ਸਿਓਲ (ਏਜੰਸੀ)- ਦੱਖਣੀ ਕੋਰੀਆ ਵਿਚ ਹੁੰਡਈ ਮੋਟਰ ਪਲਾਂਟ ਦੇ 3 ਖੋਜਕਰਤਾਵਾਂ ਦੀ ਮੰਗਲਵਾਰ ਨੂੰ ਸਾਹ ਘੁੱਟਣ ਨਾਲ ਮੌਤ ਹੋ ਗਈ। ਯੋਨਹਾਪ ਨਿਊਜ਼ ਏਜੰਸੀ ਨੇ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ: ਵਿਜੇ ਮਾਲਿਆ ਤੇ ਨੀਰਵ ਮੋਦੀ ਦੀ ਜਲਦ ਭਾਰਤ ਵਾਪਸੀ ਦੀ ਸੰਭਾਵਨਾ, ਮੋਦੀ ਨੇ ਬ੍ਰਿਟਿਸ਼ PM ਨਾਲ ਕੀਤੀ ਗੱਲ
ਏਜੰਸੀ ਨੇ ਕਿਹਾ ਕਿ ਸਥਾਨਕ ਸਮੇਂ ਅਨੁਸਾਰ ਦੁਪਹਿਰ 3 ਵਜੇ ਦੇ ਕਰੀਬ ਦੇਸ਼ ਦੇ ਦੱਖਣ-ਪੂਰਬੀ ਬੰਦਰਗਾਹ ਸ਼ਹਿਰ ਉਲਸਾਨ ਦੇ ਪਲਾਂਟ 'ਤੇ ਵਾਹਨ ਪ੍ਰੀਖਣ 'ਤੇ ਕੰਮ ਕਰਦੇ ਸਮੇਂ ਸਾਹ ਘੁੱਟਣ ਕਾਰਨ ਖੋਜਕਰਤਾਵਾਂ ਦੀ ਮੌਤ ਹੋ ਗਈ। ਤਿੰਨਾਂ ਖੋਜਕਰਤਾਵਾਂ ਨੂੰ ਹਸਪਤਾਲ ਲਿਜਾਇਆ ਗਿਆ, ਪਰ ਸਾਰਿਆਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਪੁਤਿਨ ਨੇ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਸਬੰਧੀ ਨਵੀਂ ਨੀਤੀ 'ਤੇ ਕੀਤੇ ਦਸਤਖਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਾਕਿਸਤਾਨ 'ਚ ਅੱਤਵਾਦੀਆਂ ਨੇ ਕਬਾਇਲੀ ਬਜ਼ੁਰਗ ਸਮੇਤ 4 ਲੋਕਾਂ ਦਾ ਕੀਤਾ ਕਤਲ
NEXT STORY