Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 12, 2026

    11:50:50 AM

  • punjab new decree for cyber cafe owners

    ਪੰਜਾਬ : ਸਾਈਬਰ ਕੈਫ਼ੇ ਮਾਲਕਾਂ ਲਈ ਨਵਾਂ ਫ਼ਰਮਾਨ,...

  • sri hemkunt sahib ji  narendra modi  devotees  good news

    ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਨੂੰ ਲੈ ਕੇ PM...

  • jalandhar police commissioner satinder singh issues strict orders on action

    ਜਲੰਧਰ 'ਚ ਪੁਲਸ ਕਮਿਸ਼ਨਰ ਦਾ ਐਕਸ਼ਨ! ਜਾਰੀ ਕਰ 'ਤੇ...

  • warning of heavy rain in punjab

    ਪੰਜਾਬ 'ਚ ਮੋਹਲੇਧਾਰ ਮੀਂਹ ਦੀ ਚਿਤਾਵਨੀ, ਇਨ੍ਹਾਂ 7...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • 108 ਸੰਤ ਰਾਮਾ ਜੀ ਦੇ 17ਵੇਂ ਸ਼ਹਾਦਤ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸ਼ਰਧਾਂਜਲੀ ਸਮਾਗਮ  21 ਜੂਨ ਨੂੰ

INTERNATIONAL News Punjabi(ਵਿਦੇਸ਼)

108 ਸੰਤ ਰਾਮਾ ਜੀ ਦੇ 17ਵੇਂ ਸ਼ਹਾਦਤ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸ਼ਰਧਾਂਜਲੀ ਸਮਾਗਮ  21 ਜੂਨ ਨੂੰ

  • Edited By Vandana,
  • Updated: 15 Jun, 2026 03:58 PM
Italy
special tribute ceremony
  • Share
    • Facebook
    • Tumblr
    • Linkedin
    • Twitter
  • Comment

xਵਿਚੈਂਸਾ (ਕੈਂਥ) ਕੌਮ ਦੇ ਅਮਰ ਸ਼ਹੀਦ 108 ਸੰਤ ਰਾਮਾਨੰਦ ਜੀ ਜਿਹਨਾਂ ਦੀ ਸ਼ਹਾਦਤ ਰਵਿਦਾਸੀਆ ਕੌਮ ਲਈ ਹੋਈ ਅਤੇ ਇਸ ਸ਼ਹਾਦਤ ਨਾਲ ਵਿਸ਼ਵ ਭਰ ਵਿੱਚ ਜਾਗਰੂਕਤਾ ਲਹਿਰ ਚੱਲੀ। ਸਤਿਗੁਰੂ ਰਵਿਦਾਸ ਮਹਾਰਾਜ ਦੇ ਕਰੋੜਾਂ ਪੈਰੋਕਾਰ ਵਿਸ਼ਵ ਭਰ ਵਿੱਚ ਵੱਸਦੇ ਹਨ। ਰਵਿਦਾਸੀਆ ਕੌਮ ਭਾਰਤ ਦੀ ਸਭ ਤੋਂ ਵੱਡੀ ਕੌਮ ਹੈ ਜਿਸ ਨੂੰ ਵਿਸ਼ਵ ਪੱਧਰ ਤੇ ਰਵਿਦਾਸੀਆ ਧਰਮ ਪਹਿਚਾਣ ਮਿਲੀ ਹੈ। 

PunjabKesari

ਇਸ ਗੱਲ ਦਾ ਪ੍ਰਗਟਾਵਾ ਵੈਨੇਤੋ ਸੂਬੇ ਦੇ ਪ੍ਰਸਿੱਧ ਗੁਰਦੁਆਰਾ ਸਾਹਿਬ ਸ਼੍ਰੀ ਗੁਰੂ ਰਵਿਦਾਸ ਟੈਂਪਲ ਮੌਨਤੇਕਿਓ ਮਾਜੋਰ (ਵਿਚੈਂਸਾ) ਦੀ ਪ੍ਰਬੰਧਕ ਕਮੇਟੀ ਨੇ ਪ੍ਰੈੱਸ ਨਾਲ ਕਰਦਿਆਂ ਕਿਹਾ ਕਿ ਸੰਨ 25 ਮਈ 2009 ਨੂੰ ਵਿਆਨਾ (ਅਸਟਰੀਆ) ਦੀ ਧਰਤੀ 'ਤੇ ਸ਼ਹੀਦ ਹੋਏ ਸੰਤ ਰਾਮਾਨੰਦ ਜੀ ਤੇ ਪੰਜਾਬ (ਭਾਰਤ) ਵਿੱਚ ਸ਼ਹੀਦ ਹੋਏ ਤੇਲੂ ਰਾਮ ਜੀ ,ਰਾਜਿੰਦਰ ਕੁਮਾਰ ਜੀ, ਵਿਜੈ ਕੁਮਾਰ ਜੀ, ਬਲਕਾਰ ਜੀ  ਦਾ 17ਵਾਂ ਸ਼ਹੀਦੀ ਦਿਵਸ 21 ਜੂਨ ਦਿਨ ਐਤਵਾਰ 2026 ਨੂੰ ਸਮੂਹ ਸੰਗਤਾਂ ਦੇ ਮਨਾਇਆ ਜਾ ਰਿਹਾ ਹੈ, ਜਿਸ ਵਿੱਚ ਪੰਜਾਬ ਦੀ ਧਰਤੀ ਤੋਂ ਉਚੇਚੇ ਤੌਰ 'ਤੇ ਪ੍ਰਸਿੱਧ ਲੋਕ ਗਾਇਕਾ ਬਬਲੀ ਵਿਰਦੀ ਸੰਗਤਾਂ ਨੂੰ ਆਪਣੀ ਦਮਦਾਰ ਤੇ ਬੁਲੰਦ ਆਵਾਜ਼ ਵਿੱਚ ਮਿਸ਼ਨ ਨਾਲ ਜੁੜਨ ਦਾ ਹੋਕਾ ਦੇਣਗੇ। ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕੇ ਅਮਰ ਸ਼ਹੀਦ ਸੰਤ ਰਾਮਾਨੰਦ ਜੀ ਅਤੇ ਉਸੇ ਸੰਘਰਸ਼ ਵਿੱਚ ਸ਼ਹੀਦ ਹੋਏ ਮਾਨਯੋਗ ਤੇਲੂ ਰਾਮ ਜੀ, ਰਜਿੰਦਰ ਕੁਮਾਰ ਜੀ,ਵੀਜੈ ਕੁਮਾਰ ਜੀ, ਬਲਕਾਰ ਜੀ  ਕੌਮ ਦੇ ਸਰਮਾਏ ਹਨ, ਜਿਹੜੇ ਕਿ ਰਹਿੰਦੀ ਦੁਨੀਆਂ ਤੱਕ ਲੋਕਾਂ ਲਈ ਚਾਨਣ ਮੁਨਾਰੇ ਦਾ ਕੰਮ ਕਰਦੇ ਰਹਿਣਗੇ।
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Tribute ceremony
  • Ravidassia community
  • Vicenza
  • Italy
  • ਸ਼ਰਧਾਂਜਲੀ ਸਮਾਗਮ
  • ਰਵਿਦਾਸੀਆ ਕੌਮ
  • ਵਿਚੈਂਸਾ
  • ਇਟਲੀ

ਅਮਰੀਕਾ-ਈਰਾਨ ਸਮਝੌਤੇ ਦੇ ਉਲਟ ਇਜ਼ਰਾਈਲ ਨੇ ਕਰ'ਤਾ ਵੱਡਾ ਐਲਾਨ

NEXT STORY

Stories You May Like

  • event organized
    ਕੌਮ ਦੇ ਮਹਾਨ ਸ਼ਹੀਦ 108 ਸੰਤ ਰਾਮਾਨੰਦ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਆਯੋਜਿਤ
  • gurmat samagam
    ਨੋਵੇਲਾਰਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਹੋਇਆ ਵਿਸ਼ਾਲ 3 ਰੋਜ਼ਾ ਗੁਰਮਤਿ ਸਮਾਗਮ
  • special lok adalats to be held on july 18 and november 21
    ਅੰਮ੍ਰਿਤਸਰ: ਚੈੱਕ ਬਾਊਂਸ ਮਾਮਲਿਆਂ ਦੇ ਨਿਪਟਾਰੇ ਲਈ 18 ਜੁਲਾਈ ਤੇ 21 ਨਵੰਬਰ ਨੂੰ ਵਿਸ਼ੇਸ਼ ਲੋਕ ਅਦਾਲਤਾਂ
  • event organized
    ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆ ਦੀ 76ਵੀਂ ਬਰਸੀ ਨੂੰ ਸਮਰਪਿਤ ਸਮਾਗਮ ਆਯੋਜਿਤ
  • gurmat event
    ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੋਇਆ ਵਿਸ਼ਾਲ ਗੁਰਮਤਿ ਸਮਾਗਮ
  • function wedding anniversary of sri guru arjan dev ji and mata ganga
    ਕੋਰੈਜੋ 'ਚ ਸ੍ਰੀ ਗੁਰੂ ਅਰਜਨ ਦੇਵ ਜੀ ਤੇ ਮਾਤਾ ਗੰਗਾ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਮਾਗਮ 3,4 ਅਤੇ 5 ਜੁਲਾਈ ਨੂੰ
  • gurmat samagam
    ਅਪ੍ਰੀਲੀਆ ਵਿਖੇ ਸਲਾਨਾ ਬਰਸੀ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਆਯੋਜਿਤ
  • special event to be held at harike pattan on july 14
    ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਫ਼ੁਰਮਾਨ: ਹਰੀਕੇ ਪੱਤਣ ਵਿਖੇ 14 ਜੁਲਾਈ ਨੂੰ ਹੋਵੇਗਾ ਵਿਸ਼ੇਸ਼ ਸਮਾਗਮ
  • jalandhar police commissioner satinder singh issues strict orders on action
    ਜਲੰਧਰ 'ਚ ਪੁਲਸ ਕਮਿਸ਼ਨਰ ਦਾ ਐਕਸ਼ਨ! ਜਾਰੀ ਕਰ 'ਤੇ ਸਖ਼ਤ ਹੁਕਮ
  • protest march taken out in jalandhar against ban on   sutlej   movie
    ਜਲੰਧਰ 'ਚ 'ਸਤਲੁਜ' ਫ਼ਿਲਮ 'ਤੇ ਪਾਬੰਦੀ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਨੇ...
  • warning of heavy rain in punjab
    ਪੰਜਾਬ 'ਚ ਮੋਹਲੇਧਾਰ ਮੀਂਹ ਦੀ ਚਿਤਾਵਨੀ, ਇਨ੍ਹਾਂ 7 ਜ਼ਿਲ੍ਹਿਆਂ 'ਚ ਯੈਲੋ ਅਲਰਟ...
  • migrant worker brutally murdered at bus stand in lambra
    ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ...
  • new on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • dilapidated buildings in the city have become a danger
    ਅੰਦਰੂਨੀ ਸ਼ਹਿਰ ਦੀਆਂ ਖ਼ਸਤਾ ਹਾਲਤ ਇਮਾਰਤਾਂ ਬਣੀਆਂ ਖ਼ਤਰਾ, ਮੀਂਹ ਦੇ ਸੀਜ਼ਨ 'ਚ...
  • big reshuffle 8 lawyers transferred in punjab see names in the list
    ਵੱਡਾ ਫੇਰਬਦਲ! ਪੰਜਾਬ 'ਚ 8 ਕਾਨੂੰਨਗੋਆਂ ਦੇ ਤਬਾਦਲੇ, List 'ਚ ਵੇਖੋ ਨਾਂ
  • jalandhar municipal corporation  s third bank account also sealed
    ਜਲੰਧਰ ਨਗਰ ਨਿਗਮ ਨੂੰ ਇਕ ਹੋਰ ਵੱਡਾ ਝਟਕਾ! ਤੀਜਾ ਬੈਂਕ ਖ਼ਾਤਾ ਵੀ ਸੀਜ਼, 18 ਕਰੋੜ...
Trending
Ek Nazar
fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • indian american lawmaker held hostage in palestine
      ਫ਼ਲਸਤੀਨ ’ਚ ਭਾਰਤੀ ਮੂਲ ਦੇ ਅਮਰੀਕੀ ਸੰਸਦ ਮੈਂਬਰ ਨੂੰ ਬਣਾਇਆ ‘ਬੰਧਕ’
    • russia ukraine war intensifies
      ਰੂਸ-ਯੂਕ੍ਰੇਨ ਜੰਗ ਤੇਜ਼ : ਕੀਵ ’ਤੇ ਮਿਜ਼ਾਈਲ-ਡਰੋਨ ਹਮਲਾ, 11 ਜ਼ਖ਼ਮੀ, ਯੂਕ੍ਰੇਨ...
    • vietnam boat incident
      ਵੀਅਤਨਾਮ 'ਚ ਡੁੱਬੀ ਕਿਸ਼ਤੀ 'ਚ ਸਵਾਰ ਸਾਰੇ ਭਾਰਤੀਆਂ ਦੀ ਲਿਸਟ ਆਈ ਸਾਹਮਣੇ,...
    • punjab girl canada
      ਕੈਨੇਡਾ ਗਈ ਪੰਜਾਬਣ ਨੂੰ ਭੁੱਲੇ ਰਿਸ਼ਤੇ! ਪਰਿਵਾਰ ਨੇ ਲਾਏ ਗੰਭੀਰ ਦੋਸ਼
    • trump s last warning to iran
      'ਜੇ ਮੈਨੂੰ ਕੁਝ ਹੋਇਆ ਤਾਂ ਮਿਟ ਜਾਏਗਾ ਇਰਾਨ ਦਾ ਨਾਮੋ-ਨਿਸ਼ਾਨ..!' ਟਰੰਪ ਨੇ...
    • pm modi expresses grief over boat accident in vietnam
      ਵਿਅਤਨਾਮ 'ਚ ਕਿਸ਼ਤੀ ਹਾਦਸੇ 'ਤੇ PM ਮੋਦੀ ਨੇ ਜਤਾਇਆ ਦੁੱਖ
    • mother takes children out of school for a trip
      ਸਕੂਲੋਂ ਛੁੱਟੀ ਕਰਵਾ ਕੇ ਬੱਚਿਆਂ ਨੂੰ ਵਿਦੇਸ਼ ਘੁਮਾਉਣਾ ਪਿਆ ਮਹਿੰਗਾ ! ਸਰਕਾਰ ਨੇ...
    • sheikh hasina surrender
      ''ਮੇਰਾ ਕਤਲ ਵੀ ਕੀਤਾ ਜਾ ਸਕਦੈ ਪਰ..!'', ਦਸੰਬਰ 'ਚ ਸਰੰਡਰ ਕਰੇਗੀ ਸ਼ੇਖ਼...
    • luxon india fan
      ''ਮੈਂ ਭਾਰਤ ਦਾ ਬਹੁਤ ਵੱਡਾ ਫ਼ੈਨ ਹਾਂ..!'' ਨਿਊਜ਼ੀਲੈਂਡ ਦੇ PM ਲਕਸਨ ਨੇ...
    • pm modi leaves for india after concluding historic new zealand visit
      ਨਿਊਜ਼ੀਲੈਂਡ ਦੀ ਇਤਿਹਾਸਕ ਦੌਰੇ ਦੀ ਸਮਾਪਤੀ ਮਗਰੋਂ ਪ੍ਰਧਾਨ ਮੰਤਰੀ ਮੋਦੀ ਭਾਰਤ ਲਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +