Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 28, 2025

    3:58:06 PM

  • big incident

    ਵੱਡੀ ਖ਼ਬਰ ; ਫ਼ੌਜੀ ਕਾਫ਼ਲੇ 'ਤੇ ਹੋ ਗਿਆ ਹਮਲਾ, 13...

  • aap leader sajjan singh cheema s nephew taranjit cheema dies in accident

    'ਆਪ' ਆਗੂ ਸੱਜਣ ਸਿੰਘ ਚੀਮਾ ਨੂੰ ਵੱਡਾ ਸਦਮਾ, ਕਾਰ...

  • pregnant woman stomach acid hospital

    ਸਰਕਾਰੀ ਹਸਪਤਾਲ 'ਚ ਨਰਸ ਦੀ ਵੱਡੀ ਲਾਪਰਵਾਹੀ !...

  • clean chit to aap mla fauja singh sarari in sarpanch suicide case

    ਸਰਪੰਚ ਖ਼ੁਦਕੁਸ਼ੀ ਕੇਸ 'ਚ AAP ਵਿਧਾਇਕ ਫ਼ੌਜਾ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਇਟਲੀ ਦੇ ਪ੍ਰਸਿੱਧ ਗੁਰਦੁਆਰਾ ਸਾਹਿਬ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਪੁਰਬ

INTERNATIONAL News Punjabi(ਵਿਦੇਸ਼)

ਇਟਲੀ ਦੇ ਪ੍ਰਸਿੱਧ ਗੁਰਦੁਆਰਾ ਸਾਹਿਬ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਪੁਰਬ

  • Edited By Cherry,
  • Updated: 18 Nov, 2024 10:17 AM
Italy
sri guru nanak dev ji  s birth anniversary celebrate in italy
  • Share
    • Facebook
    • Tumblr
    • Linkedin
    • Twitter
  • Comment

ਰੋਮ(ਕੈਂਥ)- ਇਟਲੀ ਦੇ ਲੰਬਾਰਦੀਆਂ ਸੂਬੇ ਵਿਚ ਸਥਿਤ ਗੁਰਦੁਆਰਾ ਸਾਹਿਬ ਸ਼੍ਰੀ ਗੁਰੂ ਰਵਿਦਾਸ ਧਾਮ ਗੁਰਲਾਗੋ (ਬੈਰਗਾਮੋ) ਵੱਲੋਂ ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ ਬਹੁਤ ਹੀ ਸ਼ਰਧਾ ਤੇ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ, ਜਿਸ ਵਿੱਚ ਸਮੁੱਚੇ ਭਾਰਤੀ ਭਾਈਚਾਰੇ ਨੇ ਸ਼ਿਰਕਤ  ਕੀਤੀ। ਇਸ ਮੌਕੇ ਆਰੰਭੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪੰਰਤ ਵਿਸ਼ਾਲ ਕੀਰਤਨ ਦਰਬਾਰ ਸਜਾਇਆ ਗਿਆ, ਜਿਸ ਵਿੱਚ ਭਾਰਤ ਦੀ ਧਰਤੀ ਤੋਂ ਉਚੇਚੇ ਤੌਰ 'ਤੇ ਆਏ ਕੀਰਤਨੀਏ ਜੱਥੇ ਬੀਬੀ ਸੁਰਿੰਦਰ ਕੌਰ ਰਾਜ਼ੌਰੀ ਗਾਰਡਨ ਦਿੱਲੀ ਵਾਲਿਆਂ ਨੇ ਸੰਗਤਾਂ ਨੂੰ ਧੁਰ ਕੀ ਇਲਾਹੀ ਬਾਣੀ ਦਾ ਆਨੰਦਮਈ ਕੀਰਤਨ ਆਪਣੀ ਮਾਧੁਰ ਆਵਾਜ਼ ਵਿੱਚ ਹਾਜ਼ਰੀਨ ਸੰਗਤਾਂ ਨੂੰ ਸਰਵਣ ਕਰਵਾਇਆ।

PunjabKesari

ਇਸ ਮੌਕੇ ਬਲਜੀਤ ਬੰਗੜ ਪ੍ਰਧਾਨ ਸ਼੍ਰੀ ਗੁਰੂ ਰਵਿਦਾਸ ਧਾਮ ਗੁਰਲਾਗੋ (ਬੈਰਗਾਮੋ) ਤੇ ਮਦਨ ਲਾਲ ਬੰਗੜ ,ਗੁਰਬਖਸ਼ ਲਾਲ , ਮਦਨ ਲਾਲ ਚੌਹਾਨ ,ਗੁਰਦੀਪ ਬੰਟੀ,ਅਵਤਾਰ ਸਿੰਘ ,ਵਿਨੋਦ ਕੁਮਾਰ ਕੈਲੇ,  ਨੀਟਾ ਸਿੰਘ,ਜੱਥੇਦਾਰ ਬਲਬੀਰ ਸਿੰਘ ਤੇ ਜਸਵਿੰਦਰ ਸਿੰਘ ਸਮੂਹ ਪ੍ਰਬੰਧਕ ਕਮੇਟੀ ਨੇ ਸਮੁੱਚੀ ਕਾਇਨਾਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਆਪਾਂ ਸਾਰੇ ਬਹੁਤ ਭਾਗਾਂ ਵਾਲੇ ਹਾਂ ਜੋ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛੱਤਰ ਛਾਇਆ ਹੇਠ ਅੱਜ ਦਾ ਪ੍ਰਕਾਸ਼ ਪੁਰਬ ਮਨਾ ਰਹੇ ਹਾਂ। ਸੰਗਤਾਂ ਨੂੰ ਆਪਸੀ ਮਨ-ਮੁਟਾਵ ਭੁਲਾਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਫ਼ਲਸਫ਼ੇ 'ਤੇ ਲਾਮਬੰਦ ਹੋਕੇ ਚੱਲਣਾ ਚਾਹੀਦਾ ਹੈ। ਇਸ ਮੌਕੇ ਇਲਾਕੇ ਭਰ ਤੋਂ ਆਈਆਂ ਸੰਗਤਾਂ ਲਈ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ।

PunjabKesari
 

  • Italy
  • Gurdwara Sahib
  • Sri Guru Nanak Dev Ji
  • Prakash Purb
  • ਇਟਲੀ
  • ਪ੍ਰਸਿੱਧ ਗੁਰਦੁਆਰਾ ਸਾਹਿਬ
  • ਸ੍ਰੀ ਗੁਰੂ ਨਾਨਕ ਦੇਵ ਜੀ
  • ਪ੍ਰਕਾਸ਼ ਪੁਰਬ

'ਗਰਭਵਤੀ ਭਾਰਤੀ ਔਰਤਾਂ ਨਾਲ ਭਰੇ ਨੇ ਕੈਨੇਡਾ ਦੇ ਹਸਪਤਾਲ'

NEXT STORY

Stories You May Like

  • guru hargobind sahib ji  s parkash purb celebrated in italy
    ਇਟਲੀ 'ਚ ਸ਼ਰਧਾ ਨਾਲ ਮਨਾਇਆ ਗਿਆ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ
  • guru arjan dev ji  s martyrdom day celebrated
    ਸਨਵਾਕੀਨ ਵਿਖੇ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਅਤੇ 1984 ਦੇ ਸ਼ਹੀਦਾਂ ਨੂੰ ਸਮਰਪਿਤ ਦਿਨ ਮਨਾਇਆ
  • international yoga day celebrated at sri kartarpur sahib corridor
    ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਵਿਖੇ ਮਨਾਇਆ ਅੰਤਰ-ਰਾਸ਼ਟਰੀ ਯੋਗ ਦਿਵਸ
  • 360th foundation day of sri anandpur sahib celebrated
    ਸ੍ਰੀ ਅਨੰਦਪੁਰ ਸਾਹਿਬ ਦਾ ਮਨਾਇਆ ਗਿਆ 360ਵਾਂ ਸਥਾਪਨਾ ਦਿਵਸ, ਸਜਾਏ ਗਏ ਧਾਰਮਿਕ ਦੀਵਾਨ
  • yoga day bhawanigarh
    ਸ੍ਰੀ ਗੁਰੂ ਤੇਗ ਬਹਾਦਰ ਸਟੇਡੀਅਮ 'ਚ ਬਲਾਕ ਪੱਧਰ 'ਤੇ ਮਨਾਇਆ ਗਿਆ ਯੋਗ ਦਿਵਸ
  • nagar kirtan in italy
    ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਆਯੋਜਿਤ
  • ceremony was held at gurlago of shri guru ravidass maharaj
    ਗੁਰਲਾਗੋ ਵਿਖੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੋਤੀ ਜੋਤ ਸਬੰਧੀ ਹੋਇਆ ਸਮਾਗਮ
  • bhagwant mann  family  wife
    ਮੁੱਖ ਮੰਤਰੀ ਦਾ ਪਰਿਵਾਰ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਹੋਇਆ ਨਤਮਸਤਕ
  • punjabi son washed away in a canal in uttarakhand
    Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...
  • bulldozer action in manjit nagar jalandhar
    ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...
  • major accident with devotees going to dera beas
    ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ
  • big news about the bhandare to be held in dera beas
    ਡੇਰਾ ਬਿਆਸ 'ਚ ਹੋਣ ਵਾਲੇ ਭੰਡਾਰੇ ਨੂੰ ਲੈ ਕੇ ਵੱਡੀ ਖ਼ਬਰ, ਸੰਗਤ ਲਈ ਅਹਿਮ...
  • manish sisodia reprimands jalandhar municipal corporation officers
    ਮਨੀਸ਼ ਸਿਸੋਦੀਆ ਨੇ ਲਗਾਇਆ ਜਲੰਧਰ ਸ਼ਹਿਰ ਦਾ ਰਾਊਂਡ, ਨਿਗਮ ਅਫ਼ਸਰਾਂ ਨੂੰ ਲਾਈ ਫਿਟਕਾਰ
  • punjab government takes major action against female sarpanch and her husband
    ਮਹਿਲਾ ਸਰਪੰਚ ਤੇ ਉਸ ਦੇ ਪਤੀ 'ਤੇ ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਮਾਮਲਾ ਕਰੇਗਾ...
  • 125 drug smugglers arrested under   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 125 ਨਸ਼ਾ ਸਮੱਗਲਰ ਗ੍ਰਿਫ਼ਤਾਰ
  • punjab government action
    ਪੰਜਾਬ ਸਰਕਾਰ ਦਾ ਵੱਡਾ ਐਕਸ਼ਨ! 25 ਅਫ਼ਸਰਾਂ ਨੂੰ ਕੀਤਾ Suspend
Trending
Ek Nazar
punjabi son washed away in a canal in uttarakhand

Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...

mortar shell explosion

ਮੋਰਟਾਰ ਸ਼ੈੱਲ 'ਚ ਧਮਾਕਾ, 14 ਲੋਕ ਜ਼ਖਮੀ

flash floods after rain

ਮੀਂਹ ਮਗਰੋਂ ਆਇਆ ਹੜ੍ਹ, 11 ਲੋਕਾਂ ਦੀ ਮੌਤ

j k hydroelectric projects pakistan

ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਪਣ-ਬਿਜਲੀ ਪ੍ਰੋਜੈਕਟਾਂ 'ਤੇ ਕੋਰਟ ਦੇ ਫੈਸਲੇ ਦਾ...

study tour to india extraordinary

ਭਾਰਤ ਦਾ ਅਧਿਐਨ ਦੌਰਾ ਬੇਮਿਸਾਲ : ਅਮਰੀਕੀ ਸਮੂਹ

major accident with devotees going to dera beas

ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ

trump attack iran again

Trump ਈਰਾਨ 'ਤੇ ਕਰਨਗੇ ਦੁਬਾਰਾ ਹਮਲਾ! ਪ੍ਰਸਤਾਵ ਨੂੰ ਸਹਿਮਤੀ

no consensus reached on summer vacations

ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ, ਅੱਧੀਆਂ ਦੁਕਾਨਾਂ...

mark carney reactions

ਅਮਰੀਕਾ ਨੇ ਵਪਾਰਕ ਗੱਲਬਾਤ ਕੀਤੀ ਖ਼ਤਮ, ਕੈਨੇਡੀਅਨ PM ਦੀ ਪਹਿਲੀ ਪ੍ਰਤੀਕਿਰਿਆ

turkish president comments on s 400 missile s

S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ

airspace in iran

ਈਰਾਨ ਨੇ ਹਵਾਈ ਖੇਤਰ ਪੂਰੀ ਤਰ੍ਹਾਂ ਖੋਲ੍ਹਣਾ ਕੀਤਾ ਮੁਲਤਵੀ

lorry and minibus collide

ਲਾਰੀ ਅਤੇ ਮਿੰਨੀ ਬੱਸ ਦੀ ਟੱਕਰ, 18 ਲੋਕਾਂ ਦੀ ਮੌਤ

us tightens visa rules

ਅਮਰੀਕਾ ਨੇ ਭਾਰਤ ਦੇ ਗੁਆਂਢੀ ਦੇਸ਼ ਲਈ ਵੀਜ਼ਾ ਨਿਯਮ ਕੀਤਾ ਸਖ਼ਤ

polio cases in pakistan

ਪਾਕਿਸਤਾਨ 'ਚ ਵਧੇ ਪੋਲੀਓ ਮਾਮਲੇ, ਕੁੱਲ ਗਿਣਤੀ 10 ਤੋਂ ਪਾਰ

khamenei completely sidelined in ceasefire talks

ਅਮਰੀਕਾ ਨਾਲ ਜੰਗਬੰਦੀ ਗੱਲਬਾਤ 'ਚ ਖਮੇਨੀ ਨੂੰ ਰੱਖਿਆ ਗਿਆ ਪਾਸੇ

new technology to extract gold

'ਸੋਨਾ' ਕੱਢਣ ਦੀ ਨਵੀਂ ਤਕਨੀਕ ਵਿਕਸਤ

surinderpal missing

ਕਲੋਵਿਸ ਦਾ ਕਾਰੋਬਾਰੀ ਸੁਰਿੰਦਰਪਾਲ ਸ਼ੱਕੀ ਹਾਲਾਤ 'ਚ ਲਾਪਤਾ

big news about summer vacations in punjab

ਪੰਜਾਬ 'ਚ ਗਰਮੀਆਂ ਦੀ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • gangster jaggu bhagwanpuria  s mother shot
      ਵੱਡੀ ਖ਼ਬਰ: ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਮਾਂ ’ਤੇ ਚੱਲੀਆਂ ਗੋਲੀਆਂ
    • sri akal takht sahib committee
      ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਸਬੰਧੀ 34 ਮੈਂਬਰੀ ਕਮੇਟੀ ਦਾ...
    • gaushala incident haryana
      ਅੱਧੀ ਰਾਤ ਨੂੰ ਡਿੱਗੀ ਗਊਸ਼ਾਲਾ ਦੀ ਛੱਤ, 35 ਗਊਵੰਸ਼ਾਂ ਦੀ ਹੋਈ ਮੌਤ
    • rajnath singh in sco
      SCO 'ਚ ਪਾਕਿ ਰੱਖਿਆ ਮੰਤਰੀ ਨੂੰ ਨਹੀਂ ਮਿਲੇ ਰਾਜਨਾਥ
    • punjab congress resigns
      ਪੰਜਾਬ ਦੀ ਸਿਆਸਤ 'ਚ ਹਲਚਲ! ਤਿੰਨ ਵੱਡੇ ਆਗੂਆਂ ਦੇ ਅਸਤੀਫ਼ੇ ਮਨਜ਼ੂਰ
    • pakistan in trouble
      ਪਹਿਲਾਂ ਸੋਕਾ ਹੁਣ ਹੜ੍ਹ ! ਪਾਕਿਸਤਾਨ ਦੀਆਂ ਵਧੀਆਂ ਮੁਸ਼ਕਲਾਂ, ਭਾਰਤ ਨੇ ਖੋਲ'ਤੇ...
    • india pakistan tulbul project
      ਪਾਕਿ ਨੂੰ ਲੱਗੇਗਾ ਝਟਕਾ; ਤੁਲਬੁਲ ਪ੍ਰਾਜੈਕਟ ਮੁੜ ਸ਼ੁਰੂ ਕਰਨ ਦੀ ਤਿਆਰੀ ’ਚ ਭਾਰਤ
    • big statement of khawaja asif
      'ਸਾਨੂੰ ਭਾਰਤ ਦੀ ਖੁਫੀਆ ਜਾਣਕਾਰੀ ਦੇ ਰਿਹੈ ਚੀਨ', ਪਾਕਿ ਰੱਖਿਆ ਮੰਤਰੀ ਦਾ ਵੱਡਾ...
    • jaswant singh khalra school inaugurated in fresno
      ਜਸਵੰਤ ਸਿੰਘ ਖਾਲੜਾ ਸਕੂਲ ਦਾ ਫਰਿਜ਼ਨੋ 'ਚ ਉਦਘਾਟਨ
    • punjab school employees
      ਪੰਜਾਬ ਦੇ ਸਕੂਲ ਮੁਲਾਜ਼ਮਾਂ ਲਈ ਸਰਕਾਰ ਦਾ ਵੱਡਾ ਐਲਾਨ
    • ਵਿਦੇਸ਼ ਦੀਆਂ ਖਬਰਾਂ
    • pm modi will visit these 5 countries in 8 days
      8 ਦਿਨਾਂ 'ਚ ਇਨ੍ਹਾਂ 5 ਦੇਸ਼ਾਂ ਦਾ ਦੌਰਾ ਕਰਨਗੇ PM ਮੋਦੀ, ਜਾਣੋ ਕਿਉਂ ਖ਼ਾਸ ਹੈ...
    • italy  car parking services started
      ਇਟਲੀ : ਕਾਰ ਪਾਰਕਿੰਗ ਲਈ ਖਰੀਦੀ ਸਾਢੇ 5 ਕਰੋੜ ਦੀ ਜ਼ਮੀਨ 'ਚ ਸੇਵਾਵਾਂ ਦੀ ਆਰੰਭਤਾ
    • trump attack iran again
      Trump ਈਰਾਨ 'ਤੇ ਕਰਨਗੇ ਦੁਬਾਰਾ ਹਮਲਾ! ਪ੍ਰਸਤਾਵ ਨੂੰ ਸਹਿਮਤੀ
    • indian origin aanisha sathik missing in australia
      ਭਾਰਤੀ ਮੂਲ ਦੀ ਅਨੀਸ਼ਾ ਸਾਥਿਕ ਆਸਟ੍ਰੇਲੀਆ 'ਚ ਲਾਪਤਾ, ਚਿੰਤਾ 'ਚ ਮਾਪੇ
    • indian government bans direct import of these goods from bangladesh
      ਬੰਗਲਾਦੇਸ਼ ਨੂੰ ਭਾਰਤ ਸਰਕਾਰ ਦਾ ਵੱਡਾ ਝਟਕਾ, ਇਨ੍ਹਾਂ ਵਸਤੂਆਂ ਦੇ ਸਿੱਧੇ ਆਯਾਤ...
    • iran jabs israel
      'ਇਜ਼ਰਾਈਲ ਭੱਜ ਕੇ daddy ਕੋਲ ਪਹੁੰਚਿਆ', ਈਰਾਨ ਨੇ ਕੱਸਿਆ ਤੰਜ਼; ਟਰੰਪ 'ਤੇ ਵੀ...
    • mark carney reactions
      ਅਮਰੀਕਾ ਨੇ ਵਪਾਰਕ ਗੱਲਬਾਤ ਕੀਤੀ ਖ਼ਤਮ, ਕੈਨੇਡੀਅਨ PM ਦੀ ਪਹਿਲੀ ਪ੍ਰਤੀਕਿਰਿਆ
    • flight makes emergency landing
      ਉਡਾਣ ਭਰਨ ਮਗਰੋਂ ਜਹਾਜ਼ 'ਚ ਆਈ ਖਰਾਬੀ, ਕਰਵਾਈ ਗਈ ਐਮਰਜੈਂਸੀ ਲੈਂਡਿੰਗ
    • alert issued due to severe heat
      ਗਰਮੀ ਨਾਲ ਛੁੱਟਣਗੇ ਪਸੀਨੇ, 12 ਵੱਡੇ ਸ਼ਹਿਰਾਂ 'ਚ ਅਲਰਟ ਜਾਰੀ
    • earthquake strikes
      ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਸੜਕਾਂ 'ਤੇ ਆਏ ਲੋਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +