Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 04, 2026

    10:33:05 AM

  • ceasefire extend

    ਜੰਗਬੰਦੀ ਵਧਾਉਣ 'ਤੇ ਬਣੀ ਸਹਿਮਤੀ !...

  • councilor brother in law accused encounter

    ਕੌਂਸਲਰ ਦੇ ਦਿਓਰ 'ਤੇ ਅੰਨ੍ਹੇਵਾਹ ਫਾਇਰਿੰਗ! ਹਰਿਆਣਾ...

  • another big incident in punjab

    ਪੰਜਾਬ 'ਚ ਫਿਰ ਵੱਡੀ ਵਾਰਦਾਤ, ਭਾਜਪਾ ਆਗੂ 'ਤੇ...

  • us parliament

    ਜੰਗ ਖ਼ਤਮ ! ਅਮਰੀਕੀ ਸੰਸਦ 'ਚ War Powers...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • International News
  • Italy
  • ਗੁਰਦੁਆਰਾ ਬਾਬਾ ਦੀਪ ਸਿੰਘ ਸਭਾ ਅਪ੍ਰੀਲੀਆ ਵਲੋਂ 10 ਨਵੰਬਰ ਨੂੰ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ

INTERNATIONAL News Punjabi(ਵਿਦੇਸ਼)

ਗੁਰਦੁਆਰਾ ਬਾਬਾ ਦੀਪ ਸਿੰਘ ਸਭਾ ਅਪ੍ਰੀਲੀਆ ਵਲੋਂ 10 ਨਵੰਬਰ ਨੂੰ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ

  • Edited By Cherry,
  • Updated: 04 Nov, 2024 04:11 PM
Italy
sri guru nanak dev ji nagar kirtaa  italy
  • Share
    • Facebook
    • Tumblr
    • Linkedin
    • Twitter
  • Comment

ਰੋਮ (ਕੈਂਥ)- ਇਟਲੀ ਦੇ ਜਿਲ੍ਹਾ ਲਾਤੀਨਾ ਦੇ ਪ੍ਰਸਿੱਧ ਸ਼ਹਿਰ ਅਪ੍ਰੀਲੀਆ ਵਿਖੇ ਸਥਿਤ ਗੁਰਦੁਆਰਾ ਬਾਬਾ ਦੀਪ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 10 ਨਵੰਬਰ ਦਿਨ ਐਤਵਾਰ ਨੂੰ ਪਹਿਲੇ ਪਾਤਸ਼ਾਹ ਧੰਨ ਧੰਨ  ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੂਰਬ 'ਤੇ ਸਜਾਏ ਜਾ ਰਹੇ ਨਗਰ ਕੀਰਤਨ ਲਈ ਸੇਵਾਦਾਰਾਂ ਵੱਲੋਂ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 8 ਨਵੰਬਰ 2024 ਦਿਨ ਸ਼ੁੱਕਰਵਾਰ ਸਵੇਰੇ 10 ਵਜੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਤੇ 10 ਨਵੰਬਰ ਦਿਨ ਐਤਵਾਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਤੇ ਉਪਰੰਤ 10:30 ਵਜੇ 5 ਪਿਆਰਿਆਂ ਤੇ 5 ਨਿਸ਼ਾਨਚੀ ਸਿੰਘਾਂ ਦੀ ਅਗਵਾਈ ਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾ ਹੋਵੇਗੀ।

ਇਹ ਵੀ ਪੜ੍ਹੋ: US Election: ਹੈਰਿਸ ਜੇਕਰ ਚੁਣੀ ਗਈ ਤਾਂ ਪ੍ਰਵਾਸੀਆਂ ਤੇ ਅਪਰਾਧੀਆਂ ਲਈ ਖੋਲ ਦੇਵੇਗੀ ਸਰਹੱਦ: ਟਰੰਪ

ਸ਼ਹਿਰ ਦੀਆਂ ਵੱਖ-ਵੱਖ ਗਲੀਆਂ ਵਿੱਚੋਂ ਲੰਘਦਾ ਹੋਇਆ ਇੰਨਟੈਲੀਜੈਟ ਮਾਰਕੀਟ ਦੇ ਪਿੱਛੇ ਸਥਿਤ ਪਾਰਕਿੰਗ ਵਾਲੀ ਜਗ੍ਹਾ 'ਤੇ ਨਗਰ ਕੀਰਤਨ ਦਾ ਪੜਾਅ ਹੋਵੇਗਾ ਤੇ ਇਸ ਜਗ੍ਹਾ 'ਤੇ ਪੰਥ ਦੇ ਪ੍ਰਸਿੱਧ ਰਾਗੀ ਸਿੰਘਾਂ, ਕੀਰਤਨੀ ਜਥਿਆਂ ਅਤੇ ਢਾਡੀ ਜਥਿਆਂ ਵੱਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ਜਾਵੇਗਾ ਅਤੇ ਸੰਗਤਾਂ ਲਈ ਵੱਖ-ਵੱਖ ਪ੍ਰਕਾਰ ਦੇ ਲੰਗਰ ਵਰਤਾਏ ਜਾਣਗੇ। ਸ਼ਾਮ 4 ਵਜੇ ਨਗਰ ਕੀਰਤਨ ਦੀ ਸਮਾਪਤੀ ਮੁੜ ਗੁਰਦੁਆਰਾ ਸਾਹਿਬ ਵਿਖੇ ਹੋਵੇਗੀ। ਪ੍ਰਬੰਧਕਾਂ ਵਲੋਂ ਇਲਾਕੇ ਦੇ ਸਮੂਹ ਧਾਰਮਿਕ ਸਥਾਨਾਂ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਸੰਗਤਾਂ ਨੂੰ ਇਸ ਪਾਵਨ ਦਿਹਾੜੇ ਮੌਕੇ ਸਜਾਏ ਜਾ ਰਹੇ ਨਗਰ ਕੀਰਤਨ ਵਿੱਚ ਹਾਜ਼ਰੀਆਂ ਭਰਨ ਦੀ ਅਪੀਲ ਕੀਤੀ ਗਈ ਹੈ।

ਇਹ ਵੀ ਪੜ੍ਹੋ: ਨਿਊਜਰਸੀ 'ਚ ਅਕਸ਼ਰਧਾਮ ਮੰਦਰ ਭਾਰਤੀ-ਅਮਰੀਕੀਆਂ ਦੇ ਵਧਦੇ ਪ੍ਰਭਾਵ ਦਾ ਪ੍ਰਤੀਕ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • sri guru nanak dev ji
  • Nagar Kirtaa
  • Italy

ਨਿਊਜਰਸੀ 'ਚ ਅਕਸ਼ਰਧਾਮ ਮੰਦਰ ਭਾਰਤੀ-ਅਮਰੀਕੀਆਂ ਦੇ ਵਧਦੇ ਪ੍ਰਭਾਵ ਦਾ ਪ੍ਰਤੀਕ

NEXT STORY

Stories You May Like

  • gurdwara shaheed baba deep singh sabha organize nagar kirtan
    ਇਟਲੀ: ਖਾਲਸਾ ਸਾਜਨਾ ਦਿਹਾੜੇ ਨੂੰ ਸਮਰਪਿਤ ਅਪ੍ਰੀਲੀਆ 'ਚ 24 ਮਈ ਨੂੰ ਸਜਾਇਆ ਜਾਵੇਗਾ ਅਲੌਕਿਕ ਨਗਰ ਕੀਰਤਨ
  • gurdwara baba deep singh ji  amritsar
    ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਗੰਜ ਸਾਹਿਬ ਵਿਖੇ ਫਿਰ ਵਾਪਰਿਆ ਵੱਡਾ ਹਾਦਸਾ
  • nagar kirtan in italy
    ਇਟਲੀ 'ਚ ਖਾਲਸਾ ਸਾਜਨਾ ਦਿਹਾੜੇ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ
  • voting in 4 municipal councils will be held on june 10
    ਪੰਜਾਬ ਰਾਜ ਚੋਣ ਕਮਿਸ਼ਨ ਦਾ ਐਲਾਨ, 4 ਨਗਰ ਕੌਂਸਲਾਂ 'ਚ 10 ਜੂਨ ਨੂੰ ਹੋਵੇਗੀ ਵੋਟਿੰਗ
  • 9 mobile phones recovered from 10 detainees
    10 ਹਵਾਲਾਤੀਆਂ ਕੋਲੋਂ 9 ਮੋਬਾਈਲ ਫ਼ੋਨ ਬਰਾਮਦ
  • animated feature film   mahaprabhu jagannath   to release on july 10
    ਐਨੀਮੇਟਡ ਫਿਲਮ 'ਮਹਾਪ੍ਰਭੂ ਜਗਨਨਾਥ' 10 ਜੁਲਾਈ ਨੂੰ ਹੋਵੇਗੀ ਰਿਲੀਜ਼
  • notice issued to vacate 10 circular road bungalow
    ਲਾਲੂ ਪਰਿਵਾਰ ਨੂੰ ਵੱਡਾ ਝਟਕਾ: '10 ਸਰਕੂਲਰ ਰੋਡ' ਬੰਗਲਾ ਖਾਲੀ ਕਰਨ ਦਾ ਨੋਟਿਸ ਜਾਰੀ
  • medical student  mbbs course 10 years complete
    ਮੈਡੀਕਲ ਵਿਦਿਆਰਥੀਆਂ ਲਈ ਵੱਡੀ ਖ਼ਬਰ: MBBS ਪੂਰੀ ਕਰਨ ਲਈ ਹੁਣ ਮਿਲੇਗਾ 10 ਸਾਲ ਦਾ ਸਮਾਂ
  • big   game   in the investigation of 99 illegal colonies in jalandhar
    ਜਲੰਧਰ ਦੀਆਂ 99 ਨਾਜਾਇਜ਼ ਕਾਲੋਨੀਆਂ ਦੀ ਜਾਂਚ 'ਚ ਵੱਡੀ 'ਖੇਡ'? ਡੇਢ ਮਹੀਨਾ...
  • robbers wreak havoc in dhuleta
    ਧੁਲੇਤਾ 'ਚ ਲੁਟੇਰਿਆਂ ਦਾ ਕਹਿਰ: ਕਾਮੇ ਨੂੰ ਪਿਸਤੌਲ ਦੀ ਨੋਕ 'ਤੇ ਬਣਾਇਆ ਬੰਦੀ,...
  • mp dhesi has his own village turned into hell
    ਇੰਗਲੈਂਡ 'ਚ ਨਾਂ ਚਮਕਾਉਣ ਵਾਲੇ MP ਢੇਸੀ ਦਾ ਆਪਣਾ ਪਿੰਡ ਬਣਿਆ 'ਨਰਕ', 4...
  • asi caught red handed while taking bribe
    1,30,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ
  • next 48 hours crucial heavy rain and thunderstorm alert in punjab
    ਅਗਲੇ 48 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,...
  • sabzi mandi as traders shut shops
    ਜਲੰਧਰ ਦੀ ਇਸ ਮੰਡੀ 'ਚ ਦੁਕਾਨਾਂ ਹੋਈਆਂ ਬੰਦ! ਪਸਰਿਆ ਸੰਨਾਟਾ, ਜਾਣੋ ਕੀ ਰਹੀ...
  • tempo driver hits cyclist
    ਇਨਸਾਨੀਅਤ ਸ਼ਰਮਸਾਰ: ਟੈਂਪੂ ਚਾਲਕ ਨੇ ਸਾਈਕਲ ਸਵਾਰ ਨੂੰ ਮਾਰੀ ਟੱਕਰ, ਇਲਾਜ ਬਹਾਨੇ...
  • former congress mla arrives at ed office in money laundering case
    ਜਲੰਧਰ ਵਿਖੇ ਮਨੀ ਲਾਂਡਰਿੰਗ ਕੇਸ 'ਚ ED ਦਫ਼ਤਰ ਪਹੁੰਚੇ ਸਾਬਕਾ ਕਾਂਗਰਸੀ ਵਿਧਾਇਕ
Trending
Ek Nazar
bad results school teachers salary

ਛੁੱਟੀਆਂ ਵਿਚਾਲੇ ਇਨ੍ਹਾਂ ਅਧਿਆਪਕਾਂ ਨੂੰ ਵੱਡਾ ਝਟਕਾ ! ਰੋਕੀ ਜਾਵੇਗੀ ਤਨਖ਼ਾਹ,...

india vs afghanistan test

ਅਫ਼ਗਾਨਿਸਤਾਨ ਖ਼ਿਲਾਫ਼ ਟੈਸਟ ਤੋਂ ਪਹਿਲਾਂ TEAM INDIA ਨੂੰ ਝਟਕਾ! ਧਾਕੜ ਖਿਡਾਰੀ...

supreme court constitutes high powered committee

ਅਰਾਵਲੀ ਦੀ ਨਵੀਂ ਪਰਿਭਾਸ਼ਾ ’ਤੇ ਸੁਪਰੀਮ ਕੋਰਟ ਸਖ਼ਤ, ਜਾਂਚ ਲਈ ਬਣਾਈ ਉੱਚ ਪੱਧਰੀ...

uk three dead after royal navy helicopter crashes

ਸਿਖਲਾਈ ਉਡਾਣ ਬਣੀ ਕਾਲ : ਬ੍ਰਿਟੇਨ 'ਚ ਨੇਵੀ ਦਾ ਹੈਲੀਕਾਪਟਰ ਕਰੈਸ਼, 3 ਜਵਾਨਾਂ...

hero motocorp flex fuel bike

ਆ ਗਈ HERO ਦੀ ਪਹਿਲੀ Flex Fule ਬਾਈਕ, ਨਿਤਿਨ ਗਡਕਰੀ ਨੇ ਕੀਤੀ ਲਾਂਚ

da hike update how much salary increase

ਫਿਰ ਵਧਣ ਵਾਲਾ ਹੈ DA? ਕੇਂਦਰੀ ਮੁਲਾਜ਼ਮਾਂ ਲਈ ਖੁਸ਼ਖਬਰੀ, ਇੰਨੀ ਵਧ ਸਕਦੀ ਹੈ...

dgca airport photography videography rules reels selfie ban

ਏਅਰਪੋਰਟ 'ਤੇ Selfie ਜਾਂ Reel ਬਣਾਉਂਦੇ ਫੜੇ ਗਏ ਤਾਂ ਜ਼ਬਤ ਹੋਵੇਗਾ ਫੋਨ! ਜਾਣ...

famous actor set to marry for the third time

ਤੀਜੀ ਵਾਰ ਲਾੜਾ ਬਣਨ ਜਾ ਰਿਹੈ ਬਾਲੀਵੁੱਡ ਦਾ ਸੁਪਰਸਟਾਰ ! ਸਾਹਮਣੇ ਆਈ ਵਿਆਹ ਦੀ...

fire breaks out in residential building electric vehicle

ਚਾਰਜਿੰਗ ਦੌਰਾਨ ਇਲੈਕਟ੍ਰਿਕ ਵਾਹਨ ਨੂੰ ਲੱਗੀ ਅੱਗ, ਰਿਹਾਇਸ਼ੀ ਇਮਾਰਤ 'ਚ ਪਈਆਂ...

kangana ranaut speaks on 26 11 attacks

"ਜਦੋਂ 26/11 ਦਾ ਹਮਲਾ ਹੋਇਆ, ਅਸੀਂ ਪਾਰਟੀ 'ਚ ਨੱਚ ਰਹੇ ਸੀ": ਕੰਗਨਾ ਨੇ ਸਾਂਝਾ...

high alert in jammu ahead of amarnath yatra

ਅਮਰਨਾਥ ਯਾਤਰਾ ਤੋਂ ਪਹਿਲਾਂ ਜੰਮੂ 'ਚ 'ਹਾਈ ਅਲਰਟ', ਸੁਰੱਖਿਆ ਏਜੰਸੀਆਂ ਨੇ...

main door rules for wealth prosperity

ਪੈ ਜਾਵੇਗੀ ਕੰਗਾਲੀ ਦੀ ਮਾਰ! ਦਰਵਾਜ਼ਾ ਖੋਲ੍ਹਦੇ ਹੀ ਤਾਂ ਨਹੀਂ ਕਰ ਰਹੇ ਇਹ ਗਲਤੀ

new york senate  august 15

ਨਿਊਯਾਰਕ ਸੈਨੇਟ 'ਚ 15 ਅਗਸਤ, 2026 ਨੂੰ 'ਭਾਰਤ ਸੁਤੰਤਰਤਾ ਦਿਵਸ' ਵਜੋਂ ਮਨਾਉਣ...

women every month rs 3000 account

28 ਲੱਖ ਔਰਤਾਂ ਨੂੰ ਹਰ ਮਹੀਨੇ 3000, ਬੰਗਾਲ 'ਚ ਸ਼ੁਰੂ ਹੋਈ ਇਹ ਯੋਜਨਾ

motorcycle journey to arctic ocean

ਓਨਟਾਰੀਓ ਦਾ ਵਿਅਕਤੀ ਮੋਟਰਸਾਈਕਲ ਰਾਹੀਂ ਆਰਕਟਿਕ ਮਹਾਂਸਾਗਰ ਤੱਕ ਦੇ ਸਫ਼ਰ ਲਈ ਹੋਇਆ...

demands to ban sikh religious symbols in uk

ਯੂਕੇ 'ਚ ਸਿੱਖ ਧਾਰਮਿਕ ਚਿੰਨ੍ਹ ਕਿਰਪਾਨ ’ਤੇ ਪਾਬੰਦੀ ਦੀ ਉੱਠੀ ਮੰਗ

canadian pm carney s message to immigrants

'ਆਪਣੀਆਂ ਦੁਸ਼ਮਣੀਆਂ ਪਿੱਛੇ ਛੱਡ ਕੇ ਆਓ', ਕੈਨੇਡੀਅਨ ਪੀਐਮ ਕਾਰਨੀ ਦਾ ਪ੍ਰਵਾਸੀਆਂ...

famous comedian deported from dubai

ਮਸ਼ਹੂਰ ਕਾਮੇਡੀਅਨ ਨੂੰ ਦੁਬਈ ਤੋਂ ਕੀਤਾ ਗਿਆ ਡਿਪੋਰਟ; ਇਕ ਵੀਡੀਓ ਕਾਰਨ ਕੱਟਣੀ ਪਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਿਦੇਸ਼ ਦੀਆਂ ਖਬਰਾਂ
    • hoists tricolor on north america  s highest volcano
      ਭਾਰਤ ਦੀ ਧੀ ਨੇ ਰਚਿਆ ਇਤਿਹਾਸ: ਉੱਤਰੀ ਅਮਰੀਕਾ ਦੇ ਸਭ ਤੋਂ ਉੱਚੇ ਜਵਾਲਾਮੁਖੀ 'ਤੇ...
    • big revelation after the incident in italy
      ਸਿਰਫ਼ 5 ਯੂਰੋ ਕਾਰਨ ਮਾਰ'ਤੇ 4 ਮਜ਼ਦੂਰ! ਇਟਲੀ 'ਚ ਵਾਪਰੀ ਵਾਰਦਾਤ ਮਗਰੋਂ ਵੱਡਾ...
    • indian tricolor insulted in texas  usa  video outside city hall goes viral
      ਅਮਰੀਕਾ ਦੇ ਟੈਕਸਾਸ 'ਚ ਭਾਰਤੀ ਤਿਰੰਗੇ ਦਾ ਅਪਮਾਨ, ਸਿਟੀ ਹਾਲ ਦੇ ਬਾਹਰ ਦੀ ਵੀਡੀਓ...
    • disney  s indian american manager sentenced to two and a half years
      ਰੂਸ 'ਚ ਡਿਜ਼ਨੀ ਦੇ ਭਾਰਤੀ-ਅਮਰੀਕੀ ਮੈਨੇਜਰ ਨੂੰ ਢਾਈ ਸਾਲ ਦੀ ਕੈਦ, ਮੈਡੀਕਲ...
    • gurmat samagam
      ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ ਸਾਲਾਨਾ ਬਰਸੀ ਨੂੰ ਸਮਰਪਿਤ ਗੁਰਮਤਿ...
    • cocaine seized
      ਜਰਮਨੀ 'ਚ ਕੰਟੇਨਰ 'ਚੋਂ 8 ਟਨ ਕੋਣ ਕੀਮਤ 4800 ਕਰੋੜ ਤੋਂ ਪਾਰ
    • kuwait airport indian
      ਕੁਵੈਤ ਏਅਰਪੋਰਟ 'ਤੇ ਹੋਏ ਭਿਆਨਕ ਡਰੋਨ ਹਮਲੇ 'ਚ ਭਾਰਤੀ ਨਾਗਰਿਕ ਦੀ ਮੌਤ, ਦੂਤਘਰ...
    • mother of 8 daughters leaves with second husband
      ਪਾਕਿ : 8 ਧੀਆਂ ਨੂੰ ਛੱਡ ਕੇ ਦੂਜੇ ਪਤੀ ਨਾਲ ਤੁਰ ਗਈ ਮਾਂ, ਕੋਰਟ ਦੇ ਬਾਹਰ ਭਾਵੁਕ...
    • action of pakistani security force
      ਬਲੋਚਿਸਤਾਨ 'ਚ ਅੱਤਵਾਦੀ ਟਿਕਾਣਿਆਂ 'ਤੇ ਕਾਰਵਾਈ, 17 ਸ਼ੱਕੀ ਅੱਤਵਾਦੀ ਢੇਰ
    • relief in visa fees
      ਅਮਰੀਕਾ ਜਾਣ ਦੇ ਚਾਹਵਾਨਾਂ ਲਈ ਖ਼ੁਸ਼ਖ਼ਬਰੀ; ਵੀਜ਼ਾ ਫੀਸ 'ਚ ਮਿਲ ਸਕਦੀ ਹੈ ਭਾਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +