Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 22, 2026

    4:18:55 PM

  • former cm charanjit channi gave a big statement about sajjan kumar

    ਸਾਬਕਾ CM ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ...

  • sugar prices  odisha  madhya pradesh and punjab most affected

    ਖੰਡ ਦੀਆਂ ਕੀਮਤਾਂ 'ਚ ਰਿਕਾਰਡ ਵਾਧਾ : ਓਡੀਸ਼ਾ,...

  • raja warring sent legal notice to former dgp mohammad mustafa

    ਰਾਜਾ ਵੜਿੰਗ ਨੇ ਸਾਬਕਾ DGP ਮੁਹੰਮਦ ਮੁਸਤਫ਼ਾ ਨੂੰ...

  • school bus full of children catches fire in punjab

    ਪੰਜਾਬ 'ਚ ਬੱਚਿਆਂ ਨਾਲ ਭਰੀ ਸਕੂਲੀ ਬੱਸ ਨੂੰ ਲੱਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Canada
  • PM ਜਸਟਿਨ ਟਰੂਡੋ ਨਾਲ ਰਿਸ਼ਤਾ ਟੁੱਟਣ ਦੇ ਭੇਤ ਖੋਲ੍ਹੇਗੀ ਸੋਫੀ ਗ੍ਰੇਗੋਇਰੇ

INTERNATIONAL News Punjabi(ਵਿਦੇਸ਼)

PM ਜਸਟਿਨ ਟਰੂਡੋ ਨਾਲ ਰਿਸ਼ਤਾ ਟੁੱਟਣ ਦੇ ਭੇਤ ਖੋਲ੍ਹੇਗੀ ਸੋਫੀ ਗ੍ਰੇਗੋਇਰੇ

  • Edited By Vandana,
  • Updated: 19 Mar, 2024 02:30 PM
Canada
sophie grégoire reveal secrets of breakup with pm justin trudeau
  • Share
    • Facebook
    • Tumblr
    • Linkedin
    • Twitter
  • Comment

ਟੋਰਾਂਟੋ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਸਾਬਕਾ ਪਤਨੀ ਸੋਫੀ ਗ੍ਰੇਗੋਇਰੇ ਆਪਣਾ ਰਿਸ਼ਤਾ ਟੁੱਟਣ ਲਈ ਜ਼ਿੰਮੇਵਾਰ ਕਾਰਨਾਂ ਅਤੇ ਹੋਰ ਕਈ ਗੁੱਝੇ ਭੇਤਾਂ ਤੋਂ ਪਰਦਾ ਚੁੱਕਣ ਜਾ ਰਹੀ ਹੈ। ਅਗਲੇ ਮਹੀਨੇ ਰਿਲੀਜ਼ ਹੋਣ ਵਾਲੀ ਕਿਤਾਬ ਦਾ ਜ਼ਿਕਰ ਕਰਦਿਆਂ ਸੋਫੀ ਨੇ ਕਿਹਾ ਕਿ ਕੋਈ ਵੀ ਜੋੜਾ ਬਗੈਰ ਨਫ਼ਰਤ ਅਤੇ ਇਕ ਦੂਜੇ ’ਤੇ ਦੋਸ਼ ਲਾਏ ਬਗੈਰ ਵੀ ਵੱਖ ਹੋ ਸਕਦਾ ਹੈ। ‘ਟੋਰਾਂਟੋ ਸਟਾਰ’ ਦੀ ਰਿਪੋਰਟ ਮੁਤਾਬਕ ਸੋਫੀ ਦਾ ਮੰਨਣਾ ਹੈ ਕਿ ਸਭ ਤੋਂ ਦੁਖਦ ਪਲ ਉਹ ਹੁੰਦੇ ਹਨ ਜਦੋਂ ਜਨਤਕ ਤੌਰ ’ਤੇ ਤੋੜ ਵਿਛੋੜੇ ਦਾ ਐਲਾਨ ਕੀਤਾ ਜਾਂਦਾ ਹੈ ਪਰ ਹੁਣ ਸਾਨੂੰ ਆਪਣੇ ਫ਼ੈਸਲੇ ’ਤੇ ਅਫਸੋਸ ਨਹੀਂ ਹੋ ਰਿਹਾ।

 ਪੜ੍ਹੋ ਇਹ ਅਹਿਮ ਖ਼ਬਰ- UAE ਨੇ ਅਪਡੇਟ ਕੀਤੀ 'ਵੀਜ਼ਾ-ਆਨ-ਅਰਾਈਵਲ' ਸਰਵਿਸ; ਕੀ ਭਾਰਤੀਆਂ ਨੂੰ ਮਿਲੇਗੀ ਕੋਈ ਸਹੂਲਤ?

ਕਿਤਾਬ ਹੋ ਰਹੀ ਰਿਲੀਜ਼

ਉਨ੍ਹਾਂ ਅੱਗੇ ਕਿਹਾ ਕਿ ਉਹ ਜਸਟਿਨ ਟਰੂਡੋ ਨੂੰ ਮਿਲ ਕੇ ਹੁਣ ਵੀ ਹਾਸਾ ਮਜ਼ਾਕ ਕਰਦੀ ਹੈ। ਸੋਫੀ ਨੇ ਆਖਿਆ ਕਿ ਬਿਨਾਂ ਸ਼ੱਕ ਟਰੂਡੋ ਤੋਂ ਵੱਖ ਹੋਣ ਦਾ ਫ਼ੈਸਲਾ ਕਾਫੀ ਮੁਸ਼ਕਲ ਸੀ ਪਰ ਸੱਚਾਈ ਦਾ ਸਾਹਮਣਾ ਕਰਦਿਆਂ ਸਹੀ ਦੀ ਚੋਣ ਕਰਨੀ ਵੀ ਜ਼ਰੂਰੀ ਹੋ ਗਈ। ਉਨ੍ਹਾਂ ਕਿਹਾ, ‘‘ਮੈਂ ਆਪਣੇ ਮਨ ਨਾਲ ਗੱਲਾਂ ਕੀਤੀਆਂ ਅਤੇ ਅੰਤ ਵਿਚ ਸਿੱਟਾ ਇਹੀ ਨਿਕਲਿਆ ਕਿ ਇਥੇ ਕੋਈ ਨਾ ਕੋਈ ਫ਼ੈਸਲਾ ਜ਼ਰੂਰ ਲੈਣਾ ਹੋਵੇਗਾ। ਸਿਰਫ ਐਨਾ ਹੀ ਨਹੀਂ, ਇਸ ਦੀ ਕੀਮਤ ਵੀ ਖ਼ੁਦ ਹੀ ਭੁਗਤਣੀ ਹੋਵੇਗੀ।’’ ਆਖਰਕਾਰ ਫ਼ੈਸਲਾ ਲੈ ਲਿਆ ਅਤੇ ਹੁਣ ਆਤਮਿਕ ਤਸੱਲੀ ਮਿਲ ਰਹੀ ਹੈ। ਇਕ ਵਾਰ ਮਨ ਕਾਹਲਾ ਜ਼ਰੂਰ ਪਿਆ ਪਰ ਹੁਣ ਸਭ ਠੀਕ ਹੋ ਚੁੱਕਾ ਹੈ। ਜਸਟਿਨ ਟਰੂਡੋ ਨਾਲ ਹਾਸਿਆਂ ਦਾ ਦੌਰ ਭਵਿੱਖ ਵਿਚ ਵੀ ਚੱਲਦਾ ਰਹੇਗਾ। ਇੱਥੇ ਦੱਸਣਾ ਬਣਦਾ ਹੈ ਕਿ ਰਿਸ਼ਤਾ ਟੁੱਟਣ ਦਾ ਐਲਾਨ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਸੋਫੀ ਗ੍ਰੇਗੋਇਰੇ ਆਪਣੇ ਬੱਚਿਆਂ ਨਾਲ ਛੁੱਟੀਆਂ ਮਨਾਉਣ ਬੀ.ਸੀ. ਦੇ ਟੌਫੀਨੋ ਗਏ ਸਨ। ਸੋਫੀ ਗ੍ਰੇਗੋਇਰੇ ਦੀ ਕਿਤਾਬ 23 ਅਪ੍ਰੈਲ ਨੂੰ ਬਾਜ਼ਾਰ ਵਿਚ ਆਉਣ ਦੇ ਸੰਕੇਤ ਮਿਲ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 
 

  • Sophie Gregoire
  • Justin Trudeau
  • Relationship
  • Canada
  • ਸੋਫੀ ਗ੍ਰੇਗੋਇਰੇ
  • ਜਸਟਿਨ ਟਰੂਡੋ
  • ਰਿਲੇਸ਼ਨਸ਼ਿਪ
  • ਕੈਨੇਡਾ

ਪਾਕਿਸਤਾਨ ਦੇ ਸੈਂਟਰਲ ਬੈਂਕ ਨੇ ਵਿਆਜ ਦਰਾਂ 'ਚ ਨਹੀਂ ਕੀਤਾ ਕੋਈ ਬਦਲਾਅ

NEXT STORY

Stories You May Like

  • commonwealth medal winners meet pm modi
    Commonwealth ਮੈਡਲ ਜੇਤੂਆਂ ਨੇ PM ਮੋਦੀ ਨਾਲ ਕੀਤੀ ਮੁਲਾਕਾਤ
  • pm modi to meet commonwealth games 2026 medalists
    ਰਾਸ਼ਟਰਮੰਡਲ ਖੇਡਾਂ 2026 ਦੇ ਤਗਮੇ ਜੇਤੂਆਂ ਨਾਲ ਮੁਲਾਕਾਤ ਕਰਨਗੇ PM ਮੋਦੀ
  • nepal  s new pm balen shah  s diplomatic action
    ਨੇਪਾਲ ਦੇ ਨਵੇਂ PM ਬਾਲੇਨ ਸ਼ਾਹ ਦਾ ‘ਡਿਪਲੋਮੈਟਿਕ ਐਕਸ਼ਨ’, ਭਾਰਤੀ ਰਾਜਦੂਤ ਨਾਲ ਕੀਤੀ ਪਹਿਲੀ ਅਹਿਮ ਮੁਲਾਕਾਤ
  • bharat chhodo andolan pm modi
    ਭਾਰਤ ਛੱਡੋ ਅੰਦੋਲਨ 'ਚ ਹਿੱਸਾ ਲੈਣ ਵਾਲਿਆਂ ਦੀ ਹਿੰਮਤ ਹਰ ਭਾਰਤੀ ਲਈ ਬਣੇਗੀ ਪ੍ਰੇਰਨਾ: PM ਮੋਦੀ
  • pm modi gifts e auction
    PM ਮੋਦੀ ਨੂੰ ਮਿਲੇ ਤੋਹਫ਼ਿਆਂ ਦੀ ਕੀਤੀ ਗਈ ਈ-ਨੀਲਾਮੀ ! ਮਿਲੇ 1.89 ਕਰੋੜ ਰੁਪਏ
  • sukhbir badal calls a big meeting after meeting pm modi
    PM ਮੋਦੀ ਨੂੰ ਮਿਲਣ ਮਗਰੋਂ ਸੁਖਬੀਰ ਬਾਦਲ ਨੇ ਸੱਦ ਲਈ ਵੱਡੀ ਬੈਠਕ, ਕੀ ਮੁੜ ਹੋਵੇਗਾ ਅਕਾਲੀ-ਭਾਜਪਾ ਗਠਜੋੜ?
  • the marriage of a famous punjabi singer is about to break up
    ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ ਕੀਤੇ ਸਵਾਲ
  • important phone conversation between pm modi and jd vance
    PM ਮੋਦੀ ਤੇ ਜੇਡੀ ਵੈਂਸ ਵਿਚਾਲੇ ਫ਼ੋਨ 'ਤੇ ਅਹਿਮ ਗੱਲਬਾਤ, India-US ਰਣਨੀਤਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ 'ਤੇ...
  • important news for students appearing for board exams
    ਬੋਰਡ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਅਹਿਮ ਖਬਰ; ਲਿਆ ਗਿਆ ਵੱਡਾ ਫੈਸਲਾ
  • bjp made preparations for 2027 punjab assembly elections made this strategy
    2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਬਣਾਈ ਇਹ...
  • gymkhana club elections  progressive group nomination paper
    ਜਿਮਖਾਨਾ ਕਲੱਬ ਚੋਣਾਂ 'ਚ ਪ੍ਰੋਗਰੈਸਿਵ ਗਰੁੱਪ ਨੇ ਕੀਤੀ ਐਂਟਰੀ, ਇਨ੍ਹਾਂ ਮੈਂਬਰਾਂ...
  • two punjabi boy smugglers in thailand
    ਥਾਈਲੈਂਡ 'ਚ ਡੌਂਕਰਾਂ ਦੇ ਹਵਾਲੇ ਕੀਤੇ 2 ਪੰਜਾਬੀ! 'ਖਾਨ ਬਾਬਾ ਗਿਰੋਹ' ਨੂੰ 24...
  • heroin smuggler caught
    ਹੈਰੋਇਨ ਸਮੱਗਲਰ ਫੜਿਆ, ਪਹਿਲਾਂ ਵੀ ਦਰਜ ਹਨ 3 ਮਾਮਲੇ, ਕਈ ਵਾਰ ਜਾ ਚੁੱਕਿਐ ਜੇਲ
  • holiday announced tomorrow
    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ ਰਹਿਣਗੇ ਬੰਦ
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
Trending
Ek Nazar
electricity meters  meter application  power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

bollywood veteran actress  s health deteriorates

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦੀ ਵਿਗੜ ਗਈ ਸਿਹਤ ! ਹਸਪਤਾਲ 'ਚ ਕਰਾਇਆ ਗਿਆ ਦਾਖਲ

major robbery on highway

ਪੰਜਾਬ ਦੇ ਇਸ ਹਾਈਵੇਅ 'ਤੇ ਵੱਡੀ ਲੁੱਟ, ਹਥਿਆਰਾਂ ਦੀ ਨੋਕ 'ਤੇ ਟਰੱਕ ਡਰਾਈਵਰ...

bollywood  s veteran actress is going to become a mother for the third time

45 ਸਾਲ ਦੀ ਉਮਰ 'ਚ ਤੀਜੀ ਵਾਰ ਮਾਂ ਬਣਨ ਜਾ ਰਹੀ ਬਾਲੀਵੁੱਡ ਦੀ ਦਿੱਗਜ ਅਦਾਕਾਰਾ !...

sunita ahuja on why she withdrew divorce petition from govinda

ਦੂਜੇ ਵਿਆਹ ਦੀ ਤਿਆਰੀ 'ਚ ਗੋਵਿੰਦਾ ! ਪਤਨੀ ਸੁਨੀਤਾ ਨੇ ਕੀਤਾ ਵੱਡਾ ਦਾਅਵਾ

veteran actress passes away

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ, ਅੱਜ ਹੋਵੇਗਾ ਸਸਕਾਰ

veteran actor sowcar janaki passes away at 94

ਦਿੱਗਜ ਅਦਾਕਾਰਾ ਦਾ ਦਿਹਾਂਤ, ਸਦਮੇ 'ਚ ਫਿਲਮ ਇੰਡਸਟਰੀ

yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • video of iranian attack on plane carrying 21 indians surfaced
      21 ਭਾਰਤੀਆਂ ਵਾਲੇ ਜਹਾਜ਼ 'ਤੇ ਈਰਾਨੀ ਹਮਲੇ ਦੀ ਵੀਡੀਓ ਆਈ ਸਾਹਮਣੇ, ਵੇਖੋ...
    • giorgia meloni
      ਪਹਿਲਾਂ ਟਰੰਪ ਨੂੰ ਦਿੱਤਾ ਠੋਕਵਾਂ ਜਵਾਬ, ਹੁਣ ਇਟਲੀ ਦੇ ਇਤਿਹਾਸ 'ਚ ਦਰਜ ਹੋਣ ਜਾ...
    • 2 people killed after deadly drone attack on shopping mall
      ਸ਼ਾਪਿੰਗ ਮਾਲ 'ਤੇ ਜਾਨਲੇਵਾ ਡਰੋਨ ਹਮਲੇ ਪਿੱਛੋਂ 2 ਲੋਕਾਂ ਦੀ ਮੌਤ
    • pm karni calls attack on gurdwara sahib unfortunate
      ਕੈਨੇਡਾ ; ਗੁਰਦੁਆਰਾ ਸਾਹਿਬ 'ਚ ਹੋਏ ਹਮਲੇ ਨੂੰ PM ਕਾਰਨੀ ਨੇ ਦੱਸਿਆ ਮੰਦਭਾਗਾ,...
    • canada usa trade talks failed
      ਹੁਣ ਛਿੜੇਗੀ Dollar vs Dollar ਦੀ ਜੰਗ ! US ਨੇ ਠੋਕਿਆ 50% ਟੈਰਿਫ਼, PM ਕਾਰਨੀ...
    • canada sacrilege
      ਕੈਨੇਡਾ 'ਚ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ! ਪੁਲਸ ਨੇ ਮੁਲਜ਼ਮ...
    • european union refuses to provide aid to ukrainian farmers
      ਯੂਰਪੀਅਨ ਯੂਨੀਅਨ ਦਾ ਯੂਕ੍ਰੇਨ ਦੇ ਕਿਸਾਨਾਂ ਨੂੰ ਸਹਾਇਤਾ ਦੇਣ ਤੋਂ ਇਨਕਾਰ
    • ethel caterham
      ਇਥਲ ਨੇ ਮਨਾਇਆ ਆਪਣਾ 117ਵਾਂ ਜਨਮ ਦਿਨ ! ਬਣੀ ਦੁਨੀਆ ਦੀ ਸਭ ਤੋਂ ਵੱਧ ਉਮਰ ਦੀ...
    • pakistan cleverly imposed emergency on social media
      ਪਾਕਿ ਨੇ ਚਾਲਾਕੀ ਨਾਲ ਸ਼ੋਸਲ ਮੀਡੀਆ ’ਤੇ ਲਗਾਈ ਐਮਰਜੈਂਸੀ, ਹੋਵੇਗੀ ਸਖਤ ਕਾਰਵਾਈ
    • adnoc project
      GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ ਨੌਕਰੀਆਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +