Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    4:48:46 PM

  • pm modi birthday  burj khalifa

    UAE 'ਚ ਵੀ ਚੜ੍ਹਿਆ PM ਮੋਦੀ ਦੇ ਜਨਮਦਿਨ ਦਾ ਰੰਗ !...

  • kenya 3 punjabis

    ਕੀਨੀਆ 'ਚ 3 ਪੰਜਾਬੀ ਹੋ ਗਏ ਕਿਡਨੈਪ ! 1 ਮਹੀਨੇ...

  • tarun chugh paid obeisance at sri harmandir sahib on pm modi s birthday

    PM ਮੋਦੀ ਦੇ ਜਨਮ ਦਿਨ 'ਤੇ ਤਰੁਣ ਚੁੱਘ ਨੇ ਸ੍ਰੀ...

  • additional chief secretary ias officer transfer

    ਵੱਡੀ ਖ਼ਬਰ : ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਸਣੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Australia
  • ਮੈਲਬੌਰਨ 'ਚ ਗਾਇਕ ਹਸਤਿੰਦਰ ਦੇ ਸ਼ੋਅ ਦੀਆਂ ਤਿਆਰੀਆਂ ਸ਼ੁਰੂ, ਪੋਸਟਰ ਜਾਰੀ

INTERNATIONAL News Punjabi(ਵਿਦੇਸ਼)

ਮੈਲਬੌਰਨ 'ਚ ਗਾਇਕ ਹਸਤਿੰਦਰ ਦੇ ਸ਼ੋਅ ਦੀਆਂ ਤਿਆਰੀਆਂ ਸ਼ੁਰੂ, ਪੋਸਟਰ ਜਾਰੀ

  • Edited By Vandana,
  • Updated: 17 Sep, 2026 01:25 PM
Australia
singer hastinder show
  • Share
    • Facebook
    • Tumblr
    • Linkedin
    • Twitter
  • Comment

ਮੈਲਬੌਰਨ (ਮਨਦੀਪ ਸਿੰਘ ਸੈਣੀ ): ਪੰਜਾਬੀ ਸੰਗੀਤ ਜਗਤ ਦੇ ਜਾਣੇ-ਮਾਣੇ ਗਾਇਕ ਹਸਤਿੰਦਰ ਦੇ ਮੈਲਬੌਰਨ ਵਿਖੇ ਹੋਣ ਜਾ ਰਹੇ ਲਾਈਵ ਪ੍ਰੋਗਰਾਮ ਸਬੰਧੀ ਇੱਕ ਵਿਸ਼ੇਸ਼ ਪੋਸਟਰ ਰਿਲੀਜ਼ ਸਮਾਗਮ ਕਰਵਾਇਆ ਗਿਆ। 'ਯਾਰ ਬੇਲੀ ਪ੍ਰੋਡਕਸ਼ਨਜ਼' ਵੱਲੋਂ 'ਮਾਸ ਕੰਟੇਨਰ ਟਰਾਂਸਪੋਰਟ ਐਂਡ ਵੇਅਰਹਾਊਸਿੰਗ' ਦੇ ਵਿਸ਼ੇਸ਼ ਸਹਿਯੋਗ ਨਾਲ ਉਲੀਕੇ ਗਏ ਇਸ ਸ਼ੋਅ ਦੇ ਪੋਸਟਰ ਨੂੰ ਵੱਖ-ਵੱਖ ਸਮਾਜਿਕ ਸ਼ਖਸੀਅਤਾਂ, ਮੀਡੀਆ ਭਾਈਚਾਰੇ ਅਤੇ ਸੰਗੀਤ ਪ੍ਰੇਮੀਆਂ ਦੀ ਮੌਜੂਦਗੀ ਵਿੱਚ ਰਸਮੀ ਤੌਰ 'ਤੇ ਜਾਰੀ ਕੀਤਾ ਗਿਆ।

ਪੜ੍ਹੋ ਇਹ ਅਹਿਮ ਖ਼ਬਰ-  ਕੈਨੇਡਾ ਨੇ ਡਿਪਰੋਟ ਕਰ 'ਤੇ 60 ਫ਼ੀਸਦੀ ਪੰਜਾਬੀ ! ਹੈਰਾਨੀਜਨਕ ਅੰਕੜੇ ਆਏ ਸਾਹਮਣੇ

ਸਮਾਗਮ ਦੌਰਾਨ ਸ਼ੋਅ ਦੇ ਮੁੱਖ ਪ੍ਰਬੰਧਕਾਂ ਲਵੀ ਸ਼ਰਮਾ, ਜੋਲੀ ਸ਼ਰਮਾ ਅਤੇ ਮੋਂਟੀ ਬੈਨੀਪਾਲ ਨੇ ਸਾਂਝੇ ਤੌਰ 'ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਸਤਿੰਦਰ ਦੇ ਇਸ ਲਾਈਵ ਕੰਸਰਟ ਲਈ ਤਿਆਰੀਆਂ ਪੂਰੇ ਉਤਸ਼ਾਹ ਨਾਲ ਚੱਲ ਰਹੀਆਂ ਹਨ ਅਤੇ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ 'ਭਦੌੜ ਤੋਂ ਅਬ੍ਰੋਡ' ਟੂਰ ਤਹਿਤ ਇਹ ਸੰਗੀਤਕ ਸ਼ਾਮ 3 ਅਕਤੂਬਰ 2026, ਦਿਨ ਸ਼ਨੀਵਾਰ ਨੂੰ ਅਲਟੋਨਾ ਨੌਰਥ ਸਥਿਤ ਵੈਸਟਗੇਟ ਸਪੋਰਟਸ ਸੈਂਟਰ  ਵਿਖੇ ਸਜਾਈ ਜਾਵੇਗੀ। ਇਸ ਰੰਗਾਰੰਗ ਸ਼ਾਮ ਦੌਰਾਨ ਹਸਤਿੰਦਰ ਆਪਣੇ ਚਰਚਿਤ ਅਤੇ ਨਵੇਂ ਗੀਤਾਂ ਨਾਲ ਦਰਸ਼ਕਾਂ ਦਾ ਭਰਪੂਰ ਮਨੋਰੰਜਨ ਕਰਨਗੇ। ਪ੍ਰਬੰਧਕੀ ਟੀਮ ਨੇ ਮੈਲਬੌਰਨ ਦੇ ਸਮੂਹ ਪੰਜਾਬੀ ਭਾਈਚਾਰੇ ਅਤੇ ਸੰਗੀਤ ਪ੍ਰੇਮੀਆਂ ਨੂੰ ਪਰਿਵਾਰਾਂ ਸਮੇਤ ਇਸ ਸ਼ੋਅ ਵਿੱਚ ਪਹੁੰਚ ਕੇ ਸਮਾਗਮ ਨੂੰ ਕਾਮਯਾਬ ਬਣਾਉਣ ਦਾ ਨਿੱਘਾ ਸੱਦਾ ਦਿੱਤਾ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Singer Hastinder
  • show
  • poster released
  • Melbourne
  • ਗਾਇਕ ਹਸਤਿੰਦਰ
  • ਸ਼ੋਅ
  • ਪੋਸਟਰ ਜਾਰੀ
  • ਮੈਲਬੌਰਨ

ਜਰਮਨੀ 'ਚ ਸਿੱਖ ਆਗੂ ਰੰਧਾਵਾ ਦੀ ਕਾਰਜਕਾਰੀ ਕਮੇਟੀ ਦੇ ਮੀਤ ਪ੍ਰਧਾਨ ਵੱਜੋਂ ਚੋਣ

NEXT STORY

Stories You May Like

  • preparations for iffjk 2026 complete
    ‘IFFJK 2026’ ਦੀਆਂ ਤਿਆਰੀਆਂ ਮੁਕੰਮਲ; ਫਿਲਮ ਉਤਸਵ ਸ਼ੁਰੂ ਹੋਣ 'ਚ ਸਿਰਫ਼ 3 ਦਿਨ ਬਾਕੀ
  • most livable cities in world
    2026 ਦੇ ਦੁਨੀਆ ਦੇ ਸਭ ਤੋਂ ਰਹਿਣਯੋਗ ਸ਼ਹਿਰਾਂ 'ਚ ਕੋਪਨਹੇਗਨ ਮੁੜ ਪਹਿਲੇ ਸਥਾਨ ’ਤੇ ਅਤੇ ਮੈਲਬੌਰਨ ਤੀਜੇ 'ਤੇ
  • samples of medicines for heart  fever  diabetes  bp fail
    ਦਿਲ,ਬੁਖ਼ਾਰ, ਸ਼ੂਗਰ, BP ਦੀਆਂ ਦਵਾਈਆਂ ਦੇ ਸੈਂਪਲ ਫ਼ੇਲ, ਜਾਂਚ ਦੇ ਘੇਰੇ 'ਚ 199 ਮੈਡੀਸਨ
  • preparations for the wedding anniversary of sri guru nanak dev ji are complete
    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀਆਂ ਤਿਆਰੀਆਂ ਮੁਕੰਮਲ, 18 ਸਤੰਬਰ ਨੂੰ ਮਨਾਇਆ ਜਾਵੇਗਾ ਦਿਹਾੜਾ
  • huge fall in gold and silver prices
    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ MCX 'ਤੇ ਕਿੰਨੇ ਹੋਏ ਪੀਲੀ ਧਾਤੂ ਦੇ ਭਾਅ
  • indian company gets big success in kyrgyzstan  starts gold production
    ਭਾਰਤੀ ਕੰਪਨੀ ਨੂੰ ਕਿਰਗਿਜ਼ਸਤਾਨ 'ਚ ਵੱਡੀ ਮਿਲੀ ਸਫਲਤਾ, ਸ਼ੁਰੂ ਕੀਤਾ ਸੋਨੇ ਦਾ ਉਤਪਾਦਨ
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • bhangra competition in melbourne
    ਮੈਲਬੌਰਨ 'ਚ ਭੰਗੜਾ ਮੁਕਾਬਲੇ 26 ਸਤੰਬਰ ਨੂੰ , ਪੰਮੀ ਬਾਈ ਹੋਣਗੇ ਵਿਸ਼ੇਸ਼ ਮਹਿਮਾਨ
  • horrific accident at jalandhar railway station
    ਜਲੰਧਰ ਰੇਲਵੇ ਸਟੇਸ਼ਨ 'ਤੇ ਭਿਆਨਕ ਹਾਦਸਾ! ਧੀ ਨੂੰ ਬਚਾਉਣ ਲਈ ਦੌੜੇ ਪਿਤਾ ਦੀ ਮੌਤ,...
  • deadly attacked boys returning birthday party in jalandhar
    ਜਲੰਧਰ 'ਚ Birthday Party ਤੋਂ ਪਰਤ ਰਹੇ ਨੌਜਵਾਨਾਂ 'ਤੇ ਇੱਟਾਂ-ਪੱਥਰਾਂ ਨਾਲ...
  • commissioner surinder singh is checking the machines on the streets at night
    ਕਮਿਸ਼ਨਰ ਸੁਰਿੰਦਰ ਸਿੰਘ ਰਾਤ ਨੂੰ ਸੜਕਾਂ ’ਤੇ ਉਤਰ ਕੇ ਕਰ ਰਹੇ ਮਸ਼ੀਨਾਂ ਦੀ ਚੈਕਿੰਗ
  • 84 boxes of illicit liquor recovered from 2 vehicles in guru nanakpura east
    ਗੁਰੂ ਨਾਨਕਪੁਰਾ ਈਸਟ 'ਚ 2 ਗੱਡੀਆਂ 'ਚੋਂ 84 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, 3...
  • there will be a blackout across punjab again
    ਪੰਜਾਬ ਭਰ 'ਚ ਫਿਰ ਹੋਵੇਗਾ BLACKOUT, ਸਾਇਰਨ ਵੱਜਦੇ ਹੀ ਬੰਦ ਕਰਨੀਆਂ ਪੈਣਗੀਆਂ...
  • outsourced sewer workers staged a protest
    ਤਨਖ਼ਾਹ ਨਾ ਮਿਲਣ ’ਤੇ ਆਊਟਸੋਰਸ ਸੀਵਰਮੈਨਾਂ ਨੇ ਨਿਗਮ ’ਚ ਦਿੱਤਾ ਧਰਨਾ, ਕਮਿਸ਼ਨਰ...
  • joint action by punjab police and bsf
    ਪੰਜਾਬ ਪੁਲਸ ਤੇ BSF ਦਾ ਸਾਂਝਾ ਐਕਸ਼ਨ: ਬਾਰਡਰ ਏਰੀਏ 'ਚ 24 ਘੰਟੇ ਨਿਗਰਾਨੀ ਦੇ...
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
Trending
Ek Nazar
isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • incident in nigeria
      ਨਾਈਜੀਰੀਆ ਤੋਂ ਵੱਡੀ ਖ਼ਬਰ, ਮਿਲਾਵਟੀ ਡਰਿੰਕ ਪੀਣ ਨਾਲ 48 ਲੋਕਾਂ ਦੀ ਮੌਤ
    • pakistan hospital incident
      ਸਿਰਫ਼ ਹਾਦਸਾ ਨਹੀਂ, ਪ੍ਰਸ਼ਾਸਨਿਕ ਗ਼ਲਤੀ ਦਾ ਨਤੀਜਾ ਹੈ ਪਾਕਿਸਤਾਨ ਦੇ ਹਸਪਤਾਲ 'ਚ...
    • global gender equality ranking
      ਗਲੋਬਲ ਜੈਂਡਰ ਗੈਪ ਇੰਡੈਕਸ 2026:  ਰੈਂਕਿੰਗ 'ਚ 55 ਦਰਜੇ ਹੇਠਾਂ ਫਿਸਲਿਆ...
    • family law bill
      ਸਿੰਧ 'ਚ ਵਿਵਾਦਾਂ 'ਚ ਘਿਰਿਆ ਈਸਾਈ ਫੈਮਿਲੀ ਲਾਅ ਬਿੱਲ
    • china police rescue 18yearold woman abducted for forced marriage
      ਚੀਨ: ਜਬਰਦਸਤੀ ਵਿਆਹ ਲਈ ਅਗਵਾ ਕੀਤੀ 18 ਸਾਲਾ ਮੁਟਿਆਰ ਨੂੰ ਪੁਲਸ ਨੇ ਛੁਡਵਾਇਆ
    • measles turns into an epidemic in bangladesh
      ਨਵਜੰਮੇ ਬੱਚਿਆਂ 'ਤੇ ਮੰਡਰਾਇਆ ਵੱਡਾ ਖ਼ਤਰਾ: ਬੰਗਲਾਦੇਸ਼ 'ਚ ਖਸਰੇ ਨੇ ਲਿਆ...
    • chinese products pose major threat to national security of western countries
      ਚੀਨੀ ਉਤਪਾਦ ਤੋਂ ਪੱਛਮੀ ਦੇਸ਼ਾਂ ਦੀ ਰਾਸ਼ਟਰੀ ਸੁਰੱਖਿਆ ਨੂੰ ਵੱਡਾ ਖ਼ਤਰਾ,...
    • read books and get paid
      'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ
    • china africa trade
      ਚੀਨ ਵੱਲੋਂ ਫ੍ਰੀ ਟ੍ਰੇਡ ਐਗਰੀਮੈਂਟ ਦਾ ਐਲਾਨ ! ਫ਼ਿਰ ਵੀ ਨਹੀਂ ਘਟ ਰਹੀਆਂ ਅਫ਼ਰੀਕਾ...
    • 17 afghan migrants of thirst women and children among the dead
      ਪਿਆਸ ਨਾਲ 17 ਅਫਗਾਨ ਪ੍ਰਵਾਸੀਆਂ ਦੀ ਮੌਤ, ਔਰਤਾਂ ਤੇ ਬੱਚੇ ਵੀ ਸ਼ਾਮਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +