Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    8:26:36 PM

  • big decision of the government in the paper leak case

    ਪੇਪਰ ਲੀਕ ਮਾਮਲੇ 'ਚ ਸਰਕਾਰ ਦਾ ਵੱਡਾ ਫੈਸਲਾ ! NTA...

  • cjp jp nadda meeting dharmendra pradhan compensation

    CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

  • uncle and nephew water turn bathinda police

    ਪੰਜਾਬ 'ਚ ਰਿਸ਼ਤਿਆਂ ਦਾ ਕਤਲ, ਪਾਣੀ ਦੀ ਵਾਰੀ ਪਿੱਛੇ...

  • leader balwinder murder case revealed former sho nagara mobile reveals secrets

    'ਆਪ' ਆਗੂ ਬਲਵਿੰਦਰ ਦੇ ਕਤਲ ਮਾਮਲੇ 'ਚ ਖ਼ੁਲਾਸਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • ਅੱਤਵਾਦ ਨੂੰ ਜੜ੍ਹੋਂ ਖਤਮ ਕਰਨ ਤੇ ਵਿਸ਼ਵ ਸ਼ਾਂਤੀ ਲਈ ਯੂਰਪ ਫੇਰੀ 'ਤੇ ਭਾਰਤ ਦਾ ਵਿਸ਼ੇਸ਼ ਵਫਦ

INTERNATIONAL News Punjabi(ਵਿਦੇਸ਼)

ਅੱਤਵਾਦ ਨੂੰ ਜੜ੍ਹੋਂ ਖਤਮ ਕਰਨ ਤੇ ਵਿਸ਼ਵ ਸ਼ਾਂਤੀ ਲਈ ਯੂਰਪ ਫੇਰੀ 'ਤੇ ਭਾਰਤ ਦਾ ਵਿਸ਼ੇਸ਼ ਵਫਦ

  • Edited By Baljit Singh,
  • Updated: 29 May, 2025 07:06 PM
International
special indian delegation to visit europe
  • Share
    • Facebook
    • Tumblr
    • Linkedin
    • Twitter
  • Comment

ਰੋਮ (ਦਲਵੀਰ ਸਿੰਘ ਕੈਂਥ) : ਦੁਨੀਆਂ ਵਿੱਚੋਂ ਅੱਤਵਾਦ ਦੇ ਖਾਤਮੇ ਤੇ ਵਿਸ਼ਵ ਸ਼ਾਂਤੀ ਦੇ ਮੱਦੇ ਨਜ਼ਰ ਭਾਰਤ ਸਰਕਾਰ ਵੱਲੋਂ ਇੱਕ ਵਿਸ਼ੇਸ਼ ਸਰਬ-ਪਾਰਟੀ ਸੰਸਦੀ ਵਫ਼ਦ ਰਵੀ ਸ਼ੰਕਰ ਪ੍ਰਸਾਦ ਐੱਮਪੀ ਦੀ ਅਗਵਾਈ ਹੇਠ ਇਟਲੀ ਸਮੇਤ ਕਈ ਹੋਰ ਯੂਰਪੀਅਨ ਦੇਸ਼ਾਂ ਨਾਲ ਆਪਸੀ ਸਾਂਝ ਨੂੰ ਗੂੜਾ ਕਰਨ ਲਈ ਇਟਲੀ ਦੀ ਰਾਜਧਾਨੀ ਰੋਮ ਵਿਖੇ ਪਹੁੰਚਿਆ ਜਿਸ ਦਾ ਭਾਰਤੀ ਅੰਬੈਂਸੀ ਰੋਮ ਦੇ ਰਾਜਦੂਤ ਮੈਡਮ ਵਾਣੀ ਰਾਓ ਨੇ ਨਿੱਘਾ ਸਵਾਗਤ ਕੀਤਾ।

PunjabKesari

ਇਸ ਵਫ਼ਦ ਵਿੱਚ ਡਾ: ਡੀ ਪੁਰਨਦੇਸ਼ਵਰੀ ਸੰਸਦ ਮੈਂਬਰ, ਲੋਕ ਸਭਾ (ਹੇਠਲਾ ਸਦਨ) ਪ੍ਰਿਯੰਕਾ ਚਤੁਰਵੇਦੀ ਸੰਸਦ ਮੈਂਬਰ, ਰਾਜ ਸਭਾ (ਉੱਚ ਸਦਨ) ਗੁਲਾਮ ਅਲੀ ਸੰਸਦ ਮੈਂਬਰ, ਰਾਜ ਸਭਾ (ਉੱਚ ਸਦਨ) ਡਾ:ਅਮਰ ਸਿੰਘ ਸੰਸਦ ਮੈਂਬਰ ਲੋਕ ਸਭਾ (ਹੇਠਲਾ ਸਦਨ), ਸੁਨੀਲ ਦੱਤਾਤਰੇਯ ਤਟਕਰੇ ਸੰਸਦ ਮੈਂਬਰ, ਲੋਕ ਸਭਾ ਮੈਂਬਰ (ਹੇਠਲਾ ਸਦਨ), ਡਾ: ਐਮ ਥੰਬੀਦੁਰਾਈ ਸੰਸਦ ਮੈਂਬਰ, ਰਾਜ ਸਭਾ (ਉੱਚ ਸਦਨ), ਐੱਮਜੇ ਅਕਬਰ ਸਾਬਕਾ ਉਪ ਮੰਤਰੀ ਵਿਦੇਸ਼ ਮਾਮਲੇ ਤੇ ਸਾਬਕਾ ਰਾਜਦੂਤ ਪੰਕਜ ਸਰਨ ਸਾਬਕਾ ਡਿਪਟੀ ਐੱਨਐੱਸਏ ਆਦਿ ਸਖ਼ਸੀਅਤ ਨੇ ਸ਼ਿਰਕਤ ਕਰਦਿਆਂ ਸੈਨੇਟ ਦੀ ਵਿਦੇਸ਼ ਮਾਮਲੇ ਅਤੇ ਰੱਖਿਆ ਕਮੇਟੀ ਦੀ ਮੁੱਖੀ ਸੈਨੇਟਰ ਸਤੇਫਾਨੀਆ ਕਰਾਕਸੀ ,ਚੈਂਬਰ ਆਫ਼ ਡਿਪਟੀਜ਼ ਵਿੱਚ ਵਿਦੇਸ਼ ਮਾਮਲਿਆਂ ਤੇ ਯੂਰਪੀਅਨ ਕਮਿਸ਼ਨ ਦੀ ਕਮੇਟੀ ਪ੍ਰਧਾਨ ਸਨੇਟਰ ਜਿਓਲੀਓ ਤਰੇਮੋਨਤੀ ਅਤੇ ਵਿਦੇਸ਼ ਮੰਤਰੀ ਮਰੀਆ ਤਰੀਪੋਦੀ  ਨਾਲ ਵਿਸ਼ੇਸ਼ ਮੁਲਾਕਾਤ ਕੀਤੀ। 

PunjabKesari

ਭਾਰਤੀ ਵਫ਼ਦ ਨੇ ਅੱਤਵਾਦ ਨਾਲ ਲੜਨ ਲਈ ਭਾਰਤ ਦੀ ਅਟੱਲ ਵਚਨਬੱਧਤਾ ਅਤੇ ਅੱਤਵਾਦ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਤੇ ਰਾਸ਼ਟਰੀ ਸਹਿਮਤੀ ਨੂੰ ਉਗਾਗਰ ਕੀਤਾ। ਇਟਲੀ ਦੀਆਂ ਵੱਖ-ਵੱਖ ਸਖ਼ਸੀਅਤਾਂ ਨੇ ਜਿੱਥੇ ਭਾਰਤ ਤੋਂ ਆਏ ਵਿਸ਼ੇਸ਼ ਵਫ਼ਦ ਦੀ ਜੀਅ ਹਜ਼ੂਰੀ ਕੀਤੀ ਉੱਥੇ ਹੀ ਅੱਤਵਾਦ ਵਿਰੁੱਧ ਲਾਮਬੰਦ ਹੋਕੇ ਲੜਨ ਦਾ ਵੀ ਭਰਪੂਰ ਸਮਰਥਨ ਕਰਦਿਆਂ ਡੱਟਵਾਂ ਸਾਥ ਦੇਣ ਦਾ ਐਲਾਨ ਕੀਤਾ। ਇਸ ਵਿਸ਼ੇਸ਼ ਵਫ਼ਦ ਨੇ ਇਟਲੀ ਦੇ ਭਾਰਤੀ ਭਾਈਚਾਰੇ ਨਾਲ ਵੀ ਵਿਸ਼ੇਸ਼ ਮਿਲਣੀ ਕਰਦਿਆਂ ਅੱਤਵਾਦ ਦਾ ਮੁਬਾਬਲਾ ਕਰਨ ਅਤੇ ਸਰਹੱਦ ਪਾਰ ਅੱਤਵਾਦ ਵਿਰੁੱਧ ਸਖ਼ਤ ਕਾਰਵਾਈਆਂ ਕਰਨ ਦੇ ਰਾਸ਼ਟਰੀ ਸੰਕਲਪ ਨੂੰ ਵੀ ਸਾਂਝਾ ਕੀਤਾ।

PunjabKesari

ਵਫ਼ਦ ਨੇ ਭਾਰਤੀ ਪ੍ਰਵਾਸੀਆਂ ਦੇ ਯੋਗਦਾਨ ਅਤੇ ਆਪਣੀ ਮਾਤਭੂਮੀ ਨਾਲ ਉਨ੍ਹਾਂ ਦੇ ਮਜ਼ਬੂਤ ਸੰਬਧਾਂ ਦੀ ਵੀ ਭਰਪੂਰ ਸ਼ਲਾਘਾ ਕੀਤੀ। ਵਫ਼ਦ ਨਾਲ ਮਿਲਣੀ ਲਈ ਆਏ ਭਾਰਤੀ ਭਾਈਚਾਰੇ ਨੇ ਭਾਰਤ ਸਰਕਾਰ ਦੇ ਅੱਤਵਾਦ ਦੇ ਖਾਤਮੇ ਲਈ ਮਿਸ਼ਨ ਸਿੰਦੂਰ ਦੀ ਕਾਮਯਾਬੀ ਲਈ ਵਧਾਈ ਵੀ ਦਿੱਤੀ ਤੇ ਭੱਵਿਖ ਵਿੱਚ ਭਾਰਤ ਵੱਲੋਂ ਅੱਤਵਾਦ ਦੇ ਖਾਤਮੇ ਲਈ ਚੁੱਕੇ ਠੋਸ ਕਦਮਾਂ ਦੀ ਸਲਾਘਾਂ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਭਾਰਤੀ ਫੌਜ ਤੇ ਭਾਰਤ ਸਰਕਾਰ ਉੱਪਰ ਮਾਣ ਤੇ ਪੂਰਾ ਭਰੋਸਾ ਹੈ ਕਿ ਜਿਹੜਾ ਵਫ਼ਦ ਯੂਰਪ ਦੀ ਫੇਰੀ ਤੇ ਵਿਸ਼ਵ ਸ਼ਾਂਤੀ ਤੇ ਅੱਤਵਾਦ ਦੇ ਖਾਤਮਾ ਆਇਆ ਹੈ। ਵੱਖ-ਵੱਖ ਯੁਰਪੀਅਨ ਦੇਸ਼ਾਂ ਦੀਆਂ ਸਰਕਾਰਾਂ ਨੇ ਰਲ-ਮਿਲ ਕੇ ਅੱਤਵਾਦ ਵਿਰੁੱਧ ਲੜਨ ਦਾ ਪੂਰਨ ਭਰੋਸਾ ਦਿੱਤਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Terrorism
  • World Peace
  • India
  • Special Delegation
  • ਅੱਤਵਾਦ
  • ਵਿਸ਼ਵ ਸ਼ਾਂਤੀ
  • ਭਾਰਤ
  • ਵਿਸ਼ੇਸ਼ ਵਫਦ

ਪਾਕਿਸਤਾਨ ’ਚ ਹਿੰਦੂ ਔਰਤ ਨੂੰ ਅਗਵਾ ਕਰਕੇ ਜਬਰਦਸਤੀ ਧਰਮ ਪਰਿਵਰਤਣ ਕਰਾਕੇ ਅਗਵਾਕਰਤਾ ਨਾਲ ਨਿਕਾਹ

NEXT STORY

Stories You May Like

  • india  terrorism  zero tolerance  rajnath singh
    ਭਾਰਤ ਲਈ ਅੱਤਵਾਦ 'ਤੇ 'ਜ਼ੀਰੋ ਟਾਲਰੈਂਸ' ਸਿਰਫ਼ ਬਿਆਨ ਨਹੀਂ, ਕਾਰਵਾਈ ਦੀ ਨੀਤੀ : ਰਾਜਨਾਥ ਸਿੰਘ
  • india on global level
    ਵਿਸ਼ਵ ਪੱਧਰ ’ਤੇ ਸਖ਼ਤ ਕਾਰਵਾਈ ਅਤੇ ਭਾਰਤ ਲਈ ਇਕ ਮੌਕਾ
  • imf reduces india  s gdp growth estimate  surge in crude oil
    IMF ਨੇ ਭਾਰਤ ਦੀ GDP ਗ੍ਰੋਥ ਦਾ ਅੰਦਾਜ਼ਾ ਘਟਾਇਆ, ਕਰੂਡ ’ਚ ਉਛਾਲ ਦਾ ਇਕਨਾਮੀ ’ਤੇ ਪੈ ਰਿਹਾ ਅਸਰ
  • india  moldova discuss unsc reforms and counter terrorism cooperation
    ਭਾਰਤ ਅਤੇ ਮੋਲਦੋਵਾ ਨੇ UNSC 'ਚ ਸੁਧਾਰ ਤੇ ਅੱਤਵਾਦ-ਰੋਕੂ ਸਹਿਯੋਗ 'ਤੇ ਕੀਤੀ ਚਰਚਾ
  • flipkart ordered to compensate shopkeeper
    iPhone ਦੀ ਜਗ੍ਹਾ ਮਿਲਿਆ ਦਾੜ੍ਹੀ ਵਧਾਉਣ ਵਾਲਾ ਤੇਲ, Flipkart ਤੇ ਦੁਕਾਨਦਾਰ ਨੂੰ ਮੁਆਵਜ਼ਾ ਦੇਣ ਦਾ ਹੁਕਮ
  • dog eats cannabis while climbing high peak  emergency teams
    ਉੱਚੀ ਚੋਟੀ 'ਤੇ ਚੜ੍ਹਦੇ ਸਮੇਂ ਕੁੱਤੇ ਨੇ ਖਾ ਲਈ ਭੰਗ; ਸਕਾਟਲੈਂਡ ਦੀ ਐਮਰਜੈਂਸੀ ਟੀਮਾਂ ਨੂੰ ਪੈ ਗਈਆਂ ਭਾਜੜਾਂ
  • indus water treaty india rejects hague court  s decision
    Indus Water Treaty: ਭਾਰਤ ਵੱਲੋਂ ਹੇਗ ਅਦਾਲਤ ਦਾ ਫੈਸਲਾ ਰੱਦ; ਅੱਤਵਾਦ ਤੇ ਸਮਝੌਤੇ ਦੀਆਂ ਸ਼ਰਤਾਂ 'ਤੇ ਸਖ਼ਤ ਰੁਖ਼
  • pm modi visit to jalandhar land of doaba has become a launching pad for bjp
    PM ਮੋਦੀ ਦੀ ਜਲੰਧਰ ਫੇਰੀ: ਦੋਆਬਾ ਬਣਿਆ ਭਾਜਪਾ ਲਈ 'ਲਾਂਚਿੰਗ ਪੈਡ', ਪੂਰੇ ਪੰਜਾਬ 'ਤੇ ਫੌਕਸ
  • muslim organizations in punjab protest against the lathi charge on students
    ਵਿਦਿਆਰਥੀਆਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ 'ਚ ਮੁਸਲਿਮ ਸੰਗਠਨ ਪੰਜਾਬ ਨੇ ਕੀਤਾ...
  • punjab weather heavy raining yellow alert
    ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ ਲਈ...
  • three days of holiday in punjab schools colleges and government offices closed
    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
  • driver trapped in cabin after canters collide on national highway jalandhar
    ਜਲੰਧਰ-ਗੋਰਾਇਆ ਹਾਈਵੇਅ 'ਤੇ ਦੋ ਟੈਂਕਰਾਂ ਵਿਚਾਲੇ ਜ਼ਬਰਦਸਤ ਟੱਕਰ, ਕੈਬਿਨ 'ਚ...
  • sad delhi backs jantar mantar protesters
    ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ,...
  • order to the improvement trust to get the sale deed registered
    LDP ਕੈਟਾਗਿਰੀ ਦਾ ਪਲਾਟ ਵਿਕਰੀ ਮਾਮਲਾ: ਇੰਪਰੂਵਮੈਂਟ ਟਰੱਸਟ ਨੂੰ ਸੇਲ ਡੀਡ...
  • strict action on school buses  8 buses challaned for violating safety rules
    ਸਕੂਲੀ ਬੱਸਾਂ 'ਤੇ ਕੱਸਿਆ ਗਿਆ ਸ਼ਿਕੰਜਾ, ਸੁਰੱਖਿਆ ਨਿਯਮ ਤੋੜਨ 'ਤੇ 8 ਬੱਸਾਂ ਦੇ...
  • punjab police employee dies in road accident while on duty
    ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ...
Trending
Ek Nazar
cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • declaration about mining
      ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ'...
    • pakistan ideology turned upside down
      ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...
    • a new era of defence cooperation begins between india and japan
      ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ...
    • security post
      ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...
    • iran rejected ceasefire proposal
      ਛਿੜਨ ਜਾ ਰਿਹੈ ਤੀਜਾ ਮਹਾਂਯੁੱਧ ! ਈਰਾਨ ਨੇ ਠੁਕਰਾ'ਤਾ ਅਮਰੀਕਾ ਦਾ ਜੰਗਬੰਦੀ...
    • indian national in israel
      ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ
    • social media ban
      ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ...
    • punjabis arrested in canada
      ਕੈਨੇਡਾ 'ਚ ਚੋਰੀਆਂ ਕਰਦੇ ਪੰਜਾਬੀਆਂ ਸਣੇ 32 ਲੋਕ ਗ੍ਰਿਫ਼ਤਾਰ
    • tanner fox sentenced
      ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...
    • punjabi girl in canada
      ਕੈਨੇਡਾ 'ਚ ਪੰਜਾਬਣ ਕੁੜੀ ਦਾ ਕਤਲ, ਲਿਵ-ਇਨ ਪਾਰਟਨਰ ਨੇ ਦਿੱਤੀ ਦਰਦਨਾਕ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +