helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
WED, MAR 05, 2025
ਪੰਜਾਬ ਸਰਕਾਰ ਨੇ ਸੱਦੀ ਮੀਟਿੰਗ, 13 ਮਾਰਚ ਨੂੰ ਇਸ...
ਬਾਬਾ ਵਡਭਾਗ ਸਿੰਘ ਮੇਲੇ 'ਚ ਜਾਣ ਵਾਲੀ ਸੰਗਤ ਲਈ...
ਰਾਸ਼ਨ ਡੀਪੂਆਂ 'ਤੇ ਪੰਜਾਬ ਸਟੇਟ ਫੂਡ ਕਮਿਸ਼ਨ ਦੇ...
ਕੇਦਾਰਨਾਥ ਤੇ ਸ੍ਰੀ ਹੇਮਕੁੰਟ ਸਾਹਿਬ ਰੋਪਵੇਅ...
ਪੰਜਾਬ
ਮਨੋਰੰਜਨ
Photos
Videos
ਲਾਹੌਰ (ਭਾਸ਼ਾ)- ਪਾਕਿਸਤਾਨ ਦੇ ਫੌਜ ਮੁਖੀ ਜਨਰਲ ਅਸੀਮ ਮੁਨੀਰ ਖ਼ਿਲਾਫ਼ ਚਲਾਈ ਜਾ ਰਹੀ "ਨਫ਼ਰਤ ਭਰੀ ਮੁਹਿੰਮ" ਤੋਂ ਬਾਅਦ ਅਧਿਕਾਰੀਆਂ ਨੇ ਵੀਰਵਾਰ ਨੂੰ ਕਾਰਵਾਈ ਕਰਦੇ ਹੋਏ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੇ ਸੋਸ਼ਲ ਮੀਡੀਆ ਮੁਖੀ ਅਜ਼ਹਰ ਮਸ਼ਵਾਨੀ ਨੂੰ ਗ੍ਰਿਫ਼ਤਾਰ ਕਰ ਲਿਆ। ਫੈਡਰਲ ਇਨਵੈਸਟੀਗੇਸ਼ਨ ਏਜੰਸੀ (ਐੱਫ. ਆਈ. ਏ.) ਨੇ ਖੁਫੀਆ ਏਜੰਸੀਆਂ ਅਤੇ ਪੁਲਸ ਨਾਲ ਮਿਲ ਕੇ ਦੇਸ਼ ਭਰ ਵਿਚ ਸੋਸ਼ਲ ਮੀਡੀਆ 'ਤੇ ਸਰਗਰਮ ਉਹਨਾਂ ਕਾਰਕੁਨਾਂ ਖ਼ਿਲਾਫ਼ ਮੁਹਿੰਮ ਚਲਾਈ ਜੋ, ਜਨਰਲ ਮੁਨੀਰ ਖ਼ਿਲਾਫ਼ ਆਨਲਾਈਨ ਮੁਹਿੰਮ ਚਲਾ ਰਹੇ ਹਨ। ਇਨ੍ਹਾਂ 'ਚ ਖਾਸ ਤੌਰ 'ਤੇ ਖਾਨ ਦੇ ਪੀਟੀਆਈ ਨਾਲ ਜੁੜੇ ਲੋਕਾਂ 'ਤੇ ਕਾਰਵਾਈ ਕੀਤੀ ਗਈ।
ਇਸ ਸਬੰਧ ਵਿੱਚ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ। ਪੀਟੀਆਈ ਦੇ ਸਿਆਸੀ ਵਰਕਰਾਂ 'ਤੇ ਇਕ ਹੋਰ ਕਰੈਕਡਾਉਨ ਵਿਚ ਪੁਲਸ ਨੇ ਹੁਣ ਤੱਕ 740 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਹਨਾਂ ਵਿਚ ਜ਼ਿਆਦਾਤਰ ਲਾਹੌਰ ਅਤੇ ਇਸਲਾਮਾਬਾਦ ਤੋਂ ਹਨ, ਜਿੱਥੇ ਪਿਛਲੇ ਹਫ਼ਤੇ ਤੋਸ਼ਾਖਾਨਾ ਤੋਹਫ਼ੇ ਮਾਮਲੇ ਵਿਚ ਇਮਰਾਨ ਖਾਨ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਵਿਚ ਪੀਟੀਆਈ ਵਰਕਰਾਂ ਅਤੇ ਪੁਲਸ ਕਰਮਚਾਰੀਆਂ ਵਿਚ ਝੜਪ ਹੋਈ ਸੀ। ਟਵੀਟ ਦੀ ਇੱਕ ਲੜੀ ਵਿੱਚ ਖਾਨ ਨੇ ਕਿਹਾ ਕਿ “ਬਹੁਤ ਹੋ ਗਿਆ। ਪੰਜਾਬ ਅਤੇ ਇਸਲਾਮਾਬਾਦ ਵਿੱਚ ਪੁਲਸ ਪੀਟੀਆਈ ਨੂੰ ਨਿਸ਼ਾਨਾ ਬਣਾਉਣ ਵਿੱਚ ਸਾਰੇ ਕਾਨੂੰਨਾਂ ਦੀ ਉਲੰਘਣਾ ਕਰ ਰਹੀ ਹੈ।
ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ-ਕੈਨੇਡਾ ਸ਼ਰਨ ਸਮਝੌਤੇ 'ਤੇ ਹੋਏ ਸਹਿਮਤ, ਵੱਡੀ ਗਿਣਤੀ 'ਚ ਪ੍ਰਭਾਵਿਤ ਹੋਣਗੇ ਪ੍ਰਵਾਸੀ
ਸੈਨੇਟਰ ਸ਼ਿਬਲੀ ਫਰਾਜ ਅਤੇ ਉਮਰ ਸੁਲਤਾਨ ਨੂੰ 18 ਮਾਰਚ ਨੂੰ ਆਈਸੀਟੀ (ਇਸਲਾਮਾਬਾਦ ਕੈਪੀਟਲ ਰੀਜਨ) ਪੁਲਸ ਨੇ ਬੇਰਹਿਮੀ ਨਾਲ ਕੁੱਟਿਆ ਸੀ। “ਆਈਸੀਟੀ, ਲਾਹੌਰ ਅਤੇ ਪੰਜਾਬ ਤੋਂ ਹੁਣ ਤੱਕ 740 ਤੋਂ ਵੱਧ ਨਿਹੱਥੇ ਪੀਟੀਆਈ ਵਰਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਗਰੀਬ ਲੋਕ ਹਨ, ਕਈ ਦਿਹਾੜੀਦਾਰ ਮਜ਼ਦੂਰ ਹਨ।ਪੀਟੀਆਈ ਨੇਤਾ ਅਤੇ ਸਾਬਕਾ ਸੰਘੀ ਮੰਤਰੀ ਮੂਨਿਸ ਇਲਾਹੀ ਨੇ ਟਵੀਟ ਕੀਤਾ, ਅਜ਼ਹਰ ਮਸ਼ਵਾਨੀ ਨੂੰ ਅਗਵਾ ਕਰ ਲਿਆ ਗਿਆ ਹੈ। ਮੌਜੂਦਾ ਸਰਕਾਰ ਦਾ ਬਹੁਤ ਹੀ ਨਿੰਦਣਯੋਗ ਵਤੀਰਾ। ਇਹ ਸਭ ਇਸ ਲਈ ਹੋਇਆ ਕਿਉਂਕਿ ਉਹ ਇਮਰਾਨ ਖਾਨ ਦੇ ਨਾਲ ਹੈ। ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਹਾਲ ਹੀ ਵਿੱਚ ਜਨਰਲ ਅਸੀਮ ਮੁਨੀਰ ਖ਼ਿਲਾਫ਼ "ਨਫ਼ਰਤ ਭਰੀ ਮੁਹਿੰਮ" ਦੀ ਨਿੰਦਾ ਕੀਤੀ ਸੀ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਕਸ਼ਮੀਰ 'ਤੇ ਚਰਚਾ ਬਰਦਾਸ਼ਤ ਨਹੀਂ ਕਰ ਸਕੇ ਪਾਕਿਸਤਾਨੀ, ਕਸ਼ਮੀਰੀ ਨੌਜਵਾਨਾਂ ਨੇ ਕਰਵਾ ਦਿੱਤੀ ਬੋਲਤੀ ਬੰਦ(Video)
Stories You May Like
ਖਾਧ ਸਪਲਾਈ 'ਤੇ ਰੋਕ, 20 ਲੱਖ ਲੋਕਾਂ ਲਈ ਬਣਿਆ ਸੰਕਟ
ਕੈਂਸਰ ਦੇ ਮਰੀਜ਼ਾਂ ਲਈ ਰਾਹਤ ਦੀ ਖ਼ਬਰ, ਇਲਾਜ ਲਈ ਨਵੀਂ ਵਿਧੀ ਵਿਕਸਿਤ
ਡੀਆਰ ਕਾਂਗੋ 'ਚ ਸੰਘਰਸ਼ ਜਾਰੀ, 2500 ਤੋਂ ਵੱਧ ਸਕੂਲ ਪ੍ਰਭਾਵਿਤ
ਮਲੇਸ਼ੀਆ ਬੈਠੇ ਨੌਜਵਾਨ ਦਾ ਵੱਡਾ ਕਾਂਡ, ਸਹੁਰੇ ਪਰਿਵਾਰ ਨੂੰ ਭੇਜੀਆਂ ਨੂੰਹ ਦੀਆਂ...
Sunita Williams ਸਮੇਤ ਨਾਸਾ ਦੇ ਦੋ ਪੁਲਾੜ ਯਾਤਰੀ 9 ਮਹੀਨੇ ਬਾਅਦ ਪਰਤਣਗੇ ਘਰ
ਪੰਜਾਬ ਸਰਕਾਰ ਦਾ ਬੁਲਡੋਜ਼ਰ ਐਕਸ਼ਨ ਜਾਰੀ, ਹੁਣ ਜਲੰਧਰ 'ਚ ਚੱਲਿਆ ਪੀਲਾ ਪੰਜਾ
ਗੰਭੀਰ ਬਿਮਾਰੀ ਦਾ ਸ਼ਿਕਾਰ ਹੋਏ ਅਮਿਤਾਭ ਬੱਚਨ, ਆਪ ਬਿਆਨ ਕੀਤਾ ਦਰਦ
ਜੈਸ਼ੰਕਰ ਨੇ ਬ੍ਰਿਟਿਸ਼ PM ਸਟਾਰਮਰ, ਵਿਦੇਸ਼ ਸਕੱਤਰ ਲੈਮੀ ਨਾਲ ਕੀਤੀ ਮੁਲਾਕਾਤ
ਝੁੱਗੀ 'ਚ ਰਹੀ ਕੁੜੀ ਬਣ ਗਈ ਮਾਡਲ, ਅੱਜ ਹਾਲੀਵੁੱਡ ਵਾਲੇ ਵੀ ਫਿਰਦੇ ਨੇ ਪਿੱਛੇ
ਚੀਨ ਨੇ ਰੱਖਿਆ ਬਜਟ 'ਚ 7.2% ਦਾ ਕੀਤਾ ਵਾਧਾ
ਪੰਜਾਬ ਦੇ ਮੌਸਮ 'ਚ ਹੋਵੇਗਾ ਵੱਡਾ ਬਦਲਾਅ, ਸਾਹਮਣੇ ਆਈ ਤਾਜ਼ਾ ਅਪਡੇਟ
ਪੰਜਾਬ ਦੇ ਰੇਲਵੇ ਯਾਤਰੀਆਂ ਲਈ ਵੱਡੀ ਖ਼ਬਰ, 10 ਦਿਨਾਂ ਤੱਕ 8 ਰੇਲ ਗੱਡੀਆਂ ਰੱਦ,...
Tamannaah Bhatia ਤੇ ਵਿਜੇ ਵਰਮਾ ਹੋਏ ਹਮੇਸ਼ਾ ਲਈ ਵੱਖ!
ਮੋਨਾਲੀਸਾ ਡਾਂਸ ਰੀਲ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ, ਦੇਖੋ ਵੀਡੀਓ
ਵਿਆਹ 'ਚ ਲਾੜੇ ਦੇ ਦੋਸਤਾਂ ਦਾ ਕਾਰਾ, ਘੋੜੀ ਨੂੰ ਪਿਲਾਈ ਸਿਗਰੇਟ ਤੇ ਫਿਰ....
ਮੈਂ ਦੁਨੀਆ ਦਾ ਸਭ ਤੋਂ ਸੈਕਸੀ ਬੁੱਢਾ ਬਣਨ ਦੀ ਕੋਸ਼ਿਸ਼ 'ਚ : ਹਨੀ ਸਿੰਘ
ਹਿਨਾ ਖ਼ਾਨ ਨੇ ਰੱਖਿਆ ਰੋਜ਼ਾ ਤਾਂ ਰੋਜ਼ਲਿਨ ਨੇ ਕੱਸਿਆ ਤੰਜ਼, ਕਿਹਾ ਕੈਂਸਰ ਮਰੀਜ਼...
ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ, ਟੁੱਟਣ ਦੀ ਕਗਾਰ 'ਤੇ ਪਹੁੰਚਿਆ ਪੰਜਾਬ ਦਾ ਇਹ...
Subscribe Now!