Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 15, 2025

    1:06:30 PM

  • health department  s big announcement in view of corona virus

    ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਿਹਤ ਵਿਭਾਗ ਦਾ ਵੱਡਾ...

  • former delhi cm atishi in ludhiana

    ਦਿੱਲੀ ਦੇ ਸਾਬਕਾ CM ਆਤਿਸ਼ੀ ਲੁਧਿਆਣਾ 'ਚ, ਸੰਜੀਵ...

  • serious danger averted from punjabis

    ਪੰਜਾਬੀਆਂ ਤੋਂ ਟਲਿਆ ਗੰਭੀਰ ਖ਼ਤਰਾ! ਅਸਲੇ ਸਣੇ ਚੁੱਕ...

  • big accident in punjab bank guard died due to bullet injury

    ਪੰਜਾਬ 'ਚ ਵੱਡਾ ਹਾਦਸਾ, ਗੋਲ਼ੀ ਲੱਗਣ ਕਾਰਨ ਬੈਂਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਫਰਿਜ਼ਨੋ ਵਿਖੇ ਬਾਬਾ ਨੰਦ ਸਿੰਘ ਜੀ ਨਾਨਕਸਰ ਕਲੇਰਾਂ ਵਾਲਿਆਂ ਦੀ 78ਵੀਂ ਬਰਸੀ ‘ਤੇ ਵਿਸ਼ੇਸ਼ ਸਮਾਗਮ

INTERNATIONAL News Punjabi(ਵਿਦੇਸ਼)

ਫਰਿਜ਼ਨੋ ਵਿਖੇ ਬਾਬਾ ਨੰਦ ਸਿੰਘ ਜੀ ਨਾਨਕਸਰ ਕਲੇਰਾਂ ਵਾਲਿਆਂ ਦੀ 78ਵੀਂ ਬਰਸੀ ‘ਤੇ ਵਿਸ਼ੇਸ਼ ਸਮਾਗਮ

  • Updated: 30 Aug, 2021 11:37 PM
International
special function on the 78th anniversary of baba nand singh ji nanaksar
  • Share
    • Facebook
    • Tumblr
    • Linkedin
    • Twitter
  • Comment

ਫਰਿਜ਼ਨੋ, ਕੈਲੀਫੋਰਨੀਆਂ (ਨੀਟਾ ਮਾਛੀਕੇ) - ਕੈਲੀਫੋਰਨੀਆ ਦੀ ਸੈਂਟਰਲ ਵੈਲੀ ਫਰਿਜ਼ਨੋ ਵਿਖੇ ਸਥਿਤ ਗੁਰਦੁਆਰਾ ਨਾਨਕਸਰ ਚੈਰੀ ਐਵਨਿਉ ਵਿਖੇ ਨਾਨਕਸਰ ਮਰਿਯਾਦਾ ਦੇ ਬਾਨੀ ਧੰਨ-ਧੰਨ ਬਾਬਾ ਨੰਦ ਸਿੰਘ ਜੀ ਦੀ 78ਵੀਂ ਬਰਸੀ ਇਲਾਕਾ ਭਰ ਦੀਆਂ ਸੰਗਤਾਂ ਵੱਲੋਂ ਬੜੀ ਸ਼ਰਧਾ ਅਤੇ ਜੋਸ਼ ਨਾਲ ਮਨਾਈ ਗਈ। ਜਿਸ ਵਿੱਚ ਸੰਗਤਾਂ ਭਾਰੀ ਗਿਣਤੀ ਵਿੱਚ ਸਰਕਾਰ ਦੁਆਰਾ ਕੋਵਿਡ-19 ਦੀਆਂ ਹਦਾਇਤਾਂ ਪਾਲਣਾ ਕਰਦੇ ਹੋਏ ਹਾਜ਼ਰ ਹੋਈਆਂ। ਇਸ ਸਮੇਂ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨ ਵਿੱਚ ਹਾਜ਼ਰੀ ਭਰਨ ਵਾਲਿਆਂ ਵਿੱਚ ਗੁਰੂਘਰ ਦਾ ਹਜ਼ੂਰੀ ਜੱਥਾ, ਭਾਈ ਹਰਭਜਨ ਸਿੰਘ ਅਤੇ ਸਾਥੀਆਂ ਦਾ ਜੱਥਾ ਅਤੇ ਵਿਸ਼ੇਸ਼ ਤੋਰ ‘ਤੇ ਪਹੁੰਚੇ ਗੁਰਬਾਣੀ ਕੀਰਤਨ ਦੇ ਰਸੀਏ ਭਾਈ ਅਮਰਜੀਤ ਸਿੰਘ ਤਾਨ ਦੇ ਕੀਰਤਨੀ ਜੱਥੇ ਨੇ ਹਾਜ਼ਰੀ ਭਰੀ। ਉਨ੍ਹਾਂ ਕੀਰਤਨ ਕਰਦਿਆਂ ਬਾਬਾ ਨੰਦ ਸਿੰਘ ਦਾ ਗੁਰੂ ਅਤੇ ਗੁਰਬਾਣੀ ਪ੍ਰਤੀ ਸ਼ਰਧਾ-ਸਮਰਪਣ ਦਾ ਜ਼ਿਕਰ ਕਰਦੇ ਹੋਏ ਸੰਖੇਪ ਵਿੱਚ ਜੀਵਨ ਸਾਂਝਾ ਕੀਤਾ।  ਇਸ ਤੋਂ ਇਲਾਵਾ ਕਈ ਹੋਰ ਬੁਲਾਰਿਆਂ ਦੁਆਰਾਂ ਗੁਰਮਤਿ ਵਿਚਾਰਾ ਦੀ ਸਾਂਝ ਪਾਈ ਗਈ। 

ਇਹ ਵੀ ਪੜ੍ਹੋ - ਲੂਈਸਿਆਨਾ 'ਚ ਤੂਫਾਨ ਇਡਾ ਕਾਰਨ ਹੋਈ ਮੌਤ ਤੇ ਸੈਂਕੜੇ ਘਰਾਂ ਦੀ ਬਿਜਲੀ ਬੰਦ

ਇਸ ਸਮੇਂ ਹਾਜ਼ਰ ਬੁਲਾਰਿਆਂ ਅਤੇ ਸੰਗਤਾਂ ਦੁਆਰਾ ਇਸ ਗੁਰੂਘਰ ਵਿੱਚ ਲੰਮਾ ਅਰਸਾ ਸੇਵਾ ਕਰਵਾਉਣ ਵਾਲੇ ਸਵਰਗੀ ਬਾਬਾ ਕਰਤਾਰ ਸਿੰਘ ਜੀ ਨਾਨਕਸਰ ਫਰਿਜ਼ਨੋ ਵਾਲਿਆਂ ਨੂੰ ਵੀ ਯਾਦ ਕੀਤਾ ਗਿਆ। ਜੋ ਇਸੇ ਸਾਲ, ਕੁਝ ਮਹੀਨੇ ਪਹਿਲਾਂ ਅਕਾਲ ਚਲਾਣਾ ਕਰ ਗਏ ਸਨ।  ਜਿੰਨ੍ਹਾਂ ਦਾ ਸੰਗਤਾਂ ਨੂੰ ਇਸ ਗੁਰੂਘਰ ਅਤੇ ਗੁਰਬਾਣੀ ਨਾਲ ਜੋੜਨ ਲਈ ਵੱਡਮੁੱਲਾ ਯੋਗਦਾਨ ਰਿਹਾ ਹੈ। ਸਮੁੱਚੇ ਪ੍ਰੋਗਰਾਮ ਦੌਰਾਨ ਗੁਰੂ ਦੇ ਲੰਗਰ ਅਤੁੱਟ ਵਰਤੇ ਅਤੇ ਬਹੁ-ਗਿਣਤੀ ਵਿੱਚ ਸੰਗਤਾਂ ਗੁਰੂ ਦੇ ਨਤਮਸਤਕ ਹੋਈਆ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

  • Fresno
  • Baba Nand Singh Ji
  • California
  • ਫਰਿਜ਼ਨੋ
  • ਬਾਬਾ ਨੰਦ ਸਿੰਘ ਜੀ
  • ਕੈਲੀਫੋਰਨੀਆ

ਲੂਈਸਿਆਨਾ 'ਚ ਤੂਫਾਨ ਇਡਾ ਕਾਰਨ ਹੋਈ ਮੌਤ ਤੇ ਸੈਂਕੜੇ ਘਰਾਂ ਦੀ ਬਿਜਲੀ ਬੰਦ

NEXT STORY

Stories You May Like

  • death anniversary celebrated
    ਸ਼ਰਧਾ ਤੇ ਸਤਿਕਾਰ ਨਾਲ ਮਨਾਈ ਗਈ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ ਬਰਸੀ
  • gurmat samagam italy june 8
    ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ ਸਾਲਾਨਾ ਬਰਸੀ ਨੂੰ ਸਮਰਪਿਤ ਗੁਰਮਤਿ ਸਮਾਗਮ 8 ਜੂਨ ਨੂੰ
  • 75th death anniversary of sant baba prem singh ji murali wale celebrated
    ਸ਼ਰਧਾ ਨਾਲ ਮਨਾਈ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ 75ਵੀਂ ਬਰਸੀ, ਹਜ਼ਾਰਾਂ ਸੰਗਤਾਂ ਨੇ ਭਰੀ ਹਾਜ਼ਰੀ
  • death anniversary of sant baba prem singh italy
    ਇਟਲੀ : ਸੰਤ ਬਾਬਾ ਪ੍ਰੇਮ ਸਿੰਘ ਦੀ 75ਵੀਂ ਬਰਸੀ ਸੰਬੰਧੀ ਵਿਸ਼ਾਲ ਸਮਾਗਮ 6,7 ਅਤੇ 8 ਜੂਨ ਨੂੰ
  • medical camp sikhs of america
    ਸੰਤ ਬਾਬਾ ਪ੍ਰੇਮ ਸਿੰਘ ਜੀ ਦੀ 75ਵੀਂ ਬਰਸੀ ਮੌਕੇ ‘ਸਿੱਖਸ ਆਫ਼ ਅਮੈਰਿਕਾ’ ਵੱਲੋਂ ਮੈਡੀਕਲ ਕੈਂਪ ਦਾ ਆਯੋਜਨ
  • baba gurinder singh dhillon paid obeisance at sachkhand sri harmandir sahib
    ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
  • mercy on the christian peaceful ended at the akal takht sahib
    ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰਾ ਬਰਸੀ ਸ਼ਾਂਤੀਪੂਰਵਕ ਸਮਾਪਤ
  • shiromani committee led by president dhami will meet baba harnam singh today
    ਸ਼੍ਰੋਮਣੀ ਕਮੇਟੀ ਦਾ ਵਫ਼ਦ ਪ੍ਰਧਾਨ ਧਾਮੀ ਦੀ ਅਗਵਾਈ ਹੇਠ ਅੱਜ ਬਾਬਾ ਹਰਨਾਮ ਸਿੰਘ ਨੂੰ ਮਿਲੇਗਾ
  • big accident in punjab bank guard died due to bullet injury
    ਪੰਜਾਬ 'ਚ ਵੱਡਾ ਹਾਦਸਾ, ਗੋਲ਼ੀ ਲੱਗਣ ਕਾਰਨ ਬੈਂਕ ਗਾਰਡ ਦੀ ਹੋਈ ਮੌਤ
  • girl died due to drowning in canal
    ਦੁੱਖ਼ਦਾਈ ਖ਼ਬਰ: ਨਾਨਕੇ ਆਈ ਖੇਡ ਰਹੀ ਕੁੜੀ ਨਾਲ ਵਾਪਰਿਆ ਭਾਣਾ, ਡੁੱਬਣ ਕਾਰਨ ਮੌਤ
  • prostitution exposed in punjab
    ਪੰਜਾਬ 'ਚ ਦੇਹ ਵਪਾਰ ਦਾ ਪਰਦਾਫ਼ਾਸ਼! ਛਾਪਾ ਮਾਰਨ ਗਈ ਪੁਲਸ ਘਰ ਦੇ ਅੰਦਰ ਦਾ ਹਾਲ...
  • alert for many districts from today till june 18
    ਪੰਜਾਬ ‘ਚ ਮੌਸਮ ਨੇ ਬਦਲਿਆ ਰੁਖ, ਅੱਜ ਤੋਂ 18 ਜੂਨ ਤੱਕ ਕਈ ਜ਼ਿਲ੍ਹਿਆਂ ਲਈ ਅਲਰਟ
  • jalandhar  electrical wires  fire
    ਜਲੰਧਰ : ਬਿਜਲੀ ਦੀਆਂ ਤਾਰਾਂ ਨੂੰ ਲੱਗੀ ਅੱਗ, ਇਲਾਕਾ ਵਾਸੀਆਂ 'ਚ ਮਚੀ...
  • another famous influencer amritpal singh targeted threatened
    ਇਕ ਹੋਰ ਮਸ਼ਹੂਰ ਇੰਫਲੂਐਂਸਰ ਅੰਮ੍ਰਿਤਪਾਲ ਸਿੰਘ ਦੇ ਨਿਸ਼ਾਨੇ 'ਤੇ, ਦਿੱਤੀ ਸਿੱਧੀ...
  • driving license holders in punjab should pay attention new orders issued
    ਪੰਜਾਬ 'ਚ ਡਰਾਈਵਿੰਗ ਲਾਇਸੈਂਸ ਵਾਲੇ ਦੇਣ ਧਿਆਨ, ਨਵੇਂ ਹੁਕਮ ਹੋ ਗਏ ਜਾਰੀ
  • ruckus at a dhaba near the bus stand in jalandhar
    ਜਲੰਧਰ ਦੇ ਬੱਸ ਸਟੈਂਡ ਨੇੜੇ ਢਾਬੇ 'ਤੇ ਪੈ ਗਿਆ ਭੜਥੂ, ਚੱਲੀਆਂ ਤਲਵਾਰਾਂ ਤੇ...
Trending
Ek Nazar
girl died due to drowning in canal

ਦੁੱਖ਼ਦਾਈ ਖ਼ਬਰ: ਨਾਨਕੇ ਆਈ ਖੇਡ ਰਹੀ ਕੁੜੀ ਨਾਲ ਵਾਪਰਿਆ ਭਾਣਾ, ਡੁੱਬਣ ਕਾਰਨ ਮੌਤ

prostitution exposed in punjab

ਪੰਜਾਬ 'ਚ ਦੇਹ ਵਪਾਰ ਦਾ ਪਰਦਾਫ਼ਾਸ਼! ਛਾਪਾ ਮਾਰਨ ਗਈ ਪੁਲਸ ਘਰ ਦੇ ਅੰਦਰ ਦਾ ਹਾਲ...

another famous influencer amritpal singh targeted threatened

ਇਕ ਹੋਰ ਮਸ਼ਹੂਰ ਇੰਫਲੂਐਂਸਰ ਅੰਮ੍ਰਿਤਪਾਲ ਸਿੰਘ ਦੇ ਨਿਸ਼ਾਨੇ 'ਤੇ, ਦਿੱਤੀ ਸਿੱਧੀ...

driving license holders in punjab should pay attention new orders issued

ਪੰਜਾਬ 'ਚ ਡਰਾਈਵਿੰਗ ਲਾਇਸੈਂਸ ਵਾਲੇ ਦੇਣ ਧਿਆਨ, ਨਵੇਂ ਹੁਕਮ ਹੋ ਗਏ ਜਾਰੀ

ruckus at a dhaba near the bus stand in jalandhar

ਜਲੰਧਰ ਦੇ ਬੱਸ ਸਟੈਂਡ ਨੇੜੇ ਢਾਬੇ 'ਤੇ ਪੈ ਗਿਆ ਭੜਥੂ, ਚੱਲੀਆਂ ਤਲਵਾਰਾਂ ਤੇ...

holidays from monday to friday in this district jalandhar of punjab

ਪੰਜਾਬ ਦੇ ਇਸ ਜ਼ਿਲ੍ਹੇ 'ਚ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਛੁੱਟੀਆਂ, ਇਹ ਸਾਰਾ ਕੁਝ...

amritpal singh mehron s instagram account banned

ਅੰਮ੍ਰਿਤਪਾਲ ਸਿੰਘ ਮਹਿਰੋਂ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਬੈਨ

challan will be issued to those who throw garbage in jalandhar

ਜਲੰਧਰ ਵਾਸੀਆਂ ਦੀ ਹੁਣ ਖੈਰ ਨਹੀਂ! ਸ਼ੁਰੂ ਹੋਣ ਜਾ ਰਿਹੈ ਨਵਾਂ ਸਿਸਟਮ, ਹੁਣ ਕੀਤੀ...

major operation against war on drugs in jalandhar

ਪੁਲਸ ਛਾਉਣੀ 'ਚ ਤਬਦੀਲ ਹੋਇਆ ਪੰਜਾਬ ਦਾ ਇਹ ਇਲਾਕਾ ! ਵੱਡੀ ਗਿਣਤੀ 'ਚ ਪੁਲਸ...

ahmedabad plane crash king charles iii observed silence

ਕਿੰਗ ਚਾਰਲਸ ਤੀਜੇ ਨੇ ਅਹਿਮਦਾਬਾਦ ਜਹਾਜ਼ ਹਾਦਸੇ ਦੇ ਪੀੜਤਾਂ ਲਈ ਰੱਖਿਆ 'ਮੌਨ'

man survives after bitten by 200 snakes

200 ਤੋਂ ਵੱਧ ਜ਼ਹਿਰੀਲੇ ਸੱਪਾਂ ਦੁਆਰਾ ਡੰਗੇ ਜਾਣ ਦੇ ਬਾਵਜੂਦ ਸ਼ਖਸ ਬਚਿਆ ਜ਼ਿੰਦਾ

iran confirms death of two generals

ਈਰਾਨ ਨੇ ਇਜ਼ਰਾਈਲੀ ਹਮਲਿਆਂ 'ਚ ਦੋ ਹੋਰ ਜਨਰਲਾਂ ਦੀ ਮੌਤ ਦੀ ਕੀਤੀ ਪੁਸ਼ਟੀ

sukhmander singh johal becomes vice president of world kabaddi association

ਸੁਖਮੰਦਰ ਸਿੰਘ ਜੌਹਲ ਬਣੇ ਵਰਲਡ ਕਬੱਡੀ ਐਸੋਸੀਏਸ਼ਨ ਦੇ ਵਾਈਸ ਪ੍ਰਧਾਨ

iran calls nuclear talks with us futile

ਹੁਣ ਅਮਰੀਕਾ ਨਾਲ ਪ੍ਰਮਾਣੂ ਗੱਲਬਾਤ ਵਿਅਰਥ : ਈਰਾਨ

iran israel tensions  grossi appeals for restraint

ਈਰਾਨ-ਇਜ਼ਰਾਈਲ ਤਣਾਅ : ਗ੍ਰੋਸੀ ਨੇ ਸੰਜਮ ਵਰਤਣ ਦੀ ਕੀਤੀ ਅਪੀਲ

major explosion in fordow  iran

ਈਰਾਨ ਵਿਖੇ ਫੋਰਡੋ 'ਚ ਵੱਡੇ ਧਮਾਕੇ ਦੀ ਖ਼ਬਰ

electricity supply will remain off

ਪੰਜਾਬੀਓ ਪਹਿਲਾਂ ਕਰ ਲਓ ਤਿਆਰੀ,  ਬਿਜਲੀ ਸਪਲਾਈ ਰਹੇਗੀ ਬੰਦ

two gujaratis arrested in us

ਅਮਰੀਕਾ 'ਚ ਦੋ ਗੁਜਰਾਤੀ ਗ੍ਰਿਫ਼ਤਾਰ, ਕੀਤੇ ਜਾ ਸਕਦੇ ਹਨ ਡਿਪੋਰਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • father also missing searching for missing girl
      ਗੁੰਮ ਹੋਈ ਬੱਚੀ ਨੂੰ ਲੱਭਦੇ-ਲੱਭਦੇ ਪਿਓ ਵੀ ਹੋ ਗਿਆ ਲਾਪਤਾ, ਪਿੰਡ 'ਚ ਦਹਿਸ਼ਤ ਦਾ...
    • australia work visa
      ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ, ਇੰਝ ਕਰੋ ਅਪਲਾਈ, ਸਿੱਧਾ ਮਿਲੇਗਾ...
    • punjab government s big decision regarding pension
      ਪੈਨਸ਼ਨ ਨੂੰ ਲੈ ਕੇ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
    • fire at housing apartment in delhi s dwarka
      ਅਪਾਰਟਮੈਂਟ 'ਚ ਲੱਗੀ ਭਿਆਨਕ ਅੱਗ ਨੇ ਤਬਾਹ ਕਰ'ਤਾ ਪਰਿਵਾਰ ! ਪਹਿਲਾਂ ਧੀ-ਪੁੱਤ ਨੇ...
    • taking gold loan  customers will get more benefits with easy rules
      Gold Loan ਲੈਣ ਸਮੇਂ ਨਹੀਂ ਹੋਵੇਗੀ ਕੋਈ ਪਰੇਸ਼ਾਨੀ, ਆਸਾਨ ਨਿਯਮਾਂ ਨਾਲ ਗਾਹਕਾਂ...
    • son in law love affair mother in law run away
      ਹਾਏ ਓ ਰੱਬਾ! ਮਾਂ ਵਰਗੀ ਸੱਸ 'ਤੇ ਆਇਆ ਜਵਾਈ ਦਾ ਦਿਲ, ਫਿਰ ਜੋ ਹੋਇਆ...
    • earthquake hits
      ਅੱਧੇ ਘੰਟੇ 'ਚ 2 ਵਾਰ ਕੰਬ ਗਈ ਧਰਤੀ ! ਲੋਕਾਂ ਦੇ ਸੁੱਕ ਗਏ ਸਾਹ
    • 42 university students offered jobs by multinational companies
      GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...
    • google maps car stuck half constructed bridge
      Google Map ਦਾ ਇਕ ਹੋਰ ਕਾਰਾ, ਅਧੂਰੇ ਫਲਾਈਓਵਰ 'ਤੇ ਹੇਠਾਂ ਡਿੱਗੀ ਕਾਰ, ਵੀਡੀਓ...
    • sonam raghuwanshi killed raja
      ਪਹਾੜ 'ਤੇ ਚੜ੍ਹਾਈ ਸਮੇਂ ਥੱਕ ਗਏ ਸੁਪਾਰੀ ਕਿੱਲਰ ! ਰਾਜਾ ਰਘੂਵੰਸ਼ੀ ਨੂੰ ਮਾਰਨ ਤੋਂ...
    • sebi announces special settlement scheme
      ਸੇਬੀ ਨੇ ਕੀਤਾ ਸਟਾਕ ਬਰੋਕਰਜ਼ ਲਈ ਵਿਸ਼ੇਸ਼ ਸੈਟਲਮੈਂਟ ਸਕੀਮ ਦਾ ਐਲਾਨ
    • ਵਿਦੇਸ਼ ਦੀਆਂ ਖਬਰਾਂ
    • iran israel tension  shahran oil depot destroyed in israeli attack
      Iran-Israel Tension: ਇਜ਼ਰਾਈਲੀ ਹਮਲੇ 'ਚ ਸ਼ਾਹਰਾਨ ਦਾ ਤੇਲ ਡਿਪੂ ਤਬਾਹ, ਰੱਖਿਆ...
    • amidst tensions  us issues advisory to its citizens  staying in iran
      ਤਣਾਅ ਵਿਚਾਲੇ ਅਮਰੀਕਾ ਦੀ ਆਪਣੇ ਨਾਗਰਿਕਾਂ ਨੂੰ ਐਡਵਾਈਜ਼ਰੀ: ਈਰਾਨ 'ਚ ਰਹਿਣਾ...
    • iran israel tensions  india issues advisory for its citizens
      ਈਰਾਨ-ਇਜ਼ਰਾਈਲ ਤਣਾਅ: ਭਾਰਤ ਨੇ ਆਪਣੇ ਨਾਗਰਿਕਾਂ ਲਈ ਜਾਰੀ ਕੀਤੀ Advisory,...
    • 1 israeli killed  13 injured in iranian missile attack
      ਇਰਾਨੀ ਮਿਜ਼ਾਈਲ ਹਮਲੇ 'ਚ ਇਜ਼ਰਾਈਲੀ 'ਚ 1 ਦੀ ਮੌਤ, 13 ਜ਼ਖਮੀ
    • massive fire in 67 storey building
      67 ਮੰਜ਼ਿਲਾ ਇਮਾਰਤ 'ਚ ਲੱਗੀ ਭਿਆਨਕ ਅੱਗ, ਘਰ ਛੱਡ ਭੱਜੇ 4000 ਲੋਕ, ਮਚ ਗਈ ਭਾਜੜ
    • trump earned rs 5 000 crores in politics
      ਸਿਆਸਤ ਦੇ ਨਾਲ-ਨਾਲ ਟਰੰਪ ਨੇ ਕਮਾਏ 5,000 ਕਰੋੜ ਰੁਪਏ, ਕ੍ਰਿਪਟੋ ਤੋਂ ਹੋਈ ਜ਼ਿਆਦਾ...
    • another major air strike on israel may happen
      ਇਜ਼ਰਾਈਲ 'ਤੇ ਮੁੜ ਹੋ ਸਕਦੀ ਹੈ ਵੱਡੀ Air Strike, ਈਰਾਨੀ ਸਰਕਾਰੀ ਟੀਵੀ ਨੇ...
    • iran fired ballistic missiles on israel
      ਇਜ਼ਰਾਈਲ 'ਚ ਵੱਜਣ ਲੱਗੇ ਘੁੱਗੂ, ਈਰਾਨ ਨੇ ਦਾਗੀਆਂ ਬੈਲਿਸਟਿਕ ਮਿਜ਼ਾਈਲਾਂ
    • panic in the stock market due to iran israel conflict
      ਈਰਾਨ-ਇਜ਼ਰਾਈਲ ਟਕਰਾਅ ਕਾਰਨ ਸ਼ੇਅਰ ਬਾਜ਼ਾਰ 'ਚ ਦਹਿਸ਼ਤ, ਇਨ੍ਹਾਂ ਕੰਪਨੀਆਂ ਨੂੰ ਸਭ...
    • israel iran war gas fields attack nuclear sites
      ਈਰਾਨ ਦੇ ਪੋਰਟਸ-ਗੈਸ ਫੀਲਡਸ 'ਤੇ ਇਜ਼ਰਾਈਲ ਦਾ ਹਮਲਾ, ਏਅਰ ਡਿਫੈਂਸ ਵੀ ਕੀਤਾ ਤਬਾਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +