 ਤੱਕ ਵਿਆਜ ਮੁਕਤ ਬੈਂਕ ਵਿਵਸਥਾ ਕਰੇਗੀ ਲਾਗੂ, ਵਿੱਤ ਮੰਤਰੀ ਇਸਹਾਕ ਡਾਰ ਨੇ ਕੀਤਾ ਐਲਾਨ

NEXT STORY

Stories You May Like

  • britain corrects 100 year old historical mistake
    ਬ੍ਰਿਟੇਨ ਨੇ ਸੁਧਾਰੀ 100 ਸਾਲ ਪੁਰਾਣੀ ਇਤਿਹਾਸਕ ਗ਼ਲਤੀ: 33,000 ਭਾਰਤੀ ਸ਼ਹੀਦਾਂ ਨੂੰ ਮਿਲਿਆ ਡਿਜੀਟਲ ਸਨਮਾਨ
  • gautam adani s long leap enters the 100 billion dollar club
    ਗੌਤਮ ਅਡਾਨੀ ਦੀ ਲੰਮੀ ਛਾਲ, Bill Gates ਨੂੰ ਪਛਾੜ ਕੇ 100 ਅਰਬ ਡਾਲਰ ਦੇ ਕਲੱਬ 'ਚ ਹੋਈ ਐਂਟਰੀ
  • fire  delhi  shakur basti  100 huts
    ਅੱਗ ਦਾ ਗੋਲਾ ਬਣੀ ਦਿੱਲੀ ਦੀ ਸ਼ਕੂਰ ਬਸਤੀ, 100 ਤੋਂ ਵੱਧ ਝੌਂਪੜੀਆਂ ਸੜ ਕੇ ਸੁਆਹ
  • sri muktsar sahib  body of a person
    ਸ੍ਰੀ ਮੁਕਤਸਰ ਸਾਹਿਬ ਰਜਬਾਹੇ 'ਚੋਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼
  • firing in front of gurdwara sahib in italy
    ਇਟਲੀ 'ਚ ਵੱਡੀ ਵਾਰਦਾਤ! ਗੁਰਦੁਆਰਾ ਸਾਹਿਬ ਮੁਹਰੇ ਅੰਨ੍ਹੇਵਾਹ ਫਾਇਰਿੰਗ, 2 ਸਿੱਖ ਸੇਵਾਦਾਰਾਂ ਦੀ ਮੌਤ
  • 15 banks get approval for import of gold and silver
    ਸੋਨੇ-ਚਾਂਦੀ ਦੀ ਦਰਾਮਦ ਲਈ 15 ਬੈਂਕਾਂ ਨੂੰ ਮਿਲੀ ਮਨਜ਼ੂਰੀ, ਕੇਂਦਰ ਸਰਕਾਰ ਨੇ ਜਾਰੀ ਕੀਤੀ ਸੂਚੀ
  • man deadbody recovered
    ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਪਵਿੱਤਰ ਸਰੋਵਰ ਨੇੜੇ ਮਿਲੀ ਵਿਅਕਤੀ ਦੀ ਲਾਸ਼, ਫੈਲੀ ਸਨਸਨੀ
  • uk retail sales suffer biggest in 40 years due to iran war
    ਈਰਾਨ ਜੰਗ ਦੇ ਅਸਰ ਨਾਲ ਬ੍ਰਿਟੇਨ ’ਚ ਪ੍ਰਚੂਨ ਵਿਕਰੀ ’ਚ 40 ਸਾਲ ਦੀ ਸਭ ਤੋਂ ਵੱਡੀ ਗਿਰਾਵਟ
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
Trending
Ek Nazar
rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

i miss him a lot  hema malini remembers dharmend

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

world famous singer accused of drunk driving

ਦੁਨੀਆ ਦੀ ਮਸ਼ਹੂਰ ਗਾਇਕਾ 'ਤੇ ਲੱਗੇ ਨਸ਼ੇ 'ਚ ਗੱਡੀ ਚਲਾਉਣ ਦੇ ਇਲਜ਼ਾਮ, ਸੋਮਵਾਰ...

famous actress battling breast cancer shows signs of surgery

ਬ੍ਰੈਸਟ ਕੈਂਸਰ ਨਾਲ ਜੂਝ ਰਹੀ ਮਸ਼ਹੂਰ ਅਦਾਕਾਰਾ, ਦਿਖਾਏ ਸਰਜਰੀ ਦੇ ਨਿਸ਼ਾਨ

storms and hailstorms

ਯੂ. ਪੀ. ’ਚ ਹਨੇਰੀ-ਮੀਂਹ ਅਤੇ ਗੜੇਮਾਰੀ ਦਾ ਕਹਿਰ, 14 ਦੀ ਮੌਤ

virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...

jeep falls into gorge in nepal  17 people die

ਨੇਪਾਲ ’ਚ ਜੀਪ ਖੱਡ ਵਿਚ ਡਿੱਗੀ, 17 ਲੋਕਾਂ ਦੀ ਮੌਤ

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • jeep falls into gorge in nepal  17 people die
      ਨੇਪਾਲ ’ਚ ਜੀਪ ਖੱਡ ਵਿਚ ਡਿੱਗੀ, 17 ਲੋਕਾਂ ਦੀ ਮੌਤ
    • us military equipment worth billions of dollars destroyed in iran war
      ਈਰਾਨ ਨਾਲ ਜੰਗ US ਨੂੰ ਪੈ ਰਹੀ ਮਹਿੰਗੀ! ਅਰਬਾਂ ਡਾਲਰ ਦਾ ਸਾਜੋ ਸਾਮਾਨ ਹੋਇਆ ਤਬਾਹ
    • vancouvers skytrain and bus announcements
      ਫੀਫਾ ਵਰਲਡ ਕੱਪ :ਵੈਨਕੂਵਰ ਦੀਆ ਸਕਾਈਟ੍ਰੇਨਾ ਤੇ ਬੱਸਾਂ ਦੀ ਅਨਾਉਂਸਮੈਂਟ 'ਚ...
    • donald trump gives advice to german chancellor
      ਰੂਸ-ਯੂਕਰੇਨ ਜੰਗ 'ਤੇ ਦਿਓ ਧਿਆਨ! ਡੋਨਾਲਡ ਟਰੰਪ ਨੇ ਜਰਮਨ ਚਾਂਸਲਰ ਨੂੰ ਦਿੱਤੀ...
    • hindu students to get religious books in sindh government schools
      ਸਿੰਧ ਦੇ ਸਰਕਾਰੀ ਸਕੂਲਾਂ 'ਚ ਹਿੰਦੂ ਵਿਦਿਆਰਥੀਆਂ ਨੂੰ ਮਿਲਣਗੀਆਂ ਧਾਰਮਿਕ ਕਿਤਾਬਾਂ
    • children welcoming train passengers
      ਬੱਚਿਆਂ ਵੱਲੋਂ ਰੇਲ ਯਾਤਰੀਆਂ ਦਾ ਸਵਾਗਤ ਕਰਨ ਦੀ ਪ੍ਰਥਾ ਠੱਪ ਹੋਣ ਦਾ ਖਦਸ਼ਾ
    • five indian origin men charged theft in canada
      ਕੈਨੇਡਾ 'ਚ 5 ਪੰਜਾਬੀ ਨੌਜਵਾਨ ਗ੍ਰਿਫਤਾਰ, 16.5 ਕਰੋੜ ਰੁਪਏ ਦੀ ਭੰਗ ਬਰਾਮਦ
    • indian origin man face deportation  report
      ਕੈਨੇਡਾ: ਬੱਚੇ ਨੂੰ ਅਗਵਾ ਕਰਨ ਦੇ ਦੋਸ਼ੀ ਭਾਰਤੀ ਮੂਲ ਦੇ ਵਿਅਕਤੀ ਨੂੰ ਕੀਤਾ ਜਾ...
    • us returned over 650 antiquities to india
      ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...
    • pakistan navy commissions its first hangor class submarine in china
      ਪਾਕਿਸਤਾਨੀ ਜਲ ਸੈਨਾ ਨੇ ਚੀਨ 'ਚ ਆਪਣੀ ਪਹਿਲੀ 'ਹੰਗੋਰ-ਸ਼੍ਰੇਣੀ' ਦੀ ਪਣਡੁੱਬੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +