Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    5:52:59 PM

  • bhim singh on amit shah visit

    ਅਮਿਤ ਸ਼ਾਹ ਦੇ ਪੰਜਾਬ ਦੌਰੇ ਨੂੰ ਲੈ ਕੇ ਪਰਵਿੰਦਰ...

  • agniveer recruitment rally from 14th to 22nd november in jalandhar

    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ...

  • long power cut in punjab tomorrow

    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT, ਇਨ੍ਹਾਂ...

  • canada s unity

    ਕੈਨੇਡਾ ਦੀ ਏਕਤਾ ’ਤੇ ਛਾਏ ਸੰਕਟ ਦੇ ਬੱਦਲ ! ਤੇਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਯਾਦਗਾਰੀ ਹੋ ਨਿੱਬੜਿਆ ਬ੍ਰਿਸਬੇਨ 'ਚ ਗਾਇਕ ਹਰਭਜਨ ਮਾਨ ਦਾ ਸ਼ੋਅ

INTERNATIONAL News Punjabi(ਵਿਦੇਸ਼)

ਯਾਦਗਾਰੀ ਹੋ ਨਿੱਬੜਿਆ ਬ੍ਰਿਸਬੇਨ 'ਚ ਗਾਇਕ ਹਰਭਜਨ ਮਾਨ ਦਾ ਸ਼ੋਅ

  • Edited By Vandana,
  • Updated: 18 Aug, 2024 03:36 PM
Australia
singer harbhajan maan s show in brisbane memorable
  • Share
    • Facebook
    • Tumblr
    • Linkedin
    • Twitter
  • Comment

ਬ੍ਰਿਸਬੇਨ (ਸੁਰਿੰਦਰਪਾਲ ਸਿੰਘ ਖੁਰਦ)- ਇਥੋਂ ਦੇ ਸਥਾਨਕ ਪੰਜਾਬੀ ਭਾਈਚਾਰੇ ਦੇ ਭਰਪੂਰ ਸਹਿਯੋਗ ਨਾਲ ਦੇਸੀ ਰੌਕਸ ਦੇ ਮਨਮੋਹਨ ਸਿੰਘ, ਗ੍ਰਿਫਿਨ ਕਾਲਜ ਅਤੇ ਉਨ੍ਹਾਂ ਦੇ ਸਹਿਯੋਗੀਆਂ ਵਲੋਂ ਪ੍ਰਸਿੱਧ ਲੋਕ ਗਾਇਕ ਹਰਭਜਨ ਮਾਨ ਦਾ ਸ਼ੋਅ ਆਸਟ੍ਰੇਲੀਆ ਦੇ ਸ਼ਹਿਰ ਬ੍ਰਿਸਬੇਨ ਵਿਖੇ ਬਹੁਤ ਹੀ ਉਤਸ਼ਾਹ ਨਾਲ ਕਰਵਾਇਆ ਗਿਆ। ਪੰਜਾਬੀਆਂ ਦੇ ਮਾਣਮੱਤੇ ਪ੍ਰਸਿੱਧ ਲੋਕ ਗਾਇਕ, ਕਵੀਸ਼ਰ ਤੇ ਅਦਾਕਾਰ ਹਰਭਜਨ ਮਾਨ ਵਲੋਂ ਜਦੋ ਖਚਾਖਚ ਭਰੇ ਹਾਲ ਵਿੱਚ ਦਸਤਕ ਦਿੱਤੀ ਗਈ ਤਾਂ ਸਾਰਾ ਪੰਡਾਲ ਤਾੜੀਆਂ ਦੀ ਗੜ-ਗੜਾਹਟ ਨਾਲ ਗੂਜ ਉੱਠਿਆ। ਉਨ੍ਹਾਂ ਪ੍ਰੋਗਰਾਮ ਦੀ ਸ਼ੁਰੂਆਤ ’ਚ ਗੀਤ "ਪਤਾ ਨੀ ਰੱਬ ਕਿਹੜਿਆਂ ਰੰਗਾਂ ਵਿੱਚ ਰਾਜ਼ੀ’, ਮੌਜ ਮਸਤੀਆ ਮਾਣ, 'ਮੈ ਵਾਰੀ ਮੈ ਵਾਰੀ ਸੰਮੀਏ,"  ‘ਮਾਵਾਂ ਮਾਵਾਂ ਮਾਵਾਂ ਮਾ ਜੱਨਤ ਦਾ ਪ੍ਰਛਾਵਾ ‘ਮਾਵਾਂ ਠੰਡੀਆਂ ਛਾਵਾਂ’ ਨਾਲ ਮਾਂ ਦੀ ਮਮਤਾ ਤੇ ਪ੍ਰਮਾਤਮਾ ਦੀ ਇਬਾਦਿਤ ਕਰਦਿਆਂ ਕੀਤੀ। 

PunjabKesari

ਉਪਰੰਤ ਇੱਕ ਤੋ ਵੱਧ ਇੱਕ ਪ੍ਰਸਿੱਧ ਗੀਤ ਜਿਨ੍ਹਾਂ ’ਚ ‘ਜੱਗ ਜਿਉਦਿਆਂ ਦੇ ਮੇਲੇ’, ‘ਗੱਲਾ ਗੋਰੀਆਂ ਦੇ ਵਿੱਚ ਟੋਏ’, ‘ਯਾਦਾ ਰਹਿ ਜਾਣੀਏ’,‘ ਚਿੱਠੀਏ ਨੀ ਚਿੱਠੀਏ’,‘ਠਹਿਰ ਜਿੰਦੜੀਏ ਠਹਿਰ’ 'ਕੰਗਣਾਂ', ਧੀਆਂ ਆਦਿ ਅਨੇਕਾ ਗੀਤਾਂ ਨਾਲ ਜਿੰਦਗੀ ਦੀਆਂ ਅਸਲ ਸੱਚਾਈਆਂ ਨੂੰ ਬਿਆਨ ਕਰਦਿਆਂ ਮਨੁੱਖੀ ਰਿਸ਼ਤਿਆਂ ਦੇ ਮਿੱਠੇ-ਪਿਆਰੇ ਨਿੱਘੇ ਅਹਿਸਾਸ ਤੇ ਪੰਜਾਬੀਅਤ ਦਾ ਸੁਨੇਹਾਂ ਦਿੰਦਿਆਂ ਪੰਜਾਬ ਨੂੰ ਚੇਤਿਆਂ ਵਿੱਚ ਵਸਾ ਦਿੱਤਾ।  ਹਰਭਜਨ ਮਾਨ ਨੇ ਆਪਣੀ ਗਾਇਕੀ ਨਾਲ  ਠਾਠਾਂ ਮਾਰਦਾ ਇਕੱਠ ਅਸ਼-ਅਸ਼ ਕਰ ਉਠਿਆਂ ਤੇ ਦੇਰ ਰਾਤ ਤੱਕ ਸਰੋਤਿਆਂ ਨੂੰ ਆਪਣੇ ਪ੍ਰਸਿੱਧ ਗੀਤਾਂ ਨਾਲ ਨਚਾ ਕੇ ਇਸ ਸ਼ੋਅ ਨੂੰ ਸਿਖਰਾ ਤੱਕ ਪਹੁੰਚਾ ਆਪਣੀ ਦਮਦਾਰ ਗਾਇਕੀ ਦਾ ਲੋਹਾ ਮੰਨਵਾ ਕੇ ਖੂਬ ਵਾਹ ਵਾਹ ਖੱਟੀ। ਜ਼ਿਕਰਯੋਗ ਹੈ ਕਿ ਆਸਟ੍ਰੇਲੀਆ ਦੇ ਵੱਖ-ਵੱਖ ਸ਼ਹਿਰਾਂ ਵਿੱਚ ਹਰਭਜਨ ਮਾਨ ਦੇ ਸ਼ੋਅ ਵਿੱਚ ਵੱਡੀ ਗਿਣਤੀ ਵਿੱਚ ਪਹੁੰਚ ਰਹੇ ਪਰਿਵਾਰਾਂ ਨੇ ਸਾਬਤ ਕਰ ਦਿੱਤਾ ਕਿ ਸਰੋਤੇ ਅੱਜ ਵੀ ਚੰਗੀ ਤੇ ਸਾਫ ਸੁਥਰੀ ਗਾਇਕੀ ਨੂੰ ਪੂਰਾ ਮਾਣ ਤੇ ਸਤਿਕਾਰ ਦਿੰਦੇ ਹਨ।

ਪੜ੍ਹੋ ਇਹ ਅਹਿਮ ਖ਼ਬਰ-  ਦਰੱਖਤਾਂ ਦੀ ਛਾਂ ਹੇਠ ਪੀਂਘਾਂ ਝੂਟ ਕੇ ਮਨਾਈਆਂ ਗਈਆਂ ਐਲਕ ਗਰੋਵ ਪਾਰਕ ਦੀਆਂ ਤੀਆਂ

ਮੁੱਖ ਪ੍ਰਬੰਧਕ ਮਨਮੋਹਨ ਸਿੰਘ ਤੇ ਗਾਇਕ ਹਰਭਜਨ ਮਾਨ ਵੱਲੋ ਮੁੱਖ ਸਪਾਂਸਰ ਫਾਈਵ ਵਾਟਰਸ ਮਾਈਗ੍ਰੇਸ਼ਨ ਤੇ ਗ੍ਰਿਫਿਨ ਕਾਲਜ  ਜਸਪਾਲ ਸੰਧੂ ਤੇ ਜਗਦੀਪ ਸਿੰਘ ਸਿੱਧੂ ਦਾ ਸਨਮਾਨ ਕੀਤਾ ਗਿਆ। ਦੇਸੀ ਰੌਕਸ ਦੇ ਮਨਮੋਹਨ ਸਿੰਘ ਵੱਲੋ ਸ਼ੋਅ ਦੀ ਸਫਲਤਾ ਲਈ ਦਰਸ਼ਕਾਂ ਦਾ ਧੰਨਵਾਦ ਕਰਦਿਆ ਕਿਹਾ ਕਿ ਹਰਭਜਨ ਮਾਨ ਦੀ ਮਿਆਰੀ ਤੇ ਸਮਾਜ ਨੂੰ ਸੇਧ ਦੇਣ ਵਾਲੀ ਗਾਇਕੀ ਕਾਰਨ ਦੁਨੀਆਂ ਭਰ ’ਚ ਕੀਤੇ ਜਾ ਰਹੇ ਸ਼ੋਅਜ ਨੂੰ ਸਰੋਤਿਆਂ ਵਲੋ ਬਹੁਤ ਭਰਵਾ ਹੁੰਗਾਰਾ ਦਿੱਤਾ ਜਾ ਰਿਹਾ ਹੈ, ਜੋ ਕਿ ਪੰਜਾਬੀ ਸੱਭਿਆਚਾਰ ਲਈ ਸ਼ੁਭ ਸ਼ਗਨ ਹੈ। ਹਰਭਜਨ ਮਾਨ ਦਾ ਇਹ ਸ਼ੋਅ ਵਿਰਸੇ ਦੀ ਬਾਤ ਪਾਉਦਾ ਹੋਇਆ ਨਵੇਂ ਕੀਰਤੀਮਾਨ ਸਥਾਪਿਤ ਕਰ ਗਿਆ। ਇਥੇ ਜਿਕਰਯੋਗ ਹੈ ਕਿ ਗਾਇਕ ਹਰਭਜਨ ਮਾਨ ਦੀ ਹਰਮਨ- ਪਿਆਰਤਾ ਦਾ ਪਤਾ ਇਥੋ ਲੱਗਦਾ ਹੈ ਕਿ ਨਿਊਜ਼ੀਲੈਂਡ ਦੇ ਸ਼ਹਿਰ ਰੋਟੋਰੋਆ ਵਿੱਚ ਸ਼ੋਅ ਅਨਾਊਂਸ ਹੋਣ ਦੇ 48 ਘੰਟਿਆ ਵਿੱਚ ਹੀ ਸ਼ੋਅ ਸੋਲਡ ਆਊਟ ਹੋ ਗਿਆ। ਇਸ ਸ਼ੋਅ ਮੌਕੇ ਸੁਰਤਾਲ ਅਕੈਡਮੀ ਦੇ ਬੱਚਿਆ ਵੱਲੋ ਗਿੱਧਾ ਭੰਗੜਾਤੇ ਗਿੱਧਾ ਬਾਜਾਂ ਮਾਰਦਾ ਦੀ ਕੁੜੀਆ ਵੱਲੋ ਗਿੱਧਾ ਪਾ ਕੇ ਧਮਾਲਾ ਪਾਈਆ ਗਈਆ। ਅਨੂੰ ਸ਼ਰਮਾ ਤੇ ਜਤਿੰਦਰ ਕੌਰ ਵੱਲੋਂ ਮੰਚ ਦਾ ਸੰਚਾਲਨ ਸ਼ੇਅਰੋ-ਸ਼ਾਇਰੀ ਨਾਲ ਬਾਖੂਬੀ ਕੀਤਾ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Harbhajan Mann
  • Show
  • Brisbane
  • ਹਰਭਜਨ ਮਾਨ
  • ਸ਼ੋਅ
  • ਬ੍ਰਿਸਬੇਨ

ਦਰੱਖਤਾਂ ਦੀ ਛਾਂ ਹੇਠ ਪੀਂਘਾਂ ਝੂਟ ਕੇ ਮਨਾਈਆਂ ਗਈਆਂ ਐਲਕ ਗਰੋਵ ਪਾਰਕ ਦੀਆਂ ਤੀਆਂ

NEXT STORY

Stories You May Like

  • the fourth cultural event of the vishwa doaba rajput sabha italy
    ਅਮਿੱਟ ਪੈੜਾਂ ਛੱਡਦਾ ਯਾਦਗਾਰੀ ਹੋ ਨਿੱਬੜਿਆ ਵਿਸ਼ਵ ਦੁਆਬਾ ਰਾਜਪੂਤ ਸਭਾ ਇਟਲੀ ਦਾ ਚੌਥਾ ਸੱਭਿਆਚਾਰਕ ਸਮਾਗਮ
  • kabaddi mela sydney
    ਪੰਜਾਬ ਸਪੋਰਟਸ ਕਲੱਬ ਸਿਡਨੀ ਦਾ ਤੀਜਾ ਕਬੱਡੀ ਖੇਡ ਮੇਲਾ ਯਾਦਗਾਰੀ ਹੋ ਨਿੱਬੜਿਆ
  • warm welcome for mohinder singh dhillon
    ਕੌਮਾਂਤਰੀ ਐਥਲੈਟਿਕਸ ਦੇ ਨਾਮਵਰ ਕੋਚ ਮਹਿੰਦਰ ਸਿੰਘ ਢਿੱਲੋਂ ਦਾ ਬ੍ਰਿਸਬੇਨ ’ਚ ਨਿੱਘਾ ਸਵਾਗਤ
  • harbhajan mann s heart touching statement
    ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ, ਦੇਖੋ ਵੀਡੀਓ
  • incident in johannesburg
    ਜੋਹਾਨਸਬਰਗ 'ਚ ਨੇਤਾ ਦੀ ਯਾਦਗਾਰੀ ਸਭਾ 'ਚ ਗੋਲੀਬਾਰੀ, ਦੋ ਲੋਕਾਂ ਦੀ ਮੌਤ
  • exclusive interview with harbhajan mann  s son  avkash mann
    "ਪਾਪਾ ਨਾਲ ਕੰਪੀਟ ਨਹੀਂ, ਵੱਖਰੀ ਪਛਾਣ ਬਣਾਉਣਾ ਚਾਹੁੰਦਾ ਹਾਂ"; ਹਰਭਜਨ ਮਾਨ ਦੇ ਪੁੱਤ ਅਵਕਾਸ਼ ਦਾ Exclusive ਇੰਟਰਵਿਊ
  • a special interview with harbhajan mann
    ਹਰਭਜਨ ਮਾਨ ਦਾ ਖ਼ਾਸ ਇੰਟਰਵਿਊ: 35 ਸਾਲਾਂ ਦੇ ਸੰਗੀਤਕ ਸਫ਼ਰ ਤੇ ਪਿੰਡ ਨਾਲ ਜੁੜੀਆਂ ਖੂਬਸੂਰਤ ਯਾਦਾਂ ਕੀਤੀਆਂ ਸਾਂਝੀਆਂ
  • folk singer pammi bai honoured in australian parliament
    ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼ ਸਨਮਾਨ!
  • agniveer recruitment rally from 14th to 22nd november in jalandhar
    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ...
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
  • sachin pilot on visit to jalandhar today
    ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਕਈ ਪੀੜਤਾਂ...
  • arrangements final meeting of shri mahakali mandir dussehra committee
    ਸ਼੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਅੰਤਿਮ ਮੀਟਿੰਗ ’ਚ ਪ੍ਰਬੰਧਾਂ ’ਤੇ ਹੋਈ...
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • india maldives
      ਮਾਲਦੀਵ ਦੀ ਮਦਦ ਲਈ ਭਾਰਤ ਦਾ ਵੱਡਾ ਕਦਮ ! 3,000 ਕਰੋੜ ਦੇ Currency Swap ਦੀ...
    • europe protests
      ਫਰਾਂਸ ਮਗਰੋਂ ਕਈ ਯੂਰਪੀ ਦੇਸ਼ਾਂ 'ਚ ਫ਼ੈਲਿਆ ਪ੍ਰਦਰਸ਼ਨਾਂ ਦਾ ਸੇਕ ! ਸੜਕਾਂ 'ਤੇ...
    • chinese smart cars  record sensitive military data
      'ਜਾਸੂਸ' ਬਣੀਆਂ ਚੀਨ ਦੀਆਂ ਸਮਾਰਟ ਕਾਰਾਂ ! ਨਾਰਵੇ ਦੇ ਫੌਜੀ ਅਭਿਆਸ ਦੌਰਾਨ...
    • major news amidst india pakistan tension
      ਭਾਰਤ-ਪਾਕਿ ਤਣਾਅ ਵਿਚਾਲੇ ਵੱਡੀ ਖ਼ਬਰ ; ਏਅਰਸਪੇਸ 'ਤੇ ਲੱਗੇ ਬੈਨ 'ਚ ਹੋਇਆ ਵਾਧਾ
    • china  s dangerous plan
      ਚੀਨ ਦਾ ਖ਼ਤਰਨਾਕ ਪਲਾਨ: ਸਸਤੇ AI ਮਾਡਲਾਂ ਨਾਲ ਦੁਨੀਆ 'ਤੇ ਕਬਜ਼ਾ ਕਰਨ ਦੀ ਤਿਆਰੀ
    • saudi arab helicopter incident
      ਨਜਰਾਨ 'ਚ ਫੌਜੀ ਹੈਲੀਕਾਪਟਰ ਹੋ ਗਿਆ ਕ੍ਰੈਸ਼ ! ਦੋਵਾਂ ਜਵਾਨਾਂ ਦੀ ਗਈ ਜਾਨ
    • delhi  boys  daughters  adoption  people
      ਬਦਲਦੀ ਸੋਚ, ਬਦਲਦਾ ਸਮਾਜ; ਦਿੱਲੀ 'ਚ ਮੁੰਡਿਆਂ ਨਾਲੋਂ ਜ਼ਿਆਦਾ ਧੀਆਂ ਨੂੰ ਗੋਦ ਲੈ...
    • fire canadian military base in alberta
      ਕੈਨੇਡਾ 'ਚ ਵੱਡਾ ਹਾਦਸਾ : ਅਲਬਰਟਾ ਦੇ ਆਰਮੀ ਬੇਸ 'ਤੇ ਮਚੇ ਅੱਗ ਦੇ ਭਾਂਬੜ, ਕਈ...
    • delhi to dubai  emirates flight  bird  igi airport
      ਦਿੱਲੀ ਤੋਂ ਦੁਬਈ ਜਾਣ ਵਾਲੀ ਫਲਾਈਟ ਹਾਦਸੇ ਦਾ ਸ਼ਿਕਾਰ, IGI ਏਅਰਪੋਰਟ 'ਤੇ ਮਚੀ...
    • major protest against cec gyanesh kumar in london
      ਲੰਡਨ 'ਚ CEC ਗਿਆਨੇਸ਼ ਕੁਮਾਰ ਖ਼ਿਲਾਫ਼ ਵੱਡਾ ਪ੍ਰਦਰਸ਼ਨ, ਪਾਰਲੀਮੈਂਟ ਸਕੁਏਅਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +