Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 25, 2026

    6:15:54 PM

  • sukhbir singh badal in damdama sahib

    ਕੇਸਰੀ ਪੱਗ ਬੰਨ੍ਹ ਕੇ ਗੁਰੂ ਘਰ ਪਹੁੰਚੇ ਸੁਖਬੀਰ...

  • 3 accused arrested with huge consignment of heroin in amritsar today

    ਅੰਮ੍ਰਿਤਸਰ 'ਚ 10 ਕਿਲੋ ਹੈਰੋਇਨ ਤੇ ਹਥਿਆਰ ਸਣੇ 3...

  • punjab bjp elections

    ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਨੂੰ ਲੈ ਕੇ...

  • recovery in stock market sensex jumps 286 points nifty closes above 24 300

    ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • SpaceX ਦੇ ਸਭ ਤੋਂ ਪਾਵਰਫੁੱਲ ਰਾਕੇਟ ਦੀ ਸਫ਼ਲ ਟੈਸਟਿੰਗ ! ਪਾਣੀ 'ਚ ਲੈਂਡ ਹੁੰਦਿਆਂ ਹੀ ਹੋ ਗਿਆ Blast

INTERNATIONAL News Punjabi(ਵਿਦੇਸ਼)

SpaceX ਦੇ ਸਭ ਤੋਂ ਪਾਵਰਫੁੱਲ ਰਾਕੇਟ ਦੀ ਸਫ਼ਲ ਟੈਸਟਿੰਗ ! ਪਾਣੀ 'ਚ ਲੈਂਡ ਹੁੰਦਿਆਂ ਹੀ ਹੋ ਗਿਆ Blast

  • Edited By Harpreet Singh,
  • Updated: 23 May, 2026 03:06 PM
United States of America
spacex starship v3
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਦੁਨੀਆ ਦੇ ਸਭ ਤੋਂ ਅਮੀਰ ਕਾਰੋਬਾਰੀ ਐਲਨ ਮਸਕ ਦੀ ਸਪੇਸ ਕੰਪਨੀ 'ਸਪੇਸਐਕਸ' ਨੇ ਆਪਣੇ ਸਭ ਤੋਂ ਵੱਡੇ ਅਤੇ ਸ਼ਕਤੀਸ਼ਾਲੀ ਮੈਗਾ ਰਾਕੇਟ 'ਸਟਾਰਸ਼ਿਪ ਵੀ3' ਦੀ 12ਵੀਂ ਟੈਸਟ ਫਲਾਈਟ ਸਫ਼ਲਤਾਪੂਰਵਕ ਪੂਰੀ ਕਰ ਲਈ ਹੈ। ਅਮਰੀਕਾ ਦੇ ਟੈਕਸਾਸ ਤੋਂ ਲਾਂਚ ਹੋਣ ਤੋਂ ਬਾਅਦ, ਇਸ ਰਾਕੇਟ ਨੇ ਧਰਤੀ ਦਾ ਚੱਕਰ ਲਗਾਇਆ ਅਤੇ ਹਿੰਦ ਮਹਾਸਾਗਰ 'ਚ ਤੈਅ ਕੀਤੇ ਗਏ ਪੁਆਇੰਟ 'ਤੇ ਸਫ਼ਲ ਲੈਂਡਿੰਗ ਕੀਤੀ। ਹਾਲਾਂਕਿ, ਪਾਣੀ ਨਾਲ ਟਕਰਾਉਣ ਤੋਂ ਤੁਰੰਤ ਬਾਅਦ ਰਾਕੇਟ 'ਚ ਜ਼ਬਰਦਸਤ ਧਮਾਕਾ ਹੋ ਗਿਆ ਅਤੇ ਉਹ ਅੱਗ ਦੇ ਗੋਲ਼ੇ 'ਚ ਬਦਲ ਗਿਆ।

ਹਾਲਾਂਕਿ ਸਪੇਸਐਕਸ ਮੁਤਾਬਕ, ਇਹ ਧਮਾਕਾ ਕੋਈ ਹਾਦਸਾ ਨਹੀਂ ਸੀ, ਸਗੋਂ ਮਿਸ਼ਨ ਦੀ ਯੋਜਨਾ ਦਾ ਹੀ ਹਿੱਸਾ ਸੀ। ਕੰਪਨੀ ਦਾ ਮਕਸਦ ਇਸ ਟੈਸਟ ਫਲਾਈਟ ਰਾਹੀਂ ਰਾਕੇਟ ਦੀ ਰੀ-ਐਂਟਰੀ ਅਤੇ ਕੰਟਰੋਲਡ ਲੈਂਡਿੰਗ ਦੀ ਜਾਂਚ ਕਰਨਾ ਸੀ। ਕਿਉਂਕਿ ਇਸ ਵਾਰ ਰਾਕੇਟ ਦੇ ਇਸ ਹਿੱਸੇ ਨੂੰ ਦੁਬਾਰਾ ਸੁਰੱਖਿਅਤ ਵਾਪਸ ਲਿਆਉਣ ਦੀ ਕੋਈ ਯੋਜਨਾ ਨਹੀਂ ਸੀ, ਇਸ ਲਈ ਪਾਣੀ 'ਚ ਡਿੱਗਣ ਤੋਂ ਬਾਅਦ ਇਸ ਦਾ ਨਸ਼ਟ ਹੋਣਾ ਤੈਅ ਸੀ।

ਇਹ ਵੀ ਪੜ੍ਹੋ- ਧਰਤੀ 'ਤੇ ਆ ਗਏ Alien ! ਅਮਰੀਕੀ ਰੱਖਿਆ ਮੰਤਰਾਲੇ ਦੀ ਵੀਡੀਓ ਨੇ ਉਡਾ'ਤੇ ਸਭ ਦੇ ਹੋਸ਼

ਉਡਾਣ ਦੌਰਾਨ ਰਾਕੇਟ ਦੇ ਕੁਝ ਇੰਜਣਾਂ ਵਿੱਚ ਤਕਨੀਕੀ ਖ਼ਰਾਬੀ ਵੀ ਆਈ, ਪਰ ਇਸ ਦੇ ਬਾਵਜੂਦ ਰਾਕੇਟ ਨੇ ਆਪਣਾ ਰਸਤਾ ਨਹੀਂ ਭਟਕਿਆ ਅਤੇ ਸਹੀ ਜਗ੍ਹਾ 'ਤੇ ਲੈਂਡ ਕੀਤਾ। ਇਸ ਮਿਸ਼ਨ ਦੌਰਾਨ ਜਹਾਜ਼ ਨੇ 22 ਡਮੀ ਸਟਾਰਲਿੰਕ ਸੈਟੇਲਾਈਟ ਵੀ ਪੁਲਾੜ ਵਿੱਚ ਸਫ਼ਲਤਾਪੂਰਵਕ ਲਾਂਚ ਕੀਤੇ।

ਇਸ ਇਤਿਹਾਸਕ ਕਾਮਯਾਬੀ 'ਤੇ ਖ਼ੁਸ਼ੀ ਜ਼ਾਹਰ ਕਰਦਿਆਂ ਐਲਨ ਮਸਕ ਨੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਆਪਣੀ ਟੀਮ ਨੂੰ ਵਧਾਈ ਦਿੱਤੀ ਅਤੇ ਲਿਖਿਆ, "ਤੁਸੀਂ ਮਨੁੱਖਤਾ ਲਈ ਇੱਕ ਵੱਡਾ ਗੋਲ ਕੀਤਾ ਹੈ।" ਜ਼ਿਕਰਯੋਗ ਹੈ ਕਿ ਅਮਰੀਕੀ ਸਪੇਸ ਏਜੰਸੀ ਨਾਸਾ ਆਪਣੇ ਭਵਿੱਖ ਦੇ 'ਆਰਟੇਮਿਸ' ਮਿਸ਼ਨ ਤਹਿਤ ਇਨਸਾਨਾਂ ਨੂੰ ਦੁਬਾਰਾ ਚੰਦਰਮਾ ਅਤੇ ਮੰਗਲ ਗ੍ਰਹਿ 'ਤੇ ਭੇਜਣ ਲਈ ਇਸੇ ਸਟਾਰਸ਼ਿਪ ਰਾਕੇਟ ਦੀ ਵਰਤੋਂ ਕਰਨ ਵਾਲੀ ਹੈ। ਅਜਿਹੇ 'ਚ ਇਸ ਸਫਲ ਟੈਸਟਿੰਗ ਤੋਂ ਬਾਅਦ ਵਿਗਿਆਨੀਆਂ ਦੀਆਂ ਉਮੀਦਾਂ ਨੂੰ ਹੋਰ ਖੰਭ ਲੱਗ ਗਏ ਹਨ।

ਇਹ ਵੀ ਪੜ੍ਹੋ- ਅਮਰੀਕਾ ਨੇ ਇਰਾਨ 'ਤੇ ਮੁੜ ਹਮਲੇ ਦੀ ਖਿੱਚੀ ਤਿਆਰੀ ! UAE, ਸਾਊਦੀ ਤੇ ਕਤਰ ਨੇ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Spacex starship v3
  • Test Flight
  • Elon Musk

40,000 ਲੋਕਾਂ ਨੂੰ ਘਰ ਖਾਲੀ ਕਰਨ ਦੇ ਹੁਕਮ, ਕੈਲੀਫੋਰਨੀਆ 'ਚ ਹਾਈ ਅਲਰਟ

NEXT STORY

Stories You May Like

  • penthouse sold for rs 271 crore in gurugram
    ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ ਵਿਕਿਆ ਪੈਂਟਹਾਊਸ
  • big setback to china  s space mission
    ਚੀਨ ਦੇ ਪੁਲਾੜ ਮਿਸ਼ਨ ਨੂੰ ਵੱਡਾ ਝਟਕਾ: ਲਾਂਚਿੰਗ ਦੇ 85 ਸੈਕਿੰਡ ਬਾਅਦ ਹੀ ਅਸਮਾਨ 'ਚ ਫਟਿਆ ਰਾਕੇਟ, ਮਿਸ਼ਨ ਫੇਲ੍ਹ
  • penthouse sold for 271 crore in gurugram
    ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ: ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ ਵਿਕਿਆ ਪੈਂਟਹਾਊਸ
  • heavy rains alert issued
    ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ
  • history  late manmohan singh  sonia gandhi
    ਇਤਿਹਾਸ ਮਰਹੂਮ ਮਨਮੋਹਨ ਸਿੰਘ ਨੂੰ ਸਭ ਤੋਂ ਪ੍ਰਭਾਵਸ਼ਾਲੀ ਪ੍ਰਧਾਨ ਮੰਤਰੀਆਂ 'ਚੋਂ ਰੱਖੇਗਾ ਯਾਦ: ਸੋਨੀਆ ਗਾਂਧੀ
  • rice water is a treasure of health
    ਸਿਹਤ ਦਾ ਖਜ਼ਾਨਾ ਹੈ 'ਚੌਲਾਂ ਦਾ ਪਾਣੀ'! ਜਾਣੋ ਇਸ ਦੇ ਚਮਤਕਾਰੀ ਫਾਇਦੇ
  • 2 mega plans launched
    ਯੂਜ਼ਰਸ ਦੀ ਹੋ ਗਈ ਬੱਲੇ-ਬੱਲੇ ! 2 ਧਾਕੜ ਪਲਾਨ ਹੋ ਗਏ ਲਾਂਚ, ਮਿਲੇਗੀ ਆਪਣੀ ਮਰਜ਼ੀ ਦੀ ਡਾਟਾ ਲਿਮਿਟ
  • rain in many parts of delhi
    ਦਿੱਲੀ ਦੇ ਕਈ ਹਿੱਸਿਆਂ 'ਚ ਮੀਂਹ ! 16 ਅਗਸਤ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਉਮੀਦ
  • punjab police officers strict orders
    ਪੰਜਾਬ ਪੁਲਸ ਦੇ ਇਨ੍ਹਾਂ ਦੋ ਅਧਿਕਾਰੀਆਂ 'ਤੇ ਹੋ ਗਈ ਕਾਰਵਾਈ, ਸਖ਼ਤ ਹੁਕਮ ਜਾਰੀ
  • randhawa masandan murder case
    ਰੰਧਾਵਾ-ਮਸੰਦਾਂ ਕਤਲ ਕਾਂਡ: ਪੱਥਰਾਂ ਨਾਲ ਕੁਚਲ ਕੇ ਬਜ਼ੁਰਗ ਦੀ ਹੱਤਿਆ, ਮਹਿਜ਼ 10...
  • anu mata withdrew from the nomination for the gymkhana elections
    ਬੀਮਾਰੀ ਕਾਰਨ ਅਨੂ ਮਾਟਾ ਨੇ ਜਿਮਖਾਨਾ ਚੋਣ ਤੋਂ ਨਾਮਜ਼ਦਗੀ ਲਈ ਵਾਪਸ, ਹਰਪ੍ਰੀਤ...
  • increased risk of diseases in punjab doctors issue advisory
    ਪੰਜਾਬ: ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ! ਜਾਰੀ ਕੀਤੀ ਗਈ ਐਡਵਾਈਜ਼ਰੀ
  • unexpected happened to young man video reveals big secrets about girlfriend
    ਮੰਮੀ-ਡੈਡੀ ਮੈਨੂੰ ਮੁਆਫ਼ ਕਰ ਦੇਣਾ...ਨਾਜਾਇਜ਼ ਸੰਬੰਧਾਂ ਨੇ ਉਜਾੜਿਆ ਘਰ, ਵੀਡੀਓ...
  • 100 year old trees in punjab will become heritage trees
    ਪੰਜਾਬ 'ਚ 100 ਸਾਲ ਪੁਰਾਣੇ ਪਿੱਪਲ ਤੇ ਬੋਹੜ ਦੇ ਰੁੱਖਾਂ ਨੂੰ ਲੈ ਕੇ ਲਿਆ ਵੱਡਾ...
  • big from the meteorological department after rain in punjab
    ਪੰਜਾਬ 'ਚ ਮੀਂਹ ਤੋਂ ਬਾਅਦ ਮੌਸਮ ਵਿਭਾਗ ਦੀ ਵੱਡੀ Update ! ਜਾਣੋ ਆਉਣ ਵਾਲੇ...
  • woamn dead on road accident
    ਐਕਟਿਵਾ ਸਵਾਰ ਔਰਤ ਨੂੰ ਤੇਜ਼ ਰਫ਼ਤਾਰ ਟਰੱਕ ਨੇ ਮਾਰੀ ਟੱਕਰ, ਹੋਈ ਦਰਦਨਾਕ ਮੌਤ
Trending
Ek Nazar
big relie to trump

ਟਰੰਪ ਨੂੰ ਰਾਹਤ, ਅਦਾਲਤ ਨੇ ਡਾਕ ਜ਼ਰੀਏ ਵੋਟ ਪਾਉਣ ਦੇ ਆਦੇਸ਼ ਨੂੰ ਅੱਗੇ ਵਧਾਉਣ ਦਾ...

former ceo of ainet agreed to pa

AiNet ਦੇ ਸਾਬਕਾ ਸੀਈਓ ਕਰਨਗੇ 1.8 ਮਿਲੀਅਨ ਡਾਲਰ ਦਾ ਭੁਗਤਾਨ

us imposed new sanctions on ira

ਅਮਰੀਕਾ ਨੇ 'ਆਪਰੇਸ਼ਨ ਇਕਨਾਮਿਕ ਆਊਟਕਾਸਟ' ਤਹਿਤ ਈਰਾਨ ਵਿਰੁੱਧ ਲਾਈਆਂ ਨਵੀਆਂ...

indian citizen arrested

ਸ਼੍ਰੀਲੰਕਾ 'ਚ ਦੋ ਭਾਰਤੀ ਗ੍ਰਿਫ਼ਤਾਰ, ਸਿਗਰਟਾਂ ਦੀ ਤਸਕਰੀ ਕਰਨ ਦੀ ਕੀਤੀ ਸੀ...

woman gives birth in hospital washroom

ਹਸਪਤਾਲ ਦੇ ਵਾਸ਼ਰੂਮ 'ਚ ਔਰਤ ਨੇ ਬੱਚੇ ਨੂੰ ਦਿੱਤਾ ਜਨਮ; ਪਾਕਿਸਤਾਨ ਦੇ ਹੈਲਥਕੇਅਰ...

new tariffs on china

ਚੀਨ 'ਤੇ ਨਵੇਂ ਟੈਰਿਫ ਲਗਾਉਣ ਦੀ ਤਿਆਰੀ 'ਚ ਟਰੰਪ

hindi film raaz

23 ਸਾਲ ਬਾਅਦ ਸਾਹਮਣੇ ਆਈ ਫਿਲਮ 'ਰਾਜ਼' ਦੀ 'ਭੂਤਨੀ'; ਪਛਾਣਨਾ ਵੀ ਹੋਇਆ ਮੁਸ਼ਕਲ,...

karare laddus amritsar

‘ਕਰਾਰੇ ਲੱਡੂ’ ਖਾਣ ਵਾਲੇ ਹੋ ਜਾਣ ਸਾਵਧਾਨ ! ਛਾਪਾ ਮਾਰਨ ਗਏ ਸਿਹਤ ਵਿਭਾਗ ਦੇ ਵੀ...

pakistani women need justice

ਪਾਕਿਸਤਾਨ 'ਚ ਔਰਤਾਂ ਨੂੰ ਸਿਰਫ਼ ਕਾਨੂੰਨ ਨਹੀਂ, ਸਗੋਂ ਨਿਆਂ ਦੀ ਲੋੜ

kangana ranaut on kriti sanon s ad

"ਕੋਈ ਕੁੜੀ ਬਿਕਨੀ ਪਾ ਕੇ ਭਰਾ ਨੂੰ ਰੱਖੜੀ ਕਿਉਂ ਬੰਨ੍ਹੇਗੀ?" ਕੰਗਨਾ ਰਣੌਤ ਨੇ...

hopes for rain

ਇੰਡੋਨੇਸ਼ੀਆ: ਜੰਗਲੀ ਅੱਗ ਵਿਚਕਾਰ ਮੀਂਹ ਦੀ ਆਸ 'ਚ ਹਜ਼ਾਰਾਂ ਮੁਸਲਮਾਨਾਂ ਨੇ...

canada us tariff announcement

ਕੈਨੇਡਾ ਅੱਜ ਕਰੇਗਾ ਅਮਰੀਕਾ ਵਿਰੁੱਧ ਜਵਾਬੀ ਟੈਰਿਫ ਦਾ ਐਲਾਨ

famous tv couple announces separation after 11 years of marriage

ਟੁੱਟਿਆ TV ਦੇ ਇਕ ਹੋਰ ਮਸ਼ਹੂਰ ਜੋੜੇ ਦਾ ਘਰ, ਵਿਆਹ ਦੇ 11 ਸਾਲ ਬਾਅਦ ਕੀਤਾ ਵੱਖ...

kashmera shah backs sunita ahuja amid govinda feud

'ਕੁਝ ਤਾਂ ਗ਼ਲਤ ਹੋਇਐ..!' ਮਾਮਾ ਗੋਵਿੰਦਾ ਨੂੰ ਛੱਡ ਸੁਨੀਤਾ ਦੇ ਹੱਕ 'ਚ ਨਿੱਤਰੀ...

diversity of sarees at times square

'ਟਾਈਮਜ਼ ਸਕੁਏਅਰ' 'ਤੇ ਭਾਰਤੀ ਪ੍ਰਵਾਸੀ ਔਰਤਾਂ ਨੇ ਸਾੜ੍ਹੀਆਂ ਦੀ ਵਿਭਿੰਨਤਾ ਕੀਤੀ...

himanshi khurana says she has proof against asim riaz

'ਮੈਂ ਖੋਲ੍ਹ ਦਿਆਂ 27 ਨਵੰਬਰ ਦੀ ਸਵੇਰ ਦੇ ਰਾਜ਼..?' ਆਸਿਮ ਦੇ ਦਾਅਵਿਆਂ 'ਤੇ...

70 year old producer  s dirty act with famous actress

'ਮੇਰੇ ਨਾਲ ਰਹੋ, ਮਾਲਾਮਾਲ ਕਰ ਦਿਆਂਗਾ...'; ਮਸ਼ਹੂਰ ਅਦਾਕਾਰਾ ਨਾਲ 70 ਸਾਲਾ...

horoscope astrology

ਅਗਲੇ ਮਹੀਨੇ ਬਣਨਗੇ 3 ਰਾਜਯੋਗ! ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਚਮਕੇਗੀ ਕਿਸਮਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • woman gives birth in hospital washroom
      ਹਸਪਤਾਲ ਦੇ ਵਾਸ਼ਰੂਮ 'ਚ ਔਰਤ ਨੇ ਬੱਚੇ ਨੂੰ ਦਿੱਤਾ ਜਨਮ; ਪਾਕਿਸਤਾਨ ਦੇ ਹੈਲਥਕੇਅਰ...
    • uae work
      ਸਿਵਲ ਕਾਰੀਗਰਾਂ ਲਈ ਬਹੁਤ ਘੱਟ ਖ਼ਰਚੇ 'ਚ UAE 'ਚ ਨਿਕਲੀਆਂ ਨੌਕਰੀਆਂ, ਮਿਲੇਗੀ...
    • tornado havoc in france
      ਫਰਾਂਸ 'ਚ ਬਵੰਡਰ ਨੇ ਮਚਾਈ ਤਬਾਹੀ, ਸੈਂਕੜੇ ਲੋਕ ਜ਼ਖਮੀ ; ਨੁਕਸਾਨੇ ਗਏ 300 ਘਰ
    • new tariffs on china
      ਚੀਨ 'ਤੇ ਨਵੇਂ ਟੈਰਿਫ ਲਗਾਉਣ ਦੀ ਤਿਆਰੀ 'ਚ ਟਰੰਪ
    • fbi sets minimum reward
      ਕਤਲ ਅਤੇ ਲਾਪਤਾ ਮਾਮਲਿਆਂ 'ਚ ਮਦਦ ਕਰਨ ਵਾਲਿਆਂ ਨੂੰ FBI ਦੇਵੇਗੀ 25,000 ਡਾਲਰ
    • china s mega project
      ਭਾਰਤ ਲਈ ਵੱਜੀ ਖ਼ਤਰੇ ਦੀ ਘੰਟੀ ! 14 ਦੇਸ਼ਾਂ ਦੀ ਸਰਹੱਦ ਨੇੜੇ Mega Project ਬਣਾ...
    • jammu kashmir  cm omar abdullah
      ਜੰਮੂ-ਕਸ਼ਮੀਰ 'ਭਾਰਤ ਦਾ ਮਹੱਤਵਪੂਰਨ ਹਿੱਸਾ', CM ਉਮਰ ਅਬਦੁੱਲਾ ਨੂੰ ਮਿਲੇ...
    • churches in china
      ਚੀਨ 'ਚ ਗੈਰ-ਰਜਿਸਟਰਡ ਚਰਚਾਂ 'ਤੇ ਸ਼ਿਕੰਜਾ
    • jin ping may visit india
      ਸਰਹੱਦੀ ਵਿਵਾਦ ਵਿਚਾਲੇ ਭਾਰਤ ਆਉਣਗੇ ਚੀਨੀ ਰਾਸ਼ਟਰਪਤੀ ਜਿਨਪਿੰਗ ! ਨਾਲ ਆਵੇਗਾ 400...
    • unrest in pakistan administered kashmir
      ਪਾਕਿਸਤਾਨ ਸ਼ਾਸਿਤ ਕਸ਼ਮੀਰ 'ਚ ਅਸ਼ਾਂਤੀ ! ਸੱਤਾ ਲਈ ਖੜ੍ਹੀ ਹੋਈ ਬੇਮਿਸਾਲ ਚੁਣੌਤੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +