Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    5:31:46 AM

  • bunty bains reaction on bikram majithia  s statement

    'ਮੇਰਾ ਨਾਂ ਲੈਣ ਤੋਂ ਪਹਿਲਾਂ ਹਜ਼ਾਰ ਵਾਰ ਸੋਚਣਾ...

  • rr vs gt

    IPL 2026: GT ਨੇ RR ਨੂੰ 77 ਦੌੜਾਂ ਨਾਲ ਹਰਾਇਆ,...

  • shubman gill played a stormy innings

    RR Vs GT : ਸ਼ੁਭਮਨ ਗਿੱਲ ਨੇ ਖੇਡੀ ਤੂਫਾਨੀ ਪਾਰੀ,...

  • graduation joys turn to mourning  indian student dies of heart attack in us

    ਮਾਤਮ 'ਚ ਬਦਲੀਆਂ ਗ੍ਰੈਜੂਏਸ਼ਨ ਦੀਆਂ ਖੁਸ਼ੀਆਂ! US...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • United States of America
  • ਫਰਿਜ਼ਨੋ ਵਿਖੇ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ 29 ਵੀਂ ਬਰਸੀ ਮੌਕੇ ਵਿਸ਼ੇਸ਼ ਸਮਾਗਮ

INTERNATIONAL News Punjabi(ਵਿਦੇਸ਼)

ਫਰਿਜ਼ਨੋ ਵਿਖੇ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ 29 ਵੀਂ ਬਰਸੀ ਮੌਕੇ ਵਿਸ਼ੇਸ਼ ਸਮਾਗਮ

  • Edited By Vandana,
  • Updated: 23 Sep, 2024 11:06 AM
United States of America
special event on 29th death anniversary of khalra at fresno
  • Share
    • Facebook
    • Tumblr
    • Linkedin
    • Twitter
  • Comment

ਫਰਿਜ਼ਨੋ (ਕੈਲੀਫੋਰਨੀਆਂ) (ਗੁਰਿੰਦਰਜੀਤ ਨੀਟਾ ਮਾਛੀਕੇ)- ਸਥਾਨਿਕ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਬਣੇ ਖਾਲੜਾ ਪਾਰਕ ਵਿੱਚ ਲੰਘੇ ਸ਼ਨੀਵਾਰ ਖਾਲੜਾ ਪਾਰਕ ਵਾਲੇ ਬਾਬਿਆਂ ਦੀ ਪ੍ਰਬੰਧਕ ਕਮੇਟੀ ਵੱਲੋਂ ਇੰਡੋ-ਯੂ.ਐਸ. ਹੈਰੀਟੇਜ਼  ਦੇ ਸਹਿਯੋਗ ਨਾਲ ‘ਤੇ ਜੈਕਾਰਾ ਮੂਵਮਿੰਟ ਦੇ ਨੌਜਵਾਨਾਂ ਦੇ ਉੱਦਮ ਸਦਕੇ ਇੱਕ ਵਿਸ਼ੇਸ਼ ਸਮਾਗਮ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ 29ਵੀਂ ਬਰਸੀ ਨੂੰ ਮੁੱਖ ਰੱਖਕੇ ਕਰਵਾਇਆ ਗਿਆ। ਇਸ ਮੌਕੇ ਜਿੱਥੇ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕੀਤਾ ਗਿਆ, ਉੱਥੇ ਕਿਸਾਨੀ ਸੰਘਰਸ਼ ਵਿੱਚ ਸ਼ਹੀਦ ਹੋਏ ਕਿਸਾਨਾਂ ਅਤੇ 9/11 ਦੀ 23ਵੀਂ ਬਰਸੀ ਮੌਕੇ ਅਮਰੀਕਾ ਵਿੱਚ ਅੱਤਵਾਦੀ ਹਮਲੇ ਵਿੱਚ ਮਾਰੇ ਗਏ ਤਿੰਨ ਹਜ਼ਾਰ ਤੋਂ ਵੱਧ ਨਿਰਦੋਸ਼ ਲੋਕਾਂ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ। 

PunjabKesari

ਸਮਾਗਮ ਦੀ ਸ਼ੁਰੂਆਤ ਕੁਲਵੰਤ ਸਿੰਘ ਖਹਿਰਾ ਨੇ ਸੁਖਮਨੀ ਸਹਿਬ ਦੇ ਪਾਠ ਕਰਕੇ ਕੀਤੀ। ਉਪਰੰਤ ਅਮੈਰਕਿਨ ਫਲੈਗ ਨੂੰ ਸਲਿਊਟ ਕੀਤਾ ਗਿਅ। ਪਿਛੋਂ ਸਟੇਜ ਦੀ ਸ਼ੁਰੂਆਤ ਰਾਜ ਸਿੱਧੂ ਮੋਗਾ ਨੇ ਸਭਨਾਂ ਨੂੰ ਨਿੱਘੀ ਜੀ ਆਇਆ ਆਖਕੇ ਕੀਤੀ। ਇਸ ਪਿੱਛੋਂ ਗਾਇਕ ਰਾਜ ਬਰਾੜ ਨੇ ਧਾਰਮਿਕ ਗੀਤ ਨਾਲ ਸਟੇਜ਼ ਨੂੰ ਅੱਗੇ ਤੋਰਿਆ। ਗਾਇਕ ਪੱਪੀ ਭਦੌੜ, ਕਮਲਜੀਤ ਬੈਨੀਪਾਲ, ਜੋਤ ਰਣਜੀਤ ਕੌਰ ਅਤੇ ਜਗਦੇਵ ਸਿੰਘ ਧੰਜ਼ਲ ਨੇ ਇਨਕਲਾਬੀ ਗੀਤਾਂ ਨਾਲ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਬੋਲਣ ਵਾਲੇ ਬੁਲਾਰਿਆਂ ਵਿੱਚ ਪੰਜਾਬੀ ਰੇਡੀਓ ਯੂ.ਐਸ.ਏ ਦੇ ਹੋਸਟ ਪ੍ਰਵੀਨ ਕੁਮਾਰ ਸ਼ਰਮਾ, ਪਰਮਪਾਲ ਸਿੰਘ ,ਮਲਕੀਤ ਸਿੰਘ ਕਿੰਗਰਾ, ਹਰਨੇਕ ਸਿੰਘ ਲੋਹਗੜ, ਸੁਰਿੰਦਰ ਮੰਡਾਲੀ, ਕਾਕਾ ਏਕਨੂਰ ਸਿੰਘ ਬੇਕਰਸਫੀਲਡ, ਸੁੱਖਦੇਵ ਸਿੰਘ ਸਿੱਧੂ, ਨੈਂਣਦੀਪ ਸਿੰਘ ਚੰਨ, ਰਣਜੀਤ ਗਿੱਲ, ਸਰਬਜੀਤ ਸਿੰਘ, ਸਾਧੂ ਸਿੰਘ ਸੰਘਾ ਅਤੇ ਨਿਰਮਲ ਸਿੰਘ ਧਨੌਲਾ ਆਦਿ ਨੇ ਸਟੇਜ਼ ਤੋਂ ਹਾਜ਼ਰੀ ਭਰੀ। 

PunjabKesari

ਇਸ ਮੌਕੇ ਕਾਂਗਰਸ ਲਈ ਰਨ ਕਰ ਰਹੇ ਮਾਇਕਲ ਮਾਹਿਰ ਨੇ ਵੀ ਖਾਲੜਾ ਸਹਿਬ ਨੂੰ ਯਾਦ ਕੀਤਾ ਅਤੇ ਖਾਲੜਾ ਪਾਰਕ ਵਾਲੇ ਬਾਬਿਆਂ ਦੀ ਕਮੇਟੀ ਨੇ ਉਹਨਾਂ ਨੂੰ ਸਿਰੋਪਾਓ ਦੇਕੇ ਨਿਵਾਜਿਆ। ਇਸ ਮੌਕੇ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਧਰਮ ਪਤਨੀ ਬੀਬੀ ਪਰਮਜੀਤ ਕੌਰ ਖਾਲੜਾ ਅਤੇ ਉਨਾਂ ਦੀ ਬੇਟੀ ਬੀਬੀ ਨਵਕਿਰਨ ਕੌਰ ਖਾਲੜਾ ਉਚੇਚੇ ਤੌਰ 'ਤੇ ਪਹੁੰਚੇ ਹੋਏ ਸਨ। ਉਨ੍ਹਾਂ ਵੀ ਆਪਣੇ ਵਿਚਾਰ ਰੱਖੇ ਤੇ ਇਸ ਮੌਕੇ ਬਾਬਿਆ ਦੀ ਪਾਰਕ ਵਾਲੀ ਕਮੇਟੀ ਵੱਲੋਂ ਉਨ੍ਹਾਂ ਨੂੰ ਸ਼ਾਲ ਦੇਕੇ ਨਿਵਾਜਿਆ ਗਿਆ। ਇਸ ਮੌਕੇ ਹੋਸਟ ਜੋਤ ਰਣਜੀਤ ਕੌਰ, ਪੱਤਰਕਾਰ ਨੀਟਾ ਮਾਛੀਕੇ, ਦਿਲਬੀਰ ਸਿੰਘ ਗਿੱਲ (ਖਾਲੜਾ ਸਹਿਬ ਦੇ ਜਵਾਈ), ਅਮਰੀਕ ਸਿੰਘ, ਸਰਪੰਚ ਅਵਤਾਰ ਸਿੰਘ ਆਦਿ ਨੂੰ ਵੀ ਉਨ੍ਹਾਂ ਦੀਆਂ ਸੇਵਾਵਾਂ ਬਦਲੇ ਸਿਰੋਪਾਓ ਦਿੱਤੇ ਗਏ।

PunjabKesari

ਪੜ੍ਹੋ ਇਹ ਅਹਿਮ ਖ਼ਬਰ-ਇਟਲੀ 'ਚ 29 ਸਤੰਬਰ ਨੂੰ ਸਜਾਇਆ ਜਾਵੇਗਾ ਮਹਾਨ ਨਗਰ ਕੀਰਤਨ

ਅੰਤ ਵਿੱਚ ਖਾਲੜਾ ਪਾਰਕ ਵਾਲਿਆ ਬਾਬਿਆਂ ਦੀ ਕਮੇਟੀ ਦੇ ਮੋਢੀ ਮੈਂਬਰ ਸ. ਹਰਦੇਵ ਸਿੰਘ ਸਿੱਧੂ ਨੇ ਸਭਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰਬੰਧਕਾਂ ਵੱਲੋਂ ਚਾਹ ਪਕੌੜਿਆ ਦਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਨਿਊ ਇੰਡੀਆ ਸਵੀਟ ਐਂਡ ਸਪਾਈਸ ਵਾਲੇ ਜਸਵਿੰਦਰ ਸਿੰਘ ਨੇ ਜਲੇਬੀਆਂ ਦਾ ਲੰਬਰ ਵਰਤਾਇਆ ਗਿਆ।  ਇਸ ਪ੍ਰੋਗਰਾਮ ਦੀ ਕਾਮਯਾਬੀ ਦਾ ਸਿਹਰਾ ਸਮੂਹ ਇੰਡੋ-ਯੂ. ਐਸ. ਹੈਰੀਟੇਜ਼ , ਸਮੂਹ ਖਾਲੜਾ ਪਾਰਕ ਵਾਲੇ ਬਾਬਿਆ ਅਤੇ ਨੌਜਵਾਨਾ ਦੀ ਪਾਰਕ ਕਮੇਟੀ ਅਤੇ ਜੈਕਾਰਾ ਮੂਵਮਿੰਟ ਦੇ ਅਣਥੱਕ ਮੈਂਬਰਾਂ ਸਿਰ ਬੱਝਦਾ  ਹੈ। ਇਸ ਮੌਕੇ ਇੰਡੋ. ਯੂ. ਐਸ. ਹੈਰੀਟੇਜ਼ ਅਤੇ ਬਾਬਿਆਂ ਦੀ ਕਮੇਟੀ ਵੱਲੋਂ ਐਲਾਨ ਕੀਤਾ ਗਿਆ ਕਿ ਸਤੰਬਰ ਦੇ ਤੀਸਰੇ ਸ਼ਨੀਵਾਰ ਨੂੰ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਇਹ ਬਰਸੀ ਹਰੇਕ ਸਾਲ ਮਨਾਈ ਜਾਂਦੀ ਹੈ, ਉਨ੍ਹਾਂ ਸੰਗਤ ਦੇ ਸਹਿਯੋਗ  ਲਈ ਅਤੇ ਵਲੰਟੀਅਰ ਵੀਰਾ ਦੀ ਮਿਹਨਤ ਲਈ ਉਨ੍ਹਾਂ ਦਾ ਸ਼ਪੈਸ਼ਲ ਧੰਨਵਾਦ ਕੀਤਾ। ਅਖੀਰ ਅਮਿੱਟ ਪੈੜਾਂ ਛੱਡਦਾ ਇਹ ਪ੍ਰੋਗਰਾਮ ਯਾਦਗਾਰੀ ਹੋ ਨਿਬੜਿਆ। ਇਸ ਮੌਕੇ ਹਾਕਮ ਸਿੰਘ ਢਿੱਲੋ, ਜਸਪਾਲ ਸਿੰਘ ਬਿਲਾਸਪੁਰ, ਭਰਪੂਰ ਸਿੰਘ ਬਰਾੜ, ਅਮਰਜੀਤ ਸਿੰਘ ਦੌਧਰ, ਰਾਜਪਾਲ ਸਿੰਘ ਬੇਕਰਸਫੀਲ, ਸੁਰਿੰਦਰ ਸਿੰਘ ਬੇਕਰਸਫੀਲਡ ਅਤੇ ਕਲੋਵਿਸ ਪਾਰਕ ਵਾਲੇ ਸੱਜਣਾਂ ਦੀ ਮਜੂਦਗੀ ਵੀ ਅਹਿਮ ਰਹੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Jaswant Singh Khalra
  • death anniversary
  • ceremony
  • Fresno
  • ਜਸਵੰਤ ਸਿੰਘ ਖਾਲੜਾ
  • ਬਰਸੀ
  • ਸਮਾਗਮ
  • ਫਰਿਜ਼ਨੋ

ਇਟਲੀ 'ਚ 29 ਸਤੰਬਰ ਨੂੰ ਸਜਾਇਆ ਜਾਵੇਗਾ ਮਹਾਨ ਨਗਰ ਕੀਰਤਨ

NEXT STORY

Stories You May Like

  • parminder dhindsa in fresno
    ਫਰਿਜ਼ਨੋ ਵਿੱਚ ਸੁਧਾਰ ਲਹਿਰ ਦਾ ਵਿਸ਼ੇਸ਼ ਸਮਾਗਮ, ਪਰਮਿੰਦਰ ਸਿੰਘ ਢੀਂਡਸਾ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ‘ਤੇ ਰੱਖੇ...
  • tragic death of young punjabi mechanic in fresno
    ਫਰਿਜ਼ਨੋ ਵਿਖੇ ਨੌਜਵਾਨ ਪੰਜਾਬੀ ਮਕੈਨਿਕ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ
  • special gurmat samagam dedicated to the parkash purb
    ਬੁੱਢਾ ਦਲ ਵਿਖੇ ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ
  • monument established  indian sikh soldiers
    ਇਟਲੀ : ਦੂਸਰੇ ਵਿਸ਼ਵ ਯੁੱਧ 'ਚ ਸ਼ਹੀਦ ਹੋਏ ਭਾਰਤੀ ਸਿੱਖ ਫੌਜੀਆਂ ਦੀ ਯਾਦ 'ਚ ਸਮਾਰਕ ਸਥਾਪਿਤ
  • events in melbourne and shepparton under the  gal punjab di  campaign
    'ਗੱਲ ਪੰਜਾਬ ਦੀ' ਮੁਹਿੰਮ ਤਹਿਤ ਮੈਲਬੌਰਨ ਤੇ ਸ਼ੈਪਰਟਨ 'ਚ ਸਮਾਗਮ
  • event dedicated to the 40th anniversary of the declaration of khalistan
    ਫ੍ਰੈਂਕਫਰਟ ’ਚ ਖਾਲਿਸਤਾਨ ਦੇ ਐਲਾਨਨਾਮੇ ਦੀ 40ਵੀਂ ਵਰ੍ਹੇਗੰਢ ਨੂੰ ਸਮਰਪਿਤ ਸਮਾਗਮ
  • bc s red dress day raises issue of missing and murdered indigenous women
    ਬੀ.ਸੀ. 'ਚ ‘ਰੈੱਡ ਡ੍ਰੈੱਸ ਡੇ’ ਮੌਕੇ ਸਮਾਗਮ ਦੌਰਾਨ ਲਾਪਤਾ ਤੇ ਕਤਲ ਕੀਤੀਆਂ ਮੂਲ ਨਿਵਾਸੀ ਮਹਿਲਾਵਾਂ ਦਾ ਮੁੱਦਾ ਉਭਾਰਿਆ
  • governor meets satguru uday singh at punjab lok bhawan
    ਪੰਜਾਬ ਲੋਕ ਭਵਨ ਵਿਖੇ ਰਾਜਪਾਲ ਨੇ ਸਤਿਗੁਰੂ ਉਦੈ ਸਿੰਘ ਨਾਲ ਕੀਤੀ ਮੁਲਾਕਾਤ
  • power outage in many areas of punjab on sunday
    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
  • activa rider commits crime in broad daylight by opening house gate
    ਚੋਰ ਦੇ ਬੁਲੰਦ ਹੌਂਸਲੇ, ਜਲੰਧਰ 'ਚ ਦਿਨ-ਦਿਹਾੜੇ ਚੋਰ ਘਰ 'ਚੋਂ ਸਿਲੰਡਰ ਲੈ ਕੇ...
  • big related to punjab weather
    ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਨਾਲ ਜੁੜੀ ਤਾਜ਼ਾ ਅਪਡੇਟ,...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • robbers kolkata music owner cheated of lakhs in jalandhar
    ਜਲੰਧਰ 'ਚ ਕੋਲਕਾਤਾ ਮਿਊਜ਼ਿਕ ਦੇ ਮਾਲਕ ਨਾਲ ਲੱਖਾਂ ਦੀ ਲੁੱਟ! ਨਕਦੀ ਤੇ ਲੈਪਟਾਪ...
  • jalandhar bsf headquarters blast investigation
    3 ਦਿਨਾਂ ਬਾਅਦ ਵੀ BSF ਹੈੱਡਕੁਆਰਟਰ ਦੇ ਬਾਹਰ IED ਧਮਾਕਾ ਕਰਨ ਵਾਲਿਆਂ ਦਾ ਸੁਰਾਗ...
  • punjab pakistani gangster shahzad bhatti
    ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ...
Trending
Ek Nazar
robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • major operation under mission welcome in italy
      ਇਟਲੀ 'ਚ ਮਿਸ਼ਨ 'ਵੈਲਕਮ' ਤਹਿਤ ਵੱਡੀ ਕਾਰਵਾਈ! 19 ਭਾਰਤੀਆਂ ਸਣੇ 93 ਲੋਕਾਂ 'ਤੇ...
    • astronauts on the moon saw ufos in space
      ਚੰਦਰਮਾ 'ਤੇ ਪੁਲਾੜ ਯਾਤਰੀਆਂ ਨੂੰ ਦਿਖਿਆ UFO, ਅਮਰੀਕੀ ਏਜੰਸੀ ਦਾ ਖੁਲਾਸਾ
    • visa rules 2026 indian passport
      ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...
    • canada  three people of indian origin convicted in couple  s murder case
      ਕੈਨੇਡਾ: ਬਜ਼ੁਰਗ ਜੋੜੇ ਦੇ ਕਤਲ ਮਾਮਲੇ 'ਚ ਭਾਰਤੀ ਮੂਲ ਦੇ 3 ਨੌਜਵਾਨ ਦੋਸ਼ੀ ਕਰਾਰ
    • preparing for major changes in h1b visa rules
      H-1B ਵੀਜ਼ਾ ਨਿਯਮਾਂ ਵਿੱਚ ਵੱਡੇ ਬਦਲਾਅ ਦੀ ਤਿਆਰੀ, ਘੱਟੋ-ਘੱਟ ਤਨਖਾਹਾਂ 'ਚ ਹੋ...
    • good news from canada
      ਕੈਨੇਡਾ ਤੋਂ ਆਈ Good News ! ਏਜੰਟਾਂ ਨੇ ਮਾਰੀ ਠੱਗੀ ਤਾਂ ਸਰਕਾਰ ਦੇਵੇਗੀ...
    • trump to visit china
      ਅਗਲੇ ਹਫ਼ਤੇ ਚੀਨ ਦੌਰੇ 'ਤੇ ਜਾਣਗੇ ਰਾਸ਼ਟਰਪਤੀ ਟਰੰਪ ! ਜਿਨਪਿੰਗ ਨਾਲ ਮੀਟਿੰਗ 'ਤੇ...
    • expat wins rs 64 crore abu dhabi lottery
      64,59,53,000 ਰੁਪਏ ਦੀ ਨਿਕਲੀ ਲਾਟਰੀ! UAE 'ਚ ਭਾਰਤੀ ਡਰਾਈਵਰ ਦੀ ਖੁੱਲ੍ਹੀ ਕਿਸਮਤ
    • sleeping breaks for children in schools in japan and china
      ਜਾਪਾਨ ਤੇ ਚੀਨ ਦੇ ਸਕੂਲਾਂ 'ਚ ਬੱਚਿਆਂ ਲਈ 'ਸਲੀਪਿੰਗ ਬ੍ਰੇਕ': ਜਾਣੋ ਇਸ ਦੇ...
    • canada deportation
      ਕੈਨੇਡਾ ਤੋਂ 7 ਪੰਜਾਬੀ ਡਿਪੋਰਟ ! CBSA ਨੇ ਕੀਤੀ ਵੱਡੀ ਕਾਰਵਾਈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +