Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 23, 2026

    10:34:32 AM

  • indian citizen injured in abu dhabi

    ਜੰਗ ਵਿਚਾਲੇ ਚਿੰਤਾਜਨਕ ਖ਼ਬਰ; ਅਬੂ ਧਾਬੀ 'ਚ...

  • huge fall in the prices of gold silver  know the price

    ਵਿਆਹਾਂ ਦਾ ਸੀਜ਼ਨ 'ਚ ਵੱਡੀ ਰਾਹਤ,...

  • petrol prices

    ਵੱਡੀ ਖ਼ਬਰ ; ਦੁੱਗਣੀ ਹੋਈ ਪੈਟਰੋਲ ਦੀ ਕੀਮਤ ! ਇਰਾਨ...

  • stock market sensex fell by 1400 points investors lost crores

    ਸ਼ੇਅਰ ਬਾਜ਼ਾਰ 'ਚ ਮਚਿਆ ਹਾਹਾਕਾਰ: ਸੈਂਸੈਕਸ 1400...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਦੱ. ਅਫਰੀਕਾ ਦੇ ਇਨ੍ਹਾਂ 7 ਦੇਸ਼ਾਂ ਦੀ ਯਾਤਰਾ ਕਰਨ ਵਾਲਿਆਂ ਖ਼ਿਲਾਫ਼ ਸਿੰਗਾਪੁਰ ਦਾ ਵੱਡਾ ਫ਼ੈਸਲਾ

INTERNATIONAL News Punjabi(ਵਿਦੇਸ਼)

ਦੱ. ਅਫਰੀਕਾ ਦੇ ਇਨ੍ਹਾਂ 7 ਦੇਸ਼ਾਂ ਦੀ ਯਾਤਰਾ ਕਰਨ ਵਾਲਿਆਂ ਖ਼ਿਲਾਫ਼ ਸਿੰਗਾਪੁਰ ਦਾ ਵੱਡਾ ਫ਼ੈਸਲਾ

  • Updated: 26 Nov, 2021 05:40 PM
International
singapore ban on travelers traveling to seven african countries
  • Share
    • Facebook
    • Tumblr
    • Linkedin
    • Twitter
  • Comment

ਸਿੰਗਾਪੁਰ (ਭਾਸ਼ਾ)-ਸਿੰਗਾਪੁਰ ਨੇ ਹਾਲ ਹੀ ’ਚ ਦੱਖਣੀ ਅਫਰੀਕਾ ਦੇ 7 ਦੇਸ਼ਾਂ ਦੀ ਯਾਤਰਾ ਕਰਨ ਵਾਲੇ ਯਾਤਰੀਆਂ ਦੇ ਦੇਸ਼ ’ਚ ਦਾਖਲ ਹੋਣ ’ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਕੀਤਾ ਹੈ, ਜਦਕਿ ਯੂਰਪੀਅਨ ਯੂਨੀਅਨ ਵੀ ਇਸ ’ਤੇ ਵਿਚਾਰ ਕਰ ਰਿਹਾ ਹੈ। ਸਿੰਗਾਪੁਰ ਦੇ ਸਿਹਤ ਮੰਤਰਾਲੇ ਨੇ ਸ਼ੁੱਕਰਵਾਰ ਕਿਹਾ ਕਿ ਦੱਖਣੀ ਅਫਰੀਕਾ ’ਚ ਕੋਵਿਡ-19 ਦਾ ਨਵਾਂ ਰੂਪ ਸਾਹਮਣੇ ਆਉਣ ਤੋਂ ਬਾਅਦ ਇਹ ਕਦਮ ਚੁੱਕਿਆ ਗਿਆ ਹੈ, ਜਿਸ ਦੇ ਜ਼ਿਆਦਾ ਘਾਤਕ ਅਤੇ ਛੂਤਕਾਰੀ ਹੋਣ ਦੀ ਸੰਭਾਵਨਾ ਹੈ। ਸ਼ਨੀਵਾਰ ਨੂੰ ਸਥਾਨਕ ਸਮੇਂ ਅਨੁਸਾਰ ਰਾਤ 11:59 ਵਜੇ ਤੋਂ ਸਾਰੇ ਲੋਕ ਜੋ ਪਿਛਲੇ 14 ਦਿਨਾਂ ਦੇ ਅੰਦਰ ਬੋਤਸਵਾਨਾ, ਇਸਵਾਤਿਨੀ, ਲੇਸੋਥੋ, ਮੋਜ਼ੰਬੀਕ, ਨਾਮੀਬੀਆ, ਦੱਖਣੀ ਅਫਰੀਕਾ ਅਤੇ ਜ਼ਿੰਬਾਬਵੇ ਦੀ ਯਾਤਰਾ ਕਰ ਚੁੱਕੇ ਹਨ, ਨੂੰ ਸਿੰਗਾਪੁਰ ’ਚ ਦਾਖਲ ਹੋਣ ਜਾਂ ਲੰਘਣ ਦੀ ਇਜਾਜ਼ਤ ਨਹੀਂ ਹੋਵੇਗੀ। ਸਿੰਗਾਪੁਰ ਦੇ ਨਾਗਰਿਕਾਂ ਅਤੇ ਸਥਾਈ ਨਿਵਾਸੀਆਂ ਨੂੰ ਦੇਸ਼ ਪਰਤਣ ’ਤੇ 10 ਦਿਨਾਂ ਲਈ ਨਿਰਧਾਰਤ ਕੇਂਦਰ ’ਚ ਇਕਾਂਤਵਾਸ ਰਹਿਣਾ ਪਵੇਗਾ। ‘ਚੈਨਲ ਨਿਊਜ਼ ਏਸ਼ੀਆ’ ਨੇ ਸਿਹਤ ਮੰਤਰਾਲੇ ਦੇ ਹਵਾਲੇ ਨਾਲ ਕਿਹਾ, ‘‘ਕੋਵਿਡ-19 ਦੇ ਜ਼ਿਆਦਾ ਇਨਫੈਕਟਿਡ ਰੂਪ ਬੀ.1.1.529 ਦੇ ਸਾਹਮਣੇ ਆਉਣ ਦੀਆਂ ਖਬਰਾਂ ਹਨ, ਜਿਸ ਦੇ ਬੋਤਸਵਾਨਾ, ਇਸਵਾਤਿਨੀ, ਲੇਸੋਥੋ, ਮੋਜ਼ੰਬੀਕ, ਨਾਮੀਬੀਆ, ਦੱਖਣੀ ਅਫਰੀਕਾਤ ਤੇ ਜ਼ਿੰਬਾਬਵੇ ’ਚ ਫੈਲੇ ਹੋਣ ਦਾ ਖ਼ਦਸ਼ਾ ਹੈ। ਫਿਲਹਾਲ ਦੁਨੀਆ ਭਰ ਦੇ ਵਿਗਿਆਨੀ ਇਸ ਨਵੇਂ ਰੂਪ ਬਾਰੇ ਹੋਰ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਇਹ ਵੀ ਪੜ੍ਹੋ : ਪਾਕਿਸਤਾਨੀ ਪੱਤਰਕਾਰ ਨੂਰਾਨੀ ਦੀ ਪਤਨੀ ’ਤੇ ਲਾਹੌਰ ’ਚ ਹਮਲਾ

ਇਸੇ ਦਰਮਿਆਨ ਯੂਰਪੀਅਨ ਯੂਨੀਅਨ ਦੇ ਕਾਰਜਕਾਰੀ ਨੇ ਸ਼ੁੱਕਰਵਾਰ ਕਿਹਾ ਕਿ ਯੂਰਪੀਅਨ ਯੂਨੀਅਨ ਕੋਵਿਡ-19 ਦੇ ਨਵੇਂ ਰੂਪ ਦੇ ਫੈਲਣ ਨੂੰ ਰੋਕਣ ਲਈ ਦੱਖਣੀ ਅਫਰੀਕਾ ਤੋਂ ਹਵਾਈ ਯਾਤਰੀਆਂ ’ਤੇ ਪਾਬੰਦੀ ਲਗਾਉਣਾ ਚਾਹੁੰਦਾ ਹੈ। ਯੂਰਪੀਅਨ ਯੂਨੀਅਨ ਕਮਿਸ਼ਨ ਦੇ ਪ੍ਰਧਾਨ ਉਰਸੁਲਾ ਵਾਨ ਡੇਰ ਲੇਅਨ ਨੇ ਇਕ ਬਿਆਨ ’ਚ ਕਿਹਾ ਕਿ ਉਹ ‘‘ਮੈਂਬਰ ਦੇਸ਼ਾਂ ਦੇ ਨਾਲ ਨਜ਼ਦੀਕੀ ਤਾਲਮੇਲ ’ਚ ਦੱਖਣੀ ਅਫ਼ਰੀਕੀ ਖੇਤਰ ਤੋਂ ਆਉਣ ਵਾਲੇ ਹਵਾਈ ਯਾਤਰੀਆਂ ਨੂੰ ਰੋਕਣ ਲਈ ਇਕ ਐਮਰਜੈਂਸੀ ਸਟਾਪ ਦੀ ਤਜਵੀਜ਼ ਕਰਦੇ ਹਨ।’’ ਦੱਖਣੀ ਅਫਰੀਕਾ ’ਚ ਕੋਰੋਨਾ ਵਾਇਰਸ ਦਾ ਇਕ ਨਵਾਂ ਰੂਪ ਸਾਹਮਣੇ ਆਇਆ ਹੈ, ਜਿਸ ਨੂੰ ਵਿਗਿਆਨੀਆਂ ਨੇ ਚਿੰਤਾ ਦਾ ਕਾਰਨ ਦੱਸਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ  ਰੂਪ ਦੇਸ਼ ਦੇ ਸਭ ਤੋਂ ਸੰਘਣੀ ਆਬਾਦੀ ਵਾਲੇ ਸੂਬੇ ਗੌਤੇਂਗ ’ਚ ਨੌਜਵਾਨਾਂ ’ਚ ਤੇਜ਼ੀ ਨਾਲ ਫੈਲਿਆ ਹੈ। 27 ਦੇਸ਼ਾਂ ਦਾ ਯੂਰਪੀਅਨ ਯੂਨੀਅਨ ਕੋਰੋਨਾ ਵਾਇਰਸ ਦੇ ਮਾਮਲਿਆਂ ’ਚ ਚੌਥੇ ਵਾਧੇ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਹੈ ਅਤੇ ਸਰਕਾਰ ਇਨਫੈਕਸ਼ਨ ਨੂੰ ਫੈਲਣ ਤੋਂ ਰੋਕਣ ਦੀ ਕੋਸ਼ਿਸ਼ ’ਚ ਪਾਬੰਦੀਆਂ ਨੂੰ ਹੋਰ ਸਖਤ ਕਰ ਰਹੀ ਹੈ। ਉਡਾਣਾਂ ’ਤੇ ਪਾਬੰਦੀ ਲਗਾਉਣ ਦਾ ਇਹ ਪ੍ਰਸਤਾਵ ਬ੍ਰਿਟੇਨ ਦੇ ਵੀਰਵਾਰ ਨੂੰ ਅਜਿਹਾ ਹੀ ਕਦਮ ਚੁੱਕਣ ਤੋਂ ਬਾਅਦ ਆਇਆ ਹੈ। ਬ੍ਰਿਟੇਨ ਨੇ ਐਲਾਨ ਕੀਤਾ ਹੈ ਕਿ ਉਹ ਦੱਖਣੀ ਅਫਰੀਕਾ ਤੇ ਪੰਜ ਹੋਰ ਦੱਖਣੀ ਅਫਰੀਕੀ ਦੇਸ਼ਾਂ ਲਈ ਉਡਾਣਾਂ ’ਤੇ ਪਾਬੰਦੀ ਲਗਾ ਰਿਹਾ ਹੈ ਤੇ ਇਹ ਪਾਬੰਦੀ ਸ਼ੁੱਕਰਵਾਰ ਦੁਪਹਿਰ ਤੋਂ ਲਾਗੂ ਹੋ ਜਾਵੇਗੀ।

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਦੱਸੋ

  • Singapore
  • South Africa
  • European Union
  • Corona
  • Travel
  • Restrictions
  • ਸਿੰਗਾਪੁਰ
  • ਦੱਖਣੀ ਅਫਰੀਕਾ
  • ਯੂਰਪੀਅਨ ਯੂਨੀਅਨ
  • ਕੋਰੋਨਾ
  • ਯਾਤਰਾ
  • ਪਾਬੰਦੀ

ਦੱਖਣੀ ਕੋਰੀਆ 'ਚ ਕੋਰੋਨਾ ਵਾਇਰਸ ਦੇ 3,901 ਨਵੇਂ ਮਾਮਲੇ ਆਏ ਸਾਹਮਣੇ

NEXT STORY

Stories You May Like

  • big decision taken regarding chhatbir zoo
    ਛੱਤਬੀੜ ਚਿੜੀਆਘਰ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ, ਉਲੰਘਣਾ ਕਰਨ ਵਾਲਿਆਂ ਖ਼ਿਲਾਫ਼...
  • ipo market   7 new ipos will open
    IPO ਮਾਰਕੀਟ 'ਚ ਧਮਾਕਾ! ਅਗਲੇ ਹਫ਼ਤੇ ਨਿਵੇਸ਼ਕਾਂ ਕੋਲ ਕਮਾਈ ਦਾ ਵੱਡਾ ਮੌਕਾ, ਖੁੱਲ੍ਹਣਗੇ 7 ਨਵੇਂ IPO
  • this much cash will come to these 7 zodiac signs
    ਮਿਲਣਗੇ ਨੋਟ ਹੀ ਨੋਟ ! ਇਨ੍ਹਾਂ 7 ਰਾਸ਼ੀਆਂ ਵਾਲਿਆਂ ਕੋਲ ਆਵੇਗਾ ਐਨਾ ਕੈਸ਼, ਸਾਂਭਣ ਨੂੰ ਘੱਟ ਜਾਵੇਗੀ ਥਾਂ
  • electric vehicle blast fire 7 member
    ਚਾਰਜਿੰਗ ਦੌਰਾਨ ਇਲੈਕਟ੍ਰਿਕ ਕਾਰ Blast; ਇੱਕੋ ਪਰਿਵਾਰ ਦੇ 7 ਮੈਂਬਰਾਂ ਦੀ ਮੌਤ, ਇੰਦੌਰ ਦਾ ਕੰਬਿਆ ਇਲਾਕਾ
  • 7 hour long power cut on sunday
    ਐਤਵਾਰ ਨੂੰ 7 ਘੰਟੇ ਲੰਬਾ Power Cut ! Punjab ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ
  • residential building fire  7 people
    ਦਿੱਲੀ 'ਚ ਅੱਗ ਨੇ ਮਚਾਇਆ ਤਾਂਡਵ! ਇਕੋ ਪਰਿਵਾਰ ਦੇ 7 ਜੀਆਂ ਦੀ ਦਰਦਨਾਕ ਮੌਤ
  • middle east crisis maersk takes big decision regarding bookings
    ਮਿਡਲ ਈਸਟ ਸੰਕਟ ਦਾ ਵੱਡਾ ਅਸਰ: ਸ਼ਿਪਿੰਗ ਕੰਪਨੀ Maersk ਨੇ ਬੁਕਿੰਗ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ
  • 6 accused arrested with 7 dangerous weapons in amritsar
    ਅੰਮ੍ਰਿਤਸਰ 'ਚ 7 ਖ਼ਤਰਨਾਰ ਹਥਿਆਰਾਂ ਸਮੇਤ 6 ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ੀ ਹੈਂਡਲਰ ਦੇ ਸੰਪਰਕ ਸਨ ਤਸਕਰ
  • journalists from punjab and himachal pradesh reach mizoram on media tour
    ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਪੱਤਰਕਾਰ ਮੀਡੀਆ ਟੂਰ ਦੇ ਤਹਿਤ ਮਿਜ਼ੋਰਮ ਪਹੁੰਚੇ
  • nri installs statue of liberty in jalandhar
    ਜਲੰਧਰ ਦੇ NRI ਨੇ ਕਰ 'ਤਾ ਕਮਾਲ! 4 ਮੰਜ਼ਿਲਾ ਕੋਠੀ 'ਤੇ ਖੜ੍ਹਾ ਕਰਵਾ ਦਿੱਤਾ...
  • sukhpal khaira statement on cm bhagwant mann s pictures on pilgrimage buses
    ਤੀਰਥ ਯਾਤਰਾ ਬੱਸਾਂ 'ਤੇ CM ਮਾਨ ਦੀਆਂ ਤਸਵੀਰਾਂ ਵੇਖ ਖਹਿਰਾ ਨੇ ਘੇਰੀ 'ਆਪ',...
  • jalandhar student commits suicide in kharar
    ਜਲੰਧਰ ਦੀ ਵਿਦਿਆਰਥਣ ਦੀ ਖਰੜ 'ਚੋਂ ਮਿਲੀ ਲਾਸ਼ ਵੇਖ ਪਰਿਵਾਰ ਦੇ ਉੱਡੇ ਹੋਸ਼! ਘਰੋਂ...
  • navjot singh sidhu property division to childrens
    ਨਵਜੋਤ ਸਿੰਘ ਸਿੱਧੂ ਨੇ ਵੰਡੀ ਜਾਇਦਾਦ! ਜਾਣੋ ਕੀ-ਕੀ ਆਇਆ ਧੀ ਤੇ ਪੁੱਤਰ ਦੇ ਹਿੱਸੇ
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • big encounter in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ
  • 2 arrested with 19 stolen mobile phones and country made pistols
    19 ਚੋਰੀ ਦੇ ਮੋਬਾਈਲ ਤੇ ਦੇਸੀ ਪਿਸਤੌਲ ਸਮੇਤ 2 ਕਾਬੂ
Trending
Ek Nazar
attacks between russia and ukraine

ਰੂਸ ਅਤੇ ਯੂਕਰੇਨ ਵਿਚਾਲੇ ਹਮਲੇ ਜਾਰੀ, ਮਾਰੇ ਗਏ ਚਾਰ ਲੋਕ

palestinian cars vandalized and set fire in west bank

ਵੈਸਟ ਬੈਂਕ 'ਚ ਫਲਸਤੀਨੀ ਕਾਰਾਂ ਦੀ ਭੰਨਤੋੜ ਅਤੇ ਅੱਗਜ਼ਨੀ

43 shops to ashes in afghanistan

ਅਫਗਾਨਿਸਤਾਨ : ਸਥਾਨਕ ਬਾਜ਼ਾਰ 'ਚ ਲੱਗੀ ਅੱਗ, 43 ਦੁਕਾਨਾਂ ਸੜ ਕੇ ਸੁਆਹ

parineeti chopra reveals she has a crush on her co actor

ਪਰਿਣੀਤੀ ਚੋਪੜਾ ਨੂੰ ਆਪਣੇ 'ਕੋ-ਸਟਾਰ' ਨਾਲ ਹੋਇਆ ਪਿਆਰ, ਤਸਵੀਰ ਸਾਂਝੀ ਕਰਕੇ...

nuclear powered british submarine arrives in arabian sea

ਆਰ-ਪਾਰ ਦੀ ਲੜਾਈ ਦੇ ਰੌਅ 'ਚ ਬ੍ਰਿਟੇਨ ! ਫੌਜੀ ਅੱਡੇ 'ਤੇ ਹਮਲੇ ਮਗਰੋਂ ਇਰਾਨ...

comedy king seen   pressing   clothes on the roadside

ਸੜਕ ਕਿਨਾਰੇ ਕੱਪੜੇ 'ਪ੍ਰੈੱਸ' ਕਰਦਾ ਨਜ਼ਰ ਆਇਆ ਕਾਮੇਡੀ ਕਿੰਗ ! ਵੀਡੀਓ ਹੋਈ...

this actress got intimate with her future father in law

ਆਪਣੇ ਹੋਣ ਵਾਲੇ ਸਹੁਰੇ ਨਾਲ ਹੀ ਇੰਟੀਮੇਟ ਹੋ ਗਈ ਸੀ ਇਹ ਅਦਾਕਾਰਾ ! ਫਿਰ...

bank holiday

Bank Holiday: ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ! ਦੋਖੇ RBI ਦੀ ਛੁੱਟੀਆਂ...

indian cuisine playgrounds kamaljit kaur

ਖੇਡ ਗਰਾਊਂਡਾਂ 'ਚ ਭਾਰਤੀ ਪਕਵਾਨ ਮੁੱਹਈਆ ਕਰਵਾਉਣ ਦੀ ਨਿਵੇਕਲੀ ਪਿਰਤ ਪਾ ਰਹੀ...

parents left their daughter under the seat in the theater

ਥੀਏਟਰ 'ਚ ਸੀਟ ਹੇਠਾਂ ਧੀ ਨੂੰ ਛੱਡ ਗਏ ਸਨ ਮਾਪੇ ! ਚੂਹੇ ਨੋਚਦੇ ਰਹੇ ਸਰੀਰ, ਫਿਰ...

nicholas brendon passes away

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ; ਮਸ਼ਹੂਰ ਅਦਾਕਾਰ ਨਿਕੋਲਸ ਦਾ ਦਿਹਾਂਤ

anaya bangar thanks father sanjay bangar

ਸਰਜਰੀ ਕਰਵਾ ਕੇ ਪੂਰੀ ਤਰ੍ਹਾਂ ਮੁੰਡੇ ਤੋਂ ਕੁੜੀ ਬਣੀ ਅਨਾਇਆ ! ਭਾਵੁਕ ਪੋਸਟ ਲਿਖ...

is jeffrey epstein alive

ਕੀ ਜ਼ਿੰਦਾ ਹੈ Jeffrey Epstein? ਫਲੋਰਿਡਾ ਦੀ ਵਾਇਰਲ Video ਕਾਰਨ ਸੋਸ਼ਲ ਮੀਡੀਆ...

heart attack blood groups are at higher risk

ਸਾਵਧਾਨ! ਬਲੱਡ ਗਰੁੱਪ ਵਧਾ ਸਕਦਾ ਹੈ ਹਾਰਟ ਅਟੈਕ ਦਾ ਖ਼ਤਰਾ, ਜਾਣੋ ਕਿਹੜਾ ਗਰੁੱਪ...

heavy rain warning issued

ਭਾਰੀ ਮੀਂਹ ਦੀ ਜਾਰੀ ਹੋ ਗਈ ਚਿਤਾਵਨੀ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਨੂੰ...

marriage opportunities are forming in 3 zodiac signs

Marriage Zodiac Signs: ਇਨ੍ਹਾਂ 3 ਰਾਸ਼ੀਆਂ ਵਾਲਿਆਂ ਲਈ ਬਣ ਰਿਹਾ ਵਿਆਹ ਦਾ ਯੋਗ

five people  including three children  found dead in a rented house

ਕੋਚੀ 'ਚ ਰੂਹ ਕੰਬਾਊ ਵਾਰਦਾਤ: ਕਿਰਾਏ ਦੇ ਮਕਾਨ 'ਚੋਂ 3 ਬੱਚਿਆਂ ਸਣੇ ਇੱਕੋ...

punjabi actress shines in   dhurandar 2    plays an important role with ranveer

'ਧੁਰੰਦਰ 2' 'ਚ ਛਾ ਗਈ ਪੰਜਾਬੀ ਅਦਾਕਾਰਾ; ਰਣਵੀਰ ਸਿੰਘ ਨਾਲ ਨਿਭਾਇਆ ਅਹਿਮ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • 3 terrorists killed in northwest pakistan
      ਉੱਤਰ-ਪੱਛਮੀ ਪਾਕਿਸਤਾਨ ’ਚ 3 ਅੱਤਵਾਦੀ ਹਲਾਕ
    • hormuz dispute disrupts food supplies
      ਦੁਨੀਆ 'ਚ ‘ਅੰਨ ਦਾ ਸੰਕਟ’: ਹੋਰਮੁਜ਼ ਵਿਵਾਦ ਕਾਰਨ ਖਾਦ ਸਪਲਾਈ ਠੱਪ, ਭਾਰਤ ਸਣੇ...
    • burnaby police testing vehicles
      ਪੁਲਸ ਸੇਵਾ ਚ ਸ਼ਾਮਿਲ ਹੋਣਗੀਆਂ ਇਲੈਕਟ੍ਰਿਕ ਕਾਰਾ! ਬਰਨਬੀ ਪੁਲਸ ਵੱਲੋਂ ਗੱਡੀਆਂ ਦੀ...
    • us trying to exclude russia from all energy markets
      ਰੂਸ ਨੂੰ ਸਾਰੇ ਊਰਜਾ ਬਾਜ਼ਾਰਾਂ ’ਚੋਂ ਬਾਹਰ ਕੱਢਣ ਦੀ ਕੋਸ਼ਿਸ਼ ਕਰ ਰਿਹਾ ਅਮਰੀਕਾ
    • russian army liberates potapovka settlement
      ਰੂਸੀ ਫ਼ੌਜ ਨੇ ‘ਪੋਟਾਪੋਵਕਾ ਬਸਤੀ’ ਨੂੰ ਆਜ਼ਾਦ ਕਰਵਾਇਆ
    • iran hits back at trump  s 48 hour warning
      ਟਰੰਪ ਦੀ ਚਿਤਾਵਨੀ 'ਤੇ ਈਰਾਨ ਦਾ ਪਲਟਵਾਰ, ਕਿਹਾ- 'ਅਸੀਂ ਪਾਗਲਪਨ ਵਾਲੀਆਂ...
    • attacks between russia and ukraine
      ਰੂਸ ਅਤੇ ਯੂਕਰੇਨ ਵਿਚਾਲੇ ਹਮਲੇ ਜਾਰੀ, ਮਾਰੇ ਗਏ ਚਾਰ ਲੋਕ
    • half of the world s countries banned phones in schools
      ਬੱਚਿਆਂ ਲਈ ਖਤਰਾ ਬਣ ਰਹੇ ਮੋਬਾਈਲ! ਅੱਧੇ ਤੋਂ ਜ਼ਿਆਦਾ ਦੇਸ਼ਾਂ ਦੇ ਸਰੂਲਾਂ 'ਚ...
    • palestinian cars vandalized and set fire in west bank
      ਵੈਸਟ ਬੈਂਕ 'ਚ ਫਲਸਤੀਨੀ ਕਾਰਾਂ ਦੀ ਭੰਨਤੋੜ ਅਤੇ ਅੱਗਜ਼ਨੀ
    • 43 shops to ashes in afghanistan
      ਅਫਗਾਨਿਸਤਾਨ : ਸਥਾਨਕ ਬਾਜ਼ਾਰ 'ਚ ਲੱਗੀ ਅੱਗ, 43 ਦੁਕਾਨਾਂ ਸੜ ਕੇ ਸੁਆਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +