Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 25, 2026

    7:13:06 PM

  • 500 service stations across nsw and victoria out of fuel

    500 ਤੋਂ ਵੱਧ ਪੈਟਰੋਲ ਪੰਪ ਹੋਏ ਖਾਲੀ, ਜਨਤਾ...

  • raja warring press conference

    CBI ਜਾਂਚ ਤੋਂ ਕੋਈ ਇਤਰਾਜ਼ ਨਹੀਂ, ਜੱਜ ਦੀ...

  • punjab weather heavy raining yellow alert

    26, 27 ਤੇ 29 ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ...

  • clarifies stance on lockdown rumors

    ਜੰਗ ਵਿਚਾਲੇ ਭਾਰਤ 'ਚ ਲੱਗੇਗਾ ਲਾਕਡਾਊਨ!, ਕੋਰੋਨਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਸਿੱਖਸ ਆਫ਼ ਅਮੈਰਿਕਾ ਅਤੇ ਗੋਲਬਲ ਹਰਿਆਣਾ ਨੇ ਮਨਾਇਆ ਭਾਰਤ ਦਾ 78ਵਾਂ ਆਜ਼ਾਦੀ ਦਿਹਾੜਾ

INTERNATIONAL News Punjabi(ਵਿਦੇਸ਼)

ਸਿੱਖਸ ਆਫ਼ ਅਮੈਰਿਕਾ ਅਤੇ ਗੋਲਬਲ ਹਰਿਆਣਾ ਨੇ ਮਨਾਇਆ ਭਾਰਤ ਦਾ 78ਵਾਂ ਆਜ਼ਾਦੀ ਦਿਹਾੜਾ

  • Edited By Vandana,
  • Updated: 11 Sep, 2024 11:54 AM
United States of America
sikhs of america celebrated india  s 78th independence day
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ ਡੀ.ਸੀ. (ਰਾਜ  ਗੋਗਨਾ)- ਭਾਰਤ ਦਾ ਆਜ਼ਾਦੀ ਦਿਹਾੜਾ15 ਅਗਸਤ ਨੂੰ ਮਨਾਇਆ ਜਾਂਦਾ ਹੈ। ਪਰ ਵਿਦੇਸ਼ਾਂ ਵਿੱਚ ਕੰਮਾਂ ਕਾਰਾਂ ਦੇ ਰੁਝੇਵਿਆਂ ਕਾਰਨ ਭਾਰਤੀ ਇਸ ਪ੍ਰੋਗਰਾਮ 'ਤੇ ਇੱਕ ਮੀਟਿੰਗ ਕਰਕੇ ਇੱਕ ਮਿਤੀ ਨਿਯੁਕਤ ਕਰਕੇ ਇਹ ਦਿਹਾੜਾ ਜ਼ਰੂਰ ਮਨਾਉਦੇ ਹਨ। ਇਸ ਤਰ੍ਹਾਂ ਹੀ ਐੱਨ.ਸੀ.ਏ.ਆਈ.ਏ, ਸਿੱਖਸ ਆਫ਼ ਅਮੈਰਿਕਾ ਅਤੇ ਗੋਲਬਲ ਹਰਿਆਣਾ ਵਲੋਂ ਹਰ ਸਾਲ ਭਾਰਤ ਦਾ ਆਜ਼ਾਦੀ ਦਿਵਸ ਮਨਾਇਆ ਜਾਂਦਾ ਹੈ ਅਤੇ ਇਸ ਵਾਰ ਭਾਰਤ ਦਾ 78ਵਾਂ ਅਜ਼ਾਦੀ ਦਿਹਾੜਾ ਪੋਟੋਮੈਕ ਸਿਟੀ ਦੇ ਜੂਲੀਆ ਬਾਈਡਮੈਨ ’ਚ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਮੌਂਟਗੁਮਰੀ ਕਾਉਂਟੀ ਦੇ ਐਕਜ਼ੀਕਿਊਟਿਵ ਮਾਰਕ ਐਲਰਿਚ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ ਜਦਕਿ ਭਾਰਤੀ ਦੂਤਘਰ ਤੋਂ ਜਿਗਰ ਰਾਵਲ ਅਤੇ ਰਾਜੀਵ ਅਹੂਜਾ ਪਹੁੰਚੇ। 

PunjabKesari

PunjabKesari

ਉਨ੍ਹਾਂ ਤੋਂ ਇਲਾਵਾ ਮੈਰੀਲੈਂਡ ਸਟੇਟ ਦੇ ਕਈ ਸੈਨੇਟਰਾਂ ਨੇ ਵੀ ਭਾਰਤੀ ਅਜ਼ਾਦੀ ਦੇ ਜਸ਼ਨਾਂ ’ਚ ਭਾਗ ਲਿਆ। ਇਸ ਮੌਕੇ ਮਾਰਕ ਐਲਰਿਚ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ ਕਿਉਂਕਿ ਉਹ ਪਿਛਲੇ ਸਾਲ ਬਿਜ਼ਨੈੱਸ ਡੈਲੀਗੇਸ਼ਨ ਲੈ ਕੇ ਭਾਰਤ ਗਏ ਸਨ। ਉਹਨਾਂ ਤੋਂ ਇਲਾਵਾ ਤਿੰਨ ਐਵਾਰਡ ਕਮਿਉਨਿਟੀ ਸਰਵਸਿਜ਼ ਲਈ ਦਿੱਤੇ ਗਏ ਜਿਨ੍ਹਾਂ ਵਿਚ ਨਗੇਂਦਰ ਮਾਧਵਨ, ਮਯੂਰ ਮੋਦੀ ਅਤੇ ਜ਼ਫਰ ਇਕਬਾਲ ਦੇ ਨਾਮ ਸ਼ਾਮਿਲ ਸਨ।ਇਸ ਮੌਕੇ ਸਿੱਖਸ ਆਫ ਅਮੈਰਿਕਾ ਦੇ ਚੇਅਰਮੈਨ ਜਸਦੀਪ ਸਿੰਘ ਜੱਸੀ ਨੇ ਬੋਲਦਿਆਂ ਕਿਹਾ ਕਿ ਭਾਰਤ ਦੀ ਆਜ਼ਾਦੀ ਦਿਹਾੜਾ ਕੋਈ ਆਮ ਘਟਨਾ ਨਹੀਂ ਸੀ, ਇਹ ਸੈਂਕੜੇ ਸਾਲਾਂ ਦੀ ਜੱਦੋ-ਜਹਿਦ, ਕੁਰਬਾਨੀਆਂ ਅਤੇ ਸ਼ਹਾਦਤਾਂ ਤੋਂ ਬਾਅਦ ਮਿਲੀ ਸੀ। ਅਸੀਂ ਅੱਜ ਦੇ ਦਿਨ ਦੇਸ਼ ਦੀ ਅਜ਼ਾਦੀ ਲਈ ਯੋਗਦਾਨ ਪਾਉਣ ਵਾਲੇ ਹਰ ਯੋਧੇ ਨੂੰ ਸਲਾਮ ਕਰਦੇ ਹਾਂ ਅਤੇ ਸਮੂਹ ਭਾਰਤੀਆਂ ਨੂੰ ਇਸ ਦਿਨ ਦੀ ਵਧਾਈ ਦਿੰਦੇ ਹਾਂ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਭਾਰਤੀਆਂ ਨੇ ਪੂਰੇ ਵਿਸ਼ਵ ਵਿਚ ਉੱਚ- ਪੱਧਰੀ ਪ੍ਰਾਪਤੀਆਂ ਕੀਤੀਆਂ ਹਨ ਜਿਨ੍ਹਾਂ ਵਿਚ ਅਮਰੀਕਾ ਵਰਗੇ ਮੁਲਕ ਵਿਚ ਵੱਡੀਆਂ ਵੱਡੀਆਂ ਕੰਪਨੀਆਂ ਦੇ ਸੀ.ਈ.ਓ. ਭਾਰਤੀ ਲੱਗੇ ਹੋਏ ਹਨ। 

PunjabKesari

ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ 'ਚ ਵਰਕ ਪਰਮਿਟ 'ਤੇ ਪਾਬੰਦੀ, ਪੰਜਾਬੀ ਨੌਜਵਾਨ ਸਰਹੱਦ ਪਾਰ ਕਰ ਜਾ ਰਹੇ ਅਮਰੀਕਾ

PunjabKesari

ਅਮਰੀਕਾ ’ਚ ਚੋਣਾਂ ਹੋਣ ਜਾ ਰਹੀਆਂ ਹਨ। ਇਨ੍ਹਾਂ ਚੋਣਾਂ ਵਿਚ ਕਿਸਮਤ ਅਜਮਾਉਣ ਜਾ ਰਹੇ ਉਮੀਦਵਾਰਾਂ ਉਹ ਭਾਵੇਂ ਅਮਰੀਕਨ ਹੋਣ ਜਾਂ ਭਾਰਤੀ ਮੂਲ ਦੇ, ਉਨ੍ਹਾਂ ਦੀ ਮਦਦ ਲਈ ਸਾਨੂੰ ਛੋਟੇ-ਛੋਟੇ ਦੀ ਜਗਾ ਵੱਡੇ ਵੱਡੇ ਫੰਡ ਰੇਜ਼ਿੰਗ ਕਰਨੇ ਚਾਹੀਦੇ ਹਨ ਤਾਂ ਕਿ ਉਨ੍ਹਾੰ ਦਾ ਜ਼ਿਆਦਾ ਅਸਰ ਪਵੇ। ਉਨ੍ਹਾਂ ਕਿਹਾ ਕਿ ਅਮਰੀਕਾ ਵਸਦੀ ਭਾਰਤੀ ਕਮਿਊਨਿਟੀ ਦੀਆਂ ਮੰਗਾਂ ਉਨ੍ਹਾਂ ਅੱਗੇ ਰੱਖੀਆਂ ਜਾਣੀਆਂ ਚਾਹੀਦੀਆਂ ਹਨ ਤਾਂ ਜੋ ਉਹ ਸਰਕਾਰ ਵਿਚ ਜਾ ਕੇ ਉਨ੍ਹਾਂ ’ਤੇ ਕੰਮ ਕਰਨ। ਇਸ ਸਮਾਗਮ ਵਿਚ ਕਮਲਜੀਤ ਸਿੰਘ ਸੋਨੀ ਪ੍ਰਧਾਨ, ਬਲਜਿੰਦਰ ਸ਼ੰਮੀ ਸਿੰਘ ਵਾਈਸ ਪ੍ਰਧਾਨ, ਗੁਰਿੰਦਰ ਸੇਠੀ, ਜਸਵਿੰਦਰ ਜੌਨੀ, ਮਨਿੰਦਰ ਸੇਠੀ, ਵਰਿੰਦਰ ਸਿੰਘ, ਛਤਰ ਸਿੰਘ, ਹਰਜੀਤ ਚੰਢੋਕ, ਗੁਰਚਰਨ  ਸਿੰਘ, ਗੁਰਪ੍ਰੀਤ ਸਿੰਘ  ਕਰਨ ਸਿੰਘ, ਪ੍ਰਭਜੋਤ ਬੱਤਰਾ, ਸੁਰਿੰਦਰਪਾਲ ਸਿੰਘ, ਰੁਪਿੰਦਰ ਸੂਰੀ (ਸਾਰੇ ਡਾਇਰੈਕਟਰ) ਵੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਇਸ ਸਮਾਗਮ ਵਿਚ ਲਗਭਗ 225 ਮਹਿਮਾਨ ਸ਼ਾਮਿਲ ਹੋਏ ਜਿਨ੍ਹਾਂ ਨੂੰ ਰਾਤ ਦਾ ਖਾਣਾ ਵੀ ਦਿੱਤਾ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Sikhs of America
  • Independence Day
  • Program
  • ਸਿੱਖਸ ਆਫ਼ ਅਮੈਰਿਕਾ
  • ਆਜ਼ਾਦੀ ਦਿਹਾੜਾ
  • ਪ੍ਰੋਗਰਾਮ

ਕਮਲਾ ਹੈਰਿਸ ਜਾਂ ਟਰੰਪ! ਕੌਣ ਬਣੇਗਾ ਅਮਰੀਕਾ ਦਾ ਰਾਸ਼ਟਰਪਤੀ, ਜੋਤਿਸ਼ੀ ਨੇ ਕਰ 'ਤੇ ਖੁਲਾਸੇ

NEXT STORY

Stories You May Like

  • prakash purb celebrated in italy
    ਇਟਲੀ 'ਚ ਸ਼ਰਧਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਹਰਰਾਏ ਸਾਹਿਬ ਜੀਓ ਦਾ ਪ੍ਰਕਾਸ਼ ਦਿਹਾੜਾ
  • haryana government transfers 23 ias officers  read the list
    ਹਰਿਆਣਾ ਸਰਕਾਰ ਵੱਲੋਂ 23 IAS ਅਫ਼ਸਰਾਂ ਦਾ ਤਬਾਦਲਾ, ਪੜ੍ਹੋ ਸੂਚੀ
  • haryana  rajya sabha elections  bjp  congress  winner
    ਹਰਿਆਣਾ ਰਾਜ ਸਭਾ ਚੋਣਾਂ: ਭਾਜਪਾ ਦੇ ਸੰਜੇ ਭਾਟੀਆ ਅਤੇ ਕਾਂਗਰਸ ਦੇ ਕਰਮਵੀਰ ਬੌਧ ਜੇਤੂ
  • nri installs statue of liberty in jalandhar
    ਜਲੰਧਰ ਦੇ NRI ਨੇ ਕਰ 'ਤਾ ਕਮਾਲ! 4 ਮੰਜ਼ਿਲਾ ਕੋਠੀ 'ਤੇ ਖੜ੍ਹਾ ਕਰਵਾ ਦਿੱਤਾ 'ਸਟੈਚੂ ਆਫ਼ ਲਿਬਰਟੀ'
  • 11 airlines closed in 10 years stopped flights
    10 ਸਾਲਾਂ ’ਚ 11 ਏਅਰਲਾਈਨਜ਼ ਬੰਦ, ਘਾਟੇ ਅਤੇ ਵਸੀਲਿਆਂ ਦੀ ਕਮੀ ਨੇ ਰੋਕੀ ਉਡਾਣ
  • eid ul fitr festival celebrated in tanda
    ਟਾਂਡਾ 'ਚ ਧੂਮਧਾਮ ਨਾਲ ਮਨਾਇਆ ਗਿਆ ਈਦ-ਉੱਲ-ਫਿਤਰ ਦਾ ਤਿਉਹਾਰ
  • haryana  rajya sabha seats  voting
    ਹਰਿਆਣਾ 'ਚ ਰਾਜ ਸਭਾ ਦੀਆਂ 2 ਸੀਟਾਂ ਲਈ ਵੋਟਿੰਗ ਜਾਰੀ
  • haryana  legislative assembly  harvinder kalyan  mother  death
    ਹਰਿਆਣਾ ਵਿਧਾਨ ਸਭਾ ਸਪੀਕਰ ਹਰਵਿੰਦਰ ਕਲਿਆਣ ਦੀ ਮਾਤਾ ਪ੍ਰੇਮ ਕੌਰ ਦਾ ਦਿਹਾਂਤ
  • punjab weather heavy raining yellow alert
    26, 27 ਤੇ 29 ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert, ਪੰਜਾਬ...
  • sukhpal singh khaira statement
    ਆਮ ਆਦਮੀ ਪਾਰਟੀ ਦੀ ਸਰਕਾਰ ਦੇ 'ਜ਼ੀਰੋ ਟਾਲਰੈਂਸ' ਦੇ ਦਾਅਵੇ ਕਿੱਥੇ ਗਏ?: ਸੁਖਪਾਲ...
  • shri ram navami utsav committee shobha yatra
    ਜਲੰਧਰ 'ਚ ਭਲਕੇ ਕੱਢੀ ਜਾਵੇਗੀ ਸ਼ੋਭਾ ਯਾਤਰਾ, ਰਾਮਚਰਿਤਮਾਨਸ ਦਾ ਰੱਖਿਆ ਗਿਆ ਪਾਠ
  • scam in o m branch of jalandhar municipal corporation
    ਨਿਗਮ ਦੀ ਓ. ਐਂਡ ਐੱਮ. ਬ੍ਰਾਂਚ ’ਚ ਚੱਲ ਰਹੀ ਗੜਬੜੀ, ਇਕ ਸਾਲ ਦਾ ਰਿਕਾਰਡ ਦੇਣ ਤੋਂ...
  • bikram majithia big statement
    ਪੰਜਾਬ ਦੇ ਪੈਸੇ ਨਾਲ ਕੇਜਰੀਵਾਲ ਲਈ ਪ੍ਰਾਈਵੇਟ ਜੈੱਟ ਦਾ ਪ੍ਰਬੰਧ, ਮਜੀਠੀਆ ਨੇ CM...
  • dr daljeet singh cheema
    DM ਰੰਧਾਵਾ ਖ਼ੁਦਕੁਸ਼ੀ ਮਾਮਲੇ ਦੀ CBI ਜਾਂਚ ਤੋਂ ਪਿੱਛੇ ਭੱਜ ਰਹੇ ਭਗਵੰਤ ਮਾਨ :...
  • holiday declared in punjab on thursday
    ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
  • dead body of boy found in fields in jalandhar
    ਜਲੰਧਰ ਵਿਖੇ ਖੇਤਾਂ 'ਚੋਂ ਮਿਲੀ ਨੌਜਵਾਨ ਦੀ ਲਾਸ਼, ਇਲਾਕੇ 'ਚ ਫ਼ੈਲੀ ਸਨਸਨੀ
Trending
Ek Nazar
chaitra navratri ashtami rashifal golden time

ਦੁਰਗਾ ਅਸ਼ਟਮੀ ਤੋਂ ਸ਼ੁਰੂ ਹੋਣਗੇ ਇਨ੍ਹਾਂ 4 ਰਾਸ਼ੀਆਂ ਦੇ ਚੰਗੇ ਦਿਨ, ਖੂਬ ਬਰਸੇਗਾ...

oil crisis apan  america

ਤੇਲ ਸੰਕਟ ਨਾਲ ਨਜਿੱਠਣ ਲਈ ਜਾਪਾਨ ਤੇ ਅਮਰੀਕਾ ਆਏ ਇਕੱਠੇ; ਅਲਾਸਕਾ ਤੋਂ ਹੋਵੇਗੀ...

big news for fire fighters  home minister writes to all states

ਅਗਨੀਵੀਰਾਂ ਲਈ ਵੱਡੀ ਖ਼ਬਰ ! ਗ੍ਰਹਿ ਮੰਤਰੀ ਨੇ ਸਾਰੇ ਸੂਬਿਆਂ ਨੂੰ ਚਿੱਠੀ, 20%...

indian man arrested in us

ਅਮਰੀਕਾ 'ਚ ਭਾਰਤੀ ਵਿਅਕਤੀ ਦੀ ਸ਼ਰਮਨਾਕ ਕਰਤੂਤ! ਪੁਲਸ ਨੇ ਕੀਤਾ ਗ੍ਰਿਫ਼ਤਾਰ

russia shot down 400 ukrainian drones

ਰੂਸ ਦਾ ਵੱਡਾ ਦਾਅਵਾ: 400 ਯੂਕਰੇਨੀ ਡਰੋਨ ਕੀਤੇ ਢੇਰ; ਮਾਸਕੋ ਤੇ ਕੀਵ 'ਚ ਭਿਆਨਕ...

mahakumbh viral girl  monalisa  sanoj mishra

ਮਹਾਕੁੰਭ ਦੀ 'ਵਾਇਰਲ ਗਰਲ' ਮੋਨਾਲੀਸਾ ਦਾ ਵੱਡਾ ਧਮਾਕਾ; ਫਿਲਮ ਮੇਕਰ ਸਨੋਜ...

26 and 27 march additional holiday

26 ਤੇ 27 ਮਾਰਚ ਨੂੰ ਛੁੱਟੀ ਦਾ ਐਲਾਨ! ਰਾਮ ਨੌਮੀ ਮੌਕੇ ਯੋਗੀ ਸਰਕਾਰ ਨੇ ਲਿਆ ਵੱਡਾ...

melbourne s 38th annual australian sikh games

ਯਾਦਗਾਰੀ ਹੋਣਗੀਆਂ ਮੈਲਬੌਰਨ ਦੀਆਂ 38ਵੀਆਂ ਸਾਲਾਨਾ ਆਸਟ੍ਰੇਲੀਆਈ ਸਿੱਖ ਖੇਡਾਂ

this big ban imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

punjab doctor s grand entry in dhurandar 2

ਪੰਜਾਬ ਦੇ ਡਾਕਟਰ ਦੀ 'ਧੁਰੰਦਰ 2' 'ਚ ਸ਼ਾਨਦਾਰ ਐਂਟਰੀ ! ਜਾਣੋ ਅਦਾਕਾਰ ਦਾ ਇਲਾਜ ਕਰ...

4 convicts including punjabi woman sentenced in england

ਇੰਗਲੈਂਡ 'ਚ ਡਰੱਗ ਮਾਫੀਆ 'ਤੇ ਸਖ਼ਤ ਕਾਰਵਾਈ ,ਪੰਜਾਬਣ ਸਮੇਤ ਚਾਰ ਦੋਸ਼ੀਆਂ ਨੂੰ...

gangaur festival celebrated in brampton

ਰਾਜਸਥਾਨੀ ਭਾਈਚਾਰੇ ਵੱਲੋਂ ਬ੍ਰੈਂਪਟਨ 'ਚ ਧੂਮਧਾਮ ਨਾਲ ਮਨਾਇਆ ਗਿਆ ਗੰਗੌਰ ਸਮਾਗਮ...

ipl 2026 champion

IPL ਸ਼ੁਰੂ ਹੋਣ ਤੋਂ 4 ਦਿਨ ਪਹਿਲਾਂ ਵੱਡਾ ਉਲਟਫੇਰ! ਇੱਕੋ ਦਿਨ ਵਿਕ ਗਈਆਂ ਦੋ...

ipl 2026 bcci announces new rules

IPL 2026 'ਚ ਆਇਆ ਨਵਾਂ ਨਿਯਮ, ਟੀਮਾਂ ਨੂੰ ਇੰਝ ਮਿਲੇਗਾ ਫਾਇਦਾ

ipl 2026

IPL ਸ਼ੁਰੂ ਹੋਣ ਤੋਂ ਪਹਿਲਾਂ ਵੱਡਾ ਧਮਾਕਾ! 1,52,81,60,86,000 ਰੁਪਏ 'ਚ ਵਿਕ ਗਈ...

former revolutionary guards commander named new secretary

ਈਰਾਨ: ਸਾਬਕਾ ਰੈਵੋਲਿਊਸ਼ਨਰੀ ਗਾਰਡ ਕਮਾਂਡਰ ਸੁਪਰੀਮ ਨੈਸ਼ਨਲ ਸਿਕਿਓਰਿਟੀ ਕੌਂਸਲ ਦਾ...

due to gas shortage  dhabas and street vendors closed

ਗੈਸ ਦੀ ਕਿੱਲਤ ਕਾਰਨ ਢਾਬੇ ਤੇ ਰੇਹੜੀਆਂ ਹੋਈਆਂ ਬੰਦ, ਖਾਣ-ਪੀਣ ਦੀਆਂ ਵਸਤਾਂ ਦੇ...

us citizens leave iraq

ਅਮਰੀਕੀ ਨਾਗਰਿਕ ਤੁਰੰਤ ਛੱਡ ਦੇਣ ਇਰਾਕ, ਜਾਰੀ ਹੋਈ ਐਡਵਾਇਜ਼ਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • war drag on for a year in iran
      ਹੋ ਜਾਓ ਤਿਆਰ ! ਇਕ ਸਾਲ ਤੱਕ ਚੱਲ ਸਕਦੀ ਹੈ ਈਰਾਨ ਦੀ ਜੰਗ, ਹੋਸ਼ ਉਡਾ ਦੇਵੇਗੀ ਇਹ...
    • iran warns usa
      ''ਰੇਂਜ 'ਚ ਆਉਂਦਿਆਂ ਹੀ ਉਡਾ ਦਿਆਂਗੇ USS ਅਬ੍ਰਾਹਮ ਲਿੰਕਨ..!'', ਇਰਾਨ ਨੇ...
    • iran rejects talks
      'ਗੱਲਬਾਤ ਦਾ ਤਾਂ ਸਵਾਲ ਹੀ ਪੈਦਾ ਨਹੀਂ ਹੁੰਦਾ..!', ਇਰਾਨ ਨੇ ਜੰਗਬੰਦੀ 'ਤੇ...
    • diesel prices hit record high in us
      ਡੀਜ਼ਲ ਦੀਆਂ ਕੀਮਤਾਂ 'ਚ ਰਿਕਾਰਡ ਤੋੜ ਵਾਧਾ, ਮਹਿੰਗਾਈ ਵਧਣ ਦਾ ਖਦਸ਼ਾ ; ਅਮਰੀਕਾ 'ਚ...
    • pakistan iran hormuz
      ਵਿਚੋਲਗੀ ਦੇ ਦਾਅਵਿਆਂ ਵਿਚਾਲੇ ਪਾਕਿਸਤਾਨ ਦੀ ਹੋਈ International ਬੇਇੱਜ਼ਤੀ !...
    • train derail in west punjab
      ਵੱਡੀ ਖ਼ਬਰ ; ਲੀਹ ਤੋਂ ਉਤਰ ਗਏ 7 ਡੱਬੇ ! ਲਹਿੰਦੇ ਪੰਜਾਬ 'ਚ ਵਾਪਰਿਆ ਭਿਆਨਕ ਰੇਲ...
    • indian man in britain
      ਬ੍ਰਿਟੇਨ 'ਚ ਪੰਜਾਬੀ ਨੇ ਆਪਣੀ ਪਤਨੀ ਦਾ ਕਰ'ਤਾ ਕਤਲ, ਅਦਾਲਤ ਨੇ ਦਿੱਤਾ ਦੋਸ਼ੀ...
    • 4 convicts including punjabi woman sentenced in england
      ਇੰਗਲੈਂਡ 'ਚ ਡਰੱਗ ਮਾਫੀਆ 'ਤੇ ਸਖ਼ਤ ਕਾਰਵਾਈ ,ਪੰਜਾਬਣ ਸਮੇਤ ਚਾਰ ਦੋਸ਼ੀਆਂ ਨੂੰ...
    • indi ans stu dents drops to 8 1 in canada
      ਫਿੱਕਾ ਪਿਆ ਕੈਨੇਡਾ ਦਾ ਮੋਹ , ਭਾਰਤੀ ਵਿਦਿਆਰਥੀਆਂ ਦੀ ਗਿਣਤੀ ਘਟ ਕੇ ਹੋਈ 8% ;...
    • trains will run only 5 days a week
      ਹੁਣ ਹਫ਼ਤੇ 'ਚ ਸਿਰਫ਼ 5 ਦਿਨ ਚੱਲਣਗੀਆਂ ਗੱਡੀਆਂ ! ਜੰਗ ਵਿਚਾਲੇ ਇਸ ਦੇਸ਼ 'ਚ ਲਾਗੂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +