Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    3:34:26 AM

  • iphone langar to be held in chandigarh on september 22

    ਚੰਡੀਗੜ੍ਹ 'ਚ 22 ਸਤੰਬਰ ਨੂੰ ਲੱਗੇਗਾ 'iPhone ਦਾ...

  • punjab government dearness allowance

    ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖ਼ਬਰ,...

  • 1 gram gold ring to babies born in government

    ਸਰਕਾਰੀ ਹਸਪਤਾਲਾਂ 'ਚ ਜਨਮ ਲੈਣ ਵਾਲੇ ਬੱਚਿਆਂ ਨੂੰ...

  • the anti drug campaign must reach every corner of punjab nitin nabin

    ਨਸ਼ਾ ਵਿਰੋਧੀ ਮੁਹਿੰਮ ਪੰਜਾਬ ਦੇ ਹਰ ਕੋਨੇ ਤੱਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਅਮਰੀਕਾ 'ਚ ਨਸਲੀ ਹਮਲਿਆਂ ਦੇ ਵਿਰੋਧ 'ਚ ਸਿੱਖ ਭਾਈਚਾਰਾ ਹੋਇਆ ਇਕਜੁੱਟ

INTERNATIONAL News Punjabi(ਵਿਦੇਸ਼)

ਅਮਰੀਕਾ 'ਚ ਨਸਲੀ ਹਮਲਿਆਂ ਦੇ ਵਿਰੋਧ 'ਚ ਸਿੱਖ ਭਾਈਚਾਰਾ ਹੋਇਆ ਇਕਜੁੱਟ

  • Updated: 27 Aug, 2018 05:54 PM
International
sikhs bat against hate crime
  • Share
    • Facebook
    • Tumblr
    • Linkedin
    • Twitter
  • Comment

ਨਿਊਜਰਸੀ— ਅਮਰੀਕਾ ਵਰਗੇ ਮੁਲਕ 'ਚ ਸਿੱਖਾਂ 'ਤੇ ਆਏ ਦਿਨ ਨਸਲੀ ਹਮਲੇ ਹੋ ਰਹੇ ਹਨ। ਬੀਤੇ 4 ਹਫਤਿਆਂ 'ਚ ਅਮਰੀਕਾ ਦੇ ਕੈਲੀਫੋਰਨੀਆ ਅਤੇ ਨਿਊਜਰਸੀ 'ਚ ਸਿੱਖਾਂ 'ਤੇ 3 ਹਮਲੇ ਹੋਏ ਹਨ, ਜੋ ਕਿ ਵੱਡੀ ਚਿੰਤਾ ਦਾ ਵਿਸ਼ਾ ਹੈ। ਗਲੋਬਲ ਸਿੱਖ ਐਸੋਸੀਏਸ਼ਨ ਨੇ ਸਿੱਖ ਧਰਮ ਦੇ ਸਿਧਾਂਤਾਂ ਬਾਰੇ  ਲੋਕਾਂ ਨੂੰ ਜਾਗਰੂਕ ਕਰਨ ਲਈ ਠੋਸ ਹੱਲ ਕੱਢਣ ਦੇ ਉਦੇਸ਼ ਨਾਲ ਕੋਸ਼ਿਸ਼ਾਂ ਤੇਜ਼ ਕੀਤੀਆਂ ਹਨ। 9/11 ਹਮਲੇ ਤੋਂ ਮਗਰੋਂ ਸਿੱਖਾਂ ਖਾਸ ਤੌਰ 'ਤੇ ਜੋ ਦਸਤਾਰ ਸਜਾਉਂਦੇ ਹਨ, ਉਨ੍ਹਾਂ ਨੂੰ ਹੀ ਜ਼ਿਆਦਾਤਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। 

ਸਿੱਖਾਂ 'ਤੇ ਹੁੰਦੇ ਅਜਿਹੇ ਨਸਲੀ ਹਮਲੇ ਅਤੇ ਨਸਲੀਆਂ ਟਿੱਪਣੀਆਂ ਨੂੰ ਠੱਲ੍ਹ ਪਾਉਣ ਲਈ ਅਮਰੀਕਾ 'ਚ ਸਿੱਖ ਇਕਜੁੱਟ ਹੋਏ ਹਨ। ਇਸ ਮੁੱਦੇ 'ਤੇ ਜਾਗਰੂਕਤਾ ਫੈਲਾਉਣ ਲਈ ਸਿੱਖ ਭਾਈਚਾਰੇ ਦੇ ਲੋਕਾਂ ਨੇ ਦਸਤਖਤ ਮੁਹਿੰਮ ਅਤੇ ਬਡੀ ਸੈਸ਼ਨ ਸ਼ੁਰੂ ਕੀਤਾ ਹੈ। ਇਹ ਮੁਹਿੰਮ ਮੂਲ ਅਮਰੀਕੀਆਂ ਅਤੇ ਗੋਰਿਆਂ ਵਿਚਾਲੇ ਚਲਾਈ ਜਾਵੇਗੀ। ਬਡੀ ਸੈਸ਼ਨ ਵਿਚ ਸਿੱਖ ਵਲੰਟੀਅਰ, ਜੋ ਕਿ ਅਮਰੀਕੀ ਯੂਨੀਵਰਸਿਟੀਆਂ ਵਿਚ ਪੜ੍ਹ ਰਹੇ ਹਨ, ਇਸ ਦਾ ਹਿੱਸਾ ਬਣਨਗੇ ਅਤੇ ਉਹ ਜਨਤਕ ਥਾਵਾਂ 'ਤੇ ਸਿੱਖ ਧਰਮ ਬਾਰੇ ਲੋਕਾਂ ਨੂੰ ਜਾਗਰੂਕ ਕਰਨਗੇ। 

ਆਓ ਚਾਨਣਾ ਪਾਉਂਦੇ ਹਾਂ ਸਿੱਖਾਂ 'ਤੇ ਹੋਏ ਹਮਲਿਆਂ ਦੀ ਘਟਨਾਵਾਂ 'ਤੇ—
— 16 ਅਗਸਤ 2018 ਨੂੰ ਅਮਰੀਕਾ ਦੇ ਨਿਊਜਰਸੀ 'ਚ ਇਸੇ ਮਹੀਨੇ 16 ਅਗਸਤ 2018 ਨੂੰ ਸਿੱਖ ਡੇਲੀ ਸਟੋਰ ਦੇ ਮਾਲਕ 55 ਸਾਲਾ ਤ੍ਰਿਲੋਕ ਸਿੰਘ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। 22 ਅਗਸਤ ਨੂੰ ਪੁਲਸ ਨੇ ਸਿੰਘ ਦੇ ਕਾਤਲ ਨੂੰ ਗ੍ਰਿਫਤਾਰ ਕੀਤਾ। 

— 7 ਅਗਸਤ 2018 ਨੂੰ ਅਮਰੀਕਾ ਦੇ ਕੈਲੀਫੋਰਨੀਆ 'ਚ 71  ਸਾਲਾ ਸਾਹਿਬ ਸਿੰਘ ਨੱਟ 'ਤੇ ਨਸਲੀ ਹਮਲਾ ਕੀਤਾ ਗਿਆ। ਉਨ੍ਹਾਂ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ, ਜਿਸ ਕਾਰਨ ਉਹ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ।

— ਜੁਲਾਈ 2018 ਨੂੰ ਸੁਰਜੀਤ ਸਿੰਘ ਮੱਲ੍ਹੀ ਨਾਂ ਦੇ ਸਿੱਖ 'ਤੇ ਨਸਲੀ ਟਿੱਪਣੀ ਅਤੇ ਹਮਲਾ ਕੀਤਾ ਗਿਆ। ਉਨ੍ਹਾਂ ਨੂੰ ਆਪਣੇ ਦੇਸ਼ ਵਾਪਸ ਜਾਣ ਦੀ ਧਮਕੀ ਦਿੱਤੀ ਗਈ ਸੀ। 


ਸਿੱਖਾਂ 'ਤੇ ਵਧਦੇ ਨਸਲੀ ਹਮਲਿਆਂ ਦੇ ਮੱਦੇਨਜ਼ਰ ਨਿਊਯਾਰਕ ਆਧਾਰਿਤ ਸੰਸਥਾ, ਸਿੱਖ ਕੋਲੀਸ਼ਨ ਨੇ ਭਾਈਚਾਰੇ ਦੇ ਮੈਂਬਰਾਂ ਨੂੰ ਸਾਵਧਾਨ ਰਹਿਣ ਅਤੇ ਕਿਸੇ ਤਰ੍ਹਾਂ ਦੀ ਉਲੰਘਣਾ ਦੇ ਮਾਮਲੇ ਵਿਚ ਤੁਰੰਤ ਰਿਪੋਰਟ ਕਰਨ ਦੀ ਸਲਾਹ ਦਿੱਤੀ ਹੈ। ਓਧਰ ਸਿੱਖ ਕੋਲੀਸ਼ਨ ਦੀ ਕਾਨੂੰਨੀ ਡਾਇਰੈਕਟਰ ਅੰਮ੍ਰਿਤ ਕੌਰ ਨੇ ਕਿਹਾ ਕਿ ਅਸੀਂ ਲਗਾਤਾਰ ਕੰਮ ਕਰ ਰਹੇ ਹਨ ਅਤੇ ਔਖੇ ਸਮੇਂ ਵਿਚ ਸਿੱਖ ਭਾਈਚਾਰੇ ਦੇ ਸਹਿਯੋਗ ਲਈ ਹਮੇਸ਼ਾ ਖੜ੍ਹੇ ਹਾਂ। ਉਨ੍ਹਾਂ ਕਿਹਾ ਕਿ ਸਿੱਖਾਂ ਨਾਲ ਹੁੰਦੀਆਂ ਨਸਲੀ ਘਟਨਾਵਾਂ ਹੈਰਾਨ ਕਰਨ ਵਾਲੀਆਂ ਹਨ ਅਤੇ ਅਸੀਂ ਇਸ ਸਮੱਸਿਆ ਦਾ ਹੱਲ ਲੱਭ ਰਹੇ ਹਾਂ। ਦੱਸਣਯੋਗ ਹੈ ਕਿ ਪ੍ਰਾਪਤ ਅੰਕੜਿਆਂ ਮੁਤਾਬਕ ਦੁਨੀਆ ਵਿਚ ਤਕਰੀਬਨ 25 ਮਿਲੀਅਨ ਸਿੱਖ ਹਨ। ਅਮਰੀਕਾ ਦੇ ਵੱਖ-ਵੱਖ ਹਿੱਸਿਆਂ ਵਿਚ 5 ਲੱਖ ਸਿੱਖ ਰਹਿੰਦੇ ਹਨ।

  • hate crime
  • Sikhs
  • awareness
  • signature campaig
  • ਅਮਰੀਕਾ
  • ਨਸਲੀ ਹਮਲੇ
  • ਸਿੱਖ
  • ਜਾਗਰੂਕਤਾ

ਪੋਪ ਦੇ ਆਇਰਲੈਂਡ ਪੁੱਜਣ 'ਤੇ ਹੋਏ ਪ੍ਰਦਰਸ਼ਨ, ਲੋਕਾਂ ਨੇ ਮੁਆਫੀ ਦੀ ਕੀਤੀ ਮੰਗ

NEXT STORY

Stories You May Like

  • crude oil crosses  100 per barrel after fresh attacks in west asia
    ਪੱਛਮੀ ਏਸ਼ੀਆ ’ਚ ਤਾਜ਼ਾ ਹਮਲਿਆਂ ਤੋਂ ਬਾਅਦ ਕੱਚਾ ਤੇਲ 100 ਡਾਲਰ ਪ੍ਰਤੀ ਬੈਰਲ ਤੋਂ ਪਾਰ
  • punjabi man in us
    ਵੱਡੀ ਖ਼ਬਰ : ਅਮਰੀਕਾ 'ਚ ਪੰਜਾਬੀ ਵਿਅਕਤੀ 'ਤੇ ਨਸਲੀ ਹਮਲਾ ! ਹਾਲਤ ਗੰਭੀਰ
  • a major threat looms over the  245 billion fmcg sector  revealed in the report
    245 ਅਰਬ ਡਾਲਰ ਦੇ FMCG ਸੈਕਟਰ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ, ਰਿਪੋਰਟ 'ਚ ਹੋਇਆ ਖ਼ੁਲਾਸਾ
  • stock market in turmoil  sensex falls 777 points  nifty closes at 23 118
    ਸਟਾਕ ਮਾਰਕੀਟ 'ਚ ਹਾਹਾਕਾਰ : ਸੈਂਸੈਕਸ 777 ਅੰਕ ਡਿੱਗਾ ਤੇ ਨਿਫਟੀ 23,118 'ਤੇ ਹੋਇਆ ਬੰਦ
  • pm modi resolved long pending issues of the sikh community  sant samaj leaders
    PM ਮੋਦੀ ਨੇ ਸਿੱਖ ਭਾਈਚਾਰੇ ਦੇ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਸਲੇ ਹੱਲ ਕੀਤੇ: ਸੰਤ ਸਮਾਜ ਦੇ ਆਗੂ
  • sikh driver in us
    ਅਮਰੀਕਾ:   'Mr Singh' ਵਾਲੀ ਪੋਸਟ ਮਗਰੋਂ ਸਿੱਖ ਡਰਾਈਵਰ 'ਤੇ ਜਾਨਲੇਵਾ ਹਮਲਾ
  • shaktipeeth expressway  protest
    ਸ਼ਕਤੀਪੀਠ ਐਕਸਪ੍ਰੈੱਸਵੇਅ ਦੇ ਵਿਰੋਧ ’ਚ ਕਿਸਾਨਾਂ ਦਾ ਪ੍ਰਦਰਸ਼ਨ, ਮੰਤਰੀ ਦੇ ਕਾਫ਼ਲੇ ਦਾ ਰੋਕਿਆ ਰਾਹ
  • stock markets   heavy buying in shares of it companies  hdfc bank
    IT ਕੰਪਨੀਆਂ ਤੇ HDFC ਬੈਂਕ ਦੇ ਸ਼ੇਅਰਾਂ 'ਚ ਭਾਰੀ ਖਰੀਦਦਾਰੀ ਕਾਰਨ ਸ਼ੇਅਰ ਬਾਜ਼ਾਰਾਂ 'ਚ ਵਾਧਾ
  • shahzad bhatti
    ਸ਼ਹਿਜ਼ਾਦ ਭੱਟੀ ਦੁਬਈ ਛੱਡ ਬ੍ਰਾਜ਼ੀਲ ਤੋਂ ਚਲਾ ਰਿਹਾ ਆਪਣਾ ਨੈੱਟਵਰਕ, ਦੇਸ਼ 'ਚ...
  • meteorological department issues new forecast regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ...
  • bjp  s anti drug rally on september 30
    ਜਲੰਧਰ 'ਚ ਭਾਜਪਾ ਦੀ ਨਸ਼ਾ ਵਿਰੋਧੀ ਰੈਲੀ 30 ਸਤੰਬਰ ਨੂੰ, ਅਮਿਤ ਸ਼ਾਹ ਹੋ ਸਕਦੇ ਨੇ...
  • launch of the drug free punjab yatra by the bjp
    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ...
  • sodhal ram leela park dug up to install swings
    ਝੂਲੇ ਲਾਉਣ ਦੀ ਆੜ 'ਚ ਪੁੱਟ ਦਿੱਤਾ ਸੋਢਲ ਰਾਮ ਲੀਲਾ ਪਾਰਕ, ਕਮਿਸ਼ਨਰ ਕੋਲ ਪਹੁੰਚੀ...
  • kidnapped boy recovered in jalandhar within 12 hours
    ਜਲੰਧਰ 'ਚ ਖੇਡਦੇ ਸਮੇਂ ਅਗਵਾ ਹੋਇਆ ਜਵਾਕ 12 ਘੰਟਿਆਂ 'ਚ ਬਰਾਮਦ, ਬੱਸ ਸਟੈਂਡ...
  • uproar over encroachment on tradinag stalls market
    ਨਵੀਂ ਮਕਸੂਦਾਂ ਸਬਜ਼ੀ ਮੰਡੀ ’ਚ ਫੜ੍ਹਾਂ ’ਤੇ ਕਬਜ਼ੇ ਨੂੰ ਲੈ ਕੇ ਹੰਗਾਮਾ: ਆੜ੍ਹਤੀ...
  • rail traffic affected by farmers   protest
    ਕਿਸਾਨ ਅੰਦੋਲਨ ਨਾਲ ਰੇਲ ਆਵਾਜਾਈ ਪ੍ਰਭਾਵਿਤ: 1 ਘੰਟਾ ਦੇਰੀ ਨਾਲ ਪਹੁੰਚੀ...
Trending
Ek Nazar
flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • flash flood in nepal
      ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...
    • emergency relief equipment to nepal
      ਦੱਖਣੀ ਕੋਰੀਆ ਅਤੇ ਯੂਐਨਡੀਪੀ ਨੇ ਨੇਪਾਲ ਨੂੰ ਪ੍ਰਦਾਨ ਕੀਤੇ ਐਮਰਜੈਂਸੀ ਰਾਹਤ ਉਪਕਰਣ
    • operations in  pakistan
      ਪਾਕਿਸਤਾਨ 'ਚ ਦੋ ਕਾਰਵਾਈਆਂ 'ਚ 10 ਅੱਤਵਾਦੀ ਢੇਰ
    • major blow from economic slowdown in china
      ਚੀਨ 'ਚ ਆਰਥਿਕ ਮੰਦੀ ਦਾ ਵੱਡਾ ਝਟਕਾ: ਨੌਜਵਾਨਾਂ ਲਈ 'ਬੇਰੋਜ਼ਗਾਰੀ' ਬਣੀ...
    • big incident in pakistan
      ਵੱਡੀ ਖ਼ਬਰ  : ਪਾਕਿਸਤਾਨ 'ਚ ਜੁਮੇ ਦੀ ਨਮਾਜ਼ ਦੌਰਾਨ ਆਤਮਘਾਤੀ ਧਮਾਕਾ; 16 ਲੋਕਾਂ...
    • jammat e islami
      ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...
    • letter to canadian police
      '5,000 ਸ਼ੂਟਰਾਂ ਨਾਲ ਕਰਾਂਗੇ ਕੈਨੇਡਾ 'ਤੇ ਕਬਜ਼ਾ", ਲਾਰੈਂਸ-ਗੋਲਡੀ ਗੈਂਗ...
    • us approves f 35 fighter jets to saudi arabia
      ਸਾਊਦੀ ਅਰਬ ਨੂੰ ਅਮਰੀਕਾ ਦੇਵੇਗਾ 48 F-35 ਫਾਈਟਰ ਜੈੱਟ , 24.3 ਅਰਬ ਡਾਲਰ 'ਚ...
    • india  visit  nepal  finance minister  nirmala sitharaman
      ਭਾਰਤ ਦੀ ਯਾਤਰਾ 'ਤੇ ਆਏ ਨੇਪਾਲ ਦੇ ਵਿੱਤ ਮੰਤਰੀ ਨੇ ਸੀਤਾਰਮਨ ਨਾਲ ਕੀਤੀ ਬੈਠਕ
    • dutch company joins hands with india  s tata group
      ਚੀਨ ਨਾਲ ਝਗੜੇ ਤੋਂ ਬਾਅਦ ਡੱਚ ਕੰਪਨੀ ਨੇ ਭਾਰਤ ਦੇ ਟਾਟਾ ਸਮੂਹ ਨਾਲ ਮਿਲਾਇਆ ਹੱਥ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +