Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 06, 2026

    3:23:32 AM

  • india  s stunning win over pakistan

    IND W vs PAK W: ਭਾਰਤ ਦੀ ਪਾਕਿ 'ਤੇ ਸ਼ਾਨਦਾਰ...

  • harmanpreet kaur creates history

    ਹਰਮਨਪ੍ਰੀਤ ਕੌਰ ਨੇ ਰਚਿਆ ਇਤਿਹਾਸ, ਪਾਕਿਸਤਾਨ...

  • sachin pilot will be in charge of the punjab

    ਪੰਜਾਬ ਕਾਂਗਰਸ 'ਚ ਵੱਢਾ ਫੇਰਬਦਲ, ਹੁਣ ਸਚਿਨ ਹੋਣਗੇ...

  • pm modi spoke at the centenary celebrations

    'ਧੁਰੰਦਰ ਹੋਣ ਜਾਂ ਨਾ, SRCC ਦੇ ਗ੍ਰੈਜੂਏਟਸ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਵਿਦਿਆਰਥਣ ਕਿਰਨਦੀਪ ਕੌਰ ਦੀ ਮਦਦ ਲਈ ਸਾਊਥਾਲ ਗੁਰਦੁਆਰਾ ਸਾਹਿਬ ਵੱਲੋਂ ਫੰਡਰੇਜ਼ਰ ਸ਼ੁਰੂ

INTERNATIONAL News Punjabi(ਵਿਦੇਸ਼)

ਵਿਦਿਆਰਥਣ ਕਿਰਨਦੀਪ ਕੌਰ ਦੀ ਮਦਦ ਲਈ ਸਾਊਥਾਲ ਗੁਰਦੁਆਰਾ ਸਾਹਿਬ ਵੱਲੋਂ ਫੰਡਰੇਜ਼ਰ ਸ਼ੁਰੂ

  • Edited By Inder Prajapati,
  • Updated: 16 Jul, 2026 11:23 PM
International
southall gurdwara sahib launches fundraiser to help kirandeep kaur
  • Share
    • Facebook
    • Tumblr
    • Linkedin
    • Twitter
  • Comment

ਲੰਡਨ/ਸਾਊਥਾਲ (ਸਰਬਜੀਤ ਸਿੰਘ ਬਨੂੜ) - ਹੇਜ਼ ਵਿੱਚ ਚਾਕੂ ਹਮਲੇ ਦੌਰਾਨ ਮਾਰੀ ਗਈ 24 ਸਾਲਾ ਪੰਜਾਬਣ ਵਿਦਿਆਰਥਣ ਕਿਰਨਦੀਪ ਕੌਰ ਦੇ ਪਰਿਵਾਰ ਦੀ ਸਹਾਇਤਾ ਲਈ ਯੂਰਪ ਦੇ ਸਭ ਤੋਂ ਵੱਡੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਨੇ ਵਿਸ਼ੇਸ਼ ਫੰਡਰੇਜ਼ਰ ਸ਼ੁਰੂ ਕੀਤਾ ਹੈ। ਗੁਰਦੁਆਰਾ ਪ੍ਰਬੰਧਕਾਂ ਨੇ ਸੰਗਤ ਅਤੇ ਸਮੁੱਚੀ ਕਮਿਊਨਿਟੀ ਨੂੰ ਖੁੱਲ੍ਹੇ ਦਿਲ ਨਾਲ ਯੋਗਦਾਨ ਪਾਉਣ ਦੀ ਅਪੀਲ ਕੀਤੀ ਹੈ।

ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਗੁਰਮੇਲ ਸਿੰਘ ਮੱਲ੍ਹੀ ਨੇ ਕਿਹਾ ਕਿ ਕਿਰਨਦੀਪ ਕੌਰ ਪੰਜਾਬ ਤੋਂ ਉੱਚ ਸਿੱਖਿਆ ਅਤੇ ਆਪਣੇ ਪਰਿਵਾਰ ਦੇ ਬਿਹਤਰ ਭਵਿੱਖ ਦੇ ਸੁਪਨੇ ਨਾਲ ਬਰਤਾਨੀਆ ਆਈ ਸੀ ਪਰ ਹੇਜ਼ ਵਿੱਚ ਹੋਏ ਕਥਿਤ ਤੌਰ ’ਤੇ ਬਿਨਾਂ ਕਿਸੇ ਉਕਸਾਵੇ ਦੇ ਹਮਲੇ ਵਿੱਚ ਉਸ ਦੀ ਮੌਤ ਹੋ ਗਈ। ਇਸ ਮਾਮਲੇ ਵਿੱਚ ਇੱਕ ਵਿਅਕਤੀ ’ਤੇ ਕਤਲ ਦਾ ਦੋਸ਼ ਆਇਦ ਕੀਤਾ ਗਿਆ ਹੈ ਅਤੇ ਅਦਾਲਤੀ ਕਾਰਵਾਈ ਜਾਰੀ ਹੈ।

ਗੁਰਦੁਆਰਾ ਪ੍ਰਬੰਧਕਾਂ ਨੇ ਦੱਸਿਆ ਕਿ ਇਕੱਠੀ ਕੀਤੀ ਜਾਣ ਵਾਲੀ ਰਕਮ ਕਿਰਨਦੀਪ ਕੌਰ ਦੇ ਅੰਤਿਮ ਸੰਸਕਾਰ, ਮ੍ਰਿਤਕ ਦੇਹ ਨੂੰ ਪੰਜਾਬ ਭੇਜਣ, ਪਰਿਵਾਰ ’ਤੇ ਚੜ੍ਹੇ ਕਰਜ਼ੇ ਦਾ ਬੋਝ ਘਟਾਉਣ ਅਤੇ ਉਸ ਦੇ ਚਾਰ ਮਹੀਨੇ ਦੇ ਮਾਸੂਮ ਬੱਚੇ ਦੀ ਪਰਵਰਿਸ਼ ਲਈ ਵਰਤੀ ਜਾਵੇਗੀ।

ਇਸ ਦੇ ਨਾਲ ਹੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵੱਲੋਂ ਭਲਕੇ ਸ਼ਾਮ 7 ਵਜੇ ਐਮਰਜੈਂਸੀ ਜਨਤਕ ਮੀਟਿੰਗ ਵੀ ਸੱਦੀ ਗਈ ਹੈ, ਜਿਸ ਵਿੱਚ ਕਮਿਊਨਿਟੀ ਦੀ ਸੁਰੱਖਿਆ, ਇਨਸਾਫ਼ ਅਤੇ ਭਵਿੱਖ ਦੀ ਰਣਨੀਤੀ ’ਤੇ ਵਿਚਾਰ ਕੀਤਾ ਜਾਵੇਗਾ। ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਮੀਟਿੰਗ ਤੋਂ ਬਾਅਦ ਮੈਟਰੋਪੋਲਿਟਨ ਪੁਲਸ, ਬਰਤਾਨਵੀ ਸਰਕਾਰ, ਸਥਾਨਕ ਸੰਸਦ ਮੈਂਬਰਾਂ ਅਤੇ ਹੋਰ ਸੰਬੰਧਿਤ ਸਰਕਾਰੀ ਅਧਿਕਾਰੀਆਂ ਨਾਲ ਮਾਮਲਾ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾਵੇਗਾ ਤਾਂ ਜੋ ਕਮਿਊਨਿਟੀ ਦੀਆਂ ਸੁਰੱਖਿਆ ਸੰਬੰਧੀ ਚਿੰਤਾਵਾਂ ਅਤੇ ਇਨਸਾਫ਼ ਦੀ ਮੰਗ ਨੂੰ ਉੱਚ ਪੱਧਰ ਤੱਕ ਪਹੁੰਚਾਇਆ ਜਾ ਸਕੇ।
 

  • Southall Gurdwara Sahib
  • fundraiser
  • Kirandeep Kaur

ਅਜੀਬੋ-ਗਰੀਬ ਮਾਮਲੇ: ਸੋਨਾ, ਨਕਦੀ ਜਾਂ ਕੀਮਤੀ ਸਾਮਾਨ ਨਹੀਂ ਔਰਤਾਂ ਦੇ ਅੰਡਰਵੀਅਰ ਚੋਰੀ ਕਰਦੇ ਸਨ ਚੋਰ

NEXT STORY

Stories You May Like

  • gurdwara sahib president hardeep singh
    ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਦੀਪ ਸਿੰਘ ਨੂੰ ਸਦਮਾ, ਮਾਤਾ ਜਗੀਰ ਕੌਰ ਦਾ ਦਿਹਾਂਤ
  • miri piri khalsa march leaves for next leg from gurdwara alamgir sahib
    ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਆਲਮਗੀਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ
  • attempted robbery outside gurdwara sahib
    ਅੱਧੀ ਰਾਤ ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਟਲੀ ਵੱਡੀ ਵਾਰਦਾਤ! ਹਥਿਆਰ ਲੈ ਕੇ ਬਦਮਾਸ਼ਾਂ ਨੇ ਬਜ਼ੁਰਗ ਨੂੰ...
  • college student case
    ਕਾਲਜ ਦੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ
  • sukhpal singh khaira responded to the notice sent by dr  gurpreet kaur mann
    ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਭੇਜੇ ਨੋਟਿਸ ਦਾ ਖਹਿਰਾ ਨੇ ਦਿੱਤਾ ਜਵਾਬ
  • gutka sahib at sri darbar sahib
    ਸ੍ਰੀ ਦਰਬਾਰ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ
  • i will begin world championship preparations after the olympiad  sindarov
    ਓਲੰਪੀਆਡ ਤੋਂ ਬਾਅਦ ਵਿਸ਼ਵ ਚੈਂਪੀਅਨਸ਼ਿਪ ਲਈ ਤਿਆਰੀ ਸ਼ੁਰੂ ਕਰਾਂਗਾ : ਸਿੰਦਾਰੋਵ
  • po staff action
    ਸ੍ਰੀ ਮੁਕਤਸਰ ਸਾਹਿਬ ਪੁਲਸ ਵੱਲੋਂ ਭਗੌੜਾ ਮੁਲਜ਼ਮ ਕਾਬੂ
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਢਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
  • major accident on jalandhar delhi highway three boys die
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ...
  • ruckus outside hmv college in jalandhar
    ਜਲੰਧਰ ਦੇ  HMV ਕਾਲਜ ਦੇ ਬਾਹਰ ਹੁੱਲੜਬਾਜ਼ੀ ਹੋਣ ਸਬੰਧੀ ਪੁਲਸ ਦਾ ਬਿਆਨ
  • akali dal waris punjab de punjab politics
    ਮਾਝਾ-ਮਾਲਵਾ ਤੋਂ ਬਾਅਦ ਦੋਆਬੇ 'ਚ ਆਧਾਰ ਮਜ਼ਬੂਤ ਕਰੇਗਾ 'ਅਕਾਲੀ ਦਲ ਵਾਰਿਸ...
  • important on punjab weather
    ਪੰਜਾਬ ਦੇ ਮੌਸਮ ਦੀ ਅਹਿਮ ਅਪਡੇਟ, ਜਾਣੋ ਵੱਡੀ ਭਵਿੱਖਬਾਣੀ
  • jalandhar cp satinder singh appeal to public be careful of digital arrest
    ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...
  • thieves target farm house in jalandhar
    ਜਲੰਧਰ 'ਚ ਚੋਰਾਂ ਨੇ ਫਾਰਮ ਹਾਊਸ-ਭੱਠੇ ਨੂੰ ਬਣਾਇਆ ਨਿਸ਼ਾਨਾ: 10 ਦਿਨਾਂ 'ਚ 5ਵੀਂ...
  • drone show in jalandhar tomorrow   650th birth anniversary of guru ravidas ji
    ਜਲੰਧਰ 'ਚ ਭਲਕੇ ਡਰੋਨ ਸ਼ੋਅ! ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ 'ਤੇ...
Trending
Ek Nazar
hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

rakhi sawant on swayamvar

ਪਤੀ ਤੇ ਪਿਆਰ ਨਹੀਂ, ਕੁੱਝ ਹੋਰ ਚਾਹੀਦਾ ਸੀ...ਰਾਖੀ ਸਾਵੰਤ ਨੇ ਦੱਸਿਆ ਕਿਉਂ ਰਚਾਇਆ...

heavy rains expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • sikh course in french
      ਇਤਿਹਾਸਕ ਕਦਮ ; ਕੈਨੇਡਾ 'ਚ ਪਹਿਲੀ ਵਾਰ ਫ੍ਰੈਂਚ 'ਚ ਪੜ੍ਹਾਇਆ ਜਾਵੇਗਾ ਸਿੱਖ ਧਰਮ...
    • woman trapped in rubble buried house rescued after 10 days
      ਚਮਤਕਾਰ ! ਮਲਬੇ 'ਚ ਫਸੀ ਰਹੀ ਬਜ਼ੁਰਗ ਔਰਤ, 10 ਦਿਨਾਂ ਬਾਅਦ ਨਿਕਲੀ ਜ਼ਿੰਦਾ, ਦੇਖ...
    • bangladesh conditions
      ਬੰਗਲਾਦੇਸ਼ 'ਚ ਜਵਾਕਾਂ ਦੀ ਸਥਿਤੀ ਚਿੰਤਾਜਨਕ ! ISHR ਨੇ ਜਾਰੀ ਕੀਤੀ ਹੈਰਾਨ ਕਰਨ...
    • nigeria crude oil theft
      ਨਾਈਜੀਰੀਆ ’ਚ ਕੱਚਾ ਤੇਲ ਚੋਰੀ ਕਰਨ ਦੇ ਚੱਕਰ ਵਿਚ 37 ਦੀ ਮੌਤ
    • major operation by security forces in balochistan
      ਬਲੋਚਿਸਤਾਨ 'ਚ ਸੁਰੱਖਿਆ ਬਲਾਂ ਦੀ ਵੱਡੀ ਕਾਰਵਾਈ ! 72 ਘੰਟੇ ਦੇ ਆਪ੍ਰੇਸ਼ਨ 'ਚ 48...
    • indonesia china dependence
      ਚੀਨ 'ਤੇ ਵਧਦੀ ਜਾ ਰਹੀ ਇੰਡੋਨੇਸ਼ੀਆ ਦੀ ਨਿਰਭਰਤਾ ! ਭਵਿੱਖ 'ਚ ਝੱਲਣਾ ਪੈ ਸਕਦੈ...
    • netherland us gold
      ਯੂਰਪੀ ਦੇਸ਼ਾਂ ਦਾ ਅਮਰੀਕਾ ਤੋਂ ਚੁੱਕਿਆ ਗਿਆ ਯਕੀਨ ! ਨੀਂਦਰਲੈਂਡ ਨੇ 86 ਟਨ ਸੋਨਾ...
    • local ahmadiyya  muslim community leader
      ਪਾਕਿਸਤਾਨ 'ਚ ਅਹਿਮਦੀਆ ਮੁਸਲਿਮ ਭਾਈਚਾਰੇ ਦੇ ਆਗੂ ਦਾ ਗੋਲੀ ਮਾਰ ਕੇ ਕਤਲ
    • india to end russia ukraine conflict
      ਭਾਰਤ ਖ਼ਤਮ ਕਰਵਾਏਗਾ ਰੂਸ-ਯੂਕ੍ਰੇਨ ਦੀ ਜੰਗ ! ਪੋਲੈਂਡ ਪਹੁੰਚੇ ਵਿਦੇਸ਼ ਮੰਤਰੀ...
    • another major us attack on iran
      ਅਮਰੀਕਾ ਦਾ ਇਰਾਨ 'ਤੇ ਇਕ ਹੋਰ ਵੱਡਾ ਹਮਲਾ ! ਖਾਰਗ ਟਾਪੂ 'ਤੇ ਦਾਗੀਆਂ ਮਿਜ਼ਾਈਲਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +