Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 18, 2026

    4:31:50 PM

  • guru nagri  siblings  punjab police

    ਗੁਰੂ ਨਗਰੀ 'ਚ ਵੱਡੀ ਵਾਰਦਾਤ, ਘਰ ਦੇ ਬਾਹਰ ਖੜ੍ਹੇ...

  • major incident in chandigarh

    ਚੰਡੀਗੜ੍ਹ 'ਚ ਦਿਨ-ਦਿਹਾੜੇ ਵੱਡੀ ਵਾਰਦਾਤ! ਜਿੰਮ ਤੋਂ...

  • shiromani akali dal former mla s r klair speech

    ਅਕਾਲੀ ਦਲ ਦੇ ਸਾਬਕਾ MLA ਐੱਸ. ਆਰ. ਕਲੇਰ ਨੇ 'ਆਪ'...

  • stock market   sensex closes with a gain of more than 600 points

    ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਸੈਂਸੈਕਸ 600 ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • SpaceX : 3 ਦਿਨ ਤੱਕ ਪੁਲਾੜ ਦੀ ਸੈਰ ਕਰ ਕੇ ਧਰਤੀ 'ਤੇ ਪਰਤੇ ਪੁਲਾੜ ਯਾਤਰੀ

INTERNATIONAL News Punjabi(ਵਿਦੇਸ਼)

SpaceX : 3 ਦਿਨ ਤੱਕ ਪੁਲਾੜ ਦੀ ਸੈਰ ਕਰ ਕੇ ਧਰਤੀ 'ਤੇ ਪਰਤੇ ਪੁਲਾੜ ਯਾਤਰੀ

  • Edited By Vandana,
  • Updated: 19 Sep, 2021 11:32 AM
United States of America
spacex astronauts return to earth after 3 days of space travel
  • Share
    • Facebook
    • Tumblr
    • Linkedin
    • Twitter
  • Comment

ਕੇਨਵਰਲ (ਭਾਸ਼ਾ): ਸਪੇਸਐਕਸ ਦੇ ਇਕ ਨਿੱਜੀ ਜਹਾਜ਼ ਤੋਂ ਆਰਬਿਟ ਦੇ 3 ਦਿਨ ਤੱਕ ਚੱਕਰ ਲਗਾਉਣ ਦੇ ਬਾਅਦ ਪੁਲਾੜ ਯਾਤਰੀ ਆਪਣੀ ਯਾਤਰਾ ਸਫਲਤਾਪੂਰਵਕ ਪੂਰੀ ਕਰਕੇ ਸ਼ਨੀਵਾਰ ਨੂੰ ਫਲੋਰੀਡਾ ਤੱਟ 'ਤੇ ਅਟਲਾਂਟਿਕ ਮਹਾਸਾਗਰ ਵਿਚ ਉਤਰੇ। ਉਹਨਾਂ ਦਾ ਸਪੇਸ ਐਕਸ ਪੁਲਾੜ ਗੱਡੀ (ਕੈਪਸੂਲ) ਸੂਰਜ ਡੁੱਬਣ ਤੋਂ ਕੁਝ ਦੇਰ ਪਹਿਲਾਂ ਮਹਾਸਾਗਰ ਵਿਚ ਉਤਰੀ। ਇਸ ਜਗ੍ਹਾ ਦੇ ਨੇੜੇ ਹੀ ਤਿੰਨ ਦਿਨ ਪਹਿਲਾਂ ਉਹ ਆਰਬਿਟ ਦੀ ਸੈਰ 'ਤੇ ਰਵਾਨਾ ਹੋਏ ਸਨ। 

PunjabKesari

ਅਜਿਹਾ ਪਹਿਲੀ ਵਾਰ ਹੈ ਜਦੋਂ ਆਰਬਿਟ ਦਾ ਚੱਕਰ ਲਗਾਉਣ ਵਾਲੀ ਪੁਲਾੜ ਗੱਡੀ ਵਿਚ ਮੌਜੂਦ ਕੋਈ ਵੀ ਵਿਅਕਤੀ ਪੇਸ਼ੇਵਰ ਪੁਲਾੜ ਯਾਤਰੀ ਨਹੀਂ ਸੀ। ਇਹ ਪੁਲਾੜ ਯਾਤਰੀ ਇਹ ਦਿਖਾਉਣਾ ਚਾਹੁੰਦੇ ਸਨ ਕਿ ਆਮ ਲੋਕ ਵੀ ਪੁਲਾੜ ਵਿਚ ਜਾ ਸਕਦੇ ਹਨ ਅਤੇ ਸਪੇਸ ਐਕਸ ਦੇ ਸੰਸਥਾਪਕ ਐਲਨ ਮਸਕ ਨੇ ਉਹਨਾਂ ਨੂੰ ਪੁਲਾੜ ਵਿਚ ਭੇਜਿਆ। ਸਪੇਸਐਕਸ ਕੰਟਰੋਲ ਮਿਸ਼ਨ ਨੇ ਕਿਹਾ,''ਤੁਹਾਡੀ ਮੁਹਿੰਮ ਨੇ ਦੁਨੀਆ ਨੂੰ ਇਹ ਦਿਖਾਇਆ ਕਿ ਪੁਲਾੜ ਸਾਡੇ ਸਾਰਿਆਂ ਲਈ ਹੈ। ਇਸ 'ਤੇ ਯਾਤਰਾ ਦੇ ਪ੍ਰਾਯੋਜਕ ਜਾਰੇਡ ਇਸਾਕਮੈਨ ਨੇ ਕਿਹਾ,''ਇਹ ਸਾਡੇ ਲਈ ਬਹੁਤ ਰੋਮਾਂਚਕ ਸੀ, ਹਾਲੇ ਇਹ ਸਿਰਫ ਸ਼ੁਰੂਆਤ ਹੈ।'' ਇਕ ਜਾਣਕਾਰੀ ਮੁਤਾਬਕ ਇਸ ਮੁਹਿੰਮ ਵਿਚ 200 ਮਿਲੀਅਨ ਡਾਲਰ ਦਾ ਖਰਚ ਆਇਆ ਹੈ।

ਪੜ੍ਹੋ ਇਹ ਅਹਿਮ ਖਬਰ -ਤਾਲਿਬਾਨ ਦਾ ਖ਼ੌਫ, ਲੁਕਣ ਲਈ ਮਜਬੂਰ ਅਮਰੀਕੀ ਨਾਗਰਿਕ ਅਤੇ ਗ੍ਰੀਨ ਕਾਰਡ ਧਾਰਕ ਲੋਕ

ਸਪੇਸਐਕਸ ਦਾ ਪੂਰੀ ਤਰ੍ਹਾਂ ਆਟੋਮੈਟਿਕ ਡ੍ਰੈਗਨ ਕੈਪਸੂਲ ਬੁੱਧਵਾਰ ਰਾਤ ਨੂੰ ਰਵਾਨਾ ਹੋਣ ਦੇ ਬਾਅਦ 585 ਕਿਲੋਮੀਟਰ ਦੀ ਉੱਚਾਈ 'ਤੇ ਪਹੁੰਚ ਗਿਆ। 160 ਕਿਲੋਮੀਟਰ ਬਾਅਦ ਅੰਤਰਰਾਸ਼ਟਰੀ ਪੁਲਾੜ ਕੇਂਦਰ ਤੋਂ ਅੱਗੇ ਨਿਕਲਣ ਬਾਅਦ ਯਾਤਰੀਆਂ ਨੇ ਕੈਪਸੂਲ ਦੇ ਸਭ ਤੋਂ ਉੱਪਰ ਲੱਗੀ ਖਿੜਕੀ ਤੋਂ ਧਰਤੀ ਦਾ ਨਜ਼ਾਰਾ ਦੇਖਿਆ। ਧਰਤੀ 'ਤੇ ਪਰਰਤਣ ਦੇ ਬਾਅਦ ਸਾਰੇ ਯਾਤਰੀ ਸਿਹਤਮੰਦ ਅਤੇ ਖੁਸ਼ ਦਿਸੇ। ਇਸ ਉਡਾਣ ਦੀ ਅਗਵਾਈ 38 ਸਾਲਾ ਅਰਬਪਤੀ ਜਾਰੇਡ ਇਸਾਕਮੈਨ ਨੇ ਕੀਤੀ। ਉਹ 'ਸ਼ਿਫਟ4 ਪੇਮੇਂਟਸ ਇੰਕ' ਦੇ ਕਾਰਜਕਾਰੀ ਪ੍ਰਬੰਧਕ ਹਨ। ਉਹਨਾਂ ਦੇ ਇਲਾਵਾ ਕੈਂਸਰ ਤੋਂ ਉਭਰੀ ਹੇਲੇ ਆਰਸੀਨੌਕਸ (29), ਸਵੀਪਸਟੇਕ ਜੇਤੂ ਕ੍ਰਿਸ ਸੇਮਬ੍ਰੋਸਕੀ (42) ਅਤੇ ਅਰੀਜ਼ੋਨਾ ਵਿਚ ਇਕ ਭਾਈਚਾਰਕ ਕਾਲਜ ਦੇ ਪ੍ਰੋਫੈਸਰ ਸਿਯਾਨ ਪ੍ਰੌਕਟਰ ਇਸ ਮਿਸ਼ਨ ਵਿਚ ਸ਼ਾਮਲ ਸਨ। ਆਰਸੀਨੌਕਸ ਪੁਲਾੜ ਵਿਚ ਜਾਣ ਵਾਲੀ ਸਭ ਤੋਂ ਘੱਟ ਉਮਰ ਦੀ ਅਮਰੀਕੀ ਹੈ। ਉਹ ਕਿਸੇ ਬਣਾਉਟੀ ਅੰਗ ਨਾਲ ਪੁਲਾੜ ਵਿਚ ਜਾਣ ਵਾਲੀ ਪਹਿਲੀ ਸ਼ਖਸ ਵੀ ਹਨ। ਉਹਨਾਂ ਦੇ ਖੱਬੇ ਪੈਰ ਵਿਚ ਟਾਈਟੇਨੀਅਮ ਦੀ ਰਾਡ ਲੱਗੀ ਹੋਈ ਹੈ।

  • SpaceX mission
  • 4 astronauts
  • USA
  • ਸਪੇਸਐਕਸ ਮਿਸ਼ਨ
  • 4 ਪੁਲਾੜ ਯਾਤਰੀ
  • ਅਮਰੀਕਾ

ਅਫਗਾਨਿਸਤਾਨ ਤੋਂ ਸ਼ਰਨਾਰਥੀਆਂ ਦੀ ਨਵੀਂ ਆਮਦ ਨੂੰ ਸਵੀਕਾਰ ਕਰੇ ਪਾਕਿਸਤਾਨ : ਸੰਯੁਕਤ ਰਾਸ਼ਟਰ

NEXT STORY

Stories You May Like

  • rahul gandhi dream
    ਰਾਜਨੀਤੀ, ਨਹੀਂ ਤਾਂ ਪੁਲਾੜ ਵਿਗਿਆਨ ਦਾ ਖੇਤਰ! ਰਾਹੁਲ ਗਾਂਧੀ ਨੇ ਦੱਸਿਆ ਆਪਣਾ 'ਸੁਫ਼ਨਾ'
  • isro  ce20 engine  successful test  india
    ਪੁਲਾੜ 'ਚ ਵਧੇਗੀ ਭਾਰਤ ਦੀ 'ਤਾਕਤ'! ISRO ਨੇ 22 ਟਨ ਦੀ ਸਮਰੱਥਾ ਵਾਲੇ CE20 ਇੰਜਣ ਦਾ ਕੀਤਾ ਸਫ਼ਲ ਟੈਸਟ
  • 3 people arrested with heroin and capsules
    ਹੈਰੋਇਨ ਅਤੇ ਕੈਪਸੂਲਾਂ ਸਮੇਤ 3 ਲੋਕ ਗ੍ਰਿਫ਼ਤਾਰ
  • man cheated of rs 3 lakh on pretext of sending him abroad  case registered
    ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 3 ਲੱਖ ਦੀ ਮਾਰੀ ਠੱਗੀ, ਕੇਸ ਦਰਜ
  • iran attacks 3 nato countries in 48 hours
    ਤੀਜੀ World War ਵੱਲ ਇਕ ਹੋਰ ਕਦਮ! ਈਰਾਨ ਨੇ 48 ਘੰਟਿਆਂ 'ਚ 3 NATO ਦੇਸ਼ਾਂ 'ਤੇ ਕਰ 'ਤਾ ਹਮਲਾ
  • man attacked with baseball bat  mobile phone stolen
    ਸੈਰ ਕਰਨ ਨਿਕਲੇ ਵਿਅਕਤੀ ’ਤੇ ਬੇਸਬੈਟ ਨਾਲ ਹਮਲਾ ਕਰਕੇ ਮੋਬਾਇਲ ਲੁੱਟਿਆ, ਨੱਕ ਦੀ ਹੱਡੀ ਟੁੱਟੀ
  • ali fazal to appear in a romantic avatar in   lust stories 3
    'ਲਸਟ ਸਟੋਰੀਜ਼ 3' 'ਚ 'ਲਵਰ ਬੁਆਏ' ਬਣ ਕੇ ਰੋਮਾਂਸ ਕਰਨਗੇ ਅਲੀ ਫਜ਼ਲ, ਰਾਧਿਕਾ ਮਦਾਨ ਨਾਲ ਜਮਾਉਣਗੇ ਜੋੜੀ
  • police 3 youths goods train accident
    ਪੁਲਸ ਦਾ ਡਰ ਬਣਿਆ 'ਕਾਲ': ਦੇਖ ਦੌੜ ਰਹੇ 3 ਨੌਜਵਾਨ ਮਾਲਗੱਡੀ ਨਾਲ ਟਕਰਾਏ, ਮੌਕੇ 'ਤੇ ਹੋਈ ਮੌਤ
  • amid lpg crisis  thief steals two gas cylinders in jalandhar
    LPG ਦੇ ਸੰਕਟ ਵਿਚਾਲੇ ਜਲੰਧਰ 'ਚ ਚੋਰ ਨੇ ਦੋ ਸਿਲੰਡਰ ਕੀਤੇ ਚੋਰੀ
  • aam aadmi party  tarun chugh  punjab bjp
    ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਦਿਨਾਂ ਦੀ ਮਹਿਮਾਨ, ਲੋਕ ਸਬਕ ਸਿਖਾਉਣ ਲਈ ਤਿਆਰ :...
  • bjp protest against punjab government
    'ਆਪ' ਸਰਕਾਰ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾ ਨਹੀਂ ਸਕਦੀ, ਸੱਚ ਦੀ ਹੋਈ ਜਿੱਤ:...
  • leaders arrested by jalandhar commissionerate police granted bail
    'ਪੰਜਾਬ ਕੇਸਰੀ' ਦੇ ਹੋਟਲ 'ਤੇ ਕਾਰਵਾਈ ਦੇ ਵਿਰੋਧ ਦੌਰਾਨ ਹਿਰਾਸਤ 'ਚ ਲਏ ਗਏ ਆਗੂਆਂ...
  • canada big incidents
    3 ਦਿਨਾਂ 'ਚ 3 ਪੰਜਾਬੀਆਂ ਦਾ ਕਤਲ ! ਕੈਨੇਡਾ ਤੋਂ ਆ ਰਹੀਆਂ ਮੰਦਭਾਗੀਆਂ ਖ਼ਬਰਾਂ ਨੇ...
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • health officer of jalandhar corporation dr srikrishna sharma suspended
    ਪੰਜਾਬ ਦੇ ਇਸ ਵੱਡੇ ਅਫ਼ਸਰ 'ਤੇ ਡਿੱਗੀ ਗਾਜ! ਹੋਇਆ ਸਸਪੈਂਡ
  • bjp leaders protest against punjab government
    ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਭਾਜਪਾ ਦਾ ਜਲੰਧਰ 'ਚ ਵੱਡਾ ਪ੍ਰਦਰਸ਼ਨ
Trending
Ek Nazar
aditya dhar requests fans ahead of dhurandhar 2 release

'ਧੁਰੰਦਰ 2' ਦੇਖਣ ਜਾ ਰਹੇ ਪ੍ਰਸ਼ੰਸਕਾਂ ਅੱਗੇ ਡਾਇਰੈਕਟਰ ਆਦਿਤਿਆ ਧਰ ਨੇ ਜੋੜੇ ਹੱਥ...

famous actress to become a mother after 10 years of marriage

ਵਿਆਹ ਦੇ 10 ਸਾਲਾਂ ਬਾਅਦ ਮਾਂ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਸੋਸ਼ਲ ਮੀਡੀਆ 'ਤੇ...

ishqan de lekhe a beautiful blend of love emotions and cinematic excellence

ਗੁਰਨਾਮ ਭੁੱਲਰ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਪਿਆਰ, ਜਜ਼ਬਾਤ ਤੇ ਸਿਨੇਮੈਟਿਕ...

youtuber

ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ, ਖੂਨ ਨਾਲ ਲੱਖਪੱਥ ਮਿਲੀ ਲਾਸ਼, ਪਤੀ ਨੇ ਹੀ...

famous actress  s father passes away

ਪੰਜਾਬੀ ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ ! ਮਸ਼ਹੂਰ ਅਦਾਕਾਰਾ ਦੇ ਪਿਤਾ ਦਾ ਹੋਇਆ...

dhurandhar the revenge

ਇਹ ਲੋਕ ਨਹੀਂ ਦੇਖ ਸਕਣਗੇ ਰਣਵੀਰ ਦੀ 'ਧੁਰੰਦਰ-2' ! ਥਿਏਟਰ 'ਚ ਨਹੀਂ ਮਿਲੇਗੀ...

china to provide humanitarian aid to west asian countries

ਜੰਗ ਵਿਚਾਲੇ 'ਚ ਚੀਨ ਦਾ ਵੱਡਾ ਕਦਮ, ਈਰਾਨ ਸਮੇਤ ਪ੍ਰਭਾਵਿਤ ਦੇਸ਼ਾਂ ਦੀ ਮਦਦ ਲਈ...

online registration for agniveer army recruitment will be open till april 1

ਅਗਨੀਵੀਰ ਫੌਜ ਭਰਤੀ ਲਈ 1 ਅਪ੍ਰੈਲ ਤੱਕ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ

indians in america

ਅਮਰੀਕਾ 'ਚ ਭਾਰਤੀਆਂ ਦਾ ਦਬਦਬਾ: ਦੌਲਤ ਤੇ ਗਿਆਨ 'ਚ ਮੋਹਰੀ, ਪਰ ਸਿਆਸੀ ਸੱਤਾ...

iranian government bans traditional festival celebrations

ਜੰਗ ਦੇ ਸਾਏ ਹੇਠ ਈਰਾਨ ਸਰਕਾਰ ਨੇ ਰਵਾਇਤੀ ਤਿਉਹਾਰ ਮਨਾਉਣ 'ਤੇ ਲਾਈ ਪਾਬੰਦੀ,...

holi mohalla in italy

ਇਟਲੀ : ਹੋਲੇ ਮਹੱਲੇ ਮੌਕੇ ਗੁਰੁ ਦੀਆ ਲਾਡਲੀਆ ਫੌਜਾਂ ਨੇ ਦਿਖਾਇਆ ਖਾਲਸਾਈ ਜਾਹੋ...

famous actress  death  bollywood  tv

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ

domestic dispute  mother in law  daughter in law  cylinder gas

'ਗੈਸ ਘੱਟ ਫੂਕਿਆ ਕਰ..!', ਸੁਣ ਕੇ ਨੂੰਹ ਦਾ ਚੜ੍ਹ ਗਿਆ ਪਾਰਾ, ਸੱਸ ਖ਼ਿਲਾਫ਼...

punjab police inspector

ਖਾਕੀ ਦਾ ਵੀ ਨਹੀਂ ਰਿਹਾ ਖੌਫ਼! ਪੰਜਾਬ ਪੁਲਸ ਦੇ ਸਾਬਕਾ ਇੰਸਪੈਕਟਰ ਦਾ...

abhishek sharma captain

ਅਭਿਸ਼ੇਕ ਸ਼ਰਮਾ ਬਣ ਸਕਦੇ ਹਨ ਕਪਤਾਨ, ਲਿਆ ਗਿਆ ਹੈਰਾਨ ਕਰਨ ਵਾਲਾ ਫੈਸਲਾ!

t20 world cup 2026 team india

T20 ਵਿਸ਼ਵ ਕੱਪ ਜਿੱਤਣ ਵਾਲੀ TEAM INDIA ਦੇ ਖਿਡਾਰੀਆਂ ਦਾ ICC ਨੇ ਕੀਤਾ...

gold price fall

ਸੋਨੇ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ, ਜਾਣੋ 10 ਗ੍ਰਾਮ Gold ਦਾ ਰੇਟ

post office new service india post 24 speed post delivery service

ਭਾਰਤੀ ਡਾਕ ਵਿਭਾਗ ਦਾ ਵੱਡਾ ਧਮਾਕਾ! ਹੁਣ 24 ਘੰਟਿਆਂ 'ਚ ਮਿਲੇਗਾ ਪਾਰਸਲ, ਦੇਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਿਦੇਸ਼ ਦੀਆਂ ਖਬਰਾਂ
    • eid prayers will be offered only inside mosques
      ਸਿਰਫ਼ ਮਸਜਿਦਾਂ ਦੇ ਅੰਦਰ ਹੀ ਅਦਾ ਕੀਤੀ ਜਾਵੇਗੀ ਈਦ ਦੀ ਨਮਾਜ਼ ! ਜਾਣੋ ਵਜ੍ਹਾ
    • trump on macron
      ''ਛੇਤੀ ਹੀ ਖੁੱਸ ਜਾਵੇਗੀ ਫਰਾਂਸ ਦੇ ਰਾਸ਼ਟਰਪਤੀ ਦੀ ਕੁਰਸੀ..!'', ਜੰਗ ਵਿਚਾਲੇ...
    • iran targets australian airbase
      ਇਰਾਨ ਨੇ ਆਸਟ੍ਰੇਲੀਆਈ ਏਅਰਬੇਸ 'ਤੇ ਕਰ'ਤੀ Strike ! ਹੁਣ ਹੋਰ ਤੇਜ਼ ਹੋ ਸਕਦੈ...
    • radio india on punjab kesari group
      ਕੈਨੇਡਾ ਦੇ Radio India ਨੇ 'ਪੰਜਾਬ ਕੇਸਰੀ ਗਰੁੱਪ' ਖ਼ਿਲਾਫ਼ ਸਰਕਾਰ ਦੀ...
    • north korea  kim jong  win  votes
      ਉੱਤਰੀ ਕੋਰੀਆ 'ਚ ਕਿਮ ਜੋਂਗ ਦੀ 'ਹੂੰਝਾ ਫੇਰ' ਜਿੱਤ ! 99.93 ਫ਼ੀਸਦੀ ਵੋਟਾਂ...
    • historical decision
      ਇਤਿਹਾਸਕ ਫ਼ੈਸਲਾ ; ਹੁਣ ਹਫ਼ਤੇ 'ਚ ਸਿਰਫ਼ 4 ਦਿਨ ਖੁੱਲ੍ਹਣਗੇ ਸਕੂਲ ਤੇ ਦਫ਼ਤਰ, SL...
    • america s fury on hormuz attackers
      Hormuz ਦੇ ਹਮਲਾਵਰਾਂ 'ਤੇ ਟੁੱਟਿਆ ਅਮਰੀਕਾ ਦਾ ਕਹਿਰ, ਈਰਾਨੀ ਮਿਜ਼ਾਈਲ ਕੇਂਦਰ 'ਤੇ...
    • security chief ali larijani killed in airstrike
      ਈਰਾਨ ਨੂੰ ਵੱਡਾ ਝਟਕਾ: ਹਵਾਈ ਹਮਲੇ 'ਚ ਸਕਿਓਰਿਟੀ ਚੀਫ ਅਲੀ ਲਾਰੀਜਾਨੀ ਦੀ ਮੌਤ,...
    • sri guru ravidas temple  sabaudia  will be filled with joy on the 22nd
      ਸਤਿਗੁਰੂ ਰਵਿਦਾਸ ਮਹਾਰਾਜ ਦੇ ਆਗਮਨ ਪੁਰਬ ਮੌਕੇ ਸ੍ਰੀ ਗੁਰੂ ਰਵਿਦਾਸ ਟੈਂਪਲ...
    • punjabi youth killed in alberta shooting
      ਕੈਨੇਡਾ 'ਚ ਗੋਲੀਬਾਰੀ ਦੀ ਘਟਨਾ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +