Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 21, 2026

    7:21:52 PM

  • raja warring came out in favor of the students

    "ਇਹ ਸਿਰਫ਼ ਵਿਦਿਆਰਥੀਆਂ ਦੀ ਲੜਾਈ ਨਹੀਂ, ਭਾਰਤ ਦੇ...

  • punjab farmers march to delhi postponed

    ਪੰਜਾਬ ਦੇ ਕਿਸਾਨਾਂ ਦਾ ਦਿੱਲੀ ਕੂਚ ਟਲਿਆ, ਜਲਦ...

  • punjab bjp punjab farmers kewal singh dhillon

    ਭਾਜਪਾ ਕਿਸਾਨਾਂ ਨਾਲ ਚੱਟਾਨ ਵਾਂਗ ਖੜ੍ਹੀ, ਝੂਠਾ...

  • new ration cards  state government

    ਪੰਜਾਬ 'ਚ ਬਣਨਗੇ 10 ਲੱਖ ਨਵੇਂ ਰਾਸ਼ਨ ਕਾਰਡ, ਜਾਣੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਸਿੱਖਾਂ ਨੇ ਭਾਰਤੀ ਕੌਂਸਲੇਟ ਫਰੈਂਕਫਰਟ ਸਾਹਮਣੇ ਰੋਹ ਮੁਜ਼ਾਹਰਾ ਕਰਕੇ ਮਨਾਇਆ ਕਾਲਾ ਦਿਨ

INTERNATIONAL News Punjabi(ਵਿਦੇਸ਼)

ਸਿੱਖਾਂ ਨੇ ਭਾਰਤੀ ਕੌਂਸਲੇਟ ਫਰੈਂਕਫਰਟ ਸਾਹਮਣੇ ਰੋਹ ਮੁਜ਼ਾਹਰਾ ਕਰਕੇ ਮਨਾਇਆ ਕਾਲਾ ਦਿਨ

  • Edited By Vandana,
  • Updated: 17 Aug, 2023 12:51 PM
International
sikhs protesting in front of indian consulate in frankfurt
  • Share
    • Facebook
    • Tumblr
    • Linkedin
    • Twitter
  • Comment

ਫਰੈਂਕਫਰਟ (ਸਰਬਜੀਤ ਸਿੰਘ ਬਨੂੜ)- ਭਾਰਤ ਦੀ ਆਜ਼ਾਦੀ ਦੀ 76ਵੀਂ ਵਰ੍ਹੇਗੰਢ 'ਤੇ ਘੱਟਗਿਣਤੀ ਕੌਮਾਂ ਸਿੱਖ, ਮੁਸਲਮਾਨਾਂ, ਦਲਿਤ, ਈਸਾਈ 'ਤੇ ਹੋ ਰਹੇ ਜ਼ੁਲਮਾਂ, ਮਨੀਪੁਰ ਵਿੱਚ ਔਰਤਾਂ ਨਾਲ ਸਮੂਹਿਕ ਬਲਾਤਕਾਰਾਂ ਖ਼ਿਲਾਫ਼ ਭਾਰਤੀ ਕੌਂਸਲੇਟ ਫਰੈਂਕਫਰਟ ਸਾਹਮਣੇ ਪੰਥਕ ਜਥੇਬੰਦੀਆਂ ਨੇ ਰੋਹ ਮੁਜ਼ਾਹਰਾ ਕਰਕੇ ਕਾਲੇ ਦਿਵਸ ਦੇ ਤੌਰ 'ਤੇ ਮਨਾਇਆ। ਇਸ ਦੇ ਨਾਲ ਹੀ ਜੰਗੇ ਅਜ਼ਾਦੀ ਦੇ ਸਮੂਹ ਸ਼ਹੀਦਾਂ ਨੂੰ ਸਿਜਦਾ ਕਰਦਿਆਂ ਹੋਇਆਂ ਉਹਨਾਂ ਦੇ ਪਵਿੱਤਰ ਸੁਪਨੇ ਨੂੰ ਸਕਾਰ ਤੇ ਉਸ 'ਤੇ ਪਹਿਰਾ ਦੇਣ ਦਾ ਪ੍ਰਣ ਦੁਹਰਾਇਆ ਗਿਆ। 

PunjabKesari

ਪੰਥਕ ਆਗੂਆਂ ਨੇ ਕਿਹਾ ਕਿ ਭਾਰਤ ਆਪਣੀ ਚਾਣਕਿਆ ਨੀਤੀ ਰਾਹੀਂ ਲਾਲਚ ਵੱਸ ਕੁਝ ਖਾਲਿਸਤਾਨੀਆਂ ਨੂੰ ਆਪਣੀ ਬੋਲੀ ਬਲਾਉਣ ਦਾ ਭਰਮ ਪਾਲ ਕੇ ਜਾਂ ਆਜਾਦੀ ਦੀ ਲਹਿਰ ਦੇ ਆਗੂਆਂ ਨੂੰ ਮਾਰ ਕੇ ਡਰ ਤੇ ਸਹਿਮ ਦਾ ਮਾਹੌਲ ਪੈਦਾ ਕਰ ਰਿਹਾ ਪਰ ਵਿਦੇਸ਼ਾਂ ਵਿੱਚ ਆਜ਼ਾਦੀ ਦੀ ਅਵਾਜ ਦਿਨੋ ਦਿਨ ਹੋਰ ਪ੍ਰਬਲ ਹੋ ਰਹੀ ਹੈ। ਭਾਰਤ ਵਿੱਚ ਸਿੱਖ ਕੌਮ ਨਾਲ ਵਿਸ਼ਵਾਸ਼ਘਾਤ ਕਰਕੇ ਘੱਟ ਗਿਣਤੀਆਂ ਨਾਲ ਵਿਤਕਰੇ ਤੇ ਦੂਸਰੇ ਸ਼ਹਿਰੀਆਂ ਵਾਲ਼ਾ ਸਲੂਕ ਕਰਕੇ ਆਏ ਦਿਨ ਕੌਮ ਨਾਲ ਕੀਤੇ ਵਾਇਦੇ ਭੁਲਾ ਕੇ ਅਕ੍ਰਿਤਘਣਤਾ ਦਾ ਸਬੂਤ ਦਿੱਤਾ ਹੈ। ਇਸੇ ਕਰਕੇ ਸਿੱਖ ਕੌਮ ਭਾਰਤ ਦੀ ਆਜ਼ਾਦੀ ਦੇ ਦਿਹਾੜੇ ਨੂੰ ਕਾਲੇ ਦਿਵਸ ਦੇ ਤੌਰ 'ਤੇ ਮਨਾ ਰਹੇ ਹਨ। 

ਪੜ੍ਹੋ ਇਹ ਅਹਿਮ ਖ਼ਬਰ-Aus ’ਚ ਖ਼ਾਲਿਸਤਾਨੀਆਂ ਸਾਹਮਣੇ ਡਟੇ ਭਾਰਤੀ ਪ੍ਰਵਾਸੀ, ‘ਗਲੀ-ਗਲੀ ’ਚ ਸ਼ੋਰ ਹੈ, ਖ਼ਾਲਿਸਤਾਨੀ ਚੋਰ ਹਨ’ ਦੇ ਲਾਏ ਨਾਅਰੇ

ਰੋਹ ਮੁਜ਼ਾਹਰੇ ਵਿੱਚ ਗੁਰਚਰਨ ਸਿੰਘ ਗੁਰਾਇਆ ਕੋ-ਕੋਅਰਡੀਨੇਟਰ ਵਰਲਡ ਸਿੱਖ ਪਾਰਲੀਮੈਂਟ, ਗੁਰਪਾਲ ਸਿੰਘ ਪਾਲਾ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਕਲੋਨ, ਭਾਈ ਅਵਤਾਰ ਸਿੰਘ ਬੱਬਰ ਖ਼ਾਲਸਾ ਜਰਮਨੀ, ਭਾਈ ਜਗਤਾਰ ਸਿੰਘ ਮਾਹਲ, ਭਾਈ ਇੰਦਰਜੀਤ ਸਿੰਘ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਫਤਿਹ) ਭਾਈ ਹੀਰਾ ਸਿੰਘ ਮੱਤੇਵਾਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਭਾਈ ਹਰਮੀਤ ਸਿੰਘ, ਭਾਈ ਜਤਿੰਦਰ ਸਿੰਘ, ਰਾਮਪਾਲ ਸਿੰਘ, ਯੂਸਫ ਅਲੀ ਅਕਰਮ ਸਦਰ ਕਸ਼ਮੀਰ ਕੌਸਲ ਜਰਮਨੀ ਨੇ ਆਪਣੇ ਵਿਚਾਰਾਂ ਦੀ ਸਾਂਝ ਪਾਈ। ਭਾਰਤ ਵਿੱਚ ਸਿੱਖਾਂ, ਘੱਟ ਗਿਣਤੀ ਕੌਮਾਂ ਤੇ ਔਰਤਾਂ 'ਤੇ ਹਕੂਮਤ ਦੀ ਸ਼ਹਿ 'ਤੇ ਕੀਤੇ ਜਾ ਰਹੇ ਜ਼ੁਲਮਾਂ ਦੀਆਂ ਤਸਵੀਰਾਂ ਵਾਲੇ ਬੈਨਰ ਚੁੱਕੇ ਹੋਏ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Frankfurt
  • Indian Consulate
  • Religious Organizations
  • Demonstrations
  • ਫਰੈਂਕਫਰਟ
  • ਭਾਰਤੀ ਕੌਂਸਲੇਟ
  • ਪੰਥਕ ਜਥੇਬੰਦੀਆਂ
  • ਪ੍ਰਦਰਸ਼ਨ

ਅਮਰੀਕਾ ਦੇ ਹਵਾਈ ਸੂਬੇ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 110

NEXT STORY

Stories You May Like

  • ms dhoni turns 45  fans celebrate his birthday
    45 ਸਾਲ ਦੇ ਹੋਏ MS ਧੋਨੀ, ਫੈਨਜ਼ ਨੇ ਰਾਂਚੀ 'ਚ ਉਨ੍ਹਾਂ ਦੇ ਘਰ ਦੇ ਬਾਹਰ ਮਨਾਇਆ ਜਨਮਦਿਨ
  • lawyers halt court proceedings by going on a day long strike
    ਵਕੀਲਾਂ ਨੇ ਪੂਰੇ ਦਿਨ ਦੀ ਹੜਤਾਲ ਕਰਕੇ ਠੱਪ ਕੀਤਾ ਕਚਹਿਰੀਆਂ ਦਾ ਕੰਮਕਾਜ
  • martyrdom day of indian soldier jaswant gadge
    ਪੇਰੂਜਾ 'ਚ ਦੂਜੀ ਸੰਸਾਰ ਜੰਗ ਦੌਰਾਨ ਸ਼ਹੀਦ ਹੋਏ ਭਾਰਤੀ ਫ਼ੌਜੀ ਜਸਵੰਤ ਗਡਗੇ ਦਾ ਮਨਾਇਆ ਸ਼ਹਾਦਤ ਦਿਹਾੜਾ
  • robbery at hardware store
    ਦਿਨ-ਦਿਹਾੜੇ ਹਾਰਡਵੇਅਰ ਦੀ ਦੁਕਾਨ ’ਚ ਚੋਰੀ; ਗੱਲਾ ਸਾਫ਼ ਕਰਕੇ ਫ਼ਰਾਰ ਹੋਇਆ ਸ਼ਾਤਿਰ ਨੌਜਵਾਨ
  • h 1b visa
    H-1B ਵੀਜ਼ਾ ਧੋਖਾਧੜੀ ਦੀ ਜਾਂਚ ਸ਼ੁਰੂ, ਭਾਰਤੀ ਆਈਟੀ ਕੰਪਨੀ ਕੌਗਨੀਜ਼ੈਂਟ ਦਾ ਨਾਮ ਆਇਆ ਸਾਹਮਣੇ
  • indian in us  tells scary truth  will have to become a   hustler
    10 ਸਾਲਾਂ ਤੋਂ US 'ਚ ਰਹਿ ਰਹੇ ਭਾਰਤੀ ਨੇ ਦੱਸੀ ਡਰਾਵਨੀ ਸੱਚਾਈ, ਬਣਨਾ ਪਵੇਗਾ 'ਹੱਸਲਰ'
  • prabhsimran singh  s statement on being selected in the indian team
    ਮੈਂ ਯੁਵੀ ਭਾਜੀ ਅਤੇ ਰਿਕੀ ਸਰ ਕਰਕੇ ਇੱਥੇ ਤੱਕ ਪਹੁੰਚਿਆ: ਭਾਰਤੀ ਟੀਮ ਵਿੱਚ ਚੁਣੇ ਜਾਣ 'ਤੇ ਪ੍ਰਭਸਿਮਰਨ ਸਿੰਘ
  • delhi airport  foreign citizen  fake documents
    ਦੇਸ਼ ਲਈ ਖ਼ਤਰੇ ਦੀ ਘੰਟੀ ; ਦਿੱਲੀ ਏਅਰਪੋਰਟ ਤੋਂ ਹਰ 5ਵੇਂ ਦਿਨ ਫੜਿਆ ਜਾ ਰਿਹਾ 'ਫਰਜ਼ੀ ਭਾਰਤੀ'
  • major weather warning in punjab for next 48 hours
    ਪੰਜਾਬ 'ਚ ਅਗਲੇ 48 ਘੰਟਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ...
  • building rules changes in rules
    ਪੰਜਾਬ ’ਚ ਬਿਲਡਿੰਗ ਨਿਯਮਾਂ ਵਿਚ ਬਦਲਾਅ, ਲਿਆ ਗਿਆ ਇਹ ਵੱਡਾ ਫ਼ੈਸਲਾ
  • rain in punjab meteorological department
    ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ...
  • 20 foot road  water pipe  municipal corporation
    120 ਫੁੱਟੀ ਰੋਡ 'ਤੇ ਪੈ ਗਿਆ ਵੱਡਾ ਟੋਇਆ, ਪਾਣੀ ਵਾਲੀ ਪਾਈਪ ਵੀ ਲੀਕ, ਨਿਗਮ ਬੇਖਬਰ
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • haryana chief minister naib singh saini visit in nakodar
    ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
  • cm naib saini different style stopped convoy in nurmahal met people passing by
    CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ...
Trending
Ek Nazar
bus bursts into flames

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

surprise checking in amritsar central jail

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਅਚਨਚੇਤ ਚੈਕਿੰਗ, 18 ਹਵਾਲਾਤੀਆਂ ਤੋਂ ਮੋਬਾਈਲ...

brain tumor treatment

ਉਮੀਦ ਦੀ ਕਿਰਨ! ਬ੍ਰੇਨ ਟਿਊਮਰ ਦੇ ਇਲਾਜ 'ਚ ਵਿਗਿਆਨੀਆਂ ਨੂੰ ਮਿਲੀ ਵੱਡੀ ਸਫਲਤਾ

carney strong response to trump

ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ...

famous bollywood actor buys luxurious bungalow worth rs 84 crore

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਖਰੀਦਿਆ 84 ਕਰੋੜ ਦਾ ਆਲੀਸ਼ਾਨ ਬੰਗਲਾ, 5 ਕਰੋੜ ਤਾਂ...

new us visa rules

ਅਮਰੀਕਾ ਦੇ ਨਵੇਂ ਵੀਜ਼ਾ ਨਿਯਮਾਂ ਕਾਰਨ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ

this famous actor is still single at the age of 40

'7 ਮੁੰਡਿਆਂ ਨੂੰ ਡੇਟ ਕਰ ਰਹੀ ਸੀ Girlfriend' ! 40 ਸਾਲ ਦੀ ਉਮਰ 'ਚ ਵੀ...

china  dominance in kyrgyzstan

ਕਿਰਗਿਜ਼ਸਤਾਨ 'ਚ ਚੀਨ ਦਾ ਵਧਦਾ ਦਬਦਬਾ! ਦੇਸ਼ ਦੀ ਪ੍ਰਭੂਸੱਤਾ ਨੂੰ ਲੈ ਕੇ ਵਧੀ...

gunfire near pakistan minister

ਪਾਕਿ ਮੰਤਰੀ ਅਤਾਉੱਲਾ ਤਰਾਰ ਦੀ ਕਾਰ ਨੇੜੇ ਗੋਲੀਬਾਰੀ, ਵਾਲ-ਵਾਲ ਬਚੀ ਜਾਨ

actress on casting couch

'ਰਾਤ ਨੂੰ ਉਸਨੇ ਮੈਨੂੰ ਹੋਟਲ ਦੇ ਕਮਰੇ 'ਚ...'; ਇਸ ਮਸ਼ਹੂਰ ਅਦਾਕਾਰਾ ਨੇ ਕੀਤਾ...

entertainment industry mourns death of veteran actor

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਦਿਹਾਂਤ, ਆਸਟ੍ਰੇਲੀਆ 'ਚ...

andy burnham

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ PM

american soldiers

ਈਰਾਨੀ ਹਮਲੇ 'ਚ ਮਾਰੇ ਗਏ ਦੋ ਅਮਰੀਕੀ ਸੈਨਿਕਾਂ ਦੀ ਪਛਾਣ ਜਾਰੀ

monsoon rains

ਪਾਕਿਸਤਾਨ : ਮੌਨਸੂਨ ਦੀ ਬਾਰਿਸ਼ ਨੇ ਲਈ ਛੇ ਲੋਕਾਂ ਦੀ ਜਾਨ, ਕਈ ਜ਼ਖਮੀ

indians in italy

ਇਟਲੀ ਦੇ ਦਰਿਆ ਅੱਦਾ ਨੇ ਲੈ ਲਈ ਚਾਚੇ-ਭਤੀਜੇ ਦੀ ਜਾਨ, ਭਾਰਤੀ ਭਾਈਚਾਰੇ 'ਚ ਛਾਇਆ...

nyc mayor

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ...

study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • china not in mood to hand over j 35 stealth fighter jets to pakistan
      ਪਾਕਿਸਤਾਨ ਨੂੰ ਜੇ-35 ਸਟੀਲਥ ਫਾਈਟਰ ਜੈੱਟ ਸੌਂਪਣ ਦੇ ਮੂਡ ’ਚ ਨਹੀਂ ਚੀਨ
    • mojtaba khamenei   is not in iran  stir grows with latest claim
      ‘ਮੋਜਤਬਾ ਖਾਮੇਨੇਈ’ ਈਰਾਨ ’ਚ ਨਹੀਂ, ਤਾਜ਼ਾ ਦਾਅਵੇ ਨਾਲ ਵਧੀ ਹਲਚਲ
    • canada bars entry to foreign nationals
      ਕੈਨੇਡਾ ਸਰਕਾਰ ਦਾ ਵੱਡਾ ਕਦਮ,  ਵਿਦੇਸ਼ੀ ਨਾਗਰਿਕਾਂ ਦੇ ਦਾਖ਼ਲੇ ’ਤੇ ਲਾਈ ਰੋਕ
    • applications for vehicle import quota under india uk trade agreement
      ਭਾਰਤ-ਯੂਕੇ ਵਪਾਰ ਸਮਝੌਤੇ ਤਹਿਤ ਵਾਹਨਾਂ ਦੇ ਆਯਾਤ ਕੋਟੇ ਲਈ ਸਰਕਾਰ ਨੇ ਮੰਗੀਆਂ...
    • new us visa rules
      ਅਮਰੀਕਾ ਦੇ ਨਵੇਂ ਵੀਜ਼ਾ ਨਿਯਮਾਂ ਕਾਰਨ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ
    • punjabi youth included in fbi list
      ਇਕ ਹੋਰ ਪੰਜਾਬੀ ਨੌਜਵਾਨ FBI ਦੀ ਵਾਂਟੇਡ ਲਿਸਟ 'ਚ ਸ਼ਾਮਲ
    • india and indonesia  asian giants that refuse to bow to superpowers
      ਭਾਰਤ ਅਤੇ ਇੰਡੋਨੇਸ਼ੀਆ: ਏਸ਼ੀਆਈ ਦਿੱਗਜ ਜੋ ਮਹਾਂਸ਼ਕਤੀਆਂ ਅੱਗੇ ਝੁਕਣ ਤੋਂ ਇਨਕਾਰ...
    • china  dominance in kyrgyzstan
      ਕਿਰਗਿਜ਼ਸਤਾਨ 'ਚ ਚੀਨ ਦਾ ਵਧਦਾ ਦਬਦਬਾ! ਦੇਸ਼ ਦੀ ਪ੍ਰਭੂਸੱਤਾ ਨੂੰ ਲੈ ਕੇ ਵਧੀ...
    • gunfire near pakistan minister
      ਪਾਕਿ ਮੰਤਰੀ ਅਤਾਉੱਲਾ ਤਰਾਰ ਦੀ ਕਾਰ ਨੇੜੇ ਗੋਲੀਬਾਰੀ, ਵਾਲ-ਵਾਲ ਬਚੀ ਜਾਨ
    • punjabi truck drivers in australia
      ਆਸਟ੍ਰੇਲੀਆ 'ਚ ਪੰਜਾਬੀ ਟਰੱਕ ਡਰਾਈਵਰਾਂ 'ਤੇ ਨਸਲੀ ਹਮਲੇ ! ਸਰਕਾਰ ਨੇ ਚੁੱਕਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +