Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 27, 2026

    6:03:14 AM

  • horrific scene in venezuela

    ਵੈਨੇਜ਼ੁਏਲਾ 'ਚ ਖ਼ੌਫਨਾਕ ਮੰਜ਼ਰ: ਭੂਚਾਲ ਨੇ ਉਜਾੜੇ...

  • team india beats pakistan 7 1 in fih pro league

    IND vs PAK Hockey: ਟੀਮ ਇੰਡੀਆ ਨੇ ਪਾਕਿਸਤਾਨ ਨੂੰ...

  • trump threatens 100  tax on european imports

    'ਜੇ ਕੀਤੀ ਗਲਤੀ ਤਾਂ ਭਰਨਾ ਪਏਗਾ 100% ਟੈਕਸ...',...

  • ireland  s historic victory in the first t20 match

    ਅਭਿਸ਼ੇਕ ਸ਼ਰਮਾ ਦੀ ਫਿਫਟੀ ਬੇਕਾਰ, ਪਹਿਲੇ T20 ਮੈਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਹੁਣ UAE ਨੇ ਵੀ ਜਵਾਕਾਂ ਦੇ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਲਾ'ਤੀ ਪਾਬੰਦੀ

INTERNATIONAL News Punjabi(ਵਿਦੇਸ਼)

ਹੁਣ UAE ਨੇ ਵੀ ਜਵਾਕਾਂ ਦੇ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਲਾ'ਤੀ ਪਾਬੰਦੀ

  • Edited By Vandana,
  • Updated: 18 Jun, 2026 05:52 PM
International
social media ban in uae
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ: ਸੰਯੁਕਤ ਅਰਬ ਅਮੀਰਾਤ (UAE) ਨੇ ਬੱਚਿਆਂ ਦੀ ਆਨਲਾਈਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇੱਕ ਇਤਿਹਾਸਕ ਕਦਮ ਚੁੱਕਿਆ ਹੈ। ਸਰਕਾਰ ਨੇ ਸੋਸ਼ਲ ਮੀਡੀਆ ਦੀ ਵਰਤੋਂ ਲਈ ਘੱਟੋ-ਘੱਟ ਉਮਰ 15 ਸਾਲ ਨਿਰਧਾਰਤ ਕਰ ਦਿੱਤੀ ਹੈ। ਅਜਿਹਾ ਸਖ਼ਤ ਨਿਯਮ ਲਾਗੂ ਕਰਨ ਵਾਲਾ UAE ਪਹਿਲਾ ਅਰਬ ਦੇਸ਼ ਬਣ ਗਿਆ ਹੈ।

ਵੀਰਵਾਰ ਨੂੰ ਪਾਸ ਕੀਤੇ ਗਏ ਨਵੇਂ ਨਿਯਮ ਅਨੁਸਾਰ,15 ਸਾਲ ਤੋਂ ਘੱਟ ਉਮਰ ਦੇ ਬੱਚੇ ਹੁਣ ਸੋਸ਼ਲ ਮੀਡੀਆ 'ਤੇ ਆਪਣੇ ਨਿੱਜੀ ਖਾਤੇ ਨਹੀਂ ਬਣਾ ਸਕਣਗੇ। ਇਹ ਬੱਚੇ ਨਾ ਤਾਂ ਕੋਈ ਪੋਸਟ ਪਾ ਸਕਣਗੇ, ਨਾ ਹੀ ਕਿਸੇ ਦੀ ਪੋਸਟ 'ਤੇ ਕਮੈਂਟ ਕਰ ਸਕਣਗੇ ਅਤੇ ਨਾ ਹੀ ਕੁਝ ਸ਼ੇਅਰ ਕਰ ਸਕਣਗੇ। ਇੱਥੋਂ ਤੱਕ ਕਿ ਉਨ੍ਹਾਂ ਦੇ ਕਿਸੇ ਪਬਲਿਕ ਗਰੁੱਪ ਵਿੱਚ ਸ਼ਾਮਲ ਹੋਣ 'ਤੇ ਵੀ ਪੂਰੀ ਤਰ੍ਹਾਂ ਪਾਬੰਦੀ ਹੋਵੇਗੀ।

ਪੜ੍ਹੋ ਇਹ ਅਹਿਮ ਖ਼ਬਰ-  ਇਸ ਦੇਸ਼ ਨੇ smartphones ਵਰਤਣ 'ਤੇ ਲਾ'ਤੀ ਪਾਬੰਦੀ! 

ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਜੋ ਬੱਚੇ 15 ਤੋਂ 16 ਸਾਲ ਦੀ ਉਮਰ ਦੇ ਹਨ, ਉਨ੍ਹਾਂ ਨੂੰ ਸੋਸ਼ਲ ਮੀਡੀਆ ਚਲਾਉਣ ਦੀ ਇਜਾਜ਼ਤ ਹੋਵੇਗੀ, ਪਰ ਇਸ ਲਈ ਕੰਪਨੀਆਂ ਨੂੰ ਖ਼ਾਸ ਸੇਫਟੀ ਫੀਚਰਸ ਲਗਾਉਣੇ ਪੈਣਗੇ। ਇਨ੍ਹਾਂ ਵਿੱਚ ਉਮਰ ਦੇ ਹਿਸਾਬ ਨਾਲ ਕੰਟੈਂਟ ਦਿਖਾਉਣਾ, ਅਣਜਾਣ ਲੋਕਾਂ ਨਾਲ ਗੱਲਬਾਤ 'ਤੇ ਰੋਕ, ਸਕ੍ਰੀਨ ਟਾਈਮ ਕੰਟਰੋਲ ਅਤੇ ਮਾਪਿਆਂ ਦੀ ਨਿਗਰਾਨੀ ਵਰਗੀਆਂ ਸ਼ਰਤਾਂ ਸ਼ਾਮਲ ਹਨ। ਹੁਣ ਸੋਸ਼ਲ ਮੀਡੀਆ ਕੰਪਨੀਆਂ ਨੂੰ ਉਮਰ ਦੀ ਜਾਂਚ ਕਰਨ ਲਈ ਸਿਰਫ਼ ਬੱਚੇ ਦੇ ਕਹਿਣ 'ਤੇ ਭਰੋਸਾ ਨਹੀਂ ਕਰਨਾ ਪਵੇਗਾ। ਉਨ੍ਹਾਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਅਤੇ ਡਿਜੀਟਲ ID ਵਰਗੀ ਆਧੁਨਿਕ ਤਕਨੀਕ ਦੀ ਵਰਤੋਂ ਕਰਨੀ ਪਵੇਗੀ। ਕੰਪਨੀਆਂ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਉਹ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਪਹਿਲਾਂ ਤੋਂ ਬਣੇ ਖਾਤੇ ਤੁਰੰਤ ਬੰਦ ਕਰਨ। ਇਸ ਤੋਂ ਇਲਾਵਾ ਬੱਚਿਆਂ ਦੇ ਨਿੱਜੀ ਡੇਟਾ ਦੀ ਵਰਤੋਂ ਇਸ਼ਤਿਹਾਰਬਾਜ਼ੀ ਲਈ ਕਰਨ 'ਤੇ ਵੀ ਰੋਕ ਲਗਾ ਦਿੱਤੀ ਗਈ ਹੈ।

ਸਰਕਾਰ ਦਾ ਕਹਿਣਾ ਹੈ ਕਿ ਬੱਚਿਆਂ ਦੇ ਸਾਹਮਣੇ ਗਲਤ ਕੰਟੈਂਟ ਆਉਣਾ, ਆਨਲਾਈਨ ਅਸੁਰੱਖਿਅਤ ਗੱਲਬਾਤ ਅਤੇ ਸੋਸ਼ਲ ਮੀਡੀਆ ਦੀ ਬਹੁਤ ਜ਼ਿਆਦਾ ਵਰਤੋਂ ਕਾਰਨ ਬੱਚਿਆਂ ਦੀ ਮਾਨਸਿਕ ਸਿਹਤ 'ਤੇ ਬੁਰਾ ਅਸਰ ਪੈ ਰਿਹਾ ਸੀ। ਇਨ੍ਹਾਂ ਚਿੰਤਾਵਾਂ ਨੂੰ ਦੂਰ ਕਰਨ ਲਈ ਹੀ ਇਹ ਨਵਾਂ ਫਰੇਮਵਰਕ ਲਿਆਂਦਾ ਗਿਆ ਹੈ। ਸੋਸ਼ਲ ਮੀਡੀਆ ਕੰਪਨੀਆਂ ਨੂੰ ਇਹ ਨਿਯਮ ਲਾਗੂ ਕਰਨ ਲਈ 12 ਮਹੀਨਿਆਂ ਦਾ ਸਮਾਂ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਯੂ.ਏ.ਈ ਤੋਂ ਇਲਾਵਾ ਆਸਟ੍ਰੇਲੀਆ, ਬ੍ਰਿਟੇਨ ਅਤੇ ਕਈ ਯੂਰਪੀ ਦੇਸ਼ ਵੀ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਸਖ਼ਤੀ ਕਰਨ ਦੀ ਤਿਆਰੀ ਕਰ ਰਹੇ ਹਨ। ਬ੍ਰਿਟੇਨ ਦੇ ਪ੍ਰਧਾਨ ਮੰਤਰੀ ਨੇ ਵੀ ਹਾਲ ਹੀ ਵਿੱਚ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਬੈਨ ਕਰਨ ਦਾ ਐਲਾਨ ਕੀਤਾ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • United Arab Emirates
  • Social Media
  • Ban
  • Post
  • Comment
  • ਸੰਯੁਕਤ ਅਰਬ ਅਮੀਰਾਤ
  • ਸੋਸ਼ਲ ਮੀਡੀਆ
  • ਬੈਨ
  • ਪੋਸਟ
  • ਕਮੈਂਟ

ਕਿੱਥੇ ਹੋਵੇਗੀ ਅਮਰੀਕਾ-ਇਰਾਨ ਸ਼ਾਂਤੀ ਸਮਝੌਤੇ 'ਤੇ ਗੱਲਬਾਤ ? ਸਵਿਸ ਵਿਦੇਸ਼ ਮੰਤਰਾਲੇ ਨੇ ਦਿੱਤੀ ਜਾਣਕਾਰੀ

NEXT STORY

Stories You May Like

  • ban on smartphone usage
    ਇਸ ਦੇਸ਼ ਨੇ smartphones ਵਰਤਣ 'ਤੇ ਲਾ'ਤੀ ਪਾਬੰਦੀ!
  • alert for indians in uae
    UAE 'ਚ ਭਾਰਤੀਆਂ ਲਈ ਅਲਰਟ! 26 ਤੋਂ 30 ਜੂਨ ਤੱਕ ਪਾਸਪੋਰਟ ਤੇ ਵੀਜ਼ਾ ਸੇਵਾਵਾਂ ਰਹਿਣਗੀਆਂ ਬੰਦ, ਜਾਣੋ ਵਜ੍ਹਾ
  • toronto police link dozens of shootings to  multilayered  gun for hire network
    Toronto 'ਚ 'ਕਿਰਾਏ ਦੇ ਸ਼ੂਟਰਾਂ' ਦੇ ਨੈੱਟਵਰਕ ਦਾ ਪਰਦਾਫਾਸ਼! ਸੋਸ਼ਲ ਮੀਡੀਆ ਐਪਸ ਰਾਹੀਂ ਹੋ ਰਹੀ ਭਰਤੀ
  • uae  india  plane  emergency landing
    UAE ਤੋਂ ਭਾਰਤ ਆਉਂਦੇ ਜਹਾਜ਼ 'ਚ ਪੈ ਗਿਆ ਨੁਕਸ ! ਕਰਵਾਉਣੀ ਪਈ ਐਮਰਜੈਂਸੀ ਲੈਂਡਿੰਗ
  • kids social media
    ਬੱਚਿਆਂ ਨੂੰ ਸੋਸ਼ਲ ਮੀਡੀਆ ਦੇ ਖ਼ਤਰਿਆਂ ਤੋਂ ਬਚਾਓ
  • uae to buy defense  from india
    ਮਿਡਲ ਈਸਟ ਜੰਗ ਵਿਚਾਲੇ ਭਾਰਤ ਤੋਂ 'ਬ੍ਰਹਿਮੋਸ' ਤੇ 'ਆਕਾਸ਼ਤੀਰ' ਖ਼ਰੀਦੇਗਾ uae !
  • uae economy
    ਜੰਗ ਮਗਰੋਂ ਦੁਬਈ ਨੂੰ ਲੀਹ 'ਤੇ ਲਿਆਉਣ ਦੀਆਂ ਕੋਸ਼ਿਸ਼ਾਂ 'ਚ ਪ੍ਰਸ਼ਾਸਨ ! 2.5 ਅਰਬ ਦਿਰਹਮ ਦੇ ਪੈਕੇਜ ਦਾ ਕੀਤਾ ਐਲਾਨ
  • the balika vadhu fame actress quietly got engaged
    ਬਾਲਿਕਾ ਵਧੂ ਫੇਮ ਅਦਾਕਾਰਾ ਨੇ ਚੁੱਪ-ਚਪੀਤੇ ਕਰਵਾ ਲਈ ਮੰਗਣੀ ! ਸੋਸ਼ਲ ਮੀਡੀਆ 'ਤੇ ਫੋਟੋਆਂ ਕੀਤੀਆਂ ਸਾਂਝੀਆਂ
  • stones thrown behind rs 1000 scheme forms in jalandhar
    ਜਲੰਧਰ 'ਚ 1000 ਰੁਪਏ ਦੀ ਸਕੀਮ ਦੇ ਫਾਰਮਾਂ ਪਿੱਛੇ ਚੱਲੇ ਪੱਥਰ, ਇਲਾਕੇ 'ਚ ਤਣਾਅ
  • ruckus at babu jagjivan chowk in jalandhar
    ਜਲੰਧਰ ਦੇ ਬਾਬੂ ਜਗਜੀਵਨ ਚੌਕ 'ਤੇ ਗੁੰਡਾਗਰਦੀ ਦਾ ਨੰਗਾ ਨਾਚ! ਨੌਜਵਾਨ 'ਤੇ ਕੀਤਾ...
  • heavy rain and thunderstorm in punjab yellow alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 9...
  • now major action against punjab police employee not getting mlr on time
    ਪੰਜਾਬ ਪੁਲਸ ਦੇ ਇਨ੍ਹਾਂ ਅਧਿਕਾਰੀਆਂ 'ਤੇ ਡਿੱਗ ਸਕਦੀ ਹੈ ਗਾਜ! ਲਿਆ ਜਾ ਸਕਦੈ...
  • three accused arrested for leaking government information to pakistan
    ਜਲੰਧਰ 'ਚ ਫੜੇ ਗਏ ਸ਼ਹਿਜ਼ਾਦ ਭੱਟੀ ਦੇ 3 ਸਾਥੀ! ਸਰਕਾਰੀ ਵਿਭਾਗਾਂ ਦੀ ਜਾਣਕਾਰੀ...
  • friend murdered in jalandhar
    ਯਾਰੀ 'ਚ ਗੱਦਾਰੀ! ਦੋਸਤ ਦਾ ਕਤਲ ਕਰਕੇ ਕੂੜੇ ਦੇ ਡੰਪ 'ਚ ਸੁੱਟੀ ਲਾਸ਼, ਜਲੰਧਰ...
  • angad dutta elected as youth congress jalandhar urban president
    ਅੰਗਦ ਦੱਤਾ ਮੁੜ ਬਣੇ ਯੂਥ ਕਾਂਗਰਸ ਜਲੰਧਰ ਅਰਬਨ ਦੇ ਪ੍ਰਧਾਨ
  • boy murdered  deadbody found in cantt board  s composting ground
    ਨੌਜਵਾਨ ਦਾ ਕਤਲ! ਕੈਂਟ ਬੋਰਡ ਦੇ ਕੰਪੋਸਟਿੰਗ ਗਰਾਊਂਡ 'ਚੋਂ ਮਿਲੀ ਲਾਸ਼
Trending
Ek Nazar
freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

china support pakistan

ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...

shehnaaz gill gets married

ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...

when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • uae economy
      ਜੰਗ ਮਗਰੋਂ ਦੁਬਈ ਨੂੰ ਲੀਹ 'ਤੇ ਲਿਆਉਣ ਦੀਆਂ ਕੋਸ਼ਿਸ਼ਾਂ 'ਚ ਪ੍ਰਸ਼ਾਸਨ ! 2.5 ਅਰਬ...
    • pakistan  s debt hits record rs 81 9 trillion  report
      ਪਾਕਿਸਤਾਨ ਦੇ ਸਿਰ 81,900,000,000,000 ਰੁਪਏ ਦਾ ਕਰਜ਼ਾ! ਆਮ ਜਨਤਾ 'ਤੇ ਪੈ ਰਹੀ...
    • india operation amistad
      ਭਾਰਤ ਨੇ ਚਲਾਇਆ 'ਆਪਰੇਸ਼ਨ Amistad' ! ਵੇਨੇਜ਼ੁਏਲਾ ਭੇਜ'ਤੀਆਂ ਰੈਸਕਿਊ ਟੀਮਾਂ ਤੇ...
    • boeing 777 us texas airfield qatar airways
      ਮਸਾਂ ਬਚਿਆ ਬੋਇੰਗ 777! ਸਟੰਟ ਦੇ ਚੱਕਰ 'ਚ ਹੋਣ ਲੱਗਿਆ ਸੀ ਵੱਡਾ ਹਾਦਸਾ (Video)
    • australia social media ban
      Ban ਦਾ ਨਹੀਂ ਹੋਇਆ 'ਅਸਰ' ! 85 ਫ਼ੀਸਦੀ ਬੱਚੇ ਹਾਲੇ ਵੀ ਚਲਾ ਰਹੇ ਸੋਸ਼ਲ ਮੀਡੀਆ
    • canada arrest
      ਕੈਨੇਡਾ 'ਚ 2 ਪੰਜਾਬੀਆਂ ਸਣੇ 4 ਨੌਜਵਾਨ ਗ੍ਰਿਫ਼ਤਾਰ ! ਹੈਰਾਨ ਕਰੇਗਾ ਕਾਰਾ
    • russia confirms major ukrainian drone attack on crimea
      ਹੁਣ ਤੱਕ ਦਾ ਸਭ ਤੋਂ ਵੱਡਾ ਹਵਾਈ ਹਮਲਾ! ਯੂਕਰੇਨ ਨੇ ਰੂਸ 'ਤੇ ਦਾਗੇ 660 ਡਰੋਨ
    • canada admits khalistanis were behind air india flight blast
      ਕੈਨੇਡਾ ਨੇ ਮੰਨਿਆ, ਏਅਰ ਇੰਡੀਆ ਫਲਾਈਟ ਬਲਾਸਟ ਪਿੱਛੇ ਸੀ ਖਾਲਿਸਤਾਨੀਆਂ ਦਾ ਹੱਥ
    • canada police punjabi young men
      ਕੈਨੇਡਾ ਪੁਲਸ ਨੇ ਜਾਰੀ ਕੀਤੀਆਂ 15 ਪੰਜਾਬੀਆਂ ਦੀਆਂ ਤਸਵੀਰਾਂ ! ਵੱਡੇ-ਵੱਡੇ...
    • village with no crime in 100 years
      100 ਸਾਲ ਤੋਂ ਨਾ ਕੋਈ ਲੜਾਈ-ਝਗੜਾ, ਨਾ ਕੋਈ FIR ! ਪੂਰੀ ਦੁਨੀਆ ਲਈ ਮਿਸਾਲ ਬਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +