Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    11:23:39 AM

  • pinkoo tv summer song video

    ਭਿਆਨਕ ਗਰਮੀ ਨੇ ਕੱਢੇ ਵੱਟ, Pinkoo TV ਨੇ ਵੀਡੀਓ...

  • blackouts after storms

    ਭਿਆਨਕ ਤੂਫ਼ਾਨ ਮਗਰੋਂ ਹੋ ਗਿਆ 'ਬਲੈਕਆਊਟ'!...

  • gold  silver prices fall   gold slips below rs 1 60 lakh

    ਧੜੰਮ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, 1.60...

  • trump on 250 bill

    250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ...ਜਦੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜੇ ਨਗਰ ਕੀਰਤਨ ਮੌਕੇ ਸਿੱਖ ਸੰਗਤਾਂ ਨੇ ਤੇਰਾਚੀਨਾ ਨੂੰ ਕੇਸਰੀ ਰੰਗ 'ਚ ਰੰਗ'ਤਾ

INTERNATIONAL News Punjabi(ਵਿਦੇਸ਼)

...ਜਦੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜੇ ਨਗਰ ਕੀਰਤਨ ਮੌਕੇ ਸਿੱਖ ਸੰਗਤਾਂ ਨੇ ਤੇਰਾਚੀਨਾ ਨੂੰ ਕੇਸਰੀ ਰੰਗ 'ਚ ਰੰਗ'ਤਾ

  • Edited By Sandeep Kumar,
  • Updated: 01 Sep, 2025 10:40 AM
Italy
sikhcommunitypaintedthecityofterachinainsaffron
  • Share
    • Facebook
    • Tumblr
    • Linkedin
    • Twitter
  • Comment

ਰੋਮ (ਦਲਵੀਰ ਸਿੰਘ ਕੈਂਥ) : ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅੱਜ ਦੁਨੀਆ ਭਰ ਵਿੱਚ ਵਿਸ਼ਾਲ ਧਾਰਮਿਕ ਸਮਾਗਮ ਅਤੇ ਨਗਰ ਕੀਰਤਨ ਸਿੱਖ ਸੰਗਤਾਂ ਵੱਲੋਂ ਬਹੁਤ ਹੀ ਜੋਸੋ਼-ਖਰੋਸ਼ ਤੇ ਸ਼ਰਧਾ ਭਾਵਨਾ ਨਾਲ ਸਜਾਏ ਜਾ ਰਹੇ ਹਨ, ਜਿਹਨਾਂ ਵਿੱਚ ਸੰਗਤਾਂ ਦੇ ਵਿਸ਼ਾਲ ਇਕੱਠ ਹਾਜ਼ਰੀ ਭਰਦਿਆਂ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰਕੇ ਨਤਮਸਤਕ ਹੋ ਰਹੀਆਂ ਹਨ।

PunjabKesari

ਇਸ ਮਹਾਨ ਤੇ ਇਤਿਹਾਸ ਦਿਹਾੜੇ ਨੂੰ ਸਮਰਪਿਤ ਲਾਸੀਓ ਸੂਬੇ ਵਿੱਚ ਸਿੱਖੀ ਦੇ ਪ੍ਰਚਾਰ ਤੇ ਪ੍ਰਚਾਰ ਲਈ ਦਿਨ-ਰਾਤ ਸੇਵਾ ਵਿੱਚ ਜੁੜੇ ਗੁਰਦੁਆਰਾ ਸਾਹਿਬ ਸਿੰਘ ਸਭਾ ਬੋਰਗੋ ਹਰਮਾਦਾ ਤੇਰਾਚੀਨਾ (ਲਾਤੀਨਾ) ਵਿਖੇ ਵਿਸ਼ਾਲ ਚਾਰ ਰੋਜ਼ਾ ਗੁਰਮਤਿ ਸਮਾਗਮ ਕਰਵਾਏ ਗਏ। ਇਸ ਮੌਕੇ ਵਿਸ਼ਾਲ ਨਗਰ ਕੀਰਤਨ ਵੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਸ਼ਹਿਰ ਤੇਰਾਚੀਨਾ ਵਿਖੇ ਸਜਾਇਆ ਗਿਆ ਜਿਸ ਦੀ ਅਗਵਾਈ ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀ ਸਿੰਘਾਂ ਨੇ ਕੀਤੀ। ਬੇਸ਼ੱਕ ਇਸ ਮੌਕੇ ਸਜੇ ਨਗਰ ਕੀਰਤਨ ਦੀ ਦੁਪਹਿਰ ਤਪੀ ਪਈ ਸੀ ਪਰ ਅਕਾਲ ਪੁਰਖ ਦੀ ਮੌਜ ਅਨੁਸਾਰ ਸੰਗਤਾਂ ਦਾ ਗੁਰੂ ਪ੍ਰਤੀ ਉਤਸ਼ਾਹ ਤੇ ਸ਼ਰਧਾ ਜੈਕਾਰਿਆਂ ਦੇ ਰੂਪ ਪ੍ਰਤੱਖ ਹੋ ਰਹੀ ਸੀ। ਗੁਰੂ ਦੇ ਜੈਕਾਰੇ ਛੱਡਦਾ ਨਗਰ ਕੀਰਤਨ ਤੇਰਾਚੀਨਾ ਸ਼ਹਿਰ ਦੀ ਪ੍ਰਕਰਮਾ ਕਰਦਾ ਹੋਇਆ ਸਮਾਪਤ ਹੋਇਆ। ਇਸ ਮੌਕੇ ਸੰਗਤਾਂ ਲਈ ਸੇਵਾਦਾਰਾਂ ਵੱਲੋਂ ਠੰਡੇ-ਮਿੱਠੇ ਜਲ ਦੀਆਂ ਛਬੀਲਾਂ, ਮਿਲਕ ਬਦਾਮ, ਛੋਲੇ, ਸਮੋਸੇ, ਆਈਸਕਰੀਮ ਤੇ ਫਲਾਂ ਦੀ ਚਾਟ ਦੇ ਅਤੁੱਟ ਭੰਡਾਰੇ ਵਰਤਾਏ ਗਏ। ਇਸ ਨਗਰ ਕੀਰਤਨ ਮੌਕੇ ਪ੍ਰਸਿੱਧ ਰਾਗੀ, ਢਾਡੀ, ਕੀਰਤਨੀਏ ਤੇ ਕਥਾਵਾਚਕਾਂ ਨੇ ਹਾਜ਼ਰੀ ਭਰਦਿਆਂ ਮਹਾਨ ਸਿੱਖ ਇਤਿਹਾਸ ਸੰਗਤਾਂ ਨੂੰ ਸਰਵਣ ਕਰਵਾਇਆ।

PunjabKesari

ਇਸ ਗੁਰਪਰਬ ਮੌਕੇ ਹਜ਼ੂਰੀ ਜੱਥਾ ਭਾਈ ਸਾਹਿਬ ਭਾਈ ਤਰਸੇਮ ਸਿੰਘ ਪਾਤੜਾਂ ਤੇ ਇੰਗਲੈਂਡ ਤੋਂ ਜਾਗੋ ਵਾਲਾ ਕਵੀਸ਼ਰ ਜੱਥੇ ਨੇ ਵਿਸੇ਼ਸ ਹਾਜ਼ਰੀ ਭਰਦਿਆਂ ਆਪਣੀ ਦਮਦਾਰ ਤੇ ਬੁਲੰਦ ਆਵਾਜ਼ ਵਿੱਚ ਗੁਰੂ ਨਾਨਕ ਦੇ ਘਰ ਦੀਆਂ ਸਿਫ਼ਤਾਂ ਕਰਦਿਆਂ ਸੰਗਤਾਂ ਦੀ ਸੁਰਤ ਨੂੰ ਗਗਨਮੰਡਲ ਦੀ ਸੈਰ ਕਰਵਾ ਦਿੱਤੀ। ਹੈੱਡ ਗ੍ਰੰਥੀ ਭਾਈ ਸਤਨਾਮ ਸਿੰਘ ਗੁਰਦੁਆਰਾ ਸਾਹਿਬ ਸਿੰਘ ਸਭਾ ਬੋਰਗੋ ਹਰਮਾਦਾ ਹੁਰਾਂ ਵੀ ਸੰਗਤਾਂ ਨੂੰ ਇਲਾਹੀ ਬਾਣੀ ਦਾ ਰਸ ਭਿੰਨਾ ਕੀਰਤਨ ਸਰਵਣ ਕਰਵਾਇਆ। ਇਸ ਮੌਕੇ 96 ਕਰੌੜੀ ਗੱਤਕਾ ਅਕੈਡਮੀ ਪੁਨਤੀਨੀਆ ਦੇ ਨੰਨ੍ਹੇ ਮੁੰਨੇ ਸਿੰਘਾਂ ਨੇ ਸਿੱਖ ਮਾਰਸ਼ਲ ਆਰਟ ਦੇ ਹੈਰਤਅੰਗੇਜ਼ ਕਰਤੱਬ ਵੀ ਦਿਖਾਏ।

PunjabKesari

ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਨੇ ਸਾਂਝੇ ਤੌਰ 'ਤੇ ਸਭ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਵਿਦੇਸ਼ਾਂ ਵਿੱਚ ਗੁਰੂ ਨੂੰ ਯਾਦ ਕਰਦਿਆਂ ਗੁਰਪੁਰਬ ਮਨਾਉਣੇ ਸਿੱਖੀ ਦੇ ਬੂਟੇ ਨੂੰ ਵਿਦੇਸ਼ਾਂ ਵਿੱਚ ਪ੍ਰਫੁੱਲਤ ਕਰਨ ਲਈ ਅਹਿਮ ਯੋਗਦਾਨ ਹੈ। ਨਗਰ ਕੀਰਤਨ ਵਿੱਚ ਰੋਮ, ਲਾਸੀਓ, ਵਿਲੇਤਰੀ, ਚਿਸਤੇਰਨਾ ਦੀ ਲਾਤੀਨਾ, ਸਬਾਊਦੀਆ, ਸੰਨਵੀਤੋ, ਪੁਨਤੀਨੀਆ ਆਦਿ ਇਲਾਕਿਆਂ ਤੇ ਗੁਰਦੁਆਰਾ ਸਿੰਘ ਸਭਾਵਾਂ ਤੇ ਮੰਦਰ ਕਮੇਟੀਆਂ ਤੋਂ ਸੰਗਤਾਂ ਕਾਫਲਿਆਂ ਦੇ ਰੂਪ ਵਿੱਚ ਸ਼ਮੂਲੀਅਤ ਕਰਨ ਲਈ ਪਹੁੰਚੀਆਂ।

PunjabKesari

ਗੁਰਦੁਆਰਾ ਸਾਹਿਬ ਸਿੰਘ ਸਭਾ ਬੋਰਗੋ ਹਰਮਾਦਾ ਤੇਰਾਚੀਨਾ (ਲਾਤੀਨਾ) ਦੀ ਪ੍ਰਬੰਧਕ ਕਮੇਟੀ ਇਸ ਵਿਸ਼ਾਲ ਨਗਰ ਕੀਰਤਨ ਵਿੱਚ ਸੇਵਾ ਕਰਨ ਵਾਲੇ ਸਮੂਹ ਸੇਵਾਦਾਰਾਂ ਦਾ, ਪ੍ਰਸ਼ਾਸਨ ਅਧਿਕਾਰੀਆਂ ਦੀ ਗੁਰੂ ਦੀ ਬਖ਼ਸਿਸ ਸਿਰੋਪਾਓ ਨਾਲ ਵਿਸੇ਼ਸ ਸਨਮਾਨ ਕੀਤਾ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Parkash Purab
  • Nagar Kirtan
  • Sikh congregation
  • Terachina city
  • ਪ੍ਰਕਾਸ਼ ਪੁਰਬ
  • ਨਗਰ ਕੀਰਤਨ
  • ਸਿੱਖ ਸੰਗਤਾਂ
  • ਤੇਰਾਚੀਨਾ ਸ਼ਹਿਰ

ਭੂਚਾਲ ਦੇ ਝਟਕਿਆਂ ਨਾਲ ਕੰਬ ਗਈ ਧਰਤੀ, ਹਿੱਲਣ ਲੱਗੀਆਂ ਇਮਾਰਤਾਂ, 250 ਲੋਕਾਂ ਦੀ ਹੋਈ ਮੌਤ

NEXT STORY

Stories You May Like

  • nagar kirtan in italy
    ਗੁਰੂ ਦੇ ਰੰਗ 'ਚ ਰੰਗੀਆਂ ਸੰਗਤਾਂ ਨੇ ਇਟਲੀ ਦੀ ਤੁਸਕਾਨਾ ਸਟੇਟ 'ਚ ਸਜਾਇਆ ਨਗਰ ਕੀਰਤਨ
  • nagar kirtan in italy
    ਇਟਲੀ 'ਚ ਖਾਲਸਾ ਸਾਜਨਾ ਦਿਹਾੜੇ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ
  • gurdwara shaheed baba deep singh sabha organize nagar kirtan
    ਇਟਲੀ: ਖਾਲਸਾ ਸਾਜਨਾ ਦਿਹਾੜੇ ਨੂੰ ਸਮਰਪਿਤ ਅਪ੍ਰੀਲੀਆ 'ਚ 24 ਮਈ ਨੂੰ ਸਜਾਇਆ ਜਾਵੇਗਾ ਅਲੌਕਿਕ ਨਗਰ ਕੀਰਤਨ
  • punjab sukhbir badal
    ਪੰਜਾਬ 'ਚ ਹੋਈਆਂ ਨਗਰ ਕੌਂਸਲ, ਨਗਰ ਨਿਗਮ ਚੋਣਾਂ ਨੂੰ ਲੈ ਕੇ ਸੁਖਬੀਰ ਬਾਦਲ ਦਾ ਬਿਆਨ
  • dry day declared on may 26
    ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਚੋਣ ਏਰੀਏ 'ਚ 26 ਮਈ ਨੂੰ ਡਰਾਈ ਡੇਅ ਘੋਸ਼ਿਤ
  • tcs canada s bank snatched away contract this company got responsibility
    TCS ਨੂੰ ਵੱਡਾ ਝਟਕਾ: ਕੈਨੇਡਾ ਦੇ ਵੱਡੇ ਬੈਂਕ ਨੇ ਖੋਹਿਆ ਸਾਲਾਂ ਪੁਰਾਣਾ ਕੰਟਰੈਕਟ, ਹੁਣ ਇਸ ਕੰਪਨੀ ਨੂੰ ਮਿਲੀ ਜ਼ਿੰਮੇਵਾ
  • silver beats gold and stock market  gives bumper return of 179  in one year
    ਨਿਵੇਸ਼ਕਾਂ ਦੀ ਲਾਟਰੀ! ਚਾਂਦੀ ਨੇ ਸੋਨੇ ਤੇ ਸ਼ੇਅਰ ਬਾਜ਼ਾਰ ਨੂੰ ਪਛਾੜਿਆ, ਇੱਕ ਸਾਲ 'ਚ ਦਿੱਤਾ 179% ਦਾ ਬੰਪਰ ਰਿਟਰਨ
  • effect of heat is now visible on animals too
    ਗਰਮੀ ਦਾ ਅਸਰ ਹੁਣ ਜਾਨਵਰਾਂ 'ਤੇ ਵੀ ਲੱਗਾ ਦਿੱਸਣ, ਛੱਤਬੀੜ ਚਿੜੀਆਘਰ 'ਚ ਭਾਲੂਆਂ ਨੂੰ ਬਰਫ਼ ਤੇ ਹਾਥੀਆਂ ਨੂੰ ਦਿੱਤੇ ਜਾ
  • pinkoo tv summer song video
    ਭਿਆਨਕ ਗਰਮੀ ਨੇ ਕੱਢੇ ਵੱਟ, Pinkoo TV ਨੇ ਵੀਡੀਓ ਰਾਹੀਂ ਲੋਕਾਂ ਨੂੰ ਕੀਤਾ ਜਾਗਰੂਕ
  • railways   delay caused a lot of trouble for passengers
    ਰੇਲਵੇ ਦੀ ਲੇਟਲਤੀਫੀ ਨੇ ਮੁਸਾਫ਼ਰਾਂ ਦੇ ਛੁਡਾਏ ਪਸੀਨੇ, ਅਮਰਪਾਲੀ ਤੇ ਮਾਲਵਾ...
  • hooliganism on sodhal road
    ਸੋਢਲ ਰੋਡ 'ਤੇ ਗੁੰਡਾਗਰਦੀ: ਮਾਂ ਕਰਦੀ ਰਹੀ ਪੁੱਤ ਲਈ ਤਰਲੇ, ਹਮਲਾਵਰਾਂ ਨੇ...
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
  • pregnant woman dies in horrific road accident in noormehal
    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
  • rti activist simranjit singh funreal
    ਗੋਲ਼ੀਆਂ ਮਾਰ ਕਤਲ ਕੀਤੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ
  • big weather forecast for punjab
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਭਵਿੱਖਬਾਣੀ, ਜਾਣੋ 4 ਜੂਨ ਤੱਕ ਦੀ ਤਾਜ਼ਾ ਜਾਣਕਾਰੀ
  • uproar during excise inspector recruitment exam in jalandhar
    ਜਲੰਧਰ ਵਿੱਚ ਐਕਸਾਈਜ਼ ਇੰਸਪੈਕਟਰ ਭਰਤੀ ਪ੍ਰੀਖਿਆ ਦੌਰਾਨ ਹੋਇਆ ਹੰਗਾਮਾ
Trending
Ek Nazar
trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • huge explosion in building filled with explosives
      ਵਿਸਫੋਟਕਾਂ ਨਾਲ ਭਰੀ ਇਮਾਰਤ 'ਚ ਵੱਡਾ ਧਮਾਕਾ, 45 ਦੀ ਮੌਤ ਤੇ 74 ਹਸਪਤਾਲ 'ਚ ਦਾਖਲ
    • president masoud pezeshkian resigns
      ਈਰਾਨ 'ਚ ਵੱਡਾ ਸਿਆਸੀ ਉਲਟਫੇਰ: ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨੇ ਦਿੱਤਾ ਅਸਤੀਫਾ
    • sonic boom after meteor
      ਅਸਮਾਨੋਂ ਆਇਆ 'ਅੱਗ ਦਾ ਗੋਲ਼ਾ' ! ਧਮਾਕੇ ਦੀ ਆਵਾਜ਼ ਸੁਣ ਲੋਕਾਂ ਦੇ ਸੁੱਕੇ ਸਾਹ
    • pm balen shah on encroachment
      ਨੇਪਾਲ ਨੇ ਭਾਰਤੀ ਜ਼ਮੀਨ 'ਤੇ ਕਰ ਲਿਆ ਕਬਜ਼ਾ ! PM ਬਾਲੇਨ ਸ਼ਾਹ ਦੇ ਬਿਆਨ ਨੇ ਮਚਾਈ...
    • fightt between indians in italy
      ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ
    • pm modi chola dynasty
      PM ਮੋਦੀ ਨੇ 'ਮਨ ਕੀ ਬਾਤ' 'ਚ ਨੀਦਰਲੈਂਡ ਤੋਂ ਵਾਪਸ ਲਿਆਂਦੀਆਂ 300 ਸਾਲ...
    • chandrakant patel in us
      ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...
    • tourist bus crashes
      ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...
    • mine collapses in china
      ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ
    • washing machine made of cardboard
      ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +