Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    1:15:21 PM

  • union home minister amit shah arrives in jalandhar

    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

  • amit shah punjab post

    ਪੰਜਾਬ ਆਉਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਪਾਈ ਪੋਸਟ,...

  • highcourt issues strict orders in lpu violence case

    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ...

  • bus  truck  collision  5 people

    ਗੁਜਰਾਤ ਹਾਈਵੇਅ 'ਤੇ ਭਿਆਨਕ ਹਾਦਸਾ: ਬੱਸ-ਟਰੱਕ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • ਬੱਚਿਆਂ 'ਚ ਡਿਪ੍ਰੈਸ਼ਨ ਵਧਾ ਰਿਹਾ ਸੋਸ਼ਲ ਮੀਡੀਆ

INTERNATIONAL News Punjabi(ਵਿਦੇਸ਼)

ਬੱਚਿਆਂ 'ਚ ਡਿਪ੍ਰੈਸ਼ਨ ਵਧਾ ਰਿਹਾ ਸੋਸ਼ਲ ਮੀਡੀਆ

  • Updated: 19 Jul, 2019 06:53 PM
Canada
social media increases depression in children
  • Share
    • Facebook
    • Tumblr
    • Linkedin
    • Twitter
  • Comment

ਮਾਂਟਰੀਅਲ (ਹਿ.)-ਤੁਹਾਡਾ ਵੱਡਾ ਹੋ ਰਿਹਾ ਬੱਚਾ ਟੀ. ਵੀ. ਅਤੇ ਸੋਸ਼ਲ ਮੀਡੀਆ 'ਤੇ ਜ਼ਿਆਦਾ ਸਮਾਂ ਦੇ ਰਿਹਾ ਹੈ ਤਾਂ ਸੰਭਲ ਜਾਓ। ਇਕ ਨਵੀਂ ਖੋਜ 'ਚ ਦਾਅਵਾ ਕੀਤਾ ਗਿਆ ਹੈ ਕਿ ਸੋਸ਼ਲ ਮੀਡੀਆ 'ਤੇ ਜ਼ਿਆਦਾ ਸਮਾਂ ਦੇਣ ਨਾਲ ਬੱਚਿਆਂ ਦੇ ਡਿਪ੍ਰੈਸ਼ਨ 'ਚ ਜਾਣ ਦਾ ਖਤਰਾ ਗੰਭੀਰ ਪੱਧਰ 'ਤੇ ਵਧ ਜਾਂਦਾ ਹੈ। ਯੂਨੀਵਰਸਿਟੀ ਆਫ ਮਾਂਟਰੀਅਲ ਦੇ ਖੋਜਕਾਰ ਨੇ ਬੱਚਿਆਂ 'ਤੇ ਚਾਰ ਸਾਲ ਤੱਕ ਅਧਿਐਨ ਤੋਂ ਬਾਅਦ ਆਪਣੀ ਰਿਪੋਰਟ ਜਾਰੀ ਕੀਤੀ। ਖੋਜਕਾਰਾਂ ਨੇ ਹਾਈ ਸਕੂਲ ਦੇ ਬੱਚਿਆਂ 'ਤੇ ਇਹ ਅਧਿਐਨ ਕੀਤਾ ਹੈ। ਇਸ ਵਿਚ ਕਿਹਾ ਗਿਆ ਹੈ ਕਿ ਬੱਚੇ ਔਸਤਨ 9 ਘੰਟੇ ਰੋਜ਼ਾਨਾ ਸੋਸ਼ਲ ਮੀਡੀਆ 'ਤੇ ਸਮਾਂ ਦੇ ਰਹੇ ਹਨ। ਅਧਿਐਨ ਮੁਤਾਬਕ ਸਭ ਤੋਂ ਚਿੰਤਾਜਨਕ ਗੱਲ ਇਹ ਹੈ ਕਿ ਬੱਚੇ ਜਿਵੇਂ-ਜਿਵੇਂ ਵੱਡੇ ਹੁੰਦੇ ਜਾਂਦੇ ਹਨ, ਉਨ੍ਹਾਂ ਵਿਚ ਡਿਪ੍ਰੈਸ਼ਨ 'ਚ ਜਾਣ ਦਾ ਖਤਰਾ ਵਧਦਾ ਜਾਂਦਾ ਹੈ। ਬਹੁਤ ਪਹਿਲਾਂ ਤੋਂ ਮਨੋਵਿਗਿਆਨਕ ਇਹ ਕਹਿੰਦੇ ਰਹੇ ਹਨ ਕਿ ਟੀ. ਵੀ. ਅਤੇ ਸੋਸ਼ਲ ਮੀਡੀਆ 'ਤੇ ਜ਼ਿਆਦਾ ਸਮਾਂ ਬਿਤਾਉਣ ਵਾਲੇ ਬੱਚਿਆਂ 'ਚ ਨਾਂਹ-ਪੱਖੀ ਅਸਰ ਪੈਂਦਾ ਹੈ। ਅਧਿਐਨ 'ਚ ਖੋਜਕਾਰਾਂ ਨੇ ਇਸ ਗੱਲ ਨੂੰ ਸਾਬਿਤ ਵੀ ਕਰ ਦਿੱਤਾ ਹੈ।

ਖੋਜਕਾਰਾਂ ਨੇ ਹਾਈ ਸਕੂਲ ਦੇ ਚਾਰ ਹਜ਼ਾਰ ਬੱਚਿਆਂ ਨੂੰ ਇਸ ਦੇ ਲਈ ਚੁਣਿਆ। ਇਨ੍ਹਾਂ ਦੀ ਉਮਰ 12 ਤੋਂ 16 ਸਾਲ ਦੇ ਵਿਚਕਾਰ ਸੀ। ਚਾਰ ਸਾਲ ਤਕ ਅਧਿਐਨ ਤੋਂ ਬਾਅਦ ਖੋਜਕਾਰਾਂ ਨੂੰ ਹੈਰਾਨ ਕਰਨ ਵਾਲੇ ਨਤੀਜੇ ਮਿਲੇ। ਅਧਿਐਨ ਮੁਤਾਬਕ ਇਨ੍ਹਾਂ ਬੱਚਿਆਂ 'ਚ ਪਿਛਲੇ ਸਾਲ ਦੇ ਮੁਕਾਬਲੇ ਅਗਲੇ ਸਾਲ ਹਰ ਵਾਰ ਸੋਸ਼ਲ ਮੀਡੀਆ 'ਤੇ ਸਮਾਂ ਬਿਤਾਉਣ ਦੇ ਸਮੇਂ 'ਚ ਵਾਧਾ ਹੋਇਆ। ਇਸ 'ਚ ਚਿੰਤਾਜਨਕ ਗੱਲ ਇਹ ਸਾਹਮਣੇ ਆਈ ਕਿ ਜਦੋਂ ਵੀ ਬੱਚੇ ਪਾਸ ਕਰ ਕੇ ਅਗਲੀ ਜਮਾਤ 'ਚ ਜਾਂਦੇ, ਉਹ ਪਹਿਲਾਂ ਤੋਂ ਜ਼ਿਆਦਾ ਡਿਪ੍ਰੈਸ਼ਨ ਦੇ ਸ਼ਿਕਾਰ ਪਾਏ ਗਏ। ਅਧਿਐਨ 'ਚ ਇਹ ਗੱਲ ਦੇਖਣ ਨੂੰ ਵੀ ਮਿਲੀ ਕਿ ਇਨ੍ਹਾਂ ਬੱਚਿਆਂ 'ਚ ਵੀਡੀਓ ਗੇਮ ਦੇਖਣ ਦੀ ਆਦਤ ਹੌਲੀ-ਹੌਲੀ ਘੱਟ ਪੈਂਦੀ ਗਈ।

ਲੰਬੇ ਸਮੇਂ ਤੱਕ ਲਗਾਤਾਰ ਟੀ. ਵੀ. ਦੇਖਣ ਵਾਲੇ ਬੱਚਿਆਂ ਨੂੰ ਡਿਪ੍ਰੈਸ਼ਨ
ਜੋ ਬੱਚੇ ਲੰਬੇ ਤੱਕ ਟੀ. ਵੀ. ਜਾਂ ਕੰਪਿਊਟਰ ਦੀ ਸਕ੍ਰੀਨ ਦੇਖਦੇ ਹਨ, ਉਨ੍ਹਾਂ ਨੂੰ ਡਿਪ੍ਰੈਸ਼ਨ ਦੀ ਸੰਭਾਵਨਾ ਜ਼ਿਆਦਾ ਹੁੰਦੀ ਹੈ। ਇਕ ਤਾਜ਼ਾ ਖੋਜ 'ਚ ਇਹ ਦਾਅਵਾ ਕੀਤਾ ਗਿਆ ਹੈ। ਖੋਜਕਾਰਾਂ ਨੂੰ ਪਤਾ ਲੱਗਾ ਹੈ ਕਿ ਟੀ. ਵੀ. 'ਤੇ ਜ਼ਿਆਦਾ ਸਮਾਂਂ ਬਿਤਾਉਣ ਵਾਲੇ ਬੱਚਿਆਂ 'ਚ ਡਿਪ੍ਰੈਸ਼ਨ ਦਾ ਸ਼ਿਕਾਰ ਹੋਣ ਦਾ ਖਤਰਾ ਜ਼ਿਆਦਾ ਹੁੰਦਾ ਹੈ। ਰਸਾਲੇ ਜਾਮਾ ਪੀਡੀਆਟ੍ਰਿਕਸ 'ਚ ਛਪੀ ਖੋਜ 'ਚ ਦੱਸਿਆ ਗਿਆ ਹੈ ਕਿ ਚਾਰ ਸਾਲ ਤੱਕ ਔਸਤ ਸਮੇਂ ਤੋਂ ਜ਼ਿਆਦਾ ਦੇਰ ਤੱਕ ਰੋਜ਼ਾਨਾ ਟੀ. ਵੀ. ਅਤੇ ਸੋਸ਼ਲ ਮੀਡੀਆ ਦੇਖਣ ਨਾਲ ਬੱਚਿਆਂ 'ਚ ਡਿਪ੍ਰੈਸ਼ਨ ਦੇ ਲੱਛਣ ਜ਼ਿਆਦਾ ਗੰਭੀਰ ਹੋ ਸਕਦੇ ਹਨ।

  • Social media
  • increases depression
  • children
  • ਸੋਸ਼ਲ ਮੀਡੀਆ
  • ਵਧਾ ਰਿਹਾ ਡਿਪ੍ਰੈਸ਼ਨ
  • ਬੱਚਿਆਂ

ਪਾਕਿਸਤਾਨ ’ਚ ਵਧੀਆਂ ਖਾਲਿਸਤਾਨੀ ਸਰਗਰਮੀਆਂ, ਭਾਰਤ ਨੇ ਦਿੱਤੇ ਸਬੂਤ

NEXT STORY

Stories You May Like

  • garba partner  social media  viral post
    1000 ਰੁਪਏ 'ਚ ਗਰਬਾ ਪਾਰਟਨਰ ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਪੋਸਟ ਨੇ ਮਚਾਈ ਤੜਥੱਲੀ
  • social media
    13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼
  • harish rawat  mother  photograph  ed office  social media
    ਗਲ਼ੇ 'ਚ ਮਾਂ ਦੀ ਤਸਵੀਰ ਪਾ ਕੇ ED ਦੇ ਦਫ਼ਤਰ ਪਹੁੰਚੇ ਹਰੀਸ਼ ਰਾਵਤ, ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਵੀਡੀਓ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ ਮੀਡੀਆ ਇਨਫਲੂਐਂਸਰ ਬਾਰੇ...
  • jackie chan hit by death hoax
    ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ, ਜਾਣੋ ਅਸਲ ਸੱਚਾਈ
  • japan  s central bank raises policy interest rate
    ਜਾਪਾਨ ਦੇ ਕੇਂਦਰੀ ਬੈਂਕ ਨੇ ਨੀਤੀਗਤ ਵਿਆਜ ਦਰ ਵਧਾ ਕੇ 1.25 ਫੀਸਦੀ ਕੀਤੀ
  • union home minister amit shah arrives in jalandhar
    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • highcourt issues strict orders in lpu violence case
    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
  • big news big threat to jalandhar schools before amit shah s rally
    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
  • amit shah jalandhar today no fly zone
    ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’, ਡਰੋਨ ’ਤੇ...
  • school timings changed in punjab
    ਪੰਜਾਬ ’ਚ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਅਕਤੂਬਰ ਤੋਂ ਕਿੰਨੇ ਵਜੇ ਲੱਗਣਗੇ ਸਕੂਲ
  • bhogpur cooperative sugar mill  s annual meeting
    ਭੋਗਪੁਰ ਸਹਿਕਾਰੀ ਖੰਡ ਮਿੱਲ ਦੇ ਸਾਲਾਨਾ ਇਜਲਾਸ ਦੌਰਾਨ ਗੰਨਾ ਕਾਸ਼ਤਕਾਰਾਂ ਦੀਆਂ...
  • 13 day journeys sparked a people  s movement  kewal dhillon
    13 ਦਿਨਾਂ ਦੀਆਂ ਯਾਤਰਾਵਾਂ ਨੇ ਲੋਕ-ਅੰਦੋਲਨ ਖੜ੍ਹਾ ਕੀਤਾ: ਕੇਵਲ ਢਿੱਲੋਂ
Trending
Ek Nazar
letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • interest rate hike
      ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ
    • no more ai
      'ਖ਼ਤਮ' ਹੋਵੇਗਾ 'AI' ! ਟਰੰਪ ਤੇ ਜ਼ਕਰਬਰਗ-ਮਸਕ ਸਣੇ ਕਈ ਟੈੱਕ ਦਿੱਗਜਾਂ ਨੇ...
    • first female prime minister
      ਇਸ ਦੇਸ਼ ਨੂੰ ਮਿਲੀ ਪਹਿਲੀ ਮਹਿਲਾ PM ! ਜਾਣੋ ਕਿਹੋ ਜਿਹਾ ਰਿਹਾ ਸਿਆਸੀ ਸਫ਼ਰ
    • narcotics seized
      ਵੱਡੀ ਖ਼ਬਰ : 3,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ ! ਪੰਜ ਪਾਕਿ ਨਾਗਰਿਕ...
    • female passenger engages in objectionable behavior on flight
      ਫਲਾਈਟ 'ਚ ਮਹਿਲਾ ਯਾਤਰੀ ਨੇ ਕੀਤੀ ਇਤਰਾਜ਼ਯੋਗ ਹਰਕਤ, ਫਲਾਈਟ ਅਟੈਂਡੈਂਟ ਨੇ ਲਿਆ...
    • us does not understand india concerns jaishankar on terrorism
      'ਭਾਰਤ ਦੀਆਂ ਚਿੰਤਾਵਾਂ ਨੂੰ ਨਹੀਂ ਸਮਝਦਾ ਅਮਰੀਕਾ', ਅੱਤਵਾਦ ’ਤੇ ਬੋਲੇ ਜੈਸ਼ੰਕਰ
    • military plane crashes after takeoff
      ਟੇਕਆਫ ਮਗਰੋਂ ਕਰੈਸ਼ ਹੋ ਗਿਆ ਫੌਜੀ ਜਹਾਜ਼ ! 6 ਲੋਕਾਂ ਦੀ ਗਈ ਜਾਨ, ਰੂਸ ਦੇ ਅਮੂਰ...
    • ashrit talluri of indian origin sets a record
      14 ਸਾਲਾ ਭਾਰਤੀ ਮੂਲ ਦੇ ਆਸ਼੍ਰਿਤ ਤੱਲੂਰੀ ਨੇ ਬਣਾਇਆ ਰਿਕਾਰਡ, SAT ਪ੍ਰੀਖਿਆ 'ਚ...
    • russia ukrinec conflict
      ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...
    • school incident
      ਸਲੋਵਾਕੀਆ 'ਚ ਸਕੂਲੀ ਵਿਦਿਆਰਥੀ ਦਾ ਖ਼ੌਫ਼ਨਾਕ ਕਾਰਾ ! ਲੇਡੀ ਟੀਚਰ ਨੂੰ ਉਤਾਰਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +