Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 13, 2025

    4:27:33 PM

  • big action will be taken against defaulting consumers

    ਡਿਫਾਲਟਰ ਖਪਤਕਾਰਾਂ 'ਤੇ ਹੋਵੇਗਾ ਵੱਡਾ ਐਕਸ਼ਨ !...

  • how much will you have to spend to buy 10 grams of gold

    ਪਹੁੰਚ ਤੋਂ ਦੂਰ ਹੋਇਆ ਸੋਨਾ, 10 ਗ੍ਰਾਮ Gold...

  • vigilance department takes major action in punjab summons je and sdo

    ਪੰਜਾਬ 'ਚ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਤਲਬ...

  • strict action energy minister took strict action je suspended

    Strict Action: ਊਰਜਾ ਮੰਤਰੀ ਦੀ ਸਖ਼ਤ ਕਾਰਵਾਈ, JE...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • England
  • ਪੰਜਾਬ ਵੇਟ ਲਿਫਟਿੰਗ ਐਸੋਸੀਏਸ਼ਨ ਵੱਲੋਂ ਵਿਸ਼ਵ ਪ੍ਰਸਿੱਧ ਗਾਇਕ ਨਿਰਮਲ ਸਿੱਧੂ ਅੰਬੈਸਡਰ ਨਿਯੁਕਤ

INTERNATIONAL News Punjabi(ਵਿਦੇਸ਼)

ਪੰਜਾਬ ਵੇਟ ਲਿਫਟਿੰਗ ਐਸੋਸੀਏਸ਼ਨ ਵੱਲੋਂ ਵਿਸ਼ਵ ਪ੍ਰਸਿੱਧ ਗਾਇਕ ਨਿਰਮਲ ਸਿੱਧੂ ਅੰਬੈਸਡਰ ਨਿਯੁਕਤ

  • Edited By Vandana,
  • Updated: 13 Sep, 2022 03:49 PM
England
singer nirmal sidhu appointed as ambassador by punjab weight lifting association
  • Share
    • Facebook
    • Tumblr
    • Linkedin
    • Twitter
  • Comment

ਨੌਟਿੰਘਮ/ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ): ਬਰਮਿੰਘਮ ਵਿਖੇ ਸੰਪੰਨ ਹੋਈਆਂ ਕਾਮਨਵੈਲਥ ਖੇਡਾਂ ਵਿੱਚ ਪੰਜਾਬੀ ਵੇਟਲਿਫਟਰ ਖਿਡਾਰੀਆਂ ਦੀ ਕਾਰਗੁਜਾਰੀ ਬਿਹਤਰੀਨ ਰਹੀ। ਪੰਜਾਬ ਵੇਟਲਿਫਟਿੰਗ ਐਸੋਸੀਏਸ਼ਨ ਦੀਆਂ ਕੋਸ਼ਿਸ਼ਾਂ ਨੂੰ ਵੀ ਬਲ ਮਿਲਿਆ। ਨੌਟਿੰਘਮ ਵਿਖੇ ਹੋਈ ਵਿਸ਼ੇਸ਼ ਇਕੱਤਰਤਾ ਦੌਰਾਨ ਪੰਜਾਬ ਵੇਟਲਿਫਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਤਾਰਾ ਸਿੰਘ ਸੂੰਡ, ਅਰਜਨ ਐਵਾਰਡੀ ਗਿਆਨ ਸਿੰਘ ਚੀਮਾ, ਏਸ਼ੀਅਨ ਬਰੌਂਜ ਮੈਡਲਿਸਟ 1982 ਦਿੱਲੀ ਸਮੇਤ ਵੇਟਲਿਫਟਿੰਗ ਨੂੰ ਪਿਆਰ ਕਰਨ ਵਾਲੇ ਖੇਡ ਪ੍ਰੇਮੀ ਵੀ ਹਾਜ਼ਰ ਹੋਏ। ਇਸ ਸਮਾਗਮ ਨੂੰ ਚਾਰ ਚੰਨ ਲਾਉਣ ਲਈ ਵਿਸ਼ਵ ਪ੍ਰਸਿੱਧ ਗਾਇਕ ਨਿਰਮਲ ਸਿੱਧੂ ਅਤੇ ਉੱਘੇ ਖੇਡ ਪ੍ਰਮੋਟਰ ਅਜੈਬ ਸਿੰਘ ਗਰਚਾ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। 

ਪੜ੍ਹੋ ਇਹ ਅਹਿਮ ਖ਼ਬਰ- ਹੈਰਾਨੀਜਨਕ! ਡਾਕਟਰਾਂ ਨੇ ਐਲਾਨਿਆ ਸੀ ਮ੍ਰਿਤਕ, ਪਤਨੀ ਦੇ ਛੂੰਹਦੇ ਹੀ ਧੜਕਨ ਲੱਗਾ ਸ਼ਖ਼ਸ ਦਾ ਦਿਲ

ਵੱਡੀ ਗਿਣਤੀ ਵਿੱਚ ਹਾਜ਼ਰ ਖੇਡ ਪ੍ਰੇਮੀਆਂ ਵੱਲੋਂ ਸੂੰਡ ਸਾਹਿਬ ਦੀ ਅਗਵਾਈ ਵਿੱਚ ਫ਼ੈਸਲਾ ਲੈਂਦਿਆਂ ਨਿਰਮਲ ਸਿੱਧੂ ਨੂੰ ਪੰਜਾਬ ਵੇਟਲਿਫਟਿੰਗ ਐਸੋਸੀਏਸ਼ਨ ਵੱਲੋਂ ਅੰਬੈਸਡਰ ਵਜੋਂ ਨਿਯੁਕਤ ਕੀਤਾ ਗਿਆ। ਇਸ ਵੱਡੀ ਜ਼ਿੰਮੇਵਾਰੀ ਦਾ ਭਾਰ ਨਿਰਮਲ ਸਿੱਧੂ ਦੇ ਮੋਢਿਆਂ 'ਤੇ ਪਾਉਣ ਸਮੇਂ ਉਹਨਾਂ ਨੂੰ ਸਿਰੋਪਾਓ ਭੇਂਟ ਕੀਤਾ ਗਿਆ। ਸੰਬੋਧਨ ਦੌਰਾਨ ਅਜੈਬ ਸਿੰਘ ਗਰਚਾ ਨੇ ਕਿਹਾ ਕਿ ਨਿਰਮਲ ਸਿੱਧੂ ਦੀ ਇਸ ਨਿਯੁਕਤੀ ਨਾਲ ਵੇਟਲਿਫਟਿੰਗ ਨੂੰ ਉਤਸ਼ਾਹ ਮਿਲੇਗਾ। ਨਿਰਮਲ ਸਿੱਧੂ ਨੇ ਧੰਨਵਾਦ ਕਰਦਿਆਂ ਕਿਹਾ ਕਿ ਉਹ ਝੋਲੀ ਪਈ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਇਸ ਸਮੇਂ ਪਰਮਜੀਤ ਜੌਹਲ ਰਾਮੇਵਾਲ, ਮਾਲੀ ਦੁਸਾਂਝ, ਮੇਜਰ ਸਿੰਘ, ਸੁਰਜੀਤ ਉੱਪਲ, ਮਹਿਮਾ ਸਿੰਘ,   ਗਿਆਨ ਸਿੰਘ ਹੇਅਰ, ਜੁਗਿੰਦਰ ਸਿੰਘ ਤੱਖਰ, ਬਲਬੀਰ ਸਿੰਘ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

  • Punjab Weight Lifting Association
  • Nirmal Sidhu
  • Ambassador Appointed
  • Glasgow
  • ਪੰਜਾਬ ਵੇਟ ਲਿਫਟਿੰਗ ਐਸੋਸੀਏਸ਼ਨ
  • ਨਿਰਮਲ ਸਿੱਧੂ
  • ਅੰਬੈਸਡਰ ਨਿਯੁਕਤ
  • ਗਲਾਸਗੋ

ਕਤਰ 'ਚ 4 ਸਾਲਾ ਭਾਰਤੀ ਬੱਚੀ ਨਾਲ ਵਾਪਰਿਆ ਭਾਣਾ, ਸਕੂਲ ਬੱਸ 'ਚ ਦਮ ਘੁਟਣ ਕਾਰਨ ਹੋਈ ਮੌਤ

NEXT STORY

Stories You May Like

  • expansion of organizational structure by akali dal waris punjab de
    ਅਕਾਲੀ ਦਲ (ਵਾਰਿਸ ਪੰਜਾਬ ਦੇ) ਵੱਲੋਂ ਜਥੇਬੰਦਕ ਢਾਂਚੇ ਦਾ ਵਿਸਥਾਰ, 5 ਮੁੱਖ ਬੁਲਾਰੇ ਨਿਯੁਕਤ
  • aamdeep kaur appointed state president of punjab women  s wing by aap
    ਵੱਡੀ ਖ਼ਬਰ: 'ਆਪ' ਪੰਜਾਬ ਵੱਲੋਂ ਸਟੇਟ ਵੂਮੈਨ ਵਿੰਗ ਦੀ ਨਵੀਂ ਪ੍ਰਧਾਨ ਨਿਯੁਕਤ, ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
  • italian singer happy lera father passes away
    ਇਟਲੀ ਦੇ ਪ੍ਰਸਿੱਧ ਗਾਇਕ ਹੈਪੀ ਲੈਰਾ ਨੂੰ ਸਦਮਾ, ਪਿਤਾ ਕਸ਼ਮੀਰ ਸਿੰਘ ਦਾ ਦਿਹਾਂਤ
  • singer karan aujla bets more than 3 crore
    ਕੌਣ ਜਿੱਤੇਗਾ IPL 2025? ਗਾਇਕ ਕਰਨ ਔਜਲਾ ਨੇ ਪੰਜਾਬ ਕਿੰਗਜ਼ 'ਤੇ ਖੇਡਿਆ ਕਰੋੜਾਂ ਦਾ ਦਾਅ
  • popular tiktoker lam detained in us
    ਅਮਰੀਕਾ 'ਚ ਹਿਰਾਸਤ 'ਚ ਲਿਆ ਗਿਆ ਪ੍ਰਸਿੱਧ ਟਿਕਟਾਕਰ ਲੈਮ
  • famous punjabi singer dies in canada
    ਮਸ਼ਹੂਰ ਪੰਜਾਬੀ ਗਾਇਕ ਦੀ ਕੈਨੇਡਾ ਵਿਚ ਮੌਤ
  • famous bodybuilder virender ghuman announces to contest assembly elections
    ਵੱਡੀ ਖਬਰ; ਪ੍ਰਸਿੱਧ ਬਾਡੀ ਬਿਲਡਰ ਵਰਿੰਦਰ ਘੁੰਮਣ ਵੱਲੋਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ
  • new zealand appoints rob walter as head coach
    ਨਿਊਜ਼ੀਲੈਂਡ ਨੇ ਰੌਬ ਵਾਲਟਰ ਨੂੰ ਮੁੱਖ ਕੋਚ ਨਿਯੁਕਤ ਕੀਤਾ
  • vigilance department takes major action in punjab summons je and sdo
    ਪੰਜਾਬ 'ਚ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਤਲਬ ਕੀਤੇ ਜੇ. ਈਜ਼ ਤੇ ਐੱਸ. ਡੀ....
  • will have to wait for a new face for the post of bjp national president
    ਭਾਜਪਾ ਦੇ ਕੌਮੀ ਪ੍ਰਧਾਨ ਦੇ ਅਹੁਦੇ ’ਤੇ ਨਵੇਂ ਚਿਹਰੇ ਲਈ ਅਜੇ ਹੋਰ ਕਰਨੀ ਪਵੇਗੀ...
  • 119 smugglers arrested under   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 103ਵੇਂ ਦਿਨ ਨਸ਼ਿਆਂ ਸਣੇ 119 ਸਮੱਗਲਰ ਕਾਬੂ
  • american company boeing s planes are proving to be flying coffins
    ਉੱਡਦਾ ਤਾਬੂਤ ਸਾਬਿਤ ਹੋ ਰਹੇ ਅਮਰੀਕੀ ਕੰਪਨੀ ਬੋਇੰਗ ਦੇ ਜਹਾਜ਼
  • punjab government s 3 year ban imposed on biotech company due to poor supply
    ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਘਟੀਆ ਸਪਲਾਈ ਕਾਰਨ ਬਾਇਓਟੈੱਕ ਕੰਪਨੀ ’ਤੇ ਲਾਈ 3...
  • bibi jagir kaur expresses grief over air india plane crash
    ਏਅਰ ਇੰਡੀਆ ਜਹਾਜ਼ ਦੇ ਹਾਦਸਾਗ੍ਰਸ਼ਤ ਹੋਣ 'ਤੇ ਬੀਬੀ ਜਗੀਰ ਕੌਰ ਪ੍ਰਗਟਾਇਆ ਦੁੱਖ
  • asi was caught taking a bribe
    ASI ਨੂੰ ਲੈ ਬੈਠੀ 2000 ਰੁਪਏ ਰਿਸ਼ਵਤ, ਵਿਜੀਲੈਂਸ ਨੇ ਕੀਤਾ ਕਾਬੂ
  • dilkusha market in jalandhar to remain closed from june 19 to 22
    19 ਤੋਂ 22 ਜੂਨ ਤੱਕ ਬੰਦ ਰਹੇਗੀ ਜਲੰਧਰ ਦੀ ਇਹ ਮਸ਼ਹੂਰ ਮਾਰਕੀਟ, ਸਾਮਾਨ ਖ਼ਰੀਦਣ ਲਈ...
Trending
Ek Nazar
pakistan condemns israeli attacks on iran

ਪਾਕਿਸਤਾਨ ਨੇ ਈਰਾਨ 'ਤੇ ਇਜ਼ਰਾਈਲੀ ਹਮਲਿਆਂ ਦੀ ਕੀਤੀ ਨਿੰਦਾ

vigilance department takes major action in punjab summons je and sdo

ਪੰਜਾਬ 'ਚ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਤਲਬ ਕੀਤੇ ਜੇ. ਈਜ਼ ਤੇ ਐੱਸ. ਡੀ....

trump hopes to bring iran back to negotiating table

Trump ਨੂੰ ਅਜੇ ਵੀ ਈਰਾਨ ਦੇ "ਗੱਲਬਾਤ ਦੀ ਮੇਜ਼ 'ਤੇ ਵਾਪਸ ਆਉਣ ਦੀ ਉਮੀਦ"

explosion in apartment block in australia

ਆਸਟ੍ਰੇਲੀਆ 'ਚ ਅਪਾਰਟਮੈਂਟ ਬਲਾਕ 'ਚ ਧਮਾਕਾ, ਦੋ ਲੋਕ ਜ਼ਖਮੀ

cases filed against trump  burden on lawyers

Trump ਵਿਰੁੱਧ 400 ਕੇਸ ਦਾਇਰ, ਵਕੀਲਾਂ 'ਤੇ ਵਧਿਆ ਬੋਝ

power supply will be cut off for 2 days

ਪੰਜਾਬੀਓ ਪਹਿਲਾਂ ਹੀ ਕਰ ਲਓ ਤਿਆਰੀ, 2 ਦਿਨ ਬਿਜਲੀ ਸਪਲਾਈ ਰਹੇਗੀ ਬੰਦ

people of dozens of villages will get great facilities

ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਮਿਲੇਗੀ ਵੱਡੀ...

bride received gold bars cash and 100 cats as dowry

ਲਾੜੀ ਨੂੰ ਦਾਜ 'ਚ ਮਿਲੀਆਂ ਸੋਨੇ ਦੀਆਂ ਇੱਟਾਂ, ਕੈਸ਼ ਅਤੇ 100 ਬਿੱਲੀਆਂ; ਹਰ ਪਾਸੇ...

big news for students of punjab amid holidays

ਪੰਜਾਬ ਦੇ ਵਿਦਿਆਰਥੀਆਂ ਲਈ ਛੁੱਟੀਆਂ ਵਿਚਾਲੇ ਆ ਗਈ ਵੱਡੀ ਖ਼ਬਰ, PSEB ਨੇ ਸ਼ੁਰੂ...

important news for bharat gas agency consumers

ਰਸੋਈ ਗੈਸ ਖਪਤਕਾਰਾਂ ਲਈ ਵੱਡੀ ਖ਼ਬਰ, ਜਲਦ ਤੋਂ ਜਲਦ ਕਰਾਓ ਇਹ ਕੰਮ, ਨਹੀਂ ਤਾਂ...

rescues 40 refugees

ਭੂਮੱਧ ਸਾਗਰ 'ਚ ਫਸੇ ਬਚਾਏ ਗਏ 40 ਸ਼ਰਨਾਰਥੀ

request trump administration to stop raids against immigrants

ਟਰੰਪ ਪ੍ਰਸ਼ਾਸਨ ਨੂੰ ਪ੍ਰਵਾਸੀਆਂ ਵਿਰੁੱਧ ਛਾਪੇਮਾਰੀ ਬੰਦ ਕਰਨ ਦੀ ਬੇਨਤੀ

dilkusha market in jalandhar to remain closed from june 19 to 22

19 ਤੋਂ 22 ਜੂਨ ਤੱਕ ਬੰਦ ਰਹੇਗੀ ਜਲੰਧਰ ਦੀ ਇਹ ਮਸ਼ਹੂਰ ਮਾਰਕੀਟ, ਸਾਮਾਨ ਖ਼ਰੀਦਣ ਲਈ...

people died due to floods

ਹੜ੍ਹ ਕਾਰਨ 57 ਲੋਕਾਂ ਦੀ ਮੌਤ, ਲਾਪਤਾ ਲੋਕਾਂ ਦੀ ਭਾਲ ਜਾਰੀ

meteorological department warns in punjab

ਪੰਜਾਬ 'ਚ ਮੌਸਮ ਵਿਭਾਗ ਦੀ ਚਿਤਾਵਨੀ, ਤਾਪਮਾਨ ਨੇ ਪਾਰ ਕੀਤੀਆਂ ਖ਼ਤਰਨਾਕ ਹੱਦਾਂ

flash floods wreak havoc

ਹੜ੍ਹ ਨੇ ਮਚਾਈ ਤਬਾਹੀ; ਘਰ, ਖੇਤ ਅਤੇ ਪਸ਼ੂ ਪ੍ਰਭਾਵਿਤ

transgender community continues to face discrimination

ਟਰਾਂਸਜੈਂਡਰ ਭਾਈਚਾਰਾ ਵਿਤਕਰੇ ਦਾ ਸ਼ਿਕਾਰ

punjabi man dies in england

ਇੰਗਲੈਂਡ 'ਚ ਪੰਜਾਬੀ ਵਿਅਕਤੀ ਦੀ ਹੋਈ ਮੌਤ, ਪਿੰਡ ਪੁੱਜੀ ਲਾਸ਼ ਨੂੰ ਵੇਖ ਧਾਹਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • father also missing searching for missing girl
      ਗੁੰਮ ਹੋਈ ਬੱਚੀ ਨੂੰ ਲੱਭਦੇ-ਲੱਭਦੇ ਪਿਓ ਵੀ ਹੋ ਗਿਆ ਲਾਪਤਾ, ਪਿੰਡ 'ਚ ਦਹਿਸ਼ਤ ਦਾ...
    • australia work visa
      ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ, ਇੰਝ ਕਰੋ ਅਪਲਾਈ, ਸਿੱਧਾ ਮਿਲੇਗਾ...
    • punjab government s big decision regarding pension
      ਪੈਨਸ਼ਨ ਨੂੰ ਲੈ ਕੇ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
    • fire at housing apartment in delhi s dwarka
      ਅਪਾਰਟਮੈਂਟ 'ਚ ਲੱਗੀ ਭਿਆਨਕ ਅੱਗ ਨੇ ਤਬਾਹ ਕਰ'ਤਾ ਪਰਿਵਾਰ ! ਪਹਿਲਾਂ ਧੀ-ਪੁੱਤ ਨੇ...
    • taking gold loan  customers will get more benefits with easy rules
      Gold Loan ਲੈਣ ਸਮੇਂ ਨਹੀਂ ਹੋਵੇਗੀ ਕੋਈ ਪਰੇਸ਼ਾਨੀ, ਆਸਾਨ ਨਿਯਮਾਂ ਨਾਲ ਗਾਹਕਾਂ...
    • son in law love affair mother in law run away
      ਹਾਏ ਓ ਰੱਬਾ! ਮਾਂ ਵਰਗੀ ਸੱਸ 'ਤੇ ਆਇਆ ਜਵਾਈ ਦਾ ਦਿਲ, ਫਿਰ ਜੋ ਹੋਇਆ...
    • earthquake hits
      ਅੱਧੇ ਘੰਟੇ 'ਚ 2 ਵਾਰ ਕੰਬ ਗਈ ਧਰਤੀ ! ਲੋਕਾਂ ਦੇ ਸੁੱਕ ਗਏ ਸਾਹ
    • 42 university students offered jobs by multinational companies
      GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...
    • google maps car stuck half constructed bridge
      Google Map ਦਾ ਇਕ ਹੋਰ ਕਾਰਾ, ਅਧੂਰੇ ਫਲਾਈਓਵਰ 'ਤੇ ਹੇਠਾਂ ਡਿੱਗੀ ਕਾਰ, ਵੀਡੀਓ...
    • sonam raghuwanshi killed raja
      ਪਹਾੜ 'ਤੇ ਚੜ੍ਹਾਈ ਸਮੇਂ ਥੱਕ ਗਏ ਸੁਪਾਰੀ ਕਿੱਲਰ ! ਰਾਜਾ ਰਘੂਵੰਸ਼ੀ ਨੂੰ ਮਾਰਨ ਤੋਂ...
    • sebi announces special settlement scheme
      ਸੇਬੀ ਨੇ ਕੀਤਾ ਸਟਾਕ ਬਰੋਕਰਜ਼ ਲਈ ਵਿਸ਼ੇਸ਼ ਸੈਟਲਮੈਂਟ ਸਕੀਮ ਦਾ ਐਲਾਨ
    • ਵਿਦੇਸ਼ ਦੀਆਂ ਖਬਰਾਂ
    • singapore  s prime minister wrote letter to modi
      ਸਿੰਗਾਪੁਰ ਦੇ ਪ੍ਰਧਾਨ ਮੰਤਰੀ ਨੇ ਮੋਦੀ ਨੂੰ ਲਿਖਿਆ ਪੱਤਰ, ਜਹਾਜ਼ ਹਾਦਸੇ ਦੇ...
    • big update on air india flights
      Big Update ; ਹਮਲੇ ਮਗਰੋਂ Air India ਨੇ ਬਦਲ'ਤੇ ਫਲਾਈਟਾਂ ਦੇ ਰੂਟ
    • iran fired more than 100 drones over israel
      ਈਰਾਨ ਦੀ ਜਵਾਬੀ ਕਾਰਵਾਈ, ਇਜ਼ਰਾਈਲ 'ਤੇ ਦਾਗੇ 100 ਤੋਂ ਵੱਧ ਡਰੋਨ
    • bride received gold bars cash and 100 cats as dowry
      ਲਾੜੀ ਨੂੰ ਦਾਜ 'ਚ ਮਿਲੀਆਂ ਸੋਨੇ ਦੀਆਂ ਇੱਟਾਂ, ਕੈਸ਼ ਅਤੇ 100 ਬਿੱਲੀਆਂ; ਹਰ ਪਾਸੇ...
    • air india plane crash nri family daughter son
      Air India Plane Crash: ਧੀ-ਪੁੱਤਰ ਸਣੇ ਹਾਦਸੇ 'ਚ ਖ਼ਤਮ ਹੋਇਆ NRI ਪਰਿਵਾਰ
    • air india flight emergency landing
      ਵੱਡੀ ਖ਼ਬਰ ; ਦਿੱਲੀ ਆਉਂਦੇ ਜਹਾਜ਼ 'ਚ ਬੰਬ ! ਏਅਰ ਇੰਡੀਆ ਫਲਾਈਟ ਦੀ ਹੋਈ...
    • air india flight return
      ਵੱਡੀ ਖ਼ਬਰ ; ਲੰਡਨ ਲਈ ਰਵਾਨਾ ਹੋਣ ਦੇ ਕੁਝ ਸਮੇਂ ਬਾਅਦ ਹੀ ਵਾਪਸ ਮੁੜਿਆ ਏਅਰ...
    • rescues 40 refugees
      ਭੂਮੱਧ ਸਾਗਰ 'ਚ ਫਸੇ ਬਚਾਏ ਗਏ 40 ਸ਼ਰਨਾਰਥੀ
    • israel given severe punishment khamenei
      ਇਜ਼ਰਾਈਲ ਨੂੰ ਦਿੱਤੀ ਜਾਵੇਗੀ "ਸਖਤ ਸਜ਼ਾ" : ਖਮੇਨੀ ਦਾ ਵੱਡਾ ਬਿਆਨ
    • guidelines issued for indians in iran
      ਇਜ਼ਰਾਈਲੀ ਹਮਲੇ ਤੋਂ ਬਾਅਦ ਈਰਾਨ 'ਚ ਭਾਰਤੀਆਂ ਲਈ ਗਾਈਡਲਾਈਨ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +