Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 08, 2026

    11:24:40 AM

  • fbi announces reward

    ਗੈਂਗਸਟਰ ਗੋਲਡੀ ਬਰਾੜ 'ਤੇ FBI ਦਾ ਸ਼ਿਕੰਜਾ;...

  • punjab police employee bathinda

    ਵੱਡੀ ਖ਼ਬਰ : ਪੰਜਾਬ ਪੁਲਸ ਦਾ ਮੁਲਾਜ਼ਮ ਅਗਵਾ,...

  • punjab congress hands over important responsibilities new working presidents

    ਪੰਜਾਬ ਕਾਂਗਰਸ ਨੇ ਚੋਣਾਂ ਲਈ ਖਿੱਚੀ ਤਿਆਰੀ! 3 ਨਵੇਂ...

  • when will punjab employees get da

    ਪੰਜਾਬ ਦੇ ਮੁਲਾਜ਼ਮਾਂ ਨੂੰ ਡੀ. ਏ. ਅਤੇ ਏਰੀਅਰ ਕਦੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਫ਼ੋਨ ਹੀ ਬਣੇ ਜਾਸੂਸ ! ਹਰ 5 ਮਿੰਟ ਬਾਅਦ ਸਕ੍ਰੀਨਸ਼ਾਟ ਲੈ ਰਹੀ ਸਰਕਾਰ

INTERNATIONAL News Punjabi(ਵਿਦੇਸ਼)

ਫ਼ੋਨ ਹੀ ਬਣੇ ਜਾਸੂਸ ! ਹਰ 5 ਮਿੰਟ ਬਾਅਦ ਸਕ੍ਰੀਨਸ਼ਾਟ ਲੈ ਰਹੀ ਸਰਕਾਰ

  • Edited By Harpreet Singh,
  • Updated: 03 Jun, 2025 11:47 AM
International
smartphones have become spies
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਉੱਤਰੀ ਕੋਰੀਆ 'ਚ ਕਿਮ ਜੋਂਗ ਦੀ ਤਾਨਾਸ਼ਾਹੀ ਕਿਸ ਕਦਰ ਲੋਕਾਂ 'ਤੇ ਹਾਵੀ ਹੈ, ਇਸ ਦੀ ਤਾਜ਼ਾ ਮਿਸਾਲ ਉਦੋਂ ਸਾਹਮਣੇ ਆਈ, ਜਦੋਂ ਉੱਤਰੀ ਕੋਰੀਆ ਤੋਂ ਸਮੱਗਲ ਹੋ ਕੇ ਆਏ ਇਕ ਮੋਬਾਈਲ ਫ਼ੋਨ ਨੇ ਸਰਕਾਰ ਦੇ ਸਖ਼ਤ ਫ਼ੈਸਲਿਆਂ ਦੀਆਂ ਪਰਤਾਂ ਖੋਲ੍ਹ ਦਿੱਤੀਆਂ। 

ਇਸ ਫ਼ੋਨ ਨੂੰ ਸਰਕਾਰ ਲਈ ਇਸ ਤਰ੍ਹਾਂ ਆਪਟੀਮਾਈਜ਼ ਕੀਤਾ ਗਿਆ ਸੀ ਕਿ ਇਹ ਫ਼ੋਨ ਹਰ 5 ਮਿੰਟ ਬਾਅਦ ਸਕ੍ਰੀਨਸ਼ਾਟ ਲੈਂਦਾ ਹੈ ਤੇ ਇਸ ਨੂੰ ਸਰਕਾਰ ਕੋਲ ਭੇਜਦਾ ਹੈ। ਇਸ ਫੋਨ ਦੀ ਹਰੇਕ ਜਾਣਕਾਰੀ ਸਰਕਾਰ ਕੋਲ ਪਹੁੰਚ ਜਾਂਦੀ ਹੈ। 

ਇਹੀ ਨਹੀਂ ਇਸ ਫੋਨ 'ਚ ਜੇਕਰ ਤੁਸੀਂ ਬੁਆਏਫ੍ਰੈਂਡ ਜਾਂ ਵੱਡਾ ਭਰਾ (ਓਪਾ) ਟਾਈਪ ਕਰਦੇ ਹੋ ਤਾਂ, ਇਹ ਆਪਣੇ ਆਪ ਬਦਲ ਕੇ 'ਕਾਮਰੇਡ' ਹੋ ਜਾਂਦਾ ਹੈ। ਇਸ ਤੋਂ ਇਲਾਵਾ 'ਦੱਖਣੀ ਕੋਰੀਆ' ਨੂੰ ਇਹ ਫ਼ੋਨ 'ਪੇਪਰ ਸਟੇਟ' ਟਾਈਪ ਕਰਦਾ ਹੈ। ਇਸ ਤਰ੍ਹਾਂ ਭਾਸ਼ਾ ਦੀ ਵਰਤੋਂ 'ਤੇ ਵੀ ਤਾਨਾਸ਼ਾਹ ਸਰਕਾਰ ਵੱਲੋਂ ਸਖ਼ਤ ਪਾਬੰਦੀਆਂ ਲਗਾਈਆਂ ਗਈਆਂ ਹਨ। 

ਇਹ ਵੀ ਪੜ੍ਹੋ- ਮੁੰਬਈ ਨੂੰ ਹਰਾਉਣ ਮਗਰੋਂ ਪੰਜਾਬ ਦੇ ਇਸ ਖਿਡਾਰੀ 'ਤੇ ਭੜਕੇ 'ਸਰਪੰਚ ਸਾਬ੍ਹ' ! ਵੀਡੀਓ ਹੋ ਰਹੀ ਵਾਇਰਲ

ਇਨ੍ਹਾਂ ਸਕ੍ਰੀਨਸ਼ਾਟਸ ਇਕ ਇਨਕ੍ਰਿਪਟਿਡ ਫੋਲਡਰ 'ਚ ਸੇਵ ਹੁੰਦੇ ਹਨ, ਜਿਨ੍ਹਾਂ ਨੂੰ ਫ਼ੋਨ ਦਾ ਯੂਜ਼ਰ ਨਹੀਂ ਦੇਖ ਸਕਦਾ, ਪਰ ਇਸ ਸਬੰਧੀ ਸਰਕਾਰ ਕੋਲ ਹਰੇਕ ਜਾਣਕਾਰੀ ਪਹੁੰਚ ਜਾਂਦੀ ਹੈ, ਜਿੱਥੇ ਇਨ੍ਹਾਂ ਜਾਣਕਾਰੀਆਂ ਨੂੰ ਸਰਕਾਰੀ ਅਧਿਕਾਰੀਆਂ ਨੂੰ ਹਰ ਸਮੇਂ ਐਕਸੈੱਸ ਕਰ ਸਕਦੇ ਹਨ ਤੇ ਇਨ੍ਹਾਂ ਨੂੰ ਡਿਜੀਟਲ ਸਬੂਤਾਂ ਵਜੋਂ ਕਿਤੇ ਵੀ ਵਰਤ ਸਕਦੇ ਹਨ। 

ਇਸ ਤੋਂ ਇਲਾਵਾ ਉੱਤਰੀ ਕੋਰੀਆ 'ਚ ਦੱਖਣੀ ਕੋਰੀਆ ਦੇ ਵਾਲਾਂ ਦਾ ਸਟਾਈਲ, ਕੱਪੜੇ ਤੇ ਕੋਰੀਅਨ ਪਾਪ ਗੀਤ ਸੁਣਨ 'ਤੇ ਵੀ ਪਾਬੰਦੀ ਹੈ। ਅਜਿਹਾ ਕਰਨ 'ਤੇ ਵਿਅਕਤੀ 'ਤੇ ਦੇਸ਼ਧ੍ਰੋਹ ਵਰਗੇ ਦੋਸ਼ ਵੀ ਲਗਾਏ ਜਾ ਸਕਦੇ ਹਨ। ਇਸ ਤੋਂ ਇਲਾਵਾ ਜੇਕਰ ਕੋਈ ਤੈਅ ਕੀਤੇ ਗਏ ਸਟਾਈਲ ਤੋਂ ਇਲਾਵਾ ਵਾਲ ਕਟਵਾਉਂਦਾ ਹੈ ਜਾਂ ਨਿਯਮਾਂ ਤੋਂ ਬਾਹਰ ਦੇ ਕੱਪੜੇ ਪਹਿਨਦਾ ਹੈ ਤਾਂ ਉਸ ਨੂੰ ਜੇਲ੍ਹ ਵੀ ਭੇਜਿਆ ਜਾ ਸਕਦਾ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Spy
  • Phones
  • GOvernment
  • Screenshot

'ਬਾਈਡਨ ਮਰ ਚੁੱਕੈ ! ਅਮਰੀਕਾ 'ਚ ਘੁੰਮ ਰਿਹੈ ਉਨ੍ਹਾਂ ਦਾ ਡੁਪਲੀਕੇਟ...', ਟਰੰਪ ਦੇ ਬਿਆਨ ਨੇ ਸਭ ਨੂੰ ਕੀਤਾ ਹੈਰਾਨ

NEXT STORY

Stories You May Like

  • auto companies and government clarify e20 petrol after receiving complaints
    ਸ਼ਿਕਾਇਤਾਂ ਮਿਲਣ ਤੋਂ ਬਾਅਦ E20 ਪੈਟਰੋਲ ਨੂੰ ਲੈ ਕੇ ਆਟੋ ਕੰਪਨੀਆਂ ਤੇ ਸਰਕਾਰ ਨੇ ਦਿੱਤੀ ਸਫ਼ਾਈ
  • aap government is lying on every front  from 16 medical colleges  dhillon
    16 ਮੈਡੀਕਲ ਕਾਲਜਾਂ ਤੋਂ ਲੈ ਕੇ ਹਰ ਮੋਰਚੇ 'ਤੇ ਝੂਠ ਬੋਲ ਰਹੀ 'ਆਪ' ਸਰਕਾਰ : ਢਿੱਲੋਂ
  • earn 5 lakhs from interest only
    ਸਿਰਫ਼ ਵਿਆਜ ਤੋਂ ਹੀ ਕਮਾਓ 5 ਲੱਖ ! Post Office ਦੀ ਇਹ ਧਾਕੜ ਸਕੀਮ ਕਰ ਦੇਵੇਗੀ ਮਾਲਾਮਾਲ
  • the fortune of these 5 zodiac signs will shine
    ਇਨ੍ਹਾਂ 5 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਹੋ ਜਾਵੇਗਾ ਪੈਸਾ ਹੀ ਪੈਸਾ, ਨਵੇਂ ਕਰੀਅਰ ਦੇ ਮਿਲ ਸਕਦੇ ਨਵੇਂ ਮੌਕੇ
  • golden opportunity to buy a new phone
    ਨਵਾਂ ਫ਼ੋਨ ਖਰੀਦਣ ਦਾ ਸੁਨਹਿਰੀ ਮੌਕਾ ! ਕੁਝ ਦੇਰ ਬਾਅਦ ਹੀ ਖ਼ਤਮ ਹੋ ਜਾਏਗਾ Offer
  • 5 arrested with narcotic pills and heroin
    ਨਸ਼ੀਲੀਆਂ ਗੋਲੀਆਂ ਅਤੇ ਹੈਰੋਇਨ ਸਮੇਤ 5 ਗ੍ਰਿਫ਼ਤਾਰ
  • 5 trends that will determine india  s future
    ਭਾਰਤ ਦਾ ਭਵਿੱਖ ਤੈਅ ਕਰਨਗੇ 5 ਰੁਝਾਨ
  • 5 food safety officers deployed in amritsar district
    ਅੰਮ੍ਰਿਤਸਰ ਜ਼ਿਲੇ ’ਚ 5 ਫੂਡ ਸੇਫਟੀ ਅਫ਼ਸਰਾਂ ਦੀ ਤਾਇਨਾਤੀ
  • punjab congress hands over important responsibilities new working presidents
    ਪੰਜਾਬ ਕਾਂਗਰਸ ਨੇ ਚੋਣਾਂ ਲਈ ਖਿੱਚੀ ਤਿਆਰੀ! 3 ਨਵੇਂ ਕਾਰਜਕਾਰੀ ਪ੍ਰਧਾਨਾਂ ਨੂੰ...
  • politics in punjab  elections
    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
  • jalandhar police news
    ਜਲੰਧਰ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ ਵਿਚਾਲੇ ਤਾੜ-ਤਾੜ ਚੱਲੀਆਂ ਗੋਲ਼ੀਆਂ
  • three days of rain meteorological department
    ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • active number fancy number
    ਤੌਬਾ-ਤੌਬਾ ! 8.52 ਲੱਖ 'ਚ ਵਿਕਿਆ ਐਕਟਿਵਾ ਦਾ 0001 ਨੰਬਰ
  • jalandhar school student
    ਜਲੰਧਰ 'ਚ 5ਵੀਂ ਦੀ ਵਿਦਿਆਰਥਣ ਨਾਲ ਵਾਪਰੀ ਅਣਹੋਣੀ! ਹੋਈ ਦਰਦਨਾਕ ਮੌਤ
  • show cause notice issued to former mla madan lal jalalpur
    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ 'ਕਾਰਨ ਦੱਸੋ' ਨੋਟਿਸ ਜਾਰੀ, ਜਾਣੋ...
  • alert of heavy rain and thunderstorm in punjab
    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ...
Trending
Ek Nazar
hema malini reveals dharmendra  s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 12 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • india to provide brahmos missile to indonesia
      ਮੋਦੀ ਤੇ ਸੁਬੀਆਂਤੋ 'ਚ ਰੱਖਿਆ ਖੇਤਰ ਨੂੰ ਲੈ ਕੇ ਹੋਇਆ ਵੱਡਾ ਸਮਝੌਤਾ !...
    • airport runway parents child urine video viral
      ਏਅਰਪੋਰਟ ਦੇ ਰਨਵੇ 'ਤੇ ਮਾਪਿਆਂ ਨੇ ਬੱਚੇ ਨੂੰ ਖੁੱਲ੍ਹੇ 'ਚ ਕਰਵਾਇਆ ਪਿਸ਼ਾਬ,...
    • trump arrives in turkey for nato summit
      NATO ਸਿਖਰ ਸੰਮੇਲਨ ਲਈ ਤੁਰਕੀ ਪੁੱਜੇ ਟਰੰਪ, ਏਰਦੋਗਨ ਨੇ ਕੀਤਾ ਗਰਮਜੋਸ਼ੀ ਨਾਲ ਸਵਾਗਤ
    • india and indonesia signed agreements
      ਭਾਰਤ ਅਤੇ ਇੰਡੋਨੇਸ਼ੀਆ ਵਿਚਾਲੇ ਸਿਹਤ, ਸਿੱਖਿਆ ਸਮਝੌਤਿਆਂ 'ਤੇ ਦਸਤਖਤ ; ਪੂਰਬੀ...
    • nato makes big announcement as soon as trump arrives
      ਟਰੰਪ ਦੇ ਪਹੁੰਚਦੇ ਹੀ NATO ਦਾ ਵੱਡਾ ਐਲਾਨ, ਰੱਖਿਆ ਸਮਰੱਥਾ ਵਧਾਉਣ 'ਤੇ ਅਰਬਾਂ...
    • strait of hormuz  tanker  missile  ship  fire
      Tanker Attack: ਹੋਰਮੁਜ਼ ਸਟ੍ਰੇਟ 'ਚ ਟੈਂਕਰ 'ਤੇ ਮਿਜ਼ਾਈਲ ਹਮਲਾ, ਜਹਾਜ਼ ਨੂੰ...
    • operation hard ball launched in america
      ਅਮਰੀਕਾ 'ਚ ਚਲਾਇਆ 'ਆਪ੍ਰੇਸ਼ਨ ਹਾਰਡ ਬਾਲ', ਭਾਰਤੀ ਮੂਲ ਦੇ ਅਪਰਾਧੀਆਂ ਖ਼ਿਲਾਫ਼...
    • tensions rise in hormuz
      ਹੋਰਮੁਜ਼ 'ਚ ਮੁੜ ਭੜਕੀ ਜੰਗ: ਅਮਰੀਕਾ ਨੇ ਈਰਾਨ 'ਤੇ ਸ਼ੁਰੂ ਕੀਤੇ ਹਮਲੇ, ਤੇਲ...
    • pm modi addresses in jakarta
      "ਸਾਮਰਾਜ ਬਣੇ ਤੇ ਢਹਿ ਗਏ, ਪਰ ਭਾਰਤ-ਇੰਡੋਨੇਸ਼ੀਆ ਦੇ ਰਿਸ਼ਤੇ ਕਾਇਮ ਰਹੇ", ਜਕਾਰਤਾ...
    • green card rules
      ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ 'ਚ ਹੋਣ ਜਾ ਰਿਹੈ ਵੱਡਾ ਬਦਲਾਅ ! ਪ੍ਰਵਾਸੀਆਂ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +